ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਚੰਡੀਗੜ੍ਹ › ›

Featured Posts
ਕੈਂਸਰ ਦੀ ਰੋਕਥਾਮ ਸਬੰਧੀ ਅੰਤਰਰਾਸ਼ਟਰੀ ਕਾਨਫਰੰਸ

ਕੈਂਸਰ ਦੀ ਰੋਕਥਾਮ ਸਬੰਧੀ ਅੰਤਰਰਾਸ਼ਟਰੀ ਕਾਨਫਰੰਸ

ਕੁਲਦੀਪ ਸਿੰਘ ਚੰਡੀਗੜ੍ਹ, 16 ਨਵੰਬਰ ਪੰਜਾਬ ਯੂਨੀਵਰਸਿਟੀ ਦੇ ਯੂਆਈਪੀਐੱਸ ਵਿੱਚ ਚੌਥੇ ਆਈਬੀਆਰਓ/ਏਪੀਆਰਸੀ ਚੰਡੀਗੜ੍ਹ ਨਿਊਰੋਸਾਇੰਸ ਸਕੂਲ ਵਿੱਚ ਅੱਜ ਵੱਖ-ਵੱਖ ਮਾਹਿਰਾਂ ਵੱਲੋਂ ਕੈਂਸਰ ਅਤੇ ਇਸ ਦੇ ਇਲਾਜ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰੋ. ਕੰਵਲਜੀਤ ਚੋਪੜਾ, ਪ੍ਰੋ. ਅਨਿਲ ਕੁਮਾਰ, ਡਾ. ਸੰਗੀਤਾ, ਪੀ. ਸਾਹ ਅਤੇ ਡਾ. ਨੀਲਿਮਾ ਢੀਂਗਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿਚ ...

Read More

ਕੈਂਸਰ ਜਾਂਚ ਤੇ ਮੈਡੀਕਲ ਕੈਂਪ ’ਚ 1,424 ਵਿਅਕਤੀਆਂ ਦੀ ਜਾਂਚ

ਕੈਂਸਰ ਜਾਂਚ ਤੇ ਮੈਡੀਕਲ ਕੈਂਪ ’ਚ 1,424 ਵਿਅਕਤੀਆਂ ਦੀ ਜਾਂਚ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੇ ਫੇਜ਼-8 ਵਿੱਚ ਮੁਫ਼ਤ ਮੈਗਾ ਕੈਂਸਰ ਜਾਂਚ ਅਤੇ ਮੈਡੀਕਲ ਕੈਂਪ ਲਾਇਆ ਗਿਆ। ਵਰਲਡ ...

Read More

ਬਲਾਕ ਮਾਜਰੀ ’ਚ ਲਿੰਕ ਸੜਕਾਂ ਬਣਾਉਣ ਦਾ ਕੰਮ ਆਰੰਭ

ਬਲਾਕ ਮਾਜਰੀ ’ਚ ਲਿੰਕ ਸੜਕਾਂ ਬਣਾਉਣ ਦਾ ਕੰਮ ਆਰੰਭ

ਪੱਤਰ ਪ੍ਰੇਰਕ ਕੁਰਾਲੀ, 16 ਨਵੰਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੁਰਾਲੀ-ਸੀਸਵਾਂ ਰੋਡ ’ਤੇ ਪੈਂਦੇ ਪਿੰਡ ਸ਼ੇਖਪੁਰਾ ਤੋਂ ਪਿੰਡ ਨਗਲੀਆਂ ਤੱਕ ਅਤੇ ਪਿੰਡ ਕਾਦੀਮਾਜਰਾ ਤੋਂ ਖੈਰਪੁਰ ਤੇ ਨਗਲੀਆਂ ਤੱਕ ਬਣਨ ਵਾਲੀਆਂ ਸੜਕਾਂ ਦਾ ਨਿਰਮਾਨ ਇਲਾਕੇ ਦੇ ਪੰਚਾਂ ਅਤੇ ਸਰਪੰਚਾਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ। ਇਸ ਮੌਕੇ ਸ੍ਰੀ ਕੰਗ ਨੇ ਕਿਹਾ ਕਿ ...

Read More

ਟੁੱਟੀਆਂ ਸਲੈਬਾਂ ਕਾਰਨ ਹਾਦਸਿਆਂ ਦਾ ਖ਼ਤਰਾ

ਟੁੱਟੀਆਂ ਸਲੈਬਾਂ ਕਾਰਨ ਹਾਦਸਿਆਂ ਦਾ ਖ਼ਤਰਾ

ਹਰਜੀਤ ਸਿੰਘ ਜ਼ੀਰਕਪੁਰ, 16 ਨਵੰਬਰ ਸ਼ਹਿਰ ਵਿੱਚ ਲੰਘ ਰਹੀਆਂ ਸੜਕਾਂ ਦੇ ਕੰਢੇ ਪਾਣੀ ਦੀ ਨਿਕਾਸੀ ਬਣਾਏ ਨਾਲੇ ਖੁੱਲ੍ਹੇ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਨਾਲੇ ਢੱਕਣ ਲਈ ਰੱਖੀਆਂ ਸੀਮਿੰਟ ਦੀਆਂ ਸਲੈਬਾਂ ਟੁੱਟਣ ਕਾਰਨ ਇਹ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਲਈ ਖ਼ਤਰੇ ਦਾ ਸਬੱਬ ਬਣੀਆਂ ਹੋਈਆਂ ...

Read More

ਸਦੀਕ ਵੱਲੋਂ ਉੱਤਰੀ ਜ਼ੋਨ ਫ਼ਿਲਮ ਤੇ ਟੀਵੀ ਕਲਾਕਾਰ ਸੰਸਥਾ ਦੀ ਵੈੱਬਸਾਈਟ ਜਾਰੀ

ਸਦੀਕ ਵੱਲੋਂ ਉੱਤਰੀ ਜ਼ੋਨ ਫ਼ਿਲਮ ਤੇ ਟੀਵੀ ਕਲਾਕਾਰ ਸੰਸਥਾ ਦੀ ਵੈੱਬਸਾਈਟ ਜਾਰੀ

ਕਰਮਜੀਤ ਸਿੰਘ ਚਿੱਲਾ ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ ਪੰਜਾਬੀ ਕਲਾਕਾਰਾਂ ਦੀ ਸਿਰਮੌਰ ਸੰਸਥਾ ਨਾਰਥ ਜ਼ੋਨ ਫ਼ਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਅੱਜ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਸੰਸਥਾ ਦੀ ਅਧਿਕਾਰਿਤ ਵੈੱਬਸਾਈਟ ਲਾਂਚ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਫ਼ਿਲਮੀ ਕਲਾਕਾਰ, ਗਾਇਕ, ਗੀਤਕਾਰ ਤੇ ਨਿਰਦੇਸ਼ਕ ਮੌਜੂਦ ਸਨ। ਇਸ ਮੌਕੇ ...

Read More

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 16 ਨਵੰਬਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਹੋਇਆ। ਭਾਈ ਅਮਰ ਸਿੰਘ ਸ਼ੌਂਕੀ ਦੇ ਢਾਡੀ ਜਥੇ ਨੇ ਬਾਬਾ ...

Read More

ਸਾਇੰਸ ਮੇਲਾ: ਗੀਗੇਮਾਜਰਾ ਸਕੂਲ ਦੀ ਝੰਡੀ; ਮੇਜ਼ਬਾਨ ਗੋਬਿੰਦਗੜ੍ਹ ਦੋਇਮ

ਸਾਇੰਸ ਮੇਲਾ: ਗੀਗੇਮਾਜਰਾ ਸਕੂਲ ਦੀ ਝੰਡੀ; ਮੇਜ਼ਬਾਨ ਗੋਬਿੰਦਗੜ੍ਹ ਦੋਇਮ

ਪੱਤਰ ਪ੍ਰੇਰਕ ਬਨੂੜ, 16 ਨਵੰਬਰ ਮੁਹਾਲੀ ਤਹਿਸੀਲ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਦੋ ਦਿਨਾਂ ਸਾਇੰਸ ਮੇਲਾ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸੰਧਿਆ ਸ਼ਰਮਾ ਦੀ ਅਗਵਾਈ ਹੇਠ ਲੱਗੇ ਸਾਇੰਸ ਮੇਲੇ ਵਿੱਚ 30 ਸਕੂਲਾਂ ਦੇ 100 ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਪੇਸ਼ਕਾਰੀ ...

Read More


ਪੈਰੀਫੇਰੀ ਮਿਲਕਮੈੱਨ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

Posted On November - 16 - 2019 Comments Off on ਪੈਰੀਫੇਰੀ ਮਿਲਕਮੈੱਨ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 15 ਨਵੰਬਰ ਪੈਰੀਫੇਰੀ ਮਿਲਕਮੈੱਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਵਫ਼ਦ ਨੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ ਦੀ ਅਗਵਾਈ ਹੇਠ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਪਿੰਡਾਂ ’ਚੋਂ ਚੋਰੀ ਹੋ ਰਹੇ ਪਸ਼ੂਆਂ ਲਈ ਜ਼ਿੰਮੇਵਾਰ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਲਿਖਤੀ ਸ਼ਿਕਾਇਤ ਦਿੱਤੀ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ 

ਅਧਿਕਾਰਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

Posted On November - 16 - 2019 Comments Off on ਅਧਿਕਾਰਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 15 ਨਵੰਬਰ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਵਿਵੇਕ ਪੁਰੀ ਦੀ ਅਗਾਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਗਿਆ ਮੁਫ਼ਤ ਕਾਨੂੰਨੀ ਸਹਾਇਤਾ ਹਫ਼ਤਾ ਅਤੇ ਬਾਲ ਦਿਵਸ ਸਮਾਰੋਹ ਸਮਾਪਤ ਹੋ ਗਏ। ਇਸ ਦੌਰਾਨ ਮੁਹਾਲੀ ਸ਼ਹਿਰ ਸਣੇ ਨੇੜਲੇ ਪਿੰਡਾਂ ਦੇ ਸਕੂਲਾਂ ਤੇ ਕਾਲਜਾਂ ਤੇ ਹੋਰ ਅਦਾਰਿਆਂ ਵਿੱਚ ਵਾਕਾਥੌਨ, ਨੁੱਕੜ ਨਾਟਕ, ਸੈਮੀਨਾਰ ਤੇ ਰੇਡੀਓ ਪ੍ਰੋਗਰਾਮ 

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਕੈਂਪ

Posted On November - 16 - 2019 Comments Off on ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਕੈਂਪ
ਪੱਤਰ ਪ੍ਰੇਰਕ ਕੁਰਾਲੀ, 15 ਨਵੰਬਰ ਕਿਸਾਨਾਂ ਨੂੰ ਪਰਾਲੀ ਅਤੇ ਹੋਰਨਾਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀ ਥਾਂ ਸਹੀ ਨਿਪਟਾਰੇ ਦੇ ਨੁਕਤੇ ਦੱਸਣ ਸਬੰਧੀ ਕੈਂਪ ਨੇੜਲੇ ਪਿੰਡ ਸਹੌੜਾਂ ’ਚ ਲਗਾਇਆ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਏ ਇਸ ਕੈਂਪ ਵਿੱਚ ਮਾਹਿਰਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਨਾਲ ਵਾਤਾਵਰਨ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਅਗਵਾਈ ਹੇਠ ਲਗਾਏ ਗਏ 

ਫਲੈਟ ਦੀ ਖਰੀਦ ’ਚ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ

Posted On November - 16 - 2019 Comments Off on ਫਲੈਟ ਦੀ ਖਰੀਦ ’ਚ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਖਰੜ, 15 ਨਵੰਬਰ ਖਰੜ ਸਿਟੀ ਪੁਲੀਸ ਨੇ ਚੰਡੀਗੜ੍ਹ ਦੇ ਰਹਿਣ ਵਾਲੇ ਜਤਿੰਦਰ ਸ਼ਰੀਨ ਨਾਂ ਦੇ ਇੱਕ ਵਿਅਕਤੀ ਨਾਲ ਫਲੈਟ ਦੀ ਖਰੀਦ ਸੰਬੰਧੀ ਧੋਖਾਧੜੀ ਕਰਨ ਦੇ ਦੋਸ਼ ਅਧੀਨ ਆਨੰਦ ਕੁਮਾਰ ਨੇ ਇੱਕ ਬਿਲਡਰ ਦੇ ਵਿਰੁੱਧ ਧਾਰਾ 406 ਅਤੇ 420 ਅਧੀਨ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਸੰਨੀ ਐਨਕਲੇਵ ’ਚ ਇੱਕ ਫਲੈਟ 3 ਬੀਐੱਚਕੇ, ਜਿਸ ਦਾ ਨੰਬਰ 8832 ਗਰਾਊਂਡ ਫਲੋਰ ਸੀ, ਖਰੀਦਣ ਲਈ ਉਸ ਕੰਪਨੀ ਦੇ ਮਾਲਿਕ ਆਨੰਦ ਕੁਮਾਰ ਨੂੰ 30 ਲੱਖ ਰੁਪਏ ਸਾਲ 2014 ਵਿੱਚ 

‘ਖਾਮੀਆਂ’ ਭਰਪੂਰ ਸੀਨੀਆਰਤਾ ਸੂਚੀ ਰਿਲੀਜ਼

Posted On November - 16 - 2019 Comments Off on ‘ਖਾਮੀਆਂ’ ਭਰਪੂਰ ਸੀਨੀਆਰਤਾ ਸੂਚੀ ਰਿਲੀਜ਼
ਸੁਖਵਿੰਦਰ ਪਾਲ ਸੋਢੀ ਚੰਡੀਗੜ੍ਹ, 15 ਨਵੰਬਰ ਯੂਟੀ ਦੇ ਸਿੱਖਿਆ ਵਿਭਾਗ ਨੇ ਲੰਬੇ ਸਮੇਂ ਬਾਅਦ ਅੱਜ ਸੀਨੀਆਰਤਾ ਸੂਚੀ ਜਾਰੀ ਕਰ ਦਿੱਤੀ ਹੈ ਪਰ ਇਹ ਸੂਚੀ ਖਾਮੀਆਂ ਭਰਪੂਰ ਹੈ ਜਿਸ ਵਿਚ ਸੇਵਾ-ਮੁਕਤ ਹੋ ਚੁੱਕੇ ਕਾਮਿਆਂ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੂਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਦੋ ਸੀਨੀਆਰਤਾ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਦੇ ਸਿੱਖਿਆ ਵਿਭਾਗ ਨੇ ਸਾਲ 2015 ਵਿਚ ਸੇਵਾਮੁਕਤ ਹੋ ਚੁੱਕੀ ਅਨੀਤਾ 

ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ’ਚ ਹੋਵੇਗਾ ਸੁਧਾਰ

Posted On November - 16 - 2019 Comments Off on ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ’ਚ ਹੋਵੇਗਾ ਸੁਧਾਰ
ਮੁਕੇਸ਼ ਕੁਮਾਰ ਚੰਡੀਗੜ੍ਹ, 15 ਨਵੰਬਰ ਚੰਡੀਗੜ੍ਹ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਮੁੱਢਲੀਆਂ ਸਹੂਲਤਾਂ ’ਚ ਸੁਧਾਰ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਨਗਰ ਨਿਗਮ ਦੀ ਅੱਜ ਹੋਈ ਸਲੱਮ, ਕਲੋਨੀ ਅਤੇ ਪੇਂਡੂ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਕੌਂਲਸਰ ਚੰਦਰਵਤੀ ਸ਼ੁਕਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸ਼ਹਿਰ ਦੇ ਪਿੰਡਾਂ ਸਮੇਤ ਇਥੋਂ ਦੀਆਂ ਸਲੱਮ ਬਸਤੀਆਂ ਤੇ ਕਲੋਨੀਆਂ ਦੇ ਵਿਕਾਸ ਕਾਰਜਾਂ ਨੂੰ ਲੈਕੇ ਚਰਚਾ ਕੀਤੀ ਗਈ। ਕਮੇਟੀ ਮੈਂਬਰਾਂ 

ਮੋਦੀ ਸਰਕਾਰ ਦੀਆਂ ਨੀਤੀਆਂ ਦੇਸ਼ ਲਈ ਘਾਤਕ: ਬਾਂਸਲ

Posted On November - 16 - 2019 Comments Off on ਮੋਦੀ ਸਰਕਾਰ ਦੀਆਂ ਨੀਤੀਆਂ ਦੇਸ਼ ਲਈ ਘਾਤਕ: ਬਾਂਸਲ
ਆਤਿਸ਼ ਗੁਪਤਾ ਚੰਡੀਗੜ੍ਹ, 15 ਨਵੰਬਰ ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ਹੇਠ ਇਥੋਂ ਦੇ ਸੈਕਟਰ-17 ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡੀਸੀ ਦਫ਼ਤਰ ਦਾ ਘਿਰਾਓ ਕਰਨ ਦਾ ਯਤਨ ਕੀਤਾ। ਪੁਲੀਸ ਨੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਰੋਕ 

ਸਫ਼ਾਈ ਸੇਵਕਾਂ ਦੇ ਸੰਘਰਸ਼ ਅੱਗੇ ਝੁਕੀ ਬਨੂੜ ਕੌਂਸਲ

Posted On November - 16 - 2019 Comments Off on ਸਫ਼ਾਈ ਸੇਵਕਾਂ ਦੇ ਸੰਘਰਸ਼ ਅੱਗੇ ਝੁਕੀ ਬਨੂੜ ਕੌਂਸਲ
ਕਰਮਜੀਤ ਸਿੰਘ ਚਿੱਲਾ ਬਨੂੜ, 15 ਨਵੰਬਰ ਇਥੇ ਪਿਛਲੇ ਸੱਤ ਦਿਨਾਂ ਤੋਂ ਕੰਮ ਛੱਡ ਕੇ ਧਰਨੇ ਉੱਤੇ ਬੈਠੇ ਸਫ਼ਾਈ ਸੇਵਕਾਂ ਦੇ ਸੰਘਰਸ਼ ਅੱਗੇ ਝੁੱਕਦਿਆਂ ਨਗਰ ਕੌਂਸਲ ਵੱਲੋਂ 30 ਅਕਤੂਬਰ ਨੂੰ ਪਾਸ ਕੀਤੇ ਮਤੇ ਸਬੰਧੀ ਯੂ-ਟਰਨ ਲੈ ਲਿਆ ਹੈ। ਨਗਰ ਕੌਂਸਲ ਦੀ ਮੀਟਿੰਗ ਵਿੱਚ ਅੱਜ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ 65 ਕਰਮਚਾਰੀਆਂ ਨੂੰ ਡੀਸੀ ਰੇਟ ਅਧੀਨ ਲਿਆਉਣ ਲਈ ਪ੍ਰਵਾਨਗੀ ਹਾਸਲ ਕਰਨ ਸਬੰਧੀ ਮਤਾ ਪਾਸ ਕੀਤਾ। ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ 

ਸੁਖਨਾ ਝੀਲ ’ਚ ਤਿੰਨ ਹਜ਼ਾਰ ਮੱਛੀਆਂ ਛੱਡੀਆਂ

Posted On November - 16 - 2019 Comments Off on ਸੁਖਨਾ ਝੀਲ ’ਚ ਤਿੰਨ ਹਜ਼ਾਰ ਮੱਛੀਆਂ ਛੱਡੀਆਂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਨਵੰਬਰ ਚੰਡੀਗੜ੍ਹ ਦੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਅੱਜ ਤਿੰਨ ਹਜ਼ਾਰ ਮੱਛੀਆਂ ਸੁਖਨਾ ਝੀਲ ’ਚ ਛੱਡੀਆਂ ਗਈਆਂ। ਇਸ ਮੌਕੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਚੰਡੀਗੜ੍ਹ ਦੇ ਸਕੱਤਰ ਅਜੈ ਸਿੰਗਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸੇ ਦੌਰਾਨ ਵਿਭਾਗ ਦੇ ਸੰਯੁਕਤ ਸਕੱਤਰ ਕੰਵਰਜੀਤ ਸਿੰਘ ਨੇ ਦੱਸਿਆ ਕਿ ਜਲ ਜੀਵਨ ’ਚ ਸੰਤੁਲਨ ਬਣਾਏ ਰੱਖਣ ਲਈ ਸੁਖਨਾ ਝੀਲ ’ਚ ਮੱਛੀਆਂ ਛੱਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਰਵਾਸੀ ਪੰਛੀਆਂ 

ਬਾਲ ਦਿਵਸ ਮੌਕੇ ਵੱਖ ਵੱਖ ਵਿਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ

Posted On November - 15 - 2019 Comments Off on ਬਾਲ ਦਿਵਸ ਮੌਕੇ ਵੱਖ ਵੱਖ ਵਿਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ
ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 14 ਨਵੰਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਸਕੂਲਾਂ ਵਿਚ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਇਆ ਗਿਆ। ਆਦਮਪੁਰ ਵਿਚ ਸਥਿਤ ਲਾਅਰੈਂਸ ਗਲੋਬਲ ਸਕੂਲ ਵਿਚ ਇਸ ਦਿਨ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਵਿਚ ਨਰਸਰੀ ਦੇ ਬੱਚਿਆਂ ਵੱਲੋਂ ਕਹਾਣੀ ਆਧਾਰਤ ਡਾਂਸ, ਪ੍ਰੈੱਪ-1 ਤੇ ਪ੍ਰੈੱਪ-2 ਦੇ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਨਾਟਕ ਪਹਿਲੀ ਤੋਂ ਤੀਜੀ ਤੱਕ ਦੇ ਬੱਚਿਆਂ ਵੱਲੋਂ ਭੰਗੜਾ 

ਕੈਰੇਟਲੇਨ ਤੇ ਤਨਿਸ਼ਕ ਦੀ ਭਾਈਵਾਲੀ

Posted On November - 15 - 2019 Comments Off on ਕੈਰੇਟਲੇਨ ਤੇ ਤਨਿਸ਼ਕ ਦੀ ਭਾਈਵਾਲੀ
ਵਪਾਰ ਪ੍ਰਤੀਨਿਧ ਚੰਡੀਗੜ੍ਹ, 14 ਨਵੰਬਰ ਕੈਰੇਟਲੇਨ ਤੇ ਤਨਿਸ਼ਕ ਦੀ ਭਾਈਵਾਲੀ ਤਹਿਤ ਚੰਡੀਗੜ੍ਹ ਦੇ ਸੈਕਟਰ-17 ਵਿੱਚ ਆਪਣਾ ਦੂਜਾ ਸਟੋਰ ਖੋਲ੍ਹਿਆ ਹੈ। ਇਸ ਦੇ ਨਾਲ ਹੁਣ ਪੰਜਾਬ ਵਿੱਚ 4 ਸਟੋਰ ਤੇ ਦੇਸ਼ ਭਰ ਵਿੱਚ 76 ਸਟੋਰ ਹੋ ਗਏ ਹਨ। ਇਸ ਮੌਕੇ ਕੈਰੇਟਲੇਨ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਮਿਥੁਨ ਸਚੇਤੀ ਨੇ ਕਿਹਾ ਕਿ ਕੈਰੇਟਲੇਨ ਦੇ ਸਟੋਰ ਭਾਰਤ ਦੇ ਆਮ ਗਹਿਣਿਆਂ ਦੇ ਸਟੋਰਾਂ ਤੋਂ ਬਹੁਤ ਅਲੱਗ ਹਨ। ਇਸ ਦੇ ਗਹਿਣੇ ਘੱਟ ਤੋਂ ਘੱਟ 5000 ਰੁਪਏ ਤੋਂ ਸ਼ੁਰੂ ਹੁੰਦੇ ਹਨ ਅਤੇ ਹਰ ਕੋਈ ਇਨਾਂ 

ਪੀਜੀਆਈ: ਨਹਿਰੂ ਹਸਪਤਾਲ ਦੇ ਐਕਸਟੈਂਸ਼ਨ ਬਲਾਕ ਵਿਚ ਈ-ਲਾਬੀ ਦਾ ਉਦਘਾਟਨ

Posted On November - 15 - 2019 Comments Off on ਪੀਜੀਆਈ: ਨਹਿਰੂ ਹਸਪਤਾਲ ਦੇ ਐਕਸਟੈਂਸ਼ਨ ਬਲਾਕ ਵਿਚ ਈ-ਲਾਬੀ ਦਾ ਉਦਘਾਟਨ
ਵਪਾਰ ਪ੍ਰਤੀਨਿਧ ਚੰਡੀਗੜ੍ਹ, 14 ਨਵੰਬਰ ਰਜਨੀਸ਼ ਕੁਮਾਰ, ਚੇਅਰਮੈਨ, ਸਟੇਟ ਬੈਂਕ ਆਫ਼ ਇੰਡੀਆ ਨੇ ਨਵੇਂ ਬਣੇ ਨਹਿਰੂ ਹਸਪਤਾਲ ਐਕਸਟੈਂਸ਼ਨ ਬਲਾਕ ਵਿੱਚ ਪੀਜੀਆਈ ਚੰਡੀਗੜ੍ਹ ਵਿਚ ਈ-ਲਾਬੀ ਦਾ ਉਦਘਾਟਨ ਕੀਤਾ। ਪੀਜੀਆਈ ਦੇ ਐਕਸਟੈਂਸ਼ਨ ਬਲਾਕ ਵਿਖੇ ਇਹ ਈ ਲਾਬੀ ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਲਈ ਫੰਡ ਟ੍ਰਾਂਸਫਰ, ਨਕਦੀ ਕਢਵਾਉਣ ਤੇ ਜਮ੍ਹਾਂ ਕਰਵਾਉਣ ਆਦਿ ਵਰਗੀਆਂ ਵਿੱਤੀ ਜ਼ਰੂਰਤਾਂ ਲਈ ਸਹਾਇਤਾ ਕਰੇਗੀ। ਬੈਂਕ ਦੀਆਂ ਸੀਐਸਆਰ ਪਹਿਲਕਦਮੀਆਂ ਦੇ ਹਿੱਸੇ ਵਜੋਂ ਰਜਨੀਸ਼ ਕੁਮਾਰ ਨੇ 

ਪਰਾਲੀ ਸਾਂਭ ਕੇ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਕਿਸਾਨ ਆਗੂ

Posted On November - 15 - 2019 Comments Off on ਪਰਾਲੀ ਸਾਂਭ ਕੇ ਕਿਸਾਨਾਂ ਲਈ ਰਾਹ ਦਸੇਰਾ ਬਣਿਆ ਕਿਸਾਨ ਆਗੂ
ਕਰਮਜੀਤ ਸਿੰਘ ਚਿੱਲਾ ਬਨੂੜ, 14 ਨਵੰਬਰ ਭਾਰਤੀ ਕਿਸਾਨ ਯੂਨੀਅਨ ਭੂਪਿੰਦਰ ਸਿੰਘ ਮਾਨ ਗਰੁੱਪ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਪਿੰਡ ਨੰਡਿਆਲੀ ਦੇ ਵਸਨੀਕ ਬਲਵੰਤ ਸਿੰਘ ਆਪਣੀ ਪੰਜ ਏਕੜ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਸਾਂਭ ਕੇ ਕਿਸਾਨਾਂ ਲਈ ਰਾਹ-ਦਸੇਰਾ ਬਣੇ ਹਨ। ਬਲਵੰਤ ਨੰਡਿਆਲੀ ਨੇ ਪੱਤਰਕਾਰਾਂ ਦੀ ਟੀਮ ਨੂੰ ਆਪਣੇ ਖੇਤਾਂ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾਂਭਣ ਲਈ ਬਣਾਈਆਂ ਜਾ ਰਹੀਆਂ ਗੱਠਾਂ ਵਿਖਾਈਆਂ। ਉਨ੍ਹਾਂ ਕਿਹਾ ਕਿ ਟਰੈਕਟਰਾਂ ਵਾਲੀਆਂ ਮਸ਼ੀਨਾਂ ਨਾਲ ਪਰਾਲੀ ਦੀਆਂ 

ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਵੰਡੇ

Posted On November - 15 - 2019 Comments Off on ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਵੰਡੇ
ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 14 ਨਵੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਅਧੀਨ 308 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਰਾਜ ਸਿਹਤ ਤੇ ਪਰਿਵਾਰ ਭਲਾਈ ਅਤੇ ਸਿਖਲਾਈ ਸੰਸਥਾ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਸ੍ਰੀ ਸਿੱਧੂ ਨੇ ਕਿਹਾ ਕਿ ਨਵ ਨਿਯੁਕਤ ਸਟਾਫ਼ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਸਟਾਫ਼ ਨਰਸਾਂ ਦੀ ਤਾਇਨਾਤੀ ਪੇਂਡੂ ਤੇ ਸ਼ਹਿਰੀ ਖੇਤਰਾਂ 

ਗੁਰਸ਼ਰਨ ਸਿੰਘ ਨਾਟ ਉਤਸਵ ਭਲਕ ਤੋਂ

Posted On November - 15 - 2019 Comments Off on ਗੁਰਸ਼ਰਨ ਸਿੰਘ ਨਾਟ ਉਤਸਵ ਭਲਕ ਤੋਂ
ਸਾਹਿਤ ਪ੍ਰਤੀਨਿਧ ਚੰਡੀਗੜ੍ਹ, 14 ਨਵੰਬਰ ਸੁਚੇਤਕ ਰੰਗਮੰਚ ਮੁਹਾਲੀ, ਜਿਸਨੇ ਆਪਣੀਆਂ ਰੰਗਕਰਮੀ ਸਰਗਰਮੀਆਂ ਦੇ 20 ਸਾਲ ਮੁਕੰਮਲ ਕਰ ਲਏ ਹਨ, 16 ਤੋਂ 20 ਨਵੰਬਰ ਤੱਕ 16ਵੇਂ ਗੁਰਸ਼ਰਨ ਸਿੰਘ ਨਾਟ ਉਤਸਵ ਪੰਜਾਬ ਕਲਾ ਭਵਨ ਵਿੱਚ ਕਰਨ ਜਾ ਰਿਹਾ ਹੈ, ਜਿਸਦਾ ਆਗ਼ਾਜ਼ ਅਸਗਰ ਵਜਾਹਤ ਦੇ ਨਾਟਕ ‘ਇੰਨਾ ਦੀ ਆਵਾਜ਼’ ਨਾਲ ਹੋਵੇਗਾ। ਇਸ ਵਾਰ ਸੁਚੇਤਕ ਰੰਗਮੰਚ ਦੇ ਪ੍ਰਮੁੱਖ ਨਾਟਕਾਂ ਦਾ ਮੰਚਨ ਹੋਵੇਗਾ ਤੇ ਪੰਜਾਬੀ ਰੰਗਮੰਚ ਦੇ ਸ਼ਾਹ ਅਸਵਾਰ ਦੇ ਜੀਵਨ ਸੰਘਰਸ਼ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ‘ਕ੍ਰਾਂਤੀ ਦਾ ਕਲਾਕਾਰ-ਗੁਰਸ਼ਰਨ 

ਚੰਡੀਗੜ੍ਹ ਪੁਲੀਸ ਨੇ ਸਥਾਪਨਾ ਦਿਵਸ ਮਨਾਇਆ

Posted On November - 15 - 2019 Comments Off on ਚੰਡੀਗੜ੍ਹ ਪੁਲੀਸ ਨੇ ਸਥਾਪਨਾ ਦਿਵਸ ਮਨਾਇਆ
ਆਤਿਸ਼ ਗੁਪਤਾ ਚੰਡੀਗੜ੍ਹ, 14 ਨਵੰਬਰ ਚੰਡੀਗੜ੍ਹ ਪੁਲੀਸ ਦਾ 53ਵਾਂ ਸਥਾਪਨਾ ਦਿਵਸ ਸੈਕਟਰ-26 ਸਥਿਤ ਪੁਲੀਸ ਲਾਈਨ ਵਿੱਚ ਮਨਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਅਤੇ ਡੀਜੀਪੀ ਸੰਜੇ ਬੇਨੀਵਾਲ ਪਹੁੰਚੇ। ਇਸ ਮੌਕੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਨੇ ਪਰੇਡ ਰਾਹੀਂ ਸਲਾਮੀ ਦਿੱਤੀ। ਪੁਲੀਸ ਨੇ 53ਵੇਂ ਸਥਾਪਨਾ ਦਿਵਸ ਮੌਕੇ ਲੋਕਾਂ ਅਤੇ ਪੁਲੀਸ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ 12 ਨਵੰਬਰ 2019 ਤੋਂ 18 ਨਵੰਬਰ 2019 ਤੱਕ ਕੀਤੇ ਜਾ ਰਹੇ ਸਮਾਗਮਾਂ 
Available on Android app iOS app
Powered by : Mediology Software Pvt Ltd.