ਹੁਣ ਤਾਂ ਭੋਗਾਂ ’ਤੇ ਵੀ ਸਪੀਕਰ ਵੱਜਦੈ !    ਨਸ਼ਾ, ਕਾਰਨ ਅਤੇ ਬਚਾਅ !    ਸਾਵਣ !    ਲੋਕ ਇਨਸਾਫ ਪਾਰਟੀ ਵੱਲੋਂ ‘ਸਾਡਾ ਪਾਣੀ ਸਾਡਾ ਹੱਕ’ ਜਨ ਅੰਦੋਲਨ ਸ਼ੁਰੂ !    ਸਰਕਾਰ ਤੋਂ ਤੰਗ ਕਿਸਾਨ ਨੇ ਪੰਜ ਏਕੜ ਕਮਾਦ ਵਾਹਿਆ !    ਛੇੜਛਾੜ ਮਾਮਲਾ: ਬੱਚੀ ਦੇ ਹੱਕ ’ਚ ਸਕੂਲ ਅੱਗੇ ਧਰਨਾ !    ਜਵਾਹਰੇਵਾਲਾ ਗੋਲੀ ਕਾਂਡ: ਤੀਜੇ ਦਿਨ ਵੀ ਮ੍ਰਿਤਕਾਂ ਦਾ ਨਹੀਂ ਹੋਇਆ ਪੋਸਟਮਾਰਟਮ !    ਭਾਰਤ ਨੂੰ ਮੁੱਕੇਬਾਜ਼ੀ ਵਿੱਚ ਚਾਰ ਚਾਂਦੀ ਦੇ ਤਗ਼ਮੇ !    ਅਮਰੀਕ ਸਿੰਘ ਵਿਸ਼ਵ ਕਬੱਡੀ ਕੱਪ ’ਚ ਅਧਿਕਾਰੀ ਨਿਯੁਕਤ !    ਕੇਂਦਰੀ ਮੰਤਰੀ ਬੀਬਾ ਬਾਦਲ ਨੇ ਬਠਿੰਡਾ ਦੇ ਐੱਸਐੱਸਪੀ ਖ਼ਿਲਾਫ਼ ਮੋਰਚਾ ਖੋਲ੍ਹਿਆ !    

ਪਟਿਆਲਾ-ਸੰਗਰੂਰ › ›

Featured Posts
ਡੇਂਗੂ ਦੇ ਖ਼ਾਤਮੇ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਉਲੀਕੀ ਸਾਂਝੀ ਰਣਨੀਤੀ

ਡੇਂਗੂ ਦੇ ਖ਼ਾਤਮੇ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਉਲੀਕੀ ਸਾਂਝੀ ਰਣਨੀਤੀ

ਸਰਬਜੀਤ ਸਿੰਘ ਭੰਗੂ ਪਟਿਆਲਾ, 15 ਜੁਲਾਈ ‘ਇਸ ਸ਼ੁੱਕਰਵਾਰ ਡੇਂਗੂ ’ਤੇ ਵਾਰ, ਸਾਡਾ ਪਟਿਆਲਾ ਬਣੇਗਾ ਡੇਂਗੂ ਮੁਕਤ’ ਇਨ੍ਹਾਂ ਨਾਅਰਿਆਂ ਨੂੰ ਲੈ ਕੇ ਡੇਂਗੂ ਦੇ ਖ਼ਾਤਮੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਲਈ ਸਾਂਝੀ ਰਣਨੀਤੀ ਬਣਾਈ ਹੈ, ਜਿਸ ਤਹਿਤ ਡੇਂਗੂ ਖ਼ਿਲਾਫ਼ ਮੁਹਿੰਮ ਦੀ ਸਫ਼ਲਤਾ ਲਈ ਪੂਰੇ ...

Read More

ਪਟਿਆਲਾ ਦੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਚਾਰਾਂ

ਪਟਿਆਲਾ ਦੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਚਾਰਾਂ

ਖੇਤਰੀ ਪ੍ਰਤੀਨਿਧ ਪਟਿਆਲਾ, 15 ਜੁਲਾਈ ਪਟਿਆਲਾ ਸ਼ਹਿਰ ਦੀ ਹਵਾ ਨੂੰ ਹੋਰ ਸਵੱਛ ਕਰਨ ਅਤੇ ਹਵਾ ਪ੍ਰਦੂਸ਼ਣ ਘਟਾਉਣ ਲਈ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਫਾਰ ਨਾਨ-ਅਟੇਨਮੈਂਟ ਸਿਟੀ, ਪਟਿਆਲਾ ਦੀ ਅੱਜ ਇੱਥੇ ਮੀਟਿੰਗ ਹੋਈ। ਇਸ ਵਿਚ ਪਲਾਸਟਿਕ ਦੇ ਲਿਫਾਫਿਆਂ ’ਤੇ ਲੱਗੀ ਪਾਬੰਦੀ ਨੂੰ ਇੰਨ ਬਿੰਨ ਲਾਗੂ ਕਰਨ ਸਮੇਤ ਪਟਿਆਲਾ, ...

Read More

ਚੁੰਨੀ ਲਾਲ ਸਰਬਸੰਮਤੀ ਨਾਲ ਨਗਰ ਕੌਂਸਲ ਭਾਦਸੋਂ ਦੇ ਪ੍ਰਧਾਨ ਬਣੇ

ਚੁੰਨੀ ਲਾਲ ਸਰਬਸੰਮਤੀ ਨਾਲ ਨਗਰ ਕੌਂਸਲ ਭਾਦਸੋਂ ਦੇ ਪ੍ਰਧਾਨ ਬਣੇ

ਗੌਰਵਪਾਲ ਸੂਦ ਭਾਦਸੋਂ, 15 ਜੁਲਾਈ ਅੱਜ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਦੀ ਚੋਣ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਚੁੰਨੀ ਲਾਲ ਭਾਦਸੋਂ ਨੂੰ ਪ੍ਰਧਾਨ ਤੇ ਸੰਜੀਵ ਕੁਮਾਰ ਕਾਕਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸ੍ਰੀ ਧਰਮਸੋਤ ਨੇ ਕਿਹਾ ਕਿ ਨਗਰ ਪੰਚਾਇਤ ਭਾਦਸੋਂ ਦੀ ਚੋਣ ਪੂਰੀ ...

Read More

ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਪੱਤਰ ਪ੍ਰੇਰਕ ਲਹਿਰਾਗਾਗਾ, 15 ਜੁਲਾਈ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ ਸ਼ਰਾਬ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਸ਼ੱਕੀਆਂ ਦੀ ਪੜਤਾਲ ਦੌਰਾਨ ਲਦਾਲ ’ਚ ਸ਼ੱਕੀ ਮੋਟਰਸਾਈਕਲ ਨੂੰ ਰੋਕਿਆ ਤਾਂ ਉਨ੍ਹਾਂ ਦੀ ਪਛਾਣ ਬੱਗਾ ਸਿੰਘ ਅਤੇ ਬਲਵੀਰ ਸਿੰਘ ਵਾਸੀ ਲੇਹਲ ਖੁਰਦ ਵਜੋਂ ਹੋਈ। ਉਨ੍ਹਾਂ ਦੇ ...

Read More

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਦਲਿਤ ਆਗੂ ਮੱਟੂ ਨੂੰ ਮਿਲੇ

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਦਲਿਤ ਆਗੂ ਮੱਟੂ ਨੂੰ ਮਿਲੇ

ਨਿੱਜੀ ਪੱਤਰ ਪ੍ਰੇਰਕ ਪਟਿਆਲਾ, 15 ਜੁਲਾਈ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਅਨੁਸੂਚਿਤ ਜਾਤੀਆਂ ਦੇ ਈਟੀਟੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਬੈਕਲਾਗ ਭਰਵਾਉਣ ਲਈ ਪੰਜਾਬ ਦੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਕੋਲ ਅਪੀਲ ਕੀਤੀ ਹੈ| ਈਟੀਟੀ ...

Read More

ਮਨਰੇਗਾ ਮਜ਼ਦੂਰਾਂ ਨੇ ਕੰਮ ਲੈਣ ਲਈ ਮੋਰਚਾ ਖੋਲ੍ਹਿਆ

ਮਨਰੇਗਾ ਮਜ਼ਦੂਰਾਂ ਨੇ ਕੰਮ ਲੈਣ ਲਈ ਮੋਰਚਾ ਖੋਲ੍ਹਿਆ

ਹਰਵਿੰਦਰ ਕੌਰ ਨੌਹਰਾ ਨਾਭਾ, 15 ਜੁਲਾਈ ਅੱਜ ਸਵੇਰੇ ਨਾਭਾ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਚ ਅਫ਼ਸਰਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਵੱਖ-ਵੱਖ ਪਿੰਡਾਂ ਵਿਚੋਂ ਲੋਕ ਮਨਰੇਗਾ ਤਹਿਤ ਕੰਮ ਮੰਗਣ ਪੁੱਜੇ। ਇਸ ਦੌਰਾਨ ਬੀਡੀਪੀਓ ਸਵਿੰਦਰ ਸਿੰਘ ਫੀਲਡ ਡਿਊਟੀ ’ਤੇ ਚਲੇ ਗਏ। ਭਾਰੀ ਬਰਸਾਤ ਵਿਚ ਇਕੱਠੇ ਹੋਏ 22 ਪਿੰਡਾਂ ਦੇ ਲੋਕਾਂ ...

Read More

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ

ਮਹਿੰਦਰ ਕੌਰ ਮੰਨੂ ਸੰਗਰੂਰ, 15 ਜੁਲਾਈ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੂੰ ਮਿਲਿਆ। ਵਫ਼ਦ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਤੇ ਹੋਰ ਪਾਰਟੀ ਆਗੂ ਸ਼ਾਮਲ ਸਨ, ਜਿਨ੍ਹਾਂ ਨੇ ਸਰਕਾਰੀ ਸਕੀਮਾਂ ਵਿਚ ਲੋੜਵੰਦ ਲੋਕਾਂ ...

Read More


ਮੁੱਖ ਅਧਿਆਪਕਾਂ ਦੀਆਂ ਪੋਸਟਾਂ ਬਹਾਲ ਕਰਨ ਦੀ ਮੰਗ

Posted On July - 14 - 2019 Comments Off on ਮੁੱਖ ਅਧਿਆਪਕਾਂ ਦੀਆਂ ਪੋਸਟਾਂ ਬਹਾਲ ਕਰਨ ਦੀ ਮੰਗ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 13 ਜੁਲਾਈ ਐਲੀਮੈਂਟਰੀ ਟੀਚਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਜ ਘਈ ਦੀ ਪ੍ਰਧਾਨਗੀ ਹੇਠ ਨਹਿਰੂ ਪਾਰਕ ਵਿੱਚ ਹੋਈ। ਮੀਟਿੰਗ ਵਿੱਚ ਸਟੇਟ ਆਗੂ ਦੀਦਾਰ ਸਿੰਘ, ਲਾਲ ਸਿੰਘ, ਅਵਤਾਰ ਮਾਨ ਵੀ ਹਾਜ਼ਰ ਰਹੇ। ਜ਼ਿਲ੍ਹਾ ਪ੍ਰਧਾਨ ਮਨੋਜ ਘਈ ਨੇ ਦੱਸਿਆ ਕਿ ਮੁੱਖ ਅਧਿਆਪਕਾਂ ਦੀਆਂ ਦੋ ਹਜ਼ਾਰ ਪੋਸਟਾਂ ਨੂੰ ਘਟਾਉਣ ਦੇ ਸਰਕਾਰ ਦੇ ਫ਼ੈਸਲੇ ਅਤੇ ਪ੍ਰਾਇਮਰੀ ਅਧਿਆਪਕ ਦੀਆਂ ਹੋਰ ਕਈ ਸਮੱਸਿਆਵਾਂ ਲਈ 13 ਜੁਲਾਈ ਤੋਂ 21 ਜੁਲਾਈ ਤੱਕ ਕੈਬਨਿਟ ਦੀ ਸਬ 

ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

Posted On July - 14 - 2019 Comments Off on ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ
ਨਿਜੀ ਪੱਤਰ ਪ੍ਰੇਰਕ ਸੰਗਰੂਰ, 13 ਜੁਲਾਈ ਪਿੰਡ ਸਾਰੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਸਾਈਕਲ ਵੰਡਣ ਦੀ ਰਸਮ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਵਲੋਂ ਨਿਭਾਈ ਗਈ। ਇਸ ਤੋਂ ਪਹਿਲਾਂ ਪੰਚਾਇਤ ਅਤੇ ਪਤਵੰਤੇ ਵਿਅਕਤੀਆਂ ਦੇ ਸਹਿਯੋਗ ਨਾਲ ਸਮਾਗਮ ਸਰਪੰਚ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਸਕੂਲ ਪ੍ਰਿੰਸੀਪਲ ਯਾਦਵਿੰਦਰ ਸਿੰਘ ਵਲੋਂ ਸਕੂਲ 

ਪਲਾਸਟਿਕ ਮੁਕਤ ਪਟਿਆਲਾ ਲਈ ‘ਸਵੱਛਤਾ ਸ਼੍ਰਮਦਾਨ’ ਦਾ ਆਗਾਜ਼

Posted On July - 14 - 2019 Comments Off on ਪਲਾਸਟਿਕ ਮੁਕਤ ਪਟਿਆਲਾ ਲਈ ‘ਸਵੱਛਤਾ ਸ਼੍ਰਮਦਾਨ’ ਦਾ ਆਗਾਜ਼
ਸਰਬਜੀਤ ਸਿੰਘ ਭੰਗੂ/ਰਵੇਲ ਸਿੰਘ ਭਿੰਡਰ ਪਟਿਆਲਾ, 13 ਜੁਲਾਈ ਇਸ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਤੇ ਪਲਾਸਟਿਕ ਮੁਕਤ ਕਰਨ ਲਈ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈਪੀਐਲਏ, ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੁਸਾਇਟੀ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ‘ਸਵੱਛਤਾ ਸ਼੍ਰਮਦਾਨ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਥੋਂ ਵੱਡੀ ਨਦੀ ਕੋਲ਼ੋਂ ਇਸ ਮੁਹਿੰਮ ਦਾ ਆਗਾਜ਼ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕੀਤਾ। 

ਦਿੜ੍ਹਬਾ ਦੀ ਅਨਾਜ ਮੰਡੀ ਲਈ ਗਰਾਂਟ ਮਨਜ਼ੂਰ

Posted On July - 14 - 2019 Comments Off on ਦਿੜ੍ਹਬਾ ਦੀ ਅਨਾਜ ਮੰਡੀ ਲਈ ਗਰਾਂਟ ਮਨਜ਼ੂਰ
ਪੱਤਰ ਪ੍ਰੇਰਕ ਦਿੜ੍ਹਬਾ ਮੰਡੀ, 13 ਜੁਲਾਈ ਦਿੜ੍ਹਬਾ ਦੀ ਅਨਾਜ ਮੰਡੀ ਪਿਛਲੇ ਚਾਲੀ ਸਾਲਾਂ ਤੋਂ ਬਣੀ ਹੈ ਪਰੰਤੂ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਅਤੇ ਮੰਡੀਕਰਨ ਬੋਰਡ ਨੇ ਇਸ ਦੀ ਸਾਰ ਨਹੀਂ ਲਈ ਕਿਉਂਕਿ ਮੰਡੀ ਦੇ ਫੜ ਵਿੱਚ ਲਾਈਆਂ ਇੱਟਾਂ ਨਕਾਰਾ ਹੋ ਕੇ ਮੰਡੀ ਦੇ ਫੜ ਵਿੱਚ ਵੱਡੇ ਵੱਡੇ ਟੋਏ ਪੈ ਚੁੱਕੇ ਸਨ ਅਤੇ ਸ਼ੈੱਡ ਨਾ ਹੋਣ ਕਾਰਨ ਬਾਰਸ਼ਾਂ ਦੌਰਾਨ ਕਿਸਾਨਾਂ ਦੀ ਜਿਣਸ ਖੁੱਲ੍ਹੇ ਅਸਮਾਨ ਵਿੱਚ ਭਿੱਜਦੀ ਸੀ। ਪਰੰਤੂ ਹੁਣ ਚਾਲੀ ਸਾਲਾਂ ਬਾਅਦ ਇਸ ਦੀ ਸਾਰ ਲਈ ਗਈ, ਜਿਸ ਨਾਲ ਦਿੜ੍ਹਬਾ 

ਟਰਾਂਸਪੋਰਟ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ

Posted On July - 14 - 2019 Comments Off on ਟਰਾਂਸਪੋਰਟ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ
ਪੱਤਰ ਪ੍ਰੇਰਕ ਲਹਿਰਾਗਾਗਾ,13 ਜੁਲਾਈ ਇਥੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਲਹਿਰਾਗਾਗਾ ਦੀ ਜਨਤਾ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਦੀ ਜਾਗਰੂਕਤਾ ਹਿੱਤ ਚੇਤਨਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਸਕੱਤਰ ਆਰਟੀਏ ਮਨਜੀਤ ਸਿੰਘ ਨੇ ਦੱਸਿਆ ਕਿ ਆਲੇ ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਮੂਹ ਵਾਹਨ ਚਾਲਕ ਆਪਣਾ ਮਹੱਤਵਪੂਰਨ 

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਉਤਸਵ ਮਨਾਇਆ

Posted On July - 14 - 2019 Comments Off on ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਮਹਾਉਤਸਵ ਮਨਾਇਆ
ਪੱਤਰ ਪ੍ਰੇਰਕ ਮੂਨਕ, 13 ਜੁਲਾਈ ਯੂਨੀਵਰਸਿਟੀ ਕਾਲਜ, ਮੂਨਕ (ਸੰਗਰੂਰ) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਨੂੰ ਸਮਰਪਿਤ ਕਾਲਜ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਕਾਲਜ ਵਿੱਚ ਛਾਂਦਾਰ, ਫੁੱਲਦਾਰ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ 550 ਬੂਟੇ ਲਗਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕੁਦਰਤੀ ਵਾਤਾਵਰਨ ਸਬੰਧੀ ਵਿਚਾਰਾਂ ਨੂੰ ਪ੍ਰਗਟਾਉਂਦੇ ਹੋਇਆ ਰੁੱਖਾਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ 

ਮੁੱਖ ਅਧਿਆਪਕਾਂ ਦੀਆਂ ਆਸਾਮੀਆਂ ਖਤਮ ਕਰਨ ਦੇ ਫ਼ੈਸਲੇ ਦਾ ਵਿਰੋਧ

Posted On July - 14 - 2019 Comments Off on ਮੁੱਖ ਅਧਿਆਪਕਾਂ ਦੀਆਂ ਆਸਾਮੀਆਂ ਖਤਮ ਕਰਨ ਦੇ ਫ਼ੈਸਲੇ ਦਾ ਵਿਰੋਧ
ਪੱਤਰ ਪ੍ਰੇਰਕ ਲਹਿਰਾਗਾਗਾ , 13 ਜੁਲਾਈ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦਾ ਕਹਿਣਾ ਹੈ ਕਿ ਪ੍ਰਾਇਮਰੀ ਸਿੱਖਿਆ ਨੂੰ ਕਿਸੇ ਵੀ ਦੇਸ਼ ਦੇ ਸਿੱਖਿਆ ਪ੍ਰਬੰਧ ਦੀ ਨੀਂਹ ਮੰਨਿਆਂ ਜਾਂਦਾ ਹੈ ਪਰ ਪੰਜਾਬ ਵਿੱਚ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਾਂ ਦੀ ਗਿਣਤੀ ਅਨੁਸਾਰ ਅਧਿਆਪਕਾਂ ਦੀਆਂ ਨਵੀਆਂ ਅਸਾਮੀਆ ਦੇਣ ਦੀ ਥਾਂ ਨਿੱਜੀਕਰਨ ਅਤੇ ਅਕਾਰਘਟਾਈ ਦੀ ਲੋਕ ਵਿਰੋਧੀ ਨੀਤੀ ਤਹਿਤ ਪਹਿਲਾਂ ਤੋਂ ਦਿੱਤੀਆਂ ਅਸਾਮੀਆਂ ਦੀ ਵੀ ਛਾਂਟੀ ਕਰਕੇ ਪ੍ਰਾਇਮਰੀ 

ਕੌਮੀ ਲੋਕ ਅਦਾਲਤਾਂ ਵਿੱਚ 1298 ਕੇਸਾਂ ਦਾ ਨਿਪਟਾਰਾ

Posted On July - 14 - 2019 Comments Off on ਕੌਮੀ ਲੋਕ ਅਦਾਲਤਾਂ ਵਿੱਚ 1298 ਕੇਸਾਂ ਦਾ ਨਿਪਟਾਰਾ
ਨਿਜੀ ਪੱਤਰ ਪ੍ਰੇਰਕ ਸੰਗਰੂਰ, 13 ਜੁਲਾਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੌਮੀ ਲੋਕ ਅਦਾਲਤਾਂ ਸੰਗਰੂਰ ਦੀਆਂ ਅਦਾਲਤਾਂ ਅਤੇ ਸਬ-ਡਿਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿੱਚ ਵੀ ਲਗਾਈਆਂ ਗਈਆਂ। ਸ਼੍ਰੀਮਤੀ ਨੀਤਿਕਾ ਵਰਮਾ, ਸਿਵਲ ਜੱਜ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਵਿੱਚ ਕੁੱਲ 21 ਬੈਂਚ 

ਦੁਕਾਨ ’ਚੋਂ ਲੱਖਾਂ ਦਾ ਸਾਮਾਨ ਚੋਰੀ

Posted On July - 14 - 2019 Comments Off on ਦੁਕਾਨ ’ਚੋਂ ਲੱਖਾਂ ਦਾ ਸਾਮਾਨ ਚੋਰੀ
ਪੱਤਰ ਪ੍ਰੇਰਕ ਲਹਿਰਾਗਾਗਾ, 13 ਜੁਲਾਈ ਨੇੜਲੇ ਪਿੰਡ ਲੇਹਲ ਕਲਾਂ ’ਚ ਇੱਕ ਬਿਜਲੀ ਦੀ ਦੁਕਾਨ ’ਤੇ ਬੀਤੀ ਰਾਤ ਚੋਰੀ ਹੋ ਗਈ ਹੈ। ਪੁਲੀਸ ਨੇ ਜਸਵਿੰਦਰ ਸਿੰਘ ਪੁੱਤਰ ਸਰੂਪ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਈ ਰਿਪੋਰਟ ’ਚ ਕਿਹਾ ਹੈ ਕਿ ਉਹ ਹਰ ਰੋਜ਼ ਵਾਂਗ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਅਤੇ ਸਵੇਰੇ ਦੁਕਾਨ ਖੋਲ੍ਹਣ ਲਈ ਆਇਆ ਤਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਖੁੱਲਾ ਸੀ ਜਦੋ ਉਸਨੇ ਜਾਂਚ ਕੀਤੀ ਤਾਂ ਦੁਕਾਨ ’ਚੋ ਤਿੰਨ ਐੱਲਡੀ, ਇੱਕ ਵੱਡਾ ਡੈਕ, 14 ਸਪੀਕਰ, ਦੋ ਗੱਡੀ ਵਾਲੇ 

ਨਸ਼ੀਲੀਆਂ ਗੋਲੀਆਂ ਸਣੇ ਕਾਬੂ

Posted On July - 14 - 2019 Comments Off on ਨਸ਼ੀਲੀਆਂ ਗੋਲੀਆਂ ਸਣੇ ਕਾਬੂ
ਪੱਤਰ ਪ੍ਰੇਰਕ ਭਵਾਨੀਗੜ੍ਹ, 13 ਜੁਲਾਈ ਇੱਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 50 ਗਰਾਮ ਚਿੱਟੇ ਸਮੇਤ ਅਤੇ ਇੱਕ ਹੋਰ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਥਾਣੇ ਵਿੱਚੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਾਗਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਿੰਡ ਭੱਟੀਵਾਲ ਕਲਾਂ ਵਿੱਚ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਜਗਸੀਰ ਸਿੰਘ ਉਰਫ ਜੱਗੂ ਵਾਸੀ ਬਾਸੀਅਰਖ ਪਿੰਡਾਂ ਵਿੱਚ ਚਿੱਟਾ ਵੇਚ ਰਿਹਾ ਹੈ। ਥਾਣੇਦਾਰ ਜਸਬੀਰ ਸਿੰਘ ਵੱਲੋਂ 

ਪਿੰਡ ਬੀਰ ਕਲਾਂ ’ਚ ਖੇਤੀ ਮਾਹਿਰਾਂ ਨੇ ਸਿਖਲਾਈ ਕੈਂਪ ਲਾਇਆ

Posted On July - 14 - 2019 Comments Off on ਪਿੰਡ ਬੀਰ ਕਲਾਂ ’ਚ ਖੇਤੀ ਮਾਹਿਰਾਂ ਨੇ ਸਿਖਲਾਈ ਕੈਂਪ ਲਾਇਆ
ਪੱਤਰ ਪ੍ਰੇਰਕ ਚੀਮਾ ਮੰਡੀ, 13 ਜੁਲਾਈ ਇਲਾਕੇ ਦੇ ਪਿੰਡ ਬੀਰ ਕਲਾਂ ਅਤੇ ਝਾੜੋਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਖੇਤੀਬਾੜੀ ਮਾਹਿਰਾਂ ਦੀ ਟੀਮ ਵੱਲੋਂ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਅਤੇ ਝੋਨੇ ਦੀ ਫਸਲ ਦੀ ਸੁਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ ਸਿੰਘ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਕਿਸਾਨਾਂ ਨੂੰ ਨਰਮੇ ਅਤੇ ਝੋਨੇ ਵਿੱਚ ਖਾਦਾਂ ਦੀ ਸੰਤੁਲਿਤ 

ਰਾਖਵੇਂ ਹਿੱਸੇ ਦੀ ਜ਼ਮੀਨ ਵਾਹੁਣ ਖ਼ਿਲਾਫ਼ ਧਰਨਾ

Posted On July - 14 - 2019 Comments Off on ਰਾਖਵੇਂ ਹਿੱਸੇ ਦੀ ਜ਼ਮੀਨ ਵਾਹੁਣ ਖ਼ਿਲਾਫ਼ ਧਰਨਾ
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 13 ਜੁਲਾਈ ਪਿੰਡ ਕੁਠਾਲਾ ਦੇ ਦਲਿਤਾਂ ਨੇ ਇਥੇ ਉਪ ਪੁਲੀਸ ਕਪਤਾਨ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਕੀਤੀ ਕਿ 12 ਜੁਲਾਈ ਨੂੰ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਕਥਿਤ ਡੰਮੀ ਬੋਲੀ ਰੱਦ ਕਰਵਾਈ ਜਾਵੇ ਅਤੇ ਡੰਮੀ ਬੋਲੀ ਉਪਰੰਤ ਜ਼ਮੀਨ ਵਾਹੁਣ ਵਾਲੇ ਉੱਚ ਜਾਤੀ ਦੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮ ਪਾਲ ਨੇ ਕਿਹਾ ਕਿ ਰਾਖਵੇਂ ਹਿੱਸੇ 

ਕਿਸਾਨ ਯੂਨੀਅਨ ਵੱਲੋਂ ਸਿਵਲ ਹਸਪਤਾਲ ਦਾ ਘਿਰਾਓ ਭਲਕੇ

Posted On July - 14 - 2019 Comments Off on ਕਿਸਾਨ ਯੂਨੀਅਨ ਵੱਲੋਂ ਸਿਵਲ ਹਸਪਤਾਲ ਦਾ ਘਿਰਾਓ ਭਲਕੇ
ਪੱਤਰ ਪ੍ਰੇਰਕ ਭਵਾਨੀਗੜ੍ਹ, 13 ਜੁਲਾਈ ਇੱਥੋਂ ਥੋੜੀ ਦੂਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਾਲਕ ਪੱਧਰੀ ਮੀਟਿੰਗ ਵਿੱਚ 15 ਜੁਲਾਈ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਦਾ ਘਿਰਾਓ ਕਰਨ ਅਤੇ 26 ਜੁਲਾਈ ਨੂੰ ਬਠਿੰਡਾ ਵਿੱਚ ਸੂਬਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਬਾਰਾ ਸਿੰਘ ਛਾਜਲਾ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ 

ਦੇਵੀਗੜ੍ਹ ਦੇ ਟਿਊਬਵੈੱਲ ਛੱਡਣ ਲੱਗੇ ਪਾਣੀ

Posted On July - 14 - 2019 Comments Off on ਦੇਵੀਗੜ੍ਹ ਦੇ ਟਿਊਬਵੈੱਲ ਛੱਡਣ ਲੱਗੇ ਪਾਣੀ
ਪੱਤਰ ਪ੍ਰੇਰਕ ਦੇਵੀਗੜ੍ਹ, 13 ਜੁਲਾਈ ਕਿਸਾਨਾਂ ਦਾ ਸਾਉਣੀ ਦੀ ਫਸਲ ਝੋਨੇ ਦੀ ਲਵਾਈ ਦਾ ਕੰਮ ਤਕਰੀਬਨ ਨੇਪਰੇ ਚੜ੍ਹ ਗਿਆ ਹੈ। ਝੋਨੇ ਦੀ ਲਵਾਈ ਲਈ ਧਰਤੀ ਨੂੰ ਪਾਣੀ ਦੀ ਬਹੁਤ ਜਿਆਦਾ ਜ਼ਰੂਰਤ ਹੁੰਦੀ ਹੈ। ਇਸ ਕਰਕੇ ਟਿਊਬਵੈੱਲ ਲਗਤਾਰ ਚੱਲ ਰਹੇ ਹਨ। ਪੰਜਾਬ ਦੇ ਤਕਰੀਬਨ ਸਾਢੇ ਬਾਰਾਂ ਹਜ਼ਾਰ ਟਿਉਬਵੈੱਲ ਹਰ ਰੋਜ਼ ਧਰਤੀ ’ਚੋਂ ਵੱਡੀ ਮਾਤਰਾ ‘ਚ ਪਾਣੀ ਬਾਹਰ ਕੱਢ ਰਹੇ ਹਨ ਅਤੇ ਧਰਤੀ ਹੇਠੋਂ ਪਾਣੀ ਨਿਕਲਣ ਕਾਰਣ ਧਰਤੀ ਹੇਠਲਾ ਪਾਣੀ ਦਾ ਪੱਧਰ ਲਗਾਤਾਰ ਬੜੀ ਤੇਜ਼ੀ ਨਾਲ ਥੱਲੇ ਡਿੱਗਦਾ 

ਜਲ ਸ਼ਕਤੀ ਮੁਹਿੰਮ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

Posted On July - 14 - 2019 Comments Off on ਜਲ ਸ਼ਕਤੀ ਮੁਹਿੰਮ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
ਪੱਤਰ ਪ੍ਰੇਰਕ ਪਟਿਆਲਾ, 13 ਜੁਲਾਈ ਜੰਗਲਾਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜਲ ਸ਼ਕਤੀ ਮੁਹਿੰਮ ਦੇ ਪਟਿਆਲਾ ਜ਼ਿਲ੍ਹਾ ਦੇ ਨੋਡਲ ਅਫ਼ਸਰ ਮਧੂਕਰ ਗੁਪਤਾ ਨੇ ਅੱਜ ਕਈ ਸਾਰੇ ਪਿੰਡਾਂ ਦਾ ਦੌਰਾ ਕੀਤਾ, ਉਨ੍ਹਾਂ ਨੂੰ ਪਿੰਡਾਂ ਵਿੱਚ ਬੂਟੇ ਲਗਾਉਣ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਦੇਣ ਲਈ ਪਟਿਆਲਾ ਦੇ ਡੀਐੱਫਓ ਹਰਭਜਨ ਸਿੰਘ ਨੇ ਡਿਊਟੀ ਨਿਭਾਈ। ਸ੍ਰੀ ਮਧੂਕਰ ਗੁਪਤਾ ਨੇ ਪਿੰਡਾਂ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਕਰਦਿਆਂ ਕਿਹਾ ਕਿ ਜੋ ਵੀ ਪਿੰਡ 

ਉਸਾਰੀ ਅਧੀਨ ਜ਼ਮੀਨਦੋਜ਼ ਪੁਲ ਕਾਰਨ ਰਾਹਗੀਰ ਪ੍ਰੇਸ਼ਾਨ

Posted On July - 14 - 2019 Comments Off on ਉਸਾਰੀ ਅਧੀਨ ਜ਼ਮੀਨਦੋਜ਼ ਪੁਲ ਕਾਰਨ ਰਾਹਗੀਰ ਪ੍ਰੇਸ਼ਾਨ
ਪੱਤਰ ਪ੍ਰੇਰਕ ਰਾਜਪੁਰਾ, 13 ਜੁਲਾਈ ਇਸ ਖੇਤਰ ਵਿੱਚ ਗੁਜ਼ਰਦੇ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ’ਤੇ ਰੇਲ ਵਿਭਾਗ ਵੱਲੋਂ ਰਾਜਪੁਰਾ ਅਤੇ ਸਰਹਿੰਦ ਦੇ ਵਿਚਕਾਰ ਸਰਾਏ ਬੰਜਾਰਾ ਰੇਲਵੇ ਸਟੇਸ਼ਨ ਨੇੜੇ ਰੇਲ ਲਾਈਨ ਤੇ ਜ਼ਮੀਨਦੋਜ ਪੁਲ ਦੀ ਉਸਾਰੀ ਕਾਰਨ ਪ੍ਰੇਸ਼ਾਨੀ ਝੱਲ ਰਹੇ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਧਰਮਿੰਦਰ ਸਿੰਘ ਸਾਹਪੁਰ,ਸਰਪੰਚ ਗੁਰਮੀਤ ਸਿੰਘ ਬਸੰਤਪੁਰਾ, ਹਰਮੇਸ਼ ਕੁਮਾਰ ਬਾਜੀਗਰ ਬਸਤੀ, ਨਿਰਮਲ ਸਿੰਘ ਚੰਦੂਮਾਜਰਾ ਅਤੇ ਗੁਰਪ੍ਰੀਤ ਸਿੰਘ ਸਾਹਪੁਰ ਦੀ ਅਗਵਾਈ 
Available on Android app iOS app
Powered by : Mediology Software Pvt Ltd.