ਮੱਛੀਆਂ ਪਾਲ ਕੇ ਸੁੱਖ ਮਾਣ ਰਿਹਾ ਹੈ ਸੁਖਪਾਲ !    ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ !    ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.4 ਫ਼ੀਸਦ ਕੀਤਾ !    ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    

ਮਾਝਾ-ਦੋਆਬਾ › ›

Featured Posts
ਸਕੂਲ ਦਾਖ਼ਲਿਆਂ ਲਈ ਜਾਗਰੂਕਤਾ ਰੈਲੀ

ਸਕੂਲ ਦਾਖ਼ਲਿਆਂ ਲਈ ਜਾਗਰੂਕਤਾ ਰੈਲੀ

ਪੱਤਰ ਪ੍ਰੇਰਕ ਚੋਹਲਾ ਸਾਹਿਬ, 16 ਫਰਵਰੀ ਸਰਕਾਰੀ ਐਲੀਮੈਂਟਰੀ ਸਕੂਲ ਸੁਹਾਵਾ ਬਲਾਕ ਚੋਹਲਾ ਸਾਹਿਬ ਦੇ ਬੱਚਿਆਂ ਅਤੇ ਸਟਾਫ ਵਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਵਿੱਚ ਦਾਖ਼ਲਾ ਜਾਗਰੂਕਤਾ ਰੈਲੀ ਕੱਢੀ ਗਈ। ਮਾਰਚ ਦੀ ਅਗਵਾਈ ਕਰ ਰਹੇ ਮੁੱਖ ਅਧਿਆਪਕਾ ਸੁਖਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ...

Read More

ਪਠਾਨਕੋਟ ਦੇ ਇਤਿਹਾਸ ’ਤੇ ਆਧਾਰਿਤ ਪੁਸਤਕ ਲੋਕ ਅਰਪਣ

ਪਠਾਨਕੋਟ ਦੇ ਇਤਿਹਾਸ ’ਤੇ ਆਧਾਰਿਤ ਪੁਸਤਕ ਲੋਕ ਅਰਪਣ

ਪੱਤਰ ਪ੍ਰੇਰਕ ਪਠਾਨਕੋਟ, 16 ਫਰਵਰੀ ਸ਼ਹਿਰ ਦੇ ਇਤਿਹਾਸ ਨੂੰ ਲੈ ਕੇ ਲੇਖਕ ਐਮਐਲ ਕੌਸ਼ਲ ਵੱਲੋਂ ਲਿਖੀ ਪੁਸਤਕ ‘ਐਕਸਪਲੋਰਿੰਗ ਪਠਾਨਕੋਟ ਪ੍ਰੀ ਹਿਸਟੋਰਿਕ-ਟੂ ਮਾਡਰਨ ਈਰਾ’ ਦੀ ਇੱਥੇ ਘੁੰਡ ਚੁਕਾਈ ਕੀਤੀ ਗਈ। ਇਸ ਮੌਕੇ ਹੋਏ ਸਮਾਗਮ ਵਿੱਚ ਸੇਵਾਮੁਕਤ ਆਈਏਐੱਸ ਅਧਿਕਾਰੀ ਪ੍ਰਵੀਨ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਾਬਕਾ ਮੰਤਰੀ ਰਮਨ ਭੱਲਾ ਤੇ ਮਾਸਟਰ ਮੋਹਨ ...

Read More

ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ

ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ

ਪੱਤਰ ਪ੍ਰੇਰਕ ਅੰਮ੍ਰਿਤਸਰ, 16 ਫਰਵਰੀ ਤਨਖ਼ਾਹ ਕਮਿਸ਼ਨ ਤੇ ਡੀਏ ਦੀਆਂ ਬਕਾਇਆ ਕਿਸ਼ਤਾਂ, ਪ੍ਰੋਬੇਸ਼ਨ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦਿਵਾਉਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਦੀ ਸੇਵਾ ਰੈਗੂਲਰ ਕਰਾਉਣ ਅਤੇ ਵਰਕਰਜ਼ ਲਈ ਕਿਰਤ ਕਾਨੂੰਨ ਅਨੁਸਾਰ ਤਨਖ਼ਾਹ ਪ੍ਰਾਪਤੀ ਲਈ ਪੰਜਾਬ ਤੇ ਯੂਟੀ ਮੁਲਾਜ਼ਮ/ ਪੈਨਸ਼ਨਰਜ਼ ਐਕਸ਼ਨ ਕਮੇਟੀ ਵਲੋਂ ਸ਼ੁਰੂ ...

Read More

ਪਿੰਡਾਂ ਅੰਦਰ ਲਾਲ ਲਕੀਰ ਦਾ ਖ਼ਾਤਮਾ ਕਰਨ ਲਈ ਮੀਟਿੰਗ

ਪਿੰਡਾਂ ਅੰਦਰ ਲਾਲ ਲਕੀਰ ਦਾ ਖ਼ਾਤਮਾ ਕਰਨ ਲਈ ਮੀਟਿੰਗ

ਗੁਰਬਖਸ਼ਪੁਰੀ ਤਰਨ ਤਾਰਨ, 16 ਫਰਵਰੀ ਘੱਟ ਗਿਣਤੀ ਲੋਕ ਭਲਾਈ ਸੰਸਥਾ ਵਲੋਂ ਪਿੰਡਾਂ ਅੰਦਰ ‘ਲਾਲ ਲਕੀਰ’ ਦਾ ਖ਼ਾਤਮਾ ਕਰ ਕੇ ਲੋਕਾਂ ਨੂੰ ਆਪਣੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੀ ਮੰਗ ਕਰਨ ਲਈ ਇਲਾਕੇ ਦੇ ਪਿੰਡ ਜੀਓਬਾਲਾ ਵਿੱਚ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਜੋਧਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

Read More

ਐਸਆਰਕੇਪੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਐਸਆਰਕੇਪੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਪੱਤਰ ਪ੍ਰੇਰਕ ਪਠਾਨਕੋਟ, 16 ਫਰਵਰੀ ਐਸਆਰਕੇਪੀ ਸੀਨੀਅਰ ਸੈਕੰਡਰੀ ਸਕੂਲ ਬੁੰਗਲ ਦਾ 30ਵਾਂ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਹੋਇਆ। ਇਸ ਵਿੱਚ 21 ਜੈਕ ਰਾਈਫ਼ਲਜ਼ ਰੈਜਮੈਂਟ ਦੇ ਸੂਬੇਦਾਰ ਮੇਜਰ ਮਹਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਥਾਣਾ ਮਾਮੂਨ ਦੇ ਮੁਖੀ ਅਨੀਤਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਸ੍ਰੀ ...

Read More

ਮੀਟਰ ਰੀਡਰ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੀ ਮੀਟਿੰਗ

ਮੀਟਰ ਰੀਡਰ ਤੋਂ ਖਫ਼ਾ ਜਨਤਕ ਜਥੇਬੰਦੀਆਂ ਦੀ ਮੀਟਿੰਗ

ਪੱਤਰ ਪ੍ਰੇਰਕ ਤਰਨ ਤਾਰਨ, 16 ਫਰਵਰੀ ਇਲਾਕੇ ਦੇ ਪਿੰਡ ਗੋਹਲਵੜ੍ਹ ਵਿੱਚ ਅੱਜ ਜਨਤਕ ਜਥੇਬੰਦੀਆਂ ਵਲੋਂ ਮੀਟਿੰਗ ਕਰ ਕੇ ਘਰੇਲੂ ਬਿਜਲੀ ਮੀਟਰਾਂ ਦੀ ਰੀਡਿੰਗ ਕਰਦੇ ਵਿਅਕਤੀ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ| ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਸੈਂਟਰ ਆਫ ਟਰੇਡ ਯੂਨੀਅਨ (ਸੀਟੀਯੂ), ਟਰੈਕਟਰ ਟਰਾਲਾ ਵਰਕਰ ਯੂਨੀਅਨ ...

Read More

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੀਏਏ ਦਾ ਵਿਰੋਧ

ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੀਏਏ ਦਾ ਵਿਰੋਧ

ਪੱਤਰ ਪ੍ਰੇਰਕ ਫਤਿਹਗੜ੍ਹ ਚੂੜੀਆਂ, 16 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜ਼ਿਆਂਵਾਲੀ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਲਖਵਿੰਦਰ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਵਿਰੋਧਤਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਕਾਨੂੰਨ ਰੱਦ ਕੀਤੇ ਜਾਣ, ਜਾਮੀਆਂ ਮਿਲੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਗੋਲੀ ਚਲਾਉਣ ...

Read More


ਦੱਬੇ ਕੁਚਲੇ ਲੋਕਾਂ ਦੀ ਸੇਵਾ ਹੀ ਰੱਬ ਦੀ ਬੰਦਗੀ

Posted On November - 10 - 2010 Comments Off on ਦੱਬੇ ਕੁਚਲੇ ਲੋਕਾਂ ਦੀ ਸੇਵਾ ਹੀ ਰੱਬ ਦੀ ਬੰਦਗੀ
ਪੱਤਰ ਪ੍ਰੇਰਕ ਹੁਸ਼ਿਆਰਪੁਰ, 9 ਨਵੰਬਰ ਕ੍ਰਿਸਚੀਅਨ ਫ਼ਰੰਟ ਪੰਜਾਬ ਪਾਸਟਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਰੌਸ਼ਨ ਗਰਾਊਂਡ ਵਿਖੇ ਦੂਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਮਸੀਹੀ ਆਤਮਿਕ ਸਤਿਸੰਗ ਸਮਾਗਮ ਕਰਵਾਇਆ ਗਿਆ। ਵੱਖ-ਵੱਖ ਭਜਨ ਮੰਡਲੀਆਂ ਨੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਦਾ ਗਾਇਨ  ਕੀਤਾ। ਇਸ ਮੌਕੇ ਪਾਸਟਰ ਜੇਨੀ ਅਤੇ ਸੰਤ ਸੁੰਦਰ ਲਾਲ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਮਨੁੱਖਾਂ ਨਾਲ ਪਿਆਰ ਕਰਨਾ ਅਤੇ ਦੁਖੀ ਅਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਕਿਰਿਆਸ਼ੀਲ ਰਹਿਣਾ ਹੀ ਪ੍ਰਮੇਸ਼ਰ 

ਬੇਸਹਾਰਾ ਤੇ ਗਰੀਬ ਲੋਕਾਂ ਨੂੰ ਰਾਸ਼ਨ ਵੰਡਿਆ

Posted On November - 10 - 2010 Comments Off on ਬੇਸਹਾਰਾ ਤੇ ਗਰੀਬ ਲੋਕਾਂ ਨੂੰ ਰਾਸ਼ਨ ਵੰਡਿਆ
ਪੱਤਰ ਪ੍ਰੇਰਕ ਹੁਸ਼ਿਆਰਪੁਰ, 9 ਨਵੰਬਰ ਰਾਸ਼ਟਰੀ ਵਿਕਾਸ ਪਾਰਟੀ ਦੇ ਸੇਵਾ ਵਿੰਗ ਵਲੋਂ 11ਵਾਂ ਰਾਸ਼ਨ ਵੰਡ ਸਮਾਗਮ ਆਰ.ਐਨ.ਏ. ਗੁਰੂਕੁਲ ਸਕੂਲ ਵਿਖੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਲਹੋਤਰਾ ਅਤੇ ਵਿੰਗ ਦੇ ਪ੍ਰਧਾਨ ਤਰਸੇਮ ਲਾਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਇਆ। ਸਮਾਗਮ ਵਿਚ ਮੁੱਖ ਪਾਰਲੀਮਾਨੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਅਤੇ ਰਾਸ਼ਟਰੀ ਵਿਕਾਸ ਪਾਰਟੀ ਦੇ ਸੂਬਾ ਪ੍ਰਧਾਨ ਭਾਰਤ ਭੂਸ਼ਣ ਵਰਮਾ ਅਤੇ ਜਨਰਲ ਸਕੱਤਰ ਦੀਪਕ ਸੱਭਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸ੍ਰੀ ਧੁੱਗਾ 

ਵੱਖ ਵੱਖ ਜਥੇਬੰਦੀਆਂ ਨੇ ਓਬਾਮਾ ਦਾ ਪੁਤਲਾ ਸਾੜਿਆ

Posted On November - 10 - 2010 Comments Off on ਵੱਖ ਵੱਖ ਜਥੇਬੰਦੀਆਂ ਨੇ ਓਬਾਮਾ ਦਾ ਪੁਤਲਾ ਸਾੜਿਆ
ਪੱਤਰ ਪ੍ਰੇਰਕ ਹੁਸ਼ਿਆਰਪੁਰ, 9 ਨਵੰਬਰ ਸਵਦੇਸ਼ੀ ਜਾਗਰਣ ਮੰਚ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀਆਂ ਭਾਰਤ ਪ੍ਰਤੀ ਆਰਥਿਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ ਅਤੇ ਓਬਾਮਾ ਦਾ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀ ਟਾਊਨ ਹਾਲ ਦੇ ਸਾਹਮਣੇ ਇਕੱਠੇ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਮੰਚ ਦੇ ਉੱਤਰ ਪ੍ਰਦੇਸ਼ ਦੇ ਕਨਵੀਨਰ ਕ੍ਰਿਸ਼ਨ ਸ਼ਰਮਾ ਅਤੇ ਰਾਸ਼ਟਰੀ ਪ੍ਰੀਸ਼ਦ ਦੇ ਮੈਂਬਰ ਪ੍ਰੋ. ਸਤੀਸ਼ ਮਹਾਜਨ ਨੇ ਓਬਾਮਾ ਦੀਆਂ ਭਾਰਤ ਵਿਰੋਧੀ ਦੋਗਲੀ 

ਮਜ਼ਦੂਰਾਂ ਵੱਲੋਂ ਬੇਗੋਵਾਲ ਮੰਡੀ ਵਿਚ ਨਾਅਰੇਬਾਜ਼ੀ

Posted On November - 10 - 2010 Comments Off on ਮਜ਼ਦੂਰਾਂ ਵੱਲੋਂ ਬੇਗੋਵਾਲ ਮੰਡੀ ਵਿਚ ਨਾਅਰੇਬਾਜ਼ੀ
ਪੱਤਰ ਪ੍ਰੇਰਕ ਨਡਾਲਾ, 9 ਨਵੰਬਰ ਬੇਗੋਵਾਲ ਮੰਡੀ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਨਾ ਹੋਣ ’ਤੇ ਮਜ਼ਦੂਰਾਂ ਤੇ ਆੜ੍ਹਤੀਆਂ ਵਿਚ ਭਾਰੀ ਰੋਸ ਹੈ। ਮੰਡੀ ਵਿਚ ਇਕੱਠੇ ਹੋ ਕੇ ਸੈਂਕੜੇ ਮਜ਼ਦੂਰਾਂ ਵੱਲੋਂ ਸਰਕਾਰ ਦੀ ਘਟੀਆ ਪ੍ਰਬੰਧਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕੋਈ ਪ੍ਰਬੰਧ ਨਾ ਕੀਤਾ ਤਾਂ ਚੱਕਾ ਜਾਮ ਕੀਤਾ ਜਾਵੇਗਾ। ਪ੍ਰਾਪਤ ਵੇਰਵੇ ਅਨੁਸਾਰ ਇਸ ਸਮੇਂ ਸਭ ਤੋਂ ਮਾੜੀ ਹਾਲਤ ਮਾਰਕਫੈੱਡ ਦੀ ਹੈ, ਜਿਸ ਨੇ ਕੁੱਲ ਖਰੀਦ ਕੀਤੇ 62,376 ਕੁਇੰਟਲ 

ਨਸ਼ਿਆਂ ਤੇ ਸਮਾਜਕ ਕੁਰੀਤੀਆਂ ਵਿਰੁੱਧ ਨਵ-ਇਨਕਲਾਬ ਯਾਤਰਾ ਸ਼ੁਰੂ

Posted On November - 10 - 2010 Comments Off on ਨਸ਼ਿਆਂ ਤੇ ਸਮਾਜਕ ਕੁਰੀਤੀਆਂ ਵਿਰੁੱਧ ਨਵ-ਇਨਕਲਾਬ ਯਾਤਰਾ ਸ਼ੁਰੂ
ਪੱਤਰ ਪ੍ਰੇਰਕ ਬਲਾਚੌਰ, 9 ਨਵੰਬਰ ਪੰਜਾਬ ਯੂਥ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ਨਵ-ਇਨਕਲਾਬ ਯਾਤਰਾ ਤਹਿਤ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਯੂਥ ਕਾਂਗਰਸ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਇਕੱਤਰ ਹੋਏ ਜ਼ਿਲ੍ਹੇ ਦੇ ਯੂਥ ਕਾਂਗਰਸੀ ਵਰਕਰਾਂ ਨੇ ਗੁਰਦੁਆਰਾ ਟਿੱਬੀ ਸਾਹਿਬ ਮੱਥਾ ਟੇਕ ਕੇ ਇਹ ਪੈਦਲ ਯਾਤਰਾ ਸ਼ੁਰੂ ਕੀਤੀ। ਇਸ ਯਾਤਰਾ ਨੂੰ ਰਾਣਾ ਕੁਲਦੀਪ ਸਿੰਘ ਪ੍ਰਧਾਨ ਜ਼ਿਲ੍ਹਾ ਕਾਂਗਰਸ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਚੌਧਰੀ ਮਦਨ ਲਾਲ ਹੱੱਕਲਾ 

ਤਾਏ ਤੇ ਭਤੀਜਿਆਂ ਨੇ ਇੱਕ ਦੂਜੇ ’ਤੇ ਤੇਜ਼ਾਬ ਸੁੱਟਿਆ

Posted On November - 10 - 2010 Comments Off on ਤਾਏ ਤੇ ਭਤੀਜਿਆਂ ਨੇ ਇੱਕ ਦੂਜੇ ’ਤੇ ਤੇਜ਼ਾਬ ਸੁੱਟਿਆ
ਖੇਤਰੀ ਪ੍ਰਤੀਨਿਧ ਬਟਾਲਾ, 9 ਨਵੰਬਰ ਸਰਹੱਦੀ ਪਿੰਡ ਰੱਤਾ ਵਿਖੇ ਸਕੇ ਤਾਏ ਅਤੇ ਭਤੀਜਿਆਂ ਦਰਮਿਆਨ ਪਾਣੀ ਦੀ ਮੋਟਰ ਤੋਂ ਹੋਏ ਝਗੜੇ ਦੌਰਾਨ ਦੋਵਾਂ ਧਿਰਾਂ ਵਲੋਂ ਇੱਕ ਦੂਸਰੇ ਉਪਰ ਤੇਜ਼ਾਬ ਸੁੱਟ ਕੇ  ਝੁਲਸਾਉਣ ਦਾ ਸਮਾਚਾਰ ਹੈ । ਤੇਜ਼ਾਬ ਨਾਲ ਝੁਲਸੇ ਨੌਜਵਾਨ ਨਿਸ਼ਾਨ ਸਿੰਘ (22) ਅਤੇ ਬਲਵੰਤ ਸਿੰਘ (20) ਪੁੱਤਰ ਬਲਬੀਰ ਸਿੰਘ ਨੇ ਦੱਸਿਆ ਉਨ੍ਹਾਂ ਦੇ ਤਾਏ ਦਲੀਪ ਸਿੰਘ ਅਤੇ ਉਸ ਦੇ ਪੁੱਤਰ ਦਵਿੰਦਰ ਸਿੰਘ ਹੈਪੀ ਨਾਲ ਮੋਟਰ ਤੋਂ ਆਪਣੀ ਜ਼ਮੀਨ ਨੂੰ ਪਾਣੀ ਲਗਾਉਣ ਦੀ ਗੱਲ ਤੋਂ ਝਗੜਾ ਹੋ ਗਿਆ ਜਿਸ 

ਰਜਿਸਟਰਾਰ ਦੇ ਬਿਆਨਾਂ ’ਤੇ 14 ਵਿਦਿਆਰਥੀਆਂ ਵਿਰੁੱਧ ਕੇਸ ਦਰਜ

Posted On November - 10 - 2010 Comments Off on ਰਜਿਸਟਰਾਰ ਦੇ ਬਿਆਨਾਂ ’ਤੇ 14 ਵਿਦਿਆਰਥੀਆਂ ਵਿਰੁੱਧ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ ਅੰਮ੍ਰਿਤਸਰ, 9 ਨਵੰਬਰ ਥਾਣਾ ਕੈਂਟੋਨਮੈਂਟ ਪੁਲੀਸ ਨੇ ਖਾਲਸਾ ਕਾਲਜ ਦੇ 14 ਵਿਦਿਆਰਥੀਆਂ ਖਿਲਾਫ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਇੰਦਰਜੀਤ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿਚ ਕਿਸੇ ਵੀ ਵਿਦਿਆਰਥੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਰਜਿਸਟਰਾਰ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਇਕ ਨਵੰਬਰ ਨੂੰ ਯੂਨੀਵਰਸਿਟੀ ਵਿਚ ਚਲ ਰਹੇ ਯੂਥ ਫੈਸਟੀਵਲ ਸਮਾਗਮ ਦੀ ਸਟੇਜ ਉਤੇ ਉਕਤ ਸਾਰੇ ਵਿਦਿਆਰਥੀ 

ਪੰਜਾਬੀ ਸਭਿਆਚਾਰ ਨੂੰ ਸਮਰਪਿਤ ਮੇਲੇ ’ਚ ਅੰਗਰੇਜ਼ੀ ਦਾ ਬੋਲਬਾਲਾ

Posted On November - 10 - 2010 Comments Off on ਪੰਜਾਬੀ ਸਭਿਆਚਾਰ ਨੂੰ ਸਮਰਪਿਤ ਮੇਲੇ ’ਚ ਅੰਗਰੇਜ਼ੀ ਦਾ ਬੋਲਬਾਲਾ
ਖੇਤਰੀ ਪ੍ਰਤੀਨਿਧ ਬਟਾਲਾ, 9 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪੈਂਦੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪੰਜਾਬ ਅੰਤਰ ਰਾਸ਼ਟਰੀ ਲੋਕ ਨਾਚ ਮੇਲਾ 2010  ਕਰਵਾਇਆ ਗਿਆ। ਇਸ ਮੇਲੇ ਵਿਚ ਜਿੱਥੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ, ਸੰਮੀ, ਹੀਰ, ਲੁੱਡੀ, ਗਤਕਾ, ਕੀਰਤਨ ਤੋਂ ਇਲਾਵਾ ਸਾਰੀਆਂ ਪੰਜਾਬੀ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ, ਉਥੇ ਨਾਲ ਹੀ ਗਰੀਸ ਦੀ ਟੀਮ ਵੱਲੋਂ ਆਪਣੇ ਸੱਭਿਆਚਾਰ ਨੂੰ ਸਮਰਪਿਤ ਲੋਕ ਨਾਚ ਪੇਸ਼ ਕੀਤਾ।  ਮੇਲੇ ’ਚ ਪੰਜਾਬ ਦੇ ਸਿੱਖਿਆ 

ਸੜਕ ਹਾਦਸੇ ਵਿਚ ਇਕ ਹਲਾਕ, ਦੋ ਗੰਭੀਰ ਜ਼ਖ਼ਮੀ

Posted On November - 10 - 2010 Comments Off on ਸੜਕ ਹਾਦਸੇ ਵਿਚ ਇਕ ਹਲਾਕ, ਦੋ ਗੰਭੀਰ ਜ਼ਖ਼ਮੀ
ਪੱਤਰ ਪ੍ਰੇਰਕ ਬਲਾਚੌਰ, 9 ਨਵੰਬਰ ਨੇੜਲੇ ਪਿੰਡ ਨਾਈਮਾਜਰਾ ਵਿਖੇ ਬਲਾਚੌਰ-ਨਵਾਂਸ਼ਹਿਰ ਰੋਡ ’ਤੇ ਤੇਜ਼ ਰਫਤਾਰ ਬੱਸ, ਜੋ ਕਿ ਰੋਪੜ ਵਾਲੇ ਪਾਸਿਓਂ ਅੰਮ੍ਰਿਤਸਰ ਜਾ ਰਹੀ ਸੀ, ਸਾਹਮਣਿਓਂ ਆਉਂਦੀ ਆਈ.ਟੈਨ ਕਾਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਚਾਲਕ ਅਮਰਨਾਥ, ਜਗਦੀਸ਼ ਰਾਏ ਮਿੱਤਲ (ਵਾਸੀ ਜ਼ੀਰਕਪੁਰ) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦਿਆਂ ਹੀ ਘਟਨਾ ਸਥਾਨ ’ਤੇ ਚੌਕੀ ਇੰਚਾਰਜ ਏ.ਐਸ.ਆਈ. ਪਵਨ ਕੁਮਾਰ ਚੌਧਰੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। 

ਅਕਾਲੀ ਭਾਜਪਾ ਸਰਕਾਰ ਨੇ ਵਧੀਆ ਕੰਮ ਕੀਤਾ: ਮਿਨਹਾਸ

Posted On November - 10 - 2010 Comments Off on ਅਕਾਲੀ ਭਾਜਪਾ ਸਰਕਾਰ ਨੇ ਵਧੀਆ ਕੰਮ ਕੀਤਾ: ਮਿਨਹਾਸ
ਪੱਤਰ ਪ੍ਰੇਰਕ ਮੁਕੇਰੀਆਂ, 9 ਨਵੰਬਰ ਭਾਜਪਾ ਮੰਡਲ ਗੜਦੀਵਾਲਾ ਦੀ ਇੱਕ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਦੇ ਨਾਲ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਗਰੀਬ ਲੋਕਾਂ ਲਈ ਲਾਹੇਵੰਦ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਡਲ ਪ੍ਰਧਾਨ ਸੰਜੀਵ ਮਿਨਹਾਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਲੋਕਾਂ 

ਮਨਪ੍ਰੀਤ ਬਾਦਲ ਭਲਕੇ ਹੁਸ਼ਿਆਰਪੁਰ ’ਚ

Posted On November - 10 - 2010 Comments Off on ਮਨਪ੍ਰੀਤ ਬਾਦਲ ਭਲਕੇ ਹੁਸ਼ਿਆਰਪੁਰ ’ਚ
ਪੱਤਰ ਪ੍ਰੇਰਕ ਹੁਸ਼ਿਆਰਪੁਰ, 9 ਨਵੰਬਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 11 ਨਵੰਬਰ ਨੂੰ ਸਵੇਰੇ 9 ਵਜੇ ਨਵੀਂ ਸਬਜ਼ੀ ਮੰਡੀ ਦੇ ਸਾਹਮਣੇ ਗੁਰਦੁਆਰਾ ਸਾਹਿਬ ਵਿਖੇ ਸਭਾ ਨੂੰ ਸੰਬੋਧਨ ਕਰਨਗੇ। 14 ਨਵੰਬਰ ਨੂੰ ਉਨ੍ਹਾਂ ਵਲੋਂ ਅੰਮ੍ਰਿਤਸਰ ਵਿਖੇ ਕੀਤੀ ਜਾਣ ਵਾਲੀ ਰੈਲੀ ਦੇ ਮੱਦੇਨਜ਼ਰ  ਇਹ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਦੇ ਸਮਰਥਕਾਂ ਵਲੋਂ ਟੈਲੀਫ਼ੋਨ ਅਤੇ ਐਸ.ਐਮ.ਐਸ ਰਾਹੀਂ ਲੋਕਾਂ ਨੂੰ ਸੰਦੇਸ਼ ਭੇਜੇ ਜਾ ਰਹੇ ਹਨ।  

ਨਾਜਾਇਜ਼ ਸ਼ਰਾਬ ਤੇ ਸਮੈਕ ਸਮੇਤ ਇਕ ਕਾਬੂ

Posted On November - 10 - 2010 Comments Off on ਨਾਜਾਇਜ਼ ਸ਼ਰਾਬ ਤੇ ਸਮੈਕ ਸਮੇਤ ਇਕ ਕਾਬੂ
ਪੱਤਰ ਪ੍ਰੇਰਕ ਜਲੰਧਰ, 9 ਨਵੰਬਰ ਸੀ.ਆਈ.ਏ. ਸਟਾਫ ਜ਼ਿਲ੍ਹਾ ਪੁਲੀਸ ਨੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਤੇ ਸਮੈਕ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਕੋਲੋਂ 175 ਗ੍ਰਾਮ ਸਮੈਕ ਤੇ 8 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ´ਾਈਮ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਨੂੰ ਮੁਖਬਰ ਨੇ ਗੁਪਤ ਸੂਚਨਾ ਦਿੱਤੀ ਸੀ ਕਿ ਪਰਮਜੀਤ ਸਿੰਘ ਉਰਫ ਗੋਲਡੀ ਵਾਸੀ ਗੁਰੂ ਸੰਤ 

ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ

Posted On November - 10 - 2010 Comments Off on ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ
ਪੱਤਰ ਪ੍ਰੇਰਕ ਕਪੂਰਥਲਾ, 9 ਨਵੰਬਰ ਬੀਤੀ ਰਾਤ ਪਿੰਡ ਉੱਚਾ ਬੇਟ ਨੇੜੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੱਤਿਆਵਰਤ ਤ੍ਰੈਪਾਠੀ ਪੁੱਤਰ ਰਜਿੰਦਰ ਪ੍ਰਸ਼ਾਦ ਵਾਸੀ ਯੂ.ਪੀ. ਜੋ ਕਿ ਉੱਚਾ ਬੇਟ ਵਿਖੇ ਮੋਬਾਈਲ ਟਾਵਰ ਤੇ ਨੌਕਰੀ ਕਰਦਾ ਸੀ ਤੇ ਰਾਤ ਸਮੇਂ ਖਾਣਾ ਖਾ ਕੇ ਸੈਰ ਕਰਨ ਗਿਆ ਤੇ ਸੜਕ ’ਤੇ ਕਿਸੇ ਅਣਪਛਾਤੇ ਵਾਹਨ ਨੇ ਪਿਛੋਂ ਟੱਕਰ ਮਾਰ ਦਿੱਤੀ।  

ਤਿੰਨ-ਰੋਜ਼ਾ ਸਿੱਖ ਵਿਦਿਅਕ ਕਾਨਫਰੰਸ 12 ਤੋਂ

Posted On November - 10 - 2010 Comments Off on ਤਿੰਨ-ਰੋਜ਼ਾ ਸਿੱਖ ਵਿਦਿਅਕ ਕਾਨਫਰੰਸ 12 ਤੋਂ
ਨਿੱਜੀ ਪੱਤਰ ਪ੍ਰੇਰਕ ਅੰਮ੍ਰਿਤਸਰ, 9 ਅਕਤੂਬਰ ਚੀਫ਼ ਖਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਵੱਲੋਂ 63ਵੀਂ ਸਰਬ ਹਿੰਦ ਸਿੱਖ ਵਿਦਿਅਕ ਕਾਨਫਰੰਸ 12 ਤੋਂ 14 ਨਵੰਬਰ 2010 ਨੂੰ ਚੰਡੀਗੜ੍ਹ ਦੇ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ ਵਿਚ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦੀ ਪ੍ਰਧਾਨਗੀ ਪਦਮ ਭੂਸ਼ਣ ਸ੍ਰੀ ਸੰਤ ਸਿੰਘ ਛਤਵਾਲ (ਯੂ.ਐਸ.ਏ.) ਅਤੇ ਉਦਘਾਟਨ ਡਾ. ਇਕਬਾਲ ਸਿੰਘ ਲੈਫਟੀਨੈਂਟ ਗਵਰਨਰ, ਪੁੱਡੂਚੇਰੀ ਕਰਨਗੇ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਨਫਰੰਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ 

ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਸਮਾਗਮ

Posted On November - 10 - 2010 Comments Off on ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਸਮਾਗਮ
ਨਿੱਜੀ ਪੱਤਰ ਪ੍ਰੇਰਕ ਨਵਾਂ ਸ਼ਹਿਰ, 9 ਨਵੰਬਰ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਵਾਂ ਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਦੇ ਸਹਿਯੋਗ ਨਾਲ ਜੁਡੀਸ਼ੀਅਲ ਕੰਪਲੈਕਸ ਨਵਾਂ ਸ਼ਹਿਰ ਵਿਖੇ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਜੀ.ਐਸ. ਸਰਾਂ ਨੇ ਕੀਤੀ। ਉਨ੍ਹਾਂ ਇਸ ਮੌਕੇ ਬਲੱਡ ਡੋਨਰਜ਼ 

ਏ.ਟੀ.ਐਮ. ਮਸ਼ੀਨ ਤੋੜਨ ਦੀ ਕੋਸ਼ਿਸ਼, ਕੇਸ ਦਰਜ

Posted On November - 10 - 2010 Comments Off on ਏ.ਟੀ.ਐਮ. ਮਸ਼ੀਨ ਤੋੜਨ ਦੀ ਕੋਸ਼ਿਸ਼, ਕੇਸ ਦਰਜ
ਪੱਤਰ ਪ੍ਰੇਰਕ ਪਠਾਨਕੋਟ, 9 ਨਵੰਬਰ ਮਮੂਨ ਕੈਂਟ ਸਥਿਤ ਆਈ.ਸੀ. ਆਈ.ਸੀ.ਆਈ. ਬੈਂਕ ਦੀ ਏ.ਟੀ.ਐਮ.  ਮਸ਼ੀਨ ਨੂੰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ  ਤੋੜਨ ਦੀ  ਕੋਸ਼ਿਸ਼ ਕੀਤੀ ਗਈ।  ਪੁਲੀਸ ਨੇ ਆਈ. ਪੀ.ਸੀ. ਦੀ ਧਾਰਾ 457/429/356/506 ਤਹਿਤ ਪਰਚਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਸ਼ੀਨ ਉਪਰ ਰਾਤ ਸਮੇਂ ਤਾਇਨਾਤ ਗਾਰਡ ਗੋਪਾਲ ਕ੍ਰਿਸ਼ਨ ਨੇ ਪੁਲੀਸ ਨੂੰ ਦੱਸਿਆ ਕਿ 7 ਤਰੀਕ ਨੂੰ ਜਦ ਉਸ  ਰਾਤ ਨੂੰ 10 ਵਜੇ ਤੋਂ ਲੈ ਕੇ 6 ਵਜੇ ਤਕ ਦੀ ਡਿਊਟੀ ਦੇ ਰਿਹਾ ਸੀ ਤਾਂ ਕਰੀਬ 1.30 ਵਜੇ ਤਿੰਨ ਨੌਜਵਾਨ ਜਿਨ੍ਹਾਂ 
Manav Mangal Smart School
Available on Android app iOS app
Powered by : Mediology Software Pvt Ltd.