ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪੰਜਾਬ › ›

Featured Posts
ਮੋਦੀ ਸਰਕਾਰ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

ਮੋਦੀ ਸਰਕਾਰ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

ਅਜੀਤਪਾਲ ਸਿੰਘ ਧਨੌਲਾ, 25 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੌੜੀ ਰਾਜਨੀਤੀ ਕਰਕੇ ਦੇਸ਼ ਵਿਚ ਵੰਡੀਆਂ ਪਾ ਰਹੇ ਹਨ। ਇਸ ਸਾਜਿਸ਼ ਤਹਿਤ ਭਾਈ-ਭਾਈ ਨੂੰ ਲੜਾ ਕੇ ਦੰਗੇ ਅਤੇ ਸਾੜਫੂਕ ਦੀਆਂ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਜਾ ...

Read More

ਏਡੀਸੀ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੀਟਿੰਗ

ਏਡੀਸੀ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੀਟਿੰਗ

ਦਰਸ਼ਨ ਸਿੰਘ ਮਿੱਠਾ ਫ਼ਤਹਿਗੜ੍ਹ ਸਾਹਿਬ, 25 ਫਰਵਰੀ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਐੱਸਡੀਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਦੀ ਸਮੇਂ-ਸਮੇਂ ਸਿਰ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਉੱਥੇ ਬੈਠੇ ਨਸ਼ਿਆਂ ਦੇ ਆਦੀਆਂ ਪਾਸੋਂ ਕੇਂਦਰ ਦੀ ...

Read More

ਵਿਧਾਇਕ ਵੱਲੋਂ ਸਹਿਕਾਰੀ ਸਭਾ ਦੇ ਨਵੇਂ ਮੈਂਬਰਾਂ ਦਾ ਸਨਮਾਨ

ਵਿਧਾਇਕ ਵੱਲੋਂ ਸਹਿਕਾਰੀ ਸਭਾ ਦੇ ਨਵੇਂ ਮੈਂਬਰਾਂ ਦਾ ਸਨਮਾਨ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 25 ਫਰਵਰੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਅਰਥਚਾਰੇ ਵਿੱਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਸਹਿਕਾਰੀ ਸਭਾ ਸਲੇਮਪੁਰ ਦੇ ਨਵੇਂ ਚੁਣੇ ਮੈਂਬਰ ਕਰਨੈਲ ਸਿੰਘ, ਤਤਿੰਦਰ ਸਿੰਘ, ਜਰਨੈਲ ਸਿੰਘ, ਕੁਲਜਿੰਦਰ ਸਿੰਘ, ਜਰਨੈਲ ...

Read More

ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ

ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ

ਗਗਨਦੀਪ ਅਰੋੜਾ ਲੁਧਿਆਣਾ, 25 ਫਰਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਵੀ ਲੁਧਿਆਣਾ ਦੇ ਹਲਕਾ ਦੱਖਣੀ ਤੋਂ ਵਿਧਾਨ ਸਭਾ ਚੋਣਾਂ 2022 ਦੀ ਤਿਆਰੀ ਖਿੱਚ ਲਈ ਹੈ। ਅੰਕਿਤ ਬਾਂਸਲ ਹਲਕਾ ਦੱਖਣੀ ਵਿਚ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ...

Read More

ਦਿੱਲੀ ਹਿੰਸਕ ਘਟਨਾਵਾਂ ਖ਼ਿਲਾਫ਼ ਨਿੱਤਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ

ਦਿੱਲੀ ਹਿੰਸਕ ਘਟਨਾਵਾਂ ਖ਼ਿਲਾਫ਼ ਨਿੱਤਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ

ਗੁਰਦੀਪ ਸਿੰਘ ਲਾਲੀ ਸੰਗਰੂਰ, 25 ਫਰਵਰੀ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਦਿੱਲੀ ਹਿੰਸਾ ਨੂੰ ਘੱਟ ਗਿਣਤੀ ਫ਼ਿਰਕੇ ਦੇ ਲੋਕਾਂ ’ਤੇ ਫਾਸ਼ੀਵਾਦੀ ਹੱਲਾ ਕਰਾਰ ਦਿੰਦਿਆਂ ਆਰਐੱਸਐੱਸ ਤੇ ਭਾਜਪਾ ਸਰਕਾਰ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਮੁਜ਼ਾਹਰਾਕਾਰੀਆਂ ਵੱਲੋਂ ਆਰਐੱਸਐੱਸ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਦਫ਼ਤਰ ’ਚ ਸੀਏਏ ਵਿਰੋਧੀ ਪਰਚੇ ਸੁੱਟੇ ਗਏ। ਮੁਜ਼ਾਹਰਾਕਾਰੀਆਂ ਨੇ ...

Read More

ਵਿਦਿਆਰਥਣਾਂ ਨੂੰ ਮਿਲਿਆ ’ਵਰਸਿਟੀ ਰੈਂਕ ਹੋਲਡਰ ਵਜ਼ੀਫ਼ਾ

ਵਿਦਿਆਰਥਣਾਂ ਨੂੰ ਮਿਲਿਆ ’ਵਰਸਿਟੀ ਰੈਂਕ ਹੋਲਡਰ ਵਜ਼ੀਫ਼ਾ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 25 ਫਰਵਰੀ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਦੀਆਂ 4 ਹੋਣਹਾਰ ਵਿਦਿਆਰਥਣਾਂ ਸ਼ਮਨਵੀਰ ਕੌਰ, ਮੈਤਰੀ ਮਲਹੋਤਰਾ, ਦਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਨੂੰ ਮੈਰਿਟ ਦੇ ਆਧਾਰ ’ਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਯੂਨੀਵਰਸਿਟੀ ਰੈਂਕ ਹੋਲਡਰ ਸਕਾਲਰਸ਼ਿਪ ਪ੍ਰਾਪਤ ਹੋਈ ਹੈ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥਣਾਂ ਦੀ ਸ਼ਾਨਦਾਰ ...

Read More

ਪਾਇਲਟ ਗੁਰਪ੍ਰੀਤ ਸਿੰਘ ਦੀ ਦੇਹ ਜੱਦੀ ਪਿੰਡ ਆਲੋਵਾਲ ਪੁੱਜੀ

ਪਾਇਲਟ ਗੁਰਪ੍ਰੀਤ ਸਿੰਘ ਦੀ ਦੇਹ ਜੱਦੀ ਪਿੰਡ ਆਲੋਵਾਲ ਪੁੱਜੀ

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 25 ਫਰਵਰੀ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ (ਪਾਇਲਟ) ਗੁਰਪ੍ਰੀਤ ਸਿੰਘ ਚੀਮਾ ਦੀ ਦੇਹ ਅੱਜ ਸ਼ਾਮ ਉਨ੍ਹਾਂ ਦੇ ਜੱਦੀ ਪਿੰਡ ਆਲੋਵਾਲ ਪੁੱਜੀ। ਵਾਰੰਟ ਅਫ਼ਸਰ ਸਤਬੀਰ ਸਿੰਘ, ਜੂਨੀਅਰ ਵਾਰੰਟ ਅਫ਼ਸਰ ਪੀਕੇ ਸੇਠੀ, ਸਾਰਜੈਂਟ ਗੁਰਪ੍ਰੀਤ ਸਿੰਘ ਅੱਜ ਜਦੋਂ ਗੁਰਪ੍ਰੀਤ ਸਿੰਘ ਚੀਮਾ ਦੇ ਮ੍ਰਿਤਕ ਸਰੀਰ ਨੂੰ ਬੰਦ ਤਾਬੂਤ ਵਿਚ ਪਟਿਆਲਾ ਤੋਂ ...

Read More


ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

Posted On February - 19 - 2020 Comments Off on ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ
ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 18 ਫਰਵਰੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਇਕਬਾਲ ਸਿੰਘ ਲਾਲਪੁਰਾ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਸਮਾਰੋਹ ਵਿੱਚ ਸੇਵਾਮੁਕਤ ਪ੍ਰਿੰਸੀਪਲ ਡਾ. ਪ੍ਰਭਜੋਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਾਲਾਨਾ ਸਮਾਰੋਹ ਦੀ ਸ਼ੁਰੂਆਤ ਵਿੱਚ 

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਜੌਹਰ ਦਿਖਾਏ

Posted On February - 19 - 2020 Comments Off on ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਜੌਹਰ ਦਿਖਾਏ
ਡਾ. ਹਿਮਾਂਸ਼ੂ ਸੂਦ/ਦਰਸ਼ਨ ਸਿੰਘ ਮਿੱਠਾ ਫ਼ਤਹਿਗ੍ਹੜ ਸਾਹਿਬ, 18 ਫਰਵਰੀ ਮਾਤਾ ਗੁਜਰੀ ਕਾਲਜ ਵਿੱਚ ਕਰਵਾਏ 52ਵੇਂ ਸਾਲਾਨਾ ਖੇਡ ਮੁਕਾਬਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਇਨਾਮ ਵੰਡ ਸਮਾਰੋਹ ਦੌਰਾਨ ਅਲੂਮਨੀ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਬਾਲੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ 21 ਟੁਕੜੀਆਂ ‘ਚ 1500 ਤੋਂ ਵੱਧ ਵਿਦਿਆਰਥੀਆਂ 

ਕੇਂਦਰੀ ਖੁਰਾਕ ਮੰਤਰੀ ਵੱਲੋਂ ਸਾਈਲੋਜ਼ ਪਲਾਂਟ ਦਾ ਦੌਰਾ

Posted On February - 19 - 2020 Comments Off on ਕੇਂਦਰੀ ਖੁਰਾਕ ਮੰਤਰੀ ਵੱਲੋਂ ਸਾਈਲੋਜ਼ ਪਲਾਂਟ ਦਾ ਦੌਰਾ
ਮਹਿੰਦਰ ਸਿੰਘ ਰੱਤੀਆਂ ਮੋਗਾ, 18 ਫਰਵਰੀ ਕੇਂਦਰੀ ਖੁਰਾਕ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਨੇ ਇੱਥੋਂ ਨੇੜਲੇ ਪਿੰਡ ਡਗਰੂ ਵਿਚ ਭਾਰਤ ਦੇ ਸਭ ਤੋਂ ਵੱਡੇ ਸਾਈਲੋਜ਼ ਪਲਾਂਟ, ਜਿੱਥੇ ਆਧੁਨਿਕ ਤਕਨੀਕ ਨਾਲ ਕਣਕ ਸਟੋਰ, ਸਾਫ਼ ਅਤੇ ਵੰਡੀ ਜਾਂਦੀ ਹੈ, ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਨਰਲ ਮੈਨੇਜਰ ਫੂਡ ਕਾਰਪੋਰੇਸ਼ਨ ਆਫ ਇੰਡੀਆ ਪੰਜਾਬ ਅਰਸ਼ਦੀਪ ਸਿੰਘ ਥਿੰਦ ਵੀ ਮੌਜੂਦ ਸਨ। ਸ੍ਰੀ ਪਾਟਿਲ ਨੇ 2007 ਤੋਂ ਚੱਲ ਰਹੇ ਇਸ ਪ੍ਰਾਜੈਕਟ ਦਾ ਨਿਰੀਖਣ ਕਰ ਕੇ ਅਨਾਜ ਦੀ ਸਾਂਭ-ਸੰਭਾਲ ਬਾਰੇ 

ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਧਰਨਾ

Posted On February - 18 - 2020 Comments Off on ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਧਰਨਾ
ਅਜੇ ਕੁਮਾਰ ਬਸੀ ਪਠਾਣਾਂ, 17 ਫਰਵਰੀ ਇਥੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਧਰਨਾ ਦੌਲਤ ਰਾਮ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ। ਜਥੇਬੰਦੀ ਦੇ ਪ੍ਰਧਾਨ ਦੌਲਤ ਰਾਮ, ਦਲਿਤ ਆਗੂ ਹੈਪੀ ਵੜਾਲੀ ਅਤੇ ਜਗਦੀਸ਼ ਭੱਲਾ ਦੀ ਹਾਜ਼ਰੀ ਵਿੱਚ ਬਸੀ ਪਠਾਣਾਂ ਦੇ ਕਾਰਜ ਸਾਧਕ ਅਫ਼ਸਰ ਸੁਰਜੀਤ ਸਿੰਘ, ਕੌਂਸਲ ਪ੍ਰਧਾਨ ਰਮੇਸ਼ ਗੁਪਤਾ, ਕੌਂਸਲਰ ਬਲਵਿੰਦਰ 

ਅਧਿਕਾਰੀਆਂ ਨੇ ਪਿੰਡ ਤਲਵਾੜਾ ਦੀ ਖੱਡ ਨਾਪੀ

Posted On February - 18 - 2020 Comments Off on ਅਧਿਕਾਰੀਆਂ ਨੇ ਪਿੰਡ ਤਲਵਾੜਾ ਦੀ ਖੱਡ ਨਾਪੀ
ਪੱਤਰ ਪ੍ਰੇਰਕ ਨੰਗਲ, 17 ਫਰਵਰੀ ਪਿੰਡ ਤਲਵਾੜਾ ਦੇ ਸਮਾਜ ਸੇਵੀ ਐਡਵੋਕੇਟ ਸ਼ਿਵ ਕੁਮਾਰ ਮੇਹਰ ਵੱਲੋਂ ਸਤਲੁਜ ਦਰਿਆ ਦੇ ਕੰਢੇ ਤੋਂ ਪਿੰਡ ਦੀ ਖੱਡ ਵਿਚੋਂ ਕਥਿਤ ਤੌਰ ’ਤੇ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਨੂੰ ਉਜਾਗਰ ਕੀਤੇ ਜਾਣ ਤੋਂ ਬਾਅਦ ਅੱਜ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੱਡ ਦੀ ਨਾਪ-ਨਪਾਈ ਕੀਤੀ। ਐਡਵੋਕੇਟ ਮੇਹਰ ਨੇ ਦੱਸਿਆ ਕਿ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਕਾਫ਼ੀ ਸਮੇਂ ਤੋਂ ਮਾਈਨਿੰਗ ਕਰਕੇ ਵਾਤਾਵਰਨ ਸੰਤੁਲਣ ਵਿਗਾੜਿਆ 

ਮੋਹਨ ਸਿੰਘ ਭਮਾਰਸੀ ਸਹਿਕਾਰੀ ਸਭਾ ਸੌਂਢਾ ਦੇ ਪ੍ਰਧਾਨ ਬਣੇ

Posted On February - 18 - 2020 Comments Off on ਮੋਹਨ ਸਿੰਘ ਭਮਾਰਸੀ ਸਹਿਕਾਰੀ ਸਭਾ ਸੌਂਢਾ ਦੇ ਪ੍ਰਧਾਨ ਬਣੇ
ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 17 ਫਰਵਰੀ ਮੋਹਨ ਸਿੰਘ ਭਮਾਰਸੀ ਨੂੰ ਸਹਿਕਾਰੀ ਸਭਾ ਸੌਂਢਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਨਵੇਂ ਚੁਣੇ ਪ੍ਰਧਾਨ ਮੋਹਨ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਬਲਜੀਤ 

ਵਿਸ਼ਵ ਯੂਨੀਵਰਸੀਟੀ ਤੇ ਪੀਜੀਆਈ ਦਰਮਿਆਨ ਸਮਝੌਤਾ

Posted On February - 18 - 2020 Comments Off on ਵਿਸ਼ਵ ਯੂਨੀਵਰਸੀਟੀ ਤੇ ਪੀਜੀਆਈ ਦਰਮਿਆਨ ਸਮਝੌਤਾ
ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 17 ਫਰਵਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸੀਟੀ ਅਤੇ ਪੀ.ਜੀ.ਆਈ ਚੰਡੀਗੜ੍ਹ ਦੇ ਆਈ.ਸੀ.ਐੱਮ.ਆਰ, ਸੈਂਟਰ ਫਾਰ ਇਨੋਵੇਸ਼ਨ ਐਂਡ ਬਾਇਓ ਡਿਜ਼ਾਈਨ (ਸੀ.ਬਾਇਓ) ਦਰਮਿਆਨ ਸਮਝੌਤਾ ਕੀਤਾ ਗਿਆ। ਇਸ ਸਮਝੌਤੇ ਤਹਿਤ ਮੈਡੀਕਲ ਉਪਕਰਨ, ਬਾਇਓ ਡਿਜ਼ਾਈਨ ਅਤੇ ਅਲਾਈਡ ਖੇਤਰਾਂ ਵਿਚ ਖੋਜ ਅਤੇ ਟ੍ਰੇਨਿੰਗ ਦੀ ਮਹਤੱਤਾ ਨੂੰ ਮੁੱਖ ਰੱਖਦੇ ਹੋਏ ਆਪਸੀ ਸਹਿਯੋਗ ਕੀਤਾ ਜਾਵੇਗਾ। ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਸਮਝੌਤੇ ਨਾਲ ਦੋਵਾਂ ਸੰਸਥਾਵਾਂ 

ਵੱਖ-ਵੱਖ ਥਾਈਂ ਸਕੂਲੀ ਬੱਸਾਂ ਦੀ ਚੈਕਿੰਗ

Posted On February - 18 - 2020 Comments Off on ਵੱਖ-ਵੱਖ ਥਾਈਂ ਸਕੂਲੀ ਬੱਸਾਂ ਦੀ ਚੈਕਿੰਗ
ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 17 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਐੱਸਡੀਐੱਮ ਮਨਕੰਵਲ ਸਿੰਘ ਚਾਹਲ ਨੇ ਕਸਬਾ ਬੇਲਾ, ਬਹਿਰਾਮਪੁਰ ਬੇਟ ਅਤੇ ਚਮਕੌਰ ਸਾਹਿਬ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਸ੍ਰੀ ਚਾਹਲ ਨੇ ਦੱਸਿਆ ਕਿ ਚੈਕਿੰਗ ਦੌਰਾਨ 9 ਬੱਸਾਂ ਦੇ ਚਲਾਨ ਕੀਤੇ ਗਏ ਅਤੇ 5 ਬੱਸਾਂ ਦੇ ਕਾਗਜ਼ਾਤ ਅਧੂਰੇ ਹੋਣ ਕਾਰਨ ਉਨ੍ਹਾਂ ਨੂੰ ਜ਼ਬਤ ਕਰਕੇ ਥਾਣੇ ਵਿੱਚ ਬੰਦ ਕੀਤਾ। ਉਨ੍ਹਾਂ ਸਕੂਲੀ ਪ੍ਰਬੰਧਕਾਂ ਨੂੰ ਹਦਾਇਤ ਕੀਤੀ 

ਅਕਾਲੀ-ਭਾਜਪਾ ਆਗੂਆਂ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ

Posted On February - 18 - 2020 Comments Off on ਅਕਾਲੀ-ਭਾਜਪਾ ਆਗੂਆਂ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ
ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 17 ਫਰਵਰੀ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਸਥਾਨਕ ਐੱਸਡੀਐੱਮ ਦਫ਼ਤਰ ਅੱਗੇ ਸੂਬਾ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਸਣੇ ਸਰਕਾਰ ਦੇ ਨੁਮਾਇੰਦੇ ਅਕਾਲੀ-ਭਾਜਪਾ ਵਰਕਰਾਂ ਨਾਲ ਧੱਕਾ ਕਰ ਰਹੇ ਹਨ ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਜੇਕਰ ਸਰਕਾਰ ਧੱਕਾਸ਼ਾਹੀ ਤੋਂ ਬਾਜ ਨਾ ਆਈ 

‘ਆਪ’ ਹੁਣ ਤੱਤੇ ਰੌਂਅ ’ਚ ਭਖਾਏਗੀ ਬਿਜਲੀ ਅੰਦੋਲਨ

Posted On February - 18 - 2020 Comments Off on ‘ਆਪ’ ਹੁਣ ਤੱਤੇ ਰੌਂਅ ’ਚ ਭਖਾਏਗੀ ਬਿਜਲੀ ਅੰਦੋਲਨ
ਆਮ ਆਦਮੀ ਪਾਰਟੀ (ਆਪ) ਹੁਣ ਤੱਤੇ ਪੈਂਤੜੇ ਨਾਲ ਬਿਜਲੀ ਅੰਦੋਲਨ ਨੂੰ ਭਖਾਏਗੀ। ਦਿੱਲੀ ਜਿੱਤ ਮਗਰੋਂ ‘ਆਪ’ ਨੇ ਬਿਜਲੀ ਅੰਦੋਲਨ ਨਾਲ ਲਾਮਬੰਦੀ ਕਰਨ ਦੀ ਯੋਜਨਾਬੰਦੀ ਘੜੀ ਹੈ। ‘ਆਪ’ ਨੇ ਕੋਰ ਕਮੇਟੀ ਦੀ ਮੀਟਿੰਗ 20 ਫਰਵਰੀ ਨੂੰ ਬੁਲਾ ਲਈ ਹੈ ਜਿਸ ਵਿਚ ਬਿਜਲੀ ਅੰਦੋਲਨ ਦੀ ਨਵੀਂ ਰੂਪ-ਰੇਖਾ ਤਿਆਰ ਹੋਵੇਗੀ। ....

ਵਿਧਾਇਕ ਸਿਮਰਜੀਤ ਬੈਂਸ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

Posted On February - 18 - 2020 Comments Off on ਵਿਧਾਇਕ ਸਿਮਰਜੀਤ ਬੈਂਸ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
ਸਰਬਜੀਤ ਸਿੰਘ ਭੰਗੂ ਪਟਿਆਲਾ, 17 ਫਰਵਰੀ ਇਥੋਂ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ਵਿਚ ਲੋਕ ਇਨਸਾਫ਼ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕੇਸ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਡੇਢ ਸਾਲ ਪਹਿਲਾਂ ਦਰਜ ਕਰਵਾਇਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 6 ਮਾਰਚ ਨਿਰਧਾਰਿਤ ਕਰਦਿਆਂ ਪਟਿਆਲਾ ਪੁਲੀਸ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਦਿਨ ਵਿਧਾਇਕ ਦੀ ਅਦਾਲਤ ਵਿਚ ਹਾਜ਼ਰੀ ਯਕੀਨੀ 

ਪਰਗਟ ਸਿੰਘ ਦੇ ਪੱਤਰ ਨੇ ਸੂਬਾ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ

Posted On February - 18 - 2020 Comments Off on ਪਰਗਟ ਸਿੰਘ ਦੇ ਪੱਤਰ ਨੇ ਸੂਬਾ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ
ਪਾਲ ਸਿੰਘ ਨੌਲੀ ਜਲੰਧਰ, 17 ਫਰਵਰੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਲਿਖੇ ਪੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬਾ ਸਰਕਾਰ ਦੀ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਸ਼ੀਸ਼ਾ ਦਿਖਾ ਦਿੱਤਾ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਇਕ ਤਰ੍ਹਾਂ ਨਾਲ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਹੈ ਕਿ ਤਿੰਨਾਂ ਸਾਲਾਂ ਵਿਚ ਸਰਕਾਰ ਕੋਲ ਅਜਿਹੀ ਕੋਈ ਦੱਸਣਯੋਗ ਪ੍ਰਾਪਤੀ ਨਹੀਂ ਹੈ, ਜਿਸ ਸਬੰਧੀ ਵਾਅਦੇ ਕਰ ਕੇ ਕਾਂਗਰਸ ਸੱਤਾ 

ਪੰਜਾਬ ਦੇ ਸੱਤ ਪਿੰਡਾਂ ਵਿੱਚ ਬੰਦ ਹੋਣਗੇ ਸ਼ਰਾਬ ਦੇ ਠੇਕੇ

Posted On February - 18 - 2020 Comments Off on ਪੰਜਾਬ ਦੇ ਸੱਤ ਪਿੰਡਾਂ ਵਿੱਚ ਬੰਦ ਹੋਣਗੇ ਸ਼ਰਾਬ ਦੇ ਠੇਕੇ
ਚਰਨਜੀਤ ਭੁੱਲਰ ਬਠਿੰਡਾ, 17 ਫਰਵਰੀ ਪੰਜਾਬ ਵਿਚ ਐਤਕੀਂ ਸਿਰਫ਼ ਸੱਤ ਪਿੰਡਾਂ ਦੇ ਸ਼ਰਾਬ ਦੇ ਠੇਕੇ ਹੀ ਬੰਦ ਹੋਣਗੇ। ਕਰ ਅਤੇ ਆਬਕਾਰੀ ਮਹਿਕਮੇ ਵਲੋਂ ਵੱਡੀ ਪੱਧਰ ’ਤੇ ਇਸ ਵਾਰ ਪੰਚਾਇਤੀ ਮਤੇ ਰੱਦ ਕੀਤੇ ਗਏ ਹਨ ਜਿਸ ਤੋਂ ਸਾਫ ਹੈ ਕਿ ਪੰਜਾਬ ਸਰਕਾਰ ਠੇਕਿਆਂ ਨੂੰ ਤਾਲੇ ਲਾਉਣ ਦੇ ਰੌਂਅ ਵਿਚ ਨਹੀਂ ਹੈ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਵੱਡੀ ਗਿਣਤੀ ਪੰਚਾਇਤੀ ਮਤੇ ਰੱਦ ਕੀਤੇ ਗਏ ਹਨ। ਪੰਜਾਬ ਭਰ ’ਚੋਂ ਕਰੀਬ 58 ਪਿੰਡਾਂ ਨੇ ਸ਼ਰਾਬ ਦੇ ਠੇਕੇ ਸਾਲ 2020-21 ਦੌਰਾਨ ਬੰਦ ਕਰਾਉਣ ਲਈ ਪੰਚਾਇਤੀ 

ਲੌਂਗੋਵਾਲ ਹਾਦਸੇ ਤੋਂ ਬਾਅਦ ਲੁਧਿਆਣਾ ਤੇ ਸੰਗਰੂਰ ਪ੍ਰਸ਼ਾਸਨ ਦੀ ਅੱਖ ਖੁੱਲ੍ਹੀ

Posted On February - 18 - 2020 Comments Off on ਲੌਂਗੋਵਾਲ ਹਾਦਸੇ ਤੋਂ ਬਾਅਦ ਲੁਧਿਆਣਾ ਤੇ ਸੰਗਰੂਰ ਪ੍ਰਸ਼ਾਸਨ ਦੀ ਅੱਖ ਖੁੱਲ੍ਹੀ
ਲੌਂਗੋਵਾਲ ’ਚ ਸਕੂਲ ਵੈਨ ਹਾਦਸੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੀਂਦ ਤੋਂ ਜਾਗ ਗਿਆ ਹੈ। ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ), ਐਸਡੀਐਮ ਤੇ ਪੁਲੀਸ ਦੀਆਂ 125 ਟੀਮਾਂ ਨੇ ਅੱਜ ਸਵੇਰੇ ਜ਼ਿਲ੍ਹਾ ਲੁਧਿਆਣਾ ਵਿਚ 918 ਸਕੂਲ ਵਾਹਨਾਂ ਦੀ ਜਾਂਚ ਕੀਤੀ ਜਿਨ੍ਹਾਂ ਵਿੱਚੋਂ 308 ਸਕੂਲੀ ਵੈਨਾਂ ਦੇ ਚਲਾਨ ਕੱਟੇ। ਇਸ ਤੋਂ ਇਲਾਵਾ 26 ਬੱਸਾਂ ਨੂੰ ਜ਼ਬਤ ਕਰ ਲਿਆ ਗਿਆ। ....

ਬਰਜਿੰਦਰ ਹਮਦਰਦ ਦੀ ਐਲਬਮ ‘ਮਾਣ ਨਾ ਕੀਜੈ’ ਰਿਲੀਜ਼

Posted On February - 18 - 2020 Comments Off on ਬਰਜਿੰਦਰ ਹਮਦਰਦ ਦੀ ਐਲਬਮ ‘ਮਾਣ ਨਾ ਕੀਜੈ’ ਰਿਲੀਜ਼
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 17 ਫਰਵਰੀ ਪਦਮ ਭੂਸ਼ਨ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮੁਹੰਮਦ ਬਖਸ਼ ਅਤੇ ਸੁਲਤਾਨ ਬਾਹੂ ਦੇ ਕਲਾਮ ’ਤੇ ਆਧਾਰਿਤ ਐਲਬਮ ‘ਮਾਣ ਨਾ ਕੀਜੈ,’ ਇਥੇ ਪੰਜਾਬ ਨਾਟਸ਼ਾਲਾ ਵਿਚ ਰਿਲੀਜ਼ ਕੀਤੀ ਗਈ। ਇਸ ਸਮਾਗਮ ਵਿਚ ਸਿਆਸੀ ਤੇ ਸਮਾਜਿਕ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵੀ ਨਾਲ ਨਾਲ ਬੈਠੇ ਦਿਖਾਈ ਦਿੱਤੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰੰਘ 

ਨਗਰ ਕੀਰਤਨ ਧਮਾਕੇ ਦੇ ਮ੍ਰਿਤਕਾਂ ਨਮਿਤ ਸ਼ਰਧਾਂਜਲੀ ਸਮਾਗਮ

Posted On February - 18 - 2020 Comments Off on ਨਗਰ ਕੀਰਤਨ ਧਮਾਕੇ ਦੇ ਮ੍ਰਿਤਕਾਂ ਨਮਿਤ ਸ਼ਰਧਾਂਜਲੀ ਸਮਾਗਮ
ਨਰਿੰਦਰ ਸਿੰਘ ਭਿੱਖੀਵਿੰਡ, 17 ਫਰਵਰੀ ਪਿੰਡ ਡਾਲੇਕੇ ਨੇੜੇ 8 ਫਰਵਰੀ ਨੂੰ ਨਗਰ ਕੀਰਤਨ ਵਿਚ ਧਮਾਕਾ ਹੋਣ ਕਾਰਨ ਪਿੰਡ ਪਹੁਵਿੰਡ ਦੇ ਤਿੰਨ ਬੱਚੇ ਮਨਦੀਪ ਸਿੰਘ ਉਮਰ 12 ਸਾਲ ,ਗੁਰਪ੍ਰੀਤ ਸਿੰਘ ਉਮਰ 11 ਸਾਲ, ਗੁਰਕੀਰਤ ਸਿੰਘ 16 ਸਾਲ ਮਾਰੇ ਗਏ ਸੀ। ਇਨ੍ਹਾਂ ਬੱਚਿਆਂ ਦੀ ਅੰਤਿਮ ਅਰਦਾਸ ਅੱਜ ਪਹੁਵਿੰਡ ਦੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਕਰਵਾਈ ਗਈ ਜਿਸ ਵਿਚ ਏਡੀਸੀ ਪਰਮਜੀਤ ਕੌਰ, ਐੱਸਡੀਐਮ ਨਰਿੰਦਰ ਸਿੰਘ ਧਾਲੀਵਾਲ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ 
Manav Mangal Smart School
Available on Android app iOS app
Powered by : Mediology Software Pvt Ltd.