ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਮਾਝਾ-ਦੋਆਬਾ › ›

Featured Posts
ਸਕੂਲ ਦਾਖ਼ਲਿਆਂ ਲਈ ਜਾਗਰੂਕਤਾ ਰੈਲੀ

ਸਕੂਲ ਦਾਖ਼ਲਿਆਂ ਲਈ ਜਾਗਰੂਕਤਾ ਰੈਲੀ

ਪੱਤਰ ਪ੍ਰੇਰਕ ਚੋਹਲਾ ਸਾਹਿਬ, 16 ਫਰਵਰੀ ਸਰਕਾਰੀ ਐਲੀਮੈਂਟਰੀ ਸਕੂਲ ਸੁਹਾਵਾ ਬਲਾਕ ਚੋਹਲਾ ਸਾਹਿਬ ਦੇ ਬੱਚਿਆਂ ਅਤੇ ਸਟਾਫ ਵਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਵਿੱਚ ਦਾਖ਼ਲਾ ਜਾਗਰੂਕਤਾ ਰੈਲੀ ਕੱਢੀ ਗਈ। ਮਾਰਚ ਦੀ ਅਗਵਾਈ ਕਰ ਰਹੇ ਮੁੱਖ ਅਧਿਆਪਕਾ ਸੁਖਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ...

Read More

ਪਠਾਨਕੋਟ ਦੇ ਇਤਿਹਾਸ ’ਤੇ ਆਧਾਰਿਤ ਪੁਸਤਕ ਲੋਕ ਅਰਪਣ

ਪਠਾਨਕੋਟ ਦੇ ਇਤਿਹਾਸ ’ਤੇ ਆਧਾਰਿਤ ਪੁਸਤਕ ਲੋਕ ਅਰਪਣ

ਪੱਤਰ ਪ੍ਰੇਰਕ ਪਠਾਨਕੋਟ, 16 ਫਰਵਰੀ ਸ਼ਹਿਰ ਦੇ ਇਤਿਹਾਸ ਨੂੰ ਲੈ ਕੇ ਲੇਖਕ ਐਮਐਲ ਕੌਸ਼ਲ ਵੱਲੋਂ ਲਿਖੀ ਪੁਸਤਕ ‘ਐਕਸਪਲੋਰਿੰਗ ਪਠਾਨਕੋਟ ਪ੍ਰੀ ਹਿਸਟੋਰਿਕ-ਟੂ ਮਾਡਰਨ ਈਰਾ’ ਦੀ ਇੱਥੇ ਘੁੰਡ ਚੁਕਾਈ ਕੀਤੀ ਗਈ। ਇਸ ਮੌਕੇ ਹੋਏ ਸਮਾਗਮ ਵਿੱਚ ਸੇਵਾਮੁਕਤ ਆਈਏਐੱਸ ਅਧਿਕਾਰੀ ਪ੍ਰਵੀਨ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਾਬਕਾ ਮੰਤਰੀ ਰਮਨ ਭੱਲਾ ਤੇ ਮਾਸਟਰ ਮੋਹਨ ...

Read More

ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ

ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ

ਪੱਤਰ ਪ੍ਰੇਰਕ ਅੰਮ੍ਰਿਤਸਰ, 16 ਫਰਵਰੀ ਤਨਖ਼ਾਹ ਕਮਿਸ਼ਨ ਤੇ ਡੀਏ ਦੀਆਂ ਬਕਾਇਆ ਕਿਸ਼ਤਾਂ, ਪ੍ਰੋਬੇਸ਼ਨ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦਿਵਾਉਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਦੀ ਸੇਵਾ ਰੈਗੂਲਰ ਕਰਾਉਣ ਅਤੇ ਵਰਕਰਜ਼ ਲਈ ਕਿਰਤ ਕਾਨੂੰਨ ਅਨੁਸਾਰ ਤਨਖ਼ਾਹ ਪ੍ਰਾਪਤੀ ਲਈ ਪੰਜਾਬ ਤੇ ਯੂਟੀ ਮੁਲਾਜ਼ਮ/ ਪੈਨਸ਼ਨਰਜ਼ ਐਕਸ਼ਨ ਕਮੇਟੀ ਵਲੋਂ ਸ਼ੁਰੂ ...

Read More

ਪਿੰਡਾਂ ਅੰਦਰ ਲਾਲ ਲਕੀਰ ਦਾ ਖ਼ਾਤਮਾ ਕਰਨ ਲਈ ਮੀਟਿੰਗ

ਪਿੰਡਾਂ ਅੰਦਰ ਲਾਲ ਲਕੀਰ ਦਾ ਖ਼ਾਤਮਾ ਕਰਨ ਲਈ ਮੀਟਿੰਗ

ਗੁਰਬਖਸ਼ਪੁਰੀ ਤਰਨ ਤਾਰਨ, 16 ਫਰਵਰੀ ਘੱਟ ਗਿਣਤੀ ਲੋਕ ਭਲਾਈ ਸੰਸਥਾ ਵਲੋਂ ਪਿੰਡਾਂ ਅੰਦਰ ‘ਲਾਲ ਲਕੀਰ’ ਦਾ ਖ਼ਾਤਮਾ ਕਰ ਕੇ ਲੋਕਾਂ ਨੂੰ ਆਪਣੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੀ ਮੰਗ ਕਰਨ ਲਈ ਇਲਾਕੇ ਦੇ ਪਿੰਡ ਜੀਓਬਾਲਾ ਵਿੱਚ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਜੋਧਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

Read More

ਐਸਆਰਕੇਪੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਐਸਆਰਕੇਪੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਪੱਤਰ ਪ੍ਰੇਰਕ ਪਠਾਨਕੋਟ, 16 ਫਰਵਰੀ ਐਸਆਰਕੇਪੀ ਸੀਨੀਅਰ ਸੈਕੰਡਰੀ ਸਕੂਲ ਬੁੰਗਲ ਦਾ 30ਵਾਂ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਹੋਇਆ। ਇਸ ਵਿੱਚ 21 ਜੈਕ ਰਾਈਫ਼ਲਜ਼ ਰੈਜਮੈਂਟ ਦੇ ਸੂਬੇਦਾਰ ਮੇਜਰ ਮਹਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਥਾਣਾ ਮਾਮੂਨ ਦੇ ਮੁਖੀ ਅਨੀਤਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਸ੍ਰੀ ...

Read More

ਮੀਟਰ ਰੀਡਰ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੀ ਮੀਟਿੰਗ

ਮੀਟਰ ਰੀਡਰ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੀ ਮੀਟਿੰਗ

ਪੱਤਰ ਪ੍ਰੇਰਕ ਤਰਨ ਤਾਰਨ, 16 ਫਰਵਰੀ ਇਲਾਕੇ ਦੇ ਪਿੰਡ ਗੋਹਲਵੜ੍ਹ ਵਿੱਚ ਅੱਜ ਜਨਤਕ ਜਥੇਬੰਦੀਆਂ ਵਲੋਂ ਮੀਟਿੰਗ ਕਰ ਕੇ ਘਰੇਲੂ ਬਿਜਲੀ ਮੀਟਰਾਂ ਦੀ ਰੀਡਿੰਗ ਕਰਦੇ ਵਿਅਕਤੀ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ| ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਸੈਂਟਰ ਆਫ ਟਰੇਡ ਯੂਨੀਅਨ (ਸੀਟੀਯੂ), ਟਰੈਕਟਰ ਟਰਾਲਾ ਵਰਕਰ ਯੂਨੀਅਨ ...

Read More

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੀਏਏ ਦਾ ਵਿਰੋਧ

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੀਏਏ ਦਾ ਵਿਰੋਧ

ਪੱਤਰ ਪ੍ਰੇਰਕ ਫਤਿਹਗੜ੍ਹ ਚੂੜੀਆਂ, 16 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜ਼ਿਆਂਵਾਲੀ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਲਖਵਿੰਦਰ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਵਿਰੋਧਤਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਕਾਨੂੰਨ ਰੱਦ ਕੀਤੇ ਜਾਣ, ਜਾਮੀਆਂ ਮਿਲੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਗੋਲੀ ਚਲਾਉਣ ...

Read More


ਤਰਕਸ਼ੀਲ ਸੁਸਾਇਟੀ ਨੇ ਮਨੋਰੋਗ ਚੇਤਨਾ ਕੈਂਪ ਲਾਇਆ

Posted On November - 15 - 2010 Comments Off on ਤਰਕਸ਼ੀਲ ਸੁਸਾਇਟੀ ਨੇ ਮਨੋਰੋਗ ਚੇਤਨਾ ਕੈਂਪ ਲਾਇਆ
ਪੱਤਰ ਪ੍ਰੇਰਕ ਜਲੰਧਰ, 14 ਨਵੰਬਰ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜਲੰਧਰ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਵਡਾਲਾ ਵਿਖੇ ਮਨੋਰੋਗ ਚੇਤਨਾ ਕੈਂਪ ਲਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਮ.ਡੀ. (ਮਨੋਰੋਗ) ਡਾ. ਅਮਨ ਸੂਦ ਨੇ ਕਿਹਾ ਕਿ ਦਿਨ-ਬਦਿਨ ਮਨੋ ਰੋਗੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋ ਰਿਹਾ ਹੈ ਪਰ ਚੇਤਨਾ ਦੀ ਘਾਟ ਕਰਕੇ ਮਾਨਸਿਕ ਰੋਗਾਂ ਨੂੰ ਓਪਰੀ ਕਸਰ ਜਾਂ ਜਾਦੂ ਮੰਤਰ ਸਮਝ ਲਿਆ ਜਾਂਦਾ ਹੈ, ਜਿਸ ਕਰਕੇ ਮਾਨਸਿਕ ਰੋਗੀ ਅਤੇ ਉਸ ਦੇ ਵਾਰਸ ਲੰਬਾ ਸਮਾਂ ਪ੍ਰੇਸ਼ਾਨ 

ਬਲਾਕ ਸਮਿਤੀ ਦੇ ਸਾਬਕਾ ਆਗੂ ਨਮਿਤ ਸ਼ਰਧਾਂਜਲੀ ਸਮਾਗਮ

Posted On November - 15 - 2010 Comments Off on ਬਲਾਕ ਸਮਿਤੀ ਦੇ ਸਾਬਕਾ ਆਗੂ ਨਮਿਤ ਸ਼ਰਧਾਂਜਲੀ ਸਮਾਗਮ
ਪੱਤਰ ਪ੍ਰੇਰਕ ਸ਼ਾਹਕੋਟ, 14 ਨਵੰਬਰ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ ਲੋਹੀਆ ਸਵਰਗੀ ਬੁੱਕਣ ਸਿੰਘ ਨੂੰ ਅੱਜ ਉਨ੍ਹਾਂ ਦੀ 10ਵੀਂ ਬਰਸੀ ਮੌਕੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਪਿੰਡ ਚੱਕ ਚੇਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਉਪਰੰਤ ਭਾਈ ਅਮੀਰ ਸਿੰਘ ਸੋਹਲ ਖਾਲਸਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। 

ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸਬੰਧੀ ਕੈਂਪ

Posted On November - 15 - 2010 Comments Off on ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸਬੰਧੀ ਕੈਂਪ
ਪੱਤਰ ਪ੍ਰੇਰਕ ਤਰਨ ਤਾਰਨ, 14 ਨਵੰਬਰ ਇਥੋਂ ਛੇ ਕਿਲੋਮੀਟਰ ਪਿੰਡ ਕੱਕਾ ਕੰਡਿਆਲਾ ਵਿਖੇ ਕਿਸਾਨਾਂ ਨੂੰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਜਾਗਰੂਕ ਕਰਨ ਲਈ ਇਕ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਖਦੇਵ ਸਿੰਘ ਸੰਧੂ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਸਾਂਝੇ ਤੌਰ ‘ਤੇ ਕੀਤੀ ਜਦੋਂ ਕਿ ਕਿਸਾਨਾਂ ਨੂੰ ਖੇਤੀਬਾੜੀ ਅਧਿਕਾਰੀ ਡਾ. ਸੱਜਣ ਸਿੰਘ, 

ਸਰਕਾਰੀ ਆਰਟ ਕਾਲਜ ਦੀ ਵੈੱਬਸਾਈਟ ਲਾਂਚ

Posted On November - 14 - 2010 Comments Off on ਸਰਕਾਰੀ ਆਰਟ ਕਾਲਜ ਦੀ ਵੈੱਬਸਾਈਟ ਲਾਂਚ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 13 ਨਵੰਬਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਦੀ ਅਧਿਕਾਰਤ ਵੈੱਬਸਾਈਟ   www.gsportsjal.org ਲਾਂਚ ਕੀਤੀ ਗਈ। ਇਸ ਦਾ ਉਦਘਾਟਨ ਕਾਲਜ ਦੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਸਰਪ੍ਰਸਤ ਬ੍ਰਿਗੇਡੀਅਰ ਜੀ.ਜੇ. ਸਿੰਘ ਡਾਇਰੈਕਟਰ ਜਨਰਲ, ਸੀ. ਪਾਈਟ ਪੰਜਾਬ ਨੇ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਕਰਮਜੀਤ ਕੌਰ ਚੌਧਰੀ, ਪ੍ਰਧਾਨ ਮਿਊਜ਼ਿਕ ਡਾਇਰੈਕਟਰ ਕੁਲਜੀਤ ਸਿੰਘ, ਉਪ ਪ੍ਰਧਾਨ ਅਤੇ ਪੰਜਾਬ ਕੋਚਿੰਗ ਐਸੋਸੀਏਟ ਦੇ ਪ੍ਰਧਾਨ ਰਾਮ ਪ੍ਰਤਾਪ, ਵਿੱਤ ਸਕੱਤਰ ਪ੍ਰੋ. 

ਕਨਵੈਨਸ਼ਨ ਵਿੱਚ ਸਿੱਖਿਆ ਖੇਤਰ ਦੇ ਨਿੱਜੀਕਰਨ ਦੀ ਨੁਕਤਾਚੀਨੀ

Posted On November - 14 - 2010 Comments Off on ਕਨਵੈਨਸ਼ਨ ਵਿੱਚ ਸਿੱਖਿਆ ਖੇਤਰ ਦੇ ਨਿੱਜੀਕਰਨ ਦੀ ਨੁਕਤਾਚੀਨੀ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 13 ਨਵੰਬਰ ਸਿੱਖਿਆ ਬਚਾਓ ਮੰਚ ਪੰਜਾਬ ਵੱਲੋਂ ਇਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਿੱਖਿਆ ਖੇਤਰ ਨੂੰ ਬਚਾਉਣ ਦੇ ਵਿਸ਼ੇ ’ਤੇ ਕਨਵੈਨਸ਼ਨ ਕਰਵਾਈ ਗਈ। ਇਸ ਵਿੱਚ ਕੇਂਦਰ ਦੀ ਯੂ.ਪੀ.ਏ. ਸਰਕਾਰ ਵੱਲੋਂ ਸਿੱਖਿਆ ਖੇਤਰ ਦੇ ਕੀਤੇ ਜਾ ਰਹੇ ਕੇਂਦਰੀਕਰਨ, ਵਪਾਰੀਕਰਨ ਤੇ ਨਿੱਜੀਕਰਨ ਖਿਲਾਫ਼ ਅਰੰਭੇ ਦੇਸ਼ ਵਿਆਪੀ ਅੰਦੋਲਨ ਤਹਿਤ ਅਗਲੇ ਪੜਾਅ ਵਜੋਂ 2 ਦਸੰਬਰ ਨੂੰ ਪਾਰਲੀਮੈਂਟ ਵੱਲ ਰੋਸ ਮਾਰਚ ਵਿੱਚ ਸੂਬੇ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ 

ਦੰਦਾਂ ਦੇ ਰੋਗਾਂ ਬਾਰੇ ਕਾਨਫਰੰਸ

Posted On November - 14 - 2010 Comments Off on ਦੰਦਾਂ ਦੇ ਰੋਗਾਂ ਬਾਰੇ ਕਾਨਫਰੰਸ
ਨਿੱਜੀ ਪੱਤਰ ਪ੍ਰੇਰਕ ਅੰਮ੍ਰਿਤਸਰ, 13 ਨਵੰਬਰ ਪੇਡੀਐਟ੍ਰਿਕ ਡੈਂਟਿਸਟਰੀ ਦੀ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਅੱਜ ਤੋਂ ਸ਼ੁਰੂ ਹੋ ਗਈ। ਇਹ ਕਾਨਫਰੰਸ 14 ਨਵੰਬਰ ਤਕ ਚੱਲੇਗੀ। ਇਹ ਜਾਣਕਾਰੀ ਇੰਡੀਅਨ ਸੁਸਾਇਟੀ ਆਫ ਪੈਡੋਡੈਨਟਿਸ ਅਤੇ ਪ੍ਰੀਵੈਲਟਿਵ ਡੈਂਟਿਸਟਰੀ (ਆਈ.ਐਸ.ਪੀ.ਪੀ.ਡੀ.) ਦੀ ਸਰਪ੍ਰਸਤ ਡਾ. ਨਵਨੀਤ ਗਰੇਵਾਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਦੰਦਾਂ ਦੀ ਰੂਪ ਰੇਖਾ ਵਿਚ ਇਕ ਬਹੁਤ ਵੱਡਾ ਬਦਲਾਅ ਆਵੇਗਾ ਅਤੇ ਇਸ ਰਾਹੀਂ ਭਾਰਤੀ ਦੰਦਾਂ ਦੇ ਮਾਹਿਰਾਂ ਦੀ ਸਮਰੱਥਾ ਨੂੰ 

ਅੰਮ੍ਰਿਤਸਰ-ਲਾਹੌਰ ਮੇਲਾ ‘ਸਾਂਝ’ ਸ਼ੁਰੂ

Posted On November - 14 - 2010 Comments Off on ਅੰਮ੍ਰਿਤਸਰ-ਲਾਹੌਰ ਮੇਲਾ ‘ਸਾਂਝ’ ਸ਼ੁਰੂ
ਪੱਤਰ ਪ੍ਰੇਰਕ ਅੰਮ੍ਰਿਤਸਰ, 13 ਨਵੰਬਰ ਪੁਨਰਜੋਤ ਸੰਸਥਾ ਅਤੇ ਪਾਕਿਸਤਾਨ ਰਫੀ ਪੀਰ ਥੀਏਟਰ ਗਰੁੱਪ ਵੱਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਅੰਮ੍ਰਿਤਸਰ-ਲਾਹੌਰ ਮੇਲਾ ‘ਸਾਂਝ’ ਦਾ ਉਦਘਾਟਨ ਬੀਤੀ ਰਾਤ ਆਰਟ ਆਫ ਲਿਵਿੰਗ ਦੇ ਸੰਚਾਲਕ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕੀਤਾ। ਇਹ ਮੇਲਾ ਸੀਨੀਅਰ ਸਪਰਿੰਗ ਡੇਲ ਸਕੂਲ ਵਿਚ ਚਲ ਰਿਹਾ ਹੈ। ਇਸ ਮੇਲੇ ਵਿਚ ਦੋਵਾਂ ਮੁਲਕਾਂ ਦੇ ਕਲਾਕਾਰ ਸ਼ਾਂਤੀ ਤੇ ਸਾਂਝ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਲਈ ਇਕ ਹੀ ਮੰਚ ’ਤੇ ਆਪੋ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਹਨ। ਸ੍ਰੀ 

ਕਹਾਣੀਕਾਰ ਜਿੰਦਰ ਅਤੇ ਨਾਵਲਕਾਰ ਚਹਿਲ ਨਾਲ ਰੂ-ਬਰੂ

Posted On November - 14 - 2010 Comments Off on ਕਹਾਣੀਕਾਰ ਜਿੰਦਰ ਅਤੇ ਨਾਵਲਕਾਰ ਚਹਿਲ ਨਾਲ ਰੂ-ਬਰੂ
ਪੱਤਰ ਪ੍ਰੇਰਕ ਮਾਹਿਲਪੁਰ, 13 ਨਵੰਬਰ ‘‘ਪੰਜਾਬ ਦੀ ਨੌਜਵਾਨ ਪੀੜ੍ਹੀ ਸਾਹਿਤਕ ਪੁਸਤਕਾਂ ਅਤੇ ਰੋਜ਼ਾਨਾ ਪੰਜਾਬੀ ਅਖ਼ਬਾਰਾਂ ਨੂੰ ਪੜ੍ਹਨ ਨੂੰ ਘੱਟ ਤਰਜੀਹ ਦੇ ਰਹੀ ਹੈ। ਲੇਖਕ ਕਿਤਾਬਾਂ ਲਿਖੀ ਜਾ ਰਹੇ ਹਨ ਪਰ ਪਾਠਕਾਂ ਦੀ ਕਮੀ ਉਨ੍ਹਾਂ ਦੀ ਸਾਰੀ ਮਿਹਨਤ ਦਾ ਘਾਣ ਕਰ ਰਹੀ ਹੈ। ਉਪਰੋਕਤ ਵਿਚਾਰ ਇੱਥੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਬੀ.ਐੱਡ. ਦੇ ਵਿਦਿਆਰਥੀਆਂ ਨਾਲ ਰੂਬਰੂ ਸਮਾਗਮ ਦੌਰਾਨ ਪੰਜਾਬੀ ਕਹਾਣੀਕਾਰ ਜਿੰਦਰ ਅਤੇ ਪਰਵਾਸੀ ਨਾਵਲਕਾਰ ਹਰਮਹਿੰਦਰ ਚਹਿਲ ਨੇ ਕਹੇ। ਇਸ ਸਾਹਿਤਕ 

ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ

Posted On November - 14 - 2010 Comments Off on ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ
ਪੱਤਰ ਪ੍ਰੇਰਕ ਬਟਾਲਾ, 13 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਧਰਮ ਪ੍ਰਚਾਰ ਲਹਿਰ ਤਹਿਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 30 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਗੁਰਬਾਣੀ ਕੀਰਤਨ ਵਿਚ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਨੇ ਪਹਿਲਾ ਅਤੇ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਨੇ ਦੂਜਾ 

ਦੰਗਾ ਪੀੜਤਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਖੁਦਕੁਸ਼ੀ ਕਰਨ ਦੀ ਚਿਤਾਵਨੀ

Posted On November - 14 - 2010 Comments Off on ਦੰਗਾ ਪੀੜਤਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਖੁਦਕੁਸ਼ੀ ਕਰਨ ਦੀ ਚਿਤਾਵਨੀ
ਨਿੱਜੀ ਪੱਤਰ ਪ੍ਰੇਰਕ ਬਟਾਲਾ,13 ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ  ਦੇ ਪੀੜਤ ਪਰਿਵਾਰ ਅੱਜ ਵੀ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਪ੍ਰਸ਼ਾਸਨ ਵੱਲੋਂ ਕੋਈ ਸਹੂਲਤ ਨਾ ਦਿੱਤੇ ਜਾਣ ਕਾਰਨ ਅੱਕੇ ਪੀੜਤ ਪਰਿਵਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਬਣਦੀਆਂ ਸਹੂੁਲਤਾਂ ਨਾ ਦਿੱਤੀਆਂ ਗਈਆਂ ਤਾਂ ਉਹ ਡਿਪਟੀ ਕਮਿਸ਼ਨਰ ਦੇ ਦਫ਼ਤਰ  ਸਾਹਮਣੇ  ਆਤਮਹੱਤਿਆ  ਕਰ ਲੈਣਗੇ।  ਦੰਗਾ ਪੀੜਤਾਂ ਨੇ ਪ੍ਰਸ਼ਾਸਨ ’ਤੇ ਦੋਸ਼  

ਖੇਤੀ ਵਿਭਾਗ ਵੱਲੋਂ ਕਣਕ ਦਾ ਬੀਜ ਮੁਹੱਈਆ ਕਰਵਾਉਣ ਦੇ ਉਪਰਾਲੇ

Posted On November - 14 - 2010 Comments Off on ਖੇਤੀ ਵਿਭਾਗ ਵੱਲੋਂ ਕਣਕ ਦਾ ਬੀਜ ਮੁਹੱਈਆ ਕਰਵਾਉਣ ਦੇ ਉਪਰਾਲੇ
ਪੱਤਰ ਪ੍ਰੇਰਕ ਤਰਨ ਤਾਰਨ, 13  ਨਵੰਬਰ ਤਰਨ ਤਾਰਨ ਵਿਚ ਕਿਸਾਨਾਂ ਨੂੰ ਕਣਕ ਦਾ ਬੀਜ ਮੁਹੱਈਆ ਕਰਾਉਣ ਦੇ ਮਕਸਦ ਨਾਲ ਖੇਤੀਬਾੜੀ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁੱਖ  ਖੇਤੀਬਾੜੀ ਅਫਸਰ ਡਾ. ਸੁਖਦੇਵ ਸਿੰਘ ਸੰਧੂ ਨੇ ਦੱਸਿਆ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਅਧੀਨ ਸਬਸਿਡੀ ਉਪਰ ਕਣਕ ਦੀਆਂ ਵੱਖ-ਵੱਖ ਕਿਸਮਾਂ  ਪੀ.ਬੀ. ਡਬਲਿਊ. 550 ਦਾ ਬੀਜ 1395 ਰੁਪਏ ਪ੍ਰਤੀ ਕੁਇੰਟਲ, ਡੀ.ਬੀ. ਡਬਲਿਊ. 17 ਦਾ ਬੀਜ 122 ਰੁਪਏ, ਪੀ.ਬੀ. ਡਬਲਿਊ. 502 ਦਾ ਬੀਜ 1290 ਰੁਪਏ ਪ੍ਰਤੀ ਕੁਇੰਟਲ 

ਸ੍ਰੀ ਸ੍ਰੀ ਰਵੀਸ਼ੰਕਰ ਨੇ ਵਿਦਿਆਰਥਣਾਂ ਨੂੰ ਰਾਸ਼ਟਰ ਨਿਰਮਾਣ ਦੇ ਗੁਰ ਸਮਝਾਏ

Posted On November - 14 - 2010 Comments Off on ਸ੍ਰੀ ਸ੍ਰੀ ਰਵੀਸ਼ੰਕਰ ਨੇ ਵਿਦਿਆਰਥਣਾਂ ਨੂੰ ਰਾਸ਼ਟਰ ਨਿਰਮਾਣ ਦੇ ਗੁਰ ਸਮਝਾਏ
ਪੱਤਰ ਪ੍ਰੇਰਕ ਜਲੰਧਰ, 13 ਨਵੰਬਰ ਆਰਟ ਆਫ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀਸ਼ੰਕਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ, ਸਟਾਫ ਅਤੇ ਹੋਰ ਸਰੋਤਿਆਂ ਨਾਲ ਅਧਿਆਤਮਕ ਵਿਚਾਰ-ਵਟਾਂਦਰੇ ਵਿਚ ਹਿੱਸਾ ਲਿਆ। ਲਵਲੀ ਸਮੂਹ ਦੇ ਚੇਅਰਮੈਨ ਰਮੇਸ਼ ਮਿੱਤਲ, ਵਾਈਸ ਚੇਅਰਮੈਨ ਨਰੇਸ਼ ਮਿੱਤਲ ਅਤੇ ਐੱਲ.ਪੀ.ਯੂ. ਦੇ ਕੁਲਪਤੀ ਅਸ਼ੋਕ ਮਿੱਤਲ ਨੇ ਸ੍ਰੀ ਰਵੀਸ਼ੰਕਰ ਦਾ ਸਵਾਗਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਨੌਜਵਾਨ ਵਰਗ ਦੀ ਮੁਸਕਾਨ ਕਦੀ ਅਲੋਪ 

ਰਾਜਸੀ ਪਾਰਟੀਆਂ ਨੂੰ ਆਰ.ਟੀ.ਆਈ.ਅਧੀਨ ਲਿਆਉਣ ਦੀ ਮੁਹਿੰਮ ਵਿੱਢਾਂਗੇ: ਖੇੜਾ

Posted On November - 14 - 2010 Comments Off on ਰਾਜਸੀ ਪਾਰਟੀਆਂ ਨੂੰ ਆਰ.ਟੀ.ਆਈ.ਅਧੀਨ ਲਿਆਉਣ ਦੀ ਮੁਹਿੰਮ ਵਿੱਢਾਂਗੇ: ਖੇੜਾ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 13 ਨਵੰਬਰ ਮੁਲਕ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਚਨਾ ਦਾ ਅਧਿਕਾਰ ਐਕਟ ਅਧੀਨ ਲਿਆਉਣ ਲਈ ਰਾਸ਼ਟਰੀ ਸੋਸ਼ਲਿਸਟ ਜਨਤਾ ਪਾਰਟੀ ਦੇਸ਼ ਵਿਆਪੀ ਮੁਹਿੰਮ ਵਿੱਢੇਗੀ। ਇਸ ਮੁਹਿੰਮ ਦਾ ਜ਼ੋਰ ਇਸ ਗੱਲ ’ਤੇ ਵੀ ਹੋਵੇਗਾ ਕਿ ਜਿਹੜੀਆਂ ਪਾਰਟੀਆਂ ਆਮਦਨ-ਖਰਚ ਦਾ ਹਿਸਾਬ ਨਹੀਂ ਰੱਖਦੀਆਂ ਤੇ ਲੋਕਤੰਤਰੀ ਤਰੀਕੇ ਨਾਲ ਥੱਲੇ ਤੋਂ ਉੱਪਰ ਤੱਕ ਆਪਣੀ ਚੋਣ ਪ੍ਰਕਿਰਿਆ ਨੇਪਰੇ ਨਹੀਂ ਚਾੜ੍ਹਦੀਆਂ, ਉਨ੍ਹਾਂ ਦੀ ਮਾਨਤਾ ਰੱਦ ਕਰਨ ਦੀ ਵਿਵਸਥਾ ਹੋਵੇ। ਸੋਸ਼ਲਿਸਟ ਜਨਤਾ 

ਦੋ ਧੜਿਆਂ ਦੀ ਲੜਾਈ, ਤਿੰਨ ਜ਼ਖ਼ਮੀ

Posted On November - 14 - 2010 Comments Off on ਦੋ ਧੜਿਆਂ ਦੀ ਲੜਾਈ, ਤਿੰਨ ਜ਼ਖ਼ਮੀ
ਪੱਤਰ ਪ੍ਰੇਰਕ ਕਪੂਰਥਲਾ, 13 ਨਵੰਬਰ ਮੁਹੱਲਾ ਸ਼ਹਿਰੀਆਂ ‘ਚ ਵੀਰਵਾਰ ਦੇਰ ਸ਼ਾਮ ਪੁਰਾਣੀ ਰੰਜਿਸ਼ ਦੇ ਚਲਦੇ ਦੋ ਗੁੱਟ ਆਪਸ ਵਿੱਚ ਲੜ ਪਏ, ਜਿਸ ਕਾਰਨ ਹੈਰੀ, ਉਸ ਦੀ ਮਾਂ ਪ੍ਰੀਤੀ ਅਤੇ ਤਾਈ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਸਬੰਧ ਵਿੱਚ ਦਲੀਪ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੁਹੱਲੇ ਦੇ ਕੁੱਝ ਯੁਵਕਾਂ ਨਾਲ ਉਸ ਦੇ ਬੇਟੇ ਦੀ ਮਾਮੂਲੀ ਤਕਰਾਰ ਹੋ ਗਈ ਸੀ ਜਿਸ ਦਾ ਪੰਚਾਇਤੀ ਤੌਰ ’ਤੇ ਫੈਸਲਾ ਹੋ ਗਿਆ ਸੀ। ਪਰ ਉਸੇ ਰੰਜਿਸ਼ ਦੇ ਚੱਲਦੇ ਕੁੱਝ ਯੁਵਕਾਂ ਨੇ ਉਸ ਦੀ ਪਤਨੀ, ਬੇਟੇ ਅਤੇ ਭਾਬੀ 

ਚੇਅਰਮੈਨ ਵੱਲੋਂ ਫਲਾਈਓਵਰ ਦੀ ਉਸਾਰੀ ਦਾ ਜਾਇਜ਼ਾ

Posted On November - 14 - 2010 Comments Off on ਚੇਅਰਮੈਨ ਵੱਲੋਂ ਫਲਾਈਓਵਰ ਦੀ ਉਸਾਰੀ ਦਾ ਜਾਇਜ਼ਾ
ਪੱਤਰ ਪ੍ਰੇਰਕ ਜਲੰਧਰ, 13 ਨਵੰਬਰ ਇੱਥੇ ਬੀ.ਐੱਮ.ਸੀ. ਚੌਕ ਵਿਖੇ ਅੱਜ ਬਣ ਰਹੇ ਫਲਾਈਓਵਰ ਦੇ ਚੱਲ ਰਹੇ ਕੰਮ ਦਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਲਜੀਤ ਸਿੰਘ ਨੀਲਾਮਹਿਲ ਨੇ ਜਾਇਜ਼ਾ ਲਿਆ ਅਤੇ ਪੁਲ ਦੀ ਉਸਾਰੀ ਵਿੱਚ ਲੱਗੇ ਅਧਿਕਾਰੀਆਂ ਨੂੰ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਚੇਅਰਮੈਨ ਨੇ ਦੱਸਿਆ ਕਿ 16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਸ ਫਲਾਈਓਵਰ ਦਾ ਕੰਮ ਅਪਰੈਲ 2011 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਪ ਮੁੱਖ ਮੰਤਰੀ ਸੁਖਬੀਰ 

ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਹਲਕਿਆਂ ’ਚ ਰੋਸ ਮਾਰਚ ਕਰਨ ਦਾ ਫੈਸਲਾ

Posted On November - 14 - 2010 Comments Off on ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਹਲਕਿਆਂ ’ਚ ਰੋਸ ਮਾਰਚ ਕਰਨ ਦਾ ਫੈਸਲਾ
ਪੱਤਰ ਪ੍ਰੇਰਕ ਜਲੰਧਰ, 13 ਨਵੰਬਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਪੈਰਾ ਮੈਡੀਕਲ ਠੇਕਾ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਕਾਰਨ ਇਨ੍ਹਾਂ ਮੁਲਾਜ਼ਮਾਂ ਵਿੱਚ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਪੈਰਾ-ਮੈਡੀਕਲ ਮੁਲਾਜ਼ਮਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੇ ਹਲਕਿਆਂ ਵਿੱਚ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੈਰਾ-ਮੈਡੀਕਲ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਵਜਿੰਦਰਪਾਲ ਸਿੰਘ ਰੰਧਾਵਾ 
Manav Mangal Smart School
Available on Android app iOS app
Powered by : Mediology Software Pvt Ltd.