ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਵਿਰਾਸਤ › ›

Featured Posts
ਸਾਕਾ ਜੱਲ੍ਹਿਆਂਵਾਲਾ ਬਾਗ਼ ਦਾ ਨਾਇਕ

ਸਾਕਾ ਜੱਲ੍ਹਿਆਂਵਾਲਾ ਬਾਗ਼ ਦਾ ਨਾਇਕ

ਅੱਜ ਬਰਸੀ ’ਤੇ ਵਿਸ਼ੇਸ਼ ਹਰਦੀਪ ਸਿੰਘ ਝੱਜ ਅੱਜ ਜਦੋਂ 13 ਅਪਰੈਲ, 1919 ਅੰਮ੍ਰਿਤਸਰ ਦੇ ਖ਼ੂਨੀ ਸਾਕੇ ਦੀ ਵਿਚਾਰ-ਚਰਚਾ ਹੁੰਦੀ ਹੈ ਤਾਂ ਡਾ. ਸੈਫ਼ੂਦੀਨ ਕਿਚਲੂ (ਮੁਸਲਿਮ ਵਕੀਲ) ਦਾ ਨਾਂ ਜ਼ਰੂਰ ਲਿਆ ਜਾਂਦਾ ਹੈ। ਸੈਫ਼ੂਦੀਨ ਕਿਚਲੂ ਅੰਮ੍ਰਿਤਸਰ ਦੇ ਮੁਸਲਮਾਨ ਪਸ਼ਮੀਨਾ ਅਤੇ ਜਾਅਫ਼ਰਾਨ ਦੇ ਵਪਾਰੀ ਅਜ਼ੀਜ਼ੂਦੀਨ ਦੇ ਪੁੱਤਰ ਸਨ। ਉਨ੍ਹਾਂ ਦਾ ਜਨਮ 15 ਜਨਵਰੀ, 1888 ...

Read More

ਕਿਊਬਾ ਦੀ ਕ੍ਰਾਂਤੀ ਦਾ ਯੋਧਾ ਚੀ ਗਵੇਰਾ

ਕਿਊਬਾ ਦੀ ਕ੍ਰਾਂਤੀ ਦਾ ਯੋਧਾ ਚੀ ਗਵੇਰਾ

ਅੱਜ ਸ਼ਹੀਦੀ ਦਿਵਸ ’ਤੇ ਵਿਸ਼ੇਸ਼ ਹਰਮਿੰਦਰ ਸਿੰਘ ਕੈਂਥ ਸੰਸਾਰ ਵਿੱਚ ਆਪਣੇ ਮਤਲਬ ਲਈ ਲੜਨ ਵਾਲੇ ਬਹੁਤ ਮਿਲਦੇ ਹਨ ਪਰ ਜਿਹੜਾ ਇਨਸਾਨ ਉਨ੍ਹਾਂ ਲੋਕਾਂ ਲਈ ਲੜੇ ਸੰਘਰਸ਼ ਕਰੇ, ਜਿਨ੍ਹਾਂ ਨਾਲ ਨਾ ਤਾਂ ਕੋਈ ਉਸ ਦੀ ਸਾਂਝ ਹੈ, ਨਾ ਕੋਈ ਭਾਈਚਾਰਾ। ਬੱਸ ਦਿਲ ਵਿਚ ਇੱਕ ਜਨੂੰਨ ਹੁੰਦਾ ਹੈ ਕਿ ਕਿਸੇ ’ਤੇ ਜ਼ੁਲਮ ਨਹੀਂ ਹੋਣ ...

Read More

ਸਿੱਖੀ ’ਚ ਬੀਬੀਆਂ ਦਾ ਯੋਗਦਾਨ

ਸਿੱਖੀ ’ਚ ਬੀਬੀਆਂ ਦਾ ਯੋਗਦਾਨ

ਡਾ. ਨਰਿੰਦਰ ਕੌਰ ਸਿੱਖ ਇਤਿਹਾਸ ਮੁੱਢ ਕਦੀਮ ਤੋਂ ਹੀ ਇਸ ਗੱਲ ਦਾ ਗਵਾਹ ਰਿਹਾ ਹੈ ਕਿ ਬੀਬੀਆਂ ਨੇ ਹਮੇਸ਼ਾਂ ਹੀ ਇਸ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੂਰਾ ਸਹਿਯੋਗ ਦਿੱਤਾ ਹੈ। ਭਾਈ ਕਾਹਨ ਸਿੰਘ ਨਾਭਾ ਨੇ ਬੇਬੇ ਨਾਨਕੀ ਨੂੰ ਪਹਿਲਾ ਗੁਰਸਿੱਖ ਆਖਿਆ ਹੈ। ਗੁਰੂ ਨਾਨਕ ਦੇਵ ਦੇ ਆਰੰਭਕ ਜੀਵਨ ਦਾ ਵੱਡਾ ਅੰਸ਼ ...

Read More

ਪੰਜਾ ਸਾਹਿਬ ਦਾ ਸ਼ਹੀਦੀ ਸਾਕਾ

ਪੰਜਾ ਸਾਹਿਬ ਦਾ ਸ਼ਹੀਦੀ ਸਾਕਾ

ਸੁਖਵਿੰਦਰ ਸਿੰਘ ਮੁੱਲਾਂਪੁਰ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ ਦਿੱਤਾ। ਉਨ੍ਹਾਂ ਬੰਦਿਆਂ ਨੂੰ ਹੀ ਪੁਜਾਰੀ ...

Read More

ਮਰਦਾਨਿਆ ! ਕਾਈ ਨਾਨਕ ਦੀ ਖ਼ਬਰ ਆਖਿ...

ਮਰਦਾਨਿਆ ! ਕਾਈ ਨਾਨਕ ਦੀ ਖ਼ਬਰ ਆਖਿ...

ਗੱਜਣਵਾਲਾ ਸੁਖਮਿੰਦਰ ਸਿੰਘ ਤਲਵੰਡੀ (ਰਾਇ-ਭੋਇ ਦੀ) ਦੀਆਂ ਗਲੀਆਂ ਮੁਹੱਲਿਆਂ ’ਚ ਖੇਲ੍ਹਣ-ਵਿਚਰਨ ਵਾਲੇ ਬਾਬਾ ਨਾਨਕ ਅਤੇ ਭਾਈ ਮਰਦਾਨਾ ਦੇ ਲਮੇਰੇ ਸਾਥ ਪਿੱਛੇ ਅਲੌਕਿਕ ਖਿੱਚ ਸੀ। ਸੰਗੀਤ ਦੀ ਮਹਾਰਤ ਰੱਖਣ ਵਾਲੇ ਤਾਂ ਉਸ ਵੇਲੇ ਬਹੁਤ ਹੋਣਗੇ ਪਰ ਗੁਰੂ ਸਾਹਿਬ ਨੇ ਸੰਗੀਤਕ ਪ੍ਰਤਿਭਾ ਦੇ ਨਾਲ ਨਾਲ ਭਾਈ ਮਰਦਾਨਾ ਵਿਚ ਹੀ ਕੋਈ ਇਲਾਹੀ ਬਾ-ਬਰਕਤ, ਜਾਣੀ। ...

Read More

ਸ਼ੇਖ ਫ਼ਰੀਦ ਦੇ ਚਰਨ ਪੈਣ ’ਤੇ ਮੋਕਲਹਰ ਬਣਿਆ ਫ਼ਰੀਦਕੋਟ

ਸ਼ੇਖ ਫ਼ਰੀਦ ਦੇ ਚਰਨ ਪੈਣ ’ਤੇ ਮੋਕਲਹਰ ਬਣਿਆ ਫ਼ਰੀਦਕੋਟ

ਸੁਖਚੈਨ ਸਿੰਘ ਸ਼ੇਖ ਫ਼ਰੀਦ ਦਾ ਜਨਮ 12 ਸ਼ਤਾਬਦੀ ਵਿਚ ਜ਼ਿਲ੍ਹਾ ਮੁਲਤਾਨ (ਹੁਣ ਪਾਕਿਸਤਾਨ) ਵਿਚ ਜਮਾਲ-ਉਦ-ਦੀਨ ਸੁਲੇਮਾਨ ਅਤੇ ਸ਼ੇਖ਼ ਵਜੀਹ-ਉਦ-ਦੀਨ ਖੋਜੇਦੀ ਦੀ ਧੀ ਮਰੀਅਮ ਬੀਬੀ ਦੇ ਘਰ ਹੋਇਆ। ਜਦ ਉਹ 18 ਕੁ ਮਹੀਨੇ ਦੀ ਉਮਰ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਜੀ ਗੁਜ਼ਰ ਗਏ। ਉਨ੍ਹਾਂ ਦੀ ਮਾਤਾ ਨੇ ਹੀ ਉਨ੍ਹਾਂ ਨੂੰ ਧਾਰਮਿਕ ਵਿੱਦਿਆ ...

Read More


ਗੁਰੂ ਗ੍ਰੰਥ ਸਾਹਿਬ ਵਿਚ ਬਾਣੀ ਦੇ ਰਾਗਾਂ ਦਾ ਵਿਗਿਆਨਕ ਆਧਾਰ

Posted On July - 10 - 2019 Comments Off on ਗੁਰੂ ਗ੍ਰੰਥ ਸਾਹਿਬ ਵਿਚ ਬਾਣੀ ਦੇ ਰਾਗਾਂ ਦਾ ਵਿਗਿਆਨਕ ਆਧਾਰ
ਗੁਰੂ ਗ੍ਰੰਥ ਸਾਹਿਬ ਵਿਚ ਹਰੇਕ ਸ਼ਬਦ ਨੂੰ ਇਕ ਖਾਸ ਰਾਗ ਵਿਚ ਗਾਉਣ ਦਾ ਆਦੇਸ਼ ਹੈ। ਹਰੇਕ ਸ਼ਬਦ ਦੇ ਉੱਪਰ ਰਾਗ ਦਾ ਨਾਂ ਲਿਖਿਆ ਗਿਆ ਹੈ। ਅਜਿਹਾ ਇਸ ਲਈ ਹੈ ਕਿਉਂਕਿ ਰਾਗਾਂ ਦੇ ਆਪੋ-ਆਪਣੇ ਪ੍ਰਭਾਵ ਹੁੰਦੇ ਹਨ। ਹਰੇਕ ਰਾਗ ਦੀ ਸੁਰ ਵਿਵਸਥਾ ਵੱਖੋ-ਵੱਖ ਹੈ, ਜਿਸ ਮੁਤਾਬਕ ਉਨ੍ਹਾਂ ਦੀ ਧੁਨ ਬਣਦੀ ਹੈ ਅਤੇ ਉਸੇ ਮੁਤਾਬਕ ਉਨ੍ਹਾਂ ਦਾ ਅਸਰ ਅਤੇ ਪ੍ਰਭਾਵ। ਕੁਝ ਰਾਗ ਸਾਨੂੰ ਟਿਕਾਅ ਪ੍ਰਦਾਨ ਕਰਦੇ ਹਨ, ....

ਜੈਨ ਮਤ ਅਤੇ ਉਸ ਦੇ ਨਵਤੱਤ

Posted On July - 10 - 2019 Comments Off on ਜੈਨ ਮਤ ਅਤੇ ਉਸ ਦੇ ਨਵਤੱਤ
ਕਿਸੇ ਵੀ ਧਰਮ ਦੇ ਗ੍ਰੰਥਾਂ ਦਾ ਉਸ ਧਰਮ ਦੇ ਪੈਰੋਕਾਰਾਂ ਲਈ ਇਕ ਅਹਿਮ ਅਤੇ ਸਤਿਕਾਰਯੋਗ ਸਥਾਨ ਹੁੰਦਾ ਹੈ। ਇਹ ਧਾਰਮਿਕ ਗ੍ਰੰਥ ਹੀ ਹੁੰਦੇ ਹਨ ਜਿਹੜੇ ਉਸ ਧਰਮ ਦੇ ਰਹਿਬਰਾਂ ਦੇ ਸਰੀਰਕ ਰੂਪ ਵਿਚ ਤੁਰ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਦੀਵੀ ਕਾਲ ਤੱਕ ਸਲਾਮਤ ਰੱਖਦੇ ਹਨ। ....

ਸ਼ਹੀਦ ਤਾਰੂ ਸਿੰਘ

Posted On July - 10 - 2019 Comments Off on ਸ਼ਹੀਦ ਤਾਰੂ ਸਿੰਘ
ਜੱਗਾ ਸਿੰਘ ਆਦਮਕੇ ਸਿੱਖ ਇਤਿਹਾਸ ਸਿਦਕੀ ਯੋਧਿਆਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ। ਇਸ ਨਾਲ ਸਬੰਧਤ ਅਜਿਹੇ ਹੀ ਇੱਕ ਮਹਾਨ ਸ਼ਹੀਦ ਹਨ ਭਾਈ ਤਾਰੂ ਸਿੰਘ, ਜਿਨ੍ਹਾਂ ਨੇ ਕੇਸਾਂ ਸੁਆਸਾਂ ਨਾਲ ਸਿੱਖੀ ਨਿਭਾਈ। ਭਾਈ ਤਾਰੂ ਸਿੰਘ ਦਾ ਜਨਮ 1716 ਈ. ਵਿਚ ਅੰਮ੍ਰਿਤਸਰ ਦੇ ਪਿੰਡ ਪੂਹਲਾ ਦੇ ਕਿਸਾਨ ਪਰਿਵਾਰ ਵਿਚ ਹੋਇਆ। 1716 ਈ. ਵਿਚ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਬਾਅਦ ਸਿੰਘਾਂ ਨੂੰ ਖਤਮ ਕਰਨ ਲਈ ਮੁਗਲਾਂ ਨੇ ਉਨ੍ਹਾਂ ਉੱਪਰ ਅੱਤਿਆਚਾਰ ਕਰਨੇ ਸ਼ੁਰੂ ਕਰ ਦਿੱਤੇ। ਪੰਜਾਬ ਦੇ ਮੁਗਲ ਸੂਬੇਦਾਰ 

ਭਾਈ ਗੁਲਾਬ ਸਿੰਘ ਹੁਸੈਨਾਬਾਦ

Posted On July - 10 - 2019 Comments Off on ਭਾਈ ਗੁਲਾਬ ਸਿੰਘ ਹੁਸੈਨਾਬਾਦ
ਪੰਜਾਬ ਦੇ ਇਤਿਹਾਸ ਦਾ ਹਰ ਪੰਨਾ ਅਨੇਕਾਂ ਸ਼ਹੀਦਾਂ, ਸੂਰਬੀਰਾਂ, ਯੋਧਿਆਂ ਅਤੇ ਸਿਰਲੱਥ ਬਹਾਦਰਾਂ ਦੀ ਅਦੁੱਤੀ ਕੁਰਬਾਨੀ ਨਾਲ ਭਰਿਆ ਪਿਆ ਹੈ। ਹਰੇਕ ਸਿੰਘ ਸ਼ਹੀਦ ਦੀ ਆਪਣੀ ਬਚਿੱਤਰ ਕੁਰਬਾਨੀ ਹੈ, ਜਿਸ ਨੂੰ ਪੜ੍ਹ ਕੇ ਹਰ ਪਾਠਕ ਦੇ ਲੂ-ਕੰਢੇ ਖੜ੍ਹੇ ਹੋ ਜਾਂਦੇ ਹਨ। ....

ਆਰਫ਼ ਕਾ ਸੁਣ ਵਾਜਾ ਰੇ

Posted On July - 10 - 2019 Comments Off on ਆਰਫ਼ ਕਾ ਸੁਣ ਵਾਜਾ ਰੇ
ਜਾਪਾਨ ਦਾ ਇਕ ਬਾਦਸ਼ਾਹ ਮਾਰਨਿੰਗ ਗਲੋਰੀ ਦੇ ਫੁੱਲਾਂ ਦਾ ਬਹੁਤ ਸ਼ੌਕੀਨ ਸੀ। ਉਸ ਨੂੰ ਪਤਾ ਲੱਗਾ ਇਕ ਬਗ਼ੀਚੇ ਵਿਚ ਮਾਰਨਿੰਗ ਗਲੋਰੀ ਦੇ ਫੁੱਲ ਬੜੇ ਅਦਭੁਤ ਢੰਗ ਨਾਲ ਖਿੜੇ ਹੋਏ ਹਨ। ਬਾਦਸ਼ਾਹ ਨੇ ਫੁੱਲ ਦੇਖਣ ਦੀ ਇੱਛਾ ਪ੍ਰਗਟ ਕੀਤੀ। ....

ਮਹਾਰਾਜ ਸਿੰਘ ਨੌਰੰਗਾਬਾਦ

Posted On July - 3 - 2019 Comments Off on ਮਹਾਰਾਜ ਸਿੰਘ ਨੌਰੰਗਾਬਾਦ
ਸਿੱਖ ਭਾਈਚਾਰੇ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ 85 ਫੀਸਦੀਆਂ ਕੁਰਬਾਨੀਆਂ ਕਰਨ ਦਾ ਮਾਣ ਹਾਸਲ ਹੈ। ਅੰਗਰੇਜ਼ਾਂ ਨੂੰ ਦੇਸ਼ ’ਚੋਂ ਕੱਢਣ ਲਈ ਸਭ ਤੋ ਪਹਿਲੀ ਲੜਾਈ ਸ਼ੁਰੂ ਕਰਨ ਦਾ ਸਿਹਰਾ ਸ਼ਹੀਦ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਨੂੰ ਜਾਂਦਾ ਹੈ। ਇਨ੍ਹਾਂ ਦਾ ਜਨਮ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋ ਨੀਚੀ ਵਿਚ 1780 ਨੂੰ ਲੋਹੜੀ ਵਾਲੇ ਦਿਨ ਹੋਇਆ। ....

ਪੰਜਾਬੀ ਦਾ ਸਿਰਮੌਰ ਨਾਵਲਕਾਰ ਨਾਨਕ ਸਿੰਘ

Posted On July - 3 - 2019 Comments Off on ਪੰਜਾਬੀ ਦਾ ਸਿਰਮੌਰ ਨਾਵਲਕਾਰ ਨਾਨਕ ਸਿੰਘ
ਪੰਜਾਬੀ ਨਾਵਲ-ਕਲਾ ਵਿਚ ਨਾਨਕ ਸਿੰਘ ਸਿਰਮੌਰ ਹਨ। ਉਨ੍ਹਾਂ ਤੋਂ ਪਹਿਲਾਂ ਪੰਜਾਬੀ ਵਿਚ ਭਾਵੇਂ ਕਈ ਨਾਵਲ ਲਿਖੇ ਗਏ, ਪਰ ਉਨ੍ਹਾਂ ’ਚੋਂ ਬਹੁਤ ਥੋੜੇ ਹੀ ਸਫਲ ਸਮਝੇ ਜਾ ਸਕਦੇ ਹਨ ਤੇ ਜਿਹੜੇ ਥੋੜੇ ਬਹੁਤ ਸਫਲ ਵੀ ਹੋਏ, ਉਨ੍ਹਾਂ ਵਿਚ ਸਾਧਾਰਨ ਪਾਠਕ ਦੀ ਕੋਈ ਦਿਲਚਸਪੀ ਨਹੀਂ ਸੀ, ਕਿਉਂਕਿ ਬਹੁਤਾ ਕਰਕੇ ਉਨ੍ਹਾਂ ਦਾ ਵਿਸ਼ਾ ਧਾਰਮਿਕ ਹੁੰਦਾ ਸੀ। ....

ਪਹਿਲੀ ਭਾਰਤੀ ਮਹਿਲਾ ਗਲਪਕਾਰ ਸਵਰਨਕੁਮਾਰੀ ਦੇਵੀ

Posted On July - 3 - 2019 Comments Off on ਪਹਿਲੀ ਭਾਰਤੀ ਮਹਿਲਾ ਗਲਪਕਾਰ ਸਵਰਨਕੁਮਾਰੀ ਦੇਵੀ
ਰਬਿੰਦਰਨਾਥ ਟੈਗੋਰ ਦੀਆਂ ਪੰਜ ਭੈਣਾਂ ’ਚੋਂ ਇੱਕ ਭੈਣ ਦਾ ਨਾਂ ਸਵਰਨਕੁਮਾਰੀ ਦੇਵੀ ਸੀ, ਜਿਸ ਨੂੰ ਪਹਿਲੀ ਭਾਰਤੀ ਅਤੇ ਬੰਗਾਲੀ ਮਹਿਲਾ ਗਲਪਕਾਰ ਹੋਣ ਦਾ ਮਾਣ ਹਾਸਲ ਹੈ। ਉਸ ਦਾ ਜਨਮ 28 ਅਗਸਤ, 1855 ਨੂੰ ਬ੍ਰਿਟਿਸ਼ ਇੰਡੀਆ ਵਿਚ ਕਲਕੱਤਾ (ਬੰਗਾਲ) ਵਿਚ ਹੋਇਆ। ਉਸ ਦੇ ਮਾਤਾ-ਪਿਤਾ ਦੇਵਿੰਦਰਨਾਥ ਟੈਗੋਰ ਅਤੇ ਸ਼ਾਰਦਾ ਦੇਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਪ੍ਰਮੁੱਖ ਧਰਮ ਸਵੀਕਾਰਦੇ ਸਨ। ....

ਗੁਰੂ ਗੋਬਿੰਦ ਸਿੰਘ ਦਾ ਕੰਧ-ਚਿੱਤਰ

Posted On July - 3 - 2019 Comments Off on ਗੁਰੂ ਗੋਬਿੰਦ ਸਿੰਘ ਦਾ ਕੰਧ-ਚਿੱਤਰ
ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਪੰਜਾਬ ਦੇ ਕੰਧ-ਚਿੱਤਰਾਂ ਵਿਚ ਗੁਰੂ ਨਾਨਕ ਦੇਵ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਬੰਧੀ ਚਿੱਤਰ ਬਾਕੀ ਗੁਰੂ ਸਾਹਿਬਾਨ ਨਾਲੋਂ ਵੱਧ ਮਿਲਦੇ ਹਨ। ਗੁਰੂ ਗੋਬਿੰਦ ਸਿੰਘ ਨੂੰ ਕੰਧ-ਚਿੱਤਰਾਂ ਵਿਚ ਅਕਸਰ ਘੋੜੇ ’ਤੇ ਸਵਾਰ ਚਿੱਤਰਿਆ ਗਿਆ ਹੈ। ਅਜਿਹੇ ਸੰਯੋਜਤ ਚਿੱਤਰ ਕਈ ਗੁਰਦੁਆਰਿਆਂ, ਮੰਦਰਾਂ, ਸਮਾਧਾਂ ਅਤੇ ਅਖਾੜਿਆਂ ਦੀਆਂ ਕੰਧਾਂ ’ਤੇ ਦੇਖੇ ਗਏ ਹਨ। ....

ਗੁਰਦੁਆਰਾ ਸੰਤ ਘਾਟ ਸਾਹਿਬ, ਸੁਲਤਾਨਪੁਰ ਲੋਧੀ

Posted On July - 3 - 2019 Comments Off on ਗੁਰਦੁਆਰਾ ਸੰਤ ਘਾਟ ਸਾਹਿਬ, ਸੁਲਤਾਨਪੁਰ ਲੋਧੀ
ਇਹ ਅਸਥਾਨ ‘ਕਾਲੀ ਵੇਈਂ’ ਦੇ ਕੰਢੇ ਸਥਿਤ ਹੈ। ਬਾਬਾ ਨਾਨਕ 1497 ਈ. ਨੂੰ ਇੱਥੇ ਹੀ ‘ਕਾਲੀ ਵੇਈਂ’ ’ਚ ਟੁਭੀ ਮਾਰੀ ਤੇ ਤਿੰਨ ਦਿਨ ਅਲੋਪ ਰਹੇ। ....

ਆਰਫ਼ ਕਾ ਸੁਣ ਵਾਜਾ ਰੇ

Posted On July - 3 - 2019 Comments Off on ਆਰਫ਼ ਕਾ ਸੁਣ ਵਾਜਾ ਰੇ
ਸ਼ਾਮ ਦਾ ਸਮਾਂ ਸੀ। ਇਕ ਆਸ਼ਰਮ ਵਿਚ ਗੁਰੂ ਆਪਣੇ ਚੇਲਿਆਂ ਨਾਲ ਸ਼ਾਮ ਦੀ ਪ੍ਰਾਰਥਨਾ ਕਰਨ ਲੱਗਾ ਤਾਂ ਇੱਥੇ ਰਹਿੰਦੀ ਬਿੱਲੀ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਗੁਰੂ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀ ਪ੍ਰਾਰਥਨਾ ਚੱਲਦੀ ਹੋਵੇ, ਇਸ ਬਿੱਲੀ ਨੂੰ ਖੰਭੇ ਨਾਲ ਬੰਨ੍ਹ ਲਿਆ ਕਰੋ। ....

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ

Posted On June - 26 - 2019 Comments Off on ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ
ਰਣਜੀਤ ਸਿੰਘ ਸੂਰਬੀਰਤਾ ਦਾ ਆਦਰਸ਼ਕ ਮਨੁੱਖ ਸੀ। ਉਸ ਵਿਚ ਸਿੱਖ ਸ਼ਰਧਾ ਸਿਖਰ ’ਤੇ ਸੀ। ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੋਂ ਬਿਨਾਂ ਉਹ ਕੋਈ ਵੀ ਮਹੱਤਵਪੂਰਨ ਕੰਮ ਨਹੀਂ ਸੀ ਕਰਦਾ। ....

ਚਿੱਤਰਾਂ ਰਾਹੀਂ ਸਿੱਖ ਵਿਰਸੇ ਨੂੰ ਸੰਭਾਲਣ ਦਾ ਉਪਰਾਲਾ

Posted On June - 26 - 2019 Comments Off on ਚਿੱਤਰਾਂ ਰਾਹੀਂ ਸਿੱਖ ਵਿਰਸੇ ਨੂੰ ਸੰਭਾਲਣ ਦਾ ਉਪਰਾਲਾ
ਜਿਹੜੀਆਂ ਕੌਮਾਂ ਆਪਣੇ ਇਤਿਹਾਸਕ ਵਿਰਸੇ ਨੂੰ ਸੰਭਾਲ ਲੈਂਦੀਆਂ ਹਨ, ਉਹ ਸੰਸਾਰ ਦੇ ਨਕਸ਼ੇ ’ਤੇ ਹਮੇਸ਼ਾਂ ਕਾਇਮ ਰਹਿੰਦੀਆਂ ਹਨ। ਸੰਸਾਰ ਵਿਚ ਸਿੱਖ, ਇਕ ਅਜਿਹੀ ਕੌਮ ਹੈ, ਜਿਸ ਦਾ ਪਿਛੋਕੜ ਬੜਾ ਸ਼ਾਨਾਮੱਤਾ, ਬੁਲੰਦ, ਕੁਰਬਾਨੀ, ਨੇਕੀ, ਸਦਾਚਾਰ ਅਤੇ ਮਾਨਵਤਾ ਦੀ ਸੇਵਾ ਭਰਪੂਰ ਹੈ। ....

ਆਰਫ਼ ਕਾ ਸੁਣ ਵਾਜਾ ਰੇ

Posted On June - 26 - 2019 Comments Off on ਆਰਫ਼ ਕਾ ਸੁਣ ਵਾਜਾ ਰੇ
ਚੇਲਿਆਂ ਨੇ ਗੁਰੂ ਕੋਲੋਂ ਪੁੱਛਿਆ, ‘‘ਗੁਰੂਦੇਵ! ਨਿਮਰਤਾ ਦੀ ਕੀ ਪਰਿਭਾਸ਼ਾ ਹੈ? ਮੂਕ ਮੁੱਦਰਾਵਾਂ ਦੁਆਰਾ ਨਿਮਰ ਹੋਣ ਦਾ ਇਜ਼ਹਾਰ ਕਰਨਾ? ਸ਼ਬਦਾਂ ਦੀ ਸੰਵੇਦਨਸ਼ੀਲਤਾ ਜਾਂ ਕਦਮਾਂ ’ਤੇ ਸਿਰ ਝੁਕਾਉਣ ਦੀ ਕਿਰਿਆ ਜਾਂ ਵੱਡੇ-ਵਡੇਰਿਆਂ ਦੇ ਆਦੇਸ਼ ਦਾ ਬਿਨਾਂ ਕਿਸੇ ਉਜਰ ਪਲਾਣ ਕਰਨਾ?’’ ....

ਲਾਹੌਰ: ਇਤਿਹਾਸ ਦੀਆਂ ਪੈੜਾਂ

Posted On June - 26 - 2019 Comments Off on ਲਾਹੌਰ: ਇਤਿਹਾਸ ਦੀਆਂ ਪੈੜਾਂ
ਬਹੁਤੇ ‘ਪੱਕੇ ਲਾਹੌਰੀਆਂ’ ਲਈ ਇਹ ਹੈਰਾਨੀ ਵਾਲੀ ਗੱਲ ਹੋ ਸਕਦੀ ਹੈ ਕਿ ਪੁਰਾਣਾ ਲਾਹੌਰ ਸ਼ਹਿਰ (ਅੰਦਰੂਨੀ ਸ਼ਹਿਰ) ਉਨ੍ਹਾਂ ਵਿਚੋਂ ਬਹੁਤਿਆਂ ਦੇ ਅੰਦਾਜ਼ਿਆਂ ਨਾਲੋਂ ਕਿਤੇ ਵੱਧ ਪੁਰਾਣਾ ਹੈ। ਇਸ ਨੇ ਅਨੇਕਾਂ ਉਸਾਰੂ ਹਲਚਲਾਂ ਨੂੰ ਜਨਮ ਦਿੱਤਾ। ਇਹ ਕੁਝ ਮਹਾਨ ਧਾਰਮਿਕ ਲਹਿਰਾਂ ਦਾ ਵੀ ਜਨਮ ਸਥਾਨ ਰਿਹਾ ਹੈ। ....

ਪੰਥ ਰਤਨ ਮਾਸਟਰ ਤਾਰਾ ਸਿੰਘ

Posted On June - 19 - 2019 Comments Off on ਪੰਥ ਰਤਨ ਮਾਸਟਰ ਤਾਰਾ ਸਿੰਘ
ਮਾਸਟਰ ਤਾਰਾ ਸਿੰਘ ਦਾ ਜਨਮ 24 ਜੂਨ 1885 ਈ. ਨੂੰ ਅਣਵੰਡੇ ਪੰਜਾਬ ਦੇ ਜ਼ਿਲ੍ਹਾ ਰਾਵਲਪਿੰਡੀ ’ਚ ਸਥਿਤ ਪਿੰਡ ਹਰਿਆਲ ਦੇ ਵਸਨੀਕ ਗੋਪੀ ਚੰਦ ਮਲਹੋਤਰਾ ਦੇ ਘਰ ਹੋਇਆ। ਉਨ੍ਹਾਂ ਦਾ ਮੁੱਢਲਾ ਨਾਮ ਨਾਨਕ ਚੰਦ ਸੀ ਪਰ ਸਿੱਖ ਧਰਮ ’ਚ ਅਥਾਹ ਸ਼ਰਧਾ ਹੋਣ ਕਾਰਨ ਉਨ੍ਹਾਂ ਨੇ ਸੰਤ ਅਤਰ ਸਿੰਘ ਕੋਲੋਂ ਅੰਮ੍ਰਿਤ ਸ਼ਕ ਲਿਆ, ਜਿਸ ਮਗਰੋਂ ਉਨ੍ਹਾਂ ਦਾ ਨਾਮਕਰਣ ਤਾਰਾ ਸਿੰਘ ਹੋ ਗਿਆ। ....
Available on Android app iOS app
Powered by : Mediology Software Pvt Ltd.