ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ !    ਕੌਮਾਂਤਰੀ ਮੈਚ ਇਕੱਠੇ ਖੇਡਣ ਵਾਲੇ ਭਰਾ ਮਨਜ਼ੂਰ ਹੁਸੈਨ, ਮਹਿਮੂਦ ਹੁਸੈਨ ਤੇ ਮਕਸੂਦ ਹੁਸੈਨ !    ਪੰਜਾਬ ਦੇ ਇਤਿਹਾਸ ਨਾਲ ਨੇੜਿਓਂ ਜੁੜਿਆ ਪਿੰਡ ‘ਲੰਗ’ !    ਕਰਜ਼ਾ ਤੇ ਪੇਂਡੂ ਔਰਤ ਮਜ਼ਦੂਰ ਪਰਿਵਾਰ !    ਪੰਜਾਬੀ ਫ਼ਿਲਮਾਂ ਦਾ ਸਰਪੰਚ ਯਸ਼ ਸ਼ਰਮਾ !    ਸਿਨਮਾ ਸਕਰੀਨ ’ਤੇ ਸਮਾਜ ਦੇ ਰੰਗ !    ਕੁਦਰਤ ਦੇ ਖੇੜੇ ਦੀ ਪ੍ਰਤੀਕ ਬਸੰਤ ਪੰਚਮੀ !    ਗੀਤਕਾਰੀ ਵਿਚ ਉੱਭਰਦਾ ਨਾਂ ਸੁਰਜੀਤ ਸੰਧੂ !    ਮੋਇਆਂ ਨੂੰ ਆਵਾਜ਼ਾਂ! !    ਲੋਕ ਢਾਡੀ ਪਰੰਪਰਾ ਦਾ ਵਾਰਿਸ ਈਦੂ ਸ਼ਰੀਫ !    

ਮਾਝਾ-ਦੋਆਬਾ › ›

Featured Posts
ਗਣਤੰਤਰ ਦਿਵਸ ਸਬੰਧੀ ਰਿਹਰਸਲਾਂ ਦਾ ਦੌਰ

ਗਣਤੰਤਰ ਦਿਵਸ ਸਬੰਧੀ ਰਿਹਰਸਲਾਂ ਦਾ ਦੌਰ

ਨਿੱਜੀ ਪੱਤਰ ਪ੍ਰੇਰਕ ਜਲੰਧਰ, 24 ਜਨਵਰੀ ਸ਼ਹਿਰੀ ਪੁਲੀਸ ਵੱਲੋਂ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਮਾਗਮ ਵਾਲੇ ਸਥਾਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ...

Read More

ਗੋਲਡੀ ਵੱਲੋਂ ਦੁਬਾਰਾ ਸੜਕ ਦਾ ਉਦਘਾਟਨ

ਗੋਲਡੀ ਵੱਲੋਂ ਦੁਬਾਰਾ ਸੜਕ ਦਾ ਉਦਘਾਟਨ

ਜੇ ਬੀ ਸੇਖੋਂ ਗੜ੍ਹਸ਼ੰਕਰ, 24 ਜਨਵਰੀ ਬੰਗਾ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ਦੀ ਹਾਲਤ ਸੁਧਾਰਨ ਲਈ ਕੁਝ ਦਿਨ੍ਹ ਪਹਿਲਾਂ ਹੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਇਆ ਹੈ ਅਤੇ ਦੋ ਦਿਨ ਪਹਿਲਾਂ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਵਲੋਂ ਇਨ੍ਹਾਂ ਮੁਰੰਮਤੀ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਅੱਜ ਕਾਂਗਰਸ ਦੇ ਸਕੱਤਰ ਅਤੇ ਸਾਬਕਾ ਵਿਧਾਇਕ ...

Read More

‘ਆਪ’ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ

‘ਆਪ’ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ

ਪੱਤਰ ਪ੍ਰੇਰਕ ਹੁਸ਼ਿਆਰਪੁਰ, 24 ਜਨਵਰੀ ਆਮ ਆਦਮੀ ਪਾਰਟੀ ਦੇ ਕਈ ਵਰਕਰ ਅੱਜ ਇੱਥੇ ‘ਆਪ’ ਦੇ ਸ਼ਹਿਰੀ ਉਪ ਪ੍ਰਧਾਨ ਰਾਜੇਸ਼ ਸੈਣੀ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਾਅਦਾ ਖਿਲਾਫ਼ੀ ਤੋਂ ...

Read More

ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪੱਤਰ ਪ੍ਰੇਰਕ ਮਜੀਠਾ, 24 ਜਨਵਰੀ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਤਹਿਸੀਲ ਮਜੀਠਾ ਵੱਲੋਂ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਅਧਿਆਪਕ ਆਗੂ ਸੁੱਚਾ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸੁਧਾਰਾਂ ਦੇ ਨਾਂ ’ਤੇ ਅਧਿਆਪਕਾਂ ਨੂੰ ਮਾਨਸਿਕ ...

Read More

ਵੱਖ ਵੱਖ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਵਿਰੋਧ

ਵੱਖ ਵੱਖ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਵਿਰੋਧ

ਹਰਪ੍ਰੀਤ ਕੌਰ ਹੁਸ਼ਿਆਰਪੁਰ, 24 ਜਨਵਰੀ ਸ਼ਹਿਰ ਦੇ ਕੁੱਝ ਸੰਗਠਨਾਂ ਵਲੋਂ 25 ਜਨਵਰੀ ਨੂੰ ਦਿੱਤੇ ਬੰਦ ਦੇ ਸੱਦੇ ਦੇ ਵਿਰੋਧ ਵਿੱਚ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਵਫ਼ਦ ਨੇ ਸਪੱਸ਼ਟ ਕੀਤਾ ਕਿ 25 ਜਨਵਰੀ ਨੂੰ ਕਿਸੇ ...

Read More

ਵਿਆਹ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਵਿਆਹ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਪੱਤਰ ਪ੍ਰੇਰਕ ਅਟਾਰੀ, 24 ਜਨਵਰੀ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਤੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਰਛਪਾਲ ਸਿੰਘ ਵੱਲੋਂ ਅਰਦਾਸ ਉਪਰੰਤ ‘ਬੋਲੇ ...

Read More

ਖੁਸ਼ੀ ਪੱਦੀ ਦੇ ਬੇਜ਼ਮੀਨੇ ਲੋਕਾਂ ਵੱਲੋਂ ਪ੍ਰਦਰਸ਼ਨ

ਖੁਸ਼ੀ ਪੱਦੀ ਦੇ ਬੇਜ਼ਮੀਨੇ ਲੋਕਾਂ ਵੱਲੋਂ ਪ੍ਰਦਰਸ਼ਨ

ਜੇਬੀ ਸੇਖੋਂ ਗੜ੍ਹਸ਼ੰਕਰ, 24 ਜਨਵਰੀ ਪੰਜਾਬ ਸਰਕਾਰ ਵਲੋਂ ਇਕ ਪਾਸੇ ਢਾਈ ਏਕੜ ਤੋਂ ਘੱਟ ਕਿਸਾਨਾਂ ਦੇ ਕਰਜ਼ ਦੀ ਮੁਆਫ਼ੀ ਲਈ ਅਨੇਕਾਂ ਦਾਅਵੇ ਕੀਤੇ ਜਾ ਰਹੇ ਹਨ ਪਰ ਬੇਜ਼ਮੀਨੇ ਕਿਰਤੀ ਲੋਕਾਂ ਵਲੋਂ ਆਪਣੇ ਨਿੱਕੇ-ਨਿੱਕੇ ਕਾਰੋਬਾਰਾਂ ਲਈ ਸੁਸਾਇਟੀਆਂ ਤੋਂ ਪ੍ਰਾਪਤ ਕੀਤੇ ਕਰਜ਼ਿਆਂ ਦੀ ਵਾਪਸੀ ਲਈ ਸਰਕਾਰ ਵਲੋਂ ਉਕਤ ਮਿਹਨਤਕਸ਼ ਲੋਕਾਂ ਵਿਰੁੱਧ ਕਾਰਵਾਈ ਲਈ ਧੜਾਧੜ ...

Read More


ਭਾਰਤੀ ਬੀਮਾ ਨਿਗਮ ਦੇਵੇਗਾ ‘ਕਸਟਮਰ ਡੈਸਕ’ ਸੇਵਾਵਾਂ

Posted On September - 4 - 2010 Comments Off on ਭਾਰਤੀ ਬੀਮਾ ਨਿਗਮ ਦੇਵੇਗਾ ‘ਕਸਟਮਰ ਡੈਸਕ’ ਸੇਵਾਵਾਂ
ਪੱਤਰ ਪ੍ਰੇਰਕ ਜਲੰਧਰ, 3 ਸਤੰਬਰ ਭਾਰਤੀ ਜੀਵਨ ਬੀਮਾ ਨਿਗਮ ਦੇ ਸਥਾਪਨਾ ਦਿਵਸ ਸਬੰਧੀ ਅੱਜ ਸਥਾਨਕ ਮੰਡਲ ਦਫਤਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੰਡਲ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਡਿਵੀਜ਼ਨਲ ਮੈਨੇਜਰ ਗਿਰੀਸ਼ ਕੁਮਾਰ ਨੇ ਦੱਸਿਆ ਕਿ ਬੀਮਾ ਨਿਗਮ ਦੇ ਸਥਾਪਨਾ ਦਿਵਸ ਮੌਕੇ 1 ਤੋਂ 7 ਸਤੰਬਰ ਤੱਕ ਹਫਤਾਵਾਰੀ ਬੀਮਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਮੰਡਲ ਅਧੀਨ ਆਉਂਦੇ ਪਾਲਿਸੀਧਾਰਕਾਂ ਨੂੰ ਵਧੀਆ ਸੇਵਾਵਾਂ 

‘ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਮਹਾਨ ਪਰਉਪਕਾਰ’

Posted On September - 4 - 2010 Comments Off on ‘ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਮਹਾਨ ਪਰਉਪਕਾਰ’
ਪੱਤਰ ਪ੍ਰੇਰਕ ਜਲੰਧਰ, 3 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ  ਨੇ ਸੰਸਾਰ ’ਤੇ ਮਹਾਨ ਪਰਉਪਕਾਰ ਕੀਤਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕ ਐਸਾ ਪਵਿਤਰ ਗ੍ਰੰਥ ਹੈ ਜੋ ਭੇਦ -ਭਾਵ, ਊਚ-ਨੀਚ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ  ਸਮਾਨਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ਅਤੇ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 406ਵੇਂ ਪਹਿਲੇ ਪ੍ਰਕਾਸ਼ ਦਿਵਸ 

ਸੇਵਾਮੁਕਤ ਫੌਜੀ ਨੇ ਪਾਵਰਕੌਮ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ

Posted On September - 4 - 2010 Comments Off on ਸੇਵਾਮੁਕਤ ਫੌਜੀ ਨੇ ਪਾਵਰਕੌਮ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ
ਪੱਤਰ ਪ੍ਰੇਰਕ ਸ਼ਾਹਕੋਟ, 3 ਸਤੰਬਰ ਸੇਵਾ ਮੁਕਤ ਫੌਜੀ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਿਵੀਜ਼ਨ ਸ਼ਾਹਕੋਟ ਦੇ ਅਧਿਕਾਰੀਆਂ ਉੱਪਰ ਧੱਕੇਸ਼ਾਹੀ ਕਰਨ ਅਤੇ ਸ਼ਾਹਕੋਟ ਪੁਲੀਸ ਉੱਪਰ ਨਾਜਾਇਜ਼ ਝੂਠਾ ਮੁਕੱਦਮਾ ਦਰਜ ਕਰਨ ਦਾ ਦੋਸ਼ ਲਾਇਆ ਹੈ। ਜਗੀਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਬਾਹਮਣੀਆਂ ਨੇ ਹਲਫੀਆ ਬਿਆਨ ਰਾਹੀਂ ਕਿਹਾ ਕਿ ਉਨ੍ਹਾਂ ਨੇ ਆਪਣੇ ਨਿੱਜੀ ਖਰਚੇ ’ਤੇ ਆਪਣੇ ਖੇਤਾਂ ਵਿਚ 25 ਕੇ.ਵੀ. ਦਾ ਟਰਾਂਸਫਾਰਮਰ ਫੌਜੀ ਕੋਟੇ ਵਿਚੋਂ ਲਗਵਾਇਆ ਸੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ 

ਸਾਂਝੀਆਂ ਥਾਂਵਾਂ ’ਤੇ ਪੌਦੇ ਲਾਏ

Posted On September - 4 - 2010 Comments Off on ਸਾਂਝੀਆਂ ਥਾਂਵਾਂ ’ਤੇ ਪੌਦੇ ਲਾਏ
ਪੱਤਰ ਪ੍ਰੇਰਕ ਜੈਂਤੀਪੁਰ, 3 ਸਤੰਬਰ ਵਾਤਾਵਰਣ ਨੂੰ ਸਾਫ ਬਣਾਉਣ ਲਈ ਪਿੰਡ ਮੁੱਘੋਸੋਹੀ ਦੀ ਪੰਚਾਇਤ ਵੱਲੋਂ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ, ਗੁਰਦੁਆਰਾ ਸਾਹਿਬ, ਸ਼ਮਸ਼ਾਨਘਾਟ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਪੌਦੇ ਲਾਏ ਗਏ। ਇਸ ਮੌਕੇ ਪਿੰਡ ਦੇ ਨੰਬਰਦਾਰ ਕਸ਼ਮੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕੇ ਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਰੁੱਖ ਲਾਉਣ ਦੀ ਮੁਹਿੰਮ ਤਹਿਤ ਇਹ ਰੁੱਖ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਹੋਰ 

ਹੜਤਾਲ ਦਾ ਸੱਦਾ

Posted On September - 4 - 2010 Comments Off on ਹੜਤਾਲ ਦਾ ਸੱਦਾ
ਪੱਤਰ ਪ੍ਰੇਰਕ ਜਲੰਧਰ, 3 ਸਤੰਬਰ ਦੇਸ਼ ਦੀਆਂ ਮੁੱਖ ਕੇਂਦਰੀ ਟਰੇਡ ਯੂਨੀਅਨਾਂ ਤੇ ਫੈਡਰੇਸ਼ਨਾਂ ਵੱਲੋਂ 7 ਸਤੰਬਰ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਦੇ ਹੋਏ ਆਲ ਇੰਡੀਆ ਲੈਫਟ ਕੋਆਰਡੀਨੇਸ਼ਨ (ਏ.ਆਈ.ਐਲ.ਸੀ.) ਨੇ ਪੰਜਾਬ ਦੇ ਸਮੂਹ ਮਿਹਨਤਕਸ਼ ਲੋਕਾਂ ਨੂੰ ਇਸ ਹੜਤਾਲ ਨੂੰ ਮੁਕੰਮਲ ਸਫਲ ਬਣਾਉਣ ਦਾ ਸੱਦਾ ਦਿੱਤਾ ਹੈ। ਆਲ ਇੰਡੀਆ ਲੈਫਟ ਕੋਆਰਡੀਨੇਸ਼ਨ ਦੇ ਆਗੂ ਮੰਗਤ ਰਾਮ ਪਾਸਲਾ ਨੇ ਅੱਜ ਇਥੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਸਮੁੱਚੇ ਦੇਸ਼ ਵਿਚ ਏ.ਆਈ.ਐਲ.ਸੀ. ਦੀਆਂ ਇਕਾਈਆਂ ਵੱਲੋਂ 

ਬਾਬਾ ਚੱਠਾ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ

Posted On September - 4 - 2010 Comments Off on ਬਾਬਾ ਚੱਠਾ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ
ਪੱਤਰ ਪ੍ਰੇਰਕ ਗੁਰਦਾਸਪੁਰ, 3 ਸਤੰਬਰ ਬਾਬਾ ਚੱਠਾ ਸ਼ਾਹ ਦੀ ਯਾਦ ’ਚ ਪਿੰਡ ਭੁੰਬਲੀ ਵਿਖੇ ਛਿੰਝ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸੇਵਾ ਸਿੰਘ ਸੇਖਵਾਂ ਨੇ ਕੀਤਾ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਗਾਇਕ ਕਲਾਕਾਰਾਂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ। ਸ੍ਰੀ ਸੇਖਵਾਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੇਲੇ ਅਮੀਰ ਪੁਰਾਤਨ ਵਿਰਸੇ ਦੇ ਪ੍ਰਤੀਕ ਹਨ ਅਤੇ 

ਡੇਰੇ ਵੱਲੋਂ ਪੂਰਿਆ ਜਾ ਰਿਹੈ ਬਰਸਾਤੀ ਨਾਲਾ, ਪ੍ਰਸ਼ਾਸਨ ਚੁੱਪ

Posted On September - 4 - 2010 Comments Off on ਡੇਰੇ ਵੱਲੋਂ ਪੂਰਿਆ ਜਾ ਰਿਹੈ ਬਰਸਾਤੀ ਨਾਲਾ, ਪ੍ਰਸ਼ਾਸਨ ਚੁੱਪ
ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਪੱਤਰ ਪ੍ਰੇਰਕ ਰਈਆ, 3 ਸਤੰਬਰ ਕਸਬਾ ਬਿਆਸ (ਗੁਰੂ ਨਾਨਕ ਪੁਰਾ) ਦੇ ਨਾਲ ਦੀ ਲੰਘਦੀ ਡਰੇਨ ਨੂੰ ਇੱਕ ਧਾਰਮਿਕ ਡੇਰੇ ਵਲੋਂ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲਾਕੇ ਪੂਰਿਆ ਜਾ ਰਿਹਾ ਹੈ ਕਿਸੇ ਅਧਿਕਾਰੀ ਵਲੋਂ ਅਜੇ ਤੱਕ ਇਸ ਕਾਰਵਾਈ ਨੂੰ ਰੋਕਿਆ ਨਹੀਂ ਗਿਆ। ਕਈ ਦਰਜਨ ਪਿੰਡਾਂ ਵਿੱਚੋਂ ਦੀ ਹੋ ਕੇ ਆਉਂਦੀ ਇਸ ਡਰੇਨ ਨੂੰ ਬੰਦ ਕਰਨ ਨਾਲ ਬਰਸਾਤੀ ਪਾਣੀ ਦਾ ਨਿਕਾਸ ਬਿਲਕੁਲ ਹੀ ਬੰਦ ਹੋ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕਾਹਨੂੰਵਾਲ (ਗੁਰਦਾਸਪੁਰ) 

ਦੋ ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ

Posted On September - 4 - 2010 Comments Off on ਦੋ ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ
ਪੱਤਰ ਪ੍ਰੇਰਕ ਮਾਹਿਲਪੁਰ, 3 ਸਤੰਬਰ ਥਾਣਾ ਚੱਬੇਵਾਲ ਦੀ ਪੁਲੀਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ ਰੁਪਏ ਹੜੱਪ ਕਰਨ ਵਾਲੇ ਦੋ ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਪਾਲੀਆਂ ਦੇ ਵਾਸੀ ਅਮਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਥਾਣਾ ਚੱਬੇਵਾਲ ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਲ 2008 ਵਿਚ ਟਰੈਵਲ ਏਜੰਟ ਰਜਿੰਦਰ ਸਿੰਘ ਵਾਸੀ ਬੀ.ਐਸ.ਐਫ. ਚੌਕ (ਜਲੰਧਰ) ਅਤੇ ਬਲਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਸਸੋਲੀ ਨੇ 

ਸੀ.ਬੀ.ਐਸ.ਈ. ਨਾਲ ਸਬਧੰਤ ਸਕੂਲਾਂ ਦੇ ਅਧਿਆਪਕਾਂ ਦਾ ਸਨਮਾਨ

Posted On September - 4 - 2010 Comments Off on ਸੀ.ਬੀ.ਐਸ.ਈ. ਨਾਲ ਸਬਧੰਤ ਸਕੂਲਾਂ ਦੇ ਅਧਿਆਪਕਾਂ ਦਾ ਸਨਮਾਨ
ਪੱਤਰ ਪ੍ਰੇਰਕ ਤਰਨਤਾਰਨ, 3 ਸਤੰਬਰ ਸਿਖਿਆ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਅੱਜ ਇਥੇ ਮਮਤਾ ਨਿਕੇਤਨ ਰੈਜ਼ੀਡੈਂਸ਼ਲ ਸਕੂਲ ਵਿਖੇ ਸੀ.ਬੀ.ਐਸ.ਈ. ਨਾਲ ਸਬਧੰਤ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਆਖਿਆ ਕਿ ਸਰਕਾਰ ਸਦਾ ਹੀ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਸਨਮਾਨ ਦੇਣ ਦੀ ਧਾਰਨੀ ਰਹੀ ਹੈ। ਡਾ. ਉਪਿੰਦਰਜੀਤ ਕੌਰ ਨੇ ਵਰਤਮਾਨ ਸਰਕਾਰ ਵਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਕਰਨ ਸਬੰਧੀ ਕੀਤੇ ਉਪਰਾਲਿਆਂ ਦੀ 

ਗਿਆਨੀ ਇਕਬਾਲ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕਰਨ ਦੀ ਮੰਗ

Posted On September - 4 - 2010 Comments Off on ਗਿਆਨੀ ਇਕਬਾਲ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕਰਨ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 3 ਸਤੰਬਰ ਰਾਗ ਮਾਲਾ ਬਾਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਲੋਂ ਆਪਣੇ ਪੱਧਰ ’ਤੇ ਜਾਰੀ ਕੀਤੇ ਹੁਕਮਨਾਮੇ ਦੇ ਮਾਮਲੇ ਵਿਚ ਅਖੰਡ ਕੀਰਤਨੀ ਜਥਾ ਅਮਰੀਕਾ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਇਸ ਸਬੰਧ ਵਿਚ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਉਨ੍ਹਾਂ ਖਿਲਾਫ਼ ਯੋਗ ਕਾਰਵਾਈ ਕੀਤੀ ਜਾਵੇ।  ਜ਼ਿਕਰਯੋਗ ਹੈ ਕਿ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ 

ਕਤਲ ਹੋਏ ਨੌਜਵਾਨ ਦੀ ਲਾਸ਼ ਮਿਲੀ

Posted On September - 4 - 2010 Comments Off on ਕਤਲ ਹੋਏ ਨੌਜਵਾਨ ਦੀ ਲਾਸ਼ ਮਿਲੀ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 3 ਸਤੰਬਰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ (ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਦਫਤਰ) ਦੇ ਸਾਹਮਣੇ ਇਕ ਸ਼ੋਅ ਰੂਮ ਵਿਚ ਇਕ ਨੌਜਵਾਨ ਦੇ ਕਤਲ ਹੋਣ ਦੀ ਖਬਰ ਹੈ। ਇਸ ਸ਼ੋਅ ਰੂਮ ਵਿਚ ਇਕ ਬੈਂਕ ਚੱਲ ਰਿਹਾ ਹੈ ਅਤੇ ਇਸ ਬੈਂਕ ਦੀਆਂ ਪੌੜੀਆਂ ਵਿਚ ਪੁਲੀਸ ਨੂੰ ਅੱਜ ਲਾਸ਼ ਮਿਲੀ ਹੈ। ਪੁਲੀਸ ਦੇ ਦੱਸਣ ਅਨੁਸਾਰ ਕਤਲ ਦੀ ਘਟਨਾ ਦੋ ਦਿਨ ਪਹਿਲਾਂ ਦੀ ਲਗਦੀ ਹੈ। ਪੁਲੀਸ ਨੂੰ ਇਸ ਘਟਨਾ ਦਾ ਪਤਾ ਵੀ ਕਿਸੇ ਵੱਲੋਂ ਪੌੜੀਆਂ ’ਚੋਂ ਬਦਬੂ ਆਉਣ ਦੀ ਸੂਚਨਾ ਦੇਣ ’ਤੇ ਹੀ ਲੱਗਾ। 

ਢਿੱਲੀਆਂ ਤਾਰਾਂ ਬਣੀਆਂ ਜਾਨ ਦਾ ਖੌਅ

Posted On September - 4 - 2010 Comments Off on ਢਿੱਲੀਆਂ ਤਾਰਾਂ ਬਣੀਆਂ ਜਾਨ ਦਾ ਖੌਅ
ਪੱਤਰ ਪ੍ਰੇਰਕ ਜੰਡਿਆਲਾ ਮੰਜਕੀ, 3 ਸਤੰਬਰ ਕਸਬੇ ਵਿਚ ਜਗ੍ਹਾ-ਜਗ੍ਹਾ ਨੰਗੀਆਂ ਤਾਰਾਂ ਦੇ ਜੋੜ, ਢਿੱਲੀਆਂ ਤਾਰਾਂ ਕਿਸੇ ਸਮੇਂ ਵੀ ਲੋਕਾਂ ਲਈ ਜਾਨ ਦਾ ਖੌਅ ਬਣ ਸਕਦੀਆਂ ਹਨ। ਇਥੋਂ ਦੀਆਂ ਮੁੱਖ ਸੜਕਾਂ ਜਿਥੋਂ ਕਿ ਕਾਰਪੋਰੇਸ਼ਨ ਦੇ ਅਧਿਕਾਰੀ ਰੋਜ਼ਾਨਾ ਲੰਘਦੇ ਹਨ ਅਤੇ ਮੇਨ ਬਾਜ਼ਾਰ ਅਤੇ ਘਰਾਂ ਦੀਆਂ ਗਲੀਆਂ ਵਿਚ ਢਿੱਲੀਆਂ ਤਾਰਾਂ ਤੱਕ ਲੋਕਾਂ ਦੇ ਹੱਥ ਆਮ ਪਹੁੰਚਦੇ ਹਨ। ਇਥੋਂ ਤੱਕ ਕਿ ਨੰਗੀਆਂ ਤਾਰਾਂ ਤੇ ਬੇਤਰਤੀਬੇ ਜੋੜ ਅਧਿਕਾਰੀਆਂ ਦੀ ਕਥਿਤ ਅਣਗਹਿਲੀ ਬਿਆਨਦੇ ਹਨ। ਮੁੱਖ ਸੜਕ ’ਤੇ 

ਪਤੀ ਦੇ ਨਜਾਇਜ਼ ਸਬੰਧਾਂ ਤੋਂ ਤੰਗ ਪਤਨੀ ਵੱਲੋਂ ਖੁਦਕੁਸ਼ੀ

Posted On September - 4 - 2010 Comments Off on ਪਤੀ ਦੇ ਨਜਾਇਜ਼ ਸਬੰਧਾਂ ਤੋਂ ਤੰਗ ਪਤਨੀ ਵੱਲੋਂ ਖੁਦਕੁਸ਼ੀ
ਪੱਤਰ ਪ੍ਰੇਰਕ ਕਪੂਰਥਲਾ, 3 ਸਤੰਬਰ ਦੋ ਸਾਲਾ ਬੱਚੇ ਦੀ ਮਾਂ  ਨੇ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ  ਬੇਵੀ ਦੀ ਮਾਤਾ ਜਸਵਿੰਦਰ ਕੌਰ ਵਾਸੀ ਪਿੰਡ ਨਵਾਂ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਸ ਨੇ ਆਪਣੀ ਲੜਕੀ ਬੇਵੀ ਦੀ ਸ਼ਾਦੀ  5-6 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਵਾਸੀ  ਭੁਲੱਥ ਨਾਲ ਕੀਤੀ ਤੇ ਬੇਵੀ ਦੇ ਘਰ ਦੋ ਸਾਲ ਪਹਿਲਾਂ ਇਕ ਲੜਕੇ ਨੇ ਜਨਮ ਲਿਆ। ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਜਵਾਈ ਦੇ ਨਵਾਂ 

ਓਲਡ ਸਟੂਡੈਂਟਸ ਐਸੋਸੀਏਸ਼ਨ ਨੇ ਅਧਿਆਪਕ ਦਿਵਸ ਮਨਾਇਆ

Posted On September - 4 - 2010 Comments Off on ਓਲਡ ਸਟੂਡੈਂਟਸ ਐਸੋਸੀਏਸ਼ਨ ਨੇ ਅਧਿਆਪਕ ਦਿਵਸ ਮਨਾਇਆ
ਪੱਤਰ ਪ੍ਰੇਰਕ ਪਠਾਨਕੋਟ, 3 ਸਤੰਬਰ ਅੱਜ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਚ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਵਿਚ ਟਰਾਂਸਪੋਰਟ ਮੰਤਰੀ ਮਾਸਟਰ ਮੋਹਨ ਲਾਲ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਸੁਸ਼ੀਲਾ ਸ਼ਰਮਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਪੰਜ ਅਧਿਆਪਕਾਂ ਕੁਲਦੀਪ ਸ਼ਰਮਾ, ਪ੍ਰਵੀਨ ਕੁਮਾਰ, ਸੁਭਾਸ਼ ਸ਼ਰਮਾ, ਸ੍ਰੀਮਤੀ ਤ੍ਰਿਪਤਾ ਕੁਮਾਰੀ ਅਤੇ ਸ੍ਰੀਮਤੀ ਉਰਮਿਲਾ ਸਲਾਰੀਆ ਨੂੰ ਸਨਮਾਨਿਤ 

ਸਰਪੰਚ ਖਿਲਾਫ ਪਰਚਾ ਰੱਦ ਕਰਨ ਦੀ ਮੰਗ

Posted On September - 4 - 2010 Comments Off on ਸਰਪੰਚ ਖਿਲਾਫ ਪਰਚਾ ਰੱਦ ਕਰਨ ਦੀ ਮੰਗ
ਪੱਤਰ ਪ੍ਰੇਰਕ ਬਟਾਲਾ, 3 ਸਤੰਬਰ ਉੱਘੇ ਸਾਹਿਤਕਾਰ ਅਤੇ ਪੰਜਾਬ ਚੇਤਨਾ ਮੰਚ ਦੇ ਸਕੱਤਰ ਜਨਰਲ ਡਾ. ਅਨੂਪ ਸਿੰਘ ਅਤੇ ਮੰਚ ਦੇ ਪ੍ਰਧਾਨ ਬਲਬੀਰ ਸਿੰਘ ਹੁੰਦਲ ਨੇ ਪੰਜਾਬ ਦੇ ਡੀ.ਜੀ.ਪੀ. ਅਤੇ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬਟਾਲਾ ਦੇ ਥਾਣਾ ਸਿਵਲ ਲਾਈਨਜ਼ ਦੇ ਮੁੱਖ ਅਫਸਰ ਵੱਲੋਂ ਸਰਪੰਚ ਜਗਪਾਲ ਸਿੰਘ ਮਿੰਟਾ ਖਿਲਾਫ ਕਥਿਤ ਰੰਜ਼ਿਸ਼ ਕਾਰਨ ਦਰਜ ਕੀਤਾ ਝੂਠਾ ਪਰਚਾ ਰੱਦ ਕਰਕੇ ਥਾਣਾ ਮੁਖੀ ਨੂੰ ਮੁਅੱਤਲ ਕੀਤਾ ਜਾਵੇ। ਉਨ੍ਹਾਂ ਨੇ ਐਲਾਨ ਕੀਤਾ ਕਿ ਥਾਣਾ ਮੁਖੀ ਦੀ ਮੁਅੱਤਲੀ 

ਬਾਲ ਭਲਾਈ ਕੌਂਸਲ ਨੇ ਪੇਂਟਿੰਗ ਮੁਕਾਬਲੇ ਕਰਵਾਏ

Posted On September - 4 - 2010 Comments Off on ਬਾਲ ਭਲਾਈ ਕੌਂਸਲ ਨੇ ਪੇਂਟਿੰਗ ਮੁਕਾਬਲੇ ਕਰਵਾਏ
ਪੱਤਰ ਪ੍ਰੇਰਕ ਗੁਰਦਾਸਪੁਰ, 3 ਸਤੰਬਰ ਬਾਲ ਭਲਾਈ ਕੌਂਸਲ (ਗੁਰਦਾਸਪੁਰ) ਵੱਲੋਂ ਬੱਚਿਆਂ ਦੇ ਜ਼ਿਲ੍ਹਾ ਪੱਧਰ ਦੇ ਪੇਂਟਿੰਗ ਮੁਕਾਬਲੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਜੇ.ਐਸ. ਗਰੇਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਨਵੇਂ ਜਿਮਨੇਜ਼ੀਅਮ ਹਾਲ ਵਿਖੇ ਕਰਵਾਏ ਗਏ  ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਪ੍ਰਿਥੀ ਚੰਦ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।  ਮੁਕਾਬਲਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 37 ਸਕੂਲਾਂ ਦੇ 400 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਨਤੀਜੇ ਮੁਤਾਬਕ ਬਲਿਊ ਗਰੁੱਪ ਵਿੱਚ ਸਿਮਰ 
Available on Android app iOS app
Powered by : Mediology Software Pvt Ltd.