ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਖ਼ਬਰਨਾਮਾ › ›

Featured Posts
ਸੋਮ ਪ੍ਰਕਾਸ਼ ਤੇ ਸਾਂਪਲਾ ਆਪਣੇ ਵਿਹੜੇ ‘ਕਮਲ’ ਖਿੜਾਉਣ ਲਈ ਕਾਹਲੇ

ਸੋਮ ਪ੍ਰਕਾਸ਼ ਤੇ ਸਾਂਪਲਾ ਆਪਣੇ ਵਿਹੜੇ ‘ਕਮਲ’ ਖਿੜਾਉਣ ਲਈ ਕਾਹਲੇ

ਪਾਲ ਸਿੰਘ ਨੌਲੀ ਜਲੰਧਰ, 21 ਸਤੰਬਰ ਭਾਜਪਾ ਲੀਡਰਸ਼ਿਪ ਵੱਲੋਂ ਧਾਰਾ 370 ਅਤੇ 35ਏ ਦੇ ਖ਼ਾਤਮੇ ਦੇ ਹੱਕ ਵਿਚ ਰੱਖੇ ਜਸ਼ਨਾਂ ਦੌਰਾਨ ਆਗੂਆਂ ਦਰਮਿਆਨ ਫਗਵਾੜਾ ਉਪ ਚੋਣ ਦੀ ਚਰਚਾ ਜ਼ਿਆਦਾ ਹੁੰਦੀ ਰਹੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਕੁਮਾਰ ਸਾਂਪਲਾ ਫਗਵਾੜਾ ਦੀ ਟਿਕਟ ਨੂੰ ਲੈ ਕੇ ਆਪੋ-ਆਪਣੇ ਘਰਾਂ ’ਚ ...

Read More

ਜ਼ਿਮਨੀ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ

ਜ਼ਿਮਨੀ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ

ਚੰਡੀਗੜ੍ਹ, 21 ਸਤੰਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ।  ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਨਿਰਪੱਖ ਅਤੇ ਆਜ਼ਾਦ ਚੋਣਾਂ ਯਕੀਨੀ ਬਣਾਏ ਜਾਣ ਦੀ ਅਪੀਲ ਕਰਦਿਆਂ ਸ੍ਰੀ ਬਾਦਲ ...

Read More

ਵਾਤਾਵਰਨ ਤਬਦੀਲੀ ਨਾਲ ਨਜਿੱਠਣ ’ਚ ਭਾਰਤ ਦੀ ਭੂਮਿਕਾ ਅਹਿਮ: ਗੁਟੇਰੇਜ਼

ਵਾਤਾਵਰਨ ਤਬਦੀਲੀ ਨਾਲ ਨਜਿੱਠਣ ’ਚ ਭਾਰਤ ਦੀ ਭੂਮਿਕਾ ਅਹਿਮ: ਗੁਟੇਰੇਜ਼

ਸੰਯੁਕਤ ਰਾਸ਼ਟਰ, 21 ਸਤੰਬਰ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਵਾਤਾਵਰਨ ਤਬਦੀਲੀ ਨਾਲ ਨਜਿੱਠਣ ਲਈ ਕੌਮਾਂਤਰੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਭਾਰਤ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਨਵਿਆਉਣਯੋਗ ਊਰਜਾ ਦੇ ਵਿਸਥਾਰ ਲਈ ‘ਬਿਹਤਰੀਨ ਕੋਸ਼ਿਸ਼ਾਂ’ ਕੀਤੀਆਂ ਹਨ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ...

Read More

ਪ੍ਰਧਾਨ ਮੰਤਰੀ ਨੂੰ ਗਲਤ ਬਿਆਨੀ ਸ਼ੋਭਾ ਨਹੀਂ ਦਿੰਦੀ: ਪਵਾਰ

ਪ੍ਰਧਾਨ ਮੰਤਰੀ ਨੂੰ ਗਲਤ ਬਿਆਨੀ ਸ਼ੋਭਾ ਨਹੀਂ ਦਿੰਦੀ: ਪਵਾਰ

ਅਹਿਮਦਨਗਰ, 21 ਸਤੰਬਰ ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਹੈ ਕਿ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਉਨ੍ਹਾਂ ਨੂੰ ਗਲਤ ਬਿਆਨੀ ਕਰਨਾ ਸ਼ੋਭਾ ਨਹੀਂ ਦਿੰਦਾ ਹੈ। ਜ਼ਿਕਰਯੋਗ ਹੈ ਕਿ ਨਾਸਿਕ ’ਚ ਵੀਰਵਾਰ ਨੂੰ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਦੋਸ਼ ਲਾਇਆ ਸੀ ਕਿ ...

Read More

ਵਾਤਾਵਰਨ ਤਬਦੀਲੀ ਖ਼ਿਲਾਫ਼ ਆਸਟਰੇਲੀਆ ਵਿੱਚ ਮੁਜ਼ਾਹਰੇ

ਵਾਤਾਵਰਨ ਤਬਦੀਲੀ ਖ਼ਿਲਾਫ਼ ਆਸਟਰੇਲੀਆ ਵਿੱਚ ਮੁਜ਼ਾਹਰੇ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 20 ਸਤੰਬਰ ਆਸਟਰੇਲੀਆ ਦੇ 110 ਸ਼ਹਿਰਾਂ, ਪਿੰਡਾਂ, ਕਸਬਿਆਂ ਅਤੇ ਮੁਲਕ ਭਰ ਵਿੱਚ ਸੰਸਦ ਮੈਂਬਰਾਂ ਦੇ ਦਫ਼ਤਰਾਂ ਮੂਹਰੇ ਅੱਜ ਲੱਖਾਂ ਲੋਕਾਂ ਨੇ ਵਾਤਾਵਰਨ ਤਬਦੀਲੀ ਵਿਰੁੱਧ ਰੈਲੀਆਂ ਕੱਢੀਆਂ। ਇਸ ਵਿੱਚ ਸਿਆਸਤਦਾਨਾਂ ਦੇ ਕੰਨ ਖੋਲ੍ਹਦੇ ਇਕੱਠਾਂ ਨੇ ਮੁੱਖ ਸ਼ਹਿਰਾਂ ਵਿੱਚ ਜਾਮ ਲਗਾ ਦਿੱਤਾ। ਇਕੱਲੇ ਮੈਲਬਰਨ ਵਿੱਚ ਸਭ ਤੋਂ ਵੱਧ ਕਰੀਬ ਇੱਕ ...

Read More

ਦੇਸ਼ ’ਚ ਸਾਉਣੀ ਦੀ ਭਰਵੀਂ ਫਸਲ ਹੋਵੇਗੀ: ਪਰਸ਼ੋਤਮ ਰੁਪਾਲਾ

ਦੇਸ਼ ’ਚ ਸਾਉਣੀ ਦੀ ਭਰਵੀਂ ਫਸਲ ਹੋਵੇਗੀ: ਪਰਸ਼ੋਤਮ ਰੁਪਾਲਾ

ਨਵੀਂ ਦਿੱਲੀ, 20 ਸਤੰਬਰ ਇਸ ਵਾਰ ਭਰਵੇਂ ਮੀਂਹ ਪੈਣ ਕਾਰਨ ਭਾਰਤ ਵਿੱਚ ਸਾਉਣੀ ਦੀ ਫਸਲ ਪਿਛਲੇ ਸਾਲ ਨਾਲੋਂ ਜ਼ਿਆਦਾ ਹੋਵੇਗੀ। ਕੇਂਦਰੀ ਰਾਜ ਖੇਤੀਬਾੜੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਦੱਸਿਆ ਕਿ ਭਾਰਤ ’ਚ ਸਾਉਣੀ ਫਸਲ ਦੀ ਪੈਦਾਵਾਰ ਪਿਛਲੇ ਸਾਲ ਦੇ 141.71 ਮਿਲੀਅਨ ਟਨ ਨਾਲੋਂ ਵੱਧ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਦੇਸ਼ ...

Read More

ਪਾਕਿ ਨੇ ਹਮੇਸ਼ਾ ਭਾਰਤ ਦੀ ਕੌਮੀ ਲੀਡਰਸ਼ਿਪ ਨੂੰ ਤੁੱਛ ਸਮਝਿਆ: ਧਨੋਆ

ਪਾਕਿ ਨੇ ਹਮੇਸ਼ਾ ਭਾਰਤ ਦੀ ਕੌਮੀ ਲੀਡਰਸ਼ਿਪ ਨੂੰ ਤੁੱਛ ਸਮਝਿਆ: ਧਨੋਆ

ਮੁੰਬਈ, 20 ਸਤੰਬਰ ਭਾਰਤੀ ਹਵਾਈ ਸੈਨਾ (ਆਈਏਐੱਫ) ਦੇ ਮੁਖੀ ਏਅਰ ਚੀਫ ਮਾਰਸ਼ਲ ਬੀ.ਐੱਸ. ਧਨੋਆ ਨੇ ਅੱਜ ਇੱਥੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਹੀ ਭਾਰਤ ਦੀ ਕੌਮੀ ਲੀਡਰਸ਼ਿਪ ਨੂੰ ਤੁੱਛ ਸਮਝਿਆ ਹੈ ਅਤੇ ਬਾਲਾਕੋਟ ਹਵਾਈ ਹਮਲਿਆਂ ਦੌਰਾਨ ਵੀ ਅਜਿਹਾ ਹੀ ਹੋਇਆ ਸੀ। ਇਸ ਮਹੀਨੇ ਦੇ ਅਖੀਰ ਵਿੱਚ ਸੇਵਾਮੁਕਤ ਹੋਣ ਵਾਲੇ ਆਈਏਐੱਫ ਮੁਖੀ ਇੱਥੇ ...

Read More


ਕੈਲਾਸ਼-ਮਾਨਸਰੋਵਰ ਯਾਤਰਾ ਸਮਾਪਤ

Posted On September - 9 - 2019 Comments Off on ਕੈਲਾਸ਼-ਮਾਨਸਰੋਵਰ ਯਾਤਰਾ ਸਮਾਪਤ
ਸਾਲਾਨਾ ਕੈਲਾਸ਼-ਮਾਨਸਰੋਵਰ ਯਾਤਰਾ ਅੱਜ ਮੁਕੰਮਲ ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ 41 ਸ਼ਰਧਾਲੂਆਂ ਦਾ ਜਥਾ ਉੱਤਰਾਖੰਡ ’ਚ ਲਿਪੂਲੇਖ ਦੱਰੇ ਰਾਹੀਂ ਤਿੱਬਤ ਤੋਂ ਸਵੇਰੇ ਸਾਢੇ ਸੱਤ ਵਜੇ ਭਾਰਤ ਪਰਤ ਆਇਆ। ....

ਗੋਦ ਲਏ ਬੱਚੇ ਵਾਪਸ ਕਰਨ ਦੇ ਕਾਰਨਾਂ ਦਾ ਪਤਾ ਲਗਾਏਗਾ ਕਮਿਸ਼ਨ

Posted On September - 9 - 2019 Comments Off on ਗੋਦ ਲਏ ਬੱਚੇ ਵਾਪਸ ਕਰਨ ਦੇ ਕਾਰਨਾਂ ਦਾ ਪਤਾ ਲਗਾਏਗਾ ਕਮਿਸ਼ਨ
ਬਾਲ ਅਧਿਕਾਰਾਂ ਨਾਲ ਸਬੰਧਤ ਦੇਸ਼ ਦੀ ਸਿਖ਼ਰਲੀ ਸੰਸਥਾ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਗੋਦ ਲਏ ਬੱਚਿਆਂ ਨੂੰ ਵਾਪਸ ਕਰਨ ਦਾ ਰੁਝਾਨ ਵਧਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤੱਥਾਂ ਦੀ ਖੋਜ ਸਬੰਧੀ ਮੁਹਿੰਮ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ....

ਸਖ਼ਤ ਆਵਾਜਾਈ ਨੇਮਾਂ ਦਾ ਮਕਸਦ ਸੜਕ ਹਾਦਸੇ ਘਟਾਉਣਾ: ਗਡਕਰੀ

Posted On September - 9 - 2019 Comments Off on ਸਖ਼ਤ ਆਵਾਜਾਈ ਨੇਮਾਂ ਦਾ ਮਕਸਦ ਸੜਕ ਹਾਦਸੇ ਘਟਾਉਣਾ: ਗਡਕਰੀ
ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਆਵਾਜਾਈ ਨੇਮਾਂ ਦਾ ਉਲੰਘਣ ਕਰਨ ’ਤੇ ਲਾਏ ਗਏ ਵੱਡੇ ਜੁਰਮਾਨਿਆਂ ਦਾ ਮੰਤਵ ਸੜਕ ਹਾਦਸਿਆਂ ਵਿਚ ਕਮੀ ਲਿਆਉਣਾ ਹੈ। ਗਡਕਰੀ ਨੇ ਕਿਹਾ ਕਿ ਜੇ ਕੋਈ ਵਿਅਕਤੀ ਨੇਮਾਂ ਦਾ ਪਾਲਣ ਕਰਦਾ ਹੈ ਤਾਂ ਉਸ ਨੂੰ ਜੁਰਮਾਨੇ ਦਾ ਭੈਅ ਨਹੀਂ ਹੋਣਾ ਚਾਹੀਦਾ। ....

ਸਾਹਿਰ ਲੁਧਿਆਣਵੀ ਦੇ ਹੱਥ ਲਿਖਤ ਨੋਟ ਤੇ ਕਵਿਤਾਵਾਂ ਕਬਾੜ ’ਚੋਂ ਲੱਭੀਆਂ

Posted On September - 9 - 2019 Comments Off on ਸਾਹਿਰ ਲੁਧਿਆਣਵੀ ਦੇ ਹੱਥ ਲਿਖਤ ਨੋਟ ਤੇ ਕਵਿਤਾਵਾਂ ਕਬਾੜ ’ਚੋਂ ਲੱਭੀਆਂ
ਉੱਘੇ ਉਰਦੂ ਸ਼ਾਇਰ ਤੇ ਗੀਤਕਾਰ ਸਾਹਿਰ ਲੁਧਿਆਣਵੀ ਦੇ ਕਈ ਬੇਸ਼ਕੀਮਤੀ ਹੱਥ ਲਿਖਤ ਪੱਤਰ, ਡਾਇਰੀਆਂ, ਨਜ਼ਮਾਂ ਤੇ ਕੁਝ ਫੋਟੋਆਂ ਮੁੰਬਈ ’ਚ ਇਕ ਕਬਾੜ ਦੀ ਦੁਕਾਨ ’ਤੇ ਮਿਲੀਆਂ ਸਨ ਤੇ ਇਸ ਨੂੰ ਇਕ ਗ਼ੈਰ ਸਰਕਾਰੀ ਸੰਗਠਨ (ਐਨਜੀਓ) ਨੇ ਸਿਰਫ਼ 3,000 ਰੁਪਏ ਅਦਾ ਕਰ ਕੇ ਸੰਭਾਲ ਲਿਆ ਹੈ। ....

ਮੈਲਬਰਨ ਵਿੱਚ ਪੰਜਾਬੀ ਨੌਜਵਾਨ ਦਾ ਕਤਲ

Posted On September - 9 - 2019 Comments Off on ਮੈਲਬਰਨ ਵਿੱਚ ਪੰਜਾਬੀ ਨੌਜਵਾਨ ਦਾ ਕਤਲ
ਤੇਜਸ਼ਦੀਪ ਸਿੰਘ ਅਜਨੌਦਾ/ਜਤਿੰਦਰ ਸਿੰਘ ਬਾਵਾ ਮੈਲਬਰਨ/ਸ੍ਰੀ ਗੋਇੰਦਵਾਲ ਸਾਹਿਬ, 8 ਸਤੰਬਰ ਇੱਥੋਂ ਦੇ ਪੱਛਮੀ ਖੇਤਰ ਮੈਡਸਟੋਨ ’ਚ ਇੱਕ ਪੰਜਾਬੀ ਵਿਦਿਆਰਥੀ ਨੇ ਆਪਣੇ ਹੀ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਧੂੰਦਾ ਨਾਲ ਸਬੰਧਤ ਪਰਮਜੀਤ ਸਿੰਘ (27) ਵਜੋਂ ਹੋਈ ਹੈ ਜੋ ਕਰੀਬ ਸਾਢੇ ਪੰਜ ਸਾਲ ਤੋਂ ਆਸਟਰੇਲੀਆ ’ਚ ਵਿਦਿਆਰਥੀ ਵੀਜ਼ੇ ’ਤੇ ਰਹਿ ਰਿਹਾ ਸੀ। ਇਹ ਘਟਨਾ ਸ਼ੁੱਕਰਵਾਰ ਰਾਤ ਉਸ ਸਮੇਂ ਵਾਪਰੀ 

ਦਿਨ ਦਿਹਾੜੇ ਗੈਂਗਸਟਰ ਦਾ ਕਤਲ

Posted On September - 9 - 2019 Comments Off on ਦਿਨ ਦਿਹਾੜੇ ਗੈਂਗਸਟਰ ਦਾ ਕਤਲ
ਨਵੀਂ ਦਿੱਲੀ: ਦਿੱਲੀ ਦੇ ਨਰੇਲਾ ਖੇਤਰ ’ਚ ਅੱਜ ਬਦਮਾਸ਼ਾਂ ਦੇ ਇੱਕ ਗਰੁੱਪ ਨੇ ਦਿਨ ਦਿਹਾੜੇ ਇੱਕ ਕਾਰ ’ਤੇ ਗੋਲੀਆਂ ਚਲਾ ਕੇ ਵਰਿੰਦਰ ਮਾਨ ਉਰਫ਼ ਕਾਲੇ (40) ਨਾਂ ਦੇ ਗੈਂਗਸਟਰ ਦਾ ਕਤਲ ਕਰ ਦਿੱਤਾ। ਇਹ ਘਟਨਾ ਸਵੇਰੇ 10.45 ਵਜੇ ਥਾਣੇ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਵਾਪਰੀ। -ਪੀਟੀਆਈ  

ਕਸ਼ਮੀਰ ਦੇ ਕਈ ਹਿੱਸਿਆਂ ’ਚ ਕਰਫਿਊ ਵਰਗੀਆਂ ਪਾਬੰਦੀਆਂ

Posted On September - 9 - 2019 Comments Off on ਕਸ਼ਮੀਰ ਦੇ ਕਈ ਹਿੱਸਿਆਂ ’ਚ ਕਰਫਿਊ ਵਰਗੀਆਂ ਪਾਬੰਦੀਆਂ
ਮੁਹੱਰਮ ਦਾ ਜਲੂਸ ਕੱਢਣ ਤੋਂ ਰੋਕਣ ਲਈ ਸ਼ਹਿਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਕਰਫਿਊ ਵਰਗੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਵੱਡੇ ਧਾਰਮਿਕ ਸਮਾਗਮਾਂ ਨਾਲ ਹਿੰਸਾ ਫੈਲ ਸਕਦੀ ਹੈ। ....

ਸ਼ੌਕ ਨਹੀਂ ਮਜਬੂਰੀਵੱਸ ਸੀਮਾ ਸੁਰੱਖਿਆ ਬਲ ਵਿਚ ਜਾਂਦੀਆਂ ਨੇ ਔਰਤਾਂ

Posted On September - 9 - 2019 Comments Off on ਸ਼ੌਕ ਨਹੀਂ ਮਜਬੂਰੀਵੱਸ ਸੀਮਾ ਸੁਰੱਖਿਆ ਬਲ ਵਿਚ ਜਾਂਦੀਆਂ ਨੇ ਔਰਤਾਂ
ਦੇਸ਼ ਦੇ ਸਭ ਤੋਂ ਵੱਡੇ ਸੀਮਾ ਸੁਰੱਖਿਆ ਬਲ ਬੀਐੱਸਐੱਫ ਵਿੱਚ ਸੁਰੱਖਿਆ ਕਰਮੀਆਂ ਦੇ ਦਲ ਵਿੱਚ ਔਰਤਾਂ ਦੀ ਭਰਤੀ ਪਿੱਛੇ ਮੁੱਖ ਵਜ੍ਹਾ ਦੇਸ਼ ਸੇਵਾ ਕਰਨ ਦੀ ਇੱਛਾ ਨਹੀਂ, ਸਗੋਂ ਵਿੱਤੀ ਸੁਰੱਖਿਆ ਹੈ। ਬੀਐੱਸਐੱਫ ਦੇ ਅਧਿਕਾਰੀ ਕੇ ਗਣੇਸ਼ ਵੱਲੋਂ ਕੀਤੇ ਗਏ ਅਧਿਐਨ ’ਚ ਇਹ ਗੱਲ ਸਾਹਮਣੇ ਆਈ ਹੈ। ....

ਪਾਕਿ ਵੱਲੋਂ ਰਾਜੌਰੀ ’ਚ ਭਾਰੀ ਗੋਲਾਬਾਰੀ

Posted On September - 9 - 2019 Comments Off on ਪਾਕਿ ਵੱਲੋਂ ਰਾਜੌਰੀ ’ਚ ਭਾਰੀ ਗੋਲਾਬਾਰੀ
ਪਾਕਿਸਤਾਨੀ ਸੈਨਾ ਨੇ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅਗਾਊਂ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਅਤੇ ਗੋਲੇ ਦਾਗੇ। ....

ਮੌਲਵੀ ਤੇ ਉਸ ਦੀ ਪਤਨੀ ਦੀ ਹੱਤਿਆ

Posted On September - 9 - 2019 Comments Off on ਮੌਲਵੀ ਤੇ ਉਸ ਦੀ ਪਤਨੀ ਦੀ ਹੱਤਿਆ
ਇੱਥੇ ਸੋਨੀਪਤ ਦੇ ਗਨੌਰ ਇਲਾਕੇ ਵਿੱਚ ਦੇਰ ਰਾਤ ਪਤੀ-ਪਤਨੀ ਦੀ ਹੱਤਿਆ ਕਰ ਦਿੱਤੀ ਗਈ। ਪਿੰਡ ਮਨਕ ਮਾਜਰੀ ਦੀ ਮਸਜਿਦ ਵਿਚ ਜਦੋਂ ਸਵੇਰੇ ਨਮਾਜੀ ਪੁੱਜੇ ਤਾਂ ਘਟਨਾ ਦਾ ਪਤਾ ਲੱਗਾ। ਪੁਲੀਸ ਨੇ ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ....

ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਬਚਾਇਆ

Posted On September - 9 - 2019 Comments Off on ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਬਚਾਇਆ
ਇੱਥੋਂ ਦੇ ਅੰਧੇਰੀ ਇਲਾਕੇ ਵਿੱਚ ਅੱਠਵੀਂ ਮੰਜ਼ਿਲ ’ਤੇ ਸਥਿਤ ਆਪਣੇ ਫਲੈਟ ਦੀ ਬਾਲਕੋਨੀ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕਰ ਰਹੀ ਇਕ 46 ਸਾਲਾ ਔਰਤ ਨੂੰ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਬਚਾਅ ਲਿਆ। ....

ਉੱਘੇ ਵਕੀਲ ਤੇ ਸਾਬਕਾ ਕੇਂਦਰੀ ਮੰਤਰੀ ਰਾਮ ਜੇਠਮਲਾਨੀ ਦਾ ਦੇਹਾਂਤ

Posted On September - 9 - 2019 Comments Off on ਉੱਘੇ ਵਕੀਲ ਤੇ ਸਾਬਕਾ ਕੇਂਦਰੀ ਮੰਤਰੀ ਰਾਮ ਜੇਠਮਲਾਨੀ ਦਾ ਦੇਹਾਂਤ
ਸੀਨੀਅਰ ਵਕੀਲ ਤੇ ਸਾਬਕਾ ਕੇਂਦਰੀ ਮੰਤਰੀ ਰਾਮ ਜੇਠਮਲਾਨੀ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਉਨ੍ਹਾਂ ਬੇਹੱਦ ਗੁੰਝਲਦਾਰ ਅਪਰਾਧਕ ਕੇਸ ਲੜੇ। ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਹੱਤਿਆ ਮਾਮਲਿਆਂ ਵਿਚ ਦੋਸ਼ੀਆਂ ਦਾ ਬਚਾਅ ਵੀ ਕੀਤਾ। ਜੇਠਮਲਾਨੀ ਨੇ ਨਵੀਂ ਦਿੱਲੀ ਸਥਿਤ ਆਪਣੀ ਰਿਹਾਇਸ਼ ’ਤੇ ਸਵੇਰੇ ਪੌਣੇ ਅੱਠ ਵਜੇ ਆਖ਼ਰੀ ਸਾਹ ਲਿਆ। ....

ਭਾਰਤ ਤੇ ਪਾਕਿ ਵਿਚਾਲੇ ਸਿੱਧੇ ਸੰਵਾਦ ਦਾ ਹਮਾਇਤੀ ਹੈ ਅਮਰੀਕਾ

Posted On September - 8 - 2019 Comments Off on ਭਾਰਤ ਤੇ ਪਾਕਿ ਵਿਚਾਲੇ ਸਿੱਧੇ ਸੰਵਾਦ ਦਾ ਹਮਾਇਤੀ ਹੈ ਅਮਰੀਕਾ
ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਤੇ ਹੋਰ ਸਬੰਧਤ ਮੁੱਦਿਆਂ ਉੱਤੇ ਸਿੱਧੀ ਗੱਲਬਾਤ ਦਾ ਸਮਰਥਨ ਕਰਦਾ ਹੈ ਤਾਂ ਕਿ ਦੋਵੇਂ ਗੁਆਂਢੀ ਮੁਲਕਾਂ ਵਿਚਾਲੇ ਤਣਾਅ ਘੱਟ ਹੋਵੇ। ....

ਵਿਦਿਆਰਥੀ ਦੀ ਮੌਤ ਦੇ ਰੋਸ ਵਜੋਂ ਸਕੂਲ ਨੂੰ ਅੱਗ ਲਗਾਈ

Posted On September - 8 - 2019 Comments Off on ਵਿਦਿਆਰਥੀ ਦੀ ਮੌਤ ਦੇ ਰੋਸ ਵਜੋਂ ਸਕੂਲ ਨੂੰ ਅੱਗ ਲਗਾਈ
ਪਾਠ ਯਾਦ ਕਰਕੇ ਨਾ ਆਉਣ ’ਤੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੀਤੀ ਗਈ ਕੁੱਟਮਾਰ ਕਾਰਨ ਹੋਈ ਮੌਤ ਤੋਂ ਗੁੱਸੇ ’ਚ ਆਏ ਵਿਦਿਆਰਥੀਆਂ ਦੇ ਇੱਕ ਗਰੁੱਪ ਨੇ ਸਕੂਲ ਨੂੰ ਅੱਗ ਲਗਾ ਦਿੱਤੀ। ਇਹ ਘਟਨਾ ਲੰਘੇ ਵੀਰਵਾਰ ਕੇਂਦਰੀ ਲਾਹੌਰ ਤੇ ਗੁਲਸ਼ਨ-ਏ-ਰਾਵੀ ਇਲਾਕੇ ਵਿਚਲੇ ਅਮੈਰੀਕਨ ਲਾਈਸਟੱਫ ਸਕੂਲ ’ਚ ਵਾਪਰੀ ਜਿੱਥੇ ਇੱਕ ਅਧਿਆਪਕ ਨੇ ਹਾਫਿਜ਼ ਹੁਨੈਨ ਬਿਲਾਲ ਨਾਂ ਦੇ ਦਸਵੀਂ ’ਚ ਪੜ੍ਹਦੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ....

ਸਾਡਾ ਪਰਮਾਣੂ ਭੰਡਾਰਨ ਤੇਜ਼ੀ ਨਾਲ ਵਧ ਰਿਹੈ: ਇਰਾਨ

Posted On September - 8 - 2019 Comments Off on ਸਾਡਾ ਪਰਮਾਣੂ ਭੰਡਾਰਨ ਤੇਜ਼ੀ ਨਾਲ ਵਧ ਰਿਹੈ: ਇਰਾਨ
ਇਰਾਨ 2015 ਦੇ ਆਪਣੇ ਪਰਮਾਣੂ ਸਮਝੌਤੇ ਦੀ ਉਲੰਘਣਾ ਕਰਦਿਆਂ ਯੂਰੇਨੀਅਮ ਨੂੰ ਸੋਧਣ ਲਈ ਉੱਨਤ ਤਕਨੀਕ (ਸੈਂਟ੍ਰੀਫਿਊਜ਼) ਦੀ ਵਰਤੋਂ ਕਰ ਰਿਹਾ ਹੈ। ਇੱਕ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਚਿਤਾਵਨੀ ਦਿੱਤੀ ਕਿ ਸਮਝੌਤੇ ਨੂੰ ਬਚਾਉਣ ਲਈ ਯੋਰਪ ਕੋਲ ਨਵੀਆਂ ਸ਼ਰਤਾਂ ਦੀ ਪੇਸ਼ਕਸ਼ ਖਾਤਰ ਕਾਫੀ ਘੱਟ ਸਮਾਂ ਬਚਿਆ ਹੈ। ....

ਮੁਗਾਬੇ ਦੇ ਦੇਹਾਂਤ ਮਗਰੋਂ ਜ਼ਿੰਬਾਬਵੇ ਵਿੱਚ ਰਾਸ਼ਟਰੀ ਸੋਗ

Posted On September - 8 - 2019 Comments Off on ਮੁਗਾਬੇ ਦੇ ਦੇਹਾਂਤ ਮਗਰੋਂ ਜ਼ਿੰਬਾਬਵੇ ਵਿੱਚ ਰਾਸ਼ਟਰੀ ਸੋਗ
ਜ਼ਿੰਬਾਬਵੇ ਦੇ ਸਾਬਕਾ ਰਾਸ਼ਟਰਪਤੀ ਰੌਬਰਟ ਮੁਗਾਬੇ ਦੇ ਦੇਹਾਂਤ ਮਗਰੋਂ ਦੇਸ਼ ਵਿੱਚ ਰਾਸ਼ਟਰੀ ਸੋਗ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਪਹਾੜੀ ’ਤੇ ਬਣੇ ਸਥਾਨ ’ਤੇ ਦਫਨਾਇਆ ਜਾਵੇਗਾ ਜੋ ਕਿ ਜ਼ਿੰਬਾਬਵੇ ’ਤੇ ਸਾਸ਼ਨ ਕਰਨ ਵਾਲੇ ਉੱਚ ਆਗੂਆਂ ਲਈ ਰਾਖਵੀਂ ਥਾਂ ਹੈ। ....
Available on Android app iOS app
Powered by : Mediology Software Pvt Ltd.