ਸੂਬੇ ਵਿੱਚ 41 ਜਣਿਆਂ ਨੂੰ ਨਸ਼ਾ ਛੱਡਣ ਲਈ ਕੀਤਾ ਰਾਜ਼ੀ
Advertisement 
ਪੰਜਾਬ
- ਇਸ ਜ਼ਿਲ੍ਹੇ ਦੇ ਸਰਹੱਦੀ ਪਿੰਡ ਆਦਮ ਬਾੜਵਾਂ ਵਿੱਚ ਕਾਰ ਸਵਾਰਾਂ ਵੱਲੋਂ ਦੋ ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਾਮਲਾ ਪੁਲੀਸ ਕੋਲ ਪਹੁੰਚ ਗਿਆ ਹੈ ਅਤੇ ਬਮਿਆਲ ਚੌਕੀ ਦੀ ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਰ ਸਵਾਰਾਂ ਦੀ... 
- 50 ਲੱਖ ਰੁਪਏ ਦੀ ਫਿਰੌਤੀ ਮੰਗੀ; ਡਾਕਟਰ ਨੂੰ ਮਿਲੀ ਹੋੲੀ ਹੈ ਸੁਰੱਖਿਆ 
- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਆਪਣੇ ਦਮ ’ਤੇ ਸਰਕਾਰ ਬਣਾਏਗੀ। ਉਹ ਅੱਜ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪਿੰਡ ਠੱਠੀ... 
- ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ‘ਆਪ’ ਦੇ ਰਾਜ ਸਭਾ ਮੈਂਬਰਾਂ ਵੱਲੋਂ ਐੱਮ ਪੀ ਲੈਂਡ ਫੰਡਾਂ ਦੀ ਘੱਟ ਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ ਸੱਤ ’ਚੋਂ... 
Advertisement 
- ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ; ਕਾਂਗਰਸ ਪਰਿਵਾਰ ਨਾਲ ਖਡ਼੍ਹੀ: ਵਡ਼ਿੰਗ 
- ਚੋਰੀ ਕਾਰਨ ਗੋਲੀਆਂ ਦੀ ਸਪਲਾਈ ਠੱਪ; ਮਰੀਜ਼ ਪ੍ਰੇਸ਼ਾਨ 
- ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਅਰਦਾਸ 
- ਸਾਰਾਗੜ੍ਹੀ ਫਾਊਂਡੇਸ਼ਨ ਨੇ ਸਾਕਾ ਸਾਰਾਗੜ੍ਹੀ ਦੀ 128ਵੀਂ ਵਰ੍ਹੇਗੰਢ ਮੌਕੇ ਨੌਜਵਾਨਾਂ ਅਤੇ ਬੱਚਿਆਂ ਨੂੰ 36 ਸਿੱਖ ਰੈਜੀਮੈਂਟ ਦੇ ਬਹਾਦਰ 21 ਸਿੱਖ ਫ਼ੌਜੀਆਂ ਦੀ ਲਾਸਾਨੀ ਕੁਰਬਾਨੀ ਬਾਰੇ ਦੱਸਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਯਾਦਗਾਰੀ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ... 
- ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ‘ਜਾਗ੍ਰਿਤੀ ਯਾਤਰਾ’ ਅੰਮ੍ਰਿਤਸਰ ਦੇ ਬਾਬਾ ਨੌਧ ਸਿੰਘ ਸਮਾਧ ’ਤੇ ਪੁੱਜੀ। ਇਹ ਯਾਤਰਾ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਇਸ... 
- ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਰਕਾਬ ਗੰਜ ਸਾਹਿਬ ਲਈ ਰਵਾਨਾ... 
- ਅਹਿਮਦੀਆ ਮੁਸਲਿਮ ਜਮਾਤ ਭਾਰਤ ਦੇ ਮੁੱਖ ਕੇਂਦਰ ਕਾਦੀਆਂ ਵਿੱਚ ਅਹਿਮਦੀਆ ਦੇ ਸੰਗਠਨਾਂ ਦਾ ਸਲਾਨਾ ਸਮਾਗਮ ਹੋਇਆ। ਇਸ ਵਿੱਚ ਪੂਰੇ ਦੇਸ਼ ਤੋਂ ਮੈਂਬਰਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਅਹਿਮਦੀਆ ਮੁਸਲਿਮ ਜਮਾਤ ਦੇ ਮਜਲਿਸ ਅੰਸਾਰ-ਉੱਲਾ ਸੰਗਠਨ, ਖੁਦਾਮ-ਉੱਲ-ਅਹਿਮਦੀਆ, ਅਤਫ਼ਾਲ-ਉੱਲ-ਅਹਿਮਦੀਆ, ਲਜਨਾ ਇਮਾਇਲਾਹ ਤੇ ਨਸੀਰਤ-ਉੱਲ-ਅਹਿਮਦੀਆ... 
- ਸੁਰੱਖਿਆ ਬਲਾਂ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿੱਚ ਨਸ਼ਾ ਤਸਕਰ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 3.248 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਇਸ ਸਬੰਧੀ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ... 
- ਬਾਘਾਪੁਰਾਣਾ ਸਬ-ਡਵੀਜ਼ਨ ਅਧੀਨ ਪਿੰਡ ‘ਮਾੜੀ ਮੁਸਤਫ਼ਾ’ ’ਚ ਨਕਾਬਪੋਸ਼ਾਂ ਵੱਲੋਂ ਟਾਇਰਾਂ ਦੀ ਦੁਕਾਨ ’ਤੇ ਪੈਟਰੋਲ ਬੰਬ ਸੁੱਟਿਆ ਗਿਆ। ਇਸ ਤੋਂ ਪਹਿਲਾਂ ਫਿਰੌਤੀ ਲਈ ਦੋ ਕਾਰੋਬਾਰੀਆਂ ’ਤੇ ਗੋਲੀਆਂ ਨਾਲ ਹਮਲੇ ਹੋ ਚੁੱਕੇ ਹਨ। ਡੀ ਐੱਸ ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਨੇ ਕਿਹਾ... 
- ਦਾਅਵਿਆਂ ਦੇ ਉਲਟ ਮਾਂ ਆਪਣੇ ਬੱਚੇ ਨੂੰ ਚਿੱਟੇ ਖ਼ਾਤਰ ਵੇਚਣ ਲਈ ਮਜਬੂਰ: ਅਸ਼ਵਨੀ ਸ਼ਰਮਾ 
- ਪੰਜਾਬ ਸਰਕਾਰ ਨੇ ਗੁਰਦੁਆਰਾ ਰਕਾਬਗੰਜ ’ਚ ਕੀਰਤਨ ਦਰਬਾਰ ਕਰਵਾਇਆ 
- ਪੁਲੀਸ ਨੇ ਤਿੰਨ ਜਣਿਆਂ ਨੂੰ ਕੀਤਾ ਗ੍ਰਿਫ਼ਤਾਰ; ਬੱਚੇ ਨੂੰ ਅਨਾਥ ਆਸ਼ਰਮ ਭੇਜਿਆ 
- ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ; ਪੁਲੀਸ ਨੂੰ ਮੰਗ ਪੱਤਰ 
- ਦਿਲ ਦਾ ਦੌਰਾ ਪੈਣ ਕਾਰਨ ਮੌਤ; ਖੁਸ਼ੀਆਂ ਗ਼ਮ ਵਿੱਚ ਬਦਲੀਆਂ; ਦੋਵੇਂ ਪਰਿਵਾਰ ਇੱਕ ਮਹੀਨੇ ਤੋਂ ਕਰ ਰਹੇ ਸਨ ਵਿਆਹ ਦੀਆਂ ਤਿਆਰੀਆਂ 
- ਸਮੂਹ ਨਿਹੰਗ ਜਥੇਬੰਦੀਆਂ ਤੇ ਸੰਤ-ਮਹਾਂਪੁਰਸ਼ ਵੱਲੋਂ ਸ਼ਿਰਕਤ; ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਨਹੀਂ ਹੋਏ ਸ਼ਾਮਲ ; ਅਕਾਲ ਤਖ਼ਤ ’ਤੇ ਪੱਕੇ ਜਥੇਦਾਰ ਦੀ ਨਿਯੁਕਤੀ ਦੀ ਮੰਗ ਉੱਠੀ 
- ਇਥੇ ਸਬਜ਼ੀ ਦੀ ਰੇਹੜੀ ਲਾਉਣ ਵਾਲੇ ’ਤੇ ਅਣਪਛਾਤੇ ਕਾਰ ਚਾਲਕ ਨੇ ਗੋਲੀ ਚਲਾ ਦਿੱਤੀ ਅਤੇ ਉਹ ਜ਼ਖ਼ਮੀ ਹੋ ਗਿਆ। ਪੀੜਤ ਦੀ ਪਛਾਣ ਲਵਲੀਨ ਕੁਮਾਰ ਉਰਫ਼ ਮਨੀਸ਼ ਵਾਸੀ ਫ਼ਿਰੋਜ਼ਪੁਰ ਵਜੋੋਂ ਹੋਈ ਹੈ ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿੱਚ ਜ਼ੇਰੇ... 
- ਫਰੀਦਕੋਟ ਪੁਲੀਸ ਵੱਲੋਂ ਕੈਨੇਡਿਆੲੀ ਨਾਗਰਿਕ ਨੂੰ ਭਗੌੜਾ ਐਲਾਨਣ ਦੀ ਕਾਰਵਾੲੀ ਸ਼ੁਰੂ 
- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਲਗਪਗ ਢਾਈ-ਢਾਈ ਕਿੱਲੋ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੂਸਿਵ ਡਿਵਾਈਸ (ਆਈ ਆਈ ਡੀ) ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਆਧੁਨਿਕ 30 ਬੋਰ ਪਿਸਤੌਲ ਸਮੇਤ ਕਾਰਤੂਸ ਵੀ ਬਰਾਮਦ... 
- ਚੰਡੀਗੜ੍ਹ ਵਿੱਚ AQI 117 ਦਰਜ ਕੀਤਾ ਗਿਆ। 
- ਅੰਮ੍ਰਿਤਸਰ ਅਤੇ ਫਿਰੋਜ਼ਪੁਰ ’ਚ ਕੌਮਾਂਤਰੀ ਸਰਹੱਦ ਤੋਂ ਹੋਈ ਬਰਾਮਦਗੀ 
- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਨੇ ਇੱਕ ਕਾਲਜ ਵਿਦਿਆਰਥਣ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਘਟਨਾ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ... 
- ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਦੀ ਗ੍ਰਿਫਤਾਰੀ ਖਿਲਾਫ ਨਾਅਰੇਬਾਜ਼ੀ ਕੀਤੀ 
- ਪੰਜਾਬ ਮੰਤਰੀ ਮੰਡਲ ਨੇ ਹੋਲੋਗ੍ਰਾਫ਼ਿਕਸ ਆਡੀਟੋਰੀਅਮ ਵਿਖੇ ਨੌਵੇਂ ਗੁਰੂ ਬਾਰੇ ਡਾਕੂਮੈਂਟਰੀ ਦੇਖੀ 
Advertisement 

