ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਚੰਡੀਗੜ੍ਹ › ›

Featured Posts
ਕੈਂਸਰ ਦੀ ਰੋਕਥਾਮ ਸਬੰਧੀ ਅੰਤਰਰਾਸ਼ਟਰੀ ਕਾਨਫਰੰਸ

ਕੈਂਸਰ ਦੀ ਰੋਕਥਾਮ ਸਬੰਧੀ ਅੰਤਰਰਾਸ਼ਟਰੀ ਕਾਨਫਰੰਸ

ਕੁਲਦੀਪ ਸਿੰਘ ਚੰਡੀਗੜ੍ਹ, 16 ਨਵੰਬਰ ਪੰਜਾਬ ਯੂਨੀਵਰਸਿਟੀ ਦੇ ਯੂਆਈਪੀਐੱਸ ਵਿੱਚ ਚੌਥੇ ਆਈਬੀਆਰਓ/ਏਪੀਆਰਸੀ ਚੰਡੀਗੜ੍ਹ ਨਿਊਰੋਸਾਇੰਸ ਸਕੂਲ ਵਿੱਚ ਅੱਜ ਵੱਖ-ਵੱਖ ਮਾਹਿਰਾਂ ਵੱਲੋਂ ਕੈਂਸਰ ਅਤੇ ਇਸ ਦੇ ਇਲਾਜ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰੋ. ਕੰਵਲਜੀਤ ਚੋਪੜਾ, ਪ੍ਰੋ. ਅਨਿਲ ਕੁਮਾਰ, ਡਾ. ਸੰਗੀਤਾ, ਪੀ. ਸਾਹ ਅਤੇ ਡਾ. ਨੀਲਿਮਾ ਢੀਂਗਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿਚ ...

Read More

ਕੈਂਸਰ ਜਾਂਚ ਤੇ ਮੈਡੀਕਲ ਕੈਂਪ ’ਚ 1,424 ਵਿਅਕਤੀਆਂ ਦੀ ਜਾਂਚ

ਕੈਂਸਰ ਜਾਂਚ ਤੇ ਮੈਡੀਕਲ ਕੈਂਪ ’ਚ 1,424 ਵਿਅਕਤੀਆਂ ਦੀ ਜਾਂਚ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੇ ਫੇਜ਼-8 ਵਿੱਚ ਮੁਫ਼ਤ ਮੈਗਾ ਕੈਂਸਰ ਜਾਂਚ ਅਤੇ ਮੈਡੀਕਲ ਕੈਂਪ ਲਾਇਆ ਗਿਆ। ਵਰਲਡ ...

Read More

ਬਲਾਕ ਮਾਜਰੀ ’ਚ ਲਿੰਕ ਸੜਕਾਂ ਬਣਾਉਣ ਦਾ ਕੰਮ ਆਰੰਭ

ਬਲਾਕ ਮਾਜਰੀ ’ਚ ਲਿੰਕ ਸੜਕਾਂ ਬਣਾਉਣ ਦਾ ਕੰਮ ਆਰੰਭ

ਪੱਤਰ ਪ੍ਰੇਰਕ ਕੁਰਾਲੀ, 16 ਨਵੰਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੁਰਾਲੀ-ਸੀਸਵਾਂ ਰੋਡ ’ਤੇ ਪੈਂਦੇ ਪਿੰਡ ਸ਼ੇਖਪੁਰਾ ਤੋਂ ਪਿੰਡ ਨਗਲੀਆਂ ਤੱਕ ਅਤੇ ਪਿੰਡ ਕਾਦੀਮਾਜਰਾ ਤੋਂ ਖੈਰਪੁਰ ਤੇ ਨਗਲੀਆਂ ਤੱਕ ਬਣਨ ਵਾਲੀਆਂ ਸੜਕਾਂ ਦਾ ਨਿਰਮਾਨ ਇਲਾਕੇ ਦੇ ਪੰਚਾਂ ਅਤੇ ਸਰਪੰਚਾਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ। ਇਸ ਮੌਕੇ ਸ੍ਰੀ ਕੰਗ ਨੇ ਕਿਹਾ ਕਿ ...

Read More

ਟੁੱਟੀਆਂ ਸਲੈਬਾਂ ਕਾਰਨ ਹਾਦਸਿਆਂ ਦਾ ਖ਼ਤਰਾ

ਟੁੱਟੀਆਂ ਸਲੈਬਾਂ ਕਾਰਨ ਹਾਦਸਿਆਂ ਦਾ ਖ਼ਤਰਾ

ਹਰਜੀਤ ਸਿੰਘ ਜ਼ੀਰਕਪੁਰ, 16 ਨਵੰਬਰ ਸ਼ਹਿਰ ਵਿੱਚ ਲੰਘ ਰਹੀਆਂ ਸੜਕਾਂ ਦੇ ਕੰਢੇ ਪਾਣੀ ਦੀ ਨਿਕਾਸੀ ਬਣਾਏ ਨਾਲੇ ਖੁੱਲ੍ਹੇ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਨਾਲੇ ਢੱਕਣ ਲਈ ਰੱਖੀਆਂ ਸੀਮਿੰਟ ਦੀਆਂ ਸਲੈਬਾਂ ਟੁੱਟਣ ਕਾਰਨ ਇਹ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਲਈ ਖ਼ਤਰੇ ਦਾ ਸਬੱਬ ਬਣੀਆਂ ਹੋਈਆਂ ...

Read More

ਸਦੀਕ ਵੱਲੋਂ ਉੱਤਰੀ ਜ਼ੋਨ ਫ਼ਿਲਮ ਤੇ ਟੀਵੀ ਕਲਾਕਾਰ ਸੰਸਥਾ ਦੀ ਵੈੱਬਸਾਈਟ ਜਾਰੀ

ਸਦੀਕ ਵੱਲੋਂ ਉੱਤਰੀ ਜ਼ੋਨ ਫ਼ਿਲਮ ਤੇ ਟੀਵੀ ਕਲਾਕਾਰ ਸੰਸਥਾ ਦੀ ਵੈੱਬਸਾਈਟ ਜਾਰੀ

ਕਰਮਜੀਤ ਸਿੰਘ ਚਿੱਲਾ ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ ਪੰਜਾਬੀ ਕਲਾਕਾਰਾਂ ਦੀ ਸਿਰਮੌਰ ਸੰਸਥਾ ਨਾਰਥ ਜ਼ੋਨ ਫ਼ਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਅੱਜ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਸੰਸਥਾ ਦੀ ਅਧਿਕਾਰਿਤ ਵੈੱਬਸਾਈਟ ਲਾਂਚ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਫ਼ਿਲਮੀ ਕਲਾਕਾਰ, ਗਾਇਕ, ਗੀਤਕਾਰ ਤੇ ਨਿਰਦੇਸ਼ਕ ਮੌਜੂਦ ਸਨ। ਇਸ ਮੌਕੇ ...

Read More

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਹੋਇਆ। ਭਾਈ ਅਮਰ ਸਿੰਘ ਸ਼ੌਂਕੀ ਦੇ ਢਾਡੀ ਜਥੇ ਨੇ ਬਾਬਾ ...

Read More

ਸਾਇੰਸ ਮੇਲਾ: ਗੀਗੇਮਾਜਰਾ ਸਕੂਲ ਦੀ ਝੰਡੀ; ਮੇਜ਼ਬਾਨ ਗੋਬਿੰਦਗੜ੍ਹ ਦੋਇਮ

ਸਾਇੰਸ ਮੇਲਾ: ਗੀਗੇਮਾਜਰਾ ਸਕੂਲ ਦੀ ਝੰਡੀ; ਮੇਜ਼ਬਾਨ ਗੋਬਿੰਦਗੜ੍ਹ ਦੋਇਮ

ਪੱਤਰ ਪ੍ਰੇਰਕ ਬਨੂੜ, 16 ਨਵੰਬਰ ਮੁਹਾਲੀ ਤਹਿਸੀਲ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਦੋ ਦਿਨਾਂ ਸਾਇੰਸ ਮੇਲਾ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸੰਧਿਆ ਸ਼ਰਮਾ ਦੀ ਅਗਵਾਈ ਹੇਠ ਲੱਗੇ ਸਾਇੰਸ ਮੇਲੇ ਵਿੱਚ 30 ਸਕੂਲਾਂ ਦੇ 100 ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਪੇਸ਼ਕਾਰੀ ...

Read More


ਜ਼ੀਰਕਪੁਰ ਵਿਚ ਮਾਤ ਭਾਸ਼ਾ ਨਾਲ ਹੋ ਰਿਹੈ ਕੋਝਾ ਮਜ਼ਾਕ

Posted On November - 11 - 2019 Comments Off on ਜ਼ੀਰਕਪੁਰ ਵਿਚ ਮਾਤ ਭਾਸ਼ਾ ਨਾਲ ਹੋ ਰਿਹੈ ਕੋਝਾ ਮਜ਼ਾਕ
ਹਰਜੀਤ ਸਿੰਘ ਜ਼ੀਰਕਪੁਰ, 10 ਨਵੰਬਰ ਪੰਜਾਬ ਵਿਚ ਪੰਜਾਬੀ ਮਾਂ ਬੋਲੀ ਨੂੰ ਸੂਬਾਈ ਭਾਸ਼ਾ ਦਾ ਦਰਜਾ ਹਾਸਲ ਹੈ। ਇਸ ਭਾਸ਼ਾ ਨੂੰ ਪ੍ਰਫੂਲਿਤ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਪਰ ਇਨ੍ਹਾਂ ਉਪਰਾਲਿਆਂ ਨੂੰ ਜ਼ੀਰਕਪੁਰ ਵਿਚ ਬੂਰ ਪੈਂਦਾ ਦਿਖਾਈ ਨਹੀਂ ਦੇ ਰਿਹਾ। ਗੇਟਵੇਅ ਆਫ਼ ਪੰਜਾਬ ਵਜੋਂ ਵਿਕਸਤ ਕੀਤੇ ਜਾ ਰਹੇ ਜ਼ੀਰਕਪੁਰ ਸ਼ਹਿਰ ਵਿਚ ਪੰਜਾਬੀ ਮਾਂ ਬੋਲੀ ਨਾਲ ਕੋਝਾ ਮਜ਼ਾਕ ਹੋ ਰਿਹਾ ਹੈ। ਸ਼ਹਿਰ ਵਿਚ ਥਾਂ ਥਾਂ ਲੱਗੇ ਸਾਈਨ ਬੋਰਡਾਂ ’ਤੇ ਪਿੰਡਾਂ ਅਤੇ ਸ਼ਹਿਰਾਂ ਦੇ ਨਾਂ 

ਪੰਚਕੂਲਾ ’ਚ ਦਫ਼ਾ 144 ਲਾਗੂ

Posted On November - 11 - 2019 Comments Off on ਪੰਚਕੂਲਾ ’ਚ ਦਫ਼ਾ 144 ਲਾਗੂ
ਪੰਚਕੂਲਾ: ਪੰਚਕੂਲਾ ਦੇ ਡਿਪਟੀ ਕਮਿਸ਼ਨਰ (ਪੁਲੀਸ) ਕਮਲਦੀਪ ਗੋਇਲ ਨੇ ਸ਼ਹਿਰ ਵਿੱਚ ਧਾਰਾ 144 ਲਗਾਉਣ ਦੇ ਹੁਕਮ ਦਿੱਤੇ ਹਨ। ਇਹ ਧਾਰਾ ਅਯੁੱਧਿਆ ਦੇ ਰਾਮ ਮੰਦਰ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਲਗਾਈ ਗਈ ਹੈ। ਪੁਲੀਸ ਵੱਲੋਂ ਜਾਰੀ ਕੀਤੇ ਪ੍ਰੈਸ ਨੋਟ ਅਨੁਸਾਰ ਕੋਈ ਵੀ ਵਿਅਕਤੀ ਹਥਿਆਰ ਲੈ ਕੇ ਜਾਂ ਜਨਤਕ ਗਰੁੱਪ ਬਣਾ ਕੇ ਨਹੀਂ ਚੱਲ ਸਕਦਾ। ਸਿਰਫ਼ ਫ਼ੌਜ ਅਤੇ ਅਧਰ-ਸੈਨਿਕ ਦਲ ਹੀ ਹਥਿਆਰ ਲੈ ਕੇ ਚੱਲ ਸਕਣਗੇ। ਇਸੇ ਦੌਰਾਨ ਪੈਟਰੋਲ ਪੰਪ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ 

ਭਾਜਪਾ ਆਗੂ ਕਮਲ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ

Posted On November - 11 - 2019 Comments Off on ਭਾਜਪਾ ਆਗੂ ਕਮਲ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ
ਪੱਤਰ ਪ੍ਰੇਰਕ ਚੰਡੀਗੜ੍ਹ, 10 ਨਵੰਬਰ ਵਿਦਿਆਰਥੀ ਜਥੇਬੰਦੀ ਏਬੀਵੀਪੀ ਵੱਲੋਂ ਅੱਜ ਸਾਬਕਾ ਮੰਤਰੀ ਸਵਰਗੀ ਕਮਲ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਵਿਚ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਪਤਵੰਤਿਆਂ ਸਮੇਤ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ, ਸੈਨੇਟਰ ਸੁਭਾਸ਼ ਸ਼ਰਮਾ, ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਅਰੁਣ ਸੂਦ ਆਦਿ ਹਾਜ਼ਰ ਸਨ। ਪ੍ਰਸ਼ਾਸਕ ਬਦਨੌਰ ਨੇ ਇਸ ਮੌਕੇ ਰਾਜਸਥਾਨੀ ਰੀਤੀ ਰਿਵਾਜ਼ਾਂ ਅਨੁਸਾਰ ਵਿਛੜੀ 

ਅਜੀਤ ਕਰਮ ਸਿੰਘ ਸਕੂਲ ਵਿੱਚ ਸਮਾਗਮ

Posted On November - 11 - 2019 Comments Off on ਅਜੀਤ ਕਰਮ ਸਿੰਘ ਸਕੂਲ ਵਿੱਚ ਸਮਾਗਮ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਨਵੰਬਰ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ-125 ਦਾ ਸਮਾਗਮ ਟੈਗੋਰ ਥੀਏਟਰ ਸੈਕਟਰ-18 ਵਿਚ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸਡੀਐਮ ਹਿਮਾਂਸ਼ੂ ਜੈਨ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ ਤੇ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਵਾਹ ਲਾਉਣੀ ਚਾਹੀਦੀ ਹੈ ਤੇ ਕਦੀ ਵੀ ਹਾਰ ਨਹੀਂ ਮੰਨਣੀ ਚਾਹੀਦੀ। ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਵੰਨਗੀਆਂ 

ਬਲਾਤਕਾਰ ਦੇ ਦੋਸ਼ ਹੇਠ ਕੇਸ ਦਰਜ

Posted On November - 11 - 2019 Comments Off on ਬਲਾਤਕਾਰ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਬਨੂੜ, 10 ਨਵੰਬਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਅਧੀਨ ਥਾਣਾ ਬਨੂੜ ਦੀ ਪੁਲੀਸ ਨੇ ਨਜ਼ਦੀਕੀ ਪਿੰਡ ਖੇੜਾ ਗੱਜੂ ਦੇ ਜਗਤਾਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਪਰਚਾ ਦਰਜ ਕੀਤਾ ਹੈ। ਪੁਲੀਸ ਸੂਤਰਾਂ ਅਨੁਸਾਰ 16 ਵਰ੍ਹਿਆਂ ਦੀ ਪੀੜਤ ਲੜਕੀ ਆਪਣੇ ਮਾਤਾ-ਪਿਤਾ ਦੀ ਮੌਤ ਉਪਰੰਤ ਆਪਣੀ ਭੈਣ ਕੋਲ ਰਹਿ ਰਹੀ ਸੀ। ਬੀਤੇ ਦਿਨੀਂ ਲੜਕੀ ਦੀ ਭੈਣ ਘਰੋਂ ਬਾਹਰ ਗਈ ਹੋਈ ਸੀ ਤਾਂ ਜਗਤਾਰ ਸਿੰਘ ਨੇ ਲੜਕੀ ਨੂੰ ਆਪਣੇ ਘਰ ਲਿਜਾ ਕੇ ਉਸ ਨਾਲ ਜਬਰਦਸਤੀ ਕੀਤੀ। ਮੁਲਜ਼ਮ 

ਬਾਲ ਅਵਸਥਾ ਵਿੱਚ ਹੋਣ ਵਾਲੀਆਂ ਮਾਨਸਿਕ ਸਮੱਸਿਆਵਾਂ ਦੇ ਹੱਲ ਲਈ ਚਰਚਾ

Posted On November - 11 - 2019 Comments Off on ਬਾਲ ਅਵਸਥਾ ਵਿੱਚ ਹੋਣ ਵਾਲੀਆਂ ਮਾਨਸਿਕ ਸਮੱਸਿਆਵਾਂ ਦੇ ਹੱਲ ਲਈ ਚਰਚਾ
ਪੱਤਰ ਪ੍ਰੇਰਕ ਚੰਡੀਗੜ੍ਹ, 10 ਨਵੰਬਰ ‘ਬਾਲ ਅਵਸਥਾ ਵਿਚ ਮਾਨਸਿਕ ਤੌਰ ’ਤੇ ਆਉਣ ਵਾਲੀ ਕਿਸੇ ਵੀ ਸਮੱਸਿਆ ਦਾ ਹੱਲ ਨਾ ਕਰਨ ਦੇ ਸਿੱਟੇ ਨੌਜਵਾਨੀ ਤੱਕ ਵਧ ਜਾਂਦੇ ਹਨ ਅਤੇ ਜ਼ਿਆਦਾ ਨੁਕਸਾਨ ਕਰਦੇ ਹਨ। ਅਜਿਹੇ ’ਚ ਸਰੀਰਕ ਅਤੇ ਮਾਨਸਿਕ, ਦੋਵੇਂ ਤਰ੍ਹਾਂ ਦੀ ਤੰਦਰੁਸਤੀ ’ਤੇ ਪ੍ਰਭਾਵ ਪੈਂਦਾ ਹੈ ਅਤੇ ਇਹ ਹਾਲਾਤ ਨੌਜਵਾਨੀ ਦੇ ਰੂਪ ’ਚ ਜ਼ਿੰਦਗੀ ਦੀ ਅਗਵਾਈ ਕਰਨ ਦੇ ਮੌਕਿਆਂ ਨੂੰ ਸੀਮਤ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕੰਸਲਟੈਂਟ, ਬਾਲ ਅਤੇ ਕਿਸ਼ੋਰ ਮਨੋਵਿਗਿਆਨਕ 

ਬਰਵਾਲਾ ਤੇ ਨੇੜਲੇ ਪਿੰਡਾਂ ’ਚ ਬੱਸਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

Posted On November - 11 - 2019 Comments Off on ਬਰਵਾਲਾ ਤੇ ਨੇੜਲੇ ਪਿੰਡਾਂ ’ਚ ਬੱਸਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ
ਪੱਤਰ ਪ੍ਰੇਰਕ ਪੰਚਕੂਲਾ, 10 ਨਵੰਬਰ ਪੰਚਕੂਲਾ ਦੇ ਕਸਬਾ ਬਰਵਾਲਾ ਅਤੇ ਇਸ ਦੇ ਨੇੜਲੇ ਪਿੰਡਾਂ ਵਿੱਚ ਬੱਸਾਂ ਦੀ ਘਾਟ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਪਿੰਡ ਮੱਟਾਂਵਾਲਾ, ਨੰਗਲ, ਜਲੋਲੀ, ਸੁਲਤਾਨਪੁਰ, ਕੋਟ, ਮਾਣਕੀਆਂ, ਬਿੱਲਾ, ਟਾਬਰ ਮੋਲੀ, ਬਾਗਵਾਲੀ, ਗੋਲਪੁਰ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਵਾਰ ਇਲਾਕੇ ਦੇ ਵਿਧਾਇਕ ਨੇ ਭਰੋਸਾ ਦਿੱਤਾ ਹੈ ਕਿ ਬੱਸਾਂ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਪਰ ਅਮਲੀ ਰੂਪ ਵਿੱਚ ਅਜਿਹਾ ਨਹੀਂ ਹੋ ਰਿਹਾ। ਉਨ੍ਹਾਂ ਦੱਸਿਆ 

ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਐਲਾਨੀ

Posted On November - 11 - 2019 Comments Off on ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਐਲਾਨੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਨਵੰਬਰ ਚੰਡੀਗੜ੍ਹ ਵਿੱਚ 11 ਨਵੰਬਰ ਨੂੰ ਸਕੂਲ ਤੇ ਕਾਲਜ ਬੰਦ ਰਹਿਣਗੇ। ਪ੍ਰਸ਼ਾਸਨ ਨੇ ਅੱਜ ਦੇਰ ਸ਼ਾਮ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਗ੍ਰਹਿ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਰੁਣ ਕੁਮਾਰ ਗੁਪਤਾ ਵਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਯੂਨੀਵਰਸਿਟੀ ਨੇ ਵੀ ਚੰਡੀਗੜ੍ਹ ਦੇ ਕਾਲਜਾਂ ਵਿਚ 11 ਨਵੰਬਰ 

ਡੱਡੂਮਾਜਰਾ ਦੇ ਜੰਗਲੀ ਇਲਾਕੇ ਵਿੱਚ ਸੁੱਟਿਆ ਜਾ ਰਿਹਾ ਕੂੜਾ

Posted On November - 10 - 2019 Comments Off on ਡੱਡੂਮਾਜਰਾ ਦੇ ਜੰਗਲੀ ਇਲਾਕੇ ਵਿੱਚ ਸੁੱਟਿਆ ਜਾ ਰਿਹਾ ਕੂੜਾ
ਮੁਕੇਸ਼ ਕੁਮਾਰ ਚੰਡੀਗੜ੍ਹ, 9 ਨਵੰਬਰ ਚੰਡੀਗੜ੍ਹ ਨਗਰ ਨਿਗਮ ਦੀ ਕਥਿਤ ਲਾਪ੍ਰਵਾਹੀ ਕਾਰਨ ਇੱਥੇ ਡੱਡੂਮਾਜਰਾ ਵਿੱਚ ਇੱਕ ਹੋਰ ਡੰਪਿੰਗ ਗਰਾਊਂਡ ਤਿਆਰ ਹੋ ਰਿਹਾ ਹੈ। ਡੱਡੂ ਮਾਜਰਾ ਸਥਿਤ ਵਿਸ਼ਵਕਰਮਾ ਮੰਦਿਰ ਦੇ ਪਿਛਲੇ ਪਾਸੇ ਜੰਗਲੀ ਇਲਾਕੇ ਵਿੱਚ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਜ਼ਿੰਮਾ ਸੰਭਾਲਣ ਲਈ ਅਧਿਕਾਰਿਤ ਕੀਤੀ ਗਈ ਲਾਇਨਜ਼ ਕੰਪਨੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸੈਕਟਰ 38 ਦੇ ਇਲਾਕੇ ਵਿਚੋਂ ਇਕੱਠਾ ਕੀਤਾ ਕੂੜਾ ਸੁੱਟਿਆ ਜਾ ਰਿਹਾ ਹੈ। ਇਲਾਕਾ ਵਾਸੀਆਂ 

ਵੈਂਡਰਾਂ ਨੂੰ ਸ਼ਿਫਟ ਕਰਨ ਲਈ ਨੋਟਿਸ ਦੇਣ ਦੀ ਮੁਹਿੰਮ ਜਾਰੀ

Posted On November - 10 - 2019 Comments Off on ਵੈਂਡਰਾਂ ਨੂੰ ਸ਼ਿਫਟ ਕਰਨ ਲਈ ਨੋਟਿਸ ਦੇਣ ਦੀ ਮੁਹਿੰਮ ਜਾਰੀ
ਖੇਤਰੀ ਪ੍ਰਤੀਨਿਧ ਚੰਡੀਗੜ੍ਹ, 9 ਨਵੰਬਰ ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ ਰਜਿਸਟਰਡ ਵੈਂਡਰਾਂ ਨੂੰ ਵੈਂਡਰ ਐਕਟ ਅਧੀਨ ਸ਼ਿਫਟ ਕਰਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨੂੰ ਲੈ ਕੇ ਵੈਂਡਰਾਂ ਨੂੰ ਨੋਟਿਸ ਦੇਣ ਦੇ ਕਾਰਜ ਜਾਰੀ ਹਨ। ਨਿਗਮ ਦੇ ਐਨਫੋਰਸਮੈਂਟ ਵਿੰਗ ਵੱਲੋਂ ਅੱਜ ਛੁੱਟੀ ਹੋਣ ਦੇ ਬਾਵਜੂਦ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਦੇ ਵੈਂਡਰਾਂ ਨੂੰ ਸ਼ਿਫਟ ਕਰਨ ਲਈ ਨੋਟਿਸ ਦਿੱਤੇ ਗਏ। ਹਾਲਾਂਕਿ ਅੱਜ ਵੀ ਕਈ ਵੈਂਡਰਾਂ ਨੇ ਇਹ ਨੋਟਿਸ ਲੈਣ ਤੋਂ 

ਪੰਚਕੂਲਾ ਜਨਰਲ ਹਸਪਤਾਲ ਵਿੱਚੋਂ ਭਰੂਣ ਮਿਲਿਆ

Posted On November - 10 - 2019 Comments Off on ਪੰਚਕੂਲਾ ਜਨਰਲ ਹਸਪਤਾਲ ਵਿੱਚੋਂ ਭਰੂਣ ਮਿਲਿਆ
ਪੀ.ਪੀ. ਵਰਮਾ ਪੰਚਕੂਲਾ, 9 ਨਵੰਬਰ ਪੰਚਕੂਲਾ ਦੇ ਜਨਰਲ ਹਸਪਤਾਲ ਵਿੱਚ ਮੁਰਦਾ ਘਰ ਦੇ ਸਾਹਮਣੇ ਪਾਰਕ ਵਿੱਚ ਪੰਜ ਮਹੀਨੇ ਦਾ ਕੱਪੜਿਆਂ ਵਿੱਚ ਲਿਪਟਿਆ ਪਿਆ ਭਰੂਣ ਮਿਲਿਆ ਹੈ। ਇਸ ਬਾਰੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਲੋਕਾਂ ਨੇ ਜਾਣਕਾਰੀ ਦਿੱਤੀ ਅਤੇ ਹਸਪਤਾਲ ਦੀ ਸਿਵਲ ਸਰਜਨ ਅਤੇ ਪ੍ਰਿੰਸੀਪਲ ਮੈਡੀਕਲ ਅਫ਼ਸਰ ਨੇ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ । ਇਸ ਬਾਰੇ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਗਈ, ਸੀਸੀਟੀਵੀ ਫੁੱਟੇਜ ਵੀ ਵੇਖੀ ਗਈ। ਸਿਵਲ ਹਸਪਤਾਲ ਵਿੱਚ ਪੈਂਦੀ 

ਚੰਡੀਗੜ੍ਹ ਦੀ ਸਪਨਾ ਮਿਸ ਐਂਡ ਮਿਸੇਜ਼ ਮੁਕਾਬਲਿਆਂ ’ਚ ਫਸਟ ਰਨਰ-ਅੱਪ

Posted On November - 10 - 2019 Comments Off on ਚੰਡੀਗੜ੍ਹ ਦੀ ਸਪਨਾ ਮਿਸ ਐਂਡ ਮਿਸੇਜ਼ ਮੁਕਾਬਲਿਆਂ ’ਚ ਫਸਟ ਰਨਰ-ਅੱਪ
ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਵਿੱਚ ਤਾਇਨਾਤ ਇੰਸਪੈਕਟਰ ਅਤੇ ਸੈਕਟਰ 11 ਦੇ ਐਸਐਚਓ ਰਾਜੀਵ ਕੁਮਾਰ ਦੀ ਪਤਨੀ ਸਪਨਾ ਮਿਸ ਐਂਡ ਮਿਸੇਜ਼ ਮੁਕਾਬਲਿਆਂ ਦੌਰਾਨ ਫਸਟ ਰਨਰ ਅਪ ਚੁਣੀ ਗਈ। ਇਥੇ ਸਨਅਤੀ ਖੇਤਰ ਸਥਿਤ ਇੱਕ ਹੋਟਲ ਵਿੱਚ ਕਰਵਾਏ ਗਏ ‘ਮਿਸ ਐਂਡ ਮਿਸੇਜ਼ ਨਾਰਥ ਇੰਡੀਆ ਗਲੈਮਰਸ – 2019’ ਮੁਕਾਬਲਿਆਂ ਵਿੱਚ ਇੰਸਪੈਕਟਰ ਰਾਜੀਵ ਕੁਮਾਰ ਦੀ ਪਤਨੀ ਸਪਨਾ ਇਹ ਅਵਾਰਡ ਜਿੱਤਣ ਵਿੱਚ ਸਫਲ ਰਹੀ। -ਖੇਤਰੀ ਪ੍ਰਤੀਨਿਧ  

ਪੀਜੀਆਈ ’ਚ 3-ਡੀ ਈਕੋਕਾਰਡੀਓਗ੍ਰਾਫ਼ੀ ਮਸ਼ੀਨ ਦਾ ਉਦਘਾਟਨ

Posted On November - 10 - 2019 Comments Off on ਪੀਜੀਆਈ ’ਚ 3-ਡੀ ਈਕੋਕਾਰਡੀਓਗ੍ਰਾਫ਼ੀ ਮਸ਼ੀਨ ਦਾ ਉਦਘਾਟਨ
ਪੱਤਰ ਪ੍ਰੇਰਕ ਚੰਡੀਗੜ੍ਹ, 9 ਨਵੰਬਰ ਸਟੇਟ ਆਫ਼ ਆਰਟ 3-ਡੀ ਈਕੋਕਾਰਡੀਓਗ੍ਰਾਫ਼ੀ ਮਸ਼ੀਨ ਦਾ ਉਦਘਾਟਨ ਅੱਜ ਇੱਥੇ ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਐੱਫਏ ਕੁਮਾਰ ਅਭੇ, ਸਿਹਤ ਮੰਤਰੀ ਨਾਲ ਸਪੈਸ਼ਲ ਡਿਊਟੀ ਅਫ਼ਸਰ ਵੀਰੇਂਦਰ ਗਰਗ, ਕਾਰਡੀਆਲੋਜੀ ਵਿਭਾਗ ਦੇ ਮੁਖੀ ਪ੍ਰੋ. ਯਸ਼ਪਾਲ ਸ਼ਰਮਾ ਸਮੇਤ ਵਿਭਾਗ ਦੇ ਹੋਰ ਸਟਾਫ਼ ਮੈਂਬਰ ਅਤੇ ਕਾਰਡੀਐਕ ਕੇਅਰ ਯੂਨਿਟ ਦਾ ਸਟਾਫ਼ ਵੀ ਹਾਜ਼ਰ ਸੀ। ਪੀਜੀਆਈ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਸ਼ੀਨ ਦਿਲ ਦਾ ਦੌਰਾ ਪੈਣ ਵਾਲੇ 

ਕਾਲਜ ਵਿੱਚ ਵਿਦਿਆਰਥੀਆਂ ਦੀ ਨੈਤਿਕ ਪ੍ਰੀਖਿਆ

Posted On November - 10 - 2019 Comments Off on ਕਾਲਜ ਵਿੱਚ ਵਿਦਿਆਰਥੀਆਂ ਦੀ ਨੈਤਿਕ ਪ੍ਰੀਖਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 9 ਨਵੰਬਰ ਇਥੋਂ ਦੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ 2019 ਕਰਵਾਇਆ ਗਿਆ। ਜੋ ਕਿ ਗੁਰੂ ਨਾਨਕ ਦੇਵ ਦੇ ਜੀਵਨ ਤੇ ਵਿਚਾਰਧਾਰਾ ਨਾਲ ਸਬੰਧਤ ਸੀ। ਇਸ ਪ੍ਰੀਖਿਆ ਵਿੱਚ ਕਾਲਜ ਦੇ 90 ਵਿਦਿਆਰਥੀਆਂ ਨੇ ਹਿੱਸਾ ਲਿਆ। ਗੁਰੂ ਗੋਬਿੰਦ ਸਟੱਡੀ ਸਰਕਲ ਵੱਲੋਂ ਪ੍ਰੀਖਿਆ ਵਿੱਚ ਪਹਿਲੇ, ਦੂਜੇ, 

ਕਵੀ ਦਰਬਾਰ: ਗ਼ਜ਼ਲਾਂ ਤੇ ਕਵਿਤਾਵਾਂ ਨਾਲ ਰੰਗ ਬੰਨ੍ਹਿਆ

Posted On November - 10 - 2019 Comments Off on ਕਵੀ ਦਰਬਾਰ: ਗ਼ਜ਼ਲਾਂ ਤੇ ਕਵਿਤਾਵਾਂ ਨਾਲ ਰੰਗ ਬੰਨ੍ਹਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 9 ਨਵੰਬਰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਕਵੀ ਮੰਡਲ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਸਹਿਯੋਗ ਨਾਲ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਿੱਥੇ ਪੰਜਾਬੀ ਕਵੀ ਮੰਡਲ ਦੇ ਕਵੀਆਂ ਨੇ ਹਿੱਸਾ ਲਿਆ, ਉਥੇ ਹੀ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਦੌਰਾਨ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਤੇ ਅਜੋਕੇ ਵਿੱਚ ਬਾਣੀ ਦੇ ਮਹੱਤਵ ਬਾਰੇ ਸਨ। ਇਸ ਮੌਕੇ ਸਕੂਲ 

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

Posted On November - 10 - 2019 Comments Off on 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 9 ਨਵੰਬਰ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੰਤ ਅਵਤਾਰ ਸਿੰਘ ਧੂਲਕੋਟ ਵਾਲੇ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਇੱਥੋਂ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਮੁਹਾਲੀ ਪਿੰਡ ਤੋਂ ਅਰਦਾਸ ਮਗਰੋਂ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, 
Available on Android app iOS app
Powered by : Mediology Software Pvt Ltd.