ਵਿੰਬਲਡਨ ਟੈਨਿਸ ਟੂਰਨਾਮੈਂਟ-2019: ਨੋਵਾਕ ਜੋਕੋਵਿਚ ਅਤੇ ਸਿਮੋਨਾ ਹਾਲੇਪ ਚੈਂਪੀਅਨ ਬਣੇ !    ਸਬਜ਼ੀਆਂ ਦੀ ਬਿਜਾਈ ਦਾ ਵੇਲਾ !    ਪੰਜਾਬੀ ਸਿਨਮਾ ਦੀ ਚੜ੍ਹਤ !    ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੇ ਨੁਕਤੇ !    ਬਰ-ਏ-ਸਗ਼ੀਰ ਦੀ ਕਲਾਕਾਰ ਆਸ਼ਾ ਪੌਸਲੇ !    ਦਿਮਾਗ਼ ਨੂੰ ਰੱਖੋ ਜਵਾਨ !    ਮਾਤ ਭਾਸ਼ਾ ਰਾਹੀਂ ਬੱਚੇ ਦਾ ਸ਼ਖ਼ਸੀ ਵਿਕਾਸ !    ਖੇਤੀ ਵੰਨ-ਸੁਵੰਨਤਾ ਨੂੰ ਸਹੀ ਗਤੀ ਤੇ ਦਿਸ਼ਾ ਦੀ ਲੋੜ !    ਸਟੇਜੀ ਹੋਈਆਂ ਤੀਆਂ !    ਛੋਟਾ ਪਰਦਾ !    

ਮਾਝਾ-ਦੋਆਬਾ › ›

Featured Posts
ਗ਼ੈਰਕਾਨੂੰਨੀ ਮਾਈਨਿੰਗ ਤੋਂ ਦੁਖ਼ੀ ਲੋਕ ਐੱਸਡੀਐੱਮ ਨੂੰ ਮਿਲੇ

ਗ਼ੈਰਕਾਨੂੰਨੀ ਮਾਈਨਿੰਗ ਤੋਂ ਦੁਖ਼ੀ ਲੋਕ ਐੱਸਡੀਐੱਮ ਨੂੰ ਮਿਲੇ

ਪੱਤਰ ਪ੍ਰੇਰਕ ਮੁਕੇਰੀਆਂ, 19 ਜੁਲਾਈ ਬਿਆਸ ਦਰਿਆ ਕਿਨਾਰੇ ਪੈਂਦੇ ਪਿੰਡ ਮੌਲੀ, ਤੱਗੜ ਕਲਾਂ, ਮਹਿੰਦੀਪੁਰ ਅਤੇ ਬਗੜੋਈ ਆਦਿ ਵਿੱਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਇਲਾਕੇ ਦੇ ਲੋਕਾਂ ਦਾ ਵਫ਼ਦ ਐੱਸਡੀਐੱਮ ਅਦਿੱਤਿਆ ਉੱਪਲ ਨੂੰ ਮਿਲਿਆ। ਲੋਕਾਂ ਨੇ ਬਿਆਸ ਦਰਿਆ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਕਾਰਨ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਮਾਈਨਿੰਗ ਬੰਦ ਕਰਾਉਣ ...

Read More

ਆਵਾਰਾ ਕੁੱਤਿਆਂ ਨੇ ਸੰਗਮ ਵਿਹਾਰ ਵਾਸੀਆਂ ਦੇ ਨੱਕ ਵਿੱਚ ਦਮ ਕੀਤਾ

ਆਵਾਰਾ ਕੁੱਤਿਆਂ ਨੇ ਸੰਗਮ ਵਿਹਾਰ ਵਾਸੀਆਂ ਦੇ ਨੱਕ ਵਿੱਚ ਦਮ ਕੀਤਾ

ਨਿੱਜੀ ਪੱਤਰ ਪ੍ਰੇਰਕ ਜਲੰਧਰ, 19 ਜੁਲਾਈ ਆਵਾਰਾ ਕੁੱਤਿਆਂ ਨੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਨਿਗਮ ਵੱਲੋਂ ਕੁੱਤਿਆਂ ਦੀ ਨਸਬੰਦੀ ਲਈ ਉਲੀਕੇ ਗਏ ਪ੍ਰਾਜੈਕਟ ਦੇ ਸਾਰਥਕ ਨਤੀਜੇ ਨਹੀਂ ਨਿਕਲ ਰਹੇ। ਸ਼ਹਿਰ ਦੇ 80 ਵਾਰਡਾਂ ਦੇ ਸਾਰੇ ਮੁਹੱਲਿਆਂ ਵਿਚ ਹੀ ਆਵਾਰਾ ਕੁੱਤਿਆਂ ਦੀ ਭਰਮਾਰ ਹੈ। ਲੋਕ ਜਦੋਂ ਸਵੇਰ ਨੂੰ ਸੈਰ ...

Read More

ਸਿਹਤ ਵਿਭਾਗ ਨੂੰ 44 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ

ਸਿਹਤ ਵਿਭਾਗ ਨੂੰ 44 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ

ਨਿੱਜੀ ਪੱਤਰ ਪ੍ਰੇਰਕ ਜਲੰਧਰ, 19 ਜੁਲਾਈ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈੱਲ ਵਲੋਂ ਸ਼ਹਿਰ ਦੀਆਂ 11 ਥਾਵਾਂ ’ਤੇ 44 ਡੇਂਗੂ ਦੇ ਲਾਰਵੇ ਦੀ ਪਛਾਣ ਕੀਤੀ ਗਈ। ਕੁਲਵਿੰਦਰ ਸਿੰਘ, ਪਵਨ ਕੁਮਾਰ, ਵਿਨੋਦ ਕੁਮਾਰ, ਸ਼ੇਰ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਕੁਮਾਰ, ਗੁਰਿੰਦਰ ...

Read More

ਨਾਟਕ ‘ਸਾਕਾ ਜੱਲ੍ਹਿਆਂਵਾਲਾ ਬਾਗ’ ਦੀ ਪੇਸ਼ਕਾਰੀ

ਨਾਟਕ ‘ਸਾਕਾ ਜੱਲ੍ਹਿਆਂਵਾਲਾ ਬਾਗ’ ਦੀ ਪੇਸ਼ਕਾਰੀ

ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 19 ਜੁਲਾਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅੱਜ ਪੰਜਾਬ ਨਾਟਸ਼ਾਲਾ ਵਿਚ ਸਕੂਲਾਂ ਦੇ ਬੱਚਿਆਂ ਲਈ ‘ਸਾਕਾ ਜੱਲ੍ਹਿਆਂਵਾਲਾ ਬਾਗ’ ਨਾਟਕ ਦੇ 12ਵਾਂ ਸ਼ੋਅ ਦੀ ਪੇਸ਼ਕਾਰੀ ਕੀਤੀ ਗਈ। ਇਹ ਨਾਟਕ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਲਈ ਇਸ ਦੇ 100 ...

Read More

ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ’ਚ ਲੈਣ ਵਿਰੁੱਧ ਰੋਸ ਮੁਜ਼ਾਹਰਾ

ਪੱਤਰ ਪ੍ਰੇਰਕ ਹੁਸ਼ਿਆਰਪੁਰ, 19 ਜੁਲਾਈ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿਚ ਲੈਣ ਵਿਰੁੱਧ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਉੁੱਤਰ ਪ੍ਰਦੇਸ਼ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਨੂੰ ਰਿਹਾਸਤ ਵਿਚ ਲੈਣਾ, ਉੱਤਰ ਪ੍ਰਦੇਸ਼ ਸਰਕਾਰ ...

Read More

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ਵਿਰੋਧ

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ਵਿਰੋਧ

ਜਗਜੀਤ ਸਿੰਘ ਮੁਕੇਰੀਆਂ, 19 ਜੁਲਾਈ ਸੂਬਾਈ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਵਿਰੁੱਧ ਮੁਲਾਜ਼ਮਾਂ ਵਲੋਂ ਉੱਪ ਮੰਡਲ ਦਫ਼ਤਰ ਮੁਕੇਰੀਆਂ ਵਿਚ ਰੋਸ ਰੈਲੀ ਕੀਤੀ ਗਈ। ਬ੍ਰਾਂਚ ਪ੍ਰਧਾਨ ਸੁਬਾ ਸਿੰਘ ਤੇ ਰੱਜਤ ਕੁਮਾਰ ਦੀ ਅਗਵਾਈ ’ਚ ਕੀਤੀ ਇਸ ਰੋਸ ਰੈਲੀ ਮਗਰੋਂ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਨੂੰ ਮੰਗ ...

Read More

ਰਾਮਪੁਰ ਖਲਿਆਣ ’ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਰਾਮਪੁਰ ਖਲਿਆਣ ’ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਪੱਤਰ ਪ੍ਰੇਰਕ ਫਗਵਾੜਾ, 19 ਜੁਲਾਈ ਪਿੰਡ ਰਾਮਪੁਰ ਖਲਿਆਣ ਵਿਚ ਦੋ ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪਾਰਕ ਅਤੇ ਪਬਲਿਕ ਟਾਇਲਟ ਦਾ ਨੀਂਹ ਪੱਥਰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਨੇ ਰੱਖਿਆ। ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਫੀ ਸਮੇਂ ਤੋਂ ਪਿੰਡ ਵਾਸੀ ਪਾਰਕ ਦੀ ਮੰਗ ਕਰ ਰਹੇ ...

Read More


ਰੰਜਿਸ਼ ਕਾਰਨ ਹੋਈ ਲੜਾਈ ’ਚ ਪੰਜ ਜ਼ਖ਼ਮੀ

Posted On July - 19 - 2019 Comments Off on ਰੰਜਿਸ਼ ਕਾਰਨ ਹੋਈ ਲੜਾਈ ’ਚ ਪੰਜ ਜ਼ਖ਼ਮੀ
ਪੱਤਰ ਪ੍ਰੇਰਕ ਪਠਾਨਕੋਟ, 18 ਜੁਲਾਈ ਨਜ਼ਦੀਕ ਪੈਂਦੇ ਪਿੰਡ ਅਤੇਪੁਰ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧੜਿਆਂ ਵਿੱਚ ਜਮ ਕੇ ਲੋਹੇ ਦੀਆਂ ਰਾਡਾਂ ਚੱਲੀਆਂ ਜਿਸ ਕਾਰਨ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚ ਇੱਕ ਧੜੇ ਦੇ ਬਿਕਰਮਜੀਤ ਸਿੰਘ ਤੇ ਗੁਰਦੀਪ ਸਿੰਘ ਵਾਸੀ ਅਤੇਪੁਰ ਤੇ ਦੂਜੇ ਧੜੇ ਦੇ ਸਲਿੰਦਰ ਸਿੰਘ, ਜਸਵੰਤ ਸਿੰਘ ਤੇ ਗੁਰਦੀਪ ਸਿੰਘ ਸ਼ਾਮਲ ਹਨ। ਜ਼ਖਮੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਘਰ 

ਸੱਤ ਰਿਵਾਲਵਰ ਤੇ ਦੋ ਪਿਸਤੌਲਾਂ ਕਾਬੂ

Posted On July - 19 - 2019 Comments Off on ਸੱਤ ਰਿਵਾਲਵਰ ਤੇ ਦੋ ਪਿਸਤੌਲਾਂ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 18 ਜੁਲਾਈ ਕਾਉਂਟਰ ਇੰਟੈਲੀਜੈਂਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੇ ਅੱਜ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 7 ਰਿਵਾਲਵਰ ਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਬਲਜੀਤ ਸਿੰਘ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਐਸਐਸਓਸੀ ਦੇ ਡੀਐਸਪੀ ਬਲਬੀਰ ਸਿੰਘ ਨੇ ਦਸਿਆ ਕਿ ਪੁਲੀਸ ਨੂੰ ਅਗਾਉਂ ਸੂਚਨਾ ਮਿਲੀ ਸੀ ਕਿ ਬਲਜੀਤ ਸਿੰਘ ਕੋਲ ਵਾਧੂ ਹਥਿਆਰ ਹਨ ਅਤੇ ਇਹ ਹਥਿਆਰ ਜੰਡਿਆਲਾ ਗੁਰੂ ਦੇ ਇਕ ਗੰਨ ਹਾਊਸ ਤੋਂ ਚੋਰੀ ਕੀਤਾ ਹੋਇਆ 

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਦਸ ਸਾਲ ਕੈਦ

Posted On July - 19 - 2019 Comments Off on ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਦਸ ਸਾਲ ਕੈਦ
ਕੇ.ਪੀ ਸਿੰਘ ਗੁਰਦਾਸਪੁਰ, 18 ਜੁਲਾਈ ਸਾਢੇ ਚੌਦਾਂ ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਅਤੇ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ ਗੁਰਦਾਸਪੁਰ ਦੀ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਪੰਜਾਬ ਹੋਮਗਾਰਡ ਦੀਨਾਨਗਰ ਨੌਕਰੀ ਕਰਦੇ ਵਿਪਨ ਕੁਮਾਰ ਪੁੱਤਰ ਬਿਹਾਰੀ ਲਾਲ ਵਾਸੀ ਪਿੰਡ ਚੌਂਤਾ ਨੇ 31 ਮਈ 2018 ਨੂੰ ਦੀਨਾਨਗਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਚਾਰ ਬੱਚੇ ਹਨ ਜਿਨ੍ਹਾਂ ਵਿੱਚ 

ਬਜਾਜੀ ਦੀ ਦੁਕਾਨ ਨੂੰ ਅੱਗ ਲੱਗੀ

Posted On July - 19 - 2019 Comments Off on ਬਜਾਜੀ ਦੀ ਦੁਕਾਨ ਨੂੰ ਅੱਗ ਲੱਗੀ
ਪੱਤਰ ਪ੍ਰੇਰਕ ਦਸੂਹਾ, 18 ਜੁਲਾਈ ਇਥੇ ਸਥਾਨਕ ਪੁਰਾਣੀ ਸਬਜ਼ੀ ਮੰਡੀ ਵਿਚ ਸਥਿਤ ਪੁਰੀ ਕਲਾਥ ਹਾਊਸ ਵਿੱਚ ਅੱਜ ਸਵੇਰੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਰੀਬ ਸੱਤ ਲੱਖ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ। ਪਹਿਲੀ ਮੰਜ਼ਿਲ ’ਤੇ ਲੱਗੀ ਅੱਗ ਦੇ ਭਿਆਨਕ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ। ਇਸ ਦੌਰਾਨ ਅੱਗ ਨੇ ਦੁਕਾਨ ਅੰਦਰ ਪਏ ਲੱਖਾਂ ਦੇ ਕੱਪੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਾਂਚ ਪੜਤਾਲ ਮਗਰੋਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ 

ਪੋਸਟ ਮੈਟ੍ਰਿਕ ਸਕੀਮ ਸਬੰਧੀ ਧਰਨਾ ਜਾਰੀ

Posted On July - 19 - 2019 Comments Off on ਪੋਸਟ ਮੈਟ੍ਰਿਕ ਸਕੀਮ ਸਬੰਧੀ ਧਰਨਾ ਜਾਰੀ
ਪੱਤਰ ਪੇ੍ਰਕ ਫਗਵਾੜਾ, 17 ਜੁਲਾਈ ਲੋਕ ਇਨਸਾਫ਼ ਪਾਰਟੀ ਦੇ ਸਥਾਨਕ ਆਗੂ ਜਰਨੈਲ ਨੰਗਲ ਵੱਲੋਂ ਪੋਸਟ ਮੈਟ੍ਰਿਕ ਸਕੀਮ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ। ਜਰਨੈਲ ਨੰਗਲ ਨੇ ਕਿਹਾ ਕਿ ਜਦੋਂ ਤੱਕ ਯੂਨੀਵਰਸਿਟੀ ਸਾਰੇ ਬੱਚਿਆਂ ਨੂੰ ਦਾਖ਼ਲਾ ਨਹੀਂ ਦਿੰਦੀ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ। ਇਸੇ ਦੌਰਾਨ ਉਨ੍ਹਾਂ ਕੇਂਦਰੀ ਰਾਜ ਮੰਤਰੀ ਦਾ ਵੀ ਪੁੱਤਲਾ ਸਾੜਿਆ। ਡਾਕਟਰਾਂ ਦੀ ਟੀਮ ਸਮੇਂ ਸਮੇਂ ਸਿਰ ਜਾ ਕੇ ਵਰਤ ’ਤੇ ਬੈਠੇ ਵਿਅਕਤੀਆਂ 

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਪ੍ਰਸ਼ਾਸਕੀ ਹੁਕਮਾਂ ਖ਼ਿਲਾਫ਼ ਰੋਸ ਮਾਰਚ

Posted On July - 19 - 2019 Comments Off on ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਪ੍ਰਸ਼ਾਸਕੀ ਹੁਕਮਾਂ ਖ਼ਿਲਾਫ਼ ਰੋਸ ਮਾਰਚ
ਗੁਰਬਖਸ਼ਪੁਰੀ ਤਰਨ ਤਾਰਨ, 18 ਜੁਲਾਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਐਮਪੀਏਪੀ) ਨੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਆਪਣੀ ਮੈਡੀਕਲ ਪ੍ਰੈਕਟਿਸ 15 ਦਿਨਾਂ ਦੇ ਅੰਦਰ-ਅੰਦਰ ਬੰਦ ਕਰਨ ਲਈ ਜਾਰੀ ਕੀਤੇ ਹੁਕਮਾਂ ਖਿਲਾਫ਼ ਅੱਜ ਇਥੇ ਸੂਬਾ ਪੱਧਰੀ ਭਰਵੀਂ ਰੈਲੀ ਕੀਤੀ ਗਈ| ਜਥੇਬੰਦੀ ਦੇ ਦਬਾਅ ਅੱਗੇ ਝੁਕਦਿਆਂ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ (ਵਧੀਕ ਚਾਰਜ) ਨੇ ਪ੍ਰੈਕਟੀਸ਼ਨਰਾਂ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦੇਣ ਲਈ ਸਹਿਮਤੀ ਜ਼ਾਹਰ ਕੀਤੀ| 

ਪੰਜਾਬ ਦੇ ਵਿਦਿਆਰਥੀਆਂ ਨਾਲ ਐਮਬੀਬੀਐਸ ’ਚ ਦਾਖਲਾ ਲੈਣ ਸਮੇਂ ਹੋ ਰਿਹੈ ਧੱਕਾ

Posted On July - 19 - 2019 Comments Off on ਪੰਜਾਬ ਦੇ ਵਿਦਿਆਰਥੀਆਂ ਨਾਲ ਐਮਬੀਬੀਐਸ ’ਚ ਦਾਖਲਾ ਲੈਣ ਸਮੇਂ ਹੋ ਰਿਹੈ ਧੱਕਾ
ਨਿੱਜੀ ਪੱਤਰ ਪ੍ਰੇਰਕ ਜਲੰਧਰ, 18 ਜੁਲਾਈ ਨੀਟ ਦੀ ਪ੍ਰੀਖਿਆ ਪਾਸ ਕਰਕੇ ਐਮਬੀਬੀਐਸ ’ਚ ਦਾਖਲ ਹੋਣ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਧੱਕਾ ਹੋਣ ਦਾ ਦੋਸ਼ ਲਾਉਂਦਿਆਂ ਮਾਪਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਜਿਥੇ ਪੰਜਾਬ ਦੇ ਬੱਚੇ 500 ਤੋਂ ਉੱਪਰ ਨੰਬਰ ਲੈ ਕੇ ਵੀ ਦਾਖਲ ਨਹੀਂ ਹੋ ਸਕਦੇ ਉਥੇ ਬਾਹਰਲੇ ਸੂਬਿਆਂ ਤੋਂ ਆਏ ਵਿਦਿਆਰਥੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦਾ ਫਾਇਦਾ ਉਠਾ ਕੇ ਐਮਬੀਬੀਐਸ ’ਚ ਪੰਜਾਬ ਦੇ ਵਿਦਿਆਰਥੀਆਂ 

ਕਰਜ਼ਿਆਂ ਦੀ ਅਦਾਇਗੀ ਨਾ ਕਰਨ ਵਾਲੇ ਕਿਸਾਨਾਂ ਨੂੰ ਨੋਟਿਸ ਭੇਜਣ ਦਾ ਵਿਰੋਧ

Posted On July - 19 - 2019 Comments Off on ਕਰਜ਼ਿਆਂ ਦੀ ਅਦਾਇਗੀ ਨਾ ਕਰਨ ਵਾਲੇ ਕਿਸਾਨਾਂ ਨੂੰ ਨੋਟਿਸ ਭੇਜਣ ਦਾ ਵਿਰੋਧ
ਪੱਤਰ ਪ੍ਰੇਰਕ ਤਰਨ ਤਾਰਨ, 18 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹੇ ਅੰਦਰ ਕਰਜ਼ਿਆਂ ਦੀ ਅਦਾਇਗੀ ਨਾ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਰਕਾਰ ਵਲੋਂ ਨੋਟਿਸ ਜਾਰੀ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ ਕਰਨ ਦਾ ਵਾਅਦਾ ਨਿਭਾਉਣ ਦੀ ਯਾਦ ਦਿਵਾਈ। ਦਲ ਦੇ ਆਗੂਆਂ ਦੇ ਇਕ ਪ੍ਰਤੀਨਿਧੀ ਮੰਡਲ ਵਲੋਂ ਅੱਜ ਇਥੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ| ਸੀਨੀਅਰ ਆਗੂ ਅਲਵਿੰਦਰਪਾਲ 

ਲਿਫਟਿੰਗ ਨਾ ਹੋਣ ਕਾਰਨ ਬਟਾਲਾ ਵਿੱਚ ਲੱਗੇ ਕੂੜੇ ਦੇ ਢੇਰ

Posted On July - 19 - 2019 Comments Off on ਲਿਫਟਿੰਗ ਨਾ ਹੋਣ ਕਾਰਨ ਬਟਾਲਾ ਵਿੱਚ ਲੱਗੇ ਕੂੜੇ ਦੇ ਢੇਰ
ਹਰਜੀਤ ਸਿੰਘ ਪਰਮਾਰ ਬਟਾਲਾ, 18 ਜੁਲਾਈ ਸਥਾਨਕ ਪ੍ਰਸ਼ਾਸਨ ਦੀ ਸੁਸਤੀ ਅਤੇ ਲਾਹਪ੍ਰਵਾਹੀ ਕਰਕੇ ਸ਼ਹਿਰ ਵਾਸੀ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੋਂ ਤੰਗ ਆਏ ਹੋਏ ਹਨ। ਹਾਲਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਲੋਕਾਂ ਦੇ ਘਰਾਂ, ਸਕੂਲਾਂ, ਹਸਪਤਾਲਾਂ ਅਤੇ ਮੰਦਿਰਾਂ ਦੇ ਅੱਗੇ ਵੀ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ ਜੋ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਅਸਲੀਅਤ ਬਿਆਨ ਕਰ ਰਹੇ ਹਨ। ਬਰਸਾਤਾਂ ਦੇ ਦਿਨਾਂ ਵਿੱਚ ਕੂੜੇ ਦੇ ਇਹ ਢੇਰ ਬਿਮਾਰੀਆਂ ਨੂੰ ਸੱਦਾ ਦੇ 

ਪਿਸਤੌਲ ਦੀ ਨੋਕ ’ਤੇ ਕਾਰ ਖੋਹੀ

Posted On July - 19 - 2019 Comments Off on ਪਿਸਤੌਲ ਦੀ ਨੋਕ ’ਤੇ ਕਾਰ ਖੋਹੀ
ਪੱਤਰ ਪੇ੍ਰਕ ਕਾਹਨੂੰਵਾਨ, 18 ਜੁਲਾਈ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੁਲਾਂਵਾਲ ਤੋਂ ਦੋ ਲੁਟੇਰੇ ਬੀਤੇ ਦਿਨ ਇੱਕ ਕਾਰ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਠਾਕੁਰ ਰਘਬੀਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦਾ ਪੁੱਤਰ ਸੰਜੀਵ ਕੁਮਾਰ ਭੈਣੀ ਮੀਆਂ ਖਾਂ ਤੋਂ ਆਪਣੀ ਸਵਿਫ਼ਟ ਕਾਰ (ਪੀਬੀ 06 ਵਾਈ 5264) ’ਤੇ ਆਪਣੇ ਪਿੰਡ ਫੱਤੂ ਬਰਕਤ ਆ ਰਿਹਾ ਸੀ। ਪਿੰਡ ਮੁਲਾਂਵਾਲ ਨੇੜੇ ਧੁੱਸੀ ਬੰਨ੍ਹ ਉੱਤੇ ਪਹੁੰਚਣ ’ਤੇ ਦੋ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਉਸ ਤੋਂ ਕਾਰ ਖੋਹ 

ਧਰਮਸੋਤ ਕਰਨਗੇ ਸਕਾਲਰਸ਼ਿਪ ਮੇਲੇ ਦਾ ਉਦਘਾਟਨ

Posted On July - 19 - 2019 Comments Off on ਧਰਮਸੋਤ ਕਰਨਗੇ ਸਕਾਲਰਸ਼ਿਪ ਮੇਲੇ ਦਾ ਉਦਘਾਟਨ
ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 18 ਜੁਲਾਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਵਲੋਂ 20 ਜੁਲਾਈ ਨੂੰ ਲਾਏ ਜਾ ਰਹੇ ਸੰਯੁਕਤ ਸਕਾਲਰਸ਼ਿਪ ਮੇਲੇ ਦਾ ਉਦਘਾਟਨ ਕਰਨਗੇ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਮੇਲਾ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਲਈ ਹੋਵੇਗਾ ਜੋ 10ਵੀਂ, 12ਵੀਂ ਅਤੇ ਗਰੇਜੁੂਏਸ਼ਨ ਕੋਰਸ ਕਰ ਚੁੱਕੇ ਹਨ। ਕਟਾਰੀਆ ਨੇ ਕਿਹਾ ਕਿ ਇਸ ਸਕਾਲਰਸ਼ਿਪ ਮੇਲੇ ਵਿੱਚ 100 ਯੋਗ ਵਿਦਿਆਰਥੀਆਂ ਨੂੰ ਚੁਣਿਆ 

ਨਾਜਾਇਜ਼ ਸ਼ਰਾਬ ਤੇ ਹੈਰੋਇਨ ਸਮੇਤ 4 ਕਾਬੂ

Posted On July - 19 - 2019 Comments Off on ਨਾਜਾਇਜ਼ ਸ਼ਰਾਬ ਤੇ ਹੈਰੋਇਨ ਸਮੇਤ 4 ਕਾਬੂ
ਸ਼ਾਹਕੋਟ: ਮਾਡਲ ਥਾਣਾ ਦੀ ਪੁਲੀਸ ਨੇ 10 ਹਜ਼ਾਰ 500 ਐਮ ਐਲ ਨਾਜਾਇਜ਼ ਸਰਾਬ ਅਤੇ 15 ਗ੍ਰਾਮ ਹੈਰੋਇਨ ਸਮੇਤ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਐਸ.ਐਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਉਰਫ ਸ਼ੀਰਾ, ਸਲਵੰਤ ਸਿੰਘ ਪੁੱਤਰ ਵਾਸੀ ਮੀਏਵਾਲ ਮੌਲਵੀਆਂ, ਹਰਿੰਦਰ ਸਿੰਘ ਵਾਸੀ ਬਹਾਦਰਕੇ ਥਾਣਾ ਸਿੱਧਵਾ ਬੇਟ (ਲੁਧਿਆਣਾ) ਤੇ ਰਿਸ਼ੀ ਕਪੂਰ ਪੁੱਤਰ ਸ਼ਿਗਾਰਾ ਸਿੰਘ ਵਾਸੀ ਢੰਡੋਵਾਲ ਵਜੋਂ ਹੋਈ ਹੈ। -ਪੱਤਰ ਪੇ੍ਰਕ  

ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ

Posted On July - 19 - 2019 Comments Off on ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ
ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨਾਰੂ ਨੰਗਲ ਖਾਸ ਦੀ ਪੰਚਾਇਤ ਨੂੰ ਪਿੰਡ ਵਿਚ ਖੇਡ ਸਟੇਡੀਅਮ ਬਣਾਉਣ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਰੁਚੀ ਦਿਖਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਉਣ ਦਾ ਉਦੇਸ਼ ਤੰਦਰੁਸਤੀ ਦਾ ਸੁਨੇਹਾ ਦੇਣਾ ਹੈ, ਤਾਂ ਜੋ ਹਰ ਵਰਗ ਦਾ ਵਿਅਕਤੀ ਅਤੇ ਮਹਿਲਾਵਾਂ ਇਨ੍ਹਾਂ ਸਟੇਡੀਅਮਾਂ ਦਾ ਫਾਇਦਾ ਚੁੱਕ ਸਕਣ। -ਪੱਤਰ 

‘ਰਿਕਸ਼ਾ ਚਾਲਕ ਬਣੇ ਰਿਕਸ਼ਾ ਮਾਲਕ’ ਯੋਜਨਾ ਦੀ ਹੋਵੇਗੀ ਸ਼ੁਰੂਆਤ

Posted On July - 19 - 2019 Comments Off on ‘ਰਿਕਸ਼ਾ ਚਾਲਕ ਬਣੇ ਰਿਕਸ਼ਾ ਮਾਲਕ’ ਯੋਜਨਾ ਦੀ ਹੋਵੇਗੀ ਸ਼ੁਰੂਆਤ
ਕਪੂਰਥਲਾ: ਜ਼ਿਲ੍ਹੇ ਵਿੱਚ ਲੋੜਵੰਦਾਂ ਨੂੰ 10 ਰੁਪਏ ਰੋਜ਼ਾਨਾ ਕਿਸ਼ਤ ਤੇ ਸਵਾਰੀ ਰਿਕਸ਼ੇ, ਰਿਕਸ਼ਾ ਠੇਲ੍ਹਾ ਅਤੇ ਰੇਹੜੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਕਪੂਰਥਲਾ ਡੀਪੀਐਸ ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੀਆਰਆਈ ਸਕੀਮ ਤਹਿਤ ਲੋੜਵੰਦ ਵਿਅਕਤੀਆਂ ਨੂੰ ਬੈਂਕਾਂ ਰਾਹੀਂ ਰਿਕਸ਼ੇ ਮੁਹੱਈਆ ਕਰਵਾ ਕੇ ਉਹਨਾਂ ਨੂੰ ਰਿਕਸ਼ਿਆਂ ਦਾ ਮਾਲਕ ਬਣਾਇਆ ਜਾਵੇਗਾ। -ਨਿੱਜੀ ਪੱਤਰ ਪੇ੍ਰਕ  

ਦਿਹਾਤੀ ਮਜ਼ਦੂਰ ਸਭਾ ਵੱਲੋਂ ਰੋਸ ਪ੍ਰਦਰਸ਼ਨ

Posted On July - 19 - 2019 Comments Off on ਦਿਹਾਤੀ ਮਜ਼ਦੂਰ ਸਭਾ ਵੱਲੋਂ ਰੋਸ ਪ੍ਰਦਰਸ਼ਨ
ਪੱਤਰ ਪ੍ਰੇਰਕ ਫਿਲੌਰ, 18 ਜੁਲਾਈ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੱਦੇ ‘ਤੇ ਅੱਜ ਇੱਥੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਚੱਕ ਜਵਾਹਰ ਕਲਾਂ ਵਿੱਚ ਦਲਿਤਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਅਰਥੀ ਫੂਕ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਫਿਲੌਰ 

ਊਧਮ ਸਿੰਘ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ

Posted On July - 19 - 2019 Comments Off on ਊਧਮ ਸਿੰਘ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ
ਪੱਤਰ ਪੇ੍ਰਕ ਸ਼ਾਹਕੋਟ, 18 ਜੁਲਾਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਲਾਕਾ ਕਮੇਟੀ ਸਾਹਕੋਟ ਵੱਲੋਂ ਕੌਮੀ ਮੁਕਤੀ ਲਹਿਰ ਦੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਦਾ ਸਹੀਦੀ ਦਿਵਸ 31 ਜੁਲਾਈ ਨੂੰ ਪਿੰਡ ਮਲਸੀਆਂ ਦੇ ਬੱਸ ਅੱਡੇ ’ਤੇ ਜੋਸੋ-ਖਰੋਸ਼ ਨਾਲ ਮਨਾਇਾ ਜਾ ਰਿਹਾ ਹੈ। ਸ਼ਹੀਦੀ ਸਮਾਗਮ ਦੀ ਤਿਆਰੀ ਸਬੰਧੀ ਮਲਸੀਆਂ ਵਿਚ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਯੂਨੀਅਨ ਦੇ ਇਲਾਕਾ ਸਕੱਤਰ ਸੁਖਜਿੰਦਰ ਲਾਲੀ ਨੇ ਕਿਹਾ ਕਿ ਤੇ ਹਰਭਜਨ ਸਿੰਘ ਮਲਸੀਆਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਦੀ ਤਿਆਰੀ 
Available on Android app iOS app