ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਪਟਿਆਲਾ-ਸੰਗਰੂਰ › ›

Featured Posts
ਨਾਟਕ ਖੇਡ ਕੇ ਸਮਾਜਿਕ ਮੁੱਦੇ ਛੂਹੇ

ਨਾਟਕ ਖੇਡ ਕੇ ਸਮਾਜਿਕ ਮੁੱਦੇ ਛੂਹੇ

ਰਵੇਲ ਸਿੰਘ ਭਿੰਡਰ ਪਟਿਆਲਾ, 23 ਫਰਵਰੀ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਸ਼ੀਸ਼ ਮਹਿਲ ਵਿੱਚ ਲਗਾਏ ਕਰਾਫ਼ਟ ਮੇਲੇ ਦੇ ਦੂਸਰੇ ਦਿਨ ਪਟਿਆਲਾ ਸਮੇਤ ਦੂਰ-ਦੁਰਾਡੇ ਤੋਂ ਆਏ ਲੋਕਾਂ ਨੇ ਮੇਲੇ ਵਿੱਚ ਪਹੁੰਚ ਕੇ ਖ਼ਰੀਦੋ-ਫ਼ਰੋਖ਼ਤ ਕੀਤੀ। ਇਸ ਦੌਰਾਨ ਨਟਾਸ ਵੱਲੋਂ ਖੇਡੇ ਗਏ ਚਾਰ ਨਾਟਕਾਂ ਨੇ ਲੋਕਾਂ ਨੂੰ ਸਮਾਜਿਕ ਮੁੱਦਿਆਂ ਸਬੰਧੀ ਜਾਗਰੂਕ ਕੀਤਾ। ਕਰਾਫ਼ਟ ਮੇਲੇ ਦੇ ਨੋਡਲ ...

Read More

ਗੁਰਦੁਆਰਾ ਖੇਲ ਸਾਹਿਬ ਦਾ ਹੋਵੇਗਾ ਸੁੰਦਰੀਕਰਨ

ਗੁਰਦੁਆਰਾ ਖੇਲ ਸਾਹਿਬ ਦਾ ਹੋਵੇਗਾ ਸੁੰਦਰੀਕਰਨ

ਨਿੱਜੀ ਪੱਤਰ ਪ੍ਰੇਰਕ ਪਟਿਆਲਾ, 23 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਜਾਇਦਾਦ ਸਬ ਕਮੇਟੀ ਦੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੇਸ਼ ਕੀਤੇ ਮਤਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ...

Read More

ਸਮਾਣਾ ਦੇ ਵਾਤਾਵਰਨ ਪਾਰਕ ’ਚ ਮਹਿਕੀ ਫੁੱਲਾਂ ਦੀ ਖੁਸ਼ਬੋ

ਸਮਾਣਾ ਦੇ ਵਾਤਾਵਰਨ ਪਾਰਕ ’ਚ ਮਹਿਕੀ ਫੁੱਲਾਂ ਦੀ ਖੁਸ਼ਬੋ

ਅਸ਼ਵਨੀ ਗਰਗ ਸਮਾਣਾ, 23 ਫਰਵਰੀ ਫਲਾਇਟ ਲੈਫ਼ਟਿਨੈਂਟ ਮੋਹਿਤ ਗਰਗ ਵਾਤਾਵਰਨ ਪਾਰਕ ਵਿੱਚ ਐਤਵਾਰ ਨੂੰ ਦੂਜਾ ਫਲਾਵਰ ਸ਼ੋਅ ਲਗਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਐੱਸਐੱਸਪੀ ਪਟਿਆਲਾ ਮਨਦੀਪ ਸਿੰਘ ਗਿੱਲ ਅਤੇ ਹਲਕਾ ਵਿਧਾਇਕ ਰਜਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਫਲਾਵਰ ਸ਼ੋਅ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਪ੍ਰਦਸ਼ਨੀ ਲਗਾਈ ਗਈ ਤੇ ...

Read More

ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ

ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ

ਪੱਤਰ ਪ੍ਰੇਰਕ ਨਾਭਾ, 23 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨਾਭਾ ਵਿੱਚ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ’ਚ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

Read More

ਜੱਜ ਬਣੀ ਜਸਪ੍ਰੀਤ ਦਾ ਪੰਚਾਇਤ ਵੱਲੋਂ ਸਨਮਾਨ

ਜੱਜ ਬਣੀ ਜਸਪ੍ਰੀਤ ਦਾ ਪੰਚਾਇਤ ਵੱਲੋਂ ਸਨਮਾਨ

ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 23 ਫਰਵਰੀ ‘ਧੀਆਂ ਭਾਰ ਨਹੀਂ ਹੁੰਦੀਆਂ, ਸਗੋਂ ਮਾਪਿਆਂ ਦੇ ਸਿਰ ਦਾ ਤਾਜ ਹੁੰਦੀਆਂ ਨੇ।’ ਪਿੰਡ ਛਾਜਲੀ ਦੀ ਜੰਮਪਲ਼ ਜਸਪ੍ਰੀਤ ਕੌਰ ਨੇ ਇਸ ਵਾਕ ਨੂੰ ਆਪਣੀ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਵੈ ਵਿਸ਼ਵਾਸ ਨਾਲ਼ ਪੂਰਾ ਕਰ ਵਿਖਾਇਆ ਹੈ। ਅੱਜ ਜਦੋਂ ਜਸਪ੍ਰੀਤ ਕੌਰ ਜੱਜ ਬਣਨ ਤੋਂ ਬਾਅਦ ਆਪਣੇ ...

Read More

ਟੌਲ ਪਲਾਜ਼ਾ ਵਰਕਰਾਂ ਵੱਲੋਂ ਮੰਗਾਂ ਸਬੰਧੀ ਸੰਘਰਸ਼ ਦਾ ਫ਼ੈਸਲਾ

ਟੌਲ ਪਲਾਜ਼ਾ ਵਰਕਰਾਂ ਵੱਲੋਂ ਮੰਗਾਂ ਸਬੰਧੀ ਸੰਘਰਸ਼ ਦਾ ਫ਼ੈਸਲਾ

ਪੱਤਰ ਪ੍ਰੇਰਕ ਭਵਾਨੀਗੜ੍ਹ, 23 ਫਰਵਰੀ ਮਾਲਵਾ ਖੇਤਰ ਅਧੀਨ ਆਉਂਦੇ ਟੌਲ ਪਲਾਜ਼ਿਆਂ ਦੇ ਵਰਕਰਾਂ ਨੇ ਕਾਲਾਝਾੜ ਟੌਲ ਪਲਾਜ਼ਾ ’ਤੇ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਸੀਟੂ ਦੇ ਆਗੂ ਕਾਮਰੇਡ ਚੰਦਰ ਸੇਖਰ, ਕਾਮਰੇਡ ਭੂਪ ਚੰਦ ਚੰਨੋਂ ਅਤੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਵਾਈਸ ਪ੍ਰਧਾਨ ਦਰਸ਼ਨ ਸਿੰਘ ਲਾਡੀ ਵਿਸੇਸ਼ ਤੌਰ ’ਤੇ ਪਹੁੰਚੇ। ...

Read More

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 23 ਫਰਵਰੀ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੀ ਅਰਥੀ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ ਕਰੀਬ ਸਾਢੇ ਪੰਜ ਮਹੀਨਿਆਂ ਤੋਂ ਚੱਲ ਰਹੇ ਪੱਕੇ ਰੋਸ ਧਰਨੇ ਵਾਲੀ ਥਾਂ ...

Read More


ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਸੰਧੂ

Posted On April - 13 - 2016 Comments Off on ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਸੰਧੂ
ਪੱਤਰ ਪ੍ਰੇਰਕ ਦੇਵੀਗੜ੍ਹ, 13 ਅਪਰੈਲ ਹਲਕਾ ਸਨੌਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰਾਂ ’ਤੇ ਹੈ ਅਤੇ ਕਣਕ ਦੀ ਖ਼ਰੀਦ ਵੀ ਸ਼ੁਰੂ ਹੋ    ਚੁੱਕੀ ਹੈ। ਇਸ ਦੌਰਾਨ ਅਨਾਜ ਮੰਡੀ ਦੇਵੀਗੜ੍ਹ ਵਿੱਚ  ਹਲਕਾ ਸਨੌਰ ਤੋਂ ਅਕਾਲੀ ਦਲ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਸੰਧੂ ਨੇ ਮੰਡੀ ਵਿੱਚ  ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ 

ਕਣਕ ਦੀ ਖ਼ਰੀਦ ਦੇ ਸਰਕਾਰੀ ਦਾਅਵੇ ਖੋਖਲੇ: ਜਥੇਦਾਰ ਰਾਜਲਾ

Posted On April - 13 - 2016 Comments Off on ਕਣਕ ਦੀ ਖ਼ਰੀਦ ਦੇ ਸਰਕਾਰੀ ਦਾਅਵੇ ਖੋਖਲੇ: ਜਥੇਦਾਰ ਰਾਜਲਾ
ਨਿੱਜੀ ਪੱਤਰ ਪ੍ਰੇਰਕ ਸਮਾਣਾ, 13 ਅਪਰੈਲ ਆਮ ਆਦਮੀ ਪਾਰਟੀ ਦੇ ਨੇਤਾ ਜਥੇਦਾਰ ਜਗਤਾਰ ਸਿੰਘ ਰਾਜਲਾ ਨੇ ਇਲਾਕੇ ਦੀਆਂ ਕਈ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਵੇਖਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਵੇਚਣ ਲਈ ਖ਼ਰੀਦ ਏਜੰਸੀਆਂ ਦੀ ਉਡੀਕ ਵਿੱਚ ਹਨ ਪਰ ਅਜੇ ਤੱਕ ਨਾ ਤਾਂ ਕਣਕ ਖ਼ਰੀਦੀ ਗਈ ਹੈ ਅਤੇ ਨਾ ਹੀ ਕਈ ਮੰਡੀਆਂ ਵਿੱਚ ਬਾਰਦਾਨਾ ਪਹੁੰਚਿਆ ਹੈ। ਉਨ੍ਹਾਂ ਨੇ ਗਾਜੇਵਾਸ, ਕਾਦਰਾਬਾਦ, ਲਲੋਛੀ, ਫਤਿਹਮਾਜਰੀ ਤੇ ਕਈ ਹੋਰ ਮੰਡੀਆਂ ਦਾ ਦੌਰਾ ਕਰਨ ਮਗਰੋਂ 

ਵਿਸ਼ਵ ਸਿਹਤ ਦਿਵਸ ਸਬੰਧੀ ਸਮਾਗਮ

Posted On April - 13 - 2016 Comments Off on ਵਿਸ਼ਵ ਸਿਹਤ ਦਿਵਸ ਸਬੰਧੀ ਸਮਾਗਮ
ਅਮਰਗੜ੍ਹ: ਪਾਇਨੀਅਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੱਜਣਮਾਜਰਾ ਵਿੱਚ ਵਿਸ਼ਵ ਸਿਹਤ ਦਿਵਸ ਪ੍ਰਿੰਸੀਪਲ ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਮੈਡੀਕਲ ਜਾਂਚ ਕੀਤੀ ਗਈ। ਚੇਅਰਮੈਨ ਜਸਵੰਤ ਸਿੰਘ ਮੰਡੇਰ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਦਾ ਸਾਲ ਵਿੱਚ ਘੱਟੋ ਘੱਟ ਇੱਕ ਵਾਰ ਮੈਡੀਕਲ ਚੈੱਕ-ਅੱਪ ਹੋਣਾ ਜ਼ਰੂਰੀ ਹੈ। ਛੋਟੇ ਬੱਚਿਆਂ ਦੀ ਸਿਹਤ ਬਾਰੇ ਅਧਿਆਪਕਾਂ ਨੂੰ ਖ਼ਿਆਲ ਰੱਖਣ ਦੀ ਲੋੜ ਹੁੰਦੀ ਹੈ। ਇਸ ਮੌਕੇ ਅਧਿਆਪਕਾਂ ਨੇ ਆਪਣੇ ਵਿਚਾਰ 

ਮਾਂ ਦੀ ‘ਹੱਤਿਆ’ ਕਰਨ ਵਾਲੇ ਨੌਜਵਾਨ ਨੂੰ ਜੇਲ੍ਹ ਭੇਜਿਆ

Posted On April - 13 - 2016 Comments Off on ਮਾਂ ਦੀ ‘ਹੱਤਿਆ’ ਕਰਨ ਵਾਲੇ ਨੌਜਵਾਨ ਨੂੰ ਜੇਲ੍ਹ ਭੇਜਿਆ
ਖੇਤਰੀ ਪ੍ਰਤੀਨਿਧ ਪਟਿਆਲਾ, 13 ਅਪਰੈਲ ਆਪਣੀ ਮਾਂ ਦੀ ਹੱਤਿਆ ਕਰਨ ਵਾਲੇ ਪਿੰਡ ਦਦਹੇੜਾ ਦੀ ਬਾਜੀਗਰ ਬਸਤੀ ਦੇ ਵਸਨੀਕ ਜਸਵੀਰ ਸਿੰਘ ਪੁੱਤਰ ਜੀਤ ਸਿੰਘ ਨੂੰ ਅੱਜ ਥਾਣਾ ਪਸਿਆਣਾ ਦੀ  ਪੁਲੀਸ ਵੱਲੋਂ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਪੁਲੀਸ ਨੇ ਉਸ ਦੇ ਪੁਲੀਸ ਰਿਮਾਂਡ ਦੀ ਮੰਗ ਨਹੀਂ ਕੀਤੀ ਜਿਸ ਤਹਿਤ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਜਾਰੀ ਕਰ ਦਿੱਤੇ। ਇਨ੍ਹਾਂ ਆਦੇਸ਼ਾਂ ਤਹਿਤ ਪੁਲੀਸ ਉਸ ਨੂੰ ਇੱਥੇ ਕੇਂਦਰੀ ਜੇਲ੍ਹ ਪਟਿਆਲਾ ਛੱਡ ਆਈ| ਇਸੇ ਦੌਰਾਨ 

ਹੜਤਾਲ ਖ਼ਤਮ ਕਰਨ ਮਗਰੋਂ ਪਨਸਪ ਮੁਲਾਜ਼ਮਾਂ ਵੱਲੋਂ ਕਣਕ ਦੀ ਖ਼ਰੀਦ ਸ਼ੁਰੂ

Posted On April - 13 - 2016 Comments Off on ਹੜਤਾਲ ਖ਼ਤਮ ਕਰਨ ਮਗਰੋਂ ਪਨਸਪ ਮੁਲਾਜ਼ਮਾਂ ਵੱਲੋਂ ਕਣਕ ਦੀ ਖ਼ਰੀਦ ਸ਼ੁਰੂ
ਖੇਤਰੀ ਪ੍ਰਤੀਨਿਧ ਪਟਿਆਲਾ, 13 ਅਪਰੈਲ ਸਮੂਹਿਕ ਛੁੱਟੀ ਲੈ ਕੇ 22 ਮਾਰਚ ਤੋਂ ਹੜਤਾਲ ‘ਤੇ ਚੱਲ ਰਹੇ ਪਨਸਪ ਦੇ ਮੁਲਾਜ਼ਮ ਹੜਤਾਲ ਸਮਾਪਤ ਹੋਣ ਪਿੱਛੋਂ ਅੱਜ ਮੰਡੀਆਂ ਵਿੱਚ ਫੈਲ ਗਏ ਤੇ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ| ਇਸ ਦੌਰਾਨ ਇਕੱਲੇ ਪਟਿਆਲਾ ਦੀਆਂ ਮੰਡੀਆਂ ਵਿੱਚੋਂ ਹੀ ਪੰਜਾਹ ਹਜ਼ਾਰ ਟਨ ਤੋਂ ਵੱਧ ਕਣਕ ਖ਼ਰੀਦੀ ਗਈ ਹੈ| ਰੋਸ ਵਜੋਂ ਮੈਨੇਜਮੈਂਟ ਨੂੰ ਸੌਂਪੀਆਂ ਗੁਦਾਮਾਂ ਦੀਆਂ ਚਾਬੀਆਂ ਵੀ ਅੱਜ ਮੁਲਾਜ਼ਮਾਂ ਨੇ ਵਾਪਸ ਲੈ ਲਈਆਂ ਹਨ| ਪਟਿਆਲਾ ਵਿਚ ਇੰਸਪੈਕਟਰਾਂ ਗੁਰਿੰਦਰ ਸਿੰਘ, ਨਛੱਤਰ 

ਤਲਵੰਡੀ ਸਾਬੋ ਰੈਲੀਆਂ ਵਿੱਚ ਪੰਜਾਬ ਦੇ ਭਲੇ ਦੀ ਗੱਲ ਨਹੀਂ ਹੋਈ: ਡਾ. ਗਾਂਧੀ

Posted On April - 13 - 2016 Comments Off on ਤਲਵੰਡੀ ਸਾਬੋ ਰੈਲੀਆਂ ਵਿੱਚ ਪੰਜਾਬ ਦੇ ਭਲੇ ਦੀ ਗੱਲ ਨਹੀਂ ਹੋਈ: ਡਾ. ਗਾਂਧੀ
ਪੱਤਰ ਪ੍ਰੇਰਕ ਪਟਿਆਲਾ, 13 ਅਪਰੈਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਅਕਾਲੀ ਦਲ, ਭਾਜਪਾ ਤੇ ਕਾਂਗਰਸ ਸਮੇਤ ਆਮ ਆਦਮੀ ਪਾਰਟੀ ਨੂੰ ਸਿੱਧੇ ਰਗੜੇ ਲਾਏ ਅਤੇ ਕਿਹਾ ਕਿ ਅੱਜ ਤਲਵੰਡੀ ਸਾਬੋ ਵਿੱਚ ਕਿਸੇ ਵੀ ਪਾਰਟੀ ਨੇ ਆਪਣੀਆਂ ਰੈਲੀਆਂ ਵਿੱਚ ਪੰਜਾਬ ਦੇ ਭਲੇ ਲਈ ਕੋਈ ਵੀ ਠੋਸ ਨੀਤੀ ਦਾ ਐਲਾਨ ਨਹੀਂ ਕੀਤਾ, ਸਿਰਫ਼ ਦੂਸ਼ਣਬਾਜ਼ੀ ਹੀ ਕੀਤੀ। ਡਾ. ਗਾਂਧੀ ਨੇ ਇੱਥੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਿੰਨੇ ਪਾਰਟੀਆਂ ਪੰਜਾਬ ਦੀ ਸੱਤਾ ’ਤੇ ਕਬਜ਼ਾ ਕਰਨ ਲਈ ਸਾਰੇ ਸਿਧਾਂਤਾਂ ਨੂੰ ਛਿੱਕੇ ਟੰਗ ਰਹੀਆਂ 

ਐਨਆਰਆਈ ਵੱਲੋਂ ਮਹਿੰਦਰਾ ਕਾਲਜ ਦਾ ਦੌਰਾ

Posted On April - 13 - 2016 Comments Off on ਐਨਆਰਆਈ ਵੱਲੋਂ ਮਹਿੰਦਰਾ ਕਾਲਜ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 13 ਅਪਰੈਲ ਐਨਆਰਆਈ ਡਾ. ਅਮਰਜੀਤ ਸਿੰਘ ਮਰਵਾਹਾ ਵੱਲੋਂ ਅੱਜ ਮਹਿੰਦਰਾ ਕਾਲਜ ਦਾ ਦੌਰਾ ਕੀਤਾ ਗਿਆ| ਉਨ੍ਹਾਂ ਦੇ ਕਾਲਜ ਪੁੱਜਣ ’ਤੇ ਪ੍ਰਿੰਸੀਪਲ ਡਾ. ਸੁਖਬੀਰ ਸਿੰਘ ਥਿੰਦ ਤੇ ਕਮੇਟੀ ਦੇ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ| ਇਸ ਮੌਕੇ ਉਨ੍ਹਾਂ ਡਾ. ਮਰਹਾਵਾ ਨੂੰ ਕਾਲਜ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ ਦੇ ਸਮੁੱਚੇ ਭਾਰਤ ’ਚੋਂ ਕਾਲਜਾਂ ਦੀ    ਕੈਟੇਗਰੀ ਵਿੱਚ ਪਹਿਲੇ ਨੰਬਰ ’ਤੇ ਆਉਣ ਬਾਰੇ ਦੱਸਿਆ। ਇਸ ’ਤੇ ਡਾ. ਮਰਵਾਹਾ ਨੇ ਸੰਤੁਸ਼ਟੀ 

‘ਗ੍ਰਾਮ ਉਦੈ ਤੋਂ ਭਾਰਤ ਉਦੈ’ ਮੁਹਿੰਮ ਦੀ ਸ਼ੁਰੂਆਤ ਅੱਜ ਤੋਂ

Posted On April - 13 - 2016 Comments Off on ‘ਗ੍ਰਾਮ ਉਦੈ ਤੋਂ ਭਾਰਤ ਉਦੈ’ ਮੁਹਿੰਮ ਦੀ ਸ਼ੁਰੂਆਤ ਅੱਜ ਤੋਂ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 13 ਅਪਰੈਲ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਨ ’ਤੇ 14 ਅਪਰੈਲ ਨੂੰ ‘ਗ੍ਰਾਮ ਉਦੈ ਤੋਂ ਭਾਰਤ ਉਦੈ’ ਅਭਿਆਨ ਦੇਸ਼ ਭਰ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ| ਗਰਾਮ ਉਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਯਾਦ ਵਿੱਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿੱਚ ਮਿੰਨੀ ਸਕੱਤਰੇਤ ’ਚ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਿੰਦਰ ਸਿੰਘ ਸੰਧੂ 

‘ਜੇ ਬਾਬਾ ਸਾਹਿਬ ਨਾ ਹੁੰਦੇ ਤਾਂ ਔਰਤਾਂ ਨੇ ਸਤੀ ਹੁੰਦੇ ਰਹਿਣਾ ਸੀ’

Posted On April - 13 - 2016 Comments Off on ‘ਜੇ ਬਾਬਾ ਸਾਹਿਬ ਨਾ ਹੁੰਦੇ ਤਾਂ ਔਰਤਾਂ ਨੇ ਸਤੀ ਹੁੰਦੇ ਰਹਿਣਾ ਸੀ’
ਗੁਰਨਾਮ ਸਿੰਘ ਅਕੀਦਾ ਪਟਿਆਲਾ, 13 ਅਪਰੈਲ ‘‘ਜੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨਾ ਹੁੰਦੇ ਤਾਂ ਦਬੇ-ਕੁਚਲੇ ਲੋਕਾਂ ਦੇ ਮੂੰਹ ਛਿੱਕੂ ਹੋਣਾ ਸੀ ਤੇ ਔਰਤਾਂ ਨੇ ਸਤੀ ਹੁੰਦੇ ਰਹਿਣਾ ਸੀ।’’ ਇਹ ਗੱਲ ਬਾਬਾ ਸਾਹਿਬ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਨਾਲ ਰਹੇ 82 ਸਾਲਾ ਪਿਆਰਾ ਸਿੰਘ‍ ਢਿੱਲੋਂ ਨੇ ਕਹੀ। ਬਾਬਾ ਪਿਆਰਾ ਸਿੰਘ ਇੱਥੇ ਦੀਪ ਨਗਰ ਇਲਾਕੇ ਵਿੱਚ ਰਹਿੰਦੇ ਹਨ ਤੇ ਉਹ ਬਾਬਾ ਸਾਹਿਬ ਦਾ ਨਾਮ ਅੱਜ ਵੀ ਜਪਦੇ ਹਨ। ਉਨ੍ਹਾਂ ਦੱਸਿਆ ਕਿ 1952 ਵਿੱਚ ਬਾਬਾ ਸਾਹਿਬ ਲੁਧਿਆਣਾ ਦੇ ਦ੍ਰਿਸ਼ਟੀ ਗਰਾਊਂਡ 

ਬੀਐਸਐਨਐਲ ਵਰਕਰਾਂ ਵੱਲੋਂ ਜੀ.ਐਮ. ਦਫ਼ਤਰ ਅੱਗੇ ਧਰਨਾ

Posted On April - 13 - 2016 Comments Off on ਬੀਐਸਐਨਐਲ ਵਰਕਰਾਂ ਵੱਲੋਂ ਜੀ.ਐਮ. ਦਫ਼ਤਰ ਅੱਗੇ ਧਰਨਾ
ਪੱਤਰ ਪ੍ਰੇਰਕ ਸੰਗਰੂਰ, 13 ਅਪਰੈਲ ਬੀ.ਐਸ.ਐਨ.ਐਲ ਕੈਜ਼ੁਅਲ ਤੇ ਕਨਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਸੰਗਰੂਰ ਇਕਾਈ ਵੱਲੋਂ ਵਰਕਰਾਂ ਦੀ ਬਹਾਲੀ ਤੇ ਹੋਰ ਮੰਗਾਂ ਸਬੰਧੀ ਸ਼ਹਿਰ ਵਿੱਚ ਰੋਸ ਮਾਰਚ ਕਰਨ ਪਿੱਛੋਂ ਜੀ.ਐਮ.ਬੀ.ਐਸ.ਐਨ.ਐਲ. ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਯੂਨੀਅਨ ਪ੍ਰਧਾਨ ਕਰਮਣ ਸਿੰਘ ਦੀ ਪ੍ਰਧਾਨਗੀ ਹੇਠ ਦਿੱਤੇ ਗਏ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਭਰਪੂਰ ਸਿੰਘ ਬੱਲਾਪੁਰ ਨੇ ਕਿਹਾ ਕਿ ਕੱਢੇ ਗਏ ਕੱਚੇ ਵਰਕਰ ਬੀ.ਐਸ.ਐਨ.ਐਲ. 

ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ

Posted On April - 13 - 2016 Comments Off on ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 13 ਅਪਰੈਲ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸ਼ਮਸ਼ਾਦ ਅਲੀ ਨੇ ਇੱਥੇ ਦਾਣਾ ਮੰਡੀ ਵਿੱਚ ਕਣਕ ਦੀ ਖ਼ਰੀਦ ਲਈ ਬੋਲੀ ਸ਼ੁਰੂ ਕਰਾਉਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਣਕ ਦੀ ਖ਼ਰੀਦ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ।  ਉਨ੍ਹਾਂ ਕਿਹਾ ਕਿ ਕਣਕ ਦਾ ਮੰਡੀ ਵਿੱਚ ਪੁੱਜਿਆ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ  ਕਿਸਾਨਾਂ ਨੂੰ ਅਪੀਲ 

ਖੇਤੀ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਚੈੱਕ ਵੰਡੇ

Posted On April - 13 - 2016 Comments Off on ਖੇਤੀ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਚੈੱਕ ਵੰਡੇ
ਪੱਤਰ ਪ੍ਰੇਰਕ ਦਿੜ੍ਹਬਾ ਮੰਡੀ, 13 ਅਪਰੈਲ ਮਾਰਕੀਟ ਕਮੇਟੀ ਦਿੜ੍ਹਬਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕੀ ਡਾਇਰੈਕਟਰ ਗੁਰਬਚਨ ਸਿੰਘ ਬਚੀ ਵੱਲੋਂ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੇ ਪਰਿਵਾਰਾਂ ਨੂੰ ਚੈੱਕ ਵੰਡੇ ਗਏ। ਇਸ ਮੌਕੇ ਜਥੇਦਾਰ ਬਚੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਜਿਸ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ 

ਬਰਸਾਤੀ ਨਾਲੇ ਦੀ ਚੌੜਾਈ ਘਟਾਉਣ ਕਾਰਨ ਕਿਸਾਨਾਂ ’ਚ ਸਹਿਮ

Posted On April - 13 - 2016 Comments Off on ਬਰਸਾਤੀ ਨਾਲੇ ਦੀ ਚੌੜਾਈ ਘਟਾਉਣ ਕਾਰਨ ਕਿਸਾਨਾਂ ’ਚ ਸਹਿਮ
ਖੇਤਰੀ ਪ੍ਰਤੀਨਿਧ ਧੂਰੀ, 13 ਅਪਰੈਲ ਧੂਰੀ-ਸੰਗਰੂਰ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਨੇੜੇ ਬਰਸਾਤੀ ਨਾਲੇ ਦਾ ਰਸਤਾ ਤੰਗ ਹੋਣ ਕਾਰਨ ਕਿਸਾਨਾਂ ਵਿੱਚ ਬਰਸਾਤੀ ਮੌਸਮ ਨੂੰ ਲੈ ਕੇ ਸਹਿਮ ਹੈ। ਬਰਸਾਤੀ ਮੌਸਮ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਜਿੱਥੇ ਵਿਭਾਗ ਵੱਲੋਂ ਡਰੇਨਾਂ ਦੀ ਸਫ਼ਾਈ ਸ਼ੁਰੂ ਨਹੀਂ ਕਰਾਈ ਗਈ, ਉਥੇ ਹੀ ਬਰਸਾਤੀ ਨਾਲੇ ਦਾ ਰਸਤਾ ਤੰਗ ਕਰਨਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਚਿੰਨ੍ਹ ਲਗਾਉਂਦਾ ਹੈ। ਕਿਸਾਨ ਇੰਦਰਪਾਲ ਸਿੰਘ, ਮਿੱਠੂ ਸਿੰਘ, ਜਗਜੀਤ ਸਿੰਘ, 

ਭੱਠਾ ਮਾਲਕਾਂ ਦੀ ਮੀਟਿੰਗ ਵਿੱਚ ਮਜ਼ਦੂਰੀ ਦਰਾਂ ਤੈਅ

Posted On April - 13 - 2016 Comments Off on ਭੱਠਾ ਮਾਲਕਾਂ ਦੀ ਮੀਟਿੰਗ ਵਿੱਚ ਮਜ਼ਦੂਰੀ ਦਰਾਂ ਤੈਅ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 13 ਅਪਰੈਲ ਭੱਠਾ ਮਾਲਕ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਸਰਕਾਰੀ ਰਣਬੀਰ ਕਲੱਬ ਵਿੱਚ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਸ਼ਾਮੂਲ ਹੋਏ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਵਿੱਚ ਕਰੀਬ 215 ਭੱਠਿਆਂ ਉਪਰ ਪੰਥੇਰ ਦਾ ਕੰਮ ਕਰਦੇ ਭੱਠਾ ਮਜ਼ਦੂਰਾਂ ਨੂੰ 2015-16 ਦੌਰਾਨ ਬਣਦਾ ਸਰਕਾਰੀ ਰੇਟ 583 ਰੁਪਏ ਪ੍ਰਤੀ ਹਜ਼ਾਰ 

ਸੜਕ ਹਾਦਸਿਆਂ ਵਿੱਚ ਦੋ ਹਲਾਕ, ਅੌਰਤ ਸਮੇਤ ਦੋ ਜ਼ਖ਼ਮੀ

Posted On April - 13 - 2016 Comments Off on ਸੜਕ ਹਾਦਸਿਆਂ ਵਿੱਚ ਦੋ ਹਲਾਕ, ਅੌਰਤ ਸਮੇਤ ਦੋ ਜ਼ਖ਼ਮੀ
ਪੱਤਰ ਪ੍ਰੇਰਕ ਰਾਜਪੁਰਾ, 12 ਅਪਰੈਲ ਇਸ ਖੇਤਰ ਵਿੱਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਅੌਰਤ ਸਮੇਤ ਦੋ ਜ਼ਖ਼ਮੀ ਹੋ ਗਏ। ਥਾਣਾ ਸ਼ੰਭੂ  ਦੇ ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਹਰਭਗਵਾਨ ਵਾਸੀ ਫਤਿਹਪੁਰ ਗੜ੍ਹੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਲੜਕੇ ਵਿਨੋਦ ਕੁਮਾਰ ਨਾਲ ਆਟੋ ਰਿਕਸ਼ਾ ਵਿੱਚ ਸਵਾਰ ਹੋ ਕੇ ਪਿੰਡ ਫਤਿਹਪੁਰ ਗੜ੍ਹੀ ਤੋਂ ਰਾਜਪੁਰਾ ਵੱਲ ਆ ਰਿਹਾ ਸੀ  ਕਿ ਜਦੋਂ ਉਨ੍ਹਾਂ ਦਾ ਆਟੋ  ਰਿਕਸ਼ਾਂ ਰਾਜਪੁਰਾ-ਚੰਡੀਗੜ੍ਹ 

ਧਾਰਮਿਕ ਸਥਾਨ ਨੇਡ਼ਲਾ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਮੁਜ਼ਾਹਰਾ

Posted On April - 13 - 2016 Comments Off on ਧਾਰਮਿਕ ਸਥਾਨ ਨੇਡ਼ਲਾ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਮੁਜ਼ਾਹਰਾ
ਪੱਤਰ ਪ੍ਰੇਰਕ ਰਾਜਪੁਰਾ, 12 ਅਪਰੈਲ ਵਾਰਡ ਨੰਬਰ 22 ਦੀ ਮਿਰਚ ਮੰਡੀ ਵਿੱਚ ਗੁਰਦੁਆਰਾ ਸਾਹਿਬ ਅਤੇ ਆਸ਼ਾ ਮੰਦਰ ਨੇੜੇ ਖੁੱਲ੍ਹਿਆ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਕਲੋਨੀ ਵਾਸੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਜੀਵਨ ਸਿੰਘ ਦੇ ਪ੍ਰਧਾਨ ਨਾਨਕ ਸਿੰਘ, ਹਰੀ ਸਿੰਘ, ਜਸਵੰਤ ਸਿੰਘ ਤੇ ਹੋਰਨਾਂ ਦੀ ਅਗਵਾਈ ਵਿੱਚ  ਐਕਸਾਈਜ਼ ਵਿਭਾਗ ਅਤੇ ਠੇਕੇਦਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ ਕਰ ਰਹੇ ਕਲੋਨੀ ਵਾਸੀਆਂ 
Manav Mangal Smart School
Available on Android app iOS app
Powered by : Mediology Software Pvt Ltd.