ਵਿੰਬਲਡਨ ਟੈਨਿਸ ਟੂਰਨਾਮੈਂਟ-2019: ਨੋਵਾਕ ਜੋਕੋਵਿਚ ਅਤੇ ਸਿਮੋਨਾ ਹਾਲੇਪ ਚੈਂਪੀਅਨ ਬਣੇ !    ਸਬਜ਼ੀਆਂ ਦੀ ਬਿਜਾਈ ਦਾ ਵੇਲਾ !    ਪੰਜਾਬੀ ਸਿਨਮਾ ਦੀ ਚੜ੍ਹਤ !    ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੇ ਨੁਕਤੇ !    ਬਰ-ਏ-ਸਗ਼ੀਰ ਦੀ ਕਲਾਕਾਰ ਆਸ਼ਾ ਪੌਸਲੇ !    ਦਿਮਾਗ਼ ਨੂੰ ਰੱਖੋ ਜਵਾਨ !    ਮਾਤ ਭਾਸ਼ਾ ਰਾਹੀਂ ਬੱਚੇ ਦਾ ਸ਼ਖ਼ਸੀ ਵਿਕਾਸ !    ਖੇਤੀ ਵੰਨ-ਸੁਵੰਨਤਾ ਨੂੰ ਸਹੀ ਗਤੀ ਤੇ ਦਿਸ਼ਾ ਦੀ ਲੋੜ !    ਸਟੇਜੀ ਹੋਈਆਂ ਤੀਆਂ !    ਛੋਟਾ ਪਰਦਾ !    

ਮਾਝਾ-ਦੋਆਬਾ › ›

Featured Posts
ਗ਼ੈਰਕਾਨੂੰਨੀ ਮਾਈਨਿੰਗ ਤੋਂ ਦੁਖ਼ੀ ਲੋਕ ਐੱਸਡੀਐੱਮ ਨੂੰ ਮਿਲੇ

ਗ਼ੈਰਕਾਨੂੰਨੀ ਮਾਈਨਿੰਗ ਤੋਂ ਦੁਖ਼ੀ ਲੋਕ ਐੱਸਡੀਐੱਮ ਨੂੰ ਮਿਲੇ

ਪੱਤਰ ਪ੍ਰੇਰਕ ਮੁਕੇਰੀਆਂ, 19 ਜੁਲਾਈ ਬਿਆਸ ਦਰਿਆ ਕਿਨਾਰੇ ਪੈਂਦੇ ਪਿੰਡ ਮੌਲੀ, ਤੱਗੜ ਕਲਾਂ, ਮਹਿੰਦੀਪੁਰ ਅਤੇ ਬਗੜੋਈ ਆਦਿ ਵਿੱਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਇਲਾਕੇ ਦੇ ਲੋਕਾਂ ਦਾ ਵਫ਼ਦ ਐੱਸਡੀਐੱਮ ਅਦਿੱਤਿਆ ਉੱਪਲ ਨੂੰ ਮਿਲਿਆ। ਲੋਕਾਂ ਨੇ ਬਿਆਸ ਦਰਿਆ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਕਾਰਨ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਮਾਈਨਿੰਗ ਬੰਦ ਕਰਾਉਣ ...

Read More

ਆਵਾਰਾ ਕੁੱਤਿਆਂ ਨੇ ਸੰਗਮ ਵਿਹਾਰ ਵਾਸੀਆਂ ਦੇ ਨੱਕ ਵਿੱਚ ਦਮ ਕੀਤਾ

ਆਵਾਰਾ ਕੁੱਤਿਆਂ ਨੇ ਸੰਗਮ ਵਿਹਾਰ ਵਾਸੀਆਂ ਦੇ ਨੱਕ ਵਿੱਚ ਦਮ ਕੀਤਾ

ਨਿੱਜੀ ਪੱਤਰ ਪ੍ਰੇਰਕ ਜਲੰਧਰ, 19 ਜੁਲਾਈ ਆਵਾਰਾ ਕੁੱਤਿਆਂ ਨੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਨਿਗਮ ਵੱਲੋਂ ਕੁੱਤਿਆਂ ਦੀ ਨਸਬੰਦੀ ਲਈ ਉਲੀਕੇ ਗਏ ਪ੍ਰਾਜੈਕਟ ਦੇ ਸਾਰਥਕ ਨਤੀਜੇ ਨਹੀਂ ਨਿਕਲ ਰਹੇ। ਸ਼ਹਿਰ ਦੇ 80 ਵਾਰਡਾਂ ਦੇ ਸਾਰੇ ਮੁਹੱਲਿਆਂ ਵਿਚ ਹੀ ਆਵਾਰਾ ਕੁੱਤਿਆਂ ਦੀ ਭਰਮਾਰ ਹੈ। ਲੋਕ ਜਦੋਂ ਸਵੇਰ ਨੂੰ ਸੈਰ ...

Read More

ਸਿਹਤ ਵਿਭਾਗ ਨੂੰ 44 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ

ਸਿਹਤ ਵਿਭਾਗ ਨੂੰ 44 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ

ਨਿੱਜੀ ਪੱਤਰ ਪ੍ਰੇਰਕ ਜਲੰਧਰ, 19 ਜੁਲਾਈ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈੱਲ ਵਲੋਂ ਸ਼ਹਿਰ ਦੀਆਂ 11 ਥਾਵਾਂ ’ਤੇ 44 ਡੇਂਗੂ ਦੇ ਲਾਰਵੇ ਦੀ ਪਛਾਣ ਕੀਤੀ ਗਈ। ਕੁਲਵਿੰਦਰ ਸਿੰਘ, ਪਵਨ ਕੁਮਾਰ, ਵਿਨੋਦ ਕੁਮਾਰ, ਸ਼ੇਰ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਕੁਮਾਰ, ਗੁਰਿੰਦਰ ...

Read More

ਨਾਟਕ ‘ਸਾਕਾ ਜੱਲ੍ਹਿਆਂਵਾਲਾ ਬਾਗ’ ਦੀ ਪੇਸ਼ਕਾਰੀ

ਨਾਟਕ ‘ਸਾਕਾ ਜੱਲ੍ਹਿਆਂਵਾਲਾ ਬਾਗ’ ਦੀ ਪੇਸ਼ਕਾਰੀ

ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 19 ਜੁਲਾਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅੱਜ ਪੰਜਾਬ ਨਾਟਸ਼ਾਲਾ ਵਿਚ ਸਕੂਲਾਂ ਦੇ ਬੱਚਿਆਂ ਲਈ ‘ਸਾਕਾ ਜੱਲ੍ਹਿਆਂਵਾਲਾ ਬਾਗ’ ਨਾਟਕ ਦੇ 12ਵਾਂ ਸ਼ੋਅ ਦੀ ਪੇਸ਼ਕਾਰੀ ਕੀਤੀ ਗਈ। ਇਹ ਨਾਟਕ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਲਈ ਇਸ ਦੇ 100 ...

Read More

ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ’ਚ ਲੈਣ ਵਿਰੁੱਧ ਰੋਸ ਮੁਜ਼ਾਹਰਾ

ਪੱਤਰ ਪ੍ਰੇਰਕ ਹੁਸ਼ਿਆਰਪੁਰ, 19 ਜੁਲਾਈ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿਚ ਲੈਣ ਵਿਰੁੱਧ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਉੁੱਤਰ ਪ੍ਰਦੇਸ਼ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਨੂੰ ਰਿਹਾਸਤ ਵਿਚ ਲੈਣਾ, ਉੱਤਰ ਪ੍ਰਦੇਸ਼ ਸਰਕਾਰ ...

Read More

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ਵਿਰੋਧ

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ਵਿਰੋਧ

ਜਗਜੀਤ ਸਿੰਘ ਮੁਕੇਰੀਆਂ, 19 ਜੁਲਾਈ ਸੂਬਾਈ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਵਿਰੁੱਧ ਮੁਲਾਜ਼ਮਾਂ ਵਲੋਂ ਉੱਪ ਮੰਡਲ ਦਫ਼ਤਰ ਮੁਕੇਰੀਆਂ ਵਿਚ ਰੋਸ ਰੈਲੀ ਕੀਤੀ ਗਈ। ਬ੍ਰਾਂਚ ਪ੍ਰਧਾਨ ਸੁਬਾ ਸਿੰਘ ਤੇ ਰੱਜਤ ਕੁਮਾਰ ਦੀ ਅਗਵਾਈ ’ਚ ਕੀਤੀ ਇਸ ਰੋਸ ਰੈਲੀ ਮਗਰੋਂ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਨੂੰ ਮੰਗ ...

Read More

ਰਾਮਪੁਰ ਖਲਿਆਣ ’ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਰਾਮਪੁਰ ਖਲਿਆਣ ’ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਪੱਤਰ ਪ੍ਰੇਰਕ ਫਗਵਾੜਾ, 19 ਜੁਲਾਈ ਪਿੰਡ ਰਾਮਪੁਰ ਖਲਿਆਣ ਵਿਚ ਦੋ ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪਾਰਕ ਅਤੇ ਪਬਲਿਕ ਟਾਇਲਟ ਦਾ ਨੀਂਹ ਪੱਥਰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਨੇ ਰੱਖਿਆ। ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਫੀ ਸਮੇਂ ਤੋਂ ਪਿੰਡ ਵਾਸੀ ਪਾਰਕ ਦੀ ਮੰਗ ਕਰ ਰਹੇ ...

Read More


ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀ ਨਿਖੇਧੀ

Posted On April - 14 - 2010 Comments Off on ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀ ਨਿਖੇਧੀ
ਪੱਤਰ ਪ੍ਰੇਰਕ ਤਰਨ ਤਾਰਨ, 13 ਅਪਰੈਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਜਾਰੀ ਕੀਤੇ ਪੱਤਰ ਦੀ ਸਭਨਾਂ ਪਾਸਿਆਂ ਵੱਲੋਂ ਨਿਖੇਧੀ ਕੀਤੀ ਗਈ ਹੈ। ਜਾਰੀ ਕੀਤੇ ਪੱਤਰ ਵਿਚ ਸਕੂਲ ਮੁਖੀਆਂ ਨੂੰ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਾਖਲ ਕਰਨ ਦਾ ਕੰਮ ਹਰ ਹਾਲ 10 ਅਪਰੈਲ ਤਕ ਮੁਕੰਮਲ ਕਰ ਲੈਣ ਲਈ ਕਿਹਾ ਹੈ ਅਤੇ ਇਸ ਮਿਤੀ ਤੋਂ ਬਾਅਦ 15 ਅਪਰੈਲ ਤਕ ਜੇਕਰ ਸਕੂਲ ਮੁਖੀ ਨੇ ਕੋਈ ਵਿਦਿਆਰਥੀ ਦਾਖਲ ਕਰਨਾ ਹੈ ਤਾਂ ਇਸ ਲਈ ਪ੍ਰਵਾਨਗੀ ਪੰਜਾਬ ਸਕੂਲ ਸਿੱਖਿਆ 

ਹੜਤਾਲ ਦੌਰਾਨ ਸੰਪਤੀ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ

Posted On April - 14 - 2010 Comments Off on ਹੜਤਾਲ ਦੌਰਾਨ ਸੰਪਤੀ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ
ਪੱਤਰ ਪ੍ਰੇਰਕ ਤਰਨਤਾਰਨ, 13 ਅਪਰੈਲ ਪੰਜਾਬ ਰਾਜ ਬਿਜਲੀ ਬੋਰਡ ਦੇ ਨਿਗਮੀਕਰਨ ਦੇ ਵਿਰੋਧ ਵਿਚ ਬੋਰਡ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 15 ਅਤੇ 16 ਅਪਰੈਲ ਨੂੰ ਕੀਤੀ ਜਾਣ ਵਾਲੀ ਹੜਤਾਲ ਨਾਲ ਕਰੜੇ ਹੱਥੀਂ ਸਿੱਝਣ ਲਈ       ਜ਼ਿਲ੍ਹਾ ਪ੍ਰਸ਼ਾਸਨ ਨੇ ਸਭ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਹਨ। ਅੱਜ ਇੱਥੇ ਡਿਪਟੀ ਕਮਿਸ਼ਨਰ ਖੁਸ਼ੀ ਰਾਮ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਕੁਲਬੀਰ ਸਿੰਘ, ਐਸ.ਪੀ. (ਡਿਟੈਕਟਿਵ) 

ਵੇਰਕਾ ਵਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

Posted On April - 14 - 2010 Comments Off on ਵੇਰਕਾ ਵਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਪੱਤਰ ਪ੍ਰੇਰਕ ਤਰਸਿੱਕਾ,13 ਅਪਰੈਲ ਹਲਕਾ ਵੇਰਕਾ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ. ਦਲਬੀਰ ਸਿੰਘ ਵੇਰਕਾ ਨੇ ਹਲਕੇ ਦੇ ਪਿੰਡ ਖੁਜਾਲਾ ਵਿਖੇ ਸਰਪੰਚ ਸਾਹਿਬ ਸਿੰਘ ਖੁਜਾਲਾ ਦੀ ਰਹਿਨੁਮਾਈ ਹੇਠ ਬਣਨ ਵਾਲੇ ਵੱਖ-ਵੱਖ ਡੇਰਿਆ ਨੂੰ ਜਾਂਦੇ ਰਸਤਿਆਂ ਨੂੰ ਪੱਕਾ ਕਰਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਡਾ. ਵੇਰਕਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ ਰੁਪਏ ਦੇ ਚੈਕ ਵੰਡੇ ਜਾ ਰਹੇ ਹਨ ਅਤੇ ਹਲਕੇ ਦੀਆਂ ਅਹਿਮ ਸੜਕਾਂ ਜਿਵੇਂ ਖੁਜਾਲਾ ਤੋਂ ਤਰਸਿੱਕਾ 

180 ਬੱਚਿਆਂ ਨੂੰ ਕਾਪੀਆਂ ਤੇ ਲਿਖਣ ਸਮੱਗਰੀ ਵੰਡੀ

Posted On April - 14 - 2010 Comments Off on 180 ਬੱਚਿਆਂ ਨੂੰ ਕਾਪੀਆਂ ਤੇ ਲਿਖਣ ਸਮੱਗਰੀ ਵੰਡੀ
ਪੱਤਰ ਪ੍ਰੇਰਕ ਹੁਸ਼ਿਆਰਪੁਰ, 13 ਅਪਰੈਲ ਮਨੋਹਰ ਸੇਵਾ ਸਮਿਤੀ ਵੱਲੋਂ ਪ੍ਰਧਾਨ ਸੇਠ ਨਵਦੀਪ ਅਗਰਵਾਲ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਅਸਲਾਮਾਬਾਦ ਦੇ ਲਗਪਗ 180 ਬੱਚਿਆਂ ਨੂੰ ਕਾਪੀਆਂ ਅਤੇ ਹੋਰ ਲਿਖਣ ਸਮੱਗਰੀ ਵੰਡੀ ਗਈ। ਸਕੂਲ ਦੇ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਹੋਰ ਪਤਵੰਤੇ ਸੱਜਣਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਵਿਚ ਦਿਨੋ-ਦਿਨ ਸਿੱਖਿਆ ਦੇ ਮਿਆਰ ਵਿਚ ਸੁਧਾਰ ਹੋ ਰਿਹਾ ਹੈ, ਹੁਣ ਉਹ ਦਿਨ ਦੂਰ ਨਹੀਂ 

Posted On April - 14 - 2010 Comments Off on
ਵਿਸਾਖੀ ਦੇ ਦਿਨ ਅੰਮ੍ਰਿਤਸਰ ਵਿਚ ਜਲ੍ਹਿਆਂਵਾਲਾ ਬਾਗ਼ ਵਿਖੇ 300 ਮੀਟਰ ਦੀ ਪੱਗ ਬੰਨ੍ਹੀ ਇਕ ਨਿਹੰਗ ਸਿੰਘ ਆਪਣੀ ਹੀ ਧੁਨ ਵਿਚ ਤੁਰਦਾ ਹੋਇਆ   (ਫੋਟੋ: ਵਿਸ਼ਾਲ ਕੁਮਾਰ)  

ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

Posted On April - 13 - 2010 Comments Off on ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ
ਪੱਤਰ ਪ੍ਰੇਰਕ ਤਰਨ ਤਾਰਨ, 12 ਅਪਰੈਲ ਜ਼ਿਲ੍ਹਾ ਪੁਲੀਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦੇ ਦੋਸ਼ ਤਹਿਤ ਤਿੰਨ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 18900 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਪੁਲੀਸ ਨੇ ਨੂਰਦੀ ਵਾਸੀ ਗੁਰਦੇਵ ਸਿੰਘ ਕੋਲੋਂ 6750 ਮਿਲੀਲੀਟਰ ਅਤੇ ਪੱਟੀ ਵਾਸੀ ਮੇਵਾ ਸਿੰਘ ਕੋਲੋਂ 5250 ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਨ ਦੀ ਪੁਲੀਸ ਨੇ ਗੱਡੀਵਿੰਡ ਵਾਸੀ ਦਿਲਬਾਗ ਸਿੰਘ ਕੋਲੋਂ 6900 ਮਿਲੀਲੀਟਰ ਨਾਜਾਇਜ਼ 

ਨਾਬਾਲਗ ਨਾਲ ਬਲਾਤਕਾਰ, ਚਾਰ ਖ਼ਿਲਾਫ਼ ਕੇਸ

Posted On April - 13 - 2010 Comments Off on ਨਾਬਾਲਗ ਨਾਲ ਬਲਾਤਕਾਰ, ਚਾਰ ਖ਼ਿਲਾਫ਼ ਕੇਸ
ਪੱਤਰ ਪ੍ਰੇਰਕ ਤਰਨ ਤਾਰਨ, 12 ਅਪਰੈਲ ਕਸਬਾ ਚੋਹਲਾ ਸਾਹਿਬ ਦੀ ਨੌਵੀਂ ਜਮਾਤ ਵਿੱਚ ਪੜ੍ਹਦੀ ਨਾਬਾਲਗ ਲੜਕੀ ਨੂੰ ਅਗਵਾ ਕਰਨ ਉਪਰੰਤ ਬਲਾਤਕਾਰ ਕਰਨ ਵਿਰੁੱਧ ਚਾਰ ਖ਼ਿਲਾਫ਼ ਥਾਣਾ ਚੋਹਲਾ ਸਾਹਿਬ ਵਿੱਚ ਕੇਸ ਦਰਜ ਕੀਤਾ ਗਿਆ। ਮੁਲਜ਼ਮਾਂ ਦੀ ਸ਼ਨਾਖਤ ਜਤਿੰਦਰ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਤੋਂ ਇਲਾਵਾ ਲੁਧਿਆਣਾ ਦੇ ਇਕ ਪਰਿਵਾਰ ਦੇ ਤਿੰਨ ਜੀਆਂ, ਜਿਨ੍ਹਾਂ ਵਿੱਚ ਪਰਿਵਾਰ ਦਾ ਲੜਕਾ ਸੋਨੂੰ, ਉਸ ਦਾ ਪਿਤਾ ਬਲਦੇਵ ਸਿੰਘ ਅਤੇ ਮਾਤਾ ਭੋਲੀ ਦੇ ਤੌਰ ’ਤੇ ਕੀਤੀ ਗਈ। ਬਲਾਤਕਾਰ ਦਾ ਸ਼ਿਕਾਰ ਲੜਕੀ 

ਬੋਰਡ ਦੇ ਨਿਗਮੀਕਰਨ ਦਾ ਵਿਰੋਧ

Posted On April - 13 - 2010 Comments Off on ਬੋਰਡ ਦੇ ਨਿਗਮੀਕਰਨ ਦਾ ਵਿਰੋਧ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ,12 ਅਪਰੈਲ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਬੋਰਡ ਦੇ ਨਿਗਮੀਕਰਨ ਦੇ ਨਾਂਅ ਹੇਠ ਨਿੱਜੀਕਰਨ ਕਰਨ ਜਾ ਰਹੀ ਹੈ। ਇਸ ਖਿਲਾਫ ਪੇਂਡੂ ਤੇ ਖੇਤ ਮਜ਼ਦੂਰ, 22 ਮਜ਼ਦੂਰ, ਕਿਸਾਨ ਜਥੇਬੰਦੀਆਂ  ਪੰਜਾਬ ਸਰਕਾਰ ਦੀ ਬਿਜਲੀ ਬੋਰਡ ਤੋੜਨ ਦੀ ਨੀਤੀ ਵਿਰੁੱਧ ਸੰਘਰਸ਼ ਕਰਨਗੇ। ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾ ਜੁਆਇੰਟ ਸਕੱਤਰ ਬਲਦੇਵ ਨੂਰਪੁਰੀ ਤੇ ਸੂਬਾ ਸਕੱਤਰ ਜਗਜੀਤ ਸਿੰਘ ਜੱਸੇਆਣਾ ਆਗੂਆਂ 

ਵਪਾਰ ਮੰਡਲ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Posted On April - 13 - 2010 Comments Off on ਵਪਾਰ ਮੰਡਲ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਪੱਤਰ ਪ੍ਰੇਰਕ ਨਵਾਂਸ਼ਹਿਰ, 12 ਅਪਰੈਲ ਡਿਪਟੀ ਕਮਿਸ਼ਨਰ ਸ਼ਰੂਤੀ ਸਿੰਘ ਦੇ ਦਫ਼ਤਰ ਅੱਜ ਵਿਧਾਇਕ ਮੋਹਨ ਲਾਲ ਦੀ ਅਗਵਾਈ ਵਿੱਚ ਬੰਗਾ ਦੇ ਵਪਾਰ ਮੰਡਲ ਦੇ ਅਹੁਦੇਦਾਰਾਂ, ਦੁਕਾਨਦਾਰਾਂ ਅਤੇ ਹੋਰ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਉਜਾੜਾ ਰੋਕਣ ਲਈ ਮੰਗ ਪੱਤਰ ਸੌਂਪਿਆ ਗਿਆ। ਤਿੰਨ ਸੌ ਤੋਂ ਵਧੇਰੇ ਦੁਕਾਨਦਾਰਾਂ ਵਲੋਂ ਦਸਤਖ਼ਤ ਕੀਤੇ ਇਸ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਲੰਬੇ ਸਮੇਂ ਤੋਂ ਮੁੱਖ ਸੜਕ ’ਤੇ ਆਪਣਾ ਕਾਰੋਬਾਰ ਕਰਦੇ ਲੋਕਾਂ ਨੂੰ ਉਜਾੜਿਆ ਨਾ ਜਾਵੇ ਅਤੇ ਨਿੱਤ ਨਵੇਂ ਦਿਨ ਨੋਟਿਸ 

ਸ਼ਹੀਦੀ ਮਾਰਚ ’ਚ ਸ਼ਾਮਲ ਹੋਣ ਦੀ ਅਪੀਲ

Posted On April - 13 - 2010 Comments Off on ਸ਼ਹੀਦੀ ਮਾਰਚ ’ਚ ਸ਼ਾਮਲ ਹੋਣ ਦੀ ਅਪੀਲ
ਪੱਤਰ ਪ੍ਰੇਰਕ ਰਈਆ,12 ਅਪਰੈਲ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 1978 ਵਿਚ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿਤ ਮਾਰਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਸੋਹਾਣਾ ਦੇ ਗੁਰਦੁਆਰਾ ਸ਼ਹੀਦਾਂ ਤੱਕ 13 ਅਪਰੈਲ ਨੂੰ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਪੰਚ ਪ੍ਰਧਾਨੀ ਦੇ ਕੌਮੀ ਜਨਰਲ ਸਕੱਤਰ ਭਾਈ ਸੰਦੀਪ ਸਿੰਘ ਕੈਨੇਡੀਅਨ ਨੇ ਦੱਸਿਆ ਕਿ 13 ਅਪਰੈਲ 1978 ਨੂੰ  ਵਾਪਰੇ ਸਾਕੇ ਨੇ ਸਾਰੀ ਇਨਸਾਨੀਅਤ ਅਤੇ ਸਿੱਖਾਂ ਦੇ ਹਿਰਦਿਆਂ ਨੂੰ ਵਲੰੂਦਰ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਦਿਨ ਵਾਪਰੇ 

ਸਕੂਲ ਮਾਲਕਾਂ ਖਿਲਾਫ ਸੰਘਰਸ਼ ਵਿੱਢਣ ਦੀ ਚਿਤਾਵਨੀ

Posted On April - 13 - 2010 Comments Off on ਸਕੂਲ ਮਾਲਕਾਂ ਖਿਲਾਫ ਸੰਘਰਸ਼ ਵਿੱਢਣ ਦੀ ਚਿਤਾਵਨੀ
ਪੱਤਰ ਪ੍ਰੇਰਕ ਗੁਰਦਾਸਪੁਰ,12 ਅਪਰੈਲ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਵੱਲੋਂ ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਟੀਚਜ਼ ਯੂਨੀਅਨ ਦੇ ਝੰਡੇ ਹੇਠ ਇੱਥੇ ਗੁਰੂ ਨਾਨਕ ਪਾਰਕ ਵਿਖੇ ਪ੍ਰਾਈਵੇਟ ਸਕੂਲ ਮਾਲਕਾਂ ਖਿਲਾਫ ਯੂਨੀਅਨ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਨ੍ਹਾਂ ਅਧਿਆਪਕਾਂ ਨੇ ਪ੍ਰਾਈਵੇਟ ਸਕੂਲ ਮਾਲਕਾਂ ਦੇ ਕਥਿਤ ਮਾੜੇ ਰਵੱਈਏ ਖਿਲਾਫ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਦਖਲ ਦੀ ਮੰਗ ਕੀਤੀ। ਬੁਲਾਰਿਆਂ 

ਸਾਹਨੀ ਕੋਰ ਕਮੇਟੀ ਅੱਗੇ ਪੇਸ਼ ਨਾ ਹੋ ਸਕੇ!

Posted On April - 13 - 2010 Comments Off on ਸਾਹਨੀ ਕੋਰ ਕਮੇਟੀ ਅੱਗੇ ਪੇਸ਼ ਨਾ ਹੋ ਸਕੇ!
ਨਿੱਜੀ ਪੱਤਰ ਪ੍ਰੇਰਕ ਬਟਾਲਾ, 12 ਅਪਰੈਲ ਜਗਦੀਸ਼ ਰਾਜ ਸਾਹਨੀ ਦੇ ਮੁੱਖ ਪਾਰਲੀਮਾਨੀ ਸਕੱਤਰ ਦੇ ਅਹੁਦੇ ਤੋਂ ਦਿੱਤੇ ‘ਅਸਤੀਫੇ’ ਦੇ   ਵਿਵਾਦ ਨੂੰ ਸੁਲਝਾਉਣ ਅਤੇ ਉਨ੍ਹਾਂ ਦਾ ਪੱਖ ਸੁਣਨ ਲਈ ਅੱਜ ਚੰਡੀਗੜ੍ਹ  ਬੁਲਾਉਣ ’ਤੇ ਵੀ ਉਹ ਕਮੇਟੀ  ਅੱਗੇ ਪੇਸ਼ ਨਾ ਹੋਏ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਅੱਖ ‘ਠੀਕ’  ਨਾ ਹੋਣ ਕਾਰਨ ਉਹ ਕੋਰ ਕਮੇਟੀ ਸਾਹਮਣੇ ਆਪਣਾ ਪੱਖ ਨਾ ਰੱਖ ਸਕੇ। ਬਟਾਲਾ ਤੋਂ ਭਾਜਪਾ ਵਿਧਾਇਕ ਜਗਦੀਸ਼ ਸਾਹਨੀ ਅੱਜ ਫਿਰ  ਸਿਹਤ ਠੀਕ ਨਾ ਹੋਣ ’ਤੇ ਕੋਰ ਕਮੇਟੀ ਕੋਲ ਨਾ ਜਾ  

ਕਮੇਟੀ ਵਲੋਂ ਨਡਾਲਾ ਦੇ ਗੁਰਦੁਆਰੇ ’ਤੇ ਕਬਜ਼ਾ

Posted On April - 13 - 2010 Comments Off on ਕਮੇਟੀ ਵਲੋਂ ਨਡਾਲਾ ਦੇ ਗੁਰਦੁਆਰੇ ’ਤੇ ਕਬਜ਼ਾ
ਪੱਤਰ ਪ੍ਰੇਰਕ ਭੁਲੱਥ, 12 ਅਪਰੈਲ ਕਸਬਾ ਨਡਾਲਾ ਦੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨੂੰ ਐਸ.ਜੀ.ਪੀ.ਸੀ. ਨੇ ਆਪਣੇ ਕਬਜ਼ੇ ਹੇਠ ਲੈ  ਲਿਆ। ਐਸ.ਜੀ.ਪੀ.ਸੀ. ਵੱਲੋਂ ਆਏ ਸੁਪਰਵਾਈਜ਼ਰ ਤਜਿੰਦਰ ਸਿੰਘ ਪੱਡਾ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਰਤ ਸਿੰਘ ਕੋਲੋਂ ਚਾਰਜ ਲਿਆ। ਉਨ੍ਹਾਂ 29 ਲੱਖ 56 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਤੇ ਰਸਦ ਐਸ.ਜੀ.ਪੀ.ਸੀ. ਦੇ ਹਵਾਲੇ ਕਰ ਦਿੱਤੀ। ਸੁਪਰਵਾਈਜ਼ਰ ਤਜਿੰਦਰ ਸਿੰਘ ਪੱਡਾ ਨੇ ਸੂਰਤ ਸਿੰਘ ਸਮੇਤ ਸਮੂਹ ਪ੍ਰਬੰਧਕ ਕਮੇਟੀ ਦੀ ਸ਼ਲਾਘਾ 

ਅਨਾਜ ਭੰਡਾਰਨ ਦਾ ਪ੍ਰਬੰਧ ਕਰਨ ਦੀ ਮੰਗ

Posted On April - 13 - 2010 Comments Off on ਅਨਾਜ ਭੰਡਾਰਨ ਦਾ ਪ੍ਰਬੰਧ ਕਰਨ ਦੀ ਮੰਗ
ਪੱਤਰ ਪ੍ਰੇਰਕ ਮਹਿਤਪੁਰ,12 ਅਪਰੈਲ ਇਥੇ ਦੋਆਬਾ ਕਿਸਾਨ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਆਗੂ ਗੁਰਮੁਖ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਵਿਕਾਸ ਕਾਰਜ ਨਾ ਹੋਣ ਕਰਕੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਦੌਰਾਨ ਗੁਰਮੁਖ ਸਿੰਘ ਨੇ ਕਿਹਾ ਕਿ ਖੁੱਲ੍ਹੇ ਆਸਮਾਨ ਵਿਚ ਅਨਾਜ ਦੇ ਭੰਡਾਰਾਂ ਦਾ ਸਟਾਕ ਸੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਅਨਾਜ ਭੰਡਾਰਨ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਗੁਰਮੁਖ ਸਿੰਘ ਨੇ ਕਿਹਾ ਕਿ ਬਿਜਲੀ ਦੇ ਬਹੁਤ ਵੱਡੇ ਕੱਟ ਲਗਾਉਣ 

ਯੂਨੀਅਨ ਦਾ ਵਫ਼ਦ ਮੰਤਰੀ ਨੂੰ ਮਿਲਿਆ

Posted On April - 13 - 2010 Comments Off on ਯੂਨੀਅਨ ਦਾ ਵਫ਼ਦ ਮੰਤਰੀ ਨੂੰ ਮਿਲਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ,12 ਅਪਰੈਲ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਯੂਨੀਅਨ ਦਾ ਵਫ਼ਦਤ ਅੱਜ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਮਿਲਿਆ। ਯੂਨੀਅਨ ਨੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਦਾ ਮਾਮਲਾ 15 ਅਪਰੈਲ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਸਰਕਾਰ ਦੇ ਅੱਗੇ ਰੱਖਣਗੇ। ਇਹ ਜਾਣਕਾਰੀ ਜਥੇਬੰਦੀ ਦੇ ਪ੍ਰੈਸ ਸਕੱਤਰ ਰਜੀਵ ਕੁਮਾਰ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦਿੱਤੀ ਗਈ। ਉਨ੍ਹਾਂ ਦਸਿਆ ਕਿ ਵਫ਼ਦ ਦੀ ਅਗਵਾਈ 

ਸ਼ਾਰਜਾਹ ਜੇਲ੍ਹ ’ਚ ਬੰਦ ਨੌਜਵਾਨ ਦੇ ਪਰਿਵਾਰ ਨੂੰ ਮੰਤਰੀ ਮਿਲੇ

Posted On April - 13 - 2010 Comments Off on ਸ਼ਾਰਜਾਹ ਜੇਲ੍ਹ ’ਚ ਬੰਦ ਨੌਜਵਾਨ ਦੇ ਪਰਿਵਾਰ ਨੂੰ ਮੰਤਰੀ ਮਿਲੇ
ਪੱਤਰ ਪ੍ਰੇਰਕ ਫਗਵਾੜਾ, 12 ਅਪਰੈਲ ਦੁਬਈ ’ਚ ਕਤਲ ਕੇਸ ਦੇ ਮਾਮਲੇ ’ਚ ਸ਼ਾਰਜਾਹ ਜੇਲ੍ਹ ’ਚ ਬੰਦ ਹਰਜਿੰਦਰ ਸਿੰਘ (28) ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਸ਼ਿਵਪੁਰੀ ’ਚ ਜਾ ਕੇ ਤਕਨੀਕੀ ਸਿੱਖਿਆ ਮੰਤਰੀ ਚੌਧਰੀ ਸਵਰਨਾ ਰਾਮ ਨੇ ਮੁਲਾਕਾਤ ਕੀਤੀ। ਮੰਤਰੀ ਨੇ ਇਸ ਮੌਕੇ ਉਨ੍ਹਾਂ ਦੇ ਪਰਿਵਾਰ ਪਾਸੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ ਅਤੇ ਦੱਸਿਆ ਕਿ ਸਰਕਾਰ ਇਨ੍ਹਾਂ ਨੌਜਵਾਨਾਂ ਦੇ ਕੇਸ ਤੋਂ ਵਾਕਫ਼ ਨਹੀਂ ਸੀ, ਪਰ ਹੁਣ ਉਹ ਅੱਜ ਹੀ ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ’ਚ ਲਿਆ ਕੇ ਇਸ ਦੀ ਪੈਰਵੀ 
Available on Android app iOS app
Powered by : Mediology Software Pvt Ltd.