ਵਿੰਬਲਡਨ ਟੈਨਿਸ ਟੂਰਨਾਮੈਂਟ-2019: ਨੋਵਾਕ ਜੋਕੋਵਿਚ ਅਤੇ ਸਿਮੋਨਾ ਹਾਲੇਪ ਚੈਂਪੀਅਨ ਬਣੇ !    ਸਬਜ਼ੀਆਂ ਦੀ ਬਿਜਾਈ ਦਾ ਵੇਲਾ !    ਪੰਜਾਬੀ ਸਿਨਮਾ ਦੀ ਚੜ੍ਹਤ !    ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੇ ਨੁਕਤੇ !    ਬਰ-ਏ-ਸਗ਼ੀਰ ਦੀ ਕਲਾਕਾਰ ਆਸ਼ਾ ਪੌਸਲੇ !    ਦਿਮਾਗ਼ ਨੂੰ ਰੱਖੋ ਜਵਾਨ !    ਮਾਤ ਭਾਸ਼ਾ ਰਾਹੀਂ ਬੱਚੇ ਦਾ ਸ਼ਖ਼ਸੀ ਵਿਕਾਸ !    ਖੇਤੀ ਵੰਨ-ਸੁਵੰਨਤਾ ਨੂੰ ਸਹੀ ਗਤੀ ਤੇ ਦਿਸ਼ਾ ਦੀ ਲੋੜ !    ਸਟੇਜੀ ਹੋਈਆਂ ਤੀਆਂ !    ਛੋਟਾ ਪਰਦਾ !    

ਮਾਝਾ-ਦੋਆਬਾ › ›

Featured Posts
ਗ਼ੈਰਕਾਨੂੰਨੀ ਮਾਈਨਿੰਗ ਤੋਂ ਦੁਖ਼ੀ ਲੋਕ ਐੱਸਡੀਐੱਮ ਨੂੰ ਮਿਲੇ

ਗ਼ੈਰਕਾਨੂੰਨੀ ਮਾਈਨਿੰਗ ਤੋਂ ਦੁਖ਼ੀ ਲੋਕ ਐੱਸਡੀਐੱਮ ਨੂੰ ਮਿਲੇ

ਪੱਤਰ ਪ੍ਰੇਰਕ ਮੁਕੇਰੀਆਂ, 19 ਜੁਲਾਈ ਬਿਆਸ ਦਰਿਆ ਕਿਨਾਰੇ ਪੈਂਦੇ ਪਿੰਡ ਮੌਲੀ, ਤੱਗੜ ਕਲਾਂ, ਮਹਿੰਦੀਪੁਰ ਅਤੇ ਬਗੜੋਈ ਆਦਿ ਵਿੱਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਇਲਾਕੇ ਦੇ ਲੋਕਾਂ ਦਾ ਵਫ਼ਦ ਐੱਸਡੀਐੱਮ ਅਦਿੱਤਿਆ ਉੱਪਲ ਨੂੰ ਮਿਲਿਆ। ਲੋਕਾਂ ਨੇ ਬਿਆਸ ਦਰਿਆ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਕਾਰਨ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਮਾਈਨਿੰਗ ਬੰਦ ਕਰਾਉਣ ...

Read More

ਆਵਾਰਾ ਕੁੱਤਿਆਂ ਨੇ ਸੰਗਮ ਵਿਹਾਰ ਵਾਸੀਆਂ ਦੇ ਨੱਕ ਵਿੱਚ ਦਮ ਕੀਤਾ

ਆਵਾਰਾ ਕੁੱਤਿਆਂ ਨੇ ਸੰਗਮ ਵਿਹਾਰ ਵਾਸੀਆਂ ਦੇ ਨੱਕ ਵਿੱਚ ਦਮ ਕੀਤਾ

ਨਿੱਜੀ ਪੱਤਰ ਪ੍ਰੇਰਕ ਜਲੰਧਰ, 19 ਜੁਲਾਈ ਆਵਾਰਾ ਕੁੱਤਿਆਂ ਨੇ ਸ਼ਹਿਰ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਨਿਗਮ ਵੱਲੋਂ ਕੁੱਤਿਆਂ ਦੀ ਨਸਬੰਦੀ ਲਈ ਉਲੀਕੇ ਗਏ ਪ੍ਰਾਜੈਕਟ ਦੇ ਸਾਰਥਕ ਨਤੀਜੇ ਨਹੀਂ ਨਿਕਲ ਰਹੇ। ਸ਼ਹਿਰ ਦੇ 80 ਵਾਰਡਾਂ ਦੇ ਸਾਰੇ ਮੁਹੱਲਿਆਂ ਵਿਚ ਹੀ ਆਵਾਰਾ ਕੁੱਤਿਆਂ ਦੀ ਭਰਮਾਰ ਹੈ। ਲੋਕ ਜਦੋਂ ਸਵੇਰ ਨੂੰ ਸੈਰ ...

Read More

ਸਿਹਤ ਵਿਭਾਗ ਨੂੰ 44 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ

ਸਿਹਤ ਵਿਭਾਗ ਨੂੰ 44 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ

ਨਿੱਜੀ ਪੱਤਰ ਪ੍ਰੇਰਕ ਜਲੰਧਰ, 19 ਜੁਲਾਈ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈੱਲ ਵਲੋਂ ਸ਼ਹਿਰ ਦੀਆਂ 11 ਥਾਵਾਂ ’ਤੇ 44 ਡੇਂਗੂ ਦੇ ਲਾਰਵੇ ਦੀ ਪਛਾਣ ਕੀਤੀ ਗਈ। ਕੁਲਵਿੰਦਰ ਸਿੰਘ, ਪਵਨ ਕੁਮਾਰ, ਵਿਨੋਦ ਕੁਮਾਰ, ਸ਼ੇਰ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਕੁਮਾਰ, ਗੁਰਿੰਦਰ ...

Read More

ਨਾਟਕ ‘ਸਾਕਾ ਜੱਲ੍ਹਿਆਂਵਾਲਾ ਬਾਗ’ ਦੀ ਪੇਸ਼ਕਾਰੀ

ਨਾਟਕ ‘ਸਾਕਾ ਜੱਲ੍ਹਿਆਂਵਾਲਾ ਬਾਗ’ ਦੀ ਪੇਸ਼ਕਾਰੀ

ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 19 ਜੁਲਾਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅੱਜ ਪੰਜਾਬ ਨਾਟਸ਼ਾਲਾ ਵਿਚ ਸਕੂਲਾਂ ਦੇ ਬੱਚਿਆਂ ਲਈ ‘ਸਾਕਾ ਜੱਲ੍ਹਿਆਂਵਾਲਾ ਬਾਗ’ ਨਾਟਕ ਦੇ 12ਵਾਂ ਸ਼ੋਅ ਦੀ ਪੇਸ਼ਕਾਰੀ ਕੀਤੀ ਗਈ। ਇਹ ਨਾਟਕ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਲਈ ਇਸ ਦੇ 100 ...

Read More

ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ’ਚ ਲੈਣ ਵਿਰੁੱਧ ਰੋਸ ਮੁਜ਼ਾਹਰਾ

ਪੱਤਰ ਪ੍ਰੇਰਕ ਹੁਸ਼ਿਆਰਪੁਰ, 19 ਜੁਲਾਈ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿਚ ਲੈਣ ਵਿਰੁੱਧ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਉੁੱਤਰ ਪ੍ਰਦੇਸ਼ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਨੂੰ ਰਿਹਾਸਤ ਵਿਚ ਲੈਣਾ, ਉੱਤਰ ਪ੍ਰਦੇਸ਼ ਸਰਕਾਰ ...

Read More

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ਵਿਰੋਧ

ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦਾ ਵਿਰੋਧ

ਜਗਜੀਤ ਸਿੰਘ ਮੁਕੇਰੀਆਂ, 19 ਜੁਲਾਈ ਸੂਬਾਈ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਵਿਰੁੱਧ ਮੁਲਾਜ਼ਮਾਂ ਵਲੋਂ ਉੱਪ ਮੰਡਲ ਦਫ਼ਤਰ ਮੁਕੇਰੀਆਂ ਵਿਚ ਰੋਸ ਰੈਲੀ ਕੀਤੀ ਗਈ। ਬ੍ਰਾਂਚ ਪ੍ਰਧਾਨ ਸੁਬਾ ਸਿੰਘ ਤੇ ਰੱਜਤ ਕੁਮਾਰ ਦੀ ਅਗਵਾਈ ’ਚ ਕੀਤੀ ਇਸ ਰੋਸ ਰੈਲੀ ਮਗਰੋਂ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਨੂੰ ਮੰਗ ...

Read More

ਰਾਮਪੁਰ ਖਲਿਆਣ ’ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਰਾਮਪੁਰ ਖਲਿਆਣ ’ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਪੱਤਰ ਪ੍ਰੇਰਕ ਫਗਵਾੜਾ, 19 ਜੁਲਾਈ ਪਿੰਡ ਰਾਮਪੁਰ ਖਲਿਆਣ ਵਿਚ ਦੋ ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪਾਰਕ ਅਤੇ ਪਬਲਿਕ ਟਾਇਲਟ ਦਾ ਨੀਂਹ ਪੱਥਰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਨੇ ਰੱਖਿਆ। ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਫੀ ਸਮੇਂ ਤੋਂ ਪਿੰਡ ਵਾਸੀ ਪਾਰਕ ਦੀ ਮੰਗ ਕਰ ਰਹੇ ...

Read More


ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਰੋਸ

Posted On July - 17 - 2019 Comments Off on ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਰੋਸ
ਪੱਤਰ ਪ੍ਰੇਰਕ ਪਠਾਨਕੋਟ, 16 ਜੁਲਾਈ ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਰਿਸਰਚ ਸੈਂਟਰ ਮਲਿਕਪੁਰ ਦੀ ਕਾਰਜਕਾਰਨੀ ਦੀ ਮੀਟਿੰਗ ਮਨੋਹਰ ਲਾਲ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਦਵਾਰਕਾਨਾਥ ਦੀ ਅਗਵਾਈ ਹੇਠ ਹੋਈ। ਪ੍ਰਧਾਨ ਮਨੋਹਰ ਲਾਲ ਨੇ ਕਿਹਾ ਕਿ ਰਿਸਰਚ ਸੈਂਟਰ ਦੇ ਲਗਪਗ 400 ਮੁਲਾਜ਼ਮਾਂ ਨੂੰ ਜੂਨ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ 

ਬਿਜਲੀ ਮੁਲਾਜ਼ਮਾਂ ਦੀ ਬਦਲੀ ਅਤੇ ਮੁਅੱਤਲੀ ਰੱਦ ਕਰਵਾਉਣ ਲਈ ਰੋਸ ਰੈਲੀ

Posted On July - 17 - 2019 Comments Off on ਬਿਜਲੀ ਮੁਲਾਜ਼ਮਾਂ ਦੀ ਬਦਲੀ ਅਤੇ ਮੁਅੱਤਲੀ ਰੱਦ ਕਰਵਾਉਣ ਲਈ ਰੋਸ ਰੈਲੀ
ਪੱਤਰ ਪ੍ਰੇਰਕ ਕਾਹਨੂੰਵਾਨ, 16 ਜੁਲਾਈ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਸਥਾਨਕ ਉਪ ਮੰਡਲ ਦਫ਼ਤਰ ਕਾਹਨੂੰਵਾਨ ਵਿਖੇ ਦਰਸ਼ਨ ਸਿੰਘ ਲਾਈਨਮੈਨ ਅਤੇ ਤੇਜਪਾਲ ਸਿੰਘ ਜੇਈ ਦੀ ਬਦਲੀ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਬ ਡਵੀਜ਼ਨ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਮਹਿੰਦਰ ਸਿੰਘ ਅਤੇ ਡਵੀਜ਼ਨ ਆਗੂ ਜਗਦੀਸ਼ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਲਾਈਨਮੈਨ ਅਤੇ ਤੇਜਪਾਲ ਸਿੰਘ ਜੇਈ ਦੀ ਸਬ ਡਵੀਜ਼ਨ ਦੌਰਾਂਗਾਲ ਵਿਖੇ ਬਦਲੀ ਕਰਨ ਅਤੇ ਦਰਸ਼ਨ ਸਿੰਘ ਲਾਈਨਮੈਨ 

ਪੈਨਸ਼ਨਰਾਂ ਵੱਲੋਂ ਪੇਅ ਕਮਿਸ਼ਨ ਲਾਗੂ ਨਾ ਕਰਨ ’ਤੇ ਸਰਕਾਰ ਦੀ ਨਿਖੇਧੀ

Posted On July - 17 - 2019 Comments Off on ਪੈਨਸ਼ਨਰਾਂ ਵੱਲੋਂ ਪੇਅ ਕਮਿਸ਼ਨ ਲਾਗੂ ਨਾ ਕਰਨ ’ਤੇ ਸਰਕਾਰ ਦੀ ਨਿਖੇਧੀ
ਪੱਤਰ ਪ੍ਰੇਰਕ ਧਾਰੀਵਾਲ, 16 ਜੁਲਾਈ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਇਕਾਈ ਧਾਰੀਵਾਲ ਦੇ ਆਗੂਆਂ ਦੀ ਮੀਟਿੰਗ ਸਥਾਨਕ ਬੇਬੇ ਨਾਨਕੀ ਕਾਲਜ ਧਾਰੀਵਾਲ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਬਾਲ ਕ੍ਰਿਸ਼ਨ ਪੁਰੀ ਨੇ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਛੇਵਾਂ ਪੇਅ ਕਮਿਸ਼ਨ ਲਾਗੂ ਨਾ ਕਰਨ ਦੀ ਨਿਖੇਧੀ ਕੀਤੀ। ਪੈਨਸ਼ਨਰ ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਲਈ ਕੈਸ਼ ਲੈਸ ਬੀਮਾ ਯੋਜਨਾ ਨੂੰ ਸੋਧ ਕੇ ਲਾਗੂ ਕੀਤਾ 

ਐਮਪੀਏਪੀ ਦੇ ਨੌ-ਰੋਜ਼ਾ ਧਰਨਿਆਂ ਦੇ ਅਖੀਰਲੇ ਦਿਨ ਪ੍ਰਦਰਸ਼ਨ

Posted On July - 17 - 2019 Comments Off on ਐਮਪੀਏਪੀ ਦੇ ਨੌ-ਰੋਜ਼ਾ ਧਰਨਿਆਂ ਦੇ ਅਖੀਰਲੇ ਦਿਨ ਪ੍ਰਦਰਸ਼ਨ
ਪੱਤਰ ਪ੍ਰੇਰਕ ਤਰਨ ਤਾਰਨ, 16 ਜੁਲਾਈ ਆਪਣੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਪਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਐਮਪੀਏਪੀ) ਦੀ ਸਥਾਨਕ ਜ਼ਿਲ੍ਹਾ ਇਕਾਈ ਵਲੋਂ ਸ਼ੁਰੂ ਕੀਤੇ ਨੌ-ਰੋਜ਼ਾ ਲੜੀਵਾਰ ਧਰਨਿਆਂ ਦੇ ਅੱਜ ਅਖੀਰਲੇ ਦਿਨ ਭਾਰੀ ਬਾਰਸ਼ ਦੇ ਬਾਵਜੂਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਵਿਖਾਵਾ ਕੀਤਾ ਗਿਆ| ਜਥੇਬੰਦੀ ਨੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਆਵਾਜ਼ ਸੁਣਨ ਤੋਂ ਇਨਕਾਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ 18 ਜੁਲਾਈ ਨੂੰ ਇਥੇ ਸੂਬਾ ਪੱਧਰੀ ਰੈਲੀ ਕਰਨ 

ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ

Posted On July - 17 - 2019 Comments Off on ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ
ਪੱਤਰ ਪ੍ਰੇਰਕ ਜੈਂਤੀਪੁਰ, 16 ਜੁਲਾਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਜੈਂਤੀਪੁਰ-ਕੱਥੂਨੰਗਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੇ ਪਿੰਡ ਮਰੜੀ ਕਲਾਂ, ਜਿਜੇਆਣੀ, ਰੰਗੀਲਪੁਰਾ, ਅਬਦਾਲ, ਸ਼ੇਖਪੁਰ ਕਲਾਂ, ਰੁਮਾਣਾ ਚੱਕ ਅਤੇ ਤਲਵੰਡੀ ਖੁੰਮਣ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਭਾਈ ਗੁਰਅਵਤਾਰ ਸਿੰਘ ਅਤੇ ਬੀਬੀ ਦਲਜੀਤ ਕੌਰ ਦੀ ਅਗਵਾਈ ਵਿਚ ਗੁਰਮਤਿ ਸਿਖਲਾਈ ਕੈਂਪ ਲਾਉਣ ਤੋਂ ਬਾਅਦ ਪਿੰਡ ਅਬਦਾਲ ਵਿਖੇ ਧਰਮ ਪ੍ਰਚਾਰ 

ਸਿਲਾਈ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

Posted On July - 17 - 2019 Comments Off on ਸਿਲਾਈ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ
ਪੱਤਰ ਪ੍ਰੇਰਕ ਬਟਾਲਾ, 15 ਜੁਲਾਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖਸ਼ੀਅਤ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਅਤੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਦੇ ਯਤਨਾਂ ਸਦਕਾ ਬਾਬਾ ਨਾਗਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੋਮਾ ਵਿਖੇ ਲੋੜਵੰਦ ਲੜਕੀਆਂ ਅਤੇ ਵਿਦਿਆਰਥੀਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਮੁਫ਼ਤ ਸਿੱਖਿਆ ਦੇਣ ਲਈ ਖੋਲ੍ਹੇ ਗਏ ਸਿਲਾਈ ਅਤੇ ਕੰਪਿਊਟਰ ਸੈਂਟਰ ਵਿੱਚ 

ਵਿਦਿਆਰਥੀਆਂ ਨੇ ਦੇਖੀ ਮੋਬਾਈਲ ਸਾਇੰਸ ਪ੍ਰਦਰਸ਼ਨੀ

Posted On July - 17 - 2019 Comments Off on ਵਿਦਿਆਰਥੀਆਂ ਨੇ ਦੇਖੀ ਮੋਬਾਈਲ ਸਾਇੰਸ ਪ੍ਰਦਰਸ਼ਨੀ
ਪੱਤਰ ਪ੍ਰੇਰਕ ਅਟਾਰੀ, 16 ਜੁਲਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਤੋਂ ਆਈ ਮੋਬਾਈਲ ਸਾਇੰਸ ਪ੍ਰਦਰਸ਼ਨੀ ਬੱਸ ’ਚ ਵਿਦਿਆਰਥੀਆਂ ਨੇ ਦੂਜੇ ਦਿਨ ਵੀ ਮਾਡਲਾਂ ਦੀ ਪ੍ਰਦਰਸ਼ਨੀ ਵੇਖੀ। ਪ੍ਰਿੰਸੀਪਲ ਰਿੰਪੀ ਕੌਰ ਨੇ ਦੱਸਿਆ ਕਿ ਅੱਜ ਦੂਜੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣੀਕੇ, ਸਰਕਾਰੀ ਹਾਈ ਸਕੂਲ ਮੋਦੇ, ਸਰਕਾਰੀ ਹਾਈ ਸਕੂਲ ਦਾਉਕੇ ਅਤੇ ਸਰਕਾਰੀ ਹਾਈ ਸਕੂਲ ਦਾਉਕੇ ਦੇ ਵਿਦਿਆਰਥੀਆਂ ਨੇ ਮਾਡਲਾਂ ਦੀ ਪ੍ਰਦਰਸ਼ਨੀ 

ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਵੱਖ ਵੱਖ ਥਾਈਂ ਮਨਾਇਆ

Posted On July - 17 - 2019 Comments Off on ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਵੱਖ ਵੱਖ ਥਾਈਂ ਮਨਾਇਆ
ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 16 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ 

ਬਿਨਾਂ ਕੋਚ ਤੋਂ ਮੁਕਾਬਲੇ ਕਰਵਾਉਣ ਲਈ ਹੱਥ-ਪੈਰ ਮਾਰ ਰਿਹੈ ਵਿਭਾਗ

Posted On July - 17 - 2019 Comments Off on ਬਿਨਾਂ ਕੋਚ ਤੋਂ ਮੁਕਾਬਲੇ ਕਰਵਾਉਣ ਲਈ ਹੱਥ-ਪੈਰ ਮਾਰ ਰਿਹੈ ਵਿਭਾਗ
ਪਾਲ ਸਿੰਘ ਨੌਲੀ ਜਲੰਧਰ, 16 ਜੁਲਾਈ ਖੇਡ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਕਬੱਡੀ ਮੁਕਾਬਲਿਆਂ ਲਈ ਵਿਭਾਗ ਕੋਲ ਕੋਚ ਤੱਕ ਨਹੀਂ ਹੈ। ਇਹ ਕਬੱਡੀ ਮੁਕਾਬਲੇ 18 ਜੁਲਾਈ ਤੋਂ 20 ਜੁਲਾਈ ਤੱਕ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੀ ਹਾਲਤ ‘ਪੱਲੇ ਨਹੀਂ ਧੇਲਾ ਕਰਦੀ ਮੇਲਾ-ਮੇਲਾ’ ਵਾਲੀ ਬਣੀ ਹੋਈ ਹੈ। ਹਾਲਾਂਕਿ ਵਿਭਾਗ ਨੇ ਤੈਰਾਕੀ ਦੇ ਮੁਕਬਾਲੇ ਵੀ ਕਰਵਾਉਣੇ ਹਨ ਪਰ ਆਰਥਿਕ ਹਾਲਤ ਪਾਣੀਓਂ ਪਤਲੀ ਹੋਣ ਕਾਰਨ ਅਧਿਕਾਰੀ ਚਿੰਤਾ ਵਿੱਚ ਡੁੱਬੇ ਹੋਏ ਹਨ। 

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰੁੱਖ ਲਾਓ’ ਮੁਹਿੰਮ ਸ਼ੁਰੂ

Posted On July - 17 - 2019 Comments Off on 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰੁੱਖ ਲਾਓ’ ਮੁਹਿੰਮ ਸ਼ੁਰੂ
ਪੱਤਰ ਪ੍ਰੇਰਕ ਨਡਾਲਾ, 16 ਜੁਲਾਈ ਪਿੰਡ ਮਾਡਲ ਟਾਊਨ ਦੀ ਪੰਚਾਇਤ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ 550 ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਸਰਪੰਚ ਸੰਤੋਸ਼ ਕੁਮਾਰੀ ਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਰਦੀ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮਾਡਲ ਟਾਊਨ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ, ਭਾਈ ਸੁਖਵਿੰਦਰ ਸਿੰਘ ਦਰਦੀ ਅਤੇ ਪਰਮੋਦ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਹਰੇਕ 

ਪਾਵਰਕੌਮ ਪੈਨਸ਼ਨਰਾਂ ਦੇ ਜਲੰਧਰ ਸਰਕਲ ਦੀ ਕਨਵੈਨਸ਼ਨ

Posted On July - 17 - 2019 Comments Off on ਪਾਵਰਕੌਮ ਪੈਨਸ਼ਨਰਾਂ ਦੇ ਜਲੰਧਰ ਸਰਕਲ ਦੀ ਕਨਵੈਨਸ਼ਨ
ਨਿੱਜੀ ਪੱਤਰ ਪ੍ਰੇਰਕ ਜਲੰਧਰ, 16 ਜੁਲਾਈ ਪੰਜਾਬ ਰਾਜ ਪਾਵਰਕੌਮ/ਟਰਾਂਸਮਿਸ਼ਨ ਪੈਨਸ਼ਨਜ਼ ਐਸੋਸੀਏਸ਼ਨ ਪੰਜਾਬ ਦੇ ਸਰਕਲ ਜਲੰਧਰ ਦੀ ਕਨਵੈਨਸ਼ਨ ਸਰਕਲ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸਿਰੀਰਾਮ ਜੱਗੀ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਚ ਹੋਈ। ਇਸ ਵਿਚ ਸਰਕਲ ਅਧੀਨ ਪੈਂਦੀਆਂ ਡਿਵੀਜ਼ਨਾਂ ਕੈਂਟ ਮੰਡਲ, ਫਗਵਾੜਾ ਮੰਡਲ, ਮਾਡਲ ਟਾਊਨ ਮੰਡਲ, ਈਸਟ ਅਤੇ ਵੈਸਟ ਦੇ ਕਰੀਬ 250 ਮੈਂਬਰਾਂ ਨੇ ਸ਼ਿਰਕਤ ਕੀਤੀ। ਕਨਵੈਨਸ਼ਨ ਵਿਚ ਸੂਬਾ ਪ੍ਰਧਾਨ ਅਵਿਨਾਸ਼ ਸ਼ਰਮਾ, ਡਿਪਟੀ ਜਨਰਲ ਸਕੱਤਰ ਸ਼ਿਵ ਕੁਮਾਰ 

ਦਾਜ ਨਾ ਦੇਣ ’ਤੇ ਪਤਨੀ ਦੀ ਕੁੱਟਮਾਰ

Posted On July - 17 - 2019 Comments Off on ਦਾਜ ਨਾ ਦੇਣ ’ਤੇ ਪਤਨੀ ਦੀ ਕੁੱਟਮਾਰ
ਪੱਤਰ ਪ੍ਰੇਰਕ ਆਦਮਪੁਰ ਦੋਆਬਾ, 16 ਜੁਲਾਈ ਪਿੰਡ ਧੋਗੜੀ ’ਚ ਇੱਕ ਪਤੀ ਵੱਲੋਂ ਪਤਨੀ ਦੀ ਕੁੱਟਮਾਰ ਕੀਤੀ ਗਈ। ਉਸ ਦੀ ਹਾਲਤ ਇੰਨੀ ਨਾਜ਼ੁਕ ਬਣੀ ਹੋਈ ਹੈ ਕਿ ਉਹ ਬੈੱਡ ਤੋਂ ਉੱਠ ਵੀ ਨਹੀਂ ਸਕਦੀ। ਕਮਿਊਨਿਟੀ ਸਿਹਤ ਕੇਂਦਰ ਆਦਮਪੁਰ ਵਿਚ ਜ਼ੇਰੇ-ਇਲਾਜ ਪੀੜਤ ਮਨਦੀਪ ਕੌਰ ਦੀ ਮਾਂ ਸਰਬਜੀਤ ਕੌਰ ਨੇ ਦੱਸਿਆ ਕਿ 11 ਸਾਲ ਪਹਿਲਾਂ ਉਸ ਦੀ ਲੜਕੀ ਦਾ ਹਰਦੀਪ ਸਿੰਘ ਵਾਸੀ ਧੋਗੜੀ ਨਾਲ ਵਿਆਹ ਹੋਇਆ ਸੀ। ਵਿਆਹ ਮੌਕੇ ਆਪਣੇ ਹੈਸੀਅਤ ਤੋਂ ਵਾਧੂ ਦਾਜ ਵੀ ਦਿੱਤਾ ਸੀ ਪਰ ਵਿਆਹ ਤੋਂ ਕੁੱਝ ਦੇਰ ਬਾਅਦ ਉਸਦੀ ਲੜਕੀ ਮਨਦੀਪ 

ਕੌਮੀ ਸਿੱਖਿਆ ਨੀਤੀ ਤੇ ਪੱਤਰਕਾਰੀ ’ਚ ਆ ਰਹੇ ਨਿਘਾਰ ’ਤੇ ਚਰਚਾ

Posted On July - 17 - 2019 Comments Off on ਕੌਮੀ ਸਿੱਖਿਆ ਨੀਤੀ ਤੇ ਪੱਤਰਕਾਰੀ ’ਚ ਆ ਰਹੇ ਨਿਘਾਰ ’ਤੇ ਚਰਚਾ
ਨਿੱਜੀ ਪੱਤਰ ਪ੍ਰੇਰਕ ਜਲੰਧਰ, 16 ਜੁਲਾਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਚ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਇੰਟਰਨਸ਼ਿਪ ਡਿਵੈਲਪਮੈਂਟ ਇੰਸਟੀਚਿਊਟ ਆਫ ਇੰਡੀਆ ਦੇ ਸਹਿਯੋਗ ਨਾਲ ‘ਇਨੋਵੋਸ਼ਨ ਅਤੇ ਇੰਟਰਨਸ਼ਿਪ’ ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਕਾਲਜ ਵਿਚ 12 ਦਿਨ ਚੱਲੇ ਇਸ ਪ੍ਰੋਗਰਾਮ ਵਿਚ ਵੱਖ-ਵੱਖ ਸੂਬਿਆਂ ਤੋਂ ਆਏ ਮਾਹਿਰਾਂ ਨੇ ਸਿੱਖਿਆ ਖੇਤਰ ’ਚ ਆ ਰਹੀਆਂ ਚੁਣੌਤੀਆਂ ਅਤੇ ਇਸ ਨੂੰ ਆਲਮੀ ਪੱਧਰ ਦੇ ਮੁਕਾਬਲੇ ਦਾ ਬਣਾਉਣ, ਕੌਮੀ 

ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈੱਕ ਭੇਟ

Posted On July - 17 - 2019 Comments Off on ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈੱਕ ਭੇਟ
ਪੱਤਰ ਪ੍ਰੇਰਕ ਹੁਸ਼ਿਆਰਪੁਰ, 16 ਜੁਲਾਈ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨੰਗਲ ਸ਼ਹੀਦਾਂ ਦੀ ਪੰਚਾਇਤ ਨੂੰ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈਕ ਭੇਟ ਕੀਤਾ। ਕੈਬਨਿਟ ਮੰਤਰੀ ਨੇ ਨੌਜਾਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਵਿੱਚ 19 ਤੋਂ 30 ਸਤੰਬਰ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੁਜ਼ਗਾਰ ਯੋਜਨਾਵਾਂ ਤਹਿਤ ਕਰਜ਼ਾ ਮੁਹੱਈਆ ਕਰਵਾ 

ਦਲਿਤ ਵਰਗ ਦੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ

Posted On July - 17 - 2019 Comments Off on ਦਲਿਤ ਵਰਗ ਦੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ
ਸੁਰਜੀਤ ਮਜਾਰੀ ਨਵਾਂ ਸ਼ਹਿਰ, 16 ਜੁਲਾਈ ਬਹੁਜਨ ਸਮਾਜ ਪਾਰਟੀ ਵੱਲੋਂ ਦਲਿਤ ਵਰਗ ਦੀਆਂ ਚਿਰਾਂ ਤੋਂ ਲਟਕੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਨੇ ਸਮੇਂ ਦੇ ਹਾਕਮਾਂ ਨੂੰ ਜਾਗਣ ਦਾ ਹੋਕਾ ਦਿੰਦਿਆਂ ਦਲਿਤ ਵਰਗ ਨਾਲ ਕੀਤੇ ਵਾਅਦੇ ਪੁਗਾਉਣ ’ਤੇ ਜ਼ੋਰ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆ ਰਹੀਆਂ ਮੁਸ਼ਕਲਾਂ ਹੱਲ ਕਰਨ, ਬਿਜਲੀ ਬਿੱਲਾਂ ਵਿੱਚ ਕੀਤਾ ਵਾਧਾ ਵਾਪਸ ਲੈਣ, ਕਿਸਾਨਾਂ ਦੀ ਤਰਜ਼ ’ਤੇ 

ਭਗਤ ਪੂਰਨ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ ਗਠਨ

Posted On July - 17 - 2019 Comments Off on ਭਗਤ ਪੂਰਨ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ ਗਠਨ
ਪੱਤਰ ਪ੍ਰੇਰਕ ਧਾਰੀਵਾਲ, 16 ਜੁਲਾਈ ਭਗਤ ਪੂਰਨ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਧਾਰੀਵਾਲ ਦਾ ਗਠਨ ਸਮਾਜਸੇਵੀ ਆਗੂ ਸੇਵਾਮੁਕਤ ਐਸਡੀਓ ਪ੍ਰੀਤਮ ਸਿੰਘ ਭੱਟੀ ਅਤੇ ਸੁਨੰਦਨ ਸ਼ਰਮਾ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਸੁਸਾਇਟੀ ਵੱਲੋਂ ਸਮਾਜਸੇਵੀ ਕੰਮਾਂ ਦੀ ਪਹਿਲ ਕਦਮੀ ਕਰਦਿਆਂ ਰੇਲਵੇ ਸਟੇਸ਼ਨ ਧਾਰੀਵਾਲ ਕੋਲ ਰੇਲਵੇ ਵਿਭਾਗ ਦੀ ਖਾਲੀ ਪਈ ਜ਼ਮੀਨ ’ਤੇ ਵਿਭਾਗ ਵਲੋਂ ਇਜਾਜ਼ਤ ਲੈਣ ਮਗਰੋਂ ਸ਼ਹਿਰ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਹਿਲੇ ਦਿਨ ਬੋਤਲ ਬਰੱਸ਼, ਧਰੇਕਾਂ, ਤੁਣ 
Available on Android app iOS app
Powered by : Mediology Software Pvt Ltd.