ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਪਟਿਆਲਾ-ਸੰਗਰੂਰ › ›

Featured Posts
ਦਸਤਾਰ ਮੁਕਾਬਲੇ ’ਚ ਸਤਗੁਰ ਸਿੰਘ ਅੱਵਲ

ਦਸਤਾਰ ਮੁਕਾਬਲੇ ’ਚ ਸਤਗੁਰ ਸਿੰਘ ਅੱਵਲ

ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਵਿੱਚ ਪ੍ਰਿੰਸੀਪਲ ਡਾ. ਇਕਬਾਲ ਸਿੰਘ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਦਸਤਾਰ ਮੁਕਾਬਲੇ, ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ, ਪੰਜਾਬ ਇਕਾਈ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ...

Read More

ਜੁਲਕਾਂ ਦੇ ਕਾਂਗਰਸ ਦਫ਼ਤਰ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਨਕਾਰੇ

ਜੁਲਕਾਂ ਦੇ ਕਾਂਗਰਸ ਦਫ਼ਤਰ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਨਕਾਰੇ

ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 13 ਦਸੰਬਰ ਪਿੰਡ ਮਕਰਬੂਲਪੁਰ ਭੈਣੀ ਵਿੱਚ ਬੀਤੇ ਦਿਨੀਂ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਪਿੰਡ ਜੁਲਕਾਂ ਵਿੱਚ ਕਾਂਗਰਸ ਦੇ ਦਫਤਰ ’ਤੇ ਨਜਾਇਜ਼ ਕਬਜ਼ੇ ਦੇ ਦੋਸ਼ ਲਾਉਣ ਦੇ ਮਾਮਲੇ ਵਿੱਚ ਅੱਜ ਕਾਂਗਰਸ ਦੇ ਦਫਤਰ ਜੁਲਕਾਂ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ ਨੇ ...

Read More

ਜਲਾਲਪੁਰ ਤੇ ਬਖਸ਼ੀਵਾਲਾ ’ਚ ਰੋਗਾਂ ਬਾਰੇ ਜਾਗਰੂਕਤਾ ਕੈਂਪ

ਜਲਾਲਪੁਰ ਤੇ ਬਖਸ਼ੀਵਾਲਾ ’ਚ ਰੋਗਾਂ ਬਾਰੇ ਜਾਗਰੂਕਤਾ ਕੈਂਪ

ਸਰਬਜੀਤ ਸਿੰਘ ਭੰਗੂ ਪਟਿਆਲਾ, 13 ਦਸੰਬਰ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੰਜ਼ਨਾ ਸ਼ਰਮਾ ਦੀ ਦੇਖ-ਰੇਖ ਹੇਠ ਹੈਲਥ ਵੈਲਨੈਸ ਸੈਂਟਰ ਜਲਾਲਪੁਰ ਅਤੇ ਬਖਸ਼ੀਵਾਲਾ ਵਿੱਚ ਗੈਰ ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ ਲਗਾਏ ਗਏ। ਕੈਂਪ ਵਿੱਚ ਲੋਕਾਂ ਦੀ ਡਾਕਟਰੀ ਜਾਂਚ ਕਰ ਕੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦਵਾਈਆਂ ਦਿੱਤੀਆਂ ...

Read More

ਸੀਤਾਰਾਮਨ ਨਾਲ ਖੇਤੀ ਸੰਕਟ ’ਤੇ ਚਰਚਾ ਕਰਾਂਗੇ: ਬਹਿਰੂ

ਸੀਤਾਰਾਮਨ ਨਾਲ ਖੇਤੀ ਸੰਕਟ ’ਤੇ ਚਰਚਾ ਕਰਾਂਗੇ: ਬਹਿਰੂ

ਪੱਤਰ ਪ੍ਰੇਰਕ ਦੇਵੀਗੜ੍ਹ, 13 ਦਸੰਬਰ ਖੇਤੀ ਸੰਕਟ ਉੱਤੇ ਵਿਚਾਰ ਕਰਨ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕੰਸਟੋਰੀਅਮ ਆਫ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਨਾਲ 17 ਦਸੰਬਰ ਨੂੰ ਨੌਰਥ ਬਲਾਕ ਨਵੀਂ ਦਿੱਲੀ ਵਿੱਚ ਮੀਟਿੰਗ ਕਰਨ ਦਾ ਲਿਖਤੀ ਸੱਦਾ ਦਿੱਤਾ ਹੈ। ਇਸ ਬਾਰੇ ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕੇਂਦਰ ...

Read More

ਸੀਪੀਐੱਮ ਦੀ ਮੀਟਿੰਗ ਵਿੱਚ ਸਰਕਾਰ ਨੂੰ ਰਗੜੇ ਲਾਏ

ਸੀਪੀਐੱਮ ਦੀ ਮੀਟਿੰਗ ਵਿੱਚ ਸਰਕਾਰ ਨੂੰ ਰਗੜੇ ਲਾਏ

ਬਹਾਦਰ ਸਿੰਘ ਮਰਦਾਂਪੁਰ ਰਾਜਪੁਰਾ, 13 ਦਸੰਬਰ ਇੱਥੋਂ ਦੇ ਸੀਟੂ ਦਫਤਰ ਵਿੱਚ ਸੀਪੀਐੱਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਾਰਟੀ ਦੇ ਸਕੱਤਰ ਧਰਮਪਾਲ ਸਿੰਘ ਸੀਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਬਲਵਿੰਦਰ ਸਿੰਘ ਟਿਵਾਣਾ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸੂਬਾ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਖਾਸਪੁਰ, ਚੌਧਰੀ ਮੁਹੰਮਦ ਸਦੀਕ, ਗੁਰਮੀਤ ਸਿੰਘ ਛੱਜੂਭੱਟ, ਰੇਸ਼ਮ ਸਿੰਘ, ਜਗੀਰ ਸਿੰਘ ਹੰਸਾਲਾ, ...

Read More

ਲੌਂਗੋਵਾਲ ’ਚ ਸਲਾਈਟ ਰੋਡ ਦੀ ਹਾਲਤ ਬਦਤਰ

ਲੌਂਗੋਵਾਲ ’ਚ ਸਲਾਈਟ ਰੋਡ ਦੀ ਹਾਲਤ ਬਦਤਰ

ਜਗਤਾਰ ਸਿੰਘ ਨਹਿਲ ਲੌਂਗੋਵਾਲ, 13 ਦਸੰਬਰ ਲੌਂਗੋਵਾਲ ਤੋਂ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰ ਐਂਡ ਟੈਕਨਾਲੋਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਨੂੰ ਜਾਂਦੀ ਸੜਕ ਦੀ ਹਾਲਤ ਬਦਤਰ ਹੋਈ ਪਈ ਹੈ। ਤਕਰੀਬਨ 2 ਕਿਲੋਮੀਟਰ ਇਸ ਸੜਕ ਦੀ ਮੁਰੰਮਤ ਕਰਵਾਉਣ ਦੀਆਂ ਇਲਾਕੇ ਦੇ ਲੋਕ ਸਰਕਾਰੇ ਦਰਬਾਰੇ ਅਰਜ਼ੋਈਆਂ ਕਰਕੇ ਥੱਕ ਚੁੱਕੇ ਹਨ ਪਰ ਸਰਕਾਰ ...

Read More

ਮੋਬਾਈਲ ਡਿਜੀਟਲ ਮਿਊਜ਼ੀਅਮ ਅਮਿੱਟ ਯਾਦਾਂ ਛੱਡਦਾ ਸਮਾਪਤ

ਮੋਬਾਈਲ ਡਿਜੀਟਲ ਮਿਊਜ਼ੀਅਮ ਅਮਿੱਟ ਯਾਦਾਂ ਛੱਡਦਾ ਸਮਾਪਤ

ਰਵੇਲ ਸਿੰਘ ਭਿੰਡਰ ਪਟਿਆਲਾ, 13 ਦਸੰਬਰ ਇੱਥੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ ਗਿਆ ਮੋਬਾਈਲ ਡਿਜੀਟਲ ਮਿਊਜ਼ੀਅਮ ਅੱਜ ਸਮਾਪਤ ਹੋ ਗਿਆ। 11 ਦਸੰਬਰ ਤੋਂ ਸ਼ੁਰੂ ਹੋਏ ਮੋਬਾਈਲ ਡਿਜੀਟਲ ਮਿਊਜ਼ੀਅਮ ’ਚ ਹਜ਼ਾਰਾਂ ਦੀ ...

Read More


ਮਾਰਕੀਟ ਕਮੇਟੀ ਸੰਦੌੜ ਦਾ ਸਵਾ ਛੇ ਕਰੋੜੀ ਬਜਟ ਪਾਸ

Posted On March - 9 - 2016 Comments Off on ਮਾਰਕੀਟ ਕਮੇਟੀ ਸੰਦੌੜ ਦਾ ਸਵਾ ਛੇ ਕਰੋੜੀ ਬਜਟ ਪਾਸ
ਪੱਤਰ ਪ੍ਰੇਰਕ ਸੰਦੌੜ, 9 ਮਾਰਚ ਮਾਰਕੀਟ ਕਮੇਟੀ ਸੰਦੌੜ ਵਿੱਚ ਕਮੇਟੀ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ। ਕਮੇਟੀ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਸਾਲ ਕੁੱਲ 6, 24,05,191 ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਮਾਰਕੀਟ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ 2016-17 ਵਿੱਚ ਕਮੇਟੀ ਦੀ ਕੁੱਲ ਆਮਦਨ 62405191 ਰੁਪਏ ਰੱਖੀ ਗਈ ਹੈ ਜਦੋਂਕਿ ਖ਼ਰਚਾ 6,41,93,000 ਰੁਪਏ ਹੋਵੇਗਾ। ਕਮੇਟੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ, ਮੰਡੀਆਂ ਵਿਚਲੇ ਫੜ੍ਹਾਂ ਨੂੰ ਪੱਕਾ 

ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਯਾਤਰੀਆਂ ਦਾ ਸਵਾਗਤ

Posted On March - 9 - 2016 Comments Off on ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਯਾਤਰੀਆਂ ਦਾ ਸਵਾਗਤ
ਪੱਤਰ ਪ੍ਰੇਰਕ ਸੰਗਰੂਰ, 9 ਮਾਰਚ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਵਿਸ਼ੇਸ਼ ਰੇਲ ਗੱਡੀ ਰਾਹੀਂ ਸਚਖੰਡ ਸ੍ਰੀ ਹਜ਼ੂਰ ਸਾਹਿਬ ਸਮੇਤ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਮਗਰੋਂ ਸੰਗਰੂਰ ਦੇ ਸ਼ਰਧਾਲੂਆਂ ਨੂੰ ਲੈ ਕੇ ਗੱਡੀ ਪਰਤ ਆਈ। ਰੇਲ ਗੱਡੀ ਜਿਵੇਂ ਹੀ ਰੇਲਵੇ ਸਟੇਸ਼ਨ ’ਤੇ ਪੁੱਜੀ ਤਾਂ ਜੈਕਾਰਿਆਂ ਦੀ ਗੂੰਜ ਵਿੱਚ ਸਾਰਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਗਿਆ। ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਸੰਗਤ ਦਾ ਫੁੱਲਾਂ ਦੀ ਵਰਖਾ ਅਤੇ ਬੈਂਡ 

ਰਣਕੇਸ਼ਵਰ ਮਹਾਂਦੇਵ ਸ਼ਿਵ ਮੰਦਰ ਵਿੱਚ ਤਿੰਨ ਰੋਜ਼ਾ ਮੇਲਾ ਸਮਾਪਤ

Posted On March - 9 - 2016 Comments Off on ਰਣਕੇਸ਼ਵਰ ਮਹਾਂਦੇਵ ਸ਼ਿਵ ਮੰਦਰ ਵਿੱਚ ਤਿੰਨ ਰੋਜ਼ਾ ਮੇਲਾ ਸਮਾਪਤ
ਨਿੱਜੀ ਪੱਤਰ ਪ੍ਰੇਰਕ ਧੂਰੀ, 9 ਮਾਰਚ ਸ੍ਰੀ ਰਣਕੇਸ਼ਵਰ ਮਹਾਂਦੇਵ ਸ਼ਿਵ ਮੰਦਰ ਰਣੀਕੇ ਵਿਖੇ ਮੰਦਰ ਦੇ ਮਹੰਤ ਹਰਦੇਵ ਗਿਰੀ ਦੀ ਸਰਪ੍ਰਸਤੀ ਹੇਠ ਲੱਗਿਆ ਤਿੰਨ ਦਿਨ ਮੇਲਾ ਅੱਜ ਸਮਾਪਤ ਹੋ ਗਿਆ। ਇਸ ਮੌਕੇ ਸ਼ਿਵਰਾਤਰੀ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੰਗਰੂਰ ਅਰਸ਼ਦੀਪ ਸਿੰਘ ਥਿੰਦ ਅਤੇ ਪੂਜਾ ਦੀ ਰਸਮ ਪ੍ਰੇਮ ਗਰਗ ਚੇਅਰਮੈਨ ਹੋਲਸੇਲ ਡੀਲਰਜ਼ ਐਸੋਸੀਏਸ਼ਨ ਧੂਰੀ ਨੇ ਅਦਾ ਕੀਤੀ। ਸ੍ਰੀ ਥਿੰਦ ਨੇ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ। ਤਿੰਨ ਰੋਜ਼ਾ ਲੱਗੇ ਮੇਲੇ ਦੌਰਾਨ ਸ਼ਰਧਾਲੂਆਂ ਨੇ ਸ਼ਿਵ ਮਹਿਮਾ ਦੇ ਭਜਨ 

ਸਿਵਲ ਹਸਪਤਾਲ ਵਿੱਚ ਸਹੂਲਤਾਂ ਦੀ ਮੰਗ ਨੂੰ ਲੈ ਕੇ ਰੋਸ ਵਿਖਾਵਾ

Posted On March - 9 - 2016 Comments Off on ਸਿਵਲ ਹਸਪਤਾਲ ਵਿੱਚ ਸਹੂਲਤਾਂ ਦੀ ਮੰਗ ਨੂੰ ਲੈ ਕੇ ਰੋਸ ਵਿਖਾਵਾ
ਬਹਾਦਰ ਸਿੰਘ ਮਰਦਾਂਪੁਰ ਰਾਜਪੁਰਾ, 8 ਮਾਰਚ ਇੱਥੋਂ ਦੇ ਏ.ਪੀ. ਜੈਨ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਹੂਲਤਾਂ ਦੀ ਘਾਟ ਦੇ ਮੁੱਦੇ ਨੂੰ ਲੈ ਕੇ ਆਮ ਲੋਕਾਂ  ਵੱਲੋਂ ‘ਆਪ’ ਆਗੂ ਗੁਰਪ੍ਰੀਤ ਸਿੰਘ ਧਮੌਲੀ, ਅਜ਼ਾਦ ਕੌਂਸਲਰ ਪਵਨ ਮੁਖੇਜਾ, ਜਸਬੀਰ ਸਿੰਘ ਚੰਦੂਆਂ,  ਵਿਜੈ ਦਰਜੀ, ਰਾਜੇਸ਼ ਪਹਿਰ ਕਲਾਂ, ਨਰੇਸ਼ ਬਧਵਾ, ਧਰਮਿੰਦਰ ਆਹੂਜਾ, ਲੇਖਰਾਜ ਭੀਮ, ਬਲਵੀਰ ਸਿੰਘ ਅਤੇ ਜਨਕ ਰਾਜ ਦੀ ਸਾਂਝੀ ਅਗਵਾਈ ਵਿੱਚ ਸਰਕਾਰ ਅਤੇ ਸਿਹਤ ਵਿਭਾਗ  ਖਿਲਾਫ਼ 

ਕਾਂਗਰਸੀਆਂ ਵੱਲੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ

Posted On March - 8 - 2016 Comments Off on ਕਾਂਗਰਸੀਆਂ ਵੱਲੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ
ਗੁਰਦੀਪ ਸਿੰਘ ਲਾਲੀ ਸੰਗਰੂਰ, 8 ਮਾਰਚ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਵਿਰੁੱਧ ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਦੀ ਅਗਵਾਈ ਹੇਠ ਇੱਥੇ ਮੁੱਖ ਸੰਸਦੀ ਸਕੱਤਰ ਤੇ ਹਲਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਦੇ ਦਫ਼ਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਸ਼ਹਿਰ ਦਾ ਵਿਕਾਸ ਕਰਾਉਣ ਦੇ ਦਾਅਵੇ ਕਰ ਕੇ ਸ਼ਹਿਰ ਵਾਸੀਆਂ ਨੂੰ ਗੁਮਰਾਹ ਕਰ ਰਿਹਾ ਹੈ ਜਦੋਂਕਿ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਦਾਅਵਿਆਂ ਨੂੰ ਝੁਠਲਾ 

ਸੜਕ ਹਾਦਸੇ ਵਿੱਚ ਇੱਕ ਹਲਾਕ, ਦੋ ਜ਼ਖ਼ਮੀ

Posted On March - 8 - 2016 Comments Off on ਸੜਕ ਹਾਦਸੇ ਵਿੱਚ ਇੱਕ ਹਲਾਕ, ਦੋ ਜ਼ਖ਼ਮੀ
ਖੇਤਰੀ ਪ੍ਰਤੀਨਿਧ ਧੂਰੀ, 8 ਮਾਰਚ ਇੱਥੇ ਵਾਪਰੇ ਇੱਕ ਸਡ਼ਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿਰਮਲ ਸਿੰਘ ਉਰਫ਼ ਨਿੰਮਾ ਆਪਣੇ ਪਿਤਾ ਸੁਰਜੀਤ ਸਿੰਘ ਵਾਸੀ ਫ਼ਤਹਿਗੜ੍ਹ ਛੰਨਾ ਨਾਲ ਮੋਟਰਸਾਈਕਲ ’ਤੇ ਆਪਣੇ ਪਿੰਡ ਫ਼ਤਹਿਗੜ੍ਹ ਛੰਨਾਂ ਤੋਂ ਧੂਰੀ ਵੱਲ ਆ ਰਿਹਾ ਸੀ ਕਿ ਜਦੋਂ ਸੁਰਜੀਤ ਸਿੰਘ ਪਿੰਡ ਬੇਨੜਾ ਵਿੱਚ ਇੱਕ ਦੁਕਾਨ ਤੋਂ ਮਠਿਆਈ ਲੈਣ ਗਿਆ ਤਾਂ ਦੁੱਧ ਵਾਲੀ ਇੱਕ ਅਣਪਛਾਤੀ ਗੱਡੀ ਦੇ ਡਰਾਈਵਰ ਨੇ ਗੱਡੀ ਉਸ ਦੇ ਪੁੱਤਰ ਦੇ ਮੋਟਰਸਾਈਕਲ ਵਿੱਚ 

ਕਿਸਾਨ ਯੂਨੀਅਨ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ

Posted On March - 8 - 2016 Comments Off on ਕਿਸਾਨ ਯੂਨੀਅਨ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 8 ਮਾਰਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਕੇਂਦਰੀ ਬਜਟ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਰੋਸ ਮਾਰਚ ਕੀਤਾ ਗਿਆ। ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ 

ਨਗਰ ਕੌਂਸਲ ਦੇ ਪ੍ਰਧਾਨ ਖ਼ਿਲਾਫ਼ ‘ਬੇਭਰੋਸਗੀ’ ਮਤੇ ਦੀ ਤਿਆਰੀ

Posted On March - 8 - 2016 Comments Off on ਨਗਰ ਕੌਂਸਲ ਦੇ ਪ੍ਰਧਾਨ ਖ਼ਿਲਾਫ਼ ‘ਬੇਭਰੋਸਗੀ’ ਮਤੇ ਦੀ ਤਿਆਰੀ
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 8 ਮਾਰਚ ਸਥਾਨਕ ਨਗਰ ਕੌਂਸਲ ਨਾਲ ਸਬੰਧਤ ਸੱਤਾਧਾਰੀ ਧਿਰ ਦੇ ਕਰੀਬ ਡੇਢ ਦਰਜਨ ਕੌਂਸਲਰਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਉਸ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਨੂੰ ਰਿਕੂਜੀਸ਼ਨ (ਮੰਗ ਪੱਤਰ) ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੌਂਸਲ ਪ੍ਰਧਾਨ ਮੁਹੰਮਦ ਇਸਮਾਈਲ ਕੌਂਸਲ ਵਿੱਚ ਆਪਣਾ ਬਹੁਮੱਤ ਸਾਬਤ ਕਰਨ। ਪੱਤਰ ਲਿਖਣ ਵਾਲਿਆਂ ਵਿੱਚ ਅਕਾਲੀ ਕੌਂਸਲਰ  ਸਾਕਿਬ ਅਲੀ 

ਸਵਰਨਕਾਰਾਂ ਵੱਲੋਂ ਐਕਸਾਈਜ਼ ਡਿਊਟੀ ਵਿਰੁੱਧ ਭੁੱਖ ਹੜਤਾਲ ਸ਼ੁਰੂ

Posted On March - 8 - 2016 Comments Off on ਸਵਰਨਕਾਰਾਂ ਵੱਲੋਂ ਐਕਸਾਈਜ਼ ਡਿਊਟੀ ਵਿਰੁੱਧ ਭੁੱਖ ਹੜਤਾਲ ਸ਼ੁਰੂ
ਖੇਤਰੀ ਪ੍ਰਤੀਨਿਧ ਪਟਿਆਲਾ, 8 ਮਾਰਚ ਕੇਂਦਰ ਸਰਕਾਰ ਵੱਲੋਂ ਲਾਏ ਗਏ ਟੈਕਸ ਦੇ ਵਿਰੋਧ ਵਿੱਚ ਇੱਕ ਹਫ਼ਤੇ ਤੋਂ ਹੜਤਾਲ ’ਤੇ ਬੈਠੇ ਜਿਊਲਰਾਂ ਨੇ ਅੱਜ ਇੱਥੇ ਕਿਲ੍ਹਾ ਚੌਕ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਧਰਨੇ ਦੌਰਾਨ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ| ਇਸ ਦੌਰਾਨ ਪੰਜਾਬ ਸਵਰਨਕਾਰ ਸੰਘ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪ੍ਰਧਾਨ ਭੀਮ ਸੈਨ ਵਰਮਾ, ਪ੍ਰਵੀਨ ਕੁਮਾਰ ਲੱਕੀ, ਤਵਿੰਦਰ ਕੁਮਾਰ, ਹਰਮੋਹਨ ਮਲਿਕ, ਰਾਜਕੁਮਾਰ, ਵਿਕਾਸ ਕੁਮਾਰ, ਵਰਿੰਦਰ ਵਰਮਾ ਡਿੰਪੀ ਅਤੇ ਅਸ਼ੋਕ ਕੁਮਾਰ 

ਮੰਦਰ ਦੇ ਵਿਕਾਸ ਦਾ ਮਾਮਲਾ: ਵੰਦੇ ਮਾਤਰਮ ਦਲ ਵੱਲੋਂ ਚੱਕਾ ਜਾਮ

Posted On March - 8 - 2016 Comments Off on ਮੰਦਰ ਦੇ ਵਿਕਾਸ ਦਾ ਮਾਮਲਾ: ਵੰਦੇ ਮਾਤਰਮ ਦਲ ਵੱਲੋਂ ਚੱਕਾ ਜਾਮ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 8 ਮਾਰਚ ਬਾਵਨ ਅਵਤਾਰ ਮੰਦਰ ਦੇ ਵਿਕਾਸ ਤੇ ਇਸ ਦੇ ਸਰੋਵਰ ਦੇ ਨਵ ਨਿਰਮਾਣ ਦੀ ਮੰਗ ਨੂੰ ਲੈ ਕੇ ਅੱਜ ਵੰਦੇ ਮਾਤਰਮ ਦਲ ਨੇ ਸਨੌਰੀ ਅੱਡੇ ਕੋਲ ਛੋਟੀ ਨਦੀ ਦੇ ਪੁਲ ’ਤੇ ਜਾਮ ਲਗਾ ਕੇ ਅੱਧਾ ਘੰਟਾ ਦੇ ਕਰੀਬ ਆਵਾਜਾਈ ਠੱਪ ਰੱਖੀ| ਅੰਦੋਲਨਕਾਰੀਆਂ ਨੇ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਵੰਦੇ ਮਾਤਰਮ ਦਲ ਦਾ ਸ਼ਿਕਵਾ ਹੈ ਕਿ ਧਰਮ ਅਰਥ ਬੋਰਡ ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਪਟਿਆਲਾ ਹਨ, ਵੱਲੋਂ ਮੰਦਰ ਦੇ ਲੋੜੀਂਦੇ ਵਿਕਾਸ 

ਰਾਜਾ ਵੜਿੰਗ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਦੀ ਹਮਾਇਤ

Posted On March - 8 - 2016 Comments Off on ਰਾਜਾ ਵੜਿੰਗ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਦੀ ਹਮਾਇਤ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 8 ਮਾਰਚ ਬੇਰੁਜ਼ਗਾਰ ਲਾਈਨਮੈਨਾਂ ਵੱਲੋਂ ਪਾਵਰਕੌਮ ਅੱਗੇ  ਲਾਏ ਗਏ ਪੱਕੇ ਮੋਰਚੇ ਵਿੱਚ ਸੰਘਰਸ਼ ਦੀ ਹਮਾਇਤ ਵਜੋਂ ਅੱਜ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ (ਰਾਜਾ ਵੜਿੰਗ) ਵਿਧਾਇਕ ਗਿੱਦੜਬਾਹਾ ਪੁੱਜੇ| ਉਨ੍ਹਾਂ  ਕਿਹਾ ਕਿ ਉਹ ਜਿੱਥੇ ਬੇਰੁਜ਼ਗਾਰ   ਲਾਈਨਮੈਨਾਂ ਦੇ ਸੰਘਰਸ਼ ਦੀ ਹਿਮਾਇਤ ਕਰਦੇ ਹਨ, ਉੱਥੇ ਇਹ ਵਾਅਦਾ ਕਰਦੇ ਹਨ ਕਿ ਵਿਧਾਨ ਸਭਾ ਦੇ ਸ਼ੁਰੂ ਹੋਏ ਬਜਟ ਸੈਸ਼ਨ ਦੌਰਾਨ ਬੇਰੁਜ਼ਗਾਰ ਲਾਈਨਮੈਨਾਂ ਨੂੰ ਨਿਯੁਕਤੀ 

ਵਿਜੀਲੈਂਸ ਨੇ ਜਾਂਚ ਰਿਪੋਰਟ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪੀ

Posted On March - 8 - 2016 Comments Off on ਵਿਜੀਲੈਂਸ ਨੇ ਜਾਂਚ ਰਿਪੋਰਟ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪੀ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 8 ਮਾਰਚ ਸ਼ਹਿਰ ਵਿੱਚ ਚਰਚਿਤ ਹੋਏ ਅੱਠ ਕਰੋੜ ਰੁਪਏ ਦੇ ਮਾਮਲੇ ਦੀ ਜਾਂਚ ਰਿਪੋਰਟ ਵਿਜੀਲੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਦਿਆਂ ਜਿੱਥੇ ਨਗਰ ਕੌਂਸਲ ਦੇ ਈਓ, ਐਮ.ਈ, ਅਕਾਊਟੈਂਟ ਅਤੇ ਜੇਈ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ, ਉੱਥੇ ਹੀ ਕਈ ਵਿਕਾਸ ਕਾਰਜਾਂ ਵਿੱਚ ਸਬੰਧਿਤ ਠੇਕੇਦਾਰਾਂ ਕੋਲੋਂ ਲੱਖਾਂ ਰੁਪਏ ਦੀ ਰਿਕਵਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਨਗਰ ਕੌਂਸਲ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਰਿਕਵਰੀ ਦੇ ਆਦੇਸ਼ ਪ੍ਰਾਪਤ 

ਪੀਆਰਟੀਸੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਗੇਟ ਰੈਲੀ

Posted On March - 8 - 2016 Comments Off on ਪੀਆਰਟੀਸੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਖੇਤਰੀ ਪ੍ਰਤੀਨਿਧ ਪਟਿਆਲਾ, 8 ਮਾਰਚ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਡਿੱਪੂ ਵੱਲੋਂ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ  ਹੇਠ ਅੱਜ ਇੱਥੇ ਪਟਿਆਲਾ ਡਿੱਪੂ ਵਿੱਚ ਗੇਟ ਰੈਲੀ ਕੀਤੀ ਗਈ| ਇਸ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੁਸ਼ਕਲਾਂ ਅਤੇ ਪੀ.ਆਰ.ਟੀ.ਸੀ. ਦੇ ਹਾਲਾਤ ਬਾਰੇ ਵਿਚਾਰ ਚਰਚਾ ਕਰਦਿਆਂ, ਬੁਲਾਰਿਆਂ ਨੇ ਇਸ  ਵਿੱਚ ਹੋਰ ਵੇਰੇ ਸੁਧਾਰ ਲਿਆਉਣ ’ਤੇ ਜ਼ੋਰ ਦਿੱਤਾ| ਬੁਲਾਰਿਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ 

ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਖ਼ਿਲਾਫ਼ ਨਾਅਰੇਬਾਜ਼ੀ

Posted On March - 8 - 2016 Comments Off on ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਖ਼ਿਲਾਫ਼ ਨਾਅਰੇਬਾਜ਼ੀ
ਪੱਤਰ ਪ੍ਰੇਰਕ ਮਾਲੇਰਕੋਟਲਾ, 8 ਮਾਰਚ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਿੰਜੋਕੀ ਖ਼ੁਰਦ ਦੇ ਲੋਕਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਪਿੰਡ ਦੀਆਂ ਨਾਲੀਆਂ ਵਿੱਚ ਖੜ੍ਹੇ ਗੰਦੇ ਪਾਣੀ ਤੋਂ ਪਿੰਡ ਵਾਸੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਨਿਜਾਤ ਨਾ ਦਿਵਾਈ ਗਈ ਤਾਂ ਉਹ ਪਿੰਡ ਤੋਂ ਹੋਰਨਾਂ ਪਿੰਡਾਂ ਨੂੰ ਜਾਣ ਵਾਲੇ ਰਸਤਿਆਂ ਅਤੇ ਮਾਲੇਰਕੋਟਲਾ ਸਥਿਤ ਜਰਗ ਚੌਕ ਵਿੱਚ ਧਰਨਾ ਦੇਣਗੇ। ਗੰਦੇ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕਰਨ ਦੇ ਲਾਰਿਆਂ 

ਸਵਰਨਕਾਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

Posted On March - 8 - 2016 Comments Off on ਸਵਰਨਕਾਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਪੱਤਰ ਪ੍ਰੇਰਕ ਲਹਿਰਾਗਾਗਾ, 8 ਮਾਰਚ ਸਵਰਨਕਾਰ ਐਸੋਸੀਏਸ਼ਨ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੋਨੇ ’ਤੇ ਲਾਈ ਐਕਸਾਈਜ਼ ਡਿਊਟੀ ਖ਼ਿਲਾਫ਼ ਬਾਜ਼ਾਰ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਿਰੁੱਧ ਨਾਅਰੇਬਾਜ਼ੀ ਕੀਤੀ। ਸਵਰਨਕਾਰ ਪਿੱਛਲੇ ਹਫ਼ਤੇ ਤੋਂ ਹੀ ਇਸ ਫੈਸਲੇ ਦੇ ਖ਼ਿਲਾਫ਼ ਲਗਾਤਾਰ ਹੜਤਾਲ ’ਤੇ ਚਲ ਰਹੇ ਹਨ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਵਰਨਕਾਰ ਸੰਘ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਲਕੀਤ ਸਿੰਘ, ਚੇਅਰਮੈਨ ਦਰਸ਼ਨ ਸਿੰਘ ਖੁਰਮੀ, ਦੇਵ 

ਇੰਡੀਅਨ ਆਇਲ ਕੰਪਨੀ ਵੱਲੋਂ ਗਾਹਕਾਂ ਦਾ ਸਨਮਾਨ

Posted On March - 8 - 2016 Comments Off on ਇੰਡੀਅਨ ਆਇਲ ਕੰਪਨੀ ਵੱਲੋਂ ਗਾਹਕਾਂ ਦਾ ਸਨਮਾਨ
ਪੱਤਰ ਪ੍ਰੇਰਕ ਚੀਮਾ ਮੰਡੀ, 8 ਮਾਰਚ ਸਥਾਨਕ ਇੰਡੀਅਨ ਆਇਲ ਦੇ ਪੈਟਰੋਲ ਪੰਪ ’ਤੇ ਕੰਪਨੀ ਦੇ ਅਧਿਕਾਰੀਆਂ ਵੱਲੋਂ ਟਰਾਂਸਪੋਰਟਰਾਂ ਤੇ ਹੋਰ ਗਾਹਕਾਂ ਨਾਲ ਮੀਟਿੰਗ ਕੀਤੀ ਗਈ। ਕੰਪਨੀ ਵੱਲੋਂ ਗਾਹਕਾਂ ਦਾ ਸਨਮਾਨ ਕੀਤਾ ਗਿਆ। ਇਸ ਮੀਟਿੰਗ ਵਿੱਚ ਇੰਡੀਅਨ ਆਇਲ ਕੰਪਨੀ ਦੇ ਅਧਿਕਾਰੀ ਬੀ.ਐਲ ਪਾਲ ਤੇ ਗੌਰਵ ਸਚਦੇਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਬੀਐਲ ਪਾਲ ਨੇ ਕੰਪਨੀ ਦੇ ਸਰਵੋ ਤੇਲ ਪਦਾਰਥਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਹਨਾਂ ਦੇ ਇੰਜਨ ਸਹੀ ਰੱਖਣ ਲਈ ਉੱਤਮ ਕੁਆਲਿਟੀ 
Available on Android app iOS app
Powered by : Mediology Software Pvt Ltd.