ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪੰਜਾਬ › ›

Featured Posts
ਮੋਦੀ ਸਰਕਾਰ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

ਮੋਦੀ ਸਰਕਾਰ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ

ਅਜੀਤਪਾਲ ਸਿੰਘ ਧਨੌਲਾ, 25 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੌੜੀ ਰਾਜਨੀਤੀ ਕਰਕੇ ਦੇਸ਼ ਵਿਚ ਵੰਡੀਆਂ ਪਾ ਰਹੇ ਹਨ। ਇਸ ਸਾਜਿਸ਼ ਤਹਿਤ ਭਾਈ-ਭਾਈ ਨੂੰ ਲੜਾ ਕੇ ਦੰਗੇ ਅਤੇ ਸਾੜਫੂਕ ਦੀਆਂ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਜਾ ...

Read More

ਏਡੀਸੀ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੀਟਿੰਗ

ਏਡੀਸੀ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਮੀਟਿੰਗ

ਦਰਸ਼ਨ ਸਿੰਘ ਮਿੱਠਾ ਫ਼ਤਹਿਗੜ੍ਹ ਸਾਹਿਬ, 25 ਫਰਵਰੀ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਐੱਸਡੀਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਦੀ ਸਮੇਂ-ਸਮੇਂ ਸਿਰ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਉੱਥੇ ਬੈਠੇ ਨਸ਼ਿਆਂ ਦੇ ਆਦੀਆਂ ਪਾਸੋਂ ਕੇਂਦਰ ਦੀ ...

Read More

ਵਿਧਾਇਕ ਵੱਲੋਂ ਸਹਿਕਾਰੀ ਸਭਾ ਦੇ ਨਵੇਂ ਮੈਂਬਰਾਂ ਦਾ ਸਨਮਾਨ

ਵਿਧਾਇਕ ਵੱਲੋਂ ਸਹਿਕਾਰੀ ਸਭਾ ਦੇ ਨਵੇਂ ਮੈਂਬਰਾਂ ਦਾ ਸਨਮਾਨ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 25 ਫਰਵਰੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਅਰਥਚਾਰੇ ਵਿੱਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਸਹਿਕਾਰੀ ਸਭਾ ਸਲੇਮਪੁਰ ਦੇ ਨਵੇਂ ਚੁਣੇ ਮੈਂਬਰ ਕਰਨੈਲ ਸਿੰਘ, ਤਤਿੰਦਰ ਸਿੰਘ, ਜਰਨੈਲ ਸਿੰਘ, ਕੁਲਜਿੰਦਰ ਸਿੰਘ, ਜਰਨੈਲ ...

Read More

ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ

ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ

ਗਗਨਦੀਪ ਅਰੋੜਾ ਲੁਧਿਆਣਾ, 25 ਫਰਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਵੀ ਲੁਧਿਆਣਾ ਦੇ ਹਲਕਾ ਦੱਖਣੀ ਤੋਂ ਵਿਧਾਨ ਸਭਾ ਚੋਣਾਂ 2022 ਦੀ ਤਿਆਰੀ ਖਿੱਚ ਲਈ ਹੈ। ਅੰਕਿਤ ਬਾਂਸਲ ਹਲਕਾ ਦੱਖਣੀ ਵਿਚ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ...

Read More

ਦਿੱਲੀ ਹਿੰਸਕ ਘਟਨਾਵਾਂ ਖ਼ਿਲਾਫ਼ ਨਿੱਤਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ

ਦਿੱਲੀ ਹਿੰਸਕ ਘਟਨਾਵਾਂ ਖ਼ਿਲਾਫ਼ ਨਿੱਤਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ

ਗੁਰਦੀਪ ਸਿੰਘ ਲਾਲੀ ਸੰਗਰੂਰ, 25 ਫਰਵਰੀ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਦਿੱਲੀ ਹਿੰਸਾ ਨੂੰ ਘੱਟ ਗਿਣਤੀ ਫ਼ਿਰਕੇ ਦੇ ਲੋਕਾਂ ’ਤੇ ਫਾਸ਼ੀਵਾਦੀ ਹੱਲਾ ਕਰਾਰ ਦਿੰਦਿਆਂ ਆਰਐੱਸਐੱਸ ਤੇ ਭਾਜਪਾ ਸਰਕਾਰ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਮੁਜ਼ਾਹਰਾਕਾਰੀਆਂ ਵੱਲੋਂ ਆਰਐੱਸਐੱਸ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਦਫ਼ਤਰ ’ਚ ਸੀਏਏ ਵਿਰੋਧੀ ਪਰਚੇ ਸੁੱਟੇ ਗਏ। ਮੁਜ਼ਾਹਰਾਕਾਰੀਆਂ ਨੇ ...

Read More

ਵਿਦਿਆਰਥਣਾਂ ਨੂੰ ਮਿਲਿਆ ’ਵਰਸਿਟੀ ਰੈਂਕ ਹੋਲਡਰ ਵਜ਼ੀਫ਼ਾ

ਵਿਦਿਆਰਥਣਾਂ ਨੂੰ ਮਿਲਿਆ ’ਵਰਸਿਟੀ ਰੈਂਕ ਹੋਲਡਰ ਵਜ਼ੀਫ਼ਾ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 25 ਫਰਵਰੀ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਦੀਆਂ 4 ਹੋਣਹਾਰ ਵਿਦਿਆਰਥਣਾਂ ਸ਼ਮਨਵੀਰ ਕੌਰ, ਮੈਤਰੀ ਮਲਹੋਤਰਾ, ਦਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਨੂੰ ਮੈਰਿਟ ਦੇ ਆਧਾਰ ’ਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਯੂਨੀਵਰਸਿਟੀ ਰੈਂਕ ਹੋਲਡਰ ਸਕਾਲਰਸ਼ਿਪ ਪ੍ਰਾਪਤ ਹੋਈ ਹੈ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥਣਾਂ ਦੀ ਸ਼ਾਨਦਾਰ ...

Read More

ਪਾਇਲਟ ਗੁਰਪ੍ਰੀਤ ਸਿੰਘ ਦੀ ਦੇਹ ਜੱਦੀ ਪਿੰਡ ਆਲੋਵਾਲ ਪੁੱਜੀ

ਪਾਇਲਟ ਗੁਰਪ੍ਰੀਤ ਸਿੰਘ ਦੀ ਦੇਹ ਜੱਦੀ ਪਿੰਡ ਆਲੋਵਾਲ ਪੁੱਜੀ

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 25 ਫਰਵਰੀ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ (ਪਾਇਲਟ) ਗੁਰਪ੍ਰੀਤ ਸਿੰਘ ਚੀਮਾ ਦੀ ਦੇਹ ਅੱਜ ਸ਼ਾਮ ਉਨ੍ਹਾਂ ਦੇ ਜੱਦੀ ਪਿੰਡ ਆਲੋਵਾਲ ਪੁੱਜੀ। ਵਾਰੰਟ ਅਫ਼ਸਰ ਸਤਬੀਰ ਸਿੰਘ, ਜੂਨੀਅਰ ਵਾਰੰਟ ਅਫ਼ਸਰ ਪੀਕੇ ਸੇਠੀ, ਸਾਰਜੈਂਟ ਗੁਰਪ੍ਰੀਤ ਸਿੰਘ ਅੱਜ ਜਦੋਂ ਗੁਰਪ੍ਰੀਤ ਸਿੰਘ ਚੀਮਾ ਦੇ ਮ੍ਰਿਤਕ ਸਰੀਰ ਨੂੰ ਬੰਦ ਤਾਬੂਤ ਵਿਚ ਪਟਿਆਲਾ ਤੋਂ ...

Read More


ਸ਼ਹੀਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ

Posted On March - 24 - 2010 Comments Off on ਸ਼ਹੀਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ
ਨਿਜੀ ਪੱਤਰ ਪ੍ਰੇਰਕ ਆਨੰਦਪੁਰ ਸਾਹਿਬ, 23 ਮਾਰਚ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਸੋਸ਼ਲ ਵੈਲਫੇਅਰ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਕੀਰਤਪੁਰ ਸਾਹਿਬ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ਐਸ.ਐਮ.ਓ. ਹਰਦੀਪ ਕੌਰ ਨੇ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਖੂਨਦਾਨੀਆਂ ਨੇ ਖੂਨਦਾਨ ਕੀਤਾ। ਸ੍ਰੀ ਮਨੋਹਰ ਲਾਲ ਬੇਦੀ ਸਾਬਕਾ ਸਰਪੰਚ ਤੇ ਮਦਨ ਮੋਹਨ ਬੇਦੀ ਨੇ ਕੈਂਪ ਦੌਰਾਨ ਫਲ ਵੰਡੇ।  

ਮੈਡੀਕਲ ਕੈਂਪ ਵਿੱਚ ਸੈਂਕੜੇ ਮਰੀਜ਼ਾ ਦੀ ਜਾਂਚ

Posted On March - 24 - 2010 Comments Off on ਮੈਡੀਕਲ ਕੈਂਪ ਵਿੱਚ ਸੈਂਕੜੇ ਮਰੀਜ਼ਾ ਦੀ ਜਾਂਚ
ਪੱਤਰ ਪ੍ਰੇਰਕ ਸ਼ੇਰਪੁਰ 23 ਮਾਰਚ ਸੰਤ ਤਰਨਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ, ਚਾਂਗਲੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਚਾਂਗਲੀ ਦੇ ਡੇਰੇ ਵਿਚ ਸੰਤ ਬਾਬਾ ਬਿਸ਼ਨਦਾਸ ਦੀ ਅਗਵਾਈ ਹੇਠ ਤੇ ਸਟੇਟ ਬੈਂਕ ਆਫ਼ ਪਟਿਆਲਾ ਦੀ ਸ਼ਾਖਾ ਕਾਤਰੋ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ ਸੈਂਕੜੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਇਸ ਕੈਂਪ ਵਿਚ ਅੱਖਾਂ ਦੇ ਮਾਹਰ ਡਾਕਟਰ ਰਮੇਸ ਕੁਮਾਰ ਸ਼ਰਮਾ, ਦਿਲ ਤੇ ਸ਼ੂਗਰ 

ਗ੍ਰਾਂਟ ਦੀ ਸਹੀ ਵਰਤੋਂ ਨਾ ਹੋਣ ਕਾਰਨ ਮਲੌਦ ਦੇ ਵਿਕਾਸ ਕਾਰਜ ਰੁਕੇ: ਗਰੇਵਾਲ

Posted On March - 24 - 2010 Comments Off on ਗ੍ਰਾਂਟ ਦੀ ਸਹੀ ਵਰਤੋਂ ਨਾ ਹੋਣ ਕਾਰਨ ਮਲੌਦ ਦੇ ਵਿਕਾਸ ਕਾਰਜ ਰੁਕੇ: ਗਰੇਵਾਲ
ਪੱਤਰ ਪ੍ਰੇਰਕ ਮਲੌਦ, 23 ਮਾਰਚ ‘‘ਪੰਜਾਬ ਸਰਕਾਰ ਵਲੋਂ ਮਲੌਦ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਪਰ ਉਸ ਗ੍ਰਾਂਟ ਦੀ ਸਹੀ ਵਰਤੋਂ ਨਾ ਹੋਣ ਕਾਰਨ ਸ਼ਹਿਰ ਦਾ ਪੂਰਾ ਵਿਕਾਸ ਨਹੀਂ ਹੋਇਆ। ਨੀਲੀਆਂ ਪੱਗਾਂ ਵਾਲਿਆਂ ਦੀ ਲੜਾਈ ਦਾ ਚਿੱਟੀਆਂ ਪੱਗਾਂ ਵਾਲੇ ਫਾਇਦਾ ਉਠਾ ਰਹੇ ਹਨ। ਇਸ ਲਈ ਸਾਨੂੰ ਆਪਸੀ ਵੈਰ-ਵਿਰੋਧ ਛੱਡ ਕੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।’’ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ  ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮਾਰਕੀਟ ਕਮੇਟੀ ਮਲੌਦ ਦੇ ਦਫ਼ਤਰ ਵਿਖੇ 

ਸਮਾਜ ਵਿਗਿਆਨ ਦੇ ਵਿਦਿਆਰਥੀਆਂ ਨੇ ਪੇਂਡੂ ਜੀਵਨ ਜਾਚ ਬਾਰੇ ਜਾਣਿਆ

Posted On March - 24 - 2010 Comments Off on ਸਮਾਜ ਵਿਗਿਆਨ ਦੇ ਵਿਦਿਆਰਥੀਆਂ ਨੇ ਪੇਂਡੂ ਜੀਵਨ ਜਾਚ ਬਾਰੇ ਜਾਣਿਆ
ਪੱਤਰ ਪ੍ਰੇਰਕ ਭਵਾਨੀਗੜ੍ਹ, 23 ਮਾਰਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮਾਜ ਵਿਗਿਆਨ ਦੀ ਐਮ.ਏ. ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਟੀਮ ਨੇ ਅੱਜ ਇਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਪਹੁੰਚ ਕੇ ਪੇਂਡੂ ਸਮਾਜ ਦੇ ਰਹਿਣ ਸਹਿਣ ਅਤੇ ਪੰਚਾਇਤੀ ਕੰਮਕਾਰਾਂ ਸਬੰਧੀ ਜਾਣਕਾਰੀ ਲਈ। ਇਸ ਮੌਕੇ ਟੀਮ ਦੀ ਅਗਵਾਈ ਕਰ ਰਹੇ ਯੂਨੀਵਰਸਿਟੀ ਦੇ ਸੋਸ਼ਿਆਲੋਜੀ ਵਿਭਾਗ ਦੇ ਮੁਖੀ ਹਰਵਿੰਦਰ ਸਿੰਘ ਭੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜ ਵਿਗਿਆਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ 

ਮੀਲੂ ਸਹਿਤ ਸਭਾ ਖੰਨਾ ਦੇ ਮੁੜ ਪ੍ਰਧਾਨ ਬਣੇ

Posted On March - 24 - 2010 Comments Off on ਮੀਲੂ ਸਹਿਤ ਸਭਾ ਖੰਨਾ ਦੇ ਮੁੜ ਪ੍ਰਧਾਨ ਬਣੇ
ਪੱਤਰ ਪ੍ਰੇਰਕ ਖੰਨਾ,  23 ਮਾਰਚ ਪੰਜਾਬੀ ਸਹਿਤ ਤੇ ਸਭਿੱਆਚਾਰਕ ਮੰਚ ਪੰਜਾਬ ਦੀ ਵਿਸ਼ੇਸ਼ ਮੀਟਿੰਗ  ਸਨੇਹਇੰਦਰ ਮੀਲੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਮੰਚ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਨ੍ਹਾਂ ਵਿਚ ਸਰਪ੍ਰਸਤ-  ਜੋਗਿੰਦਰ ਸਿੰਘ ਓਬਰਾਏ, ਮੁਖ਼ਤਿਆਰ ਸਿੰਘ (ਕਹਾਣੀਕਾਰ), ਜਸਵੀਰ ਗੋਹਵਾਲਾ (ਗੀਤਕਾਰ), ਰਤਨ ਚੰਦੜ੍ਹ, ਰਣਜੀਤ ਸਿੰਘ ਸੰਧੂ, ਸਲਾਹਕਾਰ- ਮਾ. ਕ੍ਰਿਪਾਲ ਸਿੰਘ ਘੁੰਡਾਣੀ, ਪ੍ਰੀਤਮ ਰਸੂਲੜੇ ਵਾਲਾ, ਰਣਜੀਤ ਸਿੰਘ ਸੇਖੋਂ (ਐਡਵੋਕੇਟ), ਪ੍ਰਧਾਨ- ਸਨੇਹਇੰਦਰ ਮੀਲੂ, 

ਵਿਦਿਆਰਥੀਆਂ ਦਾ ਸਦਭਾਵਨਾ ਟੂਰ ਰਵਾਨਾ

Posted On March - 24 - 2010 Comments Off on ਵਿਦਿਆਰਥੀਆਂ ਦਾ ਸਦਭਾਵਨਾ ਟੂਰ ਰਵਾਨਾ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 23 ਮਾਰਚ ਸ਼ਹੀਦ ਮੈਮੋਰੀਅਲ ਸੇਵਾ ਸੁਸਾਇਟੀ ਦੇ ਸਕੱਤਰ ਜਨਰਲ ਵਜਿੰਦਰ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਵਲੋਂ 148ਵਾਂ ਸਦਭਾਵਨਾ ਟੂਰ ਆਯੋਜਿਤ ਕੀਤਾ ਗਿਆ, ਜਿਸ ਨੂੰ  ਹੀਰਾ ਸਿੰਘ ਗਾਬੜੀਆ ਜੇਲ੍ਹ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ।  ਇਸ ਟੂਰ ਵਿਚ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ ਦੀਆਂ ਵਿਦਿਆਰਥਣਾਂ 

ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਬਣੀ ਲਾਇਬਰੇਰੀ ਦੀ ਹੋਈ ਖਸਤਾ ਹਾਲ

Posted On March - 24 - 2010 Comments Off on ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਬਣੀ ਲਾਇਬਰੇਰੀ ਦੀ ਹੋਈ ਖਸਤਾ ਹਾਲ
ਪੱਤਰ ਪ੍ਰੇਰਕ ਸ਼ੇਰਪੁਰ, 23 ਮਾਰਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਕਈ ਸਾਲ ਪਹਿਲਾਂ ਸਾਹਿਤ ਸਭਾ ਨਵੀਂ ਦਿੱਲੀ ਦੇ ਸਹਿਯੋਗ ਨਾਲ ਹੋਂਦ ਵਿਚ ਆਈ ਅਤੇ ਜ਼ਿਲ੍ਹੇ ਦੀਆਂ ਪਹਿਲੀ ਕਤਾਰ ਦੀਆਂ ਲਾਇਬਰੇਰੀਆਂ ਵਿਚ ਸ਼ਾਮਲ ਘਨੌਰੀ ਕਲਾਂ ਦੀ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਤੋਂ ਸਾਹਿਤ ਸਭਾ ਨਵੀ ਦਿੱਲੀ ਵੱਲੋਂ ਆਪਣਾ ਹੱਥ ਪਿੱਛੇ ਖਿੱਚਣ ਅਤੇ ਆਰਥਿਕ ਵਸੀਲੇ ਨਾ ਜੁਟਾਉਣ ਕਾਰਨ ਭਾਰੀ ਮੁਸ਼ੱਕਤ ਕਰ ਰਹੀ ਹੈ ਜਿਸ ਵੱਲ ਧਿਆਨ ਦੇਣ ਦੀ ਲੋੜ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘਨੌਰੀ ਕਲਾਂ ਦੇ ਸ਼ਹੀਦ 

ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਵਿਰੁੱਧ ਰੋਸ ਪ੍ਰਦਰਸ਼ਨ

Posted On March - 24 - 2010 Comments Off on ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਵਿਰੁੱਧ ਰੋਸ ਪ੍ਰਦਰਸ਼ਨ
ਪੱਤਰ ਪ੍ਰੇਰਕ ਲਹਿਰਾਗਾਗਾ, 23 ਮਾਰਚ ਬਿਜਲੀ ਬੋਰਡ ਦੀ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਸੈਂਕੜੇ ਬਿਜਲੀ ਕਾਮਿਆਂ ਨੇ ਬਿਜਲੀ ਬੋਰਡ ਮੈਂਬਰ ਗੁਰਬਚਨ ਸਿੰਘ ਬਚੀ, ਉੱਚ ਅਧਿਕਾਰੀਆਂ ਨੂੰ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਹਾਜ਼ਰੀ ਵਿਚ ਕਾਲੀਆਂ ਝੰਡੀਆਂ ਦਿਖਾਈਆਂ। ਪੰਜਾਬ ਸਰਕਾਰ ਤੇ ਬੋਰਡ ਦੇ ਖਿਲਾਫ ਅਤੇ ਆਪਣੀਆਂ ਮੰਗਾਂ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਮੰਗ ਪੱਤਰ ਦਿੱਤਾ। ਮੁਜ਼ਾਹਰਾਕਾਰੀਆਂ ਨੇ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 

ਢੀਂਡਸਾ ਨੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ

Posted On March - 24 - 2010 Comments Off on ਢੀਂਡਸਾ ਨੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ
ਪੱਤਰ ਪ੍ਰੇਰਕ ਲਹਿਰਾਗਾਗਾ, 23 ਮਾਰਚ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਦੇ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸੇਖੂਵਾਸ ਵਿਖੇ 66 ਕੇ.ਵੀ. ਦੇ ਬਣਨ ਵਾਲੇ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗਰਿੱਡ ਬਣਨ ਨਾਲ ਇਲਾਕੇ ਅੰਦਰ ਓਵਰਲੋਡ ਦੀ ਸਮੱਸਿਆ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਪੰਜਾਬ ਸਰਪਲੱਸ ਬਿਜਲੀ ਵਾਲਾ ਸੂਬਾ ਬਣ ਜਾਵੇਗਾ। ਹੁਣ ਵੀ ਕਾਰਖਾਨੇਦਾਰਾਂ ‘ਤੇ ਕੱਟ ਲਾ ਕੇ ਕਿਸਾਨਾਂ ਨੂੰ ਬਿਜਲੀ ਦਿੱਤੀ ਜਾ ਰਹੀ 

ਕਾਂਗਰਸੀ ਵਰਕਰਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ: ਭੱਠਲ

Posted On March - 24 - 2010 Comments Off on ਕਾਂਗਰਸੀ ਵਰਕਰਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ: ਭੱਠਲ
ਪੱਤਰ ਪ੍ਰੇਰਕ ਪਾਤੜਾਂ, 23 ਮਾਰਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਬੀਬੀ ਰਾਜਿੰਦਰ ਕੌਰ ਭੱਠਲ ਨੇ ਰਾਜ ਵਿਚ ਸਿਆਸੀ ਬਦਲੇਖੋਰੀ ਦਾ ਮਾਹੌਲ ਖਤਮ ਕਰਨ ਲਈ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਦੇ ਕੁਝ ਆਗੂਆਂ ਵੱਲੋਂ ਸੁਲ੍ਹਾ-ਸਫਾਈ ਦੇ ਉਦਮ ਬਾਰੇ ਪ੍ਰਤੀਕਰਮ ਪ੍ਰਗਟ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਪ੍ਰੋੜਤਾ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇ ਬਾਦਲ ਸਰਕਾਰ ਇਸ ਮੁੱਦੇ ਪ੍ਰਤੀ ਵਾਕਈ ਗੰਭੀਰ ਹੈ ਤਾਂ ਆਮ ਕਾਂਗਰਸ ਵਰਕਰਾਂ 

ਮਾਣ ਭੱਤਾ ਲੈਣ ਮੌਕੇ ਵਰਕਰਾਂ ਮੁਸ਼ਕਲਾਂ ਵਿਚ ਘਿਰੀਆਂ

Posted On March - 24 - 2010 Comments Off on ਮਾਣ ਭੱਤਾ ਲੈਣ ਮੌਕੇ ਵਰਕਰਾਂ ਮੁਸ਼ਕਲਾਂ ਵਿਚ ਘਿਰੀਆਂ
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 23 ਮਾਰਚ ਬਾਲ ਵਿਕਾਸ ਪ੍ਰਾਜੈਕਟ ਅਫਸਰ ਮਾਲੇਰਕੋਟਲਾ-2 ਵਿਖੇ ਫਰਵਰੀ ਦਾ ਮਾਣ ਭੱਤਾ ਲੈਣ ਆਈਆਂ ਵਰਕਰਾਂ ਅਤੇ ਸਹਾਇਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦਾ ਕਾਰਨ ਦਫ਼ਤਰ ਅੰਦਰ ਵਰਕਰਾਂ ਅਤੇ ਹੈਲਪਰਾਂ ਦੀ ਜ਼ਿਆਦਾ ਭੀੜ ਇਕੱਠੀ ਹੋਣਾ ਸੀ। ਦਫ਼ਤਰ ਅੰਦਰ ਥਾਂ ਦੀ ਘਾਟ ਹੋਣ ਕਾਰਨ ਮੁਲਾਜ਼ਮਾਂ ਨੂੰ ਘੰਟਿਆਂ ਬੱਧੀ ਧੁੱਪ ਵਿੱਚ ਹੀ ਖੜ੍ਹਨਾ ਪਿਆ। ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਅਹਿਮਦਗੜ੍ਹ ਨੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਵੱਲੋਂ ਮਾਣ ਭੱਤਾ 

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ‘ਚ ਰੈਲੀ ਕਰਨ ਦਾ ਐਲਾਨ

Posted On March - 24 - 2010 Comments Off on ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ‘ਚ ਰੈਲੀ ਕਰਨ ਦਾ ਐਲਾਨ
ਪੱਤਰ ਪ੍ਰੇਰਕ ਬਲਾਚੌਰ, 23 ਮਾਰਚ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਡੈਲੀਗੇਟ ਇਜਲਾਸ ਦੇ ਉਦਘਾਟਨ ਮੌਕੇ ਪ.ਸ.ਸ.ਫ. ਦੇ ਸੂਬਾਈ ਜਨਰਲ ਸਕੱਤਰ ਵੇਦ ਪ੍ਰਕਾਸ਼ ਸ਼ਰਮਾ ਨੇ ਇੱਥੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਵੀਹ-ਵੀਹ ਸਾਲਾਂ ਤੋਂ ਕੰਮ ਕਰਦੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਮੁਲਾਜ਼ਮ 15 ਅਪਰੈਲ ਨੂੰ ਵਿੱਤ ਮੰਤਰੀ ਦੇ ਹਲਕਾ ਗਿੱਦੜਬਾਹਾ ਵਿਖੇ ਵਿਸ਼ਾਲ ਰੈਲੀ ਕਰਨਗੇ। ਇਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਜ਼ਿਲ੍ਹਾ ਚੋਣ ਡੈਲੀਗੇਟ ਇਜਲਾਸ ਦੀ 

ਸਰਕਾਰੀ ਦਹਿਲੀਜ਼ਾਂ ‘ਤੇ ਗੇੜੇ ਲਾ ਰਹੀ ਔਰਤ ਨੂੰ ਕਦੋਂ ਮਿਲੇਗਾ ਇਨਸਾਫ?

Posted On March - 24 - 2010 Comments Off on ਸਰਕਾਰੀ ਦਹਿਲੀਜ਼ਾਂ ‘ਤੇ ਗੇੜੇ ਲਾ ਰਹੀ ਔਰਤ ਨੂੰ ਕਦੋਂ ਮਿਲੇਗਾ ਇਨਸਾਫ?
ਬਲਾਤਕਾਰ ਦੀ ਕੋਸ਼ਿਸ਼ ਦਾ ਮਾਮਲਾ ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 23 ਮਾਰਚ ਮੁਲਕ ਵਿਚ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਰਾਜ ਸਭਾ ‘ਚ ਪੇਸ਼ ਹੋਏ ਮਹਿਲਾ ਰਾਖਵਾਂਕਰਨ ਬਿੱਲ ਦੇ ਹੱਕ ‘ਚ ਆਵਾਜ਼ ਉਠਾ ਕੇ ਜਿਸ ਸਮੇਂ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਲੋਕਾਂ ਦੇ ਦਿਲ ਜਿੱਤਣ ਦੀ ਤਾਕ ‘ਚ ਹੈ, ਉਸੇ ਵਕਤ ਕਪੂਰਥਲਾ ਜ਼ਿਲੇ ਦੇ ਪਿੰਡ ਅਕਾਲਾ ਦੀ ਇਕ ਔਰਤ ਬਲਾਤਕਾਰ ਦੇ ਯਤਨ ਦੇ ਇਕ ਮਾਮਲੇ ‘ਚ ਇਨਸਾਫ ਲੈਣ ਲਈ ਆਪਣੀ ਸੱਸ ਨਾਲ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਦੇਹਲੀਆਂ ਦੇ ਗੇੜੇ ਲਾ ਰਹੀ ਹੈ। 

ਨਵਾਂ ਸ਼ਹਿਰ ਜ਼ਿਲੇ ਚ ਪਿਛਲੇ ਸਾਲ ਨਾਲੋਂ ਕਣਕ ਦਾ ਉਤਪਾਦਨ ਵੱਧ ਹੋਣ ਦੀ ਸੰਭਾਵਨਾ

Posted On March - 24 - 2010 Comments Off on ਨਵਾਂ ਸ਼ਹਿਰ ਜ਼ਿਲੇ ਚ ਪਿਛਲੇ ਸਾਲ ਨਾਲੋਂ ਕਣਕ ਦਾ ਉਤਪਾਦਨ ਵੱਧ ਹੋਣ ਦੀ ਸੰਭਾਵਨਾ
ਪੱਤਰ ਪ੍ਰੇਰਕ ਨਵਾਂਸ਼ਹਿਰ, 23 ਮਾਰਚ ਸ੍ਰੀਮਤੀ ਸ਼ਰੂਤੀ ਸਿੰਘ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦਸਿਆ ਕਿ ਹਾੜ੍ਹੀ 2009-10 ਦੌਰਾਨ ਜ਼ਿਲ੍ਹੇ ਅੰਦਰ 75000 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਗਈ ਹੈ। ਜਿਸ ਤੋਂ ਲੱਗਭੱਗ 337000 ਮੀਟਰਕ ਟੱਨ ਅਨਾਜ ਪੈਦਾ ਹੋਣ ਦੀ ਸੰਭਾਵਨਾ ਹੈ।  ਪਿਛਲੇ ਸਾਲ ਇਸ ਸੀਜ਼ਨ ਦੌਰਾਨ 76000 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੇ ਜਾਣ ਸੀ ।  ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਉਤਪਾਦਨ 40000 ਮੀਟਰ ਵੱਧ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਦਸਿਆ  

ਕਿਸਾਨ ਆਗੂਆਂ ਵੱਲੋਂ ਕੰਪਿਊਟਰ ਫੀਸ ਵਧਾਉਣ ਦੀ ਨਿਖੇਧੀ

Posted On March - 24 - 2010 Comments Off on ਕਿਸਾਨ ਆਗੂਆਂ ਵੱਲੋਂ ਕੰਪਿਊਟਰ ਫੀਸ ਵਧਾਉਣ ਦੀ ਨਿਖੇਧੀ
ਪੱਤਰ ਪ੍ਰੇਰਕ ਢਿੱਲਵਾਂ, 23 ਮਾਰਚ ਕਿਸਾਨ ਹਿਤੈਸ਼ੀ ਅਖਵਾਉਣ ਦੇ ਦਾਅਵੇ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਕੰਪਿਊਟਰ ਫੀਸ ਵਿੱਚ ਦੁੱਗਣਾ ਵਾਧਾ ਕਰਕੇ ਕਿਸਾਨਾਂ ਤੇ ਆਮ ਲੋਕਾਂ ‘ਤੇ ਭਾਰੀ ਬੋਝ ਪਾ ਦਿੱਤਾ ਹੈ। ਇਹ ਪ੍ਰਗਟਾਵਾ ਅੱਜ ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਮਾਸਟਰ ਇਕਬਾਲ ਸਿੰਘ ਬਾਗੜੀਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਸਾਧੂ ਸਿੰਘ ਆਹਲੂਵਾਲੀਆ ਨੇ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਚੁੱਪ-ਚਪੀਤੇ ਹੀ 

ਪ੍ਰੀਖਿਆ ਕੇਂਦਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਮੰਗੀ

Posted On March - 24 - 2010 Comments Off on ਪ੍ਰੀਖਿਆ ਕੇਂਦਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਮੰਗੀ
ਪੱਤਰ ਪ੍ਰੇਰਕ ਜਲੰਧਰ, 23 ਮਾਰਚ ਪੰਜਾਬ ਦੇ ਕਾਲਜਾਂ ਵਿਚ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ  ਗਰਮੀ ਦੇ ਇਸ ਮੌਸਮ ਵਿਚ ਬਿਨਾਂ ਬਿਜਲੀ ਤੋਂ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਦੇਣਾ ਬਹੁਤ ਹੀ ਮੁਸ਼ਕਲ ਹੈ, ਇਸ ਲਈ ਪੇਪਰਾਂ ਦੌਰਾਨ ਪ੍ਰੀਖਿਆ ਕੇਂਦਰਾਂ ਵਿਚ ਸਵੇਰੇ 8 ਤੋਂ ਸ਼ਾਮ ਦੇ 6 ਵਜੇ ਤੱਕ ਨਿਰਵਿਘਨ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ। ਇਹ ਮੰਗ ਪੰਜਾਬ ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਜੈਪਾਲ ਸਿੰਘ ਅਤੇ ਉਪ ਪ੍ਰਧਾਨ ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਅੱਜ 
Manav Mangal Smart School
Available on Android app iOS app
Powered by : Mediology Software Pvt Ltd.