ਹੁਣ ਤਾਂ ਭੋਗਾਂ ’ਤੇ ਵੀ ਸਪੀਕਰ ਵੱਜਦੈ !    ਨਸ਼ਾ, ਕਾਰਨ ਅਤੇ ਬਚਾਅ !    ਸਾਵਣ !    ਲੋਕ ਇਨਸਾਫ ਪਾਰਟੀ ਵੱਲੋਂ ‘ਸਾਡਾ ਪਾਣੀ ਸਾਡਾ ਹੱਕ’ ਜਨ ਅੰਦੋਲਨ ਸ਼ੁਰੂ !    ਸਰਕਾਰ ਤੋਂ ਤੰਗ ਕਿਸਾਨ ਨੇ ਪੰਜ ਏਕੜ ਕਮਾਦ ਵਾਹਿਆ !    ਛੇੜਛਾੜ ਮਾਮਲਾ: ਬੱਚੀ ਦੇ ਹੱਕ ’ਚ ਸਕੂਲ ਅੱਗੇ ਧਰਨਾ !    ਜਵਾਹਰੇਵਾਲਾ ਗੋਲੀ ਕਾਂਡ: ਤੀਜੇ ਦਿਨ ਵੀ ਮ੍ਰਿਤਕਾਂ ਦਾ ਨਹੀਂ ਹੋਇਆ ਪੋਸਟਮਾਰਟਮ !    ਭਾਰਤ ਨੂੰ ਮੁੱਕੇਬਾਜ਼ੀ ਵਿੱਚ ਚਾਰ ਚਾਂਦੀ ਦੇ ਤਗ਼ਮੇ !    ਅਮਰੀਕ ਸਿੰਘ ਵਿਸ਼ਵ ਕਬੱਡੀ ਕੱਪ ’ਚ ਅਧਿਕਾਰੀ ਨਿਯੁਕਤ !    ਕੇਂਦਰੀ ਮੰਤਰੀ ਬੀਬਾ ਬਾਦਲ ਨੇ ਬਠਿੰਡਾ ਦੇ ਐੱਸਐੱਸਪੀ ਖ਼ਿਲਾਫ਼ ਮੋਰਚਾ ਖੋਲ੍ਹਿਆ !    

ਪਟਿਆਲਾ-ਸੰਗਰੂਰ › ›

Featured Posts
ਡੇਂਗੂ ਦੇ ਖ਼ਾਤਮੇ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਉਲੀਕੀ ਸਾਂਝੀ ਰਣਨੀਤੀ

ਡੇਂਗੂ ਦੇ ਖ਼ਾਤਮੇ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਉਲੀਕੀ ਸਾਂਝੀ ਰਣਨੀਤੀ

ਸਰਬਜੀਤ ਸਿੰਘ ਭੰਗੂ ਪਟਿਆਲਾ, 15 ਜੁਲਾਈ ‘ਇਸ ਸ਼ੁੱਕਰਵਾਰ ਡੇਂਗੂ ’ਤੇ ਵਾਰ, ਸਾਡਾ ਪਟਿਆਲਾ ਬਣੇਗਾ ਡੇਂਗੂ ਮੁਕਤ’ ਇਨ੍ਹਾਂ ਨਾਅਰਿਆਂ ਨੂੰ ਲੈ ਕੇ ਡੇਂਗੂ ਦੇ ਖ਼ਾਤਮੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਲਈ ਸਾਂਝੀ ਰਣਨੀਤੀ ਬਣਾਈ ਹੈ, ਜਿਸ ਤਹਿਤ ਡੇਂਗੂ ਖ਼ਿਲਾਫ਼ ਮੁਹਿੰਮ ਦੀ ਸਫ਼ਲਤਾ ਲਈ ਪੂਰੇ ...

Read More

ਪਟਿਆਲਾ ਦੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਚਾਰਾਂ

ਪਟਿਆਲਾ ਦੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਚਾਰਾਂ

ਖੇਤਰੀ ਪ੍ਰਤੀਨਿਧ ਪਟਿਆਲਾ, 15 ਜੁਲਾਈ ਪਟਿਆਲਾ ਸ਼ਹਿਰ ਦੀ ਹਵਾ ਨੂੰ ਹੋਰ ਸਵੱਛ ਕਰਨ ਅਤੇ ਹਵਾ ਪ੍ਰਦੂਸ਼ਣ ਘਟਾਉਣ ਲਈ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਫਾਰ ਨਾਨ-ਅਟੇਨਮੈਂਟ ਸਿਟੀ, ਪਟਿਆਲਾ ਦੀ ਅੱਜ ਇੱਥੇ ਮੀਟਿੰਗ ਹੋਈ। ਇਸ ਵਿਚ ਪਲਾਸਟਿਕ ਦੇ ਲਿਫਾਫਿਆਂ ’ਤੇ ਲੱਗੀ ਪਾਬੰਦੀ ਨੂੰ ਇੰਨ ਬਿੰਨ ਲਾਗੂ ਕਰਨ ਸਮੇਤ ਪਟਿਆਲਾ, ...

Read More

ਚੁੰਨੀ ਲਾਲ ਸਰਬਸੰਮਤੀ ਨਾਲ ਨਗਰ ਕੌਂਸਲ ਭਾਦਸੋਂ ਦੇ ਪ੍ਰਧਾਨ ਬਣੇ

ਚੁੰਨੀ ਲਾਲ ਸਰਬਸੰਮਤੀ ਨਾਲ ਨਗਰ ਕੌਂਸਲ ਭਾਦਸੋਂ ਦੇ ਪ੍ਰਧਾਨ ਬਣੇ

ਗੌਰਵਪਾਲ ਸੂਦ ਭਾਦਸੋਂ, 15 ਜੁਲਾਈ ਅੱਜ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਦੀ ਚੋਣ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਚੁੰਨੀ ਲਾਲ ਭਾਦਸੋਂ ਨੂੰ ਪ੍ਰਧਾਨ ਤੇ ਸੰਜੀਵ ਕੁਮਾਰ ਕਾਕਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸ੍ਰੀ ਧਰਮਸੋਤ ਨੇ ਕਿਹਾ ਕਿ ਨਗਰ ਪੰਚਾਇਤ ਭਾਦਸੋਂ ਦੀ ਚੋਣ ਪੂਰੀ ...

Read More

ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਪੱਤਰ ਪ੍ਰੇਰਕ ਲਹਿਰਾਗਾਗਾ, 15 ਜੁਲਾਈ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ ਸ਼ਰਾਬ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਸ਼ੱਕੀਆਂ ਦੀ ਪੜਤਾਲ ਦੌਰਾਨ ਲਦਾਲ ’ਚ ਸ਼ੱਕੀ ਮੋਟਰਸਾਈਕਲ ਨੂੰ ਰੋਕਿਆ ਤਾਂ ਉਨ੍ਹਾਂ ਦੀ ਪਛਾਣ ਬੱਗਾ ਸਿੰਘ ਅਤੇ ਬਲਵੀਰ ਸਿੰਘ ਵਾਸੀ ਲੇਹਲ ਖੁਰਦ ਵਜੋਂ ਹੋਈ। ਉਨ੍ਹਾਂ ਦੇ ...

Read More

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਦਲਿਤ ਆਗੂ ਮੱਟੂ ਨੂੰ ਮਿਲੇ

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਦਲਿਤ ਆਗੂ ਮੱਟੂ ਨੂੰ ਮਿਲੇ

ਨਿੱਜੀ ਪੱਤਰ ਪ੍ਰੇਰਕ ਪਟਿਆਲਾ, 15 ਜੁਲਾਈ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਅਨੁਸੂਚਿਤ ਜਾਤੀਆਂ ਦੇ ਈਟੀਟੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਬੈਕਲਾਗ ਭਰਵਾਉਣ ਲਈ ਪੰਜਾਬ ਦੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਕੋਲ ਅਪੀਲ ਕੀਤੀ ਹੈ| ਈਟੀਟੀ ...

Read More

ਮਨਰੇਗਾ ਮਜ਼ਦੂਰਾਂ ਨੇ ਕੰਮ ਲੈਣ ਲਈ ਮੋਰਚਾ ਖੋਲ੍ਹਿਆ

ਮਨਰੇਗਾ ਮਜ਼ਦੂਰਾਂ ਨੇ ਕੰਮ ਲੈਣ ਲਈ ਮੋਰਚਾ ਖੋਲ੍ਹਿਆ

ਹਰਵਿੰਦਰ ਕੌਰ ਨੌਹਰਾ ਨਾਭਾ, 15 ਜੁਲਾਈ ਅੱਜ ਸਵੇਰੇ ਨਾਭਾ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਚ ਅਫ਼ਸਰਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਵੱਖ-ਵੱਖ ਪਿੰਡਾਂ ਵਿਚੋਂ ਲੋਕ ਮਨਰੇਗਾ ਤਹਿਤ ਕੰਮ ਮੰਗਣ ਪੁੱਜੇ। ਇਸ ਦੌਰਾਨ ਬੀਡੀਪੀਓ ਸਵਿੰਦਰ ਸਿੰਘ ਫੀਲਡ ਡਿਊਟੀ ’ਤੇ ਚਲੇ ਗਏ। ਭਾਰੀ ਬਰਸਾਤ ਵਿਚ ਇਕੱਠੇ ਹੋਏ 22 ਪਿੰਡਾਂ ਦੇ ਲੋਕਾਂ ...

Read More

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ

ਮਹਿੰਦਰ ਕੌਰ ਮੰਨੂ ਸੰਗਰੂਰ, 15 ਜੁਲਾਈ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੂੰ ਮਿਲਿਆ। ਵਫ਼ਦ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਤੇ ਹੋਰ ਪਾਰਟੀ ਆਗੂ ਸ਼ਾਮਲ ਸਨ, ਜਿਨ੍ਹਾਂ ਨੇ ਸਰਕਾਰੀ ਸਕੀਮਾਂ ਵਿਚ ਲੋੜਵੰਦ ਲੋਕਾਂ ...

Read More


ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀਆਂ ਤਿਆਰੀਆਂ ਮੁਕੰਮਲ: ਬਡੂੰਗਰ

Posted On July - 15 - 2019 Comments Off on ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀਆਂ ਤਿਆਰੀਆਂ ਮੁਕੰਮਲ: ਬਡੂੰਗਰ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 14 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਰਵਾਏ ਜਾਣ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੌਮਾਂਤਰੀ ਲੇਖਕ ਨਰਪਾਲ ਸਿੰਘ ਸ਼ੇਰਗਿੱਲ ਨਾਲ ਹੋਈ ਮੁਲਾਕਾਤ ਦੌਰਾਨ ਕੀਤਾ। ਇਸ ਮੁਲਾਕਾਤ ਦੌਰਾਨ ਲੇਖਕ ਨਰਪਾਲ ਸਿੰਘ 

ਸਮਾਜ ਸੇਵੀ ਸੰਸਥਾ ਨੇ 12 ਹਜ਼ਾਰ ਮਰੀਜ਼ਾਂ ਨੂੰ ਲੰਗਰ ਵਰਤਾਇਆ

Posted On July - 15 - 2019 Comments Off on ਸਮਾਜ ਸੇਵੀ ਸੰਸਥਾ ਨੇ 12 ਹਜ਼ਾਰ ਮਰੀਜ਼ਾਂ ਨੂੰ ਲੰਗਰ ਵਰਤਾਇਆ
ਪੱਤਰ ਪ੍ਰੇਰਕ ਨਾਭਾ, 14 ਜੁਲਾਈ ਪਿਛਲੇ ਲੰਮੇ ਸਮੇਂ ਤੋਂ ਗੁਰੂ ਨਾਨਕ ਦੇਵ ਦੇ ਉਪਦੇਸ਼ ਗ਼ਰੀਬ ਦਾ ਮੁੱਖ ਗੁਰੂ ਦੀ ਗੋਲਕ ’ਤੇ ਪਹਿਰਾ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵੱਲੋਂ ਸਮਾਜ ਸੇਵਾ ਦੇ ਕਾਰਜ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਲਵਲੀ ਸੰਸਥਾ ਦੇ ਮੈਂਬਰ ਅਮਰਜੋਤ ਸਿੰਘ ਗੋਲਡੀ ਚੱਡਾ, ਸੁਖਲੀਨ ਸਿੰਘ ਸੁਖੀ, ਬਹਾਦਰ ਸਿੰਘ ਤੇ ਮਨਜੀਤ ਸਿੰਘ ਕਪੂਰ ਨੇ ਕਿਹਾ ਕਿ ਸੰਗਤ ਦੇ ਅਥਾਹ ਸਹਿਯੋਗ 

ਸਿਰਕਪੜਾ ਸੜਕ ’ਚ ਪਾੜ: ਕੰਮ ਦੀ ਜਾਂਚ ਵੀ ਕਰਵਾਈ ਜਾਵੇਗੀ: ਚੰਦੂਮਾਜਰਾ

Posted On July - 15 - 2019 Comments Off on ਸਿਰਕਪੜਾ ਸੜਕ ’ਚ ਪਾੜ: ਕੰਮ ਦੀ ਜਾਂਚ ਵੀ ਕਰਵਾਈ ਜਾਵੇਗੀ: ਚੰਦੂਮਾਜਰਾ
ਪੱਤਰ ਪ੍ਰੇਰਕ ਦੇਵੀਗੜ੍ਹ, 14 ਜੁਲਾਈ ਦੇਵੀਗੜ੍ਹ ਨੇੜੇ ਘੱਗਰ ਦਰਿਆ ਤੇ ਪਿੰਡ ਸਿਰਕਪੜਾ ਨੇੜੇ ਸੜਕ ’ਚ ਪਏ ਪਾੜ ਨੂੰ ਪੂਰਨ ਵਿੱਚ ਡਰੇਨੇਜ਼ ਵਿਭਾਗ ਦੇ ਅਧਿਕਾਰੀ ਧੀਮੀ ਚਾਲ ਕੰਮ ਕਰਵਾ ਰਹੇ ਹਨ। ਜੇ ਪੁਲ ਦੇ ਪਾੜ ਨੂੰ ਜਲਦੀ ਮੁਕੰਮਲ ਨਾ ਕੀਤਾ ਤਾਂ ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਮੂਹਰੇ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਪਿੰਡ ਸਿਰਕਪੜਾ ਵਿਚ ਪੁਲ ’ਚ ਪਏ ਪਾੜ 

ਰੀਅਪੀਅਰ ’ਤੇ ਵੀ ਦਾਖਲੇ ਦੇਣ ਦਾ ਫ਼ੈਸਲਾ

Posted On July - 15 - 2019 Comments Off on ਰੀਅਪੀਅਰ ’ਤੇ ਵੀ ਦਾਖਲੇ ਦੇਣ ਦਾ ਫ਼ੈਸਲਾ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 14 ਜੁਲਾਈ ਪੰਜਾਬੀ ਯੂਨੀਵਰਸਿਟੀ ਨੇ ਹੁਣ ਰੀਅਪੀਅਰ ਹੋਣ ‘ਤੇ ਵੀ ਚਾਹਵਾਨ ਵਿਦਿਆਰਥੀ ਨੂੰ ਅਗਲੇ ਕੋਰਸ ‘ਚ ਦਾਖਲਾ ਦੇਣ ਦਾ ਫ਼ੈਸਲਾ ਕੀਤਾ ਹੈ। ਚਾਲੂ ਅਕਾਦਮਿਕ ਸਾਲ 2019-20 ਦੌਰਾਨ ਯੂਨੀਵਰਸਿਟੀ ਦੇ ਕਾਲਜਾਂ ‘ਚ ਬਾਰਵੀਂ ‘ਚੋਂ ਰੀਪੀਅਰ ਵਾਲੇ ਵਿਦਿਆਰਥੀ ਕਾਲਜ ‘ਚ ਦਾਖਲਾ ਲੈ ਸਕਣਗੇ, ਜਦ ਕਿ ਗ੍ਰੈਜੂਏਸ਼ਨ ‘ਚ ਰੀਪੀਅਰ ਵਾਲੇ ਵਿਦਿਆਰਥੀ ਪੋਸਟ ਗ੍ਰੇਜੂਏਸ਼ਨ ‘ਚ ਵੀ ਦਾਖਲਾ ਲੈ ਸਕਣਗੇ।  

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 18 ਨੂੰ ਪੁੱਜੇਗਾ ਪਟਿਆਲੇ

Posted On July - 15 - 2019 Comments Off on ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 18 ਨੂੰ ਪੁੱਜੇਗਾ ਪਟਿਆਲੇ
ਰਵੇਲ ਸਿੰਘ ਭਿੰਡਰ ਪਟਿਆਲਾ, 14 ਜੁਲਾਈ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ, ਕਰਨਾਟਕਾ ਤੋਂ ਆਰੰਭ ਹੋਇਆ ਨਗਰ ਕੀਰਤਨ ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਉਤਰਾਖੰਡ ਤੇ ਹਰਿਆਣਾ ਤੋਂ 18 ਜੁਲਾਈ ਨੂੰ ਪੰਜਾਬ ‘ਚ ਦਾਖ਼ਲ ਹੋਵੇਗਾ। ਨਗਰ ਕੀਰਤਨ ਦੀ ਅਗਵਾਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਲਬੀਰ ਸਿੰਘ ਕਰਨਗੇ। ਨਗਰ ਕੀਰਤਨ ਵਿਚ ਨਿਹੰਗ ਜਥੇਬੰਦੀਆਂ ਨਗਾਰੇ, ਝੰਡੇ, ਘੋੜੇ, 

ਭਰਾ ਤੇ ਭਤੀਜਾ ਕਤਲ ਕਰ ਕੇ ਫ਼ਰਾਰ

Posted On July - 15 - 2019 Comments Off on ਭਰਾ ਤੇ ਭਤੀਜਾ ਕਤਲ ਕਰ ਕੇ ਫ਼ਰਾਰ
ਪੱਤਰ ਪ੍ਰੇਰਕ ਭਵਾਨੀਗੜ੍ਹ, 14 ਜੁਲਾਈ ਇਥੋਂ ਨੇੜਲੇ ਪਿੰਡ ਰਾਏ ਸਿੰਘ ਵਾਲਾ ਵਿੱਚ ਤਾਏ ਦੇ ਲੜਕੇ ਅਤੇ ਭਤੀਜੇ ਨੇ ਕਿਰਚਾਂ ਮਾਰਕੇ ਜਗਸੀਰ ਖਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਜਗਸੀਰ ਖਾਨ ਦੇ ਭਰਾ ਜਗਤਾਰ ਖਾਨ ਪੁੱਤਰ ਅਜ਼ੀਜ਼ ਖਾਨ ਸਾਬਕਾ ਸਰਪੰਚ ਵਾਸੀ ਰਾਏ ਸਿੰਘ ਵਾਲਾ ਨੇ ਦੱਸਿਆ ਕਿ ਉਸ ਦੇ ਤਾਏ ਦੇ ਲੜਕੇ ਅਸਲਮ ਖਾਨ ਅਤੇ ਉਸ ਦੇ ਭਤੀਜੇ ਪ੍ਰਿੰਸ ਖਾਨ ਨੇ ਬੀਤੀ ਦੇਰ ਰਾਤ ਉਸ ਦੇ ਭਰਾ ਜਗਸੀਰ ਖਾਨ ਨੂੰ ਘਰੋਂ ਬੁਲਾਇਆ, ਜਦੋਂ ਉਹ ਘਰੋਂ ਬਾਹਰ ਆਇਆ ਤਾਂ ਉਹ ਉਸ ਦੇ ਕਿਰਚਾਂ ਮਾਰ 

ਨਮੋਲ ਦੇ ਲੋਕਾਂ ਵੱਲੋਂ ਚੀਮਾ ਥਾਣੇ ਦਾ ਘਿਰਾਓ ਜਾਰੀ

Posted On July - 15 - 2019 Comments Off on ਨਮੋਲ ਦੇ ਲੋਕਾਂ ਵੱਲੋਂ ਚੀਮਾ ਥਾਣੇ ਦਾ ਘਿਰਾਓ ਜਾਰੀ
ਜਸਵੰਤ ਸਿੰਘ ਗਰੇਵਾਲ ਚੀਮਾ ਮੰਡੀ, 14 ਜੁਲਾਈ ਪਿੰਡ ਨਮੋਲ ਦੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਨਮੋਲ ਦੇ ਲੋਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਚੀਮਾ ਥਾਣੇ ਦਾ ਘਿਰਾਓ ਜਾਰੀ ਰੱਖਿਆ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਬੋਘ ਸਿੰਘ ਮਾਨਸਾ, ਰਣ ਸਿੰਘ ਚੱਠਾ ਅਤੇ ਗੁਰਚਰਨ ਸਿੰਘ ਭੀਖੀ ਜ਼ਿਲ੍ਹਾ ਪ੍ਰਧਾਨ ਮਾਨਸਾ ਨੇ ਦੋਸ਼ ਲਗਾਇਆ ਕਿ 

ਭਰਵੇਂ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਲਿਆਂਦੀ

Posted On July - 15 - 2019 Comments Off on ਭਰਵੇਂ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਲਿਆਂਦੀ
ਪੱਤਰ ਪ੍ਰੇਰਕ ਮਸਤੂਆਣਾ ਸਾਹਿਬ, 14 ਜੁਲਾਈ ਅੱਜ ਹੋਈ ਭਰਵੀਂ ਬਰਸਾਤ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਨਾਲ ਨਾਲ ਕਿਸਾਨਾਂ ਦੇ ਮੁਰਝਾਏ ਚਿਹਰੇ ਖਿੜ ਉੱਠੇ ਤੇ ਕਿਸਾਨ ਬਾਗੋਬਾਗ਼ ਹੋ ਗਏ। ਨੇੜਲੇ ਪਿੰਡਾਂ ਬਹਾਦਰਪੁਰ, ਦੁੱਗਾਂ, ਬਡਰੁੱਖਾਂ, ਚੰਗਾਲ, ਲਿੱਦੜਾਂ, ਭੈਣੀ, ਨੱਤਾਂ, ਕਾਂਝਲਾ, ਕਾਂਝਲੀ, ਲੱਡਾ, ਅਕੋਈ ਸਾਹਿਬ, ਸਾਰੋਂ, ਛੰਨਾ, ਭੰਮਾਵੱਦੀ, ਬੰਗਾਵਾਲੀ, ਖਿੱਲਰੀਆਂ, ਬਟੂਹਾ, ਕਿਲ੍ਹਾ ਹਕੀਮਾ ਅਤੇ ਉਭਾਵਾਲ ਆਦਿ ਵਿਚ ਭਰਵਾਂ ਮੀਂਹ ਪਿਆ। ਕਿਸਾਨਾਂ ਨੇ ਦੱਸਿਆ ਕਿ ਝੋਨਾ ਲਾਉਣ 

ਮਰਦਾਂਪੁਰ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ

Posted On July - 15 - 2019 Comments Off on ਮਰਦਾਂਪੁਰ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ
ਪੱਤਰ ਪ੍ਰੇਰਕ ਘਨੌਰ, 14 ਜੁਲਾਈ ਥਾਣਾ ਸ਼ੰਭੂ ਦੀ ਪੁਲੀਸ ਵੱਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਪੰਚ ਗੁਰਮੀਤ ਸਿੰਘ ਮੀਤਾ ਤੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਦੀ ਅਗਵਾਈ ਵਿੱਚ ਨਸ਼ਾ ਛਡਾਊ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਪਿੰਡ ਦੇ ਨੌਜਵਾਨਾਂ ਤੇ ਆਮ ਲੋਕਾਂ ਨੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਸਣੇ ਹੋਰਨਾਂ ਬੁਲਾਰਿਆਂ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ 

ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ

Posted On July - 15 - 2019 Comments Off on ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ
ਪੱਤਰ ਪ੍ਰੇਰਕ ਲਹਿਰਾਗਾਗਾ, 14 ਜੁਲਾਈ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਦਫ਼ਤਰ ’ਚ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੋਰ ਦੀ ਪ੍ਰਧਾਨਗੀ ’ਚ ਹੋਈ। ਮੀਟਿੰਗ ’ਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਬਠਿੰਡਾ ਜ਼ਿਲ੍ਹੇ ਦੇ ਖ਼ੁਦਕਸ਼ੀ ਕਰ ਚੁੱਕੇ ਕਿਸਾਨ ਮਨਜੀਤ ਸਿੰਘ ਭੁੱਚੋ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 26 ਜੁਲਾਈ ਨੂੰ ਬਠਿੰਡਾ ’ਚ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ 

ਨਸ਼ੀਲੇ ਪਦਾਰਥਾਂ ਸਣੇ ਦੋ ਗ੍ਰਿਫ਼ਤਾਰ

Posted On July - 15 - 2019 Comments Off on ਨਸ਼ੀਲੇ ਪਦਾਰਥਾਂ ਸਣੇ ਦੋ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 14 ਜੁਲਾਈ ਸੰਗਰੂਰ ਪੁਲੀਸ ਵਲੋਂ ਇੱਕ ਔਰਤ ਸਣੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ ਅਤੇ 20 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਐਸਟੀਐਫ਼ ਦੇ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਸਣੇ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਟੀ-ਪੁਆਇੰਟ ਪੁਲ ਸੂਆ ਪਿੰਡ ਬਾਲੀਆਂ ਕੋਲ ਮੁਖਬਰ ਦੀ ਇਤਲਾਹ ’ਤੇ ਥਾਣੇਦਾਰ ਨਵਦੀਪ ਸਿੰਘ ਨੇ ਵਿਕਾਸ ਕੁਮਾਰ ਉਰਫ਼ ਵਿੱਕੀ 

ਚੀਮਾ ਮੰੰਡੀ ’ਚ ਵਿਕਰਾਂਗੀ ਕੇਂਦਰ ਦਾ ਉਦਘਾਟਨ

Posted On July - 15 - 2019 Comments Off on ਚੀਮਾ ਮੰੰਡੀ ’ਚ ਵਿਕਰਾਂਗੀ ਕੇਂਦਰ ਦਾ ਉਦਘਾਟਨ
ਪੱਤਰ ਪ੍ਰੇਰਕ ਚੀਮਾ ਮੰਡੀ, 14 ਜੁਲਾਈ ਸਥਾਨਕ ਇੰਡੀਅਨ ਆਇਲ ਦੇ ਪੈਟਰੋਲ ਪੰਪ ’ਤੇ ਸਥਾਪਤ ਕੀਤੇ ਵਿਕਰਾਂਗੀ ਕੇਂਦਰ ਦਾ ਉਦਘਾਟਨ ਇੰਡੀਅਨ ਆਇਲ ਕੰਪਨੀ ਦੇ ਪੰਜਾਬ ਦੇ ਜੀਐੱਮ ਅਮਰੇਂਦਰ ਕੁਮਾਰ ਅਤੇ ਡੀਜੀਐੱਮ ਨਰਪਾਲ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇੰਡੀਅਨ ਆਇਲ ਕੰਪਨੀ ਵੱਲੋਂ ਵਿਕਰਾਂਗੀ ਕੰਪਨੀ ਨਾਲ ਹੋਏ ਸਮਝੌਤੇ ਤਹਿਤ ਆਇਲ ਕੰਪਨੀ ਦੇ ਪੈਟਰੋਲ ਪੰਪਾਂ ’ਤੇ ਇਹ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ 

ਤਰਕਸੀਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ

Posted On July - 15 - 2019 Comments Off on ਤਰਕਸੀਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ
ਪੱਤਰ ਪ੍ਰੇਰਕ ਸਮਾਣਾ, 14 ਜੁਲਾਈ ਕਈ ਦਹਾਕਿਆਂ ਤੋਂ ਲੋਕਾਂ ਨੂੰ ਅੰਧਵਿਸਵਾਸ ਛੱਡ ਕੇ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ ਲਈ ਯਤਨਸੀਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੀਟਿੰਗ ਸਮਾਣਾ ਵਿਚ ਪਟਿਆਲਾ ਜ਼ੋਨ ਦੇ ਆਗੂ ਰਾਮ ਕੁਮਾਰ ਅਤੇ ਸੁਰਿੰਦਰ ਪਾਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਵੱਖ-ਵੱਖ ਆਗੂਆਂ ਵੱਲੋਂ ਮੌਜੂਦਾ ਦੌਰ ਵਿੱਚ ਵਿਗਿਆਨਕ ਸਾਧਨਾਂ ਦੀ ਵਰਤੋਂ ਕਰ ਕੇ ਲੋਕਾਂ ਨੂੰ ਆਪਣਾ ਜੀਵਨ ਤਰਕ ਆਧਾਰ ’ਤੇ ਜਿਉਣ ਦੀ ਅਪੀਲ ਕੀਤੀ ਗਈ। ਤਰਕਸੀਲ ਆਗੂ ਬ੍ਰਿਸ਼ ਭਾਨ ਬੁਜਰਕ ਨੇ 

ਬੂਟੇ ਲਗਾ ਕੇ ਹਰਿਆਲੀ ਮੁਹਿੰਮ ਦੀ ਸ਼ੁਰੂਆਤ

Posted On July - 15 - 2019 Comments Off on ਬੂਟੇ ਲਗਾ ਕੇ ਹਰਿਆਲੀ ਮੁਹਿੰਮ ਦੀ ਸ਼ੁਰੂਆਤ
ਪੱਤਰ ਪ੍ਰੇਰਕ ਲਹਿਰਾਗਾਗਾ, 14 ਜੁਲਾਈ ਇੱਥੇ ਕਮਿਊਨਿਟੀ ਹੈਲਥ ਸੈਂਟਰ ਦੇ ਜਲ ਘਰ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਐੱਸਐੱਮਓ ਡਾ. ਨਿਰਮਲ ਕੌਰ ਨੇ ਜਲ-ਘਰ ਵਿਚ ਬੂਟੇ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮਨਾਉਣ ਦਾ ਚੰਗਾ ਤਰੀਕਾ ਹੈ ਕਿ ਰੇਗਿਸਤਾਨ ਬਣਦੇ ਜਾ ਰਹੇ ਪੰਜਾਬ ਨੂੰ ਹਰਿਆ-ਭਰਿਆ ਬਣਾਈਏ ਤੇ ਪਾਣੀ ਬਚਾਈਏ। ਜਲ ਘਰ ਦੇ ਪੰਪ ਅਪਰੇਟਰ ਰਣਜੀਤ ਲਹਿਰਾ ਨੇ ਦੱਸਿਆ ਕਿ ਜਲ-ਘਰ ਵਿੱਚ ਪਹਿਲਾਂ ਵੀ ਅੰਬ, ਅਮਰੂਦ, 

ਦਲਿਤਾਂ ਨੂੰ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹੈ: ਸਮਾਓਂ

Posted On July - 15 - 2019 Comments Off on ਦਲਿਤਾਂ ਨੂੰ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹੈ: ਸਮਾਓਂ
ਗੁਰਦੀਪ ਸਿੰਘ ਲਾਲੀ ਸੰਗਰੂਰ, 14 ਜੁਲਾਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਸੁਤੰਤਰ ਭਵਨ ਵਿਚ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਸੂਬਾ ਸਕੱਤਰ ਕਾਮਰੇਡ ਹਰਵਿੰਦਰ ਸੇਮਾ ਅਤੇ ਜ਼ਿਲ੍ਹਾ ਸਕੱਤਰ ਊਧਮ ਸਿੰਘ ਸੰਤੋਖਪੁਰਾ ਵੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਨੇ ਕਿਹਾ 

ਕਿਸਾਨ ਯੂਨੀਅਨ ਵੱਲੋਂ ਐੱਸਵਾਈਐੱਲ ਦੀ ਉਸਾਰੀ ਦੇ ਵਿਰੋਧ ਦਾ ਐਲਾਨ

Posted On July - 15 - 2019 Comments Off on ਕਿਸਾਨ ਯੂਨੀਅਨ ਵੱਲੋਂ ਐੱਸਵਾਈਐੱਲ ਦੀ ਉਸਾਰੀ ਦੇ ਵਿਰੋਧ ਦਾ ਐਲਾਨ
ਸਰਬਜੀਤ ਸਿੰਘ ਭੰਗੂ ਪਟਿਆਲਾ, 14 ਜੁਲਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦਾ ਵਿਰੋਧ ਕਰੇਗੀ। ਇਹ ਫ਼ੈਸਲਾ ਯੂਨੀਅਨ ਦੀ ਜ਼ਿਲ੍ਹਾ ਇਕਾਈ ਪਟਿਆਲਾ ਦੀ ਇਥੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ’ਚ ਹੋਈ ਚਰਚਾ ਦੌਰਾਨ ਆਖਿਆ ਕਿ ਸੁਪਰੀਮ ਕੋਰਟ ਨੇ ਨਹਿਰ ਬਾਰੇ ਫ਼ੈਸਲਾ ਦੇ ਕੇ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਨਹਿਰ ਦੇ ਭਵਿੱਖ ਬਾਰੇ ਫ਼ੈਸਲਾ ਕਰਨ ਲਈ ਆਖਿਆ ਹੈ। ਪਰ ਯੂਨੀਅਨ ਦਾ ਫ਼ੈਸਲਾ ਹੈ ਕਿ ਇਸ ਵਿਵਾਦਤ 
Available on Android app iOS app
Powered by : Mediology Software Pvt Ltd.