ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਜਵਾਂ ਤਰੰਗ › ›

Featured Posts
ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਮਾੜੇ ਗੀਤ ਪਾ ਰਹੇ ਸਾਰੇ ਸਮਾਜ ’ਤੇ ਮਾੜਾ ਅਸਰ ਅੱਜ ਦੇ ਆਪਹੁਦਰੇ ਗਾਇਕਾਂ ਨੇ ਨੌਜਵਾਨੀ ਨੂੰ ਕੁਰਾਹੇ ਪਾਉਣ ਦੀ ਕੋਈ ਕਸਰ ਨਹੀਂ ਛੱਡੀ। ਸੱਭਿਆਚਾਰਕ ਮੇਲਿਆਂ ਦੇ ਨਾਂ ’ਤੇ ਵੀ ਲੱਚਰਪੁਣਾ ਹੀ ਚੱਲਦਾ ਹੈ। ਅਸੀਂ ਖੁਸ਼ੀ ਦੇ ਘਰੇਲੂ ਪ੍ਰੋਗਰਾਮਾਂ ਵਿੱਚ ਵੀ ਗਾਇਕਾਂ ਨੂੰ ਲੱਖਾਂ ਰੁਪਏ ਦੇ ਕੇ ਬੁਲਾਉਂਦੇ ਹਾਂ, ਜੋ ਸਾਡਾ ਹੀ ...

Read More

ਚੁਣੌਤੀਆਂ ਦਾ ਡਟ ਕੇ ਟਾਕਰਾ ਕਰਨ ਪੰਜਾਬੀ ਨੌਜਵਾਨ

ਚੁਣੌਤੀਆਂ ਦਾ ਡਟ ਕੇ ਟਾਕਰਾ ਕਰਨ ਪੰਜਾਬੀ ਨੌਜਵਾਨ

ਉਪਕਾਰ ਸਿੰਘ ਖਰੌੜ ਕੋਈ ਸਮਾਂ ਸੀ ਜਦੋਂ ਪੰਜਾਬੀ ਨੌਜਵਾਨਾਂ ਦਾ ਜੋਸ਼ ਸਾਂਭਿਆ ਨਹੀਂ ਸੀ ਜਾਂਦਾ, ਪਰ ਅੱਜ ਨੌਜਵਾਨ ਦੀ ਹਾਲਤ ਕਾਫ਼ੀ ਤਰਸਯੋਗ ਹੈ। ਜਿਹੜੇ ਪੰਜਾਬ ਦੇ ਨੌਜਵਾਨਾਂ ਦੀਆਂ ਰਗ਼ਾਂ ਵਿੱਚ ਸ਼ੀਹਦਾਂ, ਸੂਰਮਿਆਂ, ਮਿਹਨਤਕਸ਼ ਲੋਕਾਂ ਦਾ ਖੂਨ ਦੌੜਦਾ ਸੀ, ਅੱਜ ਉਸ ਦੀ ਥਾਂ ਪੰਜਾਬੀ ਨੌਜਵਾਨੀ ਦੀਆਂ ਰਗ਼ਾਂ ਵਿਚ ਚਿੱਟਾ ਤੇ ਸ਼ਰਾਬ ਵਰਗੇ ਨਸ਼ੇ ...

Read More

ਮਜਬੂਰੀਆਂ ਛੁਡਾਉਂਦੀਆਂ ਨੇ ਆਪਣੀ ਭੌਂ

ਮਜਬੂਰੀਆਂ ਛੁਡਾਉਂਦੀਆਂ ਨੇ ਆਪਣੀ ਭੌਂ

ਕੁਲਦੀਪ ਸਿੰਘ ਲੋਹਟ ਆਪਣੀ ਜੰਮਣ ਭੋਇੰ, ਮਾਂ-ਬਾਪ ਤੇ ਨਿੱਕੇ ਨਿਆਣੇ ਛੱਡ ਕੇ ਵਿਦੇਸ਼ਾਂ ’ਚ ਰੋਟੀ-ਰੋਜ਼ੀ ਕਮਾਉਣ ਜਾਣ ਲਈ ਮਜਬੂਰ ਹੋਣਾ ਬਹੁਤ ਵੱਡਾ ਦੁਖਾਂਤ ਹੈ। ਸਿਤਮ ਦੀ ਗੱਲ ਕਿ ਪੰਜਾਬੀ ਇਸ ਦੁਖਾਂਤ ਨੂੰ ਬਾਖੂਬੀ ਹੰਢਾ ਰਹੇ ਨੇ। ਘਰ ਦੀ ਦਹਿਲੀਜ਼ ਪਾਰ ਕਰਦਿਆਂ ਜਹਾਜ਼ ਦੇ ਝੂਟਿਆਂ ਵੱਲ ਵਧਣ ਦੀ ਖ਼ੁਸ਼ੀ ਉਦੋਂ ਮੱਠੀ ਪੈ ...

Read More

ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਗੀਤਾਂ ਵਿਚ ਜਾਤੀਵਾਦ ਤੇ ਨਸ਼ਿਆਂ ਦਾ ਬੋਲਬਾਲਾ ਕਾਮਰੇਡ ਲੈਨਿਨ ਨੇ ਕਿਹਾ ਸੀ ਅਸੀਂ ਕਿਸੇ ਕੌਮ ਦਾ ਭਵਿੱਖ ਉਸ ਦੇ ਮੌਜੂਦਾ ਸਮੇਂ ਦੇ ਗੀਤਾਂ ਤੋਂ ਜਾਣ ਸਕਦੇ ਹਾਂ, ਕਿਉਂਕਿ ਜੋ ਸਾਡੇ ਸਮਾਜ ਵਿਚ ਅੱਜ ਗੀਤਾਂ ਰਾਹੀਂ ਪਰੋਸਿਆ ਜਾ ਰਿਹਾ, ਉਸ ਦਾ ਸਿੱਧਾ ਪ੍ਰਭਾਵ ਆਉਣ ਵਾਲੀ ਪੀੜ੍ਹੀ ਉਪਰ ਪਵੇਗਾ। ਸਾਨੂੰ ਆਮ ਦੇਖਣ ਨੂੰ ...

Read More

ਵਜ਼ੀਫ਼ਿਆਂ ਬਾਰੇ ਜਾਣਕਾਰੀ

ਵਜ਼ੀਫ਼ਿਆਂ ਬਾਰੇ ਜਾਣਕਾਰੀ

1- ਪ੍ਰਾਈਮ ਮਿਨਿਸਟਰ ਰਿਸਰਚ ਫੈਲੋਸ਼ਿਪ (ਪੀਐੱਮਆਰਐੱਫ), ਦਸੰਬਰ 2019: ਮਨੁੱਖੀ ਵਸੀਲੇ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਬੀਟੈੱਕ, ਐੱਮਟੈੱਕ, ਐੱਮਐੱਸਸੀ ਅਤੇ ਸੰਯੁਕਤ ਐੱਮਟੈੱਕ/ਐੱਮਐੱਸਸੀ ਦੇ ਵਿਦਿਆਰਥੀਆਂ ਪਾਸੋਂ ਉਕਤ ਫੈਲੋਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਮੀਦਵਾਰ ਈਆਈਐੱਸਸੀ /ਆਈਆਈਟੀ /ਆਈ ਆਈਐੱਸਈਆਰ/ ਆਈਆਈਈਐੱਸਟੀ ਜਾਂ ਕਿਸੇ ਵੀ ਮਾਨਤਾ ਪ੍ਰਾਪਤ ਕਾਲਜ/ਯੂਨੀਵਰਸਿਟੀ ਤੋਂ ਗਰੈਜੂਏਸ਼ਨ ਜਾਂ ਇੰਟੈਗ੍ਰੇਟਿਡ ਮਾਸਟਰਜ਼ ...

Read More

ਨੌਜਵਾਨ ਪੀੜ੍ਹੀ ਦੀ ਦਿਸ਼ਾਹੀਣਤਾ ਚਿੰਤਾ ਦਾ ਵਿਸ਼ਾ

ਨੌਜਵਾਨ ਪੀੜ੍ਹੀ ਦੀ ਦਿਸ਼ਾਹੀਣਤਾ ਚਿੰਤਾ ਦਾ ਵਿਸ਼ਾ

ਮੁਹੰਮਦ ਬਸ਼ੀਰ ਅੱਜ ਦੀ ਨੌਜਵਾਨ ਪੀੜ੍ਹੀ ਮਿਹਨਤ, ਕਦਰਾਂ-ਕੀਮਤਾਂ, ਭਾਰਤੀ ਸੱਭਿਆਚਾਰ ਆਦਿ ਤੋਂ ਵਿਹੁਣੀ ਨਸ਼ਿਆਂ ‘ਚ ਗਲਤਾਨ ਹੋ ਕੇ ਕੁਰਾਹੇ ਪਈ ਜਾਪਦੀ ਹੈ। ਲਗਦਾ ਹੈ ਇਸ ਪੀੜ੍ਹੀ ਵਿੱਚੋਂ ਮਿਹਨਤ ਕਰਨ ਦੀ ਭਾਵਨਾ ਤਾਂ ਖਤਮ ਹੀ ਹੋ ਗਈ ਹੈ। ਸੋਸ਼ਲ ਮੀਡੀਆ ਰਾਹੀ ਸੁਪਨਿਆਂ ਦੀ ਦੁਨੀਆਂ ਵਿੱਚ ਖੋਈ ਨੌਜਵਾਨ ਪੀੜ੍ਹੀ ਦਾ ਹਰੇਕ ਮੈਂਬਰ ਆਪਣੇ ...

Read More

ਮੇਰੇ ਕਾਲਜ ਦੀ ਗਰੇਟਾ ਦਾ ਸੰਘਰਸ਼ ਬਨਾਮ ਪੜ੍ਹੇ-ਲਿਖੇ ਲੋਕ

ਮੇਰੇ ਕਾਲਜ ਦੀ ਗਰੇਟਾ ਦਾ ਸੰਘਰਸ਼ ਬਨਾਮ ਪੜ੍ਹੇ-ਲਿਖੇ ਲੋਕ

ਪ੍ਰੋ. ਰਾਕੇਸ਼ ਰਮਨ ਕੁਝ ਦਿਨ ਪਹਿਲਾਂ ਸੰਯੁਕਤ ਰਾਸ਼ਟਰ ਦੇ ਵਾਤਾਵਰਨ ਬਾਰੇ ਆਲਮੀ ਸੰਮੇਲਨ ਵਿਚ ਸਵੀਡਨ ਦੀ 16 ਸਾਲਾ ਲੜਕੀ ਗਰੇਟਾ ਨੇ ਵਾਤਾਵਰਨ ਅਤੇ ਜਲਵਾਯੂ ਸੰਕਟ ਉਪਰ ਸ਼ਾਨਦਾਰ ਭਾਸ਼ਣ ਦਿੱਤਾ। ਇਸ ਭਾਸ਼ਣ ਨੇ ਦੁਨੀਆਂ ਭਰ ਵਿਚ ਇਕ ਤਰ੍ਹਾਂ ਦਾ ਵਿਚਾਰਕ ਤਹਿਲਕਾ ਮਚਾ ਦਿੱਤਾ। ਭਾਸ਼ਣ ਹਰ ਪੱਖ ਤੋਂ ਬੇਮਿਸਾਲ ਸੀ। ਇਕ ਛੋਟੀ ਉਮਰ ...

Read More


ਕਦੇ ਸੀਤਾਪੁਰ ਹੋਇਆ ਕਰਦਾ ਸੀ ਫਤਿਹਪੁਰ ਰਾਜਪੂਤਾਂ

Posted On March - 3 - 2017 Comments Off on ਕਦੇ ਸੀਤਾਪੁਰ ਹੋਇਆ ਕਰਦਾ ਸੀ ਫਤਿਹਪੁਰ ਰਾਜਪੂਤਾਂ
ਮਾਝੇ ਦਾ ਪਿੰਡ ਫਤਿਹਪੁਰ ਰਾਜਪੂਤਾਂ, ਅੰਮ੍ਰਿਤਸਰ ਤੋਂ 12 ਕਿਲੋਮੀਟਰ ਦੂਰ ਮਹਿਤਾ ਰੋਡ ’ਤੇ ਸਥਿਤ ਹੈ। ਪਿੰਡ ਦੇ ਬਜ਼ੁਰਗ ਪ੍ਰਚੱਲਿਤ ਦੰਦ ਕਥਾਵਾਂ ਦੇ ਆਧਾਰ ’ਤੇ ਦੱਸਦੇ ਹਨ ਕਿ ਇਹ ਪਿੰਡ ਅਕਬਰ ਬਾਦਸ਼ਾਹ ਤੋਂ ਪਹਿਲਾਂ ਦਾ ਵੱਸਿਆ ਹੋਇਆ ਹੈ। ਉਸ ਵਕਤ ਬਹੁਤੇ ਪਿੰਡ ਵਾਸੀ ਹਿੰਦੂ ਰਾਜਪੂੁਤ ਸਨ ਅਤੇ ਨਗਰ ਦਾ ਨਾਂ ਸੀਤਾਪੁਰ ਸੀ। ....

ਨਹਿਰੀ ਪਾਣੀਆਂ ਦੀ ਬੁੱਕਲ ਵਿੱਚ ਵਸਿਆ ਪਿੰਡ ਸੋਥਾ

Posted On January - 6 - 2017 Comments Off on ਨਹਿਰੀ ਪਾਣੀਆਂ ਦੀ ਬੁੱਕਲ ਵਿੱਚ ਵਸਿਆ ਪਿੰਡ ਸੋਥਾ
ਮੁਕਤਸਰ ਸਾਹਿਬ-ਗਿਦੜਬਾਹਾ ਰੋਡ ’ਤੇ ਸਥਿਤ ਪਿੰਡ ਸੋਥਾ ਜ਼ਿਲ੍ਹਾ ਮੁਕਤਸਰ ਦਾ ਮਸ਼ਹੂਰ ਪਿੰਡ ਹੈ। ਇਹ ਪਿੰਡ ਜ਼ਿਲ੍ਹਾ ਸਦਰ ਦਫ਼ਤਰ ਤੋਂ 10 ਕਿਲੋਮੀਟਰ ਦੀ ਦੂਰੀ ’ਤੇ ਹੈ। ਪਿੰਡ ਦੇ ਚੜ੍ਹਦੇ ਪਾਸਿਓਂ ਰਾਜਸਥਾਨ ਫੀਡਰ ਤੇ ਸਰਹਿੰਦ ਫੀਡਰ ਨਹਿਰਾਂ ਦਾ ਜੋੜਾ ਕਰੀਬ ਇੱਕ ਕਿਲੋਮੀਟਰ ਦੀ ਵਿੱਥ ਤੋਂ ਲੰਘਦਾ ਹੈ। ....

ਸਿੱਖ ਇਤਿਹਾਸ ਨਾਲ ਜੁੜਿਆ ਹੈ ਪਿੰਡ ਬਹੋੜੂ

Posted On December - 30 - 2016 Comments Off on ਸਿੱਖ ਇਤਿਹਾਸ ਨਾਲ ਜੁੜਿਆ ਹੈ ਪਿੰਡ ਬਹੋੜੂ
ਅੰਮ੍ਰਿਤਸਰ-ਝਬਾਲ ਰੋਡ ’ਤੇ ਅੰਮ੍ਰਿਤਸਰ ਤੋਂ 8 ਕਿਲੋਮੀਟਰ ਹੱਟਵਾਂ ਪਿੰਡ ਬਹੋੜੂ ਹੈ। ਇਸ ਪਿੰਡ ਦਾ ਸਿੱਖ ਇਤਿਹਾਸ ਨਾਲ ਗੂੜ੍ਹਾ ਸਬੰਧ ਹੈ। ਪਿੰਡ ਦਾ ਨਾਂ ਇੱਥੇ ਸ਼ਹੀਦ ਹੋਏ ਭਾਈ ਬਹੋੜੂ ਦੇ ਨਾਂ ’ਤੇ ਪਿਆ। ਭਾਈ ਕਾਨ੍ਹ ਸਿੰਘ ਨਾਭਾ ਦੇ ਮਹਾਨ ਕੋਸ਼ ਅਨੁਸਾਰ ਭਾਈ ਬਹੋੜੂ ਲਾਹੌਰ ਦਾ ਖੋਸਾ ਖੱਤਰੀ ਵਸਨੀਕ ਸੀ। ....

ਸਫ਼ਾਈ ਤੇ ਖ਼ੂਬਸੂਰਤੀ ਪੱਖੋਂ ਪੰਜਾਬ ’ਚੋਂ ਅੱਵਲ ਪਿੰਡ

Posted On November - 25 - 2016 Comments Off on ਸਫ਼ਾਈ ਤੇ ਖ਼ੂਬਸੂਰਤੀ ਪੱਖੋਂ ਪੰਜਾਬ ’ਚੋਂ ਅੱਵਲ ਪਿੰਡ
ਪਿੰਡ ਕੋਟ ਕਰੋੜ ਖੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ੁਰੂਆਤੀ ਪਿੰਡਾਂ ਵਿੱਚ ਬਲਾਕ ਘੱਲ ਖੁਰਦ ਤੇ ਤਹਿਸੀਲ ਤਲਵੰਡੀ ਭਾਈ ਦੀ ਬੁੱਕਲ ਵਿੱਚ ਫ਼ਰੀਦਕੋਟ ਨੂੰ ਜਾਣ ਵਾਲੀ ਸੜਕ ’ਤੇ ਸਥਿਤ ਹੈ। ਇਹ ਪਿੰਡ ਆਪਣੀਆਂ ਖ਼ੂਬੀਆਂ ਨਾਲ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ’ਤੇ ਆਇਆ ਹੈ। ....

ਚਾਹਲ ਗੋਤੀਆਂ ਦਾ ਪਿੰਡ ਖਿਆਲੀ

Posted On October - 28 - 2016 Comments Off on ਚਾਹਲ ਗੋਤੀਆਂ ਦਾ ਪਿੰਡ ਖਿਆਲੀ
ਪਿੰਡ ਖਿਆਲੀ ਜ਼ਿਲ੍ਹਾ ਬਰਨਾਲਾ ਦਾ ਇੱਕ ਛੋਟਾ ਜਿਹਾ ਪਰ ਪੁਰਾਣਾ ਪਿੰਡ ਹੈ। ਇਹ ਪਿੰਡ ਬਰਨਾਲਾ-ਲੁਧਿਆਣਾ ਕੌਮੀ ਸ਼ਾਹ ਰਾਹ ਉੱਪਰ ਕਸਬਾ ਮਹਿਲ ਕਲਾਂ ਤੋਂ 4 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਇਹ ਮੂਲ ਰੂਪ ਵਿੱਚ ਚਾਹਲ ਗੋਤ ਦੇ ਬਾਸ਼ਿਦਿਆਂ ਦਾ ਪਿੰਡ ਹੈ। ਇਸ ਤੋਂ ਇਲਾਵਾ ਪੰਤੂ, ਦਿਉਲ, ਗਿੱਲ, ਗਰੇਵਾਲ ਅਤੇ ਧਾਲੀਵਾਲ ਗੋਤੀਆਂ ਦੇ ਵੀ ਕੁਝ ਪਰਿਵਾਰ ਹਨ। ....

ਸਰਦਾਰਾਂ ਦਾ ਪਿੰਡ ਹਰਨਾਮ ਸਿੰਘ ਵਾਲਾ

Posted On October - 15 - 2016 Comments Off on ਸਰਦਾਰਾਂ ਦਾ ਪਿੰਡ ਹਰਨਾਮ ਸਿੰਘ ਵਾਲਾ
ਹਰਨਾਮ ਸਿੰਘ ਵਾਲਾ, ਰਾਮਪੁਰਾ ਫੂਲ ਤੋਂ ਲਗਪਗ 12 ਕਿਲੋਮੀਟਰ ਉੱਤਰ ਵੱਲ ਰਾਮਪੁਰਾ-ਸਲਾਬਤਪੁਰਾ ਮੇਨ ਰੋਡ ਤੋਂ ਥੋੜ੍ਹਾ ਹਟਵਾਂ ਵਸਿਆ ਹੋਇਆ ਹੈ। ਇਲਾਕੇ ਵਿੱਚ ਇਸ ਪਿੰਡ ਨੂੰ ਸਰਦਾਰਾਂ ਦਾ ਪਿੰਡ ਕਰਕੇ ਵੀ ਜਾਣਿਆ ਜਾਂਦਾ ਹੈ। ....

ਧੀਆਂ ਦੀ ਸਰਪੰਚੀ ਵਾਲੇ ਪਿੰਡ

Posted On September - 23 - 2016 Comments Off on ਧੀਆਂ ਦੀ ਸਰਪੰਚੀ ਵਾਲੇ ਪਿੰਡ
ਧੀਆਂ ਨੇ ਅੱਜ ਹਰ ਖੇਤਰ ਵਿੱਚ ਬਹੁਤ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਬਾਕੀ ਖੇਤਰਾਂ ਵਿੱਚ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਚਮਕਾਉਣ ਦੇ ਨਾਲ ਨਾਲ ਹੁਣ ਕਈ ਪਿੰਡਾਂ ਦੀਆਂ ਧੀਆਂ ਪਿੰਡਾਂ ਦੀ ਬਿਹਤਰੀ ਲਈ ਅਤੇ ਸਮਾਜ ਅੰਦਰ ਕੁਝ ਕਰਨ ਦੀ ਤਾਂਘ ਨਾਲ ਸਰਪੰਚੀ ਦੇ ਪਿੜ ਵਿੱਚ ਨਿੱਤਰੀਆਂ ਹਨ। ....

ਨਿਸ਼ਾਨਾਂ ਵਾਲੀ ਮਿਸਲ ਦੇ ਜਗੀਰਦਾਰਾਂ ਦਾ ਪਿੰਡ ਲੱਧੜਾਂ

Posted On September - 7 - 2016 Comments Off on ਨਿਸ਼ਾਨਾਂ ਵਾਲੀ ਮਿਸਲ ਦੇ ਜਗੀਰਦਾਰਾਂ ਦਾ ਪਿੰਡ ਲੱਧੜਾਂ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਾ ਇਤਿਹਾਸਕ ਪਿੰਡ ਲੱਧੜਾਂ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲੁਧਿਆਣਾ ਤੋਂ 25 ਕਿਲੋਮੀਟਰ ਦੂਰੀ ’ਤੇ ਵਸਿਆ ਹੋਇਆ ਹੈ। ਇਸ ਪਿੰਡ ਵਿੱਚ ਕੁੱਲ 250 ਘਰ, ਆਬਾਦੀ 700 ਤੇ ਵੋਟਰ 400 ਹਨ। ਪਿੰਡ ਦਾ ਰਕਬਾ 800 ਏਕੜ ਦੇ ਕਰੀਬ ਹੈ। ....

ਬਾਬਾ ਆਲਾ ਸਿੰਘ ਵੱਲੋਂ ਵਸਾਇਆ ਪਿੰਡ

Posted On September - 7 - 2016 Comments Off on ਬਾਬਾ ਆਲਾ ਸਿੰਘ ਵੱਲੋਂ ਵਸਾਇਆ ਪਿੰਡ
ਪਿੰਡ ਬਡਾਲੀ ਆਲਾ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਆਉਂਦਾ ਇੱਕ ਕਸਬਾਨੁਮਾ ਪਿੰਡ ਹੈ। ਇਹ ਪਿੰਡ ਸਰਹਿੰਦ ਤੋਂ ਚੰਡੀਗੜ੍ਹ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਹੈ। ਪਿੰਡ ਦੀ ਆਬਾਦੀ 5 ਹਜ਼ਾਰ ਅਤੇ ਵੋਟਰਾਂ ਦੀ ਗਿਣਤੀ 1800 ਦੇ ਕਰੀਬ ਹੈ। ....

ਢੰਡੀ ਕਦੀਮ ’ਚ ਨਾ ਘੁੰਮਿਆ ਵਿਕਾਸ ਦਾ ਪਹੀਆ

Posted On September - 7 - 2016 Comments Off on ਢੰਡੀ ਕਦੀਮ ’ਚ ਨਾ ਘੁੰਮਿਆ ਵਿਕਾਸ ਦਾ ਪਹੀਆ
ਢੰਡੀ ਕਦੀਮ ਸਾਂਸਦ ਗਰਾਮ ਯੋਜਨਾ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਗੋਦ ਲਿਆ ਪਿੰਡ ਹੈ। ਸੰਸਦ ਮੈਂਬਰ ਵੱਲੋਂ ਭਾਵੇਂ ਢੰਡੀ ਕਦੀਮ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਅਸਲ ਵਿੱਚ ਪਿੰਡ ਦਾ ਖਾਸ ਵਿਕਾਸ ਨਜ਼ਰ ਨਹੀਂ ਆਉਂਦਾ। ....

ਰੰਗੂਵਾਲ: ਸਿਆਸੀ ਸਰਗਰਮੀਆਂ ਦੇ ਬਾਵਜੂਦ ਫਿੱਕੇ ਨਹੀਂ ਪਏ ਆਪਸੀ ਸਾਂਝ ਦੇ ਰੰਗ

Posted On September - 7 - 2016 Comments Off on ਰੰਗੂਵਾਲ: ਸਿਆਸੀ ਸਰਗਰਮੀਆਂ ਦੇ ਬਾਵਜੂਦ ਫਿੱਕੇ ਨਹੀਂ ਪਏ ਆਪਸੀ ਸਾਂਝ ਦੇ ਰੰਗ
ਪਿੰਡ ਰੰਗੂਵਾਲ ਲੁਧਿਆਣਾ ਸ਼ਹਿਰ ਦੇ ਦੱਖਣ-ਪੂਰਬ ਵਿੱਚ 26 ਕਿਲੋਮੀਟਰ ਦੂਰੀ ’ਤੇ ਵਸਿਆ ਹੋਇਆ ਹੈ। ਪਿੰਡ ਦੇ ਇੱਕ ਪੁਰਾਣੇ ਦਰਵਾਜ਼ੇ ’ਤੇ ਮੋੜ੍ਹੀ ਗੱਡਣ ਦੀ ਮਿਤੀ ਹਾੜ੍ਹ ਦੀ ਸੰਗਰਾਂਦ 1891 ਬਿਕ੍ਰਮੀ ਲਿਖੀ ਹੋਈ ਸੀ। ਅੰਗਰੇਜ਼ੀ ਕੈਲੰਡਰ ਅਨੁਸਾਰ ਇਹ ਤਰੀਕ 1834 ਈਸਵੀ ਬਣਦੀ ਹੈ ਪਰ ਕੁਝ ਸਾਲ ਪਹਿਲਾਂ ਪਿੰਡ ਦਾ ਨਵਾਂ ਦਰਵਾਜ਼ਾ ਬਣਾਉਣ ਦੇ ਉਤਸ਼ਾਹ ਵਿੱਚ ਪੰਚਾਇਤ ਨੇ ਇਹ ਵਿਰਾਸਤੀ ਦਰਵਾਜ਼ਾ ਢਾਹ ਦਿੱਤਾ। ....

ਪਾਠਕਨਾਮਾ

Posted On September - 7 - 2016 Comments Off on ਪਾਠਕਨਾਮਾ
ਘੁੱਗੀ ਦੀ ਕਨਵੀਨਰ ਵਜੋਂ ਨਿਯੁਕਤੀ ਗੁਰਪ੍ਰੀਤ ਸਿੰਘ ਘੁੱਗੀ ਦੀ ਆਮ ਆਦਮੀ ਪਾਰਟੀ ਦੇ ਕਨਵੀਨਰ ਵਜੋਂ ਨਿਯੁਕਤੀ ਸਵਾਗਤਯੋਗ ਕਦਮ ਹੈ। ਘੁੱਗੀ ਬਹੁਤ ਸਿਆਣਾ, ਇਮਾਨਦਾਰ, ਗਿਆਨਵਾਨ, ਨਿਰਵਿਵਾਦਤ, ਹਾਜ਼ਰ-ਜਵਾਬ ਅਤੇ ਆਪਣੀ ਉਮਰ ਤੋਂ ਵੀ ਵੱਧ ਪ੍ਰੋੜ੍ਹ ਵਿਅਕਤੀ ਹੈ। ਉਹ ਲੱਚਰ ਗਾਇਕੀ ਦਾ ਵਿਰੋਧ ਆਪਣੀ ਜਾਨ ਜੋਖ਼ਿਮ ਵਿੱਚ ਪਾ ਕੇ ਕਰਦਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਉਸ ਬਰੈਂਡ ਅੰਬੈਸਡਰ ਬਣਾਉਣਾ ਵੀ ਉਸਦੇ ਪ੍ਰਭਾਵਸ਼ਾਲੀ ਵਿਅਕਤੀਤਵ ਦਾ ਸਬੂਤ ਸੀ। -ਪ੍ਰਿੰ. ਗੁਰਮੁਖ ਸਿੰਘ ਪੋਹੀੜ, ਪਿੰਡ ਪੋਹੀੜ 

ਛੇਵੇਂ ਗੁਰੂ ਦੇ ਥਾਪੜੇ ਨਾਲ ਵਸਿਆ ਮਾਲਵੇ ਦਾ ਵੱਡਾ ਪਿੰਡ ਮਹਿਰਾਜ

Posted On August - 31 - 2016 Comments Off on ਛੇਵੇਂ ਗੁਰੂ ਦੇ ਥਾਪੜੇ ਨਾਲ ਵਸਿਆ ਮਾਲਵੇ ਦਾ ਵੱਡਾ ਪਿੰਡ ਮਹਿਰਾਜ
ਜ਼ਿਲ੍ਹਾ ਬਠਿੰਡਾ ਦਾ ਪਿੰਡ ਮਹਿਰਾਜ ਰਾਮਪੁਰਾ ਫੂਲ ਤੋਂ ਛਿਪਦੇ ਵੱਲ 6 ਕਿਲੋਮੀਟਰ ਦੂਰੀ ’ਤੇ ਵਸਿਆ ਹੋਇਆ ਹੈ। ਇਸ ਨੂੰ ਮਾਲਵੇ ਦਾ ਸਭ ਤੋਂ ਵੱਡਾ ਪਿੰਡ ਮੰਨਿਆ ਜਾਂਦਾ ਹੈ। ਪਿੰਡ ਦਾ ਰਕਬਾ ਲਗਪਗ 17,700 ਏਕੜ, ਆਬਾਦੀ 28,000, ਵੋਟਰ 15,000, ਨੰਬਰਦਾਰ 30 ਤੇ ਚੌਕੀਦਾਰ 25 ਹਨ। ....

ਚੌਰਾਹੇ ਤੋਂ ਬਣਿਆ ਪਿੰਡ ਚੌਗਾਵਾਂ

Posted On August - 31 - 2016 Comments Off on ਚੌਰਾਹੇ ਤੋਂ ਬਣਿਆ ਪਿੰਡ ਚੌਗਾਵਾਂ
ਚੌਗਾਵਾਂ ਅੰਮ੍ਰਿਤਸਰ ਜ਼ਿਲ੍ਹੇ ਦਾ ਪਿੰਡ ਹੈ। ਕਦੇ ਲੋਪੋਕੇ, ਭੁੱਲਰ, ਕੋਹਾਲੀ ਤੇ ਕੋਹਾਲਾ ਵਿੱਚ ਘਿਰਿਆ ਚੌਕ (ਚੌਰਾਹਾ) ਚੌਗਾਵਾਂ ਕਰਕੇ ਸੱਦਿਆ ਜਾਣ ਲੱਗਿਆ। ਇਹ ਪਿੰਡ ਅੰਮ੍ਰਿਤਸਰ ਤੋਂ 22 ਕਿਲੋਮੀਟਰ ਦੀ ਦੂਰੀ ’ਤੇ ਰਾਣੀਆਂ ਬਾਰਡਰ ਰੋਡ ’ਤੇ ਸਥਿਤ ਹੈ। ....

ਪਹਿਲੇ ਗੁਰੂ ਦੀ ਚਰਨਛੋਹ ਪ੍ਰਾਪਤ ਖਾਨਪੁਰ

Posted On August - 31 - 2016 Comments Off on ਪਹਿਲੇ ਗੁਰੂ ਦੀ ਚਰਨਛੋਹ ਪ੍ਰਾਪਤ ਖਾਨਪੁਰ
ਪਿੰਡ ਖਾਨਪੁਰ ਮੁਹਾਲੀ ਜ਼ਿਲ੍ਹੇ ਵਿੱਚ ਖਰੜ ਤੋਂ 2 ਕਿਲੋਮੀਟਰ ਪੱਛਮ ਵੱਲ ਵਸਿਆ ਹੋਇਆ ਹੈ। ਇਹ ਪਿੰਡ ਖਰੜ ਤੋਂ ਲੁਧਿਆਣਾ ਜਾਣ ਵਾਲੇ ਮੁੱਖ ਮਾਰਗ ਅਤੇ ਖਰੜ-ਰੂਪਨਗਰ ਮੁੱਖ ਮਾਰਗ ਦੇ ਵਿਚਾਲੇ ਪੈਂਦਾ ਹੈ। ....

ਨੌਂ ਪਿੰਡਾਂ ਨਾਲ ਲੱਗਦੀਆਂ ਨੇ ਥੂਹਾ ਦੀਆਂ ਹੱਦਾਂ

Posted On August - 31 - 2016 Comments Off on ਨੌਂ ਪਿੰਡਾਂ ਨਾਲ ਲੱਗਦੀਆਂ ਨੇ ਥੂਹਾ ਦੀਆਂ ਹੱਦਾਂ
ਪਿੰਡ ਥੂਹਾ ਜ਼ਿਲ੍ਹਾ ਪਟਿਆਲਾ ਅਧੀਨ ਆਉਂਦਾ ਹੈ। ਇਹ ਪਿੰਡ ਜ਼ੀਰਕਪੁਰ ਪਟਿਆਲਾ ਰੋਡ ’ਤੇ ਚਿਤਕਾਰਾ ਯੂਨੀਵਰਸਿਟੀ ਦੇ ਪਿੱਛੇ ਦੋ ਕਿਲੋਮੀਟਰ ਦੂਰੀ ’ਤੇ ਵਸਿਆ ਹੋਇਆ ਹੈ। ....
Available on Android app iOS app