ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਮਾਝਾ-ਦੋਆਬਾ › ›

Featured Posts
ਸਕੂਲ ਦਾਖ਼ਲਿਆਂ ਲਈ ਜਾਗਰੂਕਤਾ ਰੈਲੀ

ਸਕੂਲ ਦਾਖ਼ਲਿਆਂ ਲਈ ਜਾਗਰੂਕਤਾ ਰੈਲੀ

ਪੱਤਰ ਪ੍ਰੇਰਕ ਚੋਹਲਾ ਸਾਹਿਬ, 16 ਫਰਵਰੀ ਸਰਕਾਰੀ ਐਲੀਮੈਂਟਰੀ ਸਕੂਲ ਸੁਹਾਵਾ ਬਲਾਕ ਚੋਹਲਾ ਸਾਹਿਬ ਦੇ ਬੱਚਿਆਂ ਅਤੇ ਸਟਾਫ ਵਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਵਿੱਚ ਦਾਖ਼ਲਾ ਜਾਗਰੂਕਤਾ ਰੈਲੀ ਕੱਢੀ ਗਈ। ਮਾਰਚ ਦੀ ਅਗਵਾਈ ਕਰ ਰਹੇ ਮੁੱਖ ਅਧਿਆਪਕਾ ਸੁਖਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ...

Read More

ਪਠਾਨਕੋਟ ਦੇ ਇਤਿਹਾਸ ’ਤੇ ਆਧਾਰਿਤ ਪੁਸਤਕ ਲੋਕ ਅਰਪਣ

ਪਠਾਨਕੋਟ ਦੇ ਇਤਿਹਾਸ ’ਤੇ ਆਧਾਰਿਤ ਪੁਸਤਕ ਲੋਕ ਅਰਪਣ

ਪੱਤਰ ਪ੍ਰੇਰਕ ਪਠਾਨਕੋਟ, 16 ਫਰਵਰੀ ਸ਼ਹਿਰ ਦੇ ਇਤਿਹਾਸ ਨੂੰ ਲੈ ਕੇ ਲੇਖਕ ਐਮਐਲ ਕੌਸ਼ਲ ਵੱਲੋਂ ਲਿਖੀ ਪੁਸਤਕ ‘ਐਕਸਪਲੋਰਿੰਗ ਪਠਾਨਕੋਟ ਪ੍ਰੀ ਹਿਸਟੋਰਿਕ-ਟੂ ਮਾਡਰਨ ਈਰਾ’ ਦੀ ਇੱਥੇ ਘੁੰਡ ਚੁਕਾਈ ਕੀਤੀ ਗਈ। ਇਸ ਮੌਕੇ ਹੋਏ ਸਮਾਗਮ ਵਿੱਚ ਸੇਵਾਮੁਕਤ ਆਈਏਐੱਸ ਅਧਿਕਾਰੀ ਪ੍ਰਵੀਨ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਾਬਕਾ ਮੰਤਰੀ ਰਮਨ ਭੱਲਾ ਤੇ ਮਾਸਟਰ ਮੋਹਨ ...

Read More

ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ

ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ

ਪੱਤਰ ਪ੍ਰੇਰਕ ਅੰਮ੍ਰਿਤਸਰ, 16 ਫਰਵਰੀ ਤਨਖ਼ਾਹ ਕਮਿਸ਼ਨ ਤੇ ਡੀਏ ਦੀਆਂ ਬਕਾਇਆ ਕਿਸ਼ਤਾਂ, ਪ੍ਰੋਬੇਸ਼ਨ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦਿਵਾਉਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਦੀ ਸੇਵਾ ਰੈਗੂਲਰ ਕਰਾਉਣ ਅਤੇ ਵਰਕਰਜ਼ ਲਈ ਕਿਰਤ ਕਾਨੂੰਨ ਅਨੁਸਾਰ ਤਨਖ਼ਾਹ ਪ੍ਰਾਪਤੀ ਲਈ ਪੰਜਾਬ ਤੇ ਯੂਟੀ ਮੁਲਾਜ਼ਮ/ ਪੈਨਸ਼ਨਰਜ਼ ਐਕਸ਼ਨ ਕਮੇਟੀ ਵਲੋਂ ਸ਼ੁਰੂ ...

Read More

ਪਿੰਡਾਂ ਅੰਦਰ ਲਾਲ ਲਕੀਰ ਦਾ ਖ਼ਾਤਮਾ ਕਰਨ ਲਈ ਮੀਟਿੰਗ

ਪਿੰਡਾਂ ਅੰਦਰ ਲਾਲ ਲਕੀਰ ਦਾ ਖ਼ਾਤਮਾ ਕਰਨ ਲਈ ਮੀਟਿੰਗ

ਗੁਰਬਖਸ਼ਪੁਰੀ ਤਰਨ ਤਾਰਨ, 16 ਫਰਵਰੀ ਘੱਟ ਗਿਣਤੀ ਲੋਕ ਭਲਾਈ ਸੰਸਥਾ ਵਲੋਂ ਪਿੰਡਾਂ ਅੰਦਰ ‘ਲਾਲ ਲਕੀਰ’ ਦਾ ਖ਼ਾਤਮਾ ਕਰ ਕੇ ਲੋਕਾਂ ਨੂੰ ਆਪਣੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੀ ਮੰਗ ਕਰਨ ਲਈ ਇਲਾਕੇ ਦੇ ਪਿੰਡ ਜੀਓਬਾਲਾ ਵਿੱਚ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਜੋਧਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

Read More

ਐਸਆਰਕੇਪੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਐਸਆਰਕੇਪੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਪੱਤਰ ਪ੍ਰੇਰਕ ਪਠਾਨਕੋਟ, 16 ਫਰਵਰੀ ਐਸਆਰਕੇਪੀ ਸੀਨੀਅਰ ਸੈਕੰਡਰੀ ਸਕੂਲ ਬੁੰਗਲ ਦਾ 30ਵਾਂ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਹੋਇਆ। ਇਸ ਵਿੱਚ 21 ਜੈਕ ਰਾਈਫ਼ਲਜ਼ ਰੈਜਮੈਂਟ ਦੇ ਸੂਬੇਦਾਰ ਮੇਜਰ ਮਹਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਥਾਣਾ ਮਾਮੂਨ ਦੇ ਮੁਖੀ ਅਨੀਤਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਸ੍ਰੀ ...

Read More

ਮੀਟਰ ਰੀਡਰ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੀ ਮੀਟਿੰਗ

ਮੀਟਰ ਰੀਡਰ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੀ ਮੀਟਿੰਗ

ਪੱਤਰ ਪ੍ਰੇਰਕ ਤਰਨ ਤਾਰਨ, 16 ਫਰਵਰੀ ਇਲਾਕੇ ਦੇ ਪਿੰਡ ਗੋਹਲਵੜ੍ਹ ਵਿੱਚ ਅੱਜ ਜਨਤਕ ਜਥੇਬੰਦੀਆਂ ਵਲੋਂ ਮੀਟਿੰਗ ਕਰ ਕੇ ਘਰੇਲੂ ਬਿਜਲੀ ਮੀਟਰਾਂ ਦੀ ਰੀਡਿੰਗ ਕਰਦੇ ਵਿਅਕਤੀ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ| ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਸੈਂਟਰ ਆਫ ਟਰੇਡ ਯੂਨੀਅਨ (ਸੀਟੀਯੂ), ਟਰੈਕਟਰ ਟਰਾਲਾ ਵਰਕਰ ਯੂਨੀਅਨ ...

Read More

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੀਏਏ ਦਾ ਵਿਰੋਧ

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੀਏਏ ਦਾ ਵਿਰੋਧ

ਪੱਤਰ ਪ੍ਰੇਰਕ ਫਤਿਹਗੜ੍ਹ ਚੂੜੀਆਂ, 16 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜ਼ਿਆਂਵਾਲੀ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਲਖਵਿੰਦਰ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਵਿਰੋਧਤਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਕਾਨੂੰਨ ਰੱਦ ਕੀਤੇ ਜਾਣ, ਜਾਮੀਆਂ ਮਿਲੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਗੋਲੀ ਚਲਾਉਣ ...

Read More


ਅਧਿਕਾਰੀਆਂ ਦੀ ਵਾਅਦਾ ਖ਼ਿਲਾਫ਼ੀ ਕਾਰਨ ਅਧਿਆਪਕਾਂ ਵਿਚ ਰੋਸ

Posted On November - 11 - 2010 Comments Off on ਅਧਿਕਾਰੀਆਂ ਦੀ ਵਾਅਦਾ ਖ਼ਿਲਾਫ਼ੀ ਕਾਰਨ ਅਧਿਆਪਕਾਂ ਵਿਚ ਰੋਸ
ਪੱਤਰ ਪ੍ਰੇਰਕ ਅਜਨਾਲਾ, 10 ਨਵੰਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਈ.ਟੀ.ਟੀ. ਅਧਿਆਪਕਾਂ ਦੀਆਂ ਪੱਦ ਉਨਤੀਆਂ ਨਾ ਕਰਨ ਦੀ ਨਿੰਦਾ ਕੀਤੀ ਗਈ। ਯੂਨੀਅਨ ਦੇ ਸੂਬਾਈ ਪ੍ਰਚਾਰ ਸਕੱਤਰ  ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਜਥੇਬੰਦੀ ਨਾਲ ਕਈ ਮੀਟਿੰਗਾਂ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਵਾਅਦਾ ਕਰ ਚੁੱਕੇ ਹਨ ਕਿ ਸਾਲ ਵਿਚ ਦੋ ਵਾਰ ਈ.ਟੀ.ਟੀ. ਅਧਿਆਪਕਾਂ  ਦੀਆਂ ਹੈੱਡ ਟੀਚਰ, ਸੈਂਟਰ 

ਨੇਤਰਦਾਨੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

Posted On November - 11 - 2010 Comments Off on ਨੇਤਰਦਾਨੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਪੱਤਰ ਪ੍ਰੇਰਕ ਹੁਸ਼ਿਆਰਪੁਰ, 10 ਨਵੰਬਰ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਮੂਹ ਮੈਂਬਰ ਸਿਵਲ ਹਸਪਤਾਲ ਵਿਖੇ ਸਥਿਤ ਦਫ਼ਤਰ ਵਿਚ ਇਕੱਤਰ ਹੋਏ ਅਤੇ ਮੋਮਬੱਤੀਆਂ ਬਾਲ ਕੇ ਨੇਤਰਦਾਨੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਨੇਤਰਦਾਨੀਆਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਨੇਤਰਦਾਨੀਆਂ ਦੇ ਪਰਿਵਾਰਾਂ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨੇਤਰਦਾਨ ਲਹਿਰ 

ਐਗਰੋ ਸੇਵਾ ਕੇਂਦਰਾਂ ਦੇ ਸਹਿਯੋਗ ਨਾਲ ਸਹਿਕਾਰੀ ਲਹਿਰ ਨੂੰ ਮਿਲਿਆ ਹੁਲਾਰਾ

Posted On November - 11 - 2010 Comments Off on ਐਗਰੋ ਸੇਵਾ ਕੇਂਦਰਾਂ ਦੇ ਸਹਿਯੋਗ ਨਾਲ ਸਹਿਕਾਰੀ ਲਹਿਰ ਨੂੰ ਮਿਲਿਆ ਹੁਲਾਰਾ
ਕਿਸਾਨਾਂ ਦੀ ਸੇਵਾ ਨਾਲ ਸਹਿਕਾਰੀ ਸੁਸਾਇਟੀਆਂ ਦਾ ਮੁਨਾਫਾ ਵਧਿਆ ਪੱਤਰ ਪ੍ਰੇਰਕ ਤਰਨ ਤਾਰਨ,  10 ਨਵੰਬਰ ਸਰਕਾਰ ਵੱਲੋਂ ਪਿੰਡਾਂ ਵਿਚ ਚੱਲ ਰਹੀਆਂ ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀਆਂ (ਸੀ.ਏ.ਐਸ.ਐਸ.) ’ਚ ਖੋਲ੍ਹੇ ਗਏ ‘‘ਐਗਰੋ ਸੇਵਾ ਕੇਂਦਰ ਇਸ ਇਲਾਕੇ ਅੰਦਰ ਸਹਿਕਾਰੀ ਲਹਿਰ ਰਾਹੀਂ ਕਿਸਾਨਾਂ ਦੀ ਸੇਵਾ ਕਰਨ ਦੇ ਨਾਲ-ਨਾਲ ਖੁਦ ਨੂੰ ਵੀ ਚੋਖਾ ਲਾਭ ਪਹੁੰਚਾ ਰਹੇ ਹਨ। ਇਸ ਲਹਿਰ ਤਹਿਤ ਸਬੰਧਤ ਪਿੰਡ ਦੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਨੂੰ ਪੰਜਾਬ ਫਾਰਮਰਜ਼ ਕਮਿਸ਼ਨ ਵੱਲੋਂ ਖੇਤੀ 

ਰੈੱਡ ਰਿਬਨ ਦੀ ਟੀਮ ਭੱਦੀ ਤੇ ਟਕਾਰਲਾ ਪਹੁੰਚੀ

Posted On November - 11 - 2010 Comments Off on ਰੈੱਡ ਰਿਬਨ ਦੀ ਟੀਮ ਭੱਦੀ ਤੇ ਟਕਾਰਲਾ ਪਹੁੰਚੀ
ਪੱਤਰ ਪ੍ਰੇਰਕ ਬਲਾਚੌਰ, 10 ਨਵੰਬਰ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਏਡਜ਼ ਸਬੰਧੀ ਜਾਗਰੂਕ ਕਰਨ ਹਿੱਤ ਸ਼ੁਰੂ ਕੀਤੀ ਮੁਹਿੰਮ ਦੀ ਕੜੀ ਵਜੋਂ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਰੈੱਡ ਰਿਬਨ ਐਕਸਪ੍ਰੈਸ ਟਰੇਨ ਦੇ ਪ੍ਰਬੰਧਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਬ ਡਿਵੀਜ਼ਨ ਬਲਾਚੌਰ ਦੇ ਪਿੰਡ ਭੱਦੀ ਅਤੇ ਟਕਾਰਲਾ ਵਿਖੇ ਜਾਗਰੂਕਤਾ ਸਮਾਰੋਹ ਕੀਤੇ। ਇੱਥੇ ਪੰਜਾਬ ਰੰਗਮੰਚ ਦੇ ਕਲਾਕਾਰਾਂ ਨੇ ਨੁੱਕੜ ਨਾਟਕਾਂ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਹੋਰ ਨਾਗਰਿਕਾਂ ਨੂੰ ਏਡਜ਼/ਐਚ.ਆਈ.ਵੀ. 

ਸੈਣੀ ਅਦਾਰੇ ਵੱਲੋਂ ਇਨਾਮ ਵੰਡ ਸਮਾਗਮ

Posted On November - 11 - 2010 Comments Off on ਸੈਣੀ ਅਦਾਰੇ ਵੱਲੋਂ ਇਨਾਮ ਵੰਡ ਸਮਾਗਮ
ਪੱਤਰ ਪ੍ਰੇਰਕ ਬਲਾਚੌਰ, 10 ਨਵੰਬਰ ਬਲਾਚੌਰ-ਚੰਡੀਗੜ੍ਹ ਰੋਡ ਸਥਿਤ, ਸੈਣੀ ਅਦਾਰੇ ਵੱਲੋਂ ਇਨਾਮ ਵੰਡ ਸਮਾਰੋਹ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮੈਨੇਜਿੰਗ ਡਾਇਰੈਕਟਰ ਡਾ. ਜਸਵੰਤ ਸਿੰਘ ਸੈਣੀ ਅਤੇ ਸੈਂਟਰ ਹੈੱਡ ਮੈਡਮ ਗੁਰਬਖਸ਼ ਕੌਰ ਵੱਲੋਂ ਕੀਤੀ ਗਈ। ਸੈਣੀ ਅਦਾਰੇ ਵੱਲੋਂ ਇਸ ਮੌਕੇ ਸਭਿਆਚਾਰਕ ਸਮਾਰੋਹ ਵੀ ਕਰਵਾਇਆ ਗਿਆ ਜਿਸ ਵਿਚ ਐਮ.ਸੀ.ਏ. ਦੇ ਵਿਦਿਆਰਥੀਆਂ ਵੱਲੋਂ ਵਧੀਆ ਕੋਰੀਓਗ੍ਰਾਫੀ ਕੀਤੀ ਗਈ। ਬੀ.ਸੀ.ਏ. ਤੀਜੇ ਸਮੈਸਟਰ ਦੇ ਵਿਦਿਆਰਥੀ ਮਹੇਸ਼ ਕੁਮਾਰ ਵੱਲੋਂ ਕੋਰੀਓਗ੍ਰਾਫੀ ਕੀਤੀ 

ਸੜਕ ਹਾਦਸੇ ਵਿੱਚ ਕਾਂਸਟੇਬਲ ਦੀ ਮੌਤ

Posted On November - 11 - 2010 Comments Off on ਸੜਕ ਹਾਦਸੇ ਵਿੱਚ ਕਾਂਸਟੇਬਲ ਦੀ ਮੌਤ
ਖੇਤਰੀ ਪ੍ਰਤੀਨਿਧ ਬਟਾਲਾ, 10 ਨਵੰਬਰ ਇੱਥੇ ਅੱਜ ਤੜਕਸਾਰ ਟਰੈਕਟਰ ਟਰਾਲੀ ਦੀ ਟੱਕਰ ਵੱਜਣ ਨਾਲ ਪੁਲੀਸ ਕਾਂਸਟੇਬਲ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਪੰਜਾਬ ਪੁਲੀਸ ਵਿਚ ਬਤੌਰ ਕਾਂਸਟੇਬਲ ਤਾਇਨਾਤ ਮਲਕੀਤ ਸਿੰਘ ਵਾਸੀ ਡਾਲੇਚੱਕ ਆਪਣੇ ਪਿੰਡ ਛੁੱਟੀ ’ਤੇ ਆਇਆ ਹੋਇਆ ਸੀ। ਅੱਜ ਸਵੇਰੇ ਕਰੀਬ 6 ਵਜੇ ਮਲਕੀਤ ਸਿੰਘ ਕਿਸੇ ਜ਼ਰੂਰੀ ਕੰਮ ਲਈ ਮੋਟਰਸਾਈਕਲ ’ਤੇ ਨਵੇਂ ਬਣੇ ਓਵਰਬ੍ਰਿਜ ਨੂੰ ਪਾਰ ਕਰ ਰਿਹਾ ਸੀ ਕਿ ਗਾਂਧੀ ਚੌਕ ਵਲੋਂ ਆ ਰਹੇ ਟਰੈਕਟਰ ਟਰਾਲੀ ਨੇ ਸਿੱਧੀ 

200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

Posted On November - 11 - 2010 Comments Off on 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਪੱਤਰ ਪ੍ਰੇਰਕ ਗੁਰਦਾਸਪੁਰ,10 ਨਵੰਬਰ ਪੰਜਾਬੀ ਮੂਲ ਦੇ ਲੰਡਨ ਵਾਸੀ ਅਤੇ ਯੂ.ਕੇ. ਤੋਂ ਗੁਰਬਾਣੀ ਦਾ ਪ੍ਰਸਾਰਣ ਕਰਦੇ ਸੁੱਖ ਸਾਗਰ ਰੇਡੀਓ ਦੇ ਮਾਲਕ ਤੇ ਕਾਰਜਕਾਰੀ ਡਾਇਰੈਕਟਰ ਜ਼ੋਰਾਵਰ ਸਿੰਘ ਗਾਖਲ ਨੇ ਪਿੰਡ ਬੋਪਾਰਾਏ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੇ ਚੈੱਕਅਪ ਲਈ ਮੁਫ਼ਤ ਕੈਂਪ ਲਗਾਇਆ। ਇਸ ਮੌਕੇ 200 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਇਸ ਕੈਂਪ ਦਾ ਉਦਘਾਟਨ ਕੀਤਾ। ਸ੍ਰੀ ਲੰਗਾਹ ਨੇ ਕਿਹਾ ਕਿ  

ਸਵੈ ਸੇਵਕ ਸੰਘ ਵੱਲੋਂ ਰੋਸ ਪ੍ਰਦਰਸ਼ਨ

Posted On November - 11 - 2010 Comments Off on ਸਵੈ ਸੇਵਕ ਸੰਘ ਵੱਲੋਂ ਰੋਸ ਪ੍ਰਦਰਸ਼ਨ
ਪੱਤਰ ਪ੍ਰੇਰਕ ਹੁਸ਼ਿਆਰਪੁਰ, 10 ਨਵੰਬਰ ਰਾਸ਼ਟਰੀ ਸਵੈ ਸੇਵਕ ਸੰਘ ਦੇ ਜ਼ਿਲ੍ਹਾ ਸੰਚਾਲਕ ਓਮ ਪ੍ਰਕਾਸ਼ ਤਨੇਜਾ ਦੀ ਪ੍ਰਧਾਨਗੀ ਹੇਠ ਇੱਥੇ ਘੰਟਾ ਘਰ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਘ ਦੇ ਆਗੂ ਕ੍ਰਿਸ਼ਨ ਸ਼ਰਮਾ, ਦੇਸ ਰਾਜ ਸ਼ਰਮਾ, ਪ੍ਰੋ. ਸਤੀਸ਼ ਮਹਾਜਨ ਅਤੇ ਮਨੋਜ ਸ਼ਰਮਾ ਨੇ ਕਿਹਾ ਕਿ ਅਤਿਵਾਦ ਸ਼ਬਦ ਨੂੰ ਆਰ.ਐਸ.ਐਸ. ਨਾਲ ਜੋੜ ਕੇ ਕੇਂਦਰ ਸਰਕਾਰ ਆਪਣੇ ਅਕਸ ਨੂੰ ਸਾਫ਼ ਸੁਥਰਾ ਦਰਸਾਉਣ ਦੀ ਕੋਸ਼ਿਸ਼ ਇਸ ਲਈ ਕਰ ਰਹੀ ਹੈ ਤਾਂ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਆਪਣੀ ਸਰਕਾਰ ਦੇ ਕੁਝ ਲੋਕਾਂ 

ਮਨਪ੍ਰੀਤ ਬਾਦਲ ਨੇ ਕਰਜ਼ਾ-ਮੁਕਤੀ ਦਾ ਪ੍ਰਣ ਦੁਹਰਾਇਆ

Posted On November - 11 - 2010 Comments Off on ਮਨਪ੍ਰੀਤ ਬਾਦਲ ਨੇ ਕਰਜ਼ਾ-ਮੁਕਤੀ ਦਾ ਪ੍ਰਣ ਦੁਹਰਾਇਆ
ਪੱਤਰ ਪ੍ਰੇਰਕ ਤਰਨ ਤਾਰਨ, 10 ਨਵੰਬਰ ਸੂਬੇ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਖਾਰਜ ਕੀਤੇ ਗਏ ਮਨਪ੍ਰੀਤ ਸਿੰਘ ਬਾਦਲ ਨੇ 14 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਆਪਣੇ ਹਮਾਇਤੀਆਂ ਦੇ ਬੁਲਾਏ ਇਕੱਠ ਵਿਚ ਆਪਣੀ ਭਵਿੱਖੀ ਰਣਨੀਤੀ ਦਾ ਥੋੜ੍ਹਾ ਖੁਲਾਸਾ ਕਰਦਿਆਂ ਕਿਹਾ ਕਿ ਉਹ ਦੇਸ਼ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਜਿਹੀਆਂ ਅਲਾਮਤਾਂ ਵਿਰੁੱਧ ਲੜਾਈ ਲੜਨ ਦੇ ਨਾਲ-ਨਾਲ ਆਪਣੀ ਵਤਨ ਪ੍ਰਸਤੀ ਦਾ ਪ੍ਰਗਟਾਵਾ ਕਰਨਗੇ ਅਤੇ ਇਸ ਦੇ ਬਦਲੇ ਉਹ ਪੰਜਾਬ ਤੋਂ ਕੁਝ ਵੀ ਉਮੀਦ ਨਹੀਂ 

ਹੈਰੀਟੇਜ ਸਕੂਲ ਦੇ ਬੱਚਿਆਂ ਵੱਲੋਂ ਨਾਸਾ ਦਾ ਦੌਰਾ

Posted On November - 11 - 2010 Comments Off on ਹੈਰੀਟੇਜ ਸਕੂਲ ਦੇ ਬੱਚਿਆਂ ਵੱਲੋਂ ਨਾਸਾ ਦਾ ਦੌਰਾ
ਪੱਤਰ ਪ੍ਰੇਰਕ ਪਠਾਨਕੋਟ/ਸੁਜਾਨਪੁਰ,  10 ਨਵੰਬਰ ਅਮਰੀਕਾ ਦੇ ਸਪੇਸ ਸੈਂਟਰ ਨਾਸਾ ਦੇ ਟੂਰ ਨੇ ਤਾਂ ਸਾਇੰਸ ਦੇ ਵਿਸ਼ੇ ਬਾਰੇ ਸਾਡੀ ਸਮਝ ਹੀ ਬਦਲ ਕੇ ਰੱਖ ਦਿੱਤੀ ਹੈ ਅਤੇ ਇਸ ਨਾਲ ਸਾਡੇ ਗਿਆਨ ਵਿਚ ਅਥਾਹ ਵਾਧਾ ਹੋਇਆ ਹੈ। ਇਹ ਕਹਿਣਾ ਹੈ ਇੰਡੀਅਨ ਹੈਰੀਟੇਜ ਸਕੂਲ ਬੁੰਗਲ ਦੇ 6ਵੀਂ ਤੋਂ ਲੈ ਕੇ 10ਵੀਂ ਤਕ ਦੇ 20 ਬੱਚਿਆਂ ਦਾ ਜੋ ਅਮਰੀਕਾ ਦੇ ਨਾਸਾ ਦਾ 23 ਅਕਤੂਬਰ ਤੋਂ ਲੈ ਕੇ 4 ਨਵੰਬਰ ਤਕ ਦੌਰਾ ਕਰਕੇ ਪਰਤੇ ਹਨ। ਆਪਣਾ ਅਨੁਭਵ ਸਾਂਝਾ ਕਰਦੇ ਹੋਏ ਵਿਦਿਆਰਥਣ ਅਦਿਤੀ ਮਿੱਤਲ ਨੇ ਕਿਹਾ ਕਿ ਇਥੇ ਸਕੂਲ 

ਇੰਪਰੂਵਮੈਂਟ ਟਰੱਸਟ ਵੱਲੋਂ 380 ਏਕੜ ’ਚ ਰਿਹਾਇਸ਼ੀ ਕਲੋਨੀ ਉਸਾਰਨ ਦੀ ਯੋਜਨਾ

Posted On November - 11 - 2010 Comments Off on ਇੰਪਰੂਵਮੈਂਟ ਟਰੱਸਟ ਵੱਲੋਂ 380 ਏਕੜ ’ਚ ਰਿਹਾਇਸ਼ੀ ਕਲੋਨੀ ਉਸਾਰਨ ਦੀ ਯੋਜਨਾ
ਅਧਿਕਾਰੀ ਜ਼ਮੀਨ ਮਾਲਕਾਂ ਨਾਲ ਗੱਲਬਾਤ ’ਚ ਰੁੱਝੇ ਪੱਤਰ ਪ੍ਰੇਰਕ ਜਲੰਧਰ, 10 ਨਵੰਬਰ ਨਗਰ ਸੁਧਾਰ ਟਰੱਸਟ ਵਲੋਂ ਯੋਜਨਾ ਅਧੀਨ ਅੰਮ੍ਰਿਤਸਰ-ਜਲੰਧਰ ਰਾਸ਼ਟਰੀ ਰਾਜ ਮਾਰਗ ਉਤੇ 380 ਏਕੜ ਖੇਤਰ ਵਿਚ ਉਸਾਰੀ ਜਾਣ ਵਾਲੀ ਰਿਹਾਇਸ਼ੀ ਕਲੋਨੀ ਜੇਕਰ ਪੈ ਰਹੇ ਅੜਿੱਕਿਆਂ ਦੇ ਬਾਵਜੂਦ ਹੋਂਦ ਵਿਚ ਆ ਜਾਂਦੀ ਹੈ ਤਾਂ ਇਹ ਇੰਪਰੂਵਮੈਂਟ ਟਰੱਸਟ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸਕੀਮ ਹੋਵੇਗੀ। ਇਸ ਸਕੀਮ ਵਿਚ ਲਿੱਦੜਾਂ, ਸਲੇਮਪੁਰ ਮੁਸਲਮਾ੧੨ ਨਾਂ, ਗਦੱਈਪੁਰ ਤੇ ਫਾਜ਼ਲਪੁਰ ਪਿੰਡਾਂ ਦੀ 

ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਯੁਵਕ ਮੇਲਾ ਸ਼ੁਰੂ

Posted On November - 11 - 2010 Comments Off on ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਯੁਵਕ ਮੇਲਾ ਸ਼ੁਰੂ
ਪੱਤਰ ਪ੍ਰੇਰਕ ਜਲੰਧਰ, 10 ਨਵੰਬਰ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਦੋ ਦਿਨਾ ਖੇਤਰੀ ਯੁਵਕ ਮੇਲਾ ਅੱਜ ਇਥੇ ਸਥਾਨਕ ਡੀ.ਏ.ਵੀ. ਇੰਸਟੀਚਿਊਟ ਆਫ ਇੰਜੀਨੀਅਰਿੰਗ ਤੇ ਟੈਕਨਾਲੋਜੀ ਦੇ ਆਡੀਟੋਰੀਅਮ ਵਿਚ ਸ਼ੁਰੂ ਹੋ ਗਿਆ। ਇਸ ਯੁਵਕ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਆਈ.ਜੀ. ਜਲੰਧਰ ਰੇਂਜ ਆਰ.ਪੀ. ਮਿੱਤਲ ਵਲੋਂ ਕੀਤਾ ਗਿਆ। ਇਹ ਯੁਵਕ ਮੇਲਾ ਰਾਸ਼ਟਰੀ ਗੀਤ ਤੇ ਸ਼ਹੀਦੇ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਦਾ ਥੀਮ ‘ਮੇਰੀ ਧਰਤੀ ਮੇਰਾ ਫਰਜ਼’ ਹੈ। ਵਰਨਣਯੋਗ ਹੈ ਕਿ ਪੀ.ਟੀ.ਯੂ. ਦੇ 

ਪਸ਼ੂ ਧਨ ਤੇ ਦੁੱਧ ਚੁਆਈ ਮੁਕਾਬਲਾ 11 ਤੋਂ

Posted On November - 10 - 2010 Comments Off on ਪਸ਼ੂ ਧਨ ਤੇ ਦੁੱਧ ਚੁਆਈ ਮੁਕਾਬਲਾ 11 ਤੋਂ
ਪੱਤਰ ਪ੍ਰੇਰਕ ਜਲੰਧਰ, 9 ਨਵੰਬਰ ਪਸ਼ੂ ਪਾਲਣ ਵਿਭਾਗ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ 11 ਤੇ 12 ਨਵੰਬਰ ਨੂੰ ਨਕੋਦਰ ਤਹਿਸੀਲ ਦੇ ਪਿੰਡ ਮੀਰਪੁਰ ਵਿਚ ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਜ਼ਿਲੇ ਦੇ ਪਿੰਡਾਂ ਤੋਂ ਪਸ਼ੂ ਪਾਲਕ ਆਪਣੇ ਪਸ਼ੂਆਂ ਨਾਲ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪਾਲ ਸਿੰਘ ਘੰੁਮਣ ਨੇ ਦੱਸਿਆ ਕਿ ਇਹ ਮੁਕਾਬਲੇ ਮੀਰਪੁਰ ਦੇ ਮੈਦਾਨ, 

ਵਕੀਲ ਦਾ ਉਸਾਰੀ ਅਧੀਨ ਚੈਂਬਰ ਢਾਹੁਣ ਦਾ ਦੋਸ਼

Posted On November - 10 - 2010 Comments Off on ਵਕੀਲ ਦਾ ਉਸਾਰੀ ਅਧੀਨ ਚੈਂਬਰ ਢਾਹੁਣ ਦਾ ਦੋਸ਼
ਪੱਤਰ ਪ੍ਰੇਰਕ ਤਰਨ ਤਾਰਨ, 9 ਨਵੰਬਰ ਬੀਤੀ ਸ਼ਾਮ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਇਕ ਵਕੀਲ ਵਲੋਂ ਉਸਾਰਿਆ ਜਾ ਰਿਹਾ ਚੈਂਬਰ ਕੁਝ ਸ਼ਰਾਰਤੀਆਂ ਨੇ ਗਿਰਾ ਦਿੱਤਾ। ਇਸ ਮੌਕੇ ਹੋਈ ਲੜਾਈ ਵਿਚ ਇਕ ਜਣੇ ਦੀ ਉਂਗਲੀ ਵੀ ਟੁੱਟ ਗਈ। ਵਕੀਲ ਗੁਰਬਿੰਦਰ ਸਿੰਘ ਸਹੋਤਾ ਨੇ ਅੱਜ ਇਥੇ ਥਾਣਾ ਸਿਟੀ ਦੀ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਆਖਿਆ ਕਿ ਉਹ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਇਹ ਚੈਂਬਰ ਉਸਾਰ ਰਿਹਾ ਸੀ ਕਿ ਅਚਾਨਕ ਕੁਝ ਹਥਿਆਰਬੰਦ ਵਿਅਕਤੀ ਮੌਕੇ ’ਤੇ ਆਏ ਤੇ ਉਨ੍ਹਾਂ ਚੈਂਬਰ ਦੀ ਕੀਤੀ 

ਵਿਦਿਆਰਥੀਆਂ ਦੇ ਗੀਤ ਤੇ ਡਾਂਸ ਮੁਕਾਬਲੇ

Posted On November - 10 - 2010 Comments Off on ਵਿਦਿਆਰਥੀਆਂ ਦੇ ਗੀਤ ਤੇ ਡਾਂਸ ਮੁਕਾਬਲੇ
ਪੱਤਰ ਪ੍ਰੇਰਕ ਅਜਨਾਲਾ, 9 ਨਵੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ (ਲੜਕੇ) ਵਿਖੇ ਬਲਾਕ ਪੱਧਰ ਦੇ ਗੀਤ ਅਤੇ ਡਾਂਸ   ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ’ਚ 10+2 ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਪਹਿਲੇ ਸਥਾਨ ’ਤੇ ਲੜਕਿਆਂ ’ਚੋਂ ਸਿਤਾਰਾ ਸਿੰਘ ਤੇ ਲੜਕੀਆਂ ਵਿਚੋਂ ਮਨਦੀਪ ਕੌਰ ਰਹੀ। ਦੂਸਰਾ ਸਥਾਨ ਪੂਜਾ ਨੇ ਹਾਸਲ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ 

ਰਿਫਰੈਸ਼ਰ ਕੋਰਸ ਹੁਣ 28 ਦਸੰਬਰ ਤੋਂ

Posted On November - 10 - 2010 Comments Off on ਰਿਫਰੈਸ਼ਰ ਕੋਰਸ ਹੁਣ 28 ਦਸੰਬਰ ਤੋਂ
ਪੱਤਰ ਪ੍ਰੇਰਕ ਅੰਮ੍ਰਿਤਸਰ, 9 ਨਵੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ’ਚ ਬਾਇਓ ਸਾਇੰਸ ਵਿਸ਼ੇ ਦੇ ਅਧਿਆਪਕਾਂ ਲਈ ਲਾਇਆ ਜਾਣ ਵਾਲਾ ਰਿਫਰੈਸ਼ਰ ਕੋਰਸ ਹੁਣ 18 ਫਰਵਰੀ ਤੋਂ 10 ਮਾਰਚ, 2011 ਤਕ ਹੋਵੇਗਾ ਅਤੇ ਲਾਇਬ੍ਰੇਰੀ ਇਨਫਰਮੇਸ਼ਨ ਸਾਇੰਸ ਦੇ ਅਧਿਆਪਕਾਂ ਲਈ ਲਾਇਆ ਜਾਣ ਵਾਲਾ ਰਿਫਰੈਸ਼ਰ ਕੋਰਸ ਹੁਣ 28 ਦਸੰਬਰ ਤੋਂ 17 ਜਨਵਰੀ, 2011 ਤਕ ਲਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ ਡਾ. ਸਤੀਸ਼ ਵਰਮਾ ਨੇ ਦੱਸਿਆ ਕਿ ਪਹਿਲਾਂ ਬਾਇਓ       
Manav Mangal Smart School
Available on Android app iOS app
Powered by : Mediology Software Pvt Ltd.