ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਸਿਹਤ ਤੇ ਸਿਖਿਆ › ›

Featured Posts
ਸੋਸ਼ਲ ਮੀਡੀਆ ਦੇ ਯੁੱਗ ਵਿਚ ਅਧਿਆਪਕ ਦੀ ਭੂਮਿਕਾ

ਸੋਸ਼ਲ ਮੀਡੀਆ ਦੇ ਯੁੱਗ ਵਿਚ ਅਧਿਆਪਕ ਦੀ ਭੂਮਿਕਾ

ਨਵਜੋਤ ਸਿੰਘ ਆਦਿ ਕਾਲ ਤੋਂ ਮਨੁੱਖ ਨੇ ਆਪਣੀ ਸਮਝ ਅਨੁਸਾਰ ਸੰਚਾਰ ਦੇ ਕਈ ਮਾਧਿਅਮ ਵਿਕਸਿਤ ਕੀਤੇ, ਜਿਨ੍ਹਾਂ ਦੀ ਸਮਾਂ ਪਾ ਕੇ ਅਹਿਮੀਅਤ ਘੱਟ ਹੁੰਦੀ ਰਹੀ ਅਤੇ ਨਵੇਂ ਮਾਧਿਅਮ ਪੁਰਾਣਿਆਂ ਦੀ ਥਾਂ ਲੈਂਦੇ ਗਏ। 20ਵੀਂ ਸਦੀ ਵਿੱਚ ਕਿਤਾਬਾਂ, ਅਖਬਾਰ, ਰੇਡੀਓ, ਸਿਨੇਮਾ ਅਤੇ ਟੈਲੀਵਿਜ਼ਨ ਸਮੂਹਿਕ ਮੀਡੀਆ ਦੇ ਪ੍ਰਮੁੱਖ ਅੰਗ ਬਣੇ ਰਹੇ। ਕਿਤਾਬਾਂ ਅਤੇ ਅਖਬਾਰਾਂ ...

Read More

ਅਧਿਆਪਕਾਂ ਦੇ ਸੰਘਰਸ਼ ਦੀ ਦਾਸਤਾਨ

ਅਧਿਆਪਕਾਂ ਦੇ ਸੰਘਰਸ਼ ਦੀ ਦਾਸਤਾਨ

ਹਰਨੰਦ ਸਿੰਘ ਭੁੱਲਰ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਵਾਂਗ ਹੁੰਦਾ ਹੈ। ਸਿੱਖਿਆ ਤੋਂ ਬਿਨਾਂ ਸਮਾਜ ਬੰਦ ਅੱਖਾਂ ਦੀ ਤਰ੍ਹਾਂ ਹੈ। ਅਧਿਆਪਕ ਰੌਸ਼ਨੀ ਦਾ ਦੀਵਾ ਹੱਥ ਵਿੱਚ ਲੈ ਕੇ ਸਮਾਜ ਨੂੰ ਰਸਤਾ ਵਖਾਉਂਦਾ ਹੈ। ਇਸ ਤਰ੍ਹਾਂ ਸਮਾਜ ਵਿੱਚ ਅਧਿਆਪਕ ਦਾ ਰੁੱਤਬਾ ਸਭ ਤੋਂ ਉੱਤਮ ਹੈ। ਬਾਹਰਲੇ ਦੇਸ਼ਾ ਵਿੱਚ ਅਧਿਆਪਕਾਂ ਦਾ ਬਹੁਤ ...

Read More

ਪੀਲੀਆ ਦੇ ਕਾਰਨ, ਲੱਛਣ, ਇਲਾਜ ਤੇ ਉਪਾਅ

ਪੀਲੀਆ ਦੇ ਕਾਰਨ, ਲੱਛਣ, ਇਲਾਜ ਤੇ ਉਪਾਅ

ਡਾ. ਅਜੀਤਪਾਲ ਸਿੰਘ ਅੱਖਾਂ, ਨਹੁੰ, ਚਮੜੀ ਤੇ ਪੇਸ਼ਾਬ ਜਦੋਂ ਪੀਲੇ ਹੋ ਜਾਣ ਤਾਂ ਉਸ ਨੂੰ ਪੀਲੀਆ ਕਿਹਾ ਜਾਂਦਾ ਹੈ। ਇਹ ਇਕ ਲੱਛਣ ਹੈ ਰੋਗ ਨਹੀਂ। ਅੱਜ ਕਲ ਖਾਣ-ਪੀਣ ਦੀ ਹਫੜਾ ਤਫੜੀ, ਦੂਸ਼ਿਤ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਗਾਤਾਰ ਵੱਧ ਰਹੀ ਹੈ, ਜਿਸ ਕਰ ਕੇ ਲੋਕ ਕਈ ਤਰ੍ਹਾਂ ਦੇ ਵਿਗਾੜਾਂ ਦਾ ਸ਼ਿਕਾਰ ...

Read More

ਬੱਚੇ ਨੂੰ ਪਹਿਲੀ ਵਾਰ ਬੁਖਾਰ ਹੋਵੇ ਤਾਂ ਕੀ ਕਰੀਏ?

ਬੱਚੇ ਨੂੰ ਪਹਿਲੀ ਵਾਰ ਬੁਖਾਰ ਹੋਵੇ ਤਾਂ ਕੀ ਕਰੀਏ?

ਡਾ. ਰਿਪੁਦਮਨ ਸਿੰਘ ਬੱਚਾ ਦੇ ਜਨਮ ਤੋਂ ਬਾਅਦ ਉਨ੍ਹਾਂ ਨੂੰ ਤਮਾਮ ਤਰ੍ਹਾਂ ਦੇ ਇੰਫੈਕਸ਼ਨ ਅਤੇ ਸਿਹਤ ਸਮੱਸਿਆਵਾਂ ਦਾ ਖ਼ਤਰਾ ਹੁੰਦਾ ਹੈ। ਇਸ ਦਾ ਕਾਰਨ ਹੈ ਕਿ ਕੁੱਖ ਤੋਂ ਬਾਹਰ ਆਉਣ ’ਤੇ ਬੱਚੇ ਨੂੰ ਬਾਹਰੀ ਮਾਹੌਲ ਦੇ ਨਾਲ ਘੁਲਣ-ਮਿਲਣ ਵਿਚ ਸਮਾਂ ਲਗਦਾ ਹੈ। ਬੁਖਾਰ ਇੱਕ ਸਧਾਰਨ ਸਮੱਸਿਆ ਹੈ, ਜੋ ਜ਼ਿਆਦਾਤਰ ਨਵਜਾਤ ਸ਼ਿਸ਼ੁਵਾਂ ...

Read More

ਵਿੱਦਿਆ ‘ਵਿਚਾਰੀ’ ਤਜਰਬਿਆਂ ਦੀ ਮਾਰੀ

ਵਿੱਦਿਆ ‘ਵਿਚਾਰੀ’ ਤਜਰਬਿਆਂ ਦੀ ਮਾਰੀ

ਜਸਵਿੰਦਰ ਸਿੰਘ ਚਾਹਲ ਸਿੱਖਿਆ ਵਿਭਾਗ, ਉਹ ਵਿਭਾਗ ਹੈ, ਜਿੱਥੇ ਹਰ ਸਾਲ ਦੂਜੇ ਮਹਿਕਮਿਆਂ ਦੇ ਮੁਕਾਬਲੇ ਜ਼ਿਆਦਾ ਤਜਰਬੇ ਕੀਤੇ ਜਾਂਦੇ ਹਨ। ਕੁਝ ਤਜਰਬੇ ਕਾਫ਼ੀ ਲਾਭਕਾਰੀ ਵੀ ਸਾਬਤ ਹੋ ਰਹੇ ਹਨ ਅਤੇ ਕੁਝ ਸਿੱਖਿਆ ਵਿਭਾਗ ਨੂੰ ਤਰੱਕੀਆਂ ਦੀਆਂ ਲੀਹਾਂ ’ਤੇ ਲਿਜਾਣ ਵਿਚ ਫੇਲ੍ਹ ਹੁੰਦੇ ਸਾਬਤ ਦਿਖਾਈ ਦਿੰਦੇ ਹਨ। ਸਮੇਂ-ਸਮੇਂ ’ਤੇ ਕਈ ਵਾਰੀ ਮਹਿਕਮੇ ...

Read More

ਗੁਣਕਾਰੀ ਕੁਆਰ ਅਤੇ ਆਂਵਲਾ

ਗੁਣਕਾਰੀ ਕੁਆਰ ਅਤੇ ਆਂਵਲਾ

ਇਸ਼ਟ ਪਾਲ ਵਿੱਕੀ ਭਾਰਤ ਦੇਸ਼ ਵਿੱਚ ਔਸ਼ਧੀਆਂ ਦਾ ਭੰਡਾਰ ਭਰਿਆ ਪਿਆ ਹੈ। ਦੇਸ਼ ਦੇ ਹਰ ਕੋਨੇ ਵਿੱਚ ਸਾਨੂੰ ਆਮ ਹੀ ਇਹ ਔਸ਼ਧੀਆਂ ਜਿਨ੍ਹਾਂ ਨੂੰ ਅਸੀਂ ਦਵਾਈਆਂ ਦੇ ਤੌਰ ’ਤੇ ਵੀ ਜਾਣਦੇ ਹਾਂ, ਮਿਲ ਜਾਣਗੀਆਂ। ਅਸੀਂ ਆਮ ਤੌਰ ’ਤੇ ਵੇਖਿਆ ਹੈ ਕਿ ਐਲੋਪੈਥੀ ਵਿੱਚ ਕੈਮੀਕਲਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜੋ ਸਾਡੇ ...

Read More

ਅਧਿਆਪਕਾਂ ਦਾ ਸਨਮਾਨ ਬਨਾਮ ਮਾਣ-ਸਨਮਾਨ

ਅਧਿਆਪਕਾਂ ਦਾ ਸਨਮਾਨ ਬਨਾਮ ਮਾਣ-ਸਨਮਾਨ

ਕੁਲਦੀਪ ਸਿੰਘ ਧਨੌਲਾ ਭਾਵੇਂ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ ਜਾਂਦਾ ਹੈ ਪਰ ਲਗਦੈ ਹੁਣ ਇਹ ਗੱਲਾਂ ਕਿਤਾਬਾਂ ਤਕ ਹੀ ਸੀਮਤ ਰਹਿ ਗਈਆਂ ਹਨ। ਹੋਰ ਰਾਜਾਂ ਦੀ ਗੱਲ ਛੱਡੋ ਪੰਜਾਬ ਵਿਚ ਜਿਹੜੀ ਵੀ ਸਰਕਾਰ ਆਉਂਦੀ ਹੈ, ਉਹ ਆਪਣੇ ਹੱਕ ਮੰਗਣ ਵਾਲੇ ਇਨ੍ਹਾਂ ‘ਗੁਰੂਆਂ’ ’ਤੇ ਲਾਠੀਚਾਰਜ ਕਰਦੀ ਨਹੀਂ ਥੱਕਦੀ। ਕੈਪਟਨ ਸਰਕਾਰ ਤੋਂ ...

Read More


ਹੈਪੇਟਾਈਟਸ ਤੋਂ ਸਾਵਧਾਨ

Posted On July - 26 - 2019 Comments Off on ਹੈਪੇਟਾਈਟਸ ਤੋਂ ਸਾਵਧਾਨ
ਹੈਪੇਟਾਈਟਸ ਬੀ ਅਤੇ ਸੀ ਜਿਗਰ (ਲੀਵਰ) ਦੀਆਂ ਬਿਮਾਰੀਆਂ ਹਨ। ਹੈਪੇਟਾਈਟਿਸ ਸੀ ਨੂੰ ਕਾਲਾ ਪੀਲੀਆ ਕਿਹਾ ਜਾਂਦਾ ਹੈ। ਜੇ ਇਨ੍ਹਾਂ ਦਾ ਸਮੇਂ ਸਿਰ ਇਲਾਜ ਨਾ ਹੋਵੇ ਤਾਂ ਇਹ ਮਾਰੂ ਸਿੱੱਧ ਹੋ ਸਕਦੀਆਂ ਹਨ। ....

ਮੋਢੇ ਦਾ ਦਰਦ

Posted On July - 26 - 2019 Comments Off on ਮੋਢੇ ਦਾ ਦਰਦ
ਆਧੁਨਿਕ ਜੀਵਨ ਸ਼ੈਲੀ ਨੇ ਸਿਹਤ ਨੂੰ ਕਈ ਪੱਧਰਾਂ ਤੇ ਬਹੁਤ ਨੁਕਸਾਨ ਪਹੁੰਚਾਇਆ ਹੈ। ਸਿਹਤ ਬਾਰੇ ਲਾਪਰਵਾਹੀ ਅਤੇ ਨੇਮੀ ਕਸਰਤ ਨਾ ਕਰਨ ਕਾਰਨ ਪਿੱਠ, ਕਮਰ, ਗਰਦਨ ਅਤੇ ਮੋਢੇ ਦੇ ਦਰਦ (ਫਰੋਜ਼ਨ ਸ਼ੋਲਡਰ) ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ....

ਨਵੀਂ ਸਿੱਖਿਆ ਨੀਤੀ ਵਿਚ ਵੰਨ-ਸਵੰਨਤਾ ਨੂੰ ਗੌਲਿਆ ਨਹੀਂ ਗਿਆ

Posted On July - 26 - 2019 Comments Off on ਨਵੀਂ ਸਿੱਖਿਆ ਨੀਤੀ ਵਿਚ ਵੰਨ-ਸਵੰਨਤਾ ਨੂੰ ਗੌਲਿਆ ਨਹੀਂ ਗਿਆ
ਪ੍ਰੋਫੈਸਰ ਕ੍ਰਿਸ਼ਨ ਕੁਮਾਰ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਸ਼ਖ਼ਸੀਅਤ ਹਨ। ਉਹ ਸੈਂਟਰਲ ਇੰਸਟੀਚਿਊਟ ਆਫ਼ ਐਜੂਕੇਸ਼ਨ, ਯੂਨੀਵਰਸਿਟੀ ਆਫ਼ ਦਿੱਲੀ ’ਚ ਡੀਨ ਤੇ ਮੁਖੀ ਅਤੇ ਨੈਸ਼ਨਲ ਕਾਊਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੈਨਿੰਗ ਦੇ ਡਾਇਰੈਕਟਰ ਰਹੇ। ....

ਨਵੀਂ ਸਿੱਖਿਆ ਨੀਤੀ ਦੀ ਸਿਆਸਤ

Posted On July - 19 - 2019 Comments Off on ਨਵੀਂ ਸਿੱਖਿਆ ਨੀਤੀ ਦੀ ਸਿਆਸਤ
ਸਮਝਣ ਅਤੇ ਧਿਆਨਯੋਗ ਹੈ ਕਿ ਨਵੀਂ ਸਿੱਖਿਆ ਨੀਤੀ ਦੇ ਖਰੜੇ ਨੂੰ ਕਿਸੇ ਕਮਿਸ਼ਨ ਨੇ ਤਿਆਰ ਨਹੀਂ ਕੀਤਾ। ਖਰੜਾ ਪੜ੍ਹਨ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਬਿਨਾ ਮਿਤੀ ਤੋਂ ਪੱਤਰ ਪੜ੍ਹਨਾ ਚਾਹੀਦਾ ਹੈ ਜੋ ਸੁਨੇਹੇ ਦੇ ਰੂਪ ਵਿਚ ਖਰੜੇ ਤੋਂ ਪਹਿਲਾ ਇਸ ਖਰੜੇ ਵਿਚ ਛਾਪਿਆ ਗਿਆ ਹੈ। ....

ਨਿਊਰੋਪੈਥੀ ਕੀ ਹੈ ?

Posted On July - 19 - 2019 Comments Off on ਨਿਊਰੋਪੈਥੀ ਕੀ ਹੈ ?
ਸ਼ੂਗਰ ਦੀ ਬਿਮਾਰੀ ਵਿਚ ਵਧਣ ਫੁੱਲਣ ਵਾਲੇ ਮਾੜੇ ਅਸਰਾਂ ਵਿਚ ਨਿਊਰੋਪੈਥੀ ਦਾ ਬਹੁਤ ਮਹੱਤਵ ਹੈ, ਹਾਲਾਂਕਿ ਇਸ ਦੇ ਲੱਛਣ ਕਦੀ ਇੰਨੇ ਮਾਮੂਲੀ ਹੁੰਦੇ ਹਨ ਕਿ ਇਹ ਨੂੰ ਸਮਝਣ ਲਈ ਡਾਕਟਰ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਪੈਂਦੀ ਹੈ। ਦੂਜੇ ਪਾਸੇ ਮਰੀਜ਼ ਵੀ ਮਾੜੇ ਅਸਰਾਂ ਨੂੰ ਸਮਝਣ ਦੀ ਭੁੱਲ ਕਰਕੇ ਇਸ ਬਾਰੇ ਡਾਕਟਰ ਨੂੰ ਅੱਛੀ ਤਰ੍ਹਾਂ ਦੱਸ ਨਹੀਂ ਸਕਦੇ ਪਰ ਇਸ ਦੇ ਬਾਵਜੂਦ ਨਿਊਰੋਪੈਥੀ ਨਾਲ ਜੁੜੇ ਮਾੜੇ ਅਸਰ ....

ਗਰਭ ਅਵਸਥਾ ਅਤੇ ਨਵਜੰਮੇ ਬੱਚੇ ਨਾਲ ਜੁੜੇ ਵਹਿਮ

Posted On July - 19 - 2019 Comments Off on ਗਰਭ ਅਵਸਥਾ ਅਤੇ ਨਵਜੰਮੇ ਬੱਚੇ ਨਾਲ ਜੁੜੇ ਵਹਿਮ
ਗਰਭ ਅਵਸਥਾ ਦੌਰਾਨ ਬੱਚੇ ਨਾਲ ਵਾਬਸਤਾ ਵਹਿਮਾਂ ਬਾਰੇ ਚਰਚਾ ਇਸ ਕਰਕੇ ਬੇਹੱਦ ਜ਼ਰੂਰੀ ਹੈ ਕਿਉਂਕਿ ਲੋਕ ਇਨ੍ਹਾਂ ਵਹਿਮਾਂ ਵਿਚ ਇੰਨਾ ਬੁਰੀ ਤਰ੍ਹਾਂ ਫਸੇ ਹੋਏ ਹਨ ਕਿ ਡਾਕਟਰ ਦੇ ਵਾਰ ਵਾਰ ਸਮਝਾਉਣ ਤੇ ਵੀ ਗੱਲ ਨਹੀਂ ਮੰਨਦੇ। ....

ਨਵੀਂ ਸਿੱਖਿਆ ਨੀਤੀ ਦਾ ਜਮਾਤੀ ਧਰਮ

Posted On July - 12 - 2019 Comments Off on ਨਵੀਂ ਸਿੱਖਿਆ ਨੀਤੀ ਦਾ ਜਮਾਤੀ ਧਰਮ
ਰਸਮੀ ਵਿੱਦਿਆ ਹੋਰ ਬਹੁਤ ਸਾਰੀਆਂ ਬਣਤਰਾਂ ਵਾਂਗ ਕਿਸੇ ਰਾਜ-ਪ੍ਰਬੰਧ ਦੀ ਵਿਚਾਰਧਾਰਕ ਯੰਤਰਕਾਰੀ ਹੀ ਹੁੰਦੀ ਹੈ। ਕਿਸੇ ਵੀ ਵੇਲ਼ੇ ਦਾ ਰਸਮੀ ਵਿੱਦਿਅਕ ਪ੍ਰਬੰਧ ਤਤਕਾਲੀ ਪੈਦਾਵਾਰੀ ਸਬੰਧਾਂ ਦੀ ਨਿਰੰਤਰਤਾ ਅਤੇ ਪੁਨਰ-ਉਤਪਾਦਨ ਨੂੰ ਯਕੀਨੀ ਬਣਾਉਣ ਲਈ ਉਸਾਰਿਆ ਜਾਂਦਾ ਹੈ। ....

ਸਿੱਖਿਆ ਨੀਤੀ ਵਿਚੋਂ ‘ਧਰਮ ਨਿਰਪੱਖਤਾ’ ਸ਼ਬਦ ਗਾਇਬ

Posted On July - 12 - 2019 Comments Off on ਸਿੱਖਿਆ ਨੀਤੀ ਵਿਚੋਂ ‘ਧਰਮ ਨਿਰਪੱਖਤਾ’ ਸ਼ਬਦ ਗਾਇਬ
ਨਵੀਂ ਘੜੀ ਜਾ ਰਹੀ ਸਿੱਖਿਆ ਨੀਤੀ ਵਿਚੋਂ ਧਰਮ ਨਿਰਪੱਖਤਾ ਦੀ ਅਣਹੋਂਦ ਅਜਿਹਾ ਸੰਕੇਤ ਦਿੰਦੀ ਹੈ ਜਿਸ ਨਾਲ ਸਾਰੇ ਭਾਰਤ ਵਿਚ ਵਿਦਿਆਰਥੀ-ਸਿੱਖਿਆ ਨੂੰ ਬਲ-ਹੀਣ ਕਰ ਦਿੱਤਾ ਜਾਵੇਗਾ। 484 ਪੰਨਿਆਂ ਦੇ ਨੀਤੀ-ਖਰੜੇ ਵਿਚ ਸ਼ਬਦ ‘ਧਰਮ ਨਿਰਪੱਖ’ ਜਾਂ ‘ਧਰਮ ਨਿਰਪੱਖਤਾ’ ਕਿਸੇ ਵੀ ਥਾਂ ਤੇ ਲਿਖੇ ਨਹੀਂ ਮਿਲਦੇ। ....

ਨਵੀਂ ਸਿੱਖਿਆ ਨੀਤੀ ਦੀਆਂ ਲੁਕਵੀਆਂ ਪਰਤਾਂ

Posted On July - 12 - 2019 Comments Off on ਨਵੀਂ ਸਿੱਖਿਆ ਨੀਤੀ ਦੀਆਂ ਲੁਕਵੀਆਂ ਪਰਤਾਂ
ਸਿੱਖਿਆ ਨੀਤੀ-2019 ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਚੇਅਰਪਰਸਨ ‘ਇਸਰੋ’ (ਬੰਗਲੌਰ) ਦੇ ਸਾਬਕਾ ਚੇਅਰਮੈਨ ਕੇ ਕਸਤੂਰੀਰੰਗਨ ਹਨ ਅਤੇ ਖਰੜ ਤਿਆਰ ਕਰਨ ਵਾਲੇ ਮੈਂਬਰਾਂ ਵਿਚ ਸਕੱਤਰ ਤੋਂ ਬਿਨਾ ਸੱਤ ਮੈਂਬਰ ਅਤੇ ਸੱਤੇ ਦੇ ਸੱਤੇ ਮਹੱਤਵਪੂਰਨ ਵਿਦਿਅਕ ਅਦਾਰਿਆਂ ਦੇ ਅਹਿਮ ਅਹੁਦਿਆਂ ਉੱਤੇ ਕੰਮ ਕਰਨ ਵਾਲੇ ਅਤੇ ਅਕਾਦਮਿਕ ਖੇਤਰ ਦੀਆਂ ਸਨਮਾਨਯੋਗ ਹਸਤੀਆਂ ਸਨ। ਹੋਰ ਤਾਂ ਹੋਰ ਖਰੜੇ ਦੀ ਡਰਾਫ਼ਟਿੰਗ ਕਰਨ ਵਾਲੇ ਚਾਰੇ ਮੈਂਬਰ ਵੀ ਵਾਈਸ ਚਾਂਸਲਰ ਤੱਕ ....

ਅਸੀਂ ਦੂਈਸ਼ੇਨ ਦੇ ਕੀ ਲਗਦੇ ਹਾਂ…

Posted On July - 5 - 2019 Comments Off on ਅਸੀਂ ਦੂਈਸ਼ੇਨ ਦੇ ਕੀ ਲਗਦੇ ਹਾਂ…
ਪਿਛਲੇ ਕੁਝ ਮਹੀਨਿਆਂ ਵਿਚ ਸਾਡਾ ਜ਼ਿਹਨ ਅਨੇਕਾਂ ਵਾਦਾਂ, ਪ੍ਰਤਿਵਾਦਾਂ, ਚਿੰਤਾਵਾਂ ਦਾ ਕੇਂਦਰ ਬਣਿਆ ਰਿਹਾ। ਚਿੰਤਾ ਸੀ ਕਿ ਅਸੀਂ ਭਾਰਤੀ, ਕੇਂਦਰ ਵਿਚ ਕਿਹੜੀ ਸਰਕਾਰ ਚੁਣਾਂਗੇ? ਪੰਜਾਬੀ ਜੀਅ ਕਿਧਰ ਖੜ੍ਹੇ ਹੋਣਗੇ? ਆਮ ਆਦਮੀ ਪਾਰਟੀ ਆਪਣੀ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਬਣੀ ਜਾਂ ਬਚੀ ਸਾਖ ਗਵਾ ਚੁੱਕੀ ਸੀ। ....

ਦਿਮਾਗੀ ਬੁਖਾਰ: ਲੱਛਣ ਅਤੇ ਰੋਕਥਾਮ

Posted On July - 5 - 2019 Comments Off on ਦਿਮਾਗੀ ਬੁਖਾਰ: ਲੱਛਣ ਅਤੇ ਰੋਕਥਾਮ
ਦਿਮਾਗੀ ਬੁਖਾਰ ਜਾਂ ਕਹਿ ਲਵੋ ਚਮਕੀ ਬੁਖਾਰ ਅੱਜਕੱਲ੍ਹ ਸੁਰਖੀਆ ਵਿਚ ਹੈ। ਇੰਸੇਫਲਾਈਟਿਸ, ਭਾਵ ਦਿਮਾਗੀ ਬੁਖਾਰ ਦਾ ਮਤਲਬ ਹੈ ਦਿਮਾਗ ਦੀ ਸੋਜਿਸ਼। ਇਹ ਬੁਖਾਰ ਜ਼ਿਆਦਾਤਰ ਕੁਪੋਸ਼ਤ ਬੱਚਿਆਂ, ਬਜ਼ੁਰਗਾਂ ਜਾਂ ਫਿਰ ਸਰੀਰ ਦੇ ਕਮਜ਼ੋਰ ਰੱਖਿਆ ਤੰਤਰ ਵਾਲੇ ਲੋਕਾਂ ਵਿਚ ਹੁੰਦਾ ਹੈ ....

ਮਾਹਵਾਰੀ: ਔਰਤ ਦੀ ਸਿਹਤ ਨਾਲ ਜੁੜੇ ਮਸਲੇ

Posted On July - 5 - 2019 Comments Off on ਮਾਹਵਾਰੀ: ਔਰਤ ਦੀ ਸਿਹਤ ਨਾਲ ਜੁੜੇ ਮਸਲੇ
26 ਅਪਰੈਲ ਨੂੰ ‘ਸਿਹਤ ਤੇ ਸਿੱਖਿਆ’ ਪੰਨੇ ਉੱਪਰ ਮੇਰਾ ਲੇਖ ‘ਮਾਹਵਾਰੀ ਬਾਰੇ ਗ਼ਲਤ ਧਾਰਨਾਵਾਂ’ ਛਪਿਆ ਸੀ। 29 ਅਪਰੈਲ 2019 ਨੂੰ ਇਸ ਲੇਖ ਬਾਰੇ ਅੰਬਰ ਕੌਰ ਦੀ ਚਿੱਠੀ ਛਪੀ ਜਿਸ ਵਿਚ ਉਨ੍ਹਾਂ ਮਾਹਵਾਰੀ ਦੌਰਾਨ ਸੈਨੇਟਰੀ ਪੈਡ ਅਤੇ ਕੱਪੜੇ ਦੀ ਵਰਤੋਂ ਉੱਪਰ ਸਵਾਲ ਉਠਾਏ ਸਨ। ....

ਸਰੀਰ ’ਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ…

Posted On June - 28 - 2019 Comments Off on ਸਰੀਰ ’ਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ…
ਅੱਜ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ ਜੁੜੇ ਹੋਏ ਹਨ; ਜਿਵੇਂ ਮੁਕਤੀ, ਭੂਤ, ਪ੍ਰੇਤ, ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ। ਧਰਮ ਦੇ ਨਾਂ ‘ਤੇ ਜਿਹੜੀ ਲੁੱਟ-ਖਸੁੱਟ ਹੁੰਦੀ ਹੈ, ਉਸ ਵਿਚ ਆਤਮਾ ਦਾ ਵੱਡਾ ਰੋਲ ਹੈ। ....

ਸਕੂਲਾਂ ਵਿਚ ਲਾਇਬ੍ਰੇਰੀਆਂ

Posted On June - 28 - 2019 Comments Off on ਸਕੂਲਾਂ ਵਿਚ ਲਾਇਬ੍ਰੇਰੀਆਂ
ਪੰਜਾਬ ਦੀ ਸਕੂਲ ਸਿੱਖਿਆ ਦੀ ਜੇ ਕੋਈ ਸਭ ਤੋਂ ਵੱਡੀ ਤ੍ਰਾਸਦੀ ਬਿਆਨ ਕਰਨੀ ਹੋਵੇ ਤਾਂ ਇਹ ਸਕੂਲਾਂ ਵਿਚ ਲਾਇਬ੍ਰੇਰੀ ਦੀ ਅਣਹੋਂਦ ਹੈ। ਜੇ ਗਿਣਤੀ ਕਰਨੀ ਹੋਵੇ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚੋਂ ਆਟੇ ਵਿਚ ਲੂਣ ਦੇ ਬਰਾਬਰ ਸਕੂਲਾਂ ਵਿਚ ਲਾਇਬ੍ਰੇਰੀ ਆਪਣੇ ਅਸਲੀ ਵਜੂਦ ਵਿਚ ਹੈ। ਬਾਕੀ ਦੇ ਸਕੂਲਾਂ ਵਿਚ ਲਾਇਬ੍ਰੇਰੀ ਦੀ ਹਾਲਤ ਖਾਨਾਪੂਰਤੀ ਵਾਲੀ ਹੈ। ....

ਡਾਕਟਰੀ ਕਿੱਤੇ ’ਚੋਂ ਮਨਫੀ ਹੋ ਰਹੀ ਨੈਤਿਕਤਾ

Posted On June - 28 - 2019 Comments Off on ਡਾਕਟਰੀ ਕਿੱਤੇ ’ਚੋਂ ਮਨਫੀ ਹੋ ਰਹੀ ਨੈਤਿਕਤਾ
ਭਾਰਤ ਵਿਚ ਕੌਮੀ ਡਾਕਟਰ ਦਿਵਸ ਜੁਲਾਈ ਨੂੰ ਮਨਾਇਆ ਜਾਂਦਾ ਹੈ। ਕਈ ਹੋਰ ਮੁਲਕਾਂ ਵਿਚ ਇਹ ਵੱਖ ਵੱਖ ਤਰੀਕਾਂ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਇਹ ਅਹਿਸਾਸ ਕਰਾਉਣਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਵਿਚ ਡਾਕਟਰਾਂ ਦੀ ਕਿੰਨੀ ਜ਼ਿਆਦਾ ਮਹੱਤਤਾ ਹੁੰਦੀ ਹੈ ਅਤੇ ਇਨ੍ਹਾਂ ਦੁਆਰਾ ਕੀਤੇ ਜਾਂਦੇ ਸਹੀ ਇਲਾਜ ਤੇ ਪ੍ਰੇਰਨਾ ਨਾਲ ਅਸੀਂ ਸਿਹਤਮੰਦ ਜ਼ਿੰਦਗੀ ਜੀਣ ਦੇ ਕਾਬਿਲ਼ ਬਣਦੇ ਹਾਂ। ....

ਮੈਡੀਕਲ ਸਿੱਖਿਆ ਤੇ ਐੱਮਬੀਬੀਐੱਸ ਦਾਖ਼ਲੇ

Posted On June - 21 - 2019 Comments Off on ਮੈਡੀਕਲ ਸਿੱਖਿਆ ਤੇ ਐੱਮਬੀਬੀਐੱਸ ਦਾਖ਼ਲੇ
ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਬਿਆਨ ਅਇਆ ਕਿ ਐੱਮਬੀਬੀਐੱਸ ਦਾ ਦਾਖ਼ਲਾ ਸਰਕਾਰ ਦੀ 6 ਜੂਨ 1996 ਦੀ ਰੈਜੀਡੈਂਸ ਨੀਤੀ ਅਨੁਸਾਰ ਹੋਵੇਗਾ। ....
Available on Android app iOS app
Powered by : Mediology Software Pvt Ltd.