ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਪੰਜਾਬ › ›

Featured Posts
ਮਹਿਮਾ ਭਗਵਾਨਾ ’ਚ ਮਹਿਲਾ ਬ੍ਰਿਗੇਡ ਨੇ ਸੰਭਾਲਿਆ ਮੋਰਚਾ

ਮਹਿਮਾ ਭਗਵਾਨਾ ’ਚ ਮਹਿਲਾ ਬ੍ਰਿਗੇਡ ਨੇ ਸੰਭਾਲਿਆ ਮੋਰਚਾ

ਸ਼ਗਨ ਕਟਾਰੀਆ ਬਠਿੰਡਾ, 8 ਅਪਰੈਲ ਕਰੋਨਾਵਾਇਰਸ ਖ਼ਿਲਾਫ਼ ਚੱਲ ਰਹੀ ਜੰਗ ਦੌਰਾਨ ਪਿੰੰਡ ਮਹਿਮਾ ਭਗਵਾਨਾ ਦੀ ਹਿਫ਼ਾਜ਼ਤ ਲਈ ਮੋਰਚਾ ਬੀਬੀਆਂ ਨੇ ਸੰਭਾਲਿਆ ਹੈ। ਇਸ ਮਹਿਲਾ ਬ੍ਰਿਗੇਡ ਦੀ ਕਮਾਂਡਰ ਐੱਮਏ, ਬੀਐੱਡ ਤਾਲੀਮ-ਯਾਫ਼ਤਾ ਸਰਪੰਚ ਕੁਲਵਿੰਦਰ ਕੌਰ ਹੈ। ਅਗਾਂਹਵਧੂ ਸੋਚ ਨੂੰ ਪ੍ਰਣਾਈ ਕੁਲਵਿੰਦਰ ਕੌਰ ਦੀ ਨਿਗਰਾਨੀ ਵਿਚ ਬੀਬੀਆਂ ਪਿੰਡ ਨੂੰ ਆਉਂਦੇ ਰਸਤਿਆਂ ਉੱਪਰ ਨਾਕੇ ਲਾ ...

Read More

ਕਰੋਨਾਵਾਇਰਸ: ਚਰਚਾ ’ਚੋਂ ਤੀਸਰੀ ਦੁਨੀਆਂ ਦੇ ਦੇਸ਼ ਗਾਇਬ?

ਕਰੋਨਾਵਾਇਰਸ: ਚਰਚਾ ’ਚੋਂ ਤੀਸਰੀ ਦੁਨੀਆਂ ਦੇ ਦੇਸ਼ ਗਾਇਬ?

ਡਾ. ਸ਼ਿਆਮ ਸੁੰਦਰ ਦੀਪਤੀ* ਜਦੋਂ ਵੀ ਤੀਸਰੀ ਦੁਨੀਆਂ ਦੀ ਗੱਲ ਹੁੰਦੀ ਹੈ, ਇਸ ਵਿਚ ਵਧੇਰੇ ਦੇਸ਼ ਏਸ਼ੀਆ ਅਤੇ ਅਫ਼ਰੀਕਾ ਮਹਾਂਦੀਪ ਦੇ ਗਿਣੇ ਜਾਂਦੇ ਹਨ ਪਰ ਕਰੋਨਾਵਾਇਰਸ ਦੌਰਾਨ ਸਾਡੇ ਮੁਲਕ ਵਿਚ ਜਿੱਥੇ ਕਿਤੇ ਵੀ ਕਰੋਨਾਵਾਇਰਸ ਬਾਰੇ ਚਰਚਾ ਹੋ ਰਹੀ ਹੈ, ਅਸੀਂ ਬਿਮਾਰੀ ਦੇ ਹਾਲਾਤ ਅਤੇ ਤਿਆਰੀ ਪੱਖੋਂ ਆਪਣੇ ਦੇਸ਼ ਦੀ ਤੁਲਨਾ ਯੂਰੋਪ ...

Read More

ਕਰੋਨਾ: ਲੁਧਿਆਣਾ ’ਚ ਬਣ ਰਹੇ ਨੇ ਪੀਪੀਈ ਕਿੱਟਾਂ ਤੇ ਮਾਸਕ

ਕਰੋਨਾ: ਲੁਧਿਆਣਾ ’ਚ ਬਣ ਰਹੇ ਨੇ ਪੀਪੀਈ ਕਿੱਟਾਂ ਤੇ ਮਾਸਕ

ਗਗਨਦੀਪ ਅਰੋੜਾ ਲੁਧਿਆਣਾ, 8 ਅਪਰੈਲ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਹੁਣ ਕਰੋਨਾਵਾਇਰਸ ਖ਼ਿਲਾਫ਼ ਮੂਹਰਲੀ ਕਤਾਰ ’ਚ ਹੋ ਕੇ ਲੜ ਰਹੇ ਲੋਕਾਂ ਦੀ ਸੁਰੱਖਿਆ ਲਈ ਪੀਪੀਈ (ਪਰਸਨਲ ਪ੍ਰੋਟੈਕਸ਼ਨ ਇਕੁਇਪਮੈਂਟ) ਕਿੱਟਾਂ ਤੇ ਮਾਸਕ ਬਣਾਏ ਜਾ ਰਹੇ ਹਨ। ਇਸ ਕੰਮ ਲਈ ਲੁਧਿਆਣਾ ਵਿੱਚ 5 ਯੂਨਿਟਾਂ ਨੂੰ ਮਨਜ਼ੂਰੀ ਮਿਲ ਗਈ ਹੈ, ਜਦਕਿ ਐੱਨ-95 ਮਾਸਕਾਂ ਲਈ ਸਥਾਨਕ ਦੋ ...

Read More

ਕੋਵਿਡ-19: ਸਰਕਾਰ ਡਾਕਟਰਾਂ ਦੀ ਸੰਭਾਲ ਲਈ ਗੰਭੀਰ ਨਹੀਂ: ਗਾਂਧੀ

ਕੋਵਿਡ-19: ਸਰਕਾਰ ਡਾਕਟਰਾਂ ਦੀ ਸੰਭਾਲ ਲਈ ਗੰਭੀਰ ਨਹੀਂ: ਗਾਂਧੀ

ਗੁਰਨਾਮ ਸਿੰਘ ਅਕੀਦਾ ਪਟਿਆਲਾ, 8 ਅਪਰੈਲ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਜੇਕਰ ਹਸਪਤਾਲ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਨੂੰ ਸੰਭਾਲ ਰਿਹਾ ਕੋਈ ਡਾਕਟਰ ਜਾਂ ਕੋਈ ਸਿਹਤ ਕਰਮੀ ਮਰਦਾ ਹੈ ਤਾਂ ਉਹ ਪੰਜਾਬ ਸਰਕਾਰ ਦੇ ਮੁੱਖ ਮੰਤਰੀ, ਸਿਹਤ ਮੰਤਰੀ ਤੇ ਸਿਹਤ ਸਕੱਤਰ ਨੂੰ ਹਾਈ ਕੋਰਟ ਵਿੱਚ ਲੈ ਕੇ ਜਾਣਗੇ, ...

Read More

ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ

ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ

ਰਾਜਨ ਮਾਨ ਮਜੀਠਾ, 8 ਅਪਰੈਲ ਕਰੋਨਾਵਾਇਰਸ ਕਾਰਨ ਮਰੇ ਕੁਝ ਵਿਅਕਤੀਆਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਕਰਨ ਤੋਂ ਇਨਕਾਰ ਕਰਨ ’ਤੇ ਜਿੱਥੇ ਸਾਰੀ ਮਨੁੱਖਤਾ ਸ਼ਰਮਸਾਰ ਹੋਈ ਹੈ, ਉੱਥੇ ਹੀ ਦੂਜੇ ਪਾਸੇ ਪਿੰਡ ਜਹਾਂਗੀਰ ਦੇ ਲੋਕਾਂ ਨੇ ਪਹਿਲਕਦਮੀ ਕਰਦਿਆਂ ਮ੍ਰਿਤਕਾਂ ਦੀ ਅਰਥੀ ਨੂੰ ਮੋਢਾ ਦੇਣ ਦਾ ਬੀੜਾ ਚੁੱਕ ਕੇ ਖੂਨ ਦੇ ਰਿਸ਼ਤਿਆਂ ...

Read More

ਮਲੇਸ਼ੀਆ ਘੁੰਮਣ ਗਏ ਭਾਰਤੀ ਫਸੇ

ਮਲੇਸ਼ੀਆ ਘੁੰਮਣ ਗਏ ਭਾਰਤੀ ਫਸੇ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 8 ਅਪਰੈਲ ਕਰੋਨਾਵਾਇਰਸ ਕਾਰਨ ਹਵਾਈ ਸੇਵਾ ਬੰਦ ਹੋਣ ’ਤੇ ਮਲੇਸ਼ੀਆ ਘੁੰਮਣ ਗਏ ਸੈਂਕੜੇ ਭਾਰਤੀ ਉੱਥੇ ਫ਼ਸੇ ਹੋਏ ਹਨ। ਉਨ੍ਹਾਂ ਦੀ ਦੇਸ਼ ਵਾਪਸੀ ਲਈ ਕੇਂਦਰ ਸਰਕਾਰ ਨੇ ਹਾਲੇ ਤੱਕ ਕੋਈ ਚਾਰਾਜੋਈ ਨਹੀਂ ਕੀਤੀ, ਜਿਸ ਕਾਰਨ ਉਹ ਪ੍ਰੇਸ਼ਾਨ ਹਨ। ਜਿਹੜੇ ਸੈਲਾਨੀਆਂ ਦੀ 17 ਮਾਰਚ ਤੋਂ ਪਹਿਲਾਂ ਇਮੀਗ੍ਰੇਸ਼ਨ ਪ੍ਰਕਿਰਿਆ ਪੂਰੀ ...

Read More

ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੇ ਮੋਰਚਾ ਸੰਭਾਲਿਆ

ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੇ ਮੋਰਚਾ ਸੰਭਾਲਿਆ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 8 ਅਪਰੈਲ ਪੰਜਾਬ ਪੁਲੀਸ ਦੇ ਜਵਾਨਾਂ ਦੇ ਨਾਲ-ਨਾਲ ਕਰਫਿਊ ਦੌਰਾਨ ਡਿਊਟੀ ਨਿਭਾਉਣ ਲਈ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਅੱਜ ਵੱਖ-ਵੱਖ ਪੁਲੀਸ ਨਾਕਿਆਂ ’ਤੇ ਦਰਜਨਾਂ ਸੇਵਾਮੁਕਤ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ। ਇਨ੍ਹਾਂ ਮੁਲਾਜ਼ਮਾਂ ਦੀ ਅਗਵਾਈ ਕਰ ਰਹੇ ਸੁਖਦੇਵ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ...

Read More


ਕਰਜ਼ੇ ਤੇ ਪੁੱਤਰ ਦੀ ਬਿਮਾਰੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

Posted On April - 1 - 2020 Comments Off on ਕਰਜ਼ੇ ਤੇ ਪੁੱਤਰ ਦੀ ਬਿਮਾਰੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ
ਟ੍ਰਿਬਿਊਨ ਨਿਊਜ਼ ਸਰਵਿਸ ਬੁਢਲਾਡਾ, 31 ਮਾਰਚ ਪਿੰਡ ਗੁੜੱਦੀ ਦੇ ਇੱਕ ਕਿਸਾਨ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਅਤੇ ਪੁੱਤਰ ਦੀ ਬਿਮਾਰੀ ਤੋਂ ਪ੍ਰੇਸ਼ਾਨੀ ਹੋ ਕੇ ਫਾਹਾ ਲੈ ਲਿਆ ਹੈ। ਏਐੱਸਆਈ ਗੁਰਤੇਜ ਸਿੰਘ ਨੇ ਦੱਸਿਆ ਕਿ 36 ਸਾਲਾ ਕਿਰਨਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਆਪਣੇ ਪੁੱਤਰ ਲਵਪ੍ਰੀਤ ਸਿੰਘ ਦੀ ਬੀਮਾਰੀ ਤੋਂ ਪ੍ਰੇਸ਼ਾਨ ਰਹਿਣ ਦੇ ਨਾਲ-ਨਾਲ ਕਰਜ਼ੇ ਹੇਠ ਦਬਿਆ ਹੋਇਆ ਸੀ। ਉਸ ਦੀ ਹੁਣ ਤੱਕ 2 ਕਿੱਲੇ ਜ਼ਮੀਨ ਵੀ ਵਿੱਕ ਚੁੱਕੀ ਸੀ, ਜਿਸ ਕਰਕੇ ਉਸ ਨੇ ਅੱਜ ਦਰੱਖ਼ਤ ਨਾਲ ਫਾਹਾ ਲੈ 

ਹਸਪਤਾਲ ਦੇ ਇਕਾਂਤਵਾਸ ਵਿੱਚੋਂ ਭੱਜੇ ਨੌਜਵਾਨ ਨੂੰ ਮੁੜ ਦਾਖਲ ਕੀਤਾ

Posted On April - 1 - 2020 Comments Off on ਹਸਪਤਾਲ ਦੇ ਇਕਾਂਤਵਾਸ ਵਿੱਚੋਂ ਭੱਜੇ ਨੌਜਵਾਨ ਨੂੰ ਮੁੜ ਦਾਖਲ ਕੀਤਾ
ਸਰਬਜੀਤ ਸਿੰਘ ਭੰਗੂ ਪਟਿਆਲਾ, 31 ਮਾਰਚ ਕਰੋਨਾਵਾਇਰਸ ਦੇ ਸ਼ੱਕੀ ਮਰੀਜ਼ ਵਜੋਂ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚਲੀ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤੇ ਗਏ ਪਟਿਆਲਾ ਵਾਸੀ 31 ਸਾਲਾ ਨੌਜਵਾਨ ਕੱਲ੍ਹ ਰਾਤੀਂ ਵਾਰਡ ਛੱਡ ਕੇ ਘਰ ਜਾ ਪੁੱਜਾ ਜਿਸ ਨੂੰ ਪੁਲੀਸ ਮੁਲਾਜ਼ਮਾਂ ਦੀ ਮਦਦ ਨਾਲ ਸਿਹਤ ਵਿਭਾਗ ਦੀ ਟੀਮ ਨੇ ਮੁੜ ਦਾਖਲ ਕਰਵਾਇਆ। ਉਂਜ ਨੌਜਵਾਨ ਦਾ ਕਹਿਣਾ ਹੈ ਕਿ ਵਾਰਡ ਵਿਚ ਸਾਫ਼ ਸਫ਼ਾਈ ਦੀ ਘਾਟ ਸਮੇਤ ਹੋਰ ਊਣਤਾਈਆਂ ਕਾਰਨ ਹੀ ਉਹ ਡਾਕਟਰਾਂ ਨੂੰ ਦੱਸ ਕੇ ਘਰ ਗਿਆ ਸੀ। ਦੂਜੇ ਬੰਨ੍ਹੇ 

ਪੀੜਤ ਨੌਜਵਾਨ ਦੇ ਸੰਪਰਕ ਵਿੱਚ ਆਉਣ ਵਾਲੇ ਹਸਪਤਾਲ ਦਾਖ਼ਲ

Posted On April - 1 - 2020 Comments Off on ਪੀੜਤ ਨੌਜਵਾਨ ਦੇ ਸੰਪਰਕ ਵਿੱਚ ਆਉਣ ਵਾਲੇ ਹਸਪਤਾਲ ਦਾਖ਼ਲ
ਖੇਤਰੀ ਪ੍ਰਤੀਨਿਧ ਪਟਿਆਲਾ, 31 ਮਾਰਚ ਪਟਿਆਲਾ ਸ਼ਹਿਰ ਦੇ ਦੇਸੀ ਮਹਿਮਾਨਦਾਰੀ ਮੁਹੱਲੇ ਦੇ 31 ਸਾਲਾ ਨੌਜਵਾਨ ਦੇ ਸੋਮਵਾਰ ਨੂੰ ਕਰੋਨਾਵਾਇਰਸ ਤੋਂ ਪਾਜ਼ੇਟਿਵ ਪਾਏ ਜਾਣ ’ਤੇ ਸਿਹਤ ਵਿਭਾਗ ਵੱਲੋਂ ਉਸ ਦੇ ਸੰਪਰਕ ਵਿੱਚ ਆਏ ਛੇ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ’ਚ ਦਾਖਲ ਕਰਦਿਆਂ, ਖੂਨ ਦੇ ਸੈਂਪਲ ਲੈ ਕੇ ਜਾਂਚ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਰਿਪੋਰਟ ਬੁੱਧਵਾਰ ਤੱਕ ਆਵੇਗੀ। ਰਾਜਿੰਦਰਾ ਹਸਪਤਾਲ ਵਿਚ ਦਾਖ਼ਲ ਕੀਤੇ ਗਏ ਚਾਰ ਹੋਰਾਂ ਦੇ ਟੈਸਟਾਂ ਦੀ ਅੱਜ ਆਈ ਰਿਪੋਰਟ ਨੈਗੇਟਿਵ 

ਕਰਫ਼ਿਊ ਨੇ ਦਾਰੂ ਦੇ ਸ਼ੌਕੀਨਾਂ ਦਾ ਨਸ਼ਾ ਲਾਹਿਆ

Posted On April - 1 - 2020 Comments Off on ਕਰਫ਼ਿਊ ਨੇ ਦਾਰੂ ਦੇ ਸ਼ੌਕੀਨਾਂ ਦਾ ਨਸ਼ਾ ਲਾਹਿਆ
ਸ਼ਗਨ ਕਟਾਰੀਆ ਬਠਿੰਡਾ, 31 ਮਾਰਚ ਠੇਕੇ ਟੁੱਟਣ ਵਾਲੀਆਂ ਚਿਰੋਕਣੀਆਂ ਆਸਾਂ ਦੀ ਤੰਦ ਕਰੋਨਾ ਨੇ ਤੋੜ ਸੁੱਟੀ। ਸ਼ਰਾਬੀਆਂ ਦੀਆਂ ਛਹਿਬਰਾਂ ਵਾਲਾ 31 ਮਾਰਚ ਦਾ ਦਿਨ ਸੁੰਨਾ ਨਜ਼ਰ ਆਇਆ। ਪਿਆਕੜਾਂ ਦੇ ਨਾਲ-ਨਾਲ ਠੇਕੇਦਾਰ ਵੀ ਨਿਰਾਸ਼ ਹਨ। ਉਨ੍ਹਾਂ ਦੇ ਕਾਰੋਬਾਰ ਕਰੋਨਾ ਦੇ ਕਹਿਰ ਦੀ ਮਾਰ ਹੇਠ ਆ ਗਏ ਹਨ। ਹਰ ਸਾਲ 31 ਮਾਰਚ ਨੂੰ ਆਬਕਾਰੀ ਸੈਸ਼ਨ ਦੇ ਆਖਰੀ ਦਿਨ ਠੇਕਿਆਂ ’ਤੇ ਚਹਿਲ-ਪਹਿਲ ਹੋਇਆ ਕਰਦੀ ਸੀ। ਕਰੋਨਾ ਤੋਂ ਬਾਅਦ ਕਰਫ਼ਿਊ ਕਾਰਨ ਠੇਕਿਆਂ ’ਤੇ ਸ਼ਮਸ਼ਾਨ ਵਰਗੀ ਸੁੰਨ ਪੱਸਰੀ ਹੋਈ ਸੀ। 

ਵਕਫ਼ ਬੋਰਡ ਵੱਲੋਂ ਪੰਜਾਹ ਲੱਖ ਰੁਪਏ ਦਾ ਯੋਗਦਾਨ

Posted On April - 1 - 2020 Comments Off on ਵਕਫ਼ ਬੋਰਡ ਵੱਲੋਂ ਪੰਜਾਹ ਲੱਖ ਰੁਪਏ ਦਾ ਯੋਗਦਾਨ
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 31 ਮਾਰਚ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਸ਼ੁਰੂ ਕੀਤੇ ਰਿਲੀਫ ਫੰਡ ਲਈ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਜੁਨੇਦ ਰਜ਼ਾ ਖਾਂ ਅਤੇ ਸੀਈਓ ਸ਼ੌਕਤ ਅਹਿਮਦ ਨੇ ਮੁੱਖ ਮੰਤਰੀ ਰਿਲੀਫ ਫੰਡ ਲਈ ਪੰਜਾਹ ਲੱਖ ਰੁਪਏ ਦੀ ਮਾਲੀ ਮਦਦ ਭੇਜੀ ਹੈ ਅਤੇ ਪੰਜਾਹ ਲੱਖ ਰੁਪਏ ਹੀ ਜ਼ਰੂਰਤਮੰਦਾਂ ਅਤੇ ਗ਼ਰੀਬਾਂ ਲਈ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਅਤੇ ਦਵਾਈਆਂ ਵੰਡਣ ਲਈ ਜਾਰੀ ਕੀਤੇ ਹਨ। ਬੋਰਡ ਦੇ ਅਸਟੇਟ ਅਫ਼ਸਰ ਅਤੇ ਪੀਆਰਓ ਅਬਦੁਸ਼ ਉਸਮਾਨੀ ਨੇ ਦੱਸਿਆ 

ਕਰਫਿਊ: ਲੰਗਰ ਮੁਹੱਈਆ ਕਰਨ ਲਈ ਸੂਬੇ ਨੂੰ ਤਿੰਨ ਜ਼ੋਨਾਂ ’ਚ ਵੰਡਿਆ

Posted On April - 1 - 2020 Comments Off on ਕਰਫਿਊ: ਲੰਗਰ ਮੁਹੱਈਆ ਕਰਨ ਲਈ ਸੂਬੇ ਨੂੰ ਤਿੰਨ ਜ਼ੋਨਾਂ ’ਚ ਵੰਡਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 31 ਮਾਰਚ ਕਰੋਨਾਵਾਇਰਸ ਦੇ ਪ੍ਰਕੋਪ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੰਜਾਬ ਭਰ ਵਿਚ ਵੱਖ ਵੱਖ ਥਾਵਾਂ ’ਤੇ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਾਉਣ ਲਈ ਸੂਬੇ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਹੈ ਅਤੇ ਇਨ੍ਹਾਂ ਲਈ ਜ਼ੋਨ ਨਿਗਰਾਨ ਨਾਮਜ਼ਦ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਲੰਗਰ ਸੇਵਾ ਦੇ ਕੰਮ ਦਾ ਜਾਇਜ਼ਾ ਲਿਆ। ਇਸ ਸਬੰਧ ਵਿਚ ਉਨ੍ਹਾਂ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। 

ਚਿੱਟੇ ਦੀ ਸਪਲਾਈ ਕਰਨ ਅਤੇ ਖਰੀਦਣ ਵਾਲੇ ਆਪਸ ’ਚ ਭਿੜੇ

Posted On March - 31 - 2020 Comments Off on ਚਿੱਟੇ ਦੀ ਸਪਲਾਈ ਕਰਨ ਅਤੇ ਖਰੀਦਣ ਵਾਲੇ ਆਪਸ ’ਚ ਭਿੜੇ
ਪੱਤਰ ਪ੍ਰੇਰਕ ਮਾਛੀਵਾੜਾ, 30 ਮਾਰਚ ਨਸ਼ਿਆਂ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਥਾਣਾ ਕੂੰਮਕਲਾਂ ਦੇ ਪਿੰਡ ਚੌਂਤਾਂ ਨਾਲ ਲੱਗਦੇ ਹਾਦੀਵਾਲ ਨੇੜੇ ਅੱਜ ਕਰਫਿਊ ਦੇ ਬਾਵਜੂਦ ਚਿੱਟੇ ਦੀ ਸਪਲਾਈ ਕਰਨ ਅਤੇ ਖਰੀਦਣ ਵਾਲੇ ਆਪਸ ਵਿਚ ਭਿੜ ਪਏ। ਇਸ ਦੌਰਾਨ ਪਿੰਡ ਵਾਲਿਆਂ ਨੇ ਮੌਕੇ ’ਤੇ ਪੁੱਜ ਕੇ ਛੇ ਵਿਅਕਤੀਆਂ ਨੂੰ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ ਜਦਕਿ ਬਾਕੀ ਫ਼ਰਾਰ ਹੋ ਗਏ। ਹਾਦੀਵਾਲ ਦੇ ਇਕ ਵਸਨੀਕ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਦੇ ਬਾਹਰ ਖੇਤਾਂ ’ਚ ਕੁਝ ਵਿਅਕਤੀ ਇਕੱਠੇ ਹੋਏ ਸਨ ਅਤੇ ਮਗਰੋਂ 

ਕੈਪਟਨ ਆਪਣੇ ਮੰਤਰੀਆਂ ਤੇ ਆਗੂਆਂ ਨੂੰ ਘਰਾਂ ਵਿੱਚ ਬਿਠਾਉਣ: ‘ਆਪ’

Posted On March - 31 - 2020 Comments Off on ਕੈਪਟਨ ਆਪਣੇ ਮੰਤਰੀਆਂ ਤੇ ਆਗੂਆਂ ਨੂੰ ਘਰਾਂ ਵਿੱਚ ਬਿਠਾਉਣ: ‘ਆਪ’
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 30 ਮਾਰਚ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਕਰਫ਼ਿਊ ਦੌਰਾਨ ਨਿਯਮ-ਕਾਨੂੰਨ ਛਿੱਕੇ ਟੰਗ ਕੇ ਕਾਫ਼ਲਿਆਂ ਨਾਲ ਘੁੰਮ ਰਹੇ ਮੰਤਰੀਆਂ ਸਮੇਤ ਅਕਾਲੀ-ਕਾਂਗਰਸੀ ਵਿਧਾਇਕਾਂ ਨੂੰ ਟਿਕ ਕੇ ਬੈਠਣ ਲਈ ਪਾਬੰਦ ਕਰਨ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਗੱਲ ’ਤੇ ਇਤਰਾਜ਼ ਕਰਦਿਆਂ ਪੁੱਛਿਆ ਕਿ ਮੰਤਰੀ ਅਤੇ ਵਿਧਾਇਕਾਂ ਨੂੰ ਕਿਸ 

ਸ਼ਾਹੀ ਸ਼ਹਿਰ ਵਿੱਚ ਕਰੋਨਾ ਦੀ ਦਸਤਕ

Posted On March - 31 - 2020 Comments Off on ਸ਼ਾਹੀ ਸ਼ਹਿਰ ਵਿੱਚ ਕਰੋਨਾ ਦੀ ਦਸਤਕ
ਖੇਤਰੀ ਪ੍ਰਤੀਨਿਧ ਪਟਿਆਲਾ, 30 ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ’ਚ ਵੀ ਕਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਇਥੋਂ ਦਾ ਵਸਨੀਕ 35 ਸਾਲਾ ਨੌਜਵਾਨ ਕਰੋਨਾਵਾਇਰਸ ਦਾ ਪੀੜਤ ਪਾਇਆ ਗਿਆ ਹੈ। ਹਾਲ ਹੀ ’ਚ ਦੁਬਈ ਤੋਂ ਪਰਤੇ ਨੌਜਵਾਨ ’ਚ ਕਰੋਨਾ ਦੇ ਲੱਛਣ ਪਾਏ ਜਾਣ ’ਤੇ ਉਸ ਨੂੰ ਐਤਵਾਰ ਸ਼ਾਮੀ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚਲੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਕੇ ਉਸ ਦੇ ਖੂਨ ਦਾ ਸੈਂਪਲ ਲਿਆ ਗਿਆ ਸੀ। ਟੈਸਟ ਦੀ ਸੋਮਵਾਰ ਨੂੰ ਆਈ ਰਿਪੋਰਟ ਪਾਜ਼ੇਟਿਵ ਪਾਈ ਗਈ 

ਮੁੱਖ ਮੰਤਰੀ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ: ਅਕਾਲੀ ਦਲ

Posted On March - 31 - 2020 Comments Off on ਮੁੱਖ ਮੰਤਰੀ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ: ਅਕਾਲੀ ਦਲ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 30 ਮਾਰਚ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਉਦਯੋਗਿਕ ਇਕਾਈਆਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਕੇ ਉਦਯੋਗਿਕ ਸੈਕਟਰ ਦੀ ਮਦਦ ਕਰਨ ਲਈ ਨਿੱਜੀ ਦਖ਼ਲ ਦੇਣ। ਉਨ੍ਹਾਂ ਮੁੱਖ ਮੰਤਰੀ ਨੂੰ ਪੁਰਾਣੇ ਬਿਜਲੀ ਬਕਾਇਆਂ ਦੀ ਅਦਾਇਗੀ ਵੀ ਤਿੰਨ ਮਹੀਨੇ ਲਈ ਅੱਗੇ ਪਾਉਣ ਲਈ ਕਿਹਾ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਨੂੰ ਉਦਯੋਗਿਕ 

ਹਸਪਤਾਲ ਤੋਂ ਫਰਾਰ ਕੈਦੀ ਕਾਬੂ

Posted On March - 31 - 2020 Comments Off on ਹਸਪਤਾਲ ਤੋਂ ਫਰਾਰ ਕੈਦੀ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 30 ਮਾਰਚ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ ਕੈਦੀ ਭੱਜ ਗਿਆ ਜਿਸ ਨੂੰ ਕੁਝ ਸਮੇਂ ਬਾਅਦ ਕਾਬੂ ਕਰ ਲਿਆ ਗਿਆ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਕੈਦੀ ਦੀ ਸ਼ਨਾਖਤ ਭੁਪਿੰਦਰ ਸਿੰਘ ਉਰਫ ਸੰਜੂ ਵਾਸੀ ਬਸਤੀ ਗੁਜਾ ਜਲੰਧਰ ਵਜੋਂ ਹੋਈ ਹੈ ਜੋ ਕਪੂਰਥਲਾ ਜੇਲ੍ਹ ਵਿਚ ਬੰਦ ਸੀ। ਇਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਭੇਜਿਆ ਗਿਆ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੈਦੀ ਮਿਰਗੀ ਰੋਗ ਤੋਂ ਪੀੜਤ ਹੈ। ਹਸਪਤਾਲ ਵਿਚ ਦਾਖਲ ਹੋਣ 

ਤਾਲਾਬੰਦੀ ਤੇ ਕਰਫਿਊ ਤੋਂ ਪਹਿਲਾਂ ਕਰਨੇ ਚਾਹੀਦੇ ਸਨ ਪ੍ਰਬੰਧ: ਬਰਾੜ

Posted On March - 31 - 2020 Comments Off on ਤਾਲਾਬੰਦੀ ਤੇ ਕਰਫਿਊ ਤੋਂ ਪਹਿਲਾਂ ਕਰਨੇ ਚਾਹੀਦੇ ਸਨ ਪ੍ਰਬੰਧ: ਬਰਾੜ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 30 ਮਾਰਚ ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਇਕਾਂਤਵਾਸ ਅਤੇ ਘਰਾਂ ਅੰਦਰ ਰਹਿਣ ਦੀ ਪਾਬੰਦੀ ਨੂੰ ਕਰੋਨਾ ਨਾਲ ਲੜਨ ਲਈ ਜ਼ਰੂਰੀ ਸ਼ਰਤ ਕਰਾਰ ਦਿੱਤੀ ਹੈ। ਉਨ੍ਹਾਂ ਨੇ ਜਿੱਥੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਮੋਟੇ ਤੌਰ ’ਤੇ ਸਮੱਰਥਨ ਕੀਤਾ ਹੈ, ਉਥੇ ਹੀ ਦਿਹਾੜੀਦਾਰ ਤੇ ਪਰਵਾਸੀ ਮਜ਼ਦੂਰਾਂ ਸਬੰਧੀ ਲਾਪ੍ਰਵਾਹੀ ਵਰਤਣ ’ਤੇ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ 

ਹਰਭਜਨ ਸਿੰਘ ਦੇ ਸੰਪਰਕ ’ਚ ਆਉਣ ਵਾਲਿਆਂ ਦਾ ਇਕਾਂਤਵਾਸ ਸ਼ੁਰੂ

Posted On March - 31 - 2020 Comments Off on ਹਰਭਜਨ ਸਿੰਘ ਦੇ ਸੰਪਰਕ ’ਚ ਆਉਣ ਵਾਲਿਆਂ ਦਾ ਇਕਾਂਤਵਾਸ ਸ਼ੁਰੂ
ਪੱਤਰ ਪ੍ਰੇਰਕ ਹੁਸ਼ਿਆਰਪੁਰ, 30 ਮਾਰਚ ਕਰੋਨਾਵਾਇਰਸ ਨਾਲ ਪੀੜਤ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦੀ ਬੀਤੀ ਰਾਤ ਅੰਮ੍ਰਿਤਸਰ ਵਿੱਚ ਮੌਤ ਹੋ ਜਾਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਸ ਦੇ ਅਤੇ ਉਸ ਦੇ ਪਰਿਵਾਰ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਵਿਅਕਤੀਆਂ ਨੂੰ ਲੱਭ ਕੇ ਇਕਾਂਤਵਾਸ ਵਿਚ ਰੱਖਣਾ ਸ਼ੁਰੂ ਕਰ ਦਿੱਤਾ ਹੈ। ਮ੍ਰਿਤਕ ਦਾ ਇਕ ਪੁੱਤਰ, ਜੋ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ, ਨੂੰ ਲੱਭ ਕੇ ਸਿਹਤ ਵਿਭਾਗ ਵੱਲੋਂ ਉਸ ਦੇ ਨਮੂਨੇ ਜਾਂਚ ਲਈ ਭੇਜ ਦਿੱਤੇ ਗਏ ਹਨ। ਮ੍ਰਿਤਕ ਦਾ ਦੂਜਾ ਪੁੱਤਰ, 

ਕਰੋਨਾਵਾਇਰਸ: ਚਾਰ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ

Posted On March - 31 - 2020 Comments Off on ਕਰੋਨਾਵਾਇਰਸ: ਚਾਰ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਕਰੋਨਾਵਾਇਰਸ ਦੇ ਟਾਕਰੇ ਲਈ ਸਥਾਪਿਤ ਕੀਤੇ ਗਏ ਆਈਸੋਲੇਸ਼ਨ ਵਾਰਡ ਵਿੱਚ ਚਾਰ ਸ਼ੱਕੀ ਮਰੀਜ਼ਾਂ ਨੂੰ ਭਰਤੀ ਕੀਤਾ ਗਿਆ ਹੈ। ਇਸੇ ਦਰਮਿਆਨ ਫਿਰੋਜ਼ਪੁਰ ਦੇ ਸਿਹਤ ਵਿਭਾਗ ਵੱਲੋਂ ਫ਼ਰੀਦਕੋਟ ਰੈਫ਼ਰ ਕੀਤੇ ਗਏ ਕਰੋਨਾ ਦੇ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਗਈ ਹੈ ਜਿਸ ਦੀ ਪਛਾਣ ਸੁਖਦੇਵ ਸਿੰਘ (30) ਗੋਬਿੰਦ ਨਗਰੀ ਵਜੋਂ ਹੋਈ ਹੈ। ....

ਜੂਨੀਅਰ ਰੈਜ਼ੀਡੈਂਟ ਡਾਕਟਰ ਸਣੇ ਦੋ ਦੇ ਨਮੂਨੇ ਨੈਗੇਟਿਵ

Posted On March - 31 - 2020 Comments Off on ਜੂਨੀਅਰ ਰੈਜ਼ੀਡੈਂਟ ਡਾਕਟਰ ਸਣੇ ਦੋ ਦੇ ਨਮੂਨੇ ਨੈਗੇਟਿਵ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 30 ਮਾਰਚ ਆਈਸੋਲੇਸ਼ਨ ਵਾਰਡ ਨੰਬਰ-2 ਵਿਚ ਦਾਖਲ ਕੀਤੀ ਗਈ ਜੂਨੀਅਰ ਰੈਜ਼ੀਡੈਂਟ ਡਾਕਟਰ ਸਮੇਤ ਇੱਕ ਹੋਰ ਸ਼ੱਕੀ ਮਰੀਜ਼ ਦੇ ਨਮੂਨੇ ਨੈਗੇਟਿਵ ਆਏ ਹਨ। ਇਸ ਤੋਂ ਇਲਾਵਾ ਇੱਕ ਹੋਰ ਕੇਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਰੋਨਾਵਾਇਰਸ ਤੋਂ ਪੀੜਤ ਵਿਅਕਤੀ ਹਰਭਜਨ ਸਿੰਘ (ਪਿੰਡ ਮੋਰਾਂਵਾਲੀ), ਜਿਸ ਦੀ ਬੀਤੀ ਰਾਤ ਮੌਤ ਹੋ ਗਈ ਸੀ, ਨੂੰ ਅੰਤਿਮ ਵੇਲੇ ਦਿਲ ਦਾ ਦੌਰਾ ਪਿਆ ਸੀ। ਆਈਸੋਲੇਸ਼ਨ ਵਾਰਡ ਨੰਬਰ-2 ਵਿਚ ਦਾਖਲ ਹੋਈ ਸਰਕਾਰੀ ਮੈਡੀਕਲ ਕਾਲਜ ਦੀ ਜੂਨੀਅਰ ਰੈਜ਼ੀਡੈਂਟ 

ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਵਾਲੇ ਐੱਸਡੀਐੱਮ ਦਾ ਤਬਾਦਲਾ

Posted On March - 31 - 2020 Comments Off on ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਵਾਲੇ ਐੱਸਡੀਐੱਮ ਦਾ ਤਬਾਦਲਾ
ਰਾਜਿੰਦਰ ਕੁਮਾਰ ਬੱਲੂਆਣਾ (ਅਬੋਹਰ), 30 ਮਾਰਚ ਕਰਫਿਊ ਦੌਰਾਨ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਲੋਕਾਂ ਤੋਂ ਡੰਡ ਬੈਠਕਾਂ ਕਢਵਾਉਣ ਅਤੇ ਨੌਜਵਾਨਾਂ ਦੇ ਵਾਲ ਪੱਟਣ ਦੀ ਘਟਨਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਉਪਰੰਤ ਪੰਜਾਬ ਸਰਕਾਰ ਨੇ ਅਬੋਹਰ ਸਬ ਡਵੀਜ਼ਨ ਦੇ ਐਸਡੀਐਮ ਵਿਨੋਦ ਬਾਂਸਲ ਦਾ ਤਬਾਦਲਾ ਕਰ ਦਿੱਤਾ ਹੈ। ਜ਼ਿਲ੍ਹੇ ਦੇ ਡੀਸੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਬੋਹਰ ਦੇ ਤਹਿਸੀਲਦਾਰ ਜਸਪਾਲ ਸਿੰਘ ਬਰਾੜ ਨੂੰ ਐਸਡੀਐਮ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਪੰਜਾਬ ਸਰਕਾਰ 
Manav Mangal Smart School
Available on Android app iOS app
Powered by : Mediology Software Pvt Ltd.