ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਜਵਾਂ ਤਰੰਗ › ›

Featured Posts
ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਮਾੜੇ ਗੀਤ ਪਾ ਰਹੇ ਸਾਰੇ ਸਮਾਜ ’ਤੇ ਮਾੜਾ ਅਸਰ ਅੱਜ ਦੇ ਆਪਹੁਦਰੇ ਗਾਇਕਾਂ ਨੇ ਨੌਜਵਾਨੀ ਨੂੰ ਕੁਰਾਹੇ ਪਾਉਣ ਦੀ ਕੋਈ ਕਸਰ ਨਹੀਂ ਛੱਡੀ। ਸੱਭਿਆਚਾਰਕ ਮੇਲਿਆਂ ਦੇ ਨਾਂ ’ਤੇ ਵੀ ਲੱਚਰਪੁਣਾ ਹੀ ਚੱਲਦਾ ਹੈ। ਅਸੀਂ ਖੁਸ਼ੀ ਦੇ ਘਰੇਲੂ ਪ੍ਰੋਗਰਾਮਾਂ ਵਿੱਚ ਵੀ ਗਾਇਕਾਂ ਨੂੰ ਲੱਖਾਂ ਰੁਪਏ ਦੇ ਕੇ ਬੁਲਾਉਂਦੇ ਹਾਂ, ਜੋ ਸਾਡਾ ਹੀ ...

Read More

ਚੁਣੌਤੀਆਂ ਦਾ ਡਟ ਕੇ ਟਾਕਰਾ ਕਰਨ ਪੰਜਾਬੀ ਨੌਜਵਾਨ

ਚੁਣੌਤੀਆਂ ਦਾ ਡਟ ਕੇ ਟਾਕਰਾ ਕਰਨ ਪੰਜਾਬੀ ਨੌਜਵਾਨ

ਉਪਕਾਰ ਸਿੰਘ ਖਰੌੜ ਕੋਈ ਸਮਾਂ ਸੀ ਜਦੋਂ ਪੰਜਾਬੀ ਨੌਜਵਾਨਾਂ ਦਾ ਜੋਸ਼ ਸਾਂਭਿਆ ਨਹੀਂ ਸੀ ਜਾਂਦਾ, ਪਰ ਅੱਜ ਨੌਜਵਾਨ ਦੀ ਹਾਲਤ ਕਾਫ਼ੀ ਤਰਸਯੋਗ ਹੈ। ਜਿਹੜੇ ਪੰਜਾਬ ਦੇ ਨੌਜਵਾਨਾਂ ਦੀਆਂ ਰਗ਼ਾਂ ਵਿੱਚ ਸ਼ੀਹਦਾਂ, ਸੂਰਮਿਆਂ, ਮਿਹਨਤਕਸ਼ ਲੋਕਾਂ ਦਾ ਖੂਨ ਦੌੜਦਾ ਸੀ, ਅੱਜ ਉਸ ਦੀ ਥਾਂ ਪੰਜਾਬੀ ਨੌਜਵਾਨੀ ਦੀਆਂ ਰਗ਼ਾਂ ਵਿਚ ਚਿੱਟਾ ਤੇ ਸ਼ਰਾਬ ਵਰਗੇ ਨਸ਼ੇ ...

Read More

ਮਜਬੂਰੀਆਂ ਛੁਡਾਉਂਦੀਆਂ ਨੇ ਆਪਣੀ ਭੌਂ

ਮਜਬੂਰੀਆਂ ਛੁਡਾਉਂਦੀਆਂ ਨੇ ਆਪਣੀ ਭੌਂ

ਕੁਲਦੀਪ ਸਿੰਘ ਲੋਹਟ ਆਪਣੀ ਜੰਮਣ ਭੋਇੰ, ਮਾਂ-ਬਾਪ ਤੇ ਨਿੱਕੇ ਨਿਆਣੇ ਛੱਡ ਕੇ ਵਿਦੇਸ਼ਾਂ ’ਚ ਰੋਟੀ-ਰੋਜ਼ੀ ਕਮਾਉਣ ਜਾਣ ਲਈ ਮਜਬੂਰ ਹੋਣਾ ਬਹੁਤ ਵੱਡਾ ਦੁਖਾਂਤ ਹੈ। ਸਿਤਮ ਦੀ ਗੱਲ ਕਿ ਪੰਜਾਬੀ ਇਸ ਦੁਖਾਂਤ ਨੂੰ ਬਾਖੂਬੀ ਹੰਢਾ ਰਹੇ ਨੇ। ਘਰ ਦੀ ਦਹਿਲੀਜ਼ ਪਾਰ ਕਰਦਿਆਂ ਜਹਾਜ਼ ਦੇ ਝੂਟਿਆਂ ਵੱਲ ਵਧਣ ਦੀ ਖ਼ੁਸ਼ੀ ਉਦੋਂ ਮੱਠੀ ਪੈ ...

Read More

ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ

ਗੀਤਾਂ ਵਿਚ ਜਾਤੀਵਾਦ ਤੇ ਨਸ਼ਿਆਂ ਦਾ ਬੋਲਬਾਲਾ ਕਾਮਰੇਡ ਲੈਨਿਨ ਨੇ ਕਿਹਾ ਸੀ ਅਸੀਂ ਕਿਸੇ ਕੌਮ ਦਾ ਭਵਿੱਖ ਉਸ ਦੇ ਮੌਜੂਦਾ ਸਮੇਂ ਦੇ ਗੀਤਾਂ ਤੋਂ ਜਾਣ ਸਕਦੇ ਹਾਂ, ਕਿਉਂਕਿ ਜੋ ਸਾਡੇ ਸਮਾਜ ਵਿਚ ਅੱਜ ਗੀਤਾਂ ਰਾਹੀਂ ਪਰੋਸਿਆ ਜਾ ਰਿਹਾ, ਉਸ ਦਾ ਸਿੱਧਾ ਪ੍ਰਭਾਵ ਆਉਣ ਵਾਲੀ ਪੀੜ੍ਹੀ ਉਪਰ ਪਵੇਗਾ। ਸਾਨੂੰ ਆਮ ਦੇਖਣ ਨੂੰ ...

Read More

ਵਜ਼ੀਫ਼ਿਆਂ ਬਾਰੇ ਜਾਣਕਾਰੀ

ਵਜ਼ੀਫ਼ਿਆਂ ਬਾਰੇ ਜਾਣਕਾਰੀ

1- ਪ੍ਰਾਈਮ ਮਿਨਿਸਟਰ ਰਿਸਰਚ ਫੈਲੋਸ਼ਿਪ (ਪੀਐੱਮਆਰਐੱਫ), ਦਸੰਬਰ 2019: ਮਨੁੱਖੀ ਵਸੀਲੇ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਬੀਟੈੱਕ, ਐੱਮਟੈੱਕ, ਐੱਮਐੱਸਸੀ ਅਤੇ ਸੰਯੁਕਤ ਐੱਮਟੈੱਕ/ਐੱਮਐੱਸਸੀ ਦੇ ਵਿਦਿਆਰਥੀਆਂ ਪਾਸੋਂ ਉਕਤ ਫੈਲੋਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਮੀਦਵਾਰ ਈਆਈਐੱਸਸੀ /ਆਈਆਈਟੀ /ਆਈ ਆਈਐੱਸਈਆਰ/ ਆਈਆਈਈਐੱਸਟੀ ਜਾਂ ਕਿਸੇ ਵੀ ਮਾਨਤਾ ਪ੍ਰਾਪਤ ਕਾਲਜ/ਯੂਨੀਵਰਸਿਟੀ ਤੋਂ ਗਰੈਜੂਏਸ਼ਨ ਜਾਂ ਇੰਟੈਗ੍ਰੇਟਿਡ ਮਾਸਟਰਜ਼ ...

Read More

ਨੌਜਵਾਨ ਪੀੜ੍ਹੀ ਦੀ ਦਿਸ਼ਾਹੀਣਤਾ ਚਿੰਤਾ ਦਾ ਵਿਸ਼ਾ

ਨੌਜਵਾਨ ਪੀੜ੍ਹੀ ਦੀ ਦਿਸ਼ਾਹੀਣਤਾ ਚਿੰਤਾ ਦਾ ਵਿਸ਼ਾ

ਮੁਹੰਮਦ ਬਸ਼ੀਰ ਅੱਜ ਦੀ ਨੌਜਵਾਨ ਪੀੜ੍ਹੀ ਮਿਹਨਤ, ਕਦਰਾਂ-ਕੀਮਤਾਂ, ਭਾਰਤੀ ਸੱਭਿਆਚਾਰ ਆਦਿ ਤੋਂ ਵਿਹੁਣੀ ਨਸ਼ਿਆਂ ‘ਚ ਗਲਤਾਨ ਹੋ ਕੇ ਕੁਰਾਹੇ ਪਈ ਜਾਪਦੀ ਹੈ। ਲਗਦਾ ਹੈ ਇਸ ਪੀੜ੍ਹੀ ਵਿੱਚੋਂ ਮਿਹਨਤ ਕਰਨ ਦੀ ਭਾਵਨਾ ਤਾਂ ਖਤਮ ਹੀ ਹੋ ਗਈ ਹੈ। ਸੋਸ਼ਲ ਮੀਡੀਆ ਰਾਹੀ ਸੁਪਨਿਆਂ ਦੀ ਦੁਨੀਆਂ ਵਿੱਚ ਖੋਈ ਨੌਜਵਾਨ ਪੀੜ੍ਹੀ ਦਾ ਹਰੇਕ ਮੈਂਬਰ ਆਪਣੇ ...

Read More

ਮੇਰੇ ਕਾਲਜ ਦੀ ਗਰੇਟਾ ਦਾ ਸੰਘਰਸ਼ ਬਨਾਮ ਪੜ੍ਹੇ-ਲਿਖੇ ਲੋਕ

ਮੇਰੇ ਕਾਲਜ ਦੀ ਗਰੇਟਾ ਦਾ ਸੰਘਰਸ਼ ਬਨਾਮ ਪੜ੍ਹੇ-ਲਿਖੇ ਲੋਕ

ਪ੍ਰੋ. ਰਾਕੇਸ਼ ਰਮਨ ਕੁਝ ਦਿਨ ਪਹਿਲਾਂ ਸੰਯੁਕਤ ਰਾਸ਼ਟਰ ਦੇ ਵਾਤਾਵਰਨ ਬਾਰੇ ਆਲਮੀ ਸੰਮੇਲਨ ਵਿਚ ਸਵੀਡਨ ਦੀ 16 ਸਾਲਾ ਲੜਕੀ ਗਰੇਟਾ ਨੇ ਵਾਤਾਵਰਨ ਅਤੇ ਜਲਵਾਯੂ ਸੰਕਟ ਉਪਰ ਸ਼ਾਨਦਾਰ ਭਾਸ਼ਣ ਦਿੱਤਾ। ਇਸ ਭਾਸ਼ਣ ਨੇ ਦੁਨੀਆਂ ਭਰ ਵਿਚ ਇਕ ਤਰ੍ਹਾਂ ਦਾ ਵਿਚਾਰਕ ਤਹਿਲਕਾ ਮਚਾ ਦਿੱਤਾ। ਭਾਸ਼ਣ ਹਰ ਪੱਖ ਤੋਂ ਬੇਮਿਸਾਲ ਸੀ। ਇਕ ਛੋਟੀ ਉਮਰ ...

Read More


ਵਜ਼ੀਫ਼ਿਆਂ ਬਾਰੇ ਜਾਣਕਾਰੀ

Posted On August - 22 - 2019 Comments Off on ਵਜ਼ੀਫ਼ਿਆਂ ਬਾਰੇ ਜਾਣਕਾਰੀ
1- ਏਸੀਬੀਆਰ ਜੂਨੀਅਰ ਰਿਸਰਚ ਫੈਲੋਸ਼ਿਪ, ਦਿੱਲੀ ਯੂਨੀਵਰਸਿਟੀ 2019: ਡਾ. ਬੀ.ਆਰ. ਅੰਬੇਡਕਰ ਸੈਂਟਰ ਫਾਰ ਬਾਇਓਮੈਡੀਕਲ ਰਿਸਰਚ, ਦਿੱਲੀ ਯੂਨੀਵਰਸਿਟੀ ਵੱਲੋਂ ਗਲਿਊਮਾ ਸੇਲ ਡਰੱਗ ਰਿਜ਼ਿਸਟੈਂਸ ਡਿਵੈਲਪਮੈਂਟ ‘ਚ ਐੱਚਐੱਨਆਰਐੱਨਪੀਏ-1 ਦੀ ਭੂਮਿਕਾ ਬਾਰੇ ਖੋਜ ਕਰਨ ਦੇ ਚਾਹਵਾਨ ਐੱਮਐੱਸਸੀ ਡਿਗਰੀ ਧਾਰਕ (ਲਾਈਫ ਸਾਇੰਸ/ਬਾਇਓ ਟੈਕਨਾਲੋਜੀ/ ਮਾਈਕ੍ਰੋਬਾਇਓਲੋਜੀ/ ਮੈਡੀਕਲ ਬਾਇਓ-ਟੈਕਨਾਲੋਜੀ/ਬਾਇਓ ਮੈਡੀਕਲ ਸਾਇੰਸਿਜ਼) ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਉਮੀਦਵਾਰ ਦੀ ਉਮਰ 28 ਸਾਲ ਤਕ ਹੋਵੇ, ....

ਮਿਹਨਤਕਸ਼ਾਂ ਦਾ ਸਤਿਕਾਰ ਕਰੀਏ

Posted On August - 22 - 2019 Comments Off on ਮਿਹਨਤਕਸ਼ਾਂ ਦਾ ਸਤਿਕਾਰ ਕਰੀਏ
ਖ਼ੁਰਾਕੀ ਵਸਤਾਂ ਦੀ ਆਨਲਾਈਨ ਡਿਲਿਵਰੀ ਕਰਨ ਵਾਲੀ ਇਕ ਪ੍ਰਸਿੱਧ ਭਾਰਤੀ ਕੰਪਨੀ ਨੇ ਪਿਛਲੇ ਦਸ ਸਾਲਾਂ ਵਿੱਚ ਨਾ ਕੇਵਲ ਭਾਰਤ ਵਿੱਚ ਕ੍ਰਾਂਤੀ ਲਿਆਂਦੀ ਹੈ, ਬਲਕਿ ਦੁਨੀਆ ਦੇ 24 ਹੋਰਨਾਂ ਮੁਲਕਾਂ ਵਿੱਚ ਵੀ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਅਨੇਕਾਂ ਮੌਕੇ ਦਿੱਤੇ ਹਨ। ....

ਨੌਜਵਾਨ ਸੋਚ

Posted On August - 22 - 2019 Comments Off on ਨੌਜਵਾਨ ਸੋਚ
ਭਾਰੀ ਫੀਸਾਂ ਤੇ ਹੋਰ ਖ਼ਰਚਿਆਂ ਕਾਰਨ ਅੱਜ ਆਮ ਵਰਗ ਲਈ ਮੁੱਢਲੀ ਸਿੱਖਿਆ ਹਾਸਲ ਕਰਨੀ ਵੀ ਔਖੀ ਹੋ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਹੀ ਲੁੱਟ ਸ਼ੁਰੂ ਹੋ ਜਾਂਦੀ ਹੈ। ....

ਪਰਿਵਾਰ ਦੀ ਸਲਾਹ ਰਹਿਤ ਵਿਆਹਾਂ ਲਈ ਉਮਰ ਹੱਦ ਵਧਾਉਣ ਦੀ ਲੋੜ

Posted On August - 8 - 2019 Comments Off on ਪਰਿਵਾਰ ਦੀ ਸਲਾਹ ਰਹਿਤ ਵਿਆਹਾਂ ਲਈ ਉਮਰ ਹੱਦ ਵਧਾਉਣ ਦੀ ਲੋੜ
ਭਾਰਤ ਨੇ ਆਧੁਨਿਕਤਾ ਦੀ ਦੌੜ ਵਿਚ ਜਿਥੇ ਆਧੁਨਿਕ ਦੇਸ਼ਾਂ ਅਤੇ ਸਮਾਜਾਂ ਦੀ ਨਕਲ ਕਰਦਿਆਂ ਵਿਗਿਆਨ, ਆਰਥਿਕਤਾ ਅਤੇ ਢਾਂਚਾਗਤ ਵਿਕਾਸ ਵਿਚ ਨਵੇਂ ਮੀਲ-ਪੱਥਰ ਗੱਡੇ ਹਨ, ਉਥੇ ਸਮਾਜਿਕ ਜੀਵਨ ਦੇ ਨਵੇਂ ਤੌਰ ਤਰੀਕੇ ਵੀ ਅਪਣਾਏ ਅਤੇ ਨਵੀਆਂ ਮਰਿਆਦਾਵਾਂ ਕਾਇਮ ਕੀਤੀਆਂ ਹਨ। ਜਿਥੇ ਜ਼ਰੂਰਤ ਪਈ ਇਨ੍ਹਾਂ ਨਵੀਆਂ ਮਰਿਆਦਾਵਾਂ ਨੂੰ ਸਥਾਪਿਤ ਕਰਨ ਲਈ ਢੁਕਵੇਂ ਨਿਯਮ-ਕਾਨੂੰਨ ਘੜੇ ਹਨ। ....

ਲੱਖਾਂ ਖ਼ਾਲੀ ਅਸਾਮੀਆਂ ਤੇ ਲਗਾਤਾਰ ਵਧਦੀ ਬੇਰੁਜ਼ਗਾਰੀ ਦੀ ਸਮੱਸਿਆ

Posted On August - 8 - 2019 Comments Off on ਲੱਖਾਂ ਖ਼ਾਲੀ ਅਸਾਮੀਆਂ ਤੇ ਲਗਾਤਾਰ ਵਧਦੀ ਬੇਰੁਜ਼ਗਾਰੀ ਦੀ ਸਮੱਸਿਆ
ਜਦੋਂ ਦੇਸ਼ ਦੀਆਂ ਆਮ ਚੋਣਾਂ ਹੁੰਦੀਆਂ ਹਨ ਤਾਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਦੋ ਮੁੱਦੇ ਹਮੇਸ਼ਾ ਕਾਇਮ ਰਹਿੰਦੇ ਹਨ - ਇਕ ਦੇਸ਼ ਵਿਚੋਂ ਗਰੀਬੀ ਹਟਾਉਣਾ, ਦੂਜਾ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ। ਪਰ ਇਹੀ ਮੁੱਦੇ ਅਗਲੀ ਚੋਣ ਤੱਕ ਫਿਰ ਸਮੱਸਿਆ ਦੇ ਰੂਪ ਵਿਚ ਖੜ੍ਹੇ ਰਹਿੰਦੇ ਹਨ ਤੇ ਉਹੀ ਵਾਅਦੇ ਤੇ ਦਾਅਵੇ ਮੁੜ ਦੁਹਰਾਏ ਜਾਂਦੇ ਹਨ। ....

ਵਜ਼ੀਫ਼ਿਆਂ ਬਾਰੇ ਜਾਣਕਾਰੀ

Posted On August - 8 - 2019 Comments Off on ਵਜ਼ੀਫ਼ਿਆਂ ਬਾਰੇ ਜਾਣਕਾਰੀ
ਇਹ ਸਕਾਲਰਸ਼ਿਪ ਦੇਸ਼ ਦੀਆਂ ਚੋਣਵੀਆਂ ਪ੍ਰਬੰਧਨ ਸੰਸਥਾਵਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ, ਤਾਂ ਕਿ ਜ਼ਰੂਰਤਮੰਦ ਐੱਮਬੀਏ ਵਿਦਿਆਰਥੀ ਆਪਣੀ ਸਿੱਖਿਆ ਪੂਰੀ ਕਰ ਸਕਣ ਹੈ। ਗਰੈਜੂਏਟ ਵਿਦਿਆਰਥੀ, ਜਿਨ੍ਹਾਂ ਮੌਜੂਦਾ ਵਿੱਦਿਅਕ ਸੈਸ਼ਨ ਵਿਚ ਐੱਮਬੀਏ ਦੇ ਪਹਿਲੇ ਸਾਲ ਵਿਚ ਦਾਖ਼ਲਾ ਲਿਆ ਹੋਵੇ ਤੇ ਸਾਲਾਨਾ ਪਰਿਵਾਰਕ ਆਮਦਨ 6 ਲੱਖ ਰੁਪਏ ਤੋਂ ਜ਼ਿਆਦਾ ਨਾ ਹੋਵੇ। ....

ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ

Posted On August - 8 - 2019 Comments Off on ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ
ਸਿੱਖਿਆ ਮਨੁੱਖ ਦੇ ਆਰਥਿਕ ਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹੈ। ਮਹਿੰਗੀ ਸਿੱਖਿਆ ਦੇ ਬਾਵਜੂਦ ਕਈ ਮਾਪੇ ਪ੍ਰਾਈਵੇਟ ਸਕੂਲ ’ਚ ਬੱਚੇ ਪੜ੍ਹਾਉਣਾ ਸ਼ਾਨ ਸਮਝਦੇ ਹਨ। ਜਿਵੇਂ ਕਰਜ਼ੇ ਚੁੱਕ ਚੁੱਕ ਕੇ ਵਿਆਹਾਂ ’ਤੇ ਫ਼ਜ਼ੂਲਖਰਚੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਮਾਪੇ ਆਪਣੀ ਆਰਥਿਕ ਨੂੰ ਅਣਡਿੱਠ ਕਰ ਕੇ ਬੱਚਿਆਂ ਨੂੰ ਮਹਿੰਗੇ ਸਕੂਲਾਂ ਵਿੱਚ ਪੜ੍ਹਾਉਂਦੇ ਹਨ, ਜੋ ਉਨ੍ਹਾਂ ਲਈ ਮਾਨਸਿਕ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ। ....

ਭੱਠ ਪਵੇ ਟ੍ਰਿਲੀਅਨ ਅਰਥਚਾਰਾ ਜਿਹੜਾ ਨੌਜਵਾਨਾਂ ਨੂੰ ਖਾਵੇ

Posted On August - 1 - 2019 Comments Off on ਭੱਠ ਪਵੇ ਟ੍ਰਿਲੀਅਨ ਅਰਥਚਾਰਾ ਜਿਹੜਾ ਨੌਜਵਾਨਾਂ ਨੂੰ ਖਾਵੇ
ਬੀਤੀ 21 ਜੁਲਾਈ ਨੂੰ ਅਜਿਹੀ ਘਟਨਾ ਵਾਪਰੀ ਜਿਸ ਨੇ ਪੰਜਾਬ ਹੀ ਨਹੀਂ ਸਗੋਂ ਪੂਰੇ ਮੁਲਕ ਤੇ ਪੂਰੀ ਦੁਨੀਆਂ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਦਿਨ ਪੰਜਾਬ ਦੇ ਪਿੰਡ ਚੱਕ ਭਾਈਕਾ (ਜ਼ਿਲ੍ਹਾ ਮਾਨਸਾ) ਦਾ ਦਲਿਤ ਨੌਜਵਾਨ ਜਗਸੀਰ ਸਿੰਘ, ਜੱਗ ਵਿਚੋਂ ਸੀਰ ਮੁਕਾ ਗਿਆ। ਜਗਸੀਰ ਸਿੰਘ ਦੀਆਂ ਤਿੰਨ ਭੈਣਾਂ ਅਤੇ ਦੋ ਭਰਾ ਹਨ। ....

ਮੋਬਾਈਲ ਐਪਸ ਨੇ ਨੌਜਵਾਨ ਬਣਾ ਦਿੱਤੇ ਵਿਹਲੜ

Posted On August - 1 - 2019 Comments Off on ਮੋਬਾਈਲ ਐਪਸ ਨੇ ਨੌਜਵਾਨ ਬਣਾ ਦਿੱਤੇ ਵਿਹਲੜ
ਅੱਜ ਇਨਸਾਨ ਮੋਬਾਈਲ, ਟੀਵੀ, ਕੰਪਿਊਟਰ ਆਦਿ ਬਿਜਲਈ ਉਪਕਰਨਾਂ ਉਤੇ ਪੂਰੀ ਤਰ੍ਹਾਂ ਨਿਰਭਰ ਹੈ ਤੇ ਇਨ੍ਹਾਂ ਹੀ ਵਸਤਾਂ ਨੇ ਇਨਸਾਨ ਨੂੰ ਇਨਸਾਨ ਤੋਂ ਦੂਰ ਕਰ ਦਿੱਤਾ ਹੈ। ਇਨ੍ਹਾਂ ਉਪਕਰਨਾਂ ਦਾ ਸਹੀ ਇਸਤੇਮਾਲ ਭਾਵੇਂ ਸਾਡੀ ਜ਼ਿੰਦਗੀ ਨੂੰ ਆਸਾਨ ਬਣਾਉਂਦਾ ਹੈ, ਪਰ ਤਕਨੀਕ ਦੀ ਦੁਰਵਰਤੋਂ ਕਈ ਸਮੱਸਿਆਵਾਂ ਵੀ ਪੈਦਾ ਕਰਦੀ ਹੈ। ....

ਵਜ਼ੀਫ਼ਿਆਂ ਬਾਰੇ ਜਾਣਕਾਰੀ

Posted On August - 1 - 2019 Comments Off on ਵਜ਼ੀਫ਼ਿਆਂ ਬਾਰੇ ਜਾਣਕਾਰੀ
ਬ੍ਰੇਨਰਜ਼ ਟੈਲੇਂਟ ਸਰਚ ਐਗਜ਼ਾਮ ਇਕ ਐਪਟੀਟਿਊਡ-ਕਮ-ਸਕਾਲਰਸ਼ਿਪ ਇਮਤਿਹਾਨ ਹੈ, ਜਿਸ ਰਾਹੀਂ 1,000 ਹੋਣਹਾਰ ਵਿਦਿਆਰਥੀਆਂ ਨੂੰ ਕੁਸ਼ਲਤਾ ਮੁਹੱਈਆ ਕਰਵਾਉਣ ਤੇ ਪੜ੍ਹਾਈ ਦੀ ਲਗਾਤਾਰਤਾ ਲਈ ਕੁੱਲ 50 ਲੱਖ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ। ....

ਵਜ਼ਨ ਘਟਾਉਣ ਵਾਲੇ ਉਤਪਾਦ ਹੋ ਸਕਦੇ ਨੇ ਜਾਨਲੇਵਾ

Posted On August - 1 - 2019 Comments Off on ਵਜ਼ਨ ਘਟਾਉਣ ਵਾਲੇ ਉਤਪਾਦ ਹੋ ਸਕਦੇ ਨੇ ਜਾਨਲੇਵਾ
ਭਾਰ ਘਟਾਉਣ ਤੇ ਸਰੀਰ ਨੂੰ ਤਾਕਤਵਰ ਤੇ ਮਜ਼ਬੂਤ (ਮਸਲਜ਼) ਬਣਾਉਣ ਲਈ ਵਰਤੇ ਜਾਂਦੇ ਖ਼ੁਰਾਕੀ ਉਤਪਾਦ (ਡਾਇਟਰੀ ਸਪਲੀਮੈਂਟਸ) ਖਾਣ ਨਾਲ, ਜਿਥੇ ਬੱਚਿਆਂ ਤੇ ਨੌਜਵਾਨਾਂ ਦੇ ਅਪਾਹਜ ਹੋਣ ਜਾਂ ਰੋਗੀ ਬਣਨ ਦਾ ਖਤਰਾ ਰਹਿੰਦਾ ਹੈ, ਉਥੇ ਇਸ ਕਾਰਨ ਉਨ੍ਹਾਂ ਦੀ ਮੌਤ ਹੋ ਸਕਦੀ ਹੈ। ਇਹ ਖੁਲਾਸਾ ਸਾਇੰਸਦਾਨਾਂ ਨੇ ਇਕ ਖੋਜ ਅਧਿਐਨ ਰਾਹੀਂ ਕੀਤਾ ਹੈ। ....

ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ

Posted On August - 1 - 2019 Comments Off on ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ
ਮਹਿੰਗੇ ਸਕੂਲ ਸਿਰਫ਼ ਇਸ ਕਰਕੇ ਮਹਿੰਗੇ ਹਨ ਕਿ ਉਨ੍ਹਾਂ ਵਿੱਚ ਫ਼ਜ਼ੂਲ ਖਰਚੇ ਤੇ ਦਿਖਾਵਾ ਜ਼ਿਆਦਾ ਹੈ। ਅਸੀਂ ਸਕੂਲਾਂ ਦੀ ਬਾਹਰਲੀ ਲਿਸ਼ਕ-ਪੁਸ਼ਕ ਤੇ ਡਰਾਮੇਬਾਜ਼ੀਆਂ ਦੇਖ ਕੇ ਉਸ ਨੂੰ ਚੰਗਾ ਕਰਾਰ ਦਿੰਦੇ ਹਾਂ। ....

ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੜ੍ਹੇ-ਲਿਖੇ ਪੰਜਾਬੀ ਨੌਜਵਾਨ

Posted On July - 25 - 2019 Comments Off on ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੜ੍ਹੇ-ਲਿਖੇ ਪੰਜਾਬੀ ਨੌਜਵਾਨ
ਸਾਡੇ ਪੰਜਾਬ ਵਿੱਚ ਜਿਥੇ ਨਸ਼ਿਆਂ ਦਾ ਮਾਮਲਾ ਗੰਭੀਰ ਹੈ ਤੇ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ, ਉੱਥੇ ਤੀਜਾ ਵੱਡਾ ਮੁੱਦਾ ਬੇਰੁਜ਼ਗਾਰੀ ਦਾ ਹੈ। ਪੰਜਾਬ ਵਿੱਚ ਲੱਖਾਂ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਬੇਰੁਜ਼ਗਾਰੀ ਦਾ ਸੰਤਾਪ ਆਪਣੇ ਪਿੰਡੇ ’ਤੇ ਹੰਢਾਅ ਰਹੇ ਹਨ। ਜੇ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ ਤਾਂ ਹੀ ਸਾਡੇ ਸਮਾਜ ਦੇ ਲੋਕ ਤੇ ਸੂਬਾ ਖੁਸ਼ਹਾਲ ਹੋਵੇਗਾ। ....

ਯੂਟਿਊਬ: ਗਿਆਨ, ਮਨੋਰੰਜਨ ਤੇ ਕਮਾਈ ਦਾ ਸਾਧਨ

Posted On July - 25 - 2019 Comments Off on ਯੂਟਿਊਬ: ਗਿਆਨ, ਮਨੋਰੰਜਨ ਤੇ ਕਮਾਈ ਦਾ ਸਾਧਨ
ਇੰਟਰਨੈੱਟ ਦੀ ਦੁਨੀਆਂ ਵਿੱਚ ਯੂਟਿਊਬ ਨੂੰ ਵੀਡੀਓ ਰੂਪ ਵਿਚ ਗਿਆਨ ਦੇ ਸਮੁੰਦਰ ਵਜੋਂ ਜਾਣਿਆ ਜਾਂਦਾ ਹੈ। ਇਹ ਵੀਡੀਓ ਸ਼ੇਅਰ ਕਰਨ ਦੀ ਵੈੱਬੱਸਾਈਟ ਹੈ। ਇਸ ਦੀ ਖੋਜ ਸੰਯੁਕਤ ਰੂਪ ਵਿੱਚ ‘ਪੇਅਪਾਲ’ ਕੰਪਨੀ ਵਿੱਚ ਕੰਮ ਕਰ ਚੁੱਕੇ ਤਿੰਨ ਦੋਸਤਾਂ ਚਾਡ ਹਾਰਲੀ, ਜਾਵੇਦ ਕਰੀਮ ਅਤੇ ਸਟੀਵ ਚੈਨ ਨੇ 2005 ਵਿੱਚ ਕੀਤੀ। ਯੂਟਿਊਬ ਸ਼ਬਦ ਦਾ ਭਾਵ ਹੈ ‘ਤੁਹਾਡਾ ਟੀਵੀ’। ....

ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ

Posted On July - 25 - 2019 Comments Off on ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ
ਸਿੱਖਿਆ ਦਾ ਮੂਲ ਮਕਸਦ ਬੱਚੇ ਦਾ ਸਰਵਪੱਖੀ ਵਿਕਾਸ ਹੈ। ਪਾਠਕ੍ਰਮ ਦੇ ਨਾਲ ਬੱਚੇ ਅੰਦਰ ਰਚਨਾਤਮਕ ਸੋਚ ਅਤੇ ਕਲਾਤਮਕ ਕਿਰਿਆਵਾਂ ਪ੍ਰਗਟ ਕਰਨਾ ਵੀ ਸਿੱਖਿਆ ਦਾ ਉਦੇਸ਼ ਹੈ। ਪਰ ਸਿੱਖਿਆ ਮਹਿੰਗੀ ਹੋਣ ਤੇ ਇਸ ਦੇ ਨਿੱਜੀਕਰਨ ਨੇ ਇਨ੍ਹਾਂ ਉਦੇਸ਼ਾਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਮੁਫਤ ਅਤੇ ਲਾਜ਼ਮੀ ਸਿੱਖਿਆ ਸਿਰਫ ਸਰਕਾਰੀ ਸਕੂਲਾਂ ਤੱਕ ਸੀਮਤ ਹੈ। ....

ਵਜ਼ੀਫ਼ਿਆਂ ਬਾਰੇ ਜਾਣਕਾਰੀ

Posted On July - 25 - 2019 Comments Off on ਵਜ਼ੀਫ਼ਿਆਂ ਬਾਰੇ ਜਾਣਕਾਰੀ
ਜਿਨ੍ਹਾਂ ਭਾਰਤੀ ਵਿਦਿਆਰਥਣਾਂ ਨੇ 2019 ਵਿਚ ਸਾਇੰਸ ਸਟ੍ਰੀਮ ‘ਚ 75 ਫ਼ੀਸਦੀ ਜਾਂ ਵਧੇਰੇ ਅੰਕਾਂ ਨਾਲ 12ਵੀਂ ਜਮਾਤ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਸੈਸ਼ਨ 2019-20 ਵਿਚ ਕਿਸੇ ਮਾਨਤਾ ਪ੍ਰਾਪਤ ਸੰਸਥਾ ਵਿਚ ਬੀਟੈੱਕ, ਬੀਈ, ਬੀ.ਆਰਕ ਡਿਗਰੀ ਵਿਚ ਦਾਖ਼ਲਾ ਲੈਣ ਦੀਆਂ ਚਾਹਵਾਨ ਹੋਣ ਅਪਲਾਈ ਕਰ ਸਕਦੀਆਂ ਹਨ। ....
Available on Android app iOS app
Powered by : Mediology Software Pvt Ltd.