ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਮਾਝਾ-ਦੋਆਬਾ › ›

Featured Posts
ਸਿੱਖਿਆ ਸਕੱਤਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸਿੱਖਿਆ ਸਕੱਤਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਜਤਿੰਦਰ ਬੈਂਸ ਗੁਰਦਾਸਪੁਰ, 16 ਅਕਤੂਬਰ ਸਿੱਖਿਆ ਸਕੱਤਰ (ਸਕੂਲਾਂ) ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰ ਕੇ ਸਿੱਖਿਆ ਸੁਧਾਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਈ-ਕੰਟੈਂਟ ਦੀ ਮਹਤੱਤਾ ਬਾਰੇ ਜਾਣੂ ਕਰਵਾਉਂਦੇ ਹੋਏ ਇਸ ਦੀ ਵੱਧ ਤੋਂ ਵੱਧ ...

Read More

ਕਿਸਾਨਾਂ-ਮਜ਼ਦੂਰਾਂ ਦਾ ਵਫ਼ਦ ਡਰੇਨੇਜ ਵਿਭਾਗ ਦੇ ਅਧਿਕਾਰੀ ਨੂੰ ਮਿਲਿਆ

ਕਿਸਾਨਾਂ-ਮਜ਼ਦੂਰਾਂ ਦਾ ਵਫ਼ਦ ਡਰੇਨੇਜ ਵਿਭਾਗ ਦੇ ਅਧਿਕਾਰੀ ਨੂੰ ਮਿਲਿਆ

ਪੱਤਰ ਪ੍ਰੇਰਕ ਗੁਰਦਾਸਪੁਰ, 16 ਅਕਤੂਬਰ ਇਲਾਕੇ ਅੰਦਰ ਪੈਂਦੇ ਕਿਰਨ ਅਤੇ ਨੌਮਨੀ ਨਾਲਿਆਂ ਦੀ ਸਫ਼ਾਈ ਦੇ ਸਬੰਧ ਵਿੱਚ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਵਫ਼ਦ ਡਰੇਨੇਜ ਵਿਭਾਗ ਦੇ ਸੁਪਰਟੈਂਡਿੰਗ ਇੰਜਨੀਅਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਦਿਆਂ ਦੋਹਾਂ ਨਾਲਿਆਂ ਦੀ ਸਫ਼ਾਈ ਕਰਵਾਉਣ ਦੀ ਮੰਗ ਕੀਤੀ। ਸੰਘਰਸ਼ ਕਮੇਟੀ ਦੇ ਨੁਮਾਇੰਦੇ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ...

Read More

ਵਜ਼ੀਫੇ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨੇ

ਵਜ਼ੀਫੇ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨੇ

ਪੱਤਰ ਪ੍ਰੇਰਕ ਜੈਂਤੀਪੁਰ, 16 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2018-19 ਲਈ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਦੇ ਬੱਚਿਆਂ ਨੇ ਮੱਲਾਂ ਮਾਰਦਿਆਂ ਵਜ਼ੀਫੇ ਪ੍ਰਾਪਤ ਕਰ ਕੇ ਅਕੈਡਮੀ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਅਕੈਡਮੀ ...

Read More

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਪੱਤਰ ਪ੍ਰੇਰਕ ਧਾਰੀਵਾਲ, 16 ਅਕਤੂਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ’ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਜਮਾਤ ਨੌਵੀਂ, ਦਸਵੀਂ, ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਨਾਲ ਸ਼ੁਭਆਰੰਭ ਕੀਤਾ। ਦਸਵੀਂ ਜਮਾਤ ...

Read More

ਡੇਂਗੂ ਦੀ ਰੋਕਥਾਮ ’ਚ ਸਰਕਾਰ ਤੇ ਪ੍ਰਸ਼ਾਸਨ ਫੇਲ੍ਹ: ਅਜਨਾਲਾ

ਡੇਂਗੂ ਦੀ ਰੋਕਥਾਮ ’ਚ ਸਰਕਾਰ ਤੇ ਪ੍ਰਸ਼ਾਸਨ ਫੇਲ੍ਹ: ਅਜਨਾਲਾ

ਪੱਤਰ ਪ੍ਰੇਰਕ ਅਜਨਾਲਾ, 16 ਅਕਤੂਬਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅੱਜ ਆਪਣੇ ਦਫ਼ਤਰ ਵਿੱਚ ਸੱਦੀ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸ਼ਹਿਰ ’ਚ ਫੈਲੇ ਡੇਂਗੂ ਰੋਗ ਦੀ ਰੋਕਥਾਮ ਕਰਨ ਵਿੱਚ ਸਰਕਾਰ ਅਤੇ ਸਥਾਨਕ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਇਆ ਹੈ ਕਿਉਂਕਿ ਲੋਕਾਂ ਨੂੰ ਬਚਾਉਣ ਦੀ ਥਾਂ ਕਾਂਗਰਸ ਪਾਰਟੀ ਦੇ ...

Read More

ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸਾਂ ਸ਼ੁਰੂ ਕਰਨਾ ਵਿਚਾਰਅਧੀਨ: ਸਿੰਗਲਾ

ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸਾਂ ਸ਼ੁਰੂ ਕਰਨਾ ਵਿਚਾਰਅਧੀਨ: ਸਿੰਗਲਾ

ਗੁਰਬਖਸ਼ਪੁਰੀ ਤਰਨ ਤਾਰਨ, 16 ਅਕਤੂਬਰ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੀ ਇਕ ਵਿਆਪਕ ਯੋਜਨਾ ਬਣਾ ਰਹੀ ਹੈ ਜਿਸ ਤਹਿਤ ਸਕੂਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹ ਅੱਜ ਸਥਨਾਕ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ...

Read More

ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਆਖਰੀ ਪੜਾਅ ’ਤੇ : ਰਾਣਾ ਕੇਪੀ

ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਆਖਰੀ ਪੜਾਅ ’ਤੇ : ਰਾਣਾ ਕੇਪੀ

ਐੱਨ.ਪੀ. ਧਵਨ ਪਠਾਨਕੋਟ, 16 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 6 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਪ ਰਾਸ਼ਟਰਪਤੀ ਵੈਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਦੇਸ਼ ਦੀਆਂ ...

Read More


ਵੇਈਂ ਨਦੀ ਦੇ 10 ਏਕੜ ਰਕਬੇ ’ਤੇ ਕਬਜ਼ਾ

Posted On May - 9 - 2010 Comments Off on ਵੇਈਂ ਨਦੀ ਦੇ 10 ਏਕੜ ਰਕਬੇ ’ਤੇ ਕਬਜ਼ਾ
ਐਸ.ਡੀ.ਐਮ. ਵੱਲੋਂ ਦੋ ਦਿਨਾਂ ’ਚ ਕਬਜ਼ਾ ਹਟਾਉਣ ਦੇ ਹੁਕਮ ਪੱਤਰ ਪ੍ਰੇਰਕ ਕਪੂਰਥਲਾ, 8 ਮਈ ਪਵਿੱਤਰ ਵੇਈਂ ਨਦੀ ਦੇ ਲਗਪਗ 10 ਏਕੜ ਰਕਬੇ ਦੀ ਲਾਮ ’ਤੇ ਪਿੰਡ ਸਰੂਪਵਾਲ ਦੇ ਪੰਜ ਵਿਅਕਤੀਆਂ ਨੇ ਬੰਨ੍ਹ ਮਾਰ ਕੇ ਨਾਜਾਇਜ਼ ਕਬਜ਼ਾ ਕਰ ਲਿਆ ਹੈ। ਇਸ ਜ਼ਮੀਨ ਦੀ ਕੀਮਤ ਕਰੋੜਾਂ ਰੁਪਏ ਹੈ। ਕਬਜ਼ਾ ਕਰਨ ਵਾਲੇ ਵਿਅਕਤੀਆਂ ਵਿਚੋਂ ਇਕ ਵਿਅਕਤੀ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਦੱਸਿਆ ਜਾਂਦਾ ਹੈ। ਸੁਲਤਾਨਪੁਰ ਲੋਧੀ ਦੇ ਐਸ.ਡੀ.ਐਮ. ਕੁਲਦੀਪ ਸਿੰਘ ਚੰਦੀ ਨੇ ਇਸ ਪਿੰਡ ਦੇ ਪੰਜ ਵਿਅਕਤੀਆਂ 

ਡੀ.ਸੀ. ਵੱਲੋਂ ਜਨਗਣਨਾ ਕੰਮਾਂ ਦਾ ਜਾਇਜ਼ਾ

Posted On May - 9 - 2010 Comments Off on ਡੀ.ਸੀ. ਵੱਲੋਂ ਜਨਗਣਨਾ ਕੰਮਾਂ ਦਾ ਜਾਇਜ਼ਾ
ਪੱਤਰ ਪ੍ਰੇਰਕ ਜਲੰਧਰ, 8 ਮਈ ਡਿਪਟੀ ਕਮਿਸ਼ਨਰ ਪ੍ਰਿਅੰਕ ਭਾਰਤੀ ਨੇ ਇਥੇ 15ਵੀਂ ਰਾਸ਼ਟਰੀ ਜਨਗਣਨਾ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਜਨਗਣਨਾ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਗਿਣਤੀਕਾਰਾਂ ਵੱਲੋਂ ਮੰਗੀ ਜਾ ਰਹੀ ਜਾਣਕਾਰੀ ਸਬੰਧੀ ਕੁਝ ਲੋਕਾਂ ਵੱਲੋਂ ਜਾਣਕਾਰੀ ਨੂੰ ਛੁਪਾ ਕੇ ਰੱਖਣ ਸਬੰਧੀ ਆਈਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਬਹੁਤ ਸਾਰੇ ਲੋਕਾਂ ਵੱਲੋਂ ਗਿਣਤੀਕਾਰਾਂ ਵੱਲੋਂ ਮੰਗੀ ਗਈ ਜਾਣਕਾਰੀ 

ਬਸਪਾ ਵਲੋਂ ਲੋਕ ਸਭਾ ਹਲਕਿਆਂ ਦੇ ਪ੍ਰਧਾਨ ਨਿਯੁਕਤ

Posted On May - 9 - 2010 Comments Off on ਬਸਪਾ ਵਲੋਂ ਲੋਕ ਸਭਾ ਹਲਕਿਆਂ ਦੇ ਪ੍ਰਧਾਨ ਨਿਯੁਕਤ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 8 ਮਈ ਪਾਰਟੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪਣ ਦੇ ਸਿਲਸਿਲੇ ਨੂੰ ਅੱਗੇ ਤੋਰਦਿਆਂ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਲੋਕ ਸਭਾ ਹਲਕਿਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਰਿੰਦਰ ਕਸ਼ਯਪ ਵੱਲੋਂ ਕੀਤੀ ਗਈ ਹੈ। ਬਸਪਾ ਦੇ ਸੂਬਾ ਦਫਤਰ ਦੇ ਇੰਚਾਰਜ ਪੀ.ਡੀ. ਸ਼ਾਂਤ ਨੇ ਇਥੇ ਜਾਰੀ ਬਿਆਨ ’ਚ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ ਲਾਲ ਚੰਦ ਔਜਲਾ, ਹੁਸ਼ਿਆਰਪੁਰ ਲਈ 

ਵਿਦਿਆਰਥਣਾਂ ’ਤੇ ਹਮਲਾ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

Posted On May - 9 - 2010 Comments Off on ਵਿਦਿਆਰਥਣਾਂ ’ਤੇ ਹਮਲਾ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
ਪੱਤਰ ਪ੍ਰੇਰਕ ਕਪੂਰਥਲਾ, 8 ਮਈ ਸਥਾਨਕ ਬੱਸ ਅੱਡੇ ਨੇੜੇ ਵਾਪਰੀ ਇਕ ਘਟਨਾ ਵਿਚ ਇੰਜੀਨੀਅਰਿੰਗ ਕਾਲਜ ਦੀਆਂ ਦੋ ਵਿਦਿਆਰਥਣਾਂ ਨੂੰ ਅਪਸ਼ਬਦ ਬੋਲਣ ਤੇ ਫਿਰ ਦਾਤਰ ਨਾਲ ਹਮਲੇ ਕਰਨ ਵਾਲੇ ਸਰਬਜੀਤ ਸਿੰਘ ਨਾਂ ਦੇ ਵਿਦਿਆਰਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਵਿਦਿਆਰਥੀ ਵਿਰੁੱਧ ਥਾਣਾ ਸਿਟੀ ’ਚ ਪੁਲੀਸ ਨੇ ਆਈ.ਪੀ.ਸੀ. ਦੀ ਧਾਰਾ 307, 323 ਤੇ 324 ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਇੰਜੀਨੀਅਰਿੰਗ ਕਾਲਜ ’ਚ ਪੜ੍ਹਦੀਆਂ ਦੋ ਵਿਦਿਆਰਥਣਾਂ ਨਾਲ ਬੱਸ ਅੱਡੇ ਨੇੜੇ ਦੋ ਵਿਦਿਆਰਥੀਆਂ 

‘ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ’

Posted On May - 9 - 2010 Comments Off on ‘ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ’
ਪੱਤਰ ਪ੍ਰੇਰਕ ਮਾਹਿਲਪੁਰ, 8 ਮਈ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡਾਂ ਵਿਚੋਂ ਸਮਾਜ ਵਿਰੋਧੀ ਤੱਤਾਂ ਨੂੰ ਉਖਾੜਨ ਲਈ ਬਿਨਾਂ ਕਿਸੇ ਦਬਾਅ ਤੋਂ ਕੰਮ ਕੀਤਾ ਜਾਵੇਗਾ। ਇਹ ਵਿਚਾਰ ਥਾਣਾ ਮਾਹਿਲਪੁਰ ਦੇ ਨਵੇਂ ਆਏ ਥਾਣਾ ਮੁਖੀ ਪ੍ਰੇਮ ਕੁਮਾਰ ਨੇ  ਥਾਣਾ ਮਾਹਿਲਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਸ੍ਰੀ ਪ੍ਰੇਮ ਕੁਮਾਰ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਉਹ ਵਿਸ਼ੇਸ਼ ਗਸ਼ਤੀ ਦਲ ਤਿਆਰ ਕਰ ਰਹੇ ਹਨ ਜਿਸ ਨਾਲ ਲੁੱਟਾਂ-ਖੋਹਾਂ ਕਰਨ ਵਾਲੇ ਅਪਰਾਧੀਆਂ 

ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ

Posted On May - 9 - 2010 Comments Off on ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 8 ਮਈ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਘੱਟੋ ਘੱਟ ਉਜਰਤ ਤੇ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ, ਉਹ ਦੇਸ਼ ਵਿੱਚ ਵਧੀ ਮਹਿੰਗਾਈ ਮੁਤਾਬਕ ਨਹੀਂ ਹੈ। ਸੂਬਾ ਪ੍ਰਧਾਨ ਆਤਮਾ ਰਾਮ ਸਰਦੂਲਗੜ੍ਹ ਦੀ ਪ੍ਰਧਾਨਗੀ 

ਵਿਸ਼ੇਸ਼ ਸਿਖਲਾਈ ਪ੍ਰੋਗਰਾਮ 19 ਤੋਂ

Posted On May - 9 - 2010 Comments Off on ਵਿਸ਼ੇਸ਼ ਸਿਖਲਾਈ ਪ੍ਰੋਗਰਾਮ 19 ਤੋਂ
ਪੱਤਰ ਪ੍ਰੇਰਕ ਅੰਮ੍ਰਿਤਸਰ, 8 ਮਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੀ.ਡੀ.ਐਸ., ਐਨ.ਡੀ.ਏ. ਅਤੇ ਬੈਂਕ ਪੀ.ਓ. ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ 12 ਹਫਤਿਆਂ ਦਾ ਇਕ ‘ਵਿਸ਼ੇਸ਼ ਸਿਖਲਾਈ ਪ੍ਰੋਗਰਾਮ’ 19 ਮਈ ਤੋਂ ਆਰੰਭ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਿਜ਼ ਪ੍ਰੀ-ਐਗਜ਼ਾਮੀਨੇਸ਼ਨ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ, ਪ੍ਰੋ. ਜਗਰੂਪ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਪਾਸੋਂ 5 ਹਜ਼ਾਰ ਰੁਪਏ 

ਬਾਸਮਤੀ ਦਾ ਬੀਜ ਵਾਜਬ ਕੀਮਤ ’ਤੇ ਮੰਗਿਆ

Posted On May - 9 - 2010 Comments Off on ਬਾਸਮਤੀ ਦਾ ਬੀਜ ਵਾਜਬ ਕੀਮਤ ’ਤੇ ਮੰਗਿਆ
ਜਲੰਧਰ,8 ਮਈ ਜ਼ਿਲ੍ਹੇ ਵਿਚ 260 ਕੁਇੰਟਲ ਝੋਨੇ ਤੇ ਬਾਸਮਤੀ ਦਾ ਸੁਧਰਿਆ ਬੀਜ ਕਿਸਾਨਾਂ ਨੂੰ ਵਾਜਿਬ ਰੇਟਾਂ ਉਤੇ ਉਪਲਬੱਧ ਕਰਵਾਇਆ ਜਾਵੇਗਾ ਤੇ ਇਸ ਦੇ ਨਾਲ ਹੀ 400 ਕੁਇੰਟਲ ਜੰਤਰ ਦਾ ਬੀਜ 90 ਫੀਸਦੀ ਉਪਦਾਨ ਉਤੇ ਕਿਸਾਨਾਂ ਨੂੰ ਹਰੀ ਖਾਦ ਦੀ ਬਿਜਾਈ ਲਈ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਿਅੰਕ ਭਾਰਤੀ ਨੇ ਅੱਜ ਇਥੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ 1,56000 ਹੈਕਟੇਅਰ ਰਕਬੇ ਨੂੰ ਝੋਨੇ ਦੀ ਬਿਜਾਈ 

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਲਈ ਸੁਧਰੇ ਬੀਜ ਵਰਤਣ ਦੀ ਸਲਾਹ

Posted On May - 9 - 2010 Comments Off on ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਲਈ ਸੁਧਰੇ ਬੀਜ ਵਰਤਣ ਦੀ ਸਲਾਹ
ਪੱਤਰ ਪ੍ਰੇਰਕ ਤਰਨਤਾਰਨ, 8 ਮਈ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਇਲਾਕੇ ਦੇ ਕਰੀਬ 1000 ਤੋਂ ਵੀ ਵੱਧ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕੀਤੀ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੀਤਾ ਜਦੋਂਕਿ ਖੇਤੀਬਾੜੀ ਵਿਭਾਗ ਵਲੋਂ ਸੰਯੁਕਤ ਡਾਇਰੈਕਟਰ ਡਾ. ਹਰਵਿੰਦਰ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਖੇਤੀਬਾੜੀ ਵਿਭਾਗ ਦੇ ਨਾਲ-ਨਾਲ ਪੰਜਾਬ      ਯੂਨੀਵਰਸਿਟੀ 

ਹੁਣ ਦਾਖਲਾ ਫਾਰਮ ਆਨਲਾਈਨ ਭਰੇ ਜਾਣਗੇ

Posted On May - 9 - 2010 Comments Off on ਹੁਣ ਦਾਖਲਾ ਫਾਰਮ ਆਨਲਾਈਨ ਭਰੇ ਜਾਣਗੇ
ਪੱਤਰ ਪ੍ਰੇਰਕ ਅੰਮ੍ਰਿਤਸਰ, 8 ਮਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਨਲਾਈਨ ਦਾਖਲਾ ਫਾਰਮ ਭਰਨ ਵਾਸਤੇ ਵਿਦਿਆਰਥੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵਿੱਚ ਪੰਜ ਕੰਪਿਊਟਰ ਕਾਊਂਟਰ ਖੋਲ੍ਹੇ ਹਨ।  ਇਸ ਬਾਰੇ ਜਾਣਕਾਰੀ ਦਿੰਦਿਆਂ ਡੀਨ, ਵਿੱਦਿਅਕ ਮਾਮਲੇ, ਪ੍ਰੋ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਆਨਲਾਈਨ ਦਾਖਲਾ ਫਾਰਮ ਭਰਨ ਵਿੱਚ ਮੁਸ਼ਕਿਲ ਆਵੇ, ਉਹ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵਿਚ ਆ ਕੇ ਆਨਲਾਈਨ ਦਾਖਲਾ ਫਾਰਮ ਭਰ ਸਕਦੇ ਹਨ। 

ਲੋਕ ਅਦਾਲਤ ’ਚ ਕੇਸਾਂ ਦਾ ਨਿਪਟਾਰਾ

Posted On May - 9 - 2010 Comments Off on ਲੋਕ ਅਦਾਲਤ ’ਚ ਕੇਸਾਂ ਦਾ ਨਿਪਟਾਰਾ
ਪੱਤਰ ਪ੍ਰੇਰਕ ਅੰਮ੍ਰਿਤਸਰ, 8 ਮਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਇੰਡਸਟਰੀਅਲ ਟ੍ਰਿਬਿਊਨਲ, ਅੰਮ੍ਰਿਤਸਰ ਵਿਚ ਕਮ ਪ੍ਰਧਾਨਗੀ ਅਫ਼ਸਰ ਸੰਜੀਵ ਬੇਰੀ ਵਲੋਂ ਅੱਜ ਇੱਥੇ ਲੋਕ ਅਦਾਲਤ ਵਿਚ ਕਿਰਤੀਆਂ ਅਤੇ ਉਨ੍ਹਾਂ ਦੇ ਮਾਲਕਾਂ ਵਿਚ 65 ਕੇਸ ਵਿਚਾਰ ਕੇ 51 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਸਹਾਇਕ ਜ਼ਿਲ੍ਹਾ ਅਟਾਰਨੀ ਜਗਜੀਤ ਵਾਲੀਆ ਨੇ ਦੱਸਿਆ ਕਿ 51 ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਤਨਖਾਹ ਦੇ ਬਕਾਏ ਅਤੇ ਮੁਆਵਜ਼ੇ ਦੇ 77406 ਰੁਪਏ ਵਰਕਰਾਂ ਨੂੰ ਦਿਵਾਏ। ਇਸ ਮੌਕੇ ਸ੍ਰੀ ਬੇਰੀ ਨੇ ਵਰਕਰਾਂ 

ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲਣ ਦੀ ਸਲਾਹ

Posted On May - 9 - 2010 Comments Off on ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲਣ ਦੀ ਸਲਾਹ
ਪੱਤਰ ਪ੍ਰੇਰਕ ਕੋਟਲੀ ਸੂਰਤ ਮੱਲੀ, 8 ਮਈ ਪਿੰਡ ਵਡਾਲਾ ਬਾਂਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਤਕਨੀਕੀ ਤੇ ਆਧੁਨਿਕ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਿਸਦਾ ਉਦਘਾਟਨ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਜਦੋਂ ਕਿ ਇਸ ਮੇਲੇ ਵਿੱਚ ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਐਸ.ਸੀ., ਬੀ.ਸੀ. ਭਲਾਈ ਵਿਭਾਗ ਮੰਤਰੀ ਪੰਜਾਬ ਨੇ ਵਿਸ਼ੇਸ਼ ਮਹਿਮਾਨ 

ਜੀ.ਐਨ.ਡੀ.ਯੂ. ਵੱਲੋਂ ਇੰਡੀਅਨ ਐਸੋਸੀਏਸ਼ਨ ਆਫ ਮੈਂਟਲ ਹੈਲਥ ਕੌਂਸਲਰਜ਼ ਦੀ ਸਥਾਪਨਾ

Posted On May - 9 - 2010 Comments Off on ਜੀ.ਐਨ.ਡੀ.ਯੂ. ਵੱਲੋਂ ਇੰਡੀਅਨ ਐਸੋਸੀਏਸ਼ਨ ਆਫ ਮੈਂਟਲ ਹੈਲਥ ਕੌਂਸਲਰਜ਼ ਦੀ ਸਥਾਪਨਾ
ਪੱਤਰ ਪ੍ਰੇਰਕ ਅੰਮ੍ਰਿਤਸਰ, 8 ਮਈ ਆਮ ਲੋਕਾਂ ਦੀ ਮਾਨਸਿਕ ਸਿਹਤ ਦੀਆਂ ਲੋੜਾਂ ਪੂਰੀਆਂ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਅਤੇ ਅਮਰੀਕਾ ਦੇ ਫੁਲਬਰਾਈਟ ਨਹਿਰੂ ਰੀਸਰਚ ਸਕਾਲਰ ਡਾ. ਦਇਆ ਸਿੰਘ ਸੰਧੂ ਨੇ ਯੂਨੀਵਰਸਿਟੀ ਵਿਚ ਇੰਡੀਅਨ ਐਸੋਸੀਏਸ਼ਨ ਆਫ ਮੈਂਟਲ ਹੈਲਥ ਕੌਂਸਲਰਜ਼ ਸਥਾਪਤ ਕਰਨ ਦਾ ਉਪਰਾਲਾ ਕੀਤਾ ਹੈ। ਇਹ ਸੰਸਥਾ ਯੂਨੀਵਰਸਿਟੀ ਦੇ ਮਨੋ-ਵਿਗਿਆਨ ਵਿਭਾਗ ਵਿੱਚ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਚੇਅਰਮੈਨ ਡਾ. ਨਵਦੀਪ ਸਿੰਘ ਤੁੰਗ 

ਕਾਲਜ ਅਧਿਆਪਕਾਂ ਦੀ ਹੜਤਾਲ ਜਾਰੀ; ਪ੍ਰਬੰਧਕੀ ਕਮੇਟੀ ਵਿਰੁੱਧ ਮੁਜ਼ਾਹਰਾ

Posted On May - 9 - 2010 Comments Off on ਕਾਲਜ ਅਧਿਆਪਕਾਂ ਦੀ ਹੜਤਾਲ ਜਾਰੀ; ਪ੍ਰਬੰਧਕੀ ਕਮੇਟੀ ਵਿਰੁੱਧ ਮੁਜ਼ਾਹਰਾ
ਪੱਤਰ ਪ੍ਰੇਰਕ ਪਠਾਨਕੋਟ, 8 ਮਈ ਸਥਾਨਕ ਏ.ਬੀ. ਕਾਲਜ ਟੀਚਰਜ਼ ਵੱਲੋਂ ਨਵੇਂ ਤਨਖਾਹ ਸਕੇਲਾਂ ਨੂੰ ਲਾਗੂ ਕਰਵਾਉਣ ਦੀ ਮੰਗ ਨੂੰੂ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਛੇਵੇਂ ਦਿਨ ਵਿਚ ਦਾਖਲ ਹੋ ਗਿਆ। ਅੱਜ ਵੀ ਸਮੂਹ ਮੈਂਬਰਾਂ ਨੇ ਇਕੱਠੇ ਹੋ ਕੇ ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰਬੰਧਕੀ ਕਮੇਟੀ ਖ਼ਿਲਾਫ਼ ਖੂਬ ਪਿੱਟ ਸਿਆਪਾ ਕੀਤਾ। ਇਸ ਸੰਘਰਸ਼ ਨੂੰ ਬਲ ਦੇਣ ਲਈ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੋ. ਐਚ.ਐਸ. ਵਾਲੀਆ, ਜ਼ਿਲ੍ਹਾ ਪ੍ਰਧਾਨ ਪਵਨ ਸ਼ਰਮਾ 

ਪੈਟਰੋਲ ਬਚਾਉ ਸਾਈਕਲ ਰੈਲੀ ਕੀਤੀ

Posted On May - 9 - 2010 Comments Off on ਪੈਟਰੋਲ ਬਚਾਉ ਸਾਈਕਲ ਰੈਲੀ ਕੀਤੀ
ਪੱਤਰ ਪ੍ਰੇਰਕ ਅੰਮ੍ਰਿਤਸਰ, 8 ਮਈ ਲਾਇਨਜ਼ ਐਂਡ ਪ੍ਰਿੰਸਸ ਇੰਟਰਨੈਸ਼ਨਲ (ਬਾਬਾ ਦੀਪ ਸਿੰਘ ਫੈਡਰੇਸ਼ਨ) ਵਲੋਂ ਅੱਜ ਇਥੇ ਭਾਈ ਵੀਰ ਸਿੰਘ ਹਾਲ ਲਾਰੇਂਸ ਰੋਡ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਪੈਟਰੋਲ ਬਚਾਉ ਸਾਈਕਲ ਰੈਲੀ ਕੀਤੀ ਗਈ। ਇਸ ਦੀ ਅਗਵਾਈ ਐਗਰੋ ਇੰਡਸਟਰੀ ਪੰਜਾਬ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਟਿੱਕਾ ਨੇ ਕਿਹਾ ਕਿ ਅੱਜ ਦੁਨੀਆਂ ਗਲੋਬਲ ਵਾਰਮਿੰਗ ਨਾਲ ਜੂਝ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਵਾਤਾਵਰਣ ਵਿਚ ਬਹੁਤ 

ਲੁਟੇਰਾ ਗਰੋਹ ਦਾ ਮੈਂਬਰ 12 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਕਾਬੂ

Posted On May - 9 - 2010 Comments Off on ਲੁਟੇਰਾ ਗਰੋਹ ਦਾ ਮੈਂਬਰ 12 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਕਾਬੂ
ਪੱਤਰ ਪ੍ਰੇਰਕ ਜਲੰਧਰ, 8 ਮਈ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਜ਼ਿਲ੍ਹਾ ਪੁਲੀਸ ਦਿਹਾਤੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਕਬਜ਼ੇ ਵਿਚੋਂ 12 ਤੋਲੇ ਸੋਨੇ ਦੇ ਗਹਿਣੇ, 10 ਮੋਬਾਈਲ ਫੋਨ ਅਤੇ ਪਲਸਰ ਮੋਟਰਸਾਈਕਲ ਬਰਾਮਦ ਹੋਇਆ ਹੈ। ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਮੁਖਤਿਆਰ ਸਿੰਘ ਉਰਫ ਬੰਟੀ ਵਾਸੀ ਤੇਜ ਮੋਹਨ ਨਗਰ ਬਸਤੀ ਸ਼ੇਖ ਵਜੋਂ ਹੋਈ ਹੈ। ਉਸ ਨੇ  ਆਪਣੇ ਸਾਥੀਆਂ ਨਾਲ ਮਿਲ ਕੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਵਿਚ 
Available on Android app iOS app
Powered by : Mediology Software Pvt Ltd.