1975 ਦੀ ਐਮਰਜੈਂਸੀ : ਜੇਲ੍ਹ ਯਾਤਰਾ ਦੀਆਂ ਯਾਦਾਂ !    ਪਾਵਰਕਾਮ: ਫ਼ੈਸਲੇ ਤੇ ਪ੍ਰਭਾਵ !    ਭਾਰਤੀ ਸਮਾਜ ਅਤੇ ਔਰਤ !    ਡਰਾਈਵਰ ਦਾ ਕਮਿਊਨਿਜ਼ਮ !    ਫੀਫਾ ਮਹਿਲਾ ਵਿਸ਼ਵ ਕੱਪ: ਬ੍ਰਾਜ਼ੀਲ ਤੇ ਇੰਗਲੈਂਡ ਕੁਆਰਟਰਜ਼ ’ਚ !    ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ !    ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ !    ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ !    ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ !    ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ !    

ਵਿਰਾਸਤ › ›

Featured Posts
ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ

ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ

ਦਰਸ਼ਨ ਸਿੰਘ ਤਾਤਲਾ ਜੂਨ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੀ ਗਈ ਸਿੱਖ ਰੈਫਰੈਂਸ ਲਾਇਬਰੇਰੀ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਫ਼ੌਜ ਲਾਇਬਰੇਰੀ ’ਚੋਂ ਕਾਫੀ ਗ੍ਰੰਥ, ਕਿਤਾਬਾਂ ਤੇ ਖਰੜੇ ਲੈ ਗਈ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ ਫ਼ੌਜ ਵੱਲੋਂ ਲਿਜਾਇਆ ਗਿਆ ਵਧੇਰੇ ਸਾਹਿਤ ...

Read More

ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ

ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ

ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ-15 ਜਗਦੀਸ਼ ਸਿੰਘ ਢਿੱਲੋਂ ਸੁਲਤਾਨਪੁਰ ਰਹਿੰਦਿਆਂ ਬਾਬਾ ਨਾਨਕ ਸਵੇਰੇ-ਸ਼ਾਮ ‘ਕਾਲੀ ਵੇਈਂ’ ਵਿਚ ਇਸ਼ਨਾਨ ਕਰਨ ਜਾਇਆ ਕਰਦੇ ਸਨ। ਇਸ਼ਨਾਨ ਮਗਰੋਂ ਵੇਈਂ ਕੰਢੇ ਹੀ ਬੇਰੀ ਹੇਠ ਬੈਠ ਕੇ ਉਹ ਕੁਝ ਸਮਾਂ ਪ੍ਰਮਾਤਮਾ ਦੇ ਧਿਆਨ ਵਿਚ ਲੀਨ ਹੋ ਜਾਇਆ ਕਰਦੇ। ਕਦੇ ਕਦੇ ਇਥੇ ਇਕ ਮੁਸਲਮਾਨ ਫਕੀਰ ਸਾਈਂ ਵੀ ਗੁਰੂ ਸਾਹਿਬ ...

Read More

ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ

ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ

ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ ਮਨਜਿੰਦਰ ਸਿੰਘ ਸਿਰਸਾ* ਗੁਰੂ ਨਾਨਕ ਸਾਹਿਬ ਨੇ 15ਵੀਂ ਸਦੀ ਵਿਚ ਮੱਨੁਖੀ ਅਧਿਕਾਰਾਂ ਦੀ ਰਾਖੀ ਲਈ ਅਤੇ ਜ਼ੁਲਮ ਵਿਰੁੱਧ ਆਵਾਜ਼ ਉਠਾਉਣ ਵਾਲੀ ਜਿਸ ਕੌਮ ਦੀ ਸ਼ੁਰੂਆਤ ਕੀਤੀ ਸੀ, ਉਸੇ ਕੌਮ ਦੇ ਹੱਥ ਵਿਚ ਤਲਵਾਰ ਫ਼ੜਾ ਕੇ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨੇ 17ਵੀਂ ਸਦੀ ਵਿਚ ਜ਼ਾਲਮਾਂ ਦਾ ਟਾਕਰਾ ...

Read More

ਪੰਥ ਰਤਨ ਮਾਸਟਰ ਤਾਰਾ ਸਿੰਘ

ਪੰਥ ਰਤਨ ਮਾਸਟਰ ਤਾਰਾ ਸਿੰਘ

24 ਜੂਨ ਨੂੰ ਜਨਮ ਦਿਵਸ ’ਤੇ ਵਿਸ਼ੇਸ਼ ਰਮੇਸ਼ ਬੱਗਾ ਚੋਹਲਾ ਮਾਸਟਰ ਤਾਰਾ ਸਿੰਘ ਦਾ ਜਨਮ 24 ਜੂਨ 1885 ਈ. ਨੂੰ ਅਣਵੰਡੇ ਪੰਜਾਬ ਦੇ ਜ਼ਿਲ੍ਹਾ ਰਾਵਲਪਿੰਡੀ ’ਚ ਸਥਿਤ ਪਿੰਡ ਹਰਿਆਲ ਦੇ ਵਸਨੀਕ ਗੋਪੀ ਚੰਦ ਮਲਹੋਤਰਾ ਦੇ ਘਰ ਹੋਇਆ। ਉਨ੍ਹਾਂ ਦਾ ਮੁੱਢਲਾ ਨਾਮ ਨਾਨਕ ਚੰਦ ਸੀ ਪਰ ਸਿੱਖ ਧਰਮ ’ਚ ਅਥਾਹ ਸ਼ਰਧਾ ਹੋਣ ਕਾਰਨ ...

Read More

ਧਰਮਰਾਜ ਵੱਲੋਂ ਦਿੱਤੀ ਸਜ਼ਾ ਦਾ ਚਿੱਤਰ

ਧਰਮਰਾਜ ਵੱਲੋਂ ਦਿੱਤੀ ਸਜ਼ਾ ਦਾ ਚਿੱਤਰ

ਹਿੰਦੂ ਮਿਥਿਹਾਸ ਅਨੁਸਾਰ ਸੰਸਾਰ ਵਿਚ ਹਰ ਜੀਵ ਦੀਅਾਂ ਉਸ ਦੇ ਜਿਉਂਦੇ ਜੀਅ ਦੀਅਾਂ ਕਰਨੀਅਾਂ ਦਾ ਰਿਕਾਰਡ ਧਰਮਰਾਜ ਦੇ ਮੁਨਸ਼ੀ ਚਿਤ੍ਰਗੁਪਤ ਰਾਹੀਂ ਰੱਖਿਆ ਜਾਂਦਾ ਹੈ, ਜੋ ਹਰ ਜੀਵ ਦੀ ਮੌਤ ਮਗਰੋਂ ਇਨ੍ਹਾਂ ਬਾਰੇ ਰੱਖੇ ਰਿਕਾਰਡ ਨੂੰ ਧਰਮਰਾਜ ਅੱਗੇ ਪੇਸ਼ ਕਰਦਾ ਹੈ। ਇਸ ਦੇ ਅਧਾਰ ’ਤੇ ਧਰਮਰਾਜ ਉਸ ਜੀਵ ਨੂੰ ਦਿੱਤੀ ਜਾਣ ...

Read More

ਆਰਫ਼ ਕਾ ਸੁਣ ਵਾਜਾ  ਰੇ

ਆਰਫ਼ ਕਾ ਸੁਣ ਵਾਜਾ ਰੇ

ਯਾਮਾਓਕਾ ਤੇਸ਼ੂ ਬੋਧੀ ਜ਼ੇਨ ਦਾ ਪ੍ਰਸਿੱਧ ਉਸਤਾਦ ਹੋਇਆ ਹੈ। ਆਪਣੀ ਜਵਾਨੀ ਵੇਲੇ ਉਹ ਇਕ ਤੋਂ ਬਾਅਦ ਦੂਜੇ ਉਸਤਾਦ ਕੋਲ ਪਹੁੰਚ ਜਾਂਦਾ ਸੀ। ਇਕ ਵਾਰੀ ਉਹ ਸ਼ੋਕੋਕੂ ਇਲਾਕੇ ਦੇ ਪਹੁੰਚੇ ਹੋਏ ਬੁੱਧ-ਪੁਰਸ਼ ਦੋਕੂਨ ਕੋਲ ਪਹੁੰਚ ਗਿਆ। ਉਸ ਦੇ ਮਨ ਅੰਦਰ ਦੋਕੂਨ ਨੂੰ ਆਪਣੇ ਗਿਆਨ ਨਾਲ ਪ੍ਰਭਾਵਿਤ ਕਰਨ ਦਾ ਵਿਚਾਰ ਆਇਆ। ਉਸ ਨੇ ...

Read More

ਗੁਰਦੁਆਰਾ ਭਾਈ ਭਗੀਰਥ ਸਾਹਿਬ, ਮਲਸੀਹਾਂ

ਗੁਰਦੁਆਰਾ ਭਾਈ ਭਗੀਰਥ ਸਾਹਿਬ, ਮਲਸੀਹਾਂ

ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ-14 ਇਕ ਬ੍ਰਾਹਮਣ ਨੇ ਬਾਬਾ ਨਾਨਕ ਕੋਲ ਆ ਕੇ ਬੇਨਤੀ ਕੀਤੀ ਕਿ ਉਸ ਨੇ ਆਪਣੀ ਧੀ ਦਾ ਵਿਆਹ ਰੱਖਿਆ ਹੋਇਆ ਹੈ ਪਰ ਗਰੀਬੀ ਕਾਰਨ ਉਸ ਕੋਲ ਵਿਆਹ ਜੋਗੇ ਪੈਸੇ ਨਹੀਂ।v ਬਾਬਾ ਨਾਨਕ ਨੇ ਉਸ ਦੀ ਧੀ ਦੇ ਵਿਆਹ ਲਈ ਕੋਲੋਂ ਪੈਸੇ ਦੇ ਕੇ ਆਪਣੇ ਸ਼ਰਧਾਲੂ ...

Read More


ਗੁਰਦੁਆਰਾ ਸ੍ਰੀ ਨਾਨਕ ਨਿਵਾਸ ਨਾਰਵੇ

Posted On May - 3 - 2010 Comments Off on ਗੁਰਦੁਆਰਾ ਸ੍ਰੀ ਨਾਨਕ ਨਿਵਾਸ ਨਾਰਵੇ
ਪਰਮਜੀਤ ਕੌਰ ਸਰਹਿੰਦ ਭਾਰਤੀ ਪੰਜਾਬੀ ਵਿਦੇਸ਼ਾਂ ਵਿਚ ਜਿੱਥੇ ਵੀ ਜਾ ਕੇ ਵੱਸਦੇ ਨੇ ਉਥੇ ਆਪਣੀ ਕਾਬਲੀਅਤ ਦੇ ਝੰਡੇ ਗੱਡ ਦੇਂਦੇ ਨੇ। ਧਰਮ ਤੇ ਵਿਰਸੇ ਦਾ ਪਿਆਰ ਇਹ ਪ੍ਰਦੇਸ਼ਾਂ ਵਿਚ ਵੀ ਮਨੋਂ ਨਹੀਂ ਵਿਸਾਰਦੇ ਅਤੇ ਇਹਦੇ ਲਈ ਕੀਤੇ ਉਨ੍ਹਾਂ ਦੇ ਉਪਰਾਲਿਆਂ ਸਦਕਾ ਅਸੀਂ ਵਿਦੇਸ਼ਾਂ ਵਿਚ ਵੀ ਸਿਰ ਉੱਚਾ ਕਰ ਕੇ ਤੁਰਨ ਲੱਗਦੇ ਹਾਂ। ਇਹ ਮੈਂ ਖੁਦ ਮਹਿਸੂਸ ਕੀਤਾ ਜਦੋਂ ਮੈਨੂੰ ਨਾਰਵੇ ਦੀ ਧਰਤੀ ’ਤੇ ਥੋੜ੍ਹਾ ਜਿਹਾ ਸਮਾਂ ਰਹਿਣ ਦਾ ਮੌਕਾ ਮਿਲਿਆ। ਵੱਖ-ਵੱਖ ਸ਼ਹਿਰਾਂ ਵਿਚ ਘੁੰਮਦਿਆਂ ਪਿੰਡਾਂ  ਨੂੰ 

ਮੋਰਚਿਆਂ ਦਾ ਮੋਹਰੀ ਸ. ਈਸ਼ਰ ਸਿੰਘ ਮਝੈਲ

Posted On April - 21 - 2010 Comments Off on ਮੋਰਚਿਆਂ ਦਾ ਮੋਹਰੀ ਸ. ਈਸ਼ਰ ਸਿੰਘ ਮਝੈਲ
ਰੂਪ ਸਿੰਘ ਧਰਮ-ਕੌਮ ਤੇ ਦੇਸ਼ ਦਾ ਦਰਦ, ਧਾਰਮਿਕ-ਸਿਆਸੀ ਰੁਚੀ ਰੱਖਣ ਵਾਲੇ, ਸਫਲ ਵਕਤਾ ਤੇ ਲਿਖਾਰੀ, ਸ਼ਰਧਾਵਾਨ ਸਿਦਕੀ ਸਿੱਖ  ਈਸ਼ਰ ਸਿੰਘ ਜੀ ‘ਮਝੈਲ’ ਦਾ ਜਨਮ ਜਨਵਰੀ, 1901 ’ਚ ਸ੍ਰ: ਆਸਾ ਸਿੰਘ ਤੇ ਮਾਤਾ ਬਸੰਤ ਕੌਰ ਦੇ ਘਰ, ਮਧ-ਵਰਗੀ ਕਿਸਾਨ ਪਰਿਵਾਰ ’ਚ ਸਰਾਏ ਅਮਾਨਤ ਖਾਂ, ਅੰਮ੍ਰਿਤਸਰ ’ਚ ਹੋਇਆ। ਮਾਤਾ-ਪਿਤਾ ਗੁਰਸਿੱਖੀ ਜੀਵਨ ਜੀਊਣ ਵਾਲੇ ਧਰਮੀ ਜੀਉੜੇ ਸਨ, ਜਿਸ ਸਦਕਾ ਸ੍ਰ: ਈਸ਼ਰ ਸਿੰਘ ਜੀ ਦੇ ਧਰਮੀ ਜੀਵਨ ਦੀ ਘਾੜਤ ਘੜੀ ਗਈ। ਇਹ ਅਜੇ ਢਾਈ ਸਾਲ ਦੀ ਬਾਲ ਵਰੇਸ ਵਿਚ ਹੀ ਸਨ ਕਿ ਇਨ੍ਹਾਂ ਦੇ 

ਗੱਲ ਖਾਲਸਾ ਪੰਥ ਦੀ ਸਿਰਜਣਾ ਦੀ

Posted On April - 21 - 2010 Comments Off on ਗੱਲ ਖਾਲਸਾ ਪੰਥ ਦੀ ਸਿਰਜਣਾ ਦੀ
ਡਾ. ਜਸਪਾਲ ਸਿੰਘ ਇਤਿਹਾਸ ਨੂੰ ਰਤਾ ਗਹੁ ਨਾਲ ਪਰਖੀਏ ਤਾਂ ਇਹ ਤੱਥ ਬੜੇ ਪ੍ਰਭਾਵਕਾਰੀ ਢੰਗ ਨਾਲ ਨਿਖਰ ਕੇ ਸਾਹਮਣੇ ਆਉਂਦਾ ਹੈ ਕਿ ਸਿੱਖ ਪ੍ਰੰਪਰਾ ਦੇ ਆਗ਼ਾਜ਼ ਤੋਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਭੈਅਮੁਕਤ ਹੋਣ ਦਾ ਉਪਦੇਸ਼ ਦ੍ਰਿੜ੍ਹ ਕਰਾਇਆ ਸੀ। ਗੁਰੂ ਨਾਨਕ ਪਾਤਸ਼ਾਹ ਨੇ ਆਪ, ਆਪਣੇ ਜੀਵਨ ਰਾਹੀਂ, ਲੋਕਾਂ ਨੂੰ ਬੇਖੌਫ਼ ਹੋ ਕੇ ਸੱਚ ਕਹਿਣ ਅਤੇ ਸੱਚ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ ਸੀ। ਭਾਵੇਂ ਇਸ ਲਈ ਉਨ੍ਹਾਂ ਨੂੰ ਆਪ ਕਈ ਵਾਰ ਵੱਡੇ ਖਤਰਿਆਂ ਦਾ ਸਾਹਮਣਾ ਕਰਨਾ ਪਿਆ, 

ਗਿਆਨੀ ਬਲਵੰਤ ਸਿੰਘ ਕੋਠਾਗੁਰੂ

Posted On April - 21 - 2010 Comments Off on ਗਿਆਨੀ ਬਲਵੰਤ ਸਿੰਘ ਕੋਠਾਗੁਰੂ
ਤਖ਼ਤ ਦਮਦਮਾ ਸਾਹਿਬ ਦੇ ਖੋਜੀ ਵਿਦਵਾਨ ਹਰਗੋਬਿੰਦ ਸਿੰਘ ਸ਼ੇਖਪੁਰੀਆ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਵਰੋਸਾਏ ਨਗਰ ਤਲਵੰਡੀ ਸਾਬੋ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਦੋਂ ਗੁਰੂ ਕਾਸ਼ੀ ਦਾ ਵਰਦਾਨ ਦਿੱਤਾ ਸੀ ਤਾਂ ਉਦੋਂ ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਸਿੱਖਾਂ ਦਾ ਚੌਥਾ ਤਖ਼ਤ ਬਣੇਗਾ? ਬਹੁਤ ਸਾਰੇ ਇਤਿਹਾਸਕਾਰਾਂ, ਖੋਜੀਆਂ ਨੇ ਪਹਿਲਾਂ ਵੀ ਬਹੁਤ ਗ੍ਰੰਥ ਲਿਖੇ, ਪੁਸਤਕਾਂ ਲਿਖੀਆਂ ਪ੍ਰੰਤੂ ਗਿਆਨੀ ਬਲਵੰਤ 

ਖਾਲਸਾ ਗਣਰਾਜ ਦੀ ਸਥਾਪਨਾ ਦੇ ਤਿੰਨ ਸੌ ਸਾਲ-8

Posted On April - 21 - 2010 Comments Off on ਖਾਲਸਾ ਗਣਰਾਜ ਦੀ ਸਥਾਪਨਾ ਦੇ ਤਿੰਨ ਸੌ ਸਾਲ-8
ਸਰਹਿੰਦ ਫਤਹਿ ਡਾ. ਸੁਖਦਿਆਲ ਸਿੰਘ ਦੋਵਾਂ ਧਿਰਾਂ ਦੀ ਸੈਨਿਕ-ਸ਼ਕਤੀ ਵੀ ਇਤਿਹਾਸ ਦਾ ਅਹਿਮ ਤੱਥ ਹੁੰਦਾ ਹੈ। ਇਹ ਇਸ ਤਰ੍ਹਾਂ ਹੈ: ਵਜ਼ੀਰ ਖਾਨ ਪਾਸ ਖਾਫ਼ੀ ਖਾਨ ਦੇ ਅਨੁਸਾਰ ਪੰਜ-ਛੇ ਹਜ਼ਾਰ ਘੋੜ-ਸੁਆਰ, ਸੱਤ-ਅੱਠ ਹਜ਼ਾਰ ਪੈਦਲ ਸਿਪਾਹੀ ਸਨ, ਜਿਨ੍ਹਾਂ ਪਾਸ ਤੋੜੇਦਾਰ ਬੰਦੂਕਾਂ ਅਤੇ ਤੀਰ ਕਮਾਨ ਸਨ। ਕੁਝ ਤੋਪਾਂ ਅਤੇ ਹਾਥੀ ਵੀ ਸਨ। ਇਉਂ ਉਸ ਪਾਸ 12000 ਤੋਂ ਲੈ ਕੇ 15000 ਦੀ ਗਿਣਤੀ ਤਕ ਦੀ ਫੌਜ ਸੀ। ਇਹ ਤਾਂ ਸੀ ਉਹ ਫੌਜ ਜੋ ਉਸ ਕੋਲ ਸਰਕਾਰੀ ਰਿਕਾਰਡਾਂ ਮੁਤਾਬਕ ਉਪਲਬਧ ਜਾਂ ਉਸ ਨੂੰ ਰੱਖਣ ਦਾ ਅਧਿਕਾਰ 

ਦੁਰਗਾ ਦੇ ਨੌਂ ਰੂਪ

Posted On March - 17 - 2010 Comments Off on ਦੁਰਗਾ ਦੇ ਨੌਂ ਰੂਪ
ਨਵਰਾਤਰੇ ਸੱਤ ਪ੍ਰਕਾਸ਼ ਸਿੰਗਲਾ ਨਵਰਾਤਰੇ ਸਾਲ ਵਿੱਚ ਦੋ ਵਾਰ ਚੇਤ ਅਤੇ ਅੱਸੂ ਦੇ ਮਹੀਨਿਆਂ ਵਿੱਚ ਆਉਂਦੇ ਹਨ। ਚੇਤ ਮਹੀਨੇ ਦੇ ਨਵਰਾਤਰਿਆਂ ਨੂੰ ਬਸੰਤੀ ਨਵਰਾਤਰੇ ਕਿਹਾ ਜਾਂਦਾ ਹੈ। ਇਹ ਚੇਤ ਮਹੀਨੇ ਦੇ ਸ਼ੁਕਲ ਪੱਖ ਦੀ ਏਕਮ ਤੋਂ ਲੈ ਕੇ ਨੌਵੀਂ ਤੱਕ ਨੌਂ ਦੇਵੀਆਂ ਦੇ ਰੂਪ ਵਿੱਚ ਮਾਤਾ ਦੁਰਗਾ ਦੀ ਪੂਜਾ ਉਪਾਸਨਾ ਕਰਕੇ ਮਨਾਏ ਜਾਂਦੇ ਹਨ। ਇਸ ਦੌਰਾਨ ਸ਼ਰਧਾ ਅਨੁਸਾਰ ਵਰਤ ਵੀ ਕੀਤੇ ਜਾਂਦੇ ਹਨ ਅਤੇ ਦੁਰਗਾ ਮਾਤਾ ਤੋਂ ਪਰਿਵਰ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ ਜਾਂਦੀ ਹੈ। ਇਨ੍ਹਾਂ 

ਗੁਰਮਤਿ ਪੱਤਰਕਾਰੀ ਦਾ ਵਿਲਖਣ ਹਸਤਾਖਰ

Posted On March - 17 - 2010 Comments Off on ਗੁਰਮਤਿ ਪੱਤਰਕਾਰੀ ਦਾ ਵਿਲਖਣ ਹਸਤਾਖਰ
ਪੂਰੀ ਸੁਹਿਰਦਤਾ, ਨਿਡਰਤਾ, ਨਿਰਪੱਖਤਾ ਤੇ ਇਮਾਨਦਾਰੀ ਨਾਲ ਪੱਤਰਕਾਰੀ ਕੀਤੀ ਜਾਏ ਤਾਂ ਇਹ ਇਕ ਬਹੁਤ ਹੀ ਪਵਿੱਤਰ ਪੇਸ਼ਾ ਹੈ ਜਿਸ ਨਾਲ ਸਮਾਜ ਦੀ ਬਹੁਤ ਸੇਵਾ ਕੀਤੀ ਜਾ ਸਕਦੀ ਹੈ। ਪੱਤਰਕਾਰ ਆਮ ਲੋਕਾਂ ਦੀ ਆਵਾਜ਼ ਸਰਕਾਰ ਜਾ ਹੋਰ ਸਬੰਧਤ ਅਧਿਕਾਰੀਆਂ ਪਾਸ ਪਹੁੰਚਾ ਸਕਦਾ ਹੈ, ਕਿਸੇ ਨਿਤਾਨ, ਮਜ਼ਲੂਮ ਤੇ ਗਰੀਬ ਵਿਅਕਤੀ ਨਾਲ ਹੋ ਰਿਹਾ ਵਿਤਕਰਾ, ਧੱਕਾ ਤੇ ਜ਼ੁਲਮ ਤਸ਼ੱਦਦ ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰ ਸਕਦਾ ਹੈ। ਗੁਰਮਤਿ ਪੱਤਰਕਾਰੀ ਹੋਰ ਵੀ ਮਹੱਤਵਪੂਰਨ ਹੈ ਕਿਉਂ ਜੋ ਇਸ ਵਿਚ ਇਤਿਹਾਸਕ ਤੱਥਾਂ, 

ਖਾਲਸਾ ਗਣਰਾਜ ਦੀ ਸਥਾਪਨਾ ਦੇ ਤਿੰਨ ਸੌ ਸਾਲ-4

Posted On March - 17 - 2010 Comments Off on ਖਾਲਸਾ ਗਣਰਾਜ ਦੀ ਸਥਾਪਨਾ ਦੇ ਤਿੰਨ ਸੌ ਸਾਲ-4
ਸਰਹਿੰਦ ਫਤਹਿ 16ਵੀਂ ਸਦੀ ਵਿੱਚ ਸਰਹਿੰਦ ਸਮੁੱਚੇ ਵਿਸ਼ਵ ਵਿੱਚ ਰੇਸ਼ਮ ਦਾ ਕੇਂਦਰ ਮੰਨਿਆ ਜਾਂਦਾ ਸੀ। ਇਥੋਂ ਦਾ ਤਿਆਰ ਕੀਤਾ ਹੋਇਆ ਰੇਸ਼ਮ ਯੂਰਪ ਦੇ ਦੇਸ਼ਾਂ ਵਿੱਚ ਭੇਜਿਆ ਜਾਂਦਾ ਸੀ। ਜੇਮਜ਼ ਰੈਨਲ ਇਸ ਦੇ ਰੇਸ਼ਮ ਦੀ ਗੱਲ ਕਰਦਾ ਹੋਇਆ ਇਸ ਦੀ ਅਪਾਰ ਮਹੱਤਤਾ ਵਰਣਨ ਕਰਦਾ ਹੈ। ਇਸ ਅਨੁਸਾਰ ‘ਸਰਹਿੰਦ ਦਾ ਪੁਰਾਣਾ ਸ਼ਹਿਰ’ ਦਿੱਲੀ ਅਤੇ ਲਾਹੌਰ ਦੇ ਵਿਚਕਾਰ ਸਥਿਤ ਹੈ। ਟ੍ਰੈਵਰਨੀਅਰ ਇਸ ਦਾ ਦਿੱਲੀ ਤੋਂ ਫਾਸਲਾ 105 ਕੋਹ ਦਾ ਦੱਸਦਾ ਹੈ, ਜਦੋਂ ਕਿ ਸਟੀਲ (Steel) 103 ਦਾ ਜਾਂ 147 ਗਰੈਂਡ ਮੀਲਾਂ ਦਾ ਦੱਸਦਾ 

ਜਿਸ ਨੇ ਵੇਖਿਆ ਨੀ ਜੈਪੁਰ

Posted On March - 17 - 2010 Comments Off on ਜਿਸ ਨੇ ਵੇਖਿਆ ਨੀ ਜੈਪੁਰ
ਸਫਰ ਦ੍ਰਿਸ਼ਟੀਕੋਣ ਦਾ ਬਰਿਸ਼ ਭਾਨ ਘਲੋਟੀ ਪਿਛਲੇ ਦਿਨੀਂ ਵਿਭਾਗੀ ਟ੍ਰੇਨਿੰਗ ਵਿਚ ਹਿੱਸਾ ਲੈਣ ਲਈ ਜੈਪੁਰ ਜਾਣਾ ਪਿਆ। ਅਜਿਹੇ ਹੀ ਟ੍ਰੇਨਿੰਗ ਪ੍ਰੋਗਰਾਮਾਂ ਦੀ ਬਦੌਲਤ ਮੈਂ ਕਈ ਵਾਰ ਇਸ ਸ਼ਹਿਰ ਜਾ ਆਇਆ ਹਾਂ। ਇਥੋਂ ਦੇ ਦੇਖਣਯੋਗ ਸਥਾਨਾਂ ਜਿਵੇਂ ਜੰਤਰ ਮੰਤਰ, ਜੈਪੁਰ ਦਾ ਕਿਲਾ, ਆਮੇਰ ਦਾ ਕਿਲਾ, ਮਿਊਜ਼ੀਅਮ, ਬਿਰਲਾ ਮੰਦਰ, ਬਿਰਲਾ ਪਲੈਨੀਟੋਰੀਅਮ, ਹਵਾ ਮਹਿਲ, ਜਲ ਮਹਿਲ ਤੋਂ ਇਲਾਵਾ ਬੜੀ ਚੌਪੜ, ਛੋਟੀ ਚੌਪੜ, ਰਾਜ ਮੰਦਰ ਸਿਨੇਮਾ, ਚੋਖੀ ਢਾਣੀ ਤੇ ਹੋਰ ਥਾਵਾਂ ਨੂੰ ਕਈ ਵਾਰ ਦੇਖਣ ਦਾ ਸੁਭਾਗ 
Available on Android app iOS app
Powered by : Mediology Software Pvt Ltd.