ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ !    ਗੁਰਬਾਣੀ ਵਿੱਚ ਰਾਗਾਂ ਦੀ ਮਹੱਤਤਾ !    ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ !    ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ !    ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ !    ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ !    ਚਿਲੀ ਦਾ ਫ਼ੌਜੀ ਜਹਾਜ਼ 38 ਸਵਾਰਾਂ ਸਣੇ ਲਾਪਤਾ !    14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ !    ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ !    ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ !    

ਮਾਝਾ-ਦੋਆਬਾ › ›

Featured Posts
‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਰੈਲੀ ਕੱਢੀ

‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਰੈਲੀ ਕੱਢੀ

ਭਿੱਖੀਵਿੰਡ: ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸਭਰਵਾਲ ਦੀਆਂ ਹਦਾਇਤਾਂ ‘ਤੇ ਸੀਡੀਪੀਓ ਪੱਟੀ ਨਿਵੇਦਿਤਾ ਕੁਮਾਰੀ ਦੀ ਅਗਵਾਈ ਹੇਠ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਪੱਟੀ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਨੌਜਵਾਨ ਲੜਕੀਆਂ ਤੇ ਲੜਕਿਆਂ ਨੇ ਹਿੱਸਾ ਲਿਆ। ਸੀਡੀਪੀਓ ਨਿਵੇਦਿਤਾ ਕੁਮਾਰੀ ਨੇ ਦੱਸਿਆ ਕਿ ਆਉਣ ਵਾਲੀ ਪੀੜ੍ਹੀ ਨੂੰ ਵਧੀਆ ਸਿੱਖਿਆ ...

Read More

ਮੀਟਰਾਂ ਤੋਂ ਸਿੱਧੀ ਸਪਲਾਈ ਨਾਲ ਪਾਵਰਕੌਮ ਨੂੰ ਲੱਗ ਰਿਹੈ ਚੂਨਾ

ਮੀਟਰਾਂ ਤੋਂ ਸਿੱਧੀ ਸਪਲਾਈ ਨਾਲ ਪਾਵਰਕੌਮ ਨੂੰ ਲੱਗ ਰਿਹੈ ਚੂਨਾ

ਪੱਤਰ ਪ੍ਰੇਰਕ ਸ੍ਰੀ ਗੋਇੰਦਵਾਲ ਸਾਹਿਬ, 10 ਦਸੰਬਰ ਇਥੇ ਪਾਵਰਕੌਮ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਤੌਰ ’ਤੇ ਮਿਲੀਭੁਗਤ ਨਾਲ ਬਿਜਲੀ ਚੋਰਾਂ ਦੇ ਵਾਰੇ ਨਿਆਰੇ ਹੋਏ ਰਹੇ ਹਨ, ਜਿਸ ਦੇ ਚੱਲਦਿਆਂ ਕਸਬੇ ਅੰਦਰ ਬਿਜਲੀ ਕਰਮਚਾਰੀ ਦੀ ਕਥਿਤ ਮਿਲੀਭੁਗਤ ਨਾਲ ਪਾਵਰਕੌਮ ਵਿਭਾਗ ਨੂੰ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ। ਕਸਬੇ ਵਿੱਚ ਬਿਜਲੀ ਚੋਰੀ ਦਾ ...

Read More

ਨੌਜਵਾਨਾਂ ਵੱਲੋਂ ਅਕਾਸ਼ਦੀਪ ਮਜੀਠੀਆ ਦਾ ਸਵਾਗਤ

ਨੌਜਵਾਨਾਂ ਵੱਲੋਂ ਅਕਾਸ਼ਦੀਪ ਮਜੀਠੀਆ ਦਾ ਸਵਾਗਤ

ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 10 ਦਸੰਬਰ ਪੰਜਾਬ ਯੂਥ ਕਾਂਗਰਸ ਚੋਣਾਂ ਵਿੱਚ ਜਨਰਲ ਸਕੱਤਰ ਬਣੇ ਅਕਾਸ਼ਦੀਪ ਸਿੰਘ ਮਜੀਠੀਆ ਦਾ ਅੱਜ ਗੁਰੂ ਨਗਰੀ ਪਹੁੰਚਣ ’ਤੇ ਹਜ਼ਾਰਾਂ ਨੌਜਵਾਨਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਰਕਰਾਂ ਦੇ ਵੱਡੀ ਗਿਣਤੀ ਵਿਚ ਇਕੱਤਰ ਹੋਣ ਨਾਲ 3 ਤੋਂ 4 ਕਿਲੋਮੀਟਰ ਤੱਕ ਲੰਮਾ ਕਾਫ਼ਲਾ ਬਣ ਗਿਆ ਅਤੇ ਸ਼ਹਿਰ ਵਿੱਚ ਥਾਂ -ਥਾਂ ’ਤੇ ...

Read More

ਨੌਜਵਾਨ ਸਭਾ ਨੇ ਸਰਕਾਰ ਦਾ ਪੁਤਲਾ ਫੂਕਿਆ

ਨੌਜਵਾਨ ਸਭਾ ਨੇ ਸਰਕਾਰ ਦਾ ਪੁਤਲਾ ਫੂਕਿਆ

ਪੱਤਰ ਪ੍ਰੇਰਕ ਅਜਨਾਲਾ, 10 ਦਸੰਬਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਇਕਾਈ ਵੱਲੋਂ ਪੰਜਾਬ ਵਿੱਚ ਔਰਤਾਂ ਨਾਲ ਹੋ ਰਹੇ ਜਬਰ-ਜਨਾਹ, ਮੁੱਢਲੇ ਅਧਿਕਾਰਾਂ ਦੀ ਅਣਹੋਂਦ, ਬੇਰੁਜ਼ਗਾਰੀ, ਵਿੱਦਿਆ ਤੇ ਸਿਹਤ ਖੇਤਰਾਂ ਅੰਦਰ ਗ਼ਰੀਬ ਨੌਜਵਾਨਾਂ ਨਾਲ ਬੇਇਨਸਾਫ਼ੀ ਖ਼ਿਲਾਫ਼ ਅੱਜ ਨੌਜਵਾਨਾਂ ਨੇ ਸਭਾ ਦੇ ਤਹਿਸੀਲ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ ਅਤੇ ਸਤਵਿੰਦਰ ਸਿੰਘ ਓਠੀਆਂ ਦੀ ਅਗਵਾਈ ...

Read More

ਪਟਵਾਰ ਯੂਨੀਅਨ ਵੱਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਪਟਵਾਰ ਯੂਨੀਅਨ ਵੱਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਰਾਜਨ ਮਾਨ ਮਜੀਠਾ, 10 ਦਸੰਬਰ ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਇਕੱਤਰਤਾ ਤਹਿਸੀਲ ਕੰਪਲੈਕਸ ਵਿੱਚ ਪ੍ਰਧਾਨ ਨਰਿੰਦਰ ਕੁਮਾਰ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਤਹਿਸੀਲ ਦੇ ਸਮੂਹ ਪਟਵਾਰੀ ਸ਼ਾਮਲ ਹੋਏ। ਇਕੱਤਰਤਾ ਵਿੱਚ ਪੰਜਾਬ ਬਾਡੀ ਦੇ ਮਤਾ ਨੰਬਰ 303 ਮਿਤੀ 23 ਨਵੰਬਰ 19 ਦੀ ਪ੍ਰੋੜਤਾ ਕੀਤੀ ਗਈ ਅਤੇ ਸਰਬਸੰਮਤੀ ਨਾਲ ਮਤਾ ...

Read More

ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਪੱਤਰ ਪ੍ਰੇਰਕ ਅਜਨਾਲਾ, 10 ਦਸੰਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਾਲ ਸਬੰਧਤ ਕਿਸਾਨਾਂ ਦੀ ਮੀਟਿੰਗ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਭਿੰਡੀ ਸੈਦਾ ਵਿੱਚ ਹੋਈ। ਕਿਸਾਨਾਂ ਦੇ ਸਮੂਹ ਕਰਜ਼ਿਆਂ ’ਤੇ ਲਾਲ ਲਕੀਰ ਨਾ ਫੇਰਨ ਵਿਰੁੱਧ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਯੂਨੀਅਨ ਦੇ ਸੂਬਾਈ ਪ੍ਰਧਾਨ ਦਤਾਰ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ...

Read More

ਭਾਈ ਵੀਰ ਸਿੰਘ ਫਲਾਵਰ ਮੇਲੇ ਦੀ ਸ਼ਾਨਦਾਰ ਸਮਾਪਤੀ

ਭਾਈ ਵੀਰ ਸਿੰਘ ਫਲਾਵਰ ਮੇਲੇ ਦੀ ਸ਼ਾਨਦਾਰ ਸਮਾਪਤੀ

ਪੱਤਰ ਪ੍ਰੇਰਕ ਅੰਮ੍ਰਿਤਸਰ, 10 ਦਸੰਬਰ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ ਮੇਲਾ ਫੁੱਲਾਂ ਦੀ ਖੇਤੀ ਅਤੇ ਲੈਂਡ ਸਕੇਪਿੰਗ ਦੀ ਮਹੱਤਤਾ ਨੂੰ ਉਭਾਰਦਾ ਹੋਇਆ ਸਮਾਪਤ ਹੋ ਗਿਆ। ਮੇਲੇ ਦੇ ਤੀਜੇ ਦਿਨ ਵੱਡੀ ਗਿਣਤੀ ਵਿੱਚ ਫੁੱਲ ਪ੍ਰੇਮੀਆਂ ਨੇ ਮੇਲੇ ਵਿੱਚ ਸ਼ਮੂਲੀਅਤ ਕੀਤੀ। ਬੌਟੇਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ...

Read More


ਹਰ ਪੰਜ ਕਿਲੋਮੀਟਰ ਦੇ ਘੇਰੇ ਵਿਚ ਮਿਡਲ ਸਕੂਲ ਖੋਲ੍ਹਣ ਦਾ ਭਰੋਸਾ

Posted On July - 19 - 2010 Comments Off on ਹਰ ਪੰਜ ਕਿਲੋਮੀਟਰ ਦੇ ਘੇਰੇ ਵਿਚ ਮਿਡਲ ਸਕੂਲ ਖੋਲ੍ਹਣ ਦਾ ਭਰੋਸਾ
ਪੱਤਰ ਪ੍ਰੇਰਕ ਅਜਨਾਲਾ, 18 ਜੁਲਾਈ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਕਰੋੜਾਂ ਰੁਪਏ ਦੀ ਰਾਸ਼ੀ ਖਰਚ ਕਰ ਕੇ ਕਈ ਸਕੀਮਾਂ ਨੂੰ ਅਮਲ ਵਿਚ ਲਿਆ ਰਹੀ ਹੈ ਅਤੇ ਬੱਚਿਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਨਾ ਜਾਣਾ ਪਵੇ ਸਰਕਾਰ ਇਸ ਮਕਸਦ ਲਈ ਹਰ 5 ਕਿਲੋਮੀਟਰ ਘੇਰੇ ਦੇ ਅੰਦਰ ਮਿਡਲ ਸਕੂਲ ਖੋਲ੍ਹ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਿੰਡ ਨੰਗਲ ਵੰਝਾਵਾਲਾ ਦੇ ਸਰਕਾਰੀ ਸਕੂਲ ਵਿਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੋਨੀ 

ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟਿਆ

Posted On July - 19 - 2010 Comments Off on ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟਿਆ
ਪੱਤਰ ਪ੍ਰੇਰਕ ਜਲੰਧਰ,18 ਜੁਲਾਈ ਪਿੰਡ ਸੁਭਾਨਾ ਨੇੜੇ ਇੱਕ ਨੌਜਵਾਨ ਨੂੰ ਉਸ ਦੇ ਸਾਥੀ ਨੇ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟ ਲਿਆ। ਸਾਥੀ ਲੁਟੇਰੇ ਨੇ ਨੌਜਵਾਨ ਦੇ ਸਿਰ ’ਤੇ ਦਾਤਰ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਦੋਸ਼ੀ ਜ਼ਖਮੀ ਨੌਜਵਾਨ ਦੀ ਜੇਬ ’ਚੋਂ 3500 ਰੁਪਏ ਨਗਦ ਅਤੇ ਸਕੂਟਰ ਲੈ ਕੇ ਫਰਾਰ ਹੋ ਗਿਆ। ਸਿਵਲ ਹਸਪਤਾਲ ’ਚ ਦਾਖਲ ਕੁਲਦੀਪ ਪੁੱਤਰ ਨਾਭਾ ਰਾਮ ਨਿਵਾਸੀ ਮੇਨ ਬਜ਼ਾਰ ਗੜ੍ਹਾ ਨੇ ਦੱਸਿਆ ਕਿ ਰਾਤ ਨੂੰ ਕਰੀਬ ਸਾਢੇ 10 ਵਜੇ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਕਿ ਬਿੱਲਾ ਨੂੰ ਸਕੂਟਰ 

ਮਾਲ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ

Posted On July - 19 - 2010 Comments Off on ਮਾਲ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ
ਪੱਤਰ ਪ੍ਰੇਰਕ ਫਗਵਾੜਾ,  18 ਜੁਲਾਈ ਮਾਲ ਵਿਭਾਗ ਦੀ ਸਥਾਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸ੍ਰੀ ਅਮਰਜੀਤਪਾਲ ਐਸ.ਡੀ.ਐਮ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਾਲ ਵਿਭਾਗ ਨਾਲ ਸਬੰਧਤ ਮਾਮਲਿਆ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਹਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਬਲਾਕ ਦੇ ਸਾਰੇ ਮਾਲ ਰਿਕਾਰਡ ਦਾ ਕੰਪਿਊਟਰੀਕਰਨ ਦਾ ਕੰਮ ਸਤੰਬਰ ਮਹੀਨੇ ਤੱਕ ਹੋ ਜਾਵੇਗਾ। ਉਨਾਂ ਦੱਸਿਆ ਕਿ 2 ਅਗਸਤ ਤੱਕ ਰਿਹਾਣਾਂ ਜੱਟਾਂ ਕਾਨੂੰਗੋ ਸਰਕਲ ਦਾ ਜਮ੍ਹਾਂਬੰਦੀਆਂ ਦਾ ਕੰਮ ਸਤੰਬਰ ਤੱਕ ਮੁਕੰਮਲ 

ਨਵੇਂ ਕਾਨੂੰਨ ਕਾਰਨ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਖੁੱਲ੍ਹੀ ਛੂਟ

Posted On July - 19 - 2010 Comments Off on ਨਵੇਂ ਕਾਨੂੰਨ ਕਾਰਨ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਖੁੱਲ੍ਹੀ ਛੂਟ
ਪੱਤਰ ਪ੍ਰੇਰਕ ਜਲੰਧਰ, 18 ਜੁਲਾਈ ਪੰਜਾਬ ਸਰਕਾਰ ਵੱਲੋਂ ਪੁਰਾਣਾ ਆਬਕਾਰੀ ਕਾਨੂੰਨ ਖਤਮ ਕਰਕੇ 2006 ਤੋਂ ਜੋ ਨਵਾਂ ਆਬਕਾਰੀ ਕਾਨੂੰਨ ਲਾਗੂ ਕੀਤਾ ਗਿਆ ਹੈ, ਉਸ ਨਾਲ ਨਾਜਾਇਜ਼ ਸ਼ਰਾਬ ਵੇਚਣ ਵਾਲੇ ਲੋਕਾਂ ਨੂੰ ਖੁੱਲ੍ਹੀ ਛੂਟ ਮਿਲੀ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਸ਼ਿਆਂ ਦੇ ਵਿਰੁੱਧ ਸੰਘਰਸ਼ ਕਰ ਰਹੀ ਸਮਾਜ ਸੇਵੀ ਸੰਸਥਾ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਮੇਸ਼ ਚੰਦਰ ਕਰਮਵੀਰ ਨੇ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਆਬਕਾਰੀ ਕਾਨੂੰਨ ਨਾਲ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ 

ਅਧਿਆਪਕਾਂ ’ਤੇ ਕਮੇਟੀਆਂ, ਕਾਗਜ਼ੀ ਕਾਰਵਾਈਆਂ ਤੇ ਟੀਚਿਆਂ ਦਾ ਭਾਰ

Posted On July - 19 - 2010 Comments Off on ਅਧਿਆਪਕਾਂ ’ਤੇ ਕਮੇਟੀਆਂ, ਕਾਗਜ਼ੀ ਕਾਰਵਾਈਆਂ ਤੇ ਟੀਚਿਆਂ ਦਾ ਭਾਰ
ਪੱਤਰ ਪ੍ਰੇਰਕ ਜੰਡਿਆਲਾ ਮੰਜਕੀ, 18 ਜੁਲਾਈ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਵ ਸਿੱਖਿਆ ਅਭਿਆਨ ਦੇ ਨਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਤੇ ਕਈ ਪ੍ਰਕਾਰ ਦੀਆਂ ਸਕੀਮਾਂ ਘੜੀਆਂ ਜਾ ਰਹੀਆਂ ਹਨ ਪ੍ਰੰਤੂ ਇਹ ਸਕੀਮਾਂ ਅੱਗਾ ਦੌੜ ਅਤੇ ਪਿੱਛਾ ਚੌੜ ਵਾਲੀ ਕਹਾਵਤ ਹੀ ਸਾਬਤ ਹੋ ਰਹੀਆਂ ਹਨ। ਸਰਕਾਰੀ ਸਕੂਲਾਂ ਅੰਦਰ ਪੀ.ਟੀ.ਏ., ਪ.ਸ.ਵ.ਕ., ਮਿਡ ਡੇ ਮੀਲ, ਆਰ.ਐਸ.ਐਮ.ਏ., ਈਕੋ ਕਲੱਬ, ਬਿਲਡਿੰਗ ਕਮੇਟੀ, ਅਕਾਦਮਿਕ ਕਮੇਟੀ,ਸਕੂਲ ਗਾਈਡੈਂਸ ਕਮੇਟੀ ਚਲਾਉਣ ਦੇ ਨਾਲ-ਨਾਲ ਅਧਿਆਪਕਾਂ 

ਕੋਹਲੀ ਵੱਲੋਂ ਮੀਡੀਆ ਪਾਲਿਸੀ ਦੀ ਆਲੋਚਨਾ

Posted On July - 19 - 2010 Comments Off on ਕੋਹਲੀ ਵੱਲੋਂ ਮੀਡੀਆ ਪਾਲਿਸੀ ਦੀ ਆਲੋਚਨਾ
ਪੱਤਰ ਪ੍ਰੇਰਕ ਜਲੰਧਰ, 18 ਜੁਲਾਈ ਪੰਜਾਬ ਵਰਕਿੰਗ ਜਰਨਲਿਸਟਸ ਯੂਨੀਅਨ ਨੇ ਪੰਜਾਬ    ਸਰਕਾਰ ਵੱਲੋਂ ਐਲਾਨੀ ਨਵੀਂ ਮੀਡੀਆ ਪਾਲਿਸੀ ਤੇ     ਮੀਡੀਆ ਐਕਰਾਡੀਸ਼ਨ ਕਮੇਟੀ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਕਿ ਇਸ ਨਾਲ ਨਾ ਤਾਂ ਮਿਆਰੀ ਪੱਤਰਕਾਰੀ ਦਾ ਵਿਕਾਸ ਹੋਵੇਗਾ ਅਤੇ ਨਾ ਹੀ ਪੱਤਰਕਾਰਾਂ ਨੂੰ ਠੋਸ ਸਹੂਲਤ ਮਿਲ ਸਕੇਗੀ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਕੋਹਲੀ ਨੇ ਕਿਹਾ ਕਿ ਮੀਡੀਆ ਪਾਲਿਸੀ ਵਿਚ ਐਲਾਨੀਆਂ ਗਈਆਂ ਸਾਰੀਆਂ ਸਹੂਲਤਾਂ ਪੁਰਾਣੀਆਂ ਹਨ। ਸਰਕਾਰੀ ਬੱਸਾਂ ਵਿਚ ਮੁਫਤ 

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

Posted On July - 19 - 2010 Comments Off on ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
ਪੱਤਰ ਪ੍ਰੇਰਕ ਮੁਕੇਰੀਆਂ, 18 ਜੁਲਾਈ ਮੁਕੇਰੀਆਂ-ਜਲੰਧਰ ਕੌਮੀ ਮਾਰਗ ’ਤੇ  ਸ਼ਹਿਨਾਈ ਹੋਟਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਮੋਟਰ ਸਾਈਕਲ ਬੁਰੀ ਤਰ੍ਹਾਂ ਕੁਚਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਅਟੱਲਗੜ੍ਹ ਵਾਸੀ ਲੱਗਪੱਗ 22 ਸਾਲਾ ਨੌਜਵਾਨ ਸਤਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਆਪਣੇ ਮੋਟਰ ਸਾਈਕਲ (ਪੀਬੀ 54 ਡੀ-3409) ’ਤੇ ਆਪਣੀ ਮਾਤਾ ਨੂੰ ਧਾਰਮਿਕ ਸਤਸੰਗ ਘਰ ਵਿਖੇ ਛੱਡ ਕੇ ਵਾਪਸ ਆ ਰਿਹਾ ਸੀ। ਜਦੋਂ ਉਹ ਸ਼ਹਿਨਾਈ ਹੋਟਲ ਨਜ਼ਦੀਕ 

ਗੁਰੂ ਹਰਗੋਬਿੰਦ ਦਾ ਪ੍ਰਕਾਸ਼ ਦਿਵਸ ਮਨਾਇਆ

Posted On July - 19 - 2010 Comments Off on ਗੁਰੂ ਹਰਗੋਬਿੰਦ ਦਾ ਪ੍ਰਕਾਸ਼ ਦਿਵਸ ਮਨਾਇਆ
ਪੱਤਰ ਪ੍ਰੇਰਕ ਜਲੰਧਰ, 18 ਜੁਲਾਈ ਸਥਾਨਕ ਮਾਡਲ ਟਾਊਨ ਸਥਿਤ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਪ੍ਰਾਇਮਰੀ ਵਿੰਗ ਵਿਚ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ ਤੇ ਸਾਖੀਆਂ ਸੁਣਾਈਆਂ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਮਨਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਸਿਧਾਂਤਾਂ ਬਾਰੇ ਜਾਣੂ ਕਰਵਾਉਂਦਿਆਂ 

ਮਾਨਤਾ ਪ੍ਰਾਪਤ ਸਕੂਲਾਂ ਦਾ ਤਜਰਬਾ ਮੰਨਣ ਤੋਂ ਨਾਂਹ

Posted On July - 19 - 2010 Comments Off on ਮਾਨਤਾ ਪ੍ਰਾਪਤ ਸਕੂਲਾਂ ਦਾ ਤਜਰਬਾ ਮੰਨਣ ਤੋਂ ਨਾਂਹ
ਪੱਤਰ ਪ੍ਰੇਰਕ ਗੁਰਦਾਸਪੁਰ, 18 ਜੁਲਾਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕੀਤੀ ਜਾ ਰਹੀ ਭਰਤੀ ਨੂੰ ਲੈ ਕੇ ਉਮੀਦਵਾਰਾਂ ਦੀ ਕੀਤੀ ਜਾ ਰਹੀ ਕੌਂਸਲਿੰਗ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਐਫੀਲੀਏਟਿਡ ਸਕੂਲਾਂ ’ਚੋਂ ਤੱਜਰਬਾ ਪ੍ਰਮਾਣ-ਪੱਤਰ ਲੈਣ ਵਾਲਿਆਂ ਦੇ ਤਜਰਬਾ ਅੰਕ ਨਾ ਜੋੜੇ ਜਾਣ ਤੋਂ  ਸਬੰਧਤ ਉਮੀਦਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੌਰਤਲਬ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀਨੀਅਰ ਸੈਕੰਡਰੀ 

ਫੌਜ ਦੀ ਭਰਤੀ ਸਬੰਧੀ ਪ੍ਰੋਗਰਾਮ ਜਾਰੀ

Posted On July - 19 - 2010 Comments Off on ਫੌਜ ਦੀ ਭਰਤੀ ਸਬੰਧੀ ਪ੍ਰੋਗਰਾਮ ਜਾਰੀ
ਪੱਤਰ ਪ੍ਰੇਰਕ ਜਲੰਧਰ, 18 ਜੁਲਾਈ ਜ਼ਿਲ੍ਹਾ ਸੈਨਿਕ ਭਲਾਈ ਅਫਸਰ ਲੈਫਟੀਨੈਂਟ ਕਰਨਲ (ਰਿਟਾ.) ਮਨਮੋਹਨ ਸਿੰਘ ਨੇ ਅੱਜ ਇਥੇ ਪ੍ਰੈਸ ਬਿਆਨ ਵਿਚ ਦੱਸਿਆ ਕਿ ਪੰਜਾਬ ਵਿਚੋਂ ਸੈਨਾ ’ਚ ਭਰਤੀ ਲਈ ਬਹੁਤ ਵੱਡੀ ਪੱਧਰ ’ਤੇ ਭਰਤੀ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਫਿਰੋਜ਼ਪੁਰ, ਮੁਕਤਸਰ, ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੀ ਭਰਤੀ 5 ਅਗਸਤ ਤੋਂ 11 ਅਗਸਤ ਤੱਕ ਫਿਰੋਜ਼ਪੁਰ ਵਿਖੇ ਕੀਤੀ ਜਾਵੇਗੀ ਅਤੇ ਪਟਿਆਲਾ, ਸੰਗਰੂਰ, ਮਾਨਸਾ, ਫਤਹਿਗੜ੍ਹ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਦੀ ਭਰਤੀ 17 ਤੋਂ 23 

ਖੋਖਰ ਦਵਾਖਰੀ ’ਚ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

Posted On July - 19 - 2010 Comments Off on ਖੋਖਰ ਦਵਾਖਰੀ ’ਚ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ
ਪੱਤਰ ਪ੍ਰੇਰਕ ਮੁਕੇਰੀਆਂ, 18 ਜੁਲਾਈ ‘ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਤੇ ਖਾਸ ਕਰ ਪੇਂਡੂ ਖੇਤਰ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਸ਼ਾ ਸੁਧਾਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ 1.71 ਕਰੋੜ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਗੜ੍ਹਦੀਵਾਲਾ ਅਧੀਨ ਪੈਂਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਬਣਾਈਆਂ ਗਈਆਂ ਹਨ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ 

ਦਿਲ ਦੇ ਰੋਗਾਂ ਬਾਰੇ ਜਾਂਚ ਕੈਂਪ

Posted On July - 19 - 2010 Comments Off on ਦਿਲ ਦੇ ਰੋਗਾਂ ਬਾਰੇ ਜਾਂਚ ਕੈਂਪ
ਪੱਤਰ ਪ੍ਰੇਰਕ ਮੁਕੇਰੀਆਂ, 18 ਜੁਲਾਈ ਬੀ.ਬੀ.ਸੀ. ਹਾਰਟ ਕੇਅਰ ਹਸਪਤਾਲ ਜਲੰਧਰ ਵਲੋਂ ਇੰਡੀਅਨ ਐਕਸ ਸਰਵਿਸਜ਼ ਲੀਗ ਮੁਕੇਰੀਆਂ ਦੇ ਸਹਿਯੋਗ ਨਾਲ  ਸਥਾਨਿਕ ਸ਼ੀਤਲਾ ਮਾਤਾ ਮੰਦਿਰ ਵਿਖੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਦਿਲ ਦੀ ਬੀਮਾਰੀ ਤੋਂ ਪੀੜਤ ਲੋਕਾਂ ਨੇ ਚੈਕਅਪ ਕਰਵਾਇਆ। ਇਸ ਮੌਕੇ ਈ.ਸੀ.ਜੀ. ਤੇ ਬਲੱਡ ਸ਼ੂਗਰ ਦੇ ਟੈਸਟ ਮੁਫਤ ਵਿੱਚ ਕੀਤੇ ਗਏ। ਬੀ.ਬੀ.ਸੀ. ਹਾਰਟ ਕੇਅਰ ਪਰੂਥੀ ਹਸਪਤਾਲ ਜਲੰਧਰ ਤੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ. ਚਰਨਜੀਤ ਸਿੰਘ (ਮੇਜਰ ਜਨਰਲ) 

ਅਕਾਲੀ ਦਲ (ਅ) ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ

Posted On July - 19 - 2010 Comments Off on ਅਕਾਲੀ ਦਲ (ਅ) ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ
ਪੱਤਰ ਪ੍ਰੇਰਕ ਹੁਸ਼ਿਆਰਪੁਰ,18 ਜੁਲਾਈ ਬਾਦਲ ਦਲ ਨੂੰ ਛੱਡ ਕੇ ਅਕਾਲੀ ਦਲ (ਅੰਮ੍ਰਿਤਸਰ) ਵਿਚ ਸ਼ਾਮਲ ਹੋਏ ਪਿੰਡ ਪੁਰਹੀਰਾਂ ਦੇ 25 ਪਰਿਵਾਰਾਂ ਨੂੰ ਅੱਜ ਪਾਰਟੀ ਦੇ ਜਨਰਲ ਸਕੱਤਰ ਗੁਰਿੰਦਰਪਾਲ ਸਿੰਘ ਧਨੌਲਾ ਨੇ ਸਿਰੋਪੇ ਦੇ ਕੇ ਸਨਮਾਨਤ ਕੀਤਾ। ਇਨ੍ਹਾਂ ਵਿਚ ਰਾਜਿੰਦਰ ਸਿੰਘ ਪੁਰਹੀਰਾਂ, ਮਲਕੀਤ ਸਿੰਘ, ਸੁੱਚਾ ਸਿੰਘ, ਉਂਕਾਰ ਸਿੰਘ, ਜੋਗਿੰਦਰ ਸਿੰਘ, ਤਾਰਾ ਸਿੰਘ, ਦਿਲਬਾਗ ਸਿੰਘ, ਤਰਨਜੀਤ ਸਿੰਘ, ਸੁਰਿੰਦਰ ਸਿੰਘ, ਸਤਿੰਦਰਪਾਲ ਸਿੰਘ, ਜਗੀਰ ਸਿੰਘ, ਸੁਖਦੇਵ ਸਿੰਘ, ਤੇਜਿੰਦਰ ਕੌਰ 

ਹੰਸਲੀ ਦੀ ਸਫ਼ਾਈ ਲਈ ਮੁੜ ਲਾਇਆ ਬੈਨਰ

Posted On July - 19 - 2010 Comments Off on ਹੰਸਲੀ ਦੀ ਸਫ਼ਾਈ ਲਈ ਮੁੜ ਲਾਇਆ ਬੈਨਰ
ਖੇਤਰੀ ਪ੍ਰਤੀਨਿਧ ਬਟਾਲਾ, 18 ਜੁਲਾਈ ਸ਼ਹਿਰ ਵਿਚੋਂ ਲੰਘਦੇ ਹੰਸਲੀ ਨਾਲੇ ’ਚੋਂ ਮੀਂਹ ਵਾਲੇ ਦਿਨ ਸਫ਼ਾਈ ਕਰਨ ਤੋਂ ਬਾਅਦ ਮੁੜ ਡਰੇਨਜ਼ ਵਿਭਾਗ ਵੱਲੋਂ ਕੋਈ ਵੀ ਨਾ ਬਹੁੜਨ ਕਾਰਨ ਮੁੜ ਅਰਬਨ ਅਸਟੇਟ ਕਾਲੌਨੀ, ਗੁਰੂ ਤੇਗ ਬਹਾਦਰ ਕਾਲੌਨੀ, ਸ਼ਾਸਤਰੀ ਨਗਰ ਤੇ ਗੁਰੂ ਰਾਮਦਾਸ ਕਾਲੌਨੀ ਵੱਲੋਂ ਸਫ਼ਾਈ ਲਈ ਬੈਨਰ ਲਗਾ ਕੇ ਹੰਸਲੀ ਦੀ ਸਫ਼ਾਈ ਦੀ ਮੰਗ ਕੀਤੀ ਹੈ। ਸਿਟੀਜਨ ਫੋਰਮ ਦੇ ਪ੍ਰਧਾਨ ਪ੍ਰਿੰ. ਸੁਖਵੰਤ ਗਿੱਲ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੰਸਲੀ ਦੀ ਸਫ਼ਾਈ ਲਈ ਸ਼ਹਿਰ ਵਾਸੀਆਂ ਵੱਲੋਂ ਬੈਨਰ 

ਪੱਤੀ ਮਲਕੋ ਵਿਚ ਪੇਚਿਸ਼ ਕਾਰਨ 3 ਸਾਲਾ ਬੱਚੇ ਦੀ ਮੌਤ

Posted On July - 19 - 2010 Comments Off on ਪੱਤੀ ਮਲਕੋ ਵਿਚ ਪੇਚਿਸ਼ ਕਾਰਨ 3 ਸਾਲਾ ਬੱਚੇ ਦੀ ਮੌਤ
ਗੰਦੇ ਪਾਣੀ ਦਾ ਨਿਕਾਸ ਨਹੀਂ ਸਰਕਾਰ ਦੇ ਲਾਪਰਵਾਹ ਵਤੀਰੇ ਖਿਲਾਫ਼ ਰੋਸ ਪ੍ਰਦਰਸ਼ਨ ਜਗਤਾਰ ਸਿੰਘ ਲਾਂਬਾ/ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ,18 ਜੁਲਾਈ ਸ਼ਹਿਰ ਦੇ ਐਨ ਨਾਲ ਢੁੱਕਦੇ ਅਤੇ ਨਗਰ ਨਿਗਮ ਦੀ ਹੱਦ ਵਿਚ ਆਉਂਦੇ ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੀ  ਵਿਖੇ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਉਲਟੀਆਂ ਅਤੇ ਦਸਤ ਦੀ ਬਿਮਾਰੀ ਨਾਲ ਇਕ 3 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ ਜਦੋਂਕਿ ਉਸ ਦੀ 8 ਸਾਲਾਂ ਦੀ ਭੈਣ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। 

ਭਾਰਤ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਬੰਦ ਕਰੇ: ਪੁੰਜ

Posted On July - 19 - 2010 Comments Off on ਭਾਰਤ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਬੰਦ ਕਰੇ: ਪੁੰਜ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 18 ਜੁਲਾਈ ਭਾਜਪਾ ਦੇ ਕੌਮੀ ਆਗੂ ਅਤੇ ਪੰਜਾਬ ਮਾਮਲਿਆਂ ਦੇ ਮੁਖੀ ਬਲਬੀਰ ਪੁੰਜ ਨੇ ਅੱਜ ਇਥੇ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਦਾ ਸਿਲਸਿਲਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਅੱਜ ਇਥੇ ਭਾਜਪਾ ਆਗੂ ਸ੍ਰੀ ਕਮਲ ਸ਼ਰਮਾ ਦੇ ਪਿਤਾ ਨਮਿਤ ਭੋਗ ਵਿਚ ਸ਼ਾਮਲ ਹੋਣ ਲਈ ਆਏ ਸਨ। ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਸਿਆਸੀ ਮਾਮਲਿਆਂ ਬਾਰੇ ਹੋਈ ਇਕ ਅਹਿਮ ਮੀਟਿੰਗ ਤੋਂ ਬਾਅਦ ਕੁਝ ਪੱਤਰਕਾਰਾਂ 
Available on Android app iOS app
Powered by : Mediology Software Pvt Ltd.