ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਖ਼ਬਰਨਾਮਾ › ›

Featured Posts
ਚੌਵੀ ਘੰਟੇ ’ਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ: ਹੁੱਡਾ

ਚੌਵੀ ਘੰਟੇ ’ਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ: ਹੁੱਡਾ

ਇਕਬਾਲ ਸਿੰਘ ਸ਼ਾਂਤ ਡੱਬਵਾਲੀ, 17 ਅਕਤੂਬਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਹਰਿਆਣਾ ਦੀ ਸਿਆਸੀ ਹਵਾ ਬਦਲ ਚੁੱਕੀ ਹੈ ਅਤੇ ਹੁਣ ਸੂਬੇ ’ਚ ਪੂਰੇ ਬਹੁਮੱਤ ਨਾਲ ਕਾਂਗਰਸ ਦੀ ਸਰਕਾਰ ਸੱਤਾ ਵਿੱਚ ਆਵੇਗੀ। ਸਰਕਾਰ ਬਣਨ ’ਤੇ ਪਹਿਲੇ 24 ਘੰਟੇ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸਾਬਕਾ ਮੁੱਖ ...

Read More

ਜੇਜੇਪੀ ਹਰਿਆਣਾ ਦੇ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵੀਆਂ ਰੱਖੇਗੀ

ਜੇਜੇਪੀ ਹਰਿਆਣਾ ਦੇ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵੀਆਂ ਰੱਖੇਗੀ

ਚੰਡੀਗੜ੍ਹ, 17 ਅਕਤੂਬਰ ਇਨੈਲੋ ਦੇ ਸਾਬਕਾ ਆਗੂ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਿਸ ’ਚ ਸਥਾਨਕ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵਾਂ ਰੱਖਣ ਦਾ ਵਾਅਦਾ ਕੀਤਾ ਗਿਆ ਹੈ। ਜੇਜੇਪੀ ਆਗੂ ਕੇ ਸੀ ਬਾਂਗੜ ਨੇ ਚੋਣ ਮਨੋਰਥ ਪੱਤਰ ...

Read More

ਪੰਜਾਬ ਦੀ ਜੰਮਪਲ ਸ੍ਰੀ ਸੈਣੀ ‘ਮਿਸ ਵਰਲਡ ਅਮੈਰਿਕਾ’ ਮੁਕਾਬਲੇ ਦੌਰਾਨ ਬੇਹੋਸ਼ ਹੋਈ

ਪੰਜਾਬ ਦੀ ਜੰਮਪਲ ਸ੍ਰੀ ਸੈਣੀ ‘ਮਿਸ ਵਰਲਡ ਅਮੈਰਿਕਾ’ ਮੁਕਾਬਲੇ ਦੌਰਾਨ ਬੇਹੋਸ਼ ਹੋਈ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਅਕਤੂਬਰ ਪੰਜਾਬ ਦੀ ਜੰਮਪਲ ਸ੍ਰੀ ਸੈਣੀ (23) ਅੱਜ ‘ਮਿਸ ਵਰਲਡ ਅਮੈਰਿਕਾ’ ਦੇ ਆਖ਼ਰੀ ਗੇੜ ਤੋਂ ਪਹਿਲਾਂ ਬੇਹੋਸ਼ ਹੋ ਗਈ। ਉਸ ਦੀ ਬੇਹੋਸ਼ੀ ਦੀ ਖ਼ਬਰ ਕਾਫ਼ੀ ਤੇਜ਼ੀ ਨਾਲ ਫੈਲੀ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਇੰਸਟਾਗ੍ਰਾਮ ਰਾਹੀਂ ਸ੍ਰੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਹਸਪਤਾਲ ਵਿਚ ਸੈਣੀ ਦੇ ...

Read More

ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਨਵੀਂ ਦਿੱਲੀ, 15 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਿੱਚ ਬਣੇ ਹਥਿਆਰਾਂ ਤੇ ਹੋਰ ਤਕਨੀਕ ਦੇ ਇਸਤੇਮਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਅਜਿਹਾ ਪ੍ਰਬੰਧ ਵਿਕਸਤ ਕਰਨ, ਜਿਸ ਵਿੱਚ ਰੱਖਿਆ ਨਾਲ ਜੁੜਿਆ ਸਾਰਾ ਸਾਜ਼ੋ-ਸਾਮਾਨ ਭਾਰਤ ਵਿੱਚ ਹੀ ...

Read More

ਭਾਰਤ ਨੂੰ ਬਹੁਸੰਖਿਅਕ ਰਾਸ਼ਟਰ ’ਚ ਤਬਦੀਲ ਕਰਨ ਦੇ ਯਤਨਾਂ ਨੇ ਅਰਥਚਾਰਾ ਕਮਜ਼ੋਰ ਕੀਤਾ: ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਨੇ ਦੇਸ਼ ਦੇ ਅਰਥਚਾਰੇ ਦੀ ਮੌਜੂਦਾ ਹਾਲਤ ਨੂੰ ‘ਮਨੁੱਖ ਵੱਲੋਂ ਸਹੇੜਿਆ ਦੁਖਾਂਤ’ ਦੱਸਦਿਆਂ ਕਿਹਾ ਕਿ ਭਾਰਤ ਨੂੰ ਬਹੁਸੰਖਿਅਕ ਮੁਲਕ ਵਿੱਚ ਤਬਦੀਲ ਕਰਨ ਦੇ ‘ਪ੍ਰਾਜੈਕਟ’ ਨੇ ਅਰਥਚਾਰੇ ਦੇ ਵਿਕਾਸ ਨੂੰ ‘ਪੂਰੀ ਤਰ੍ਹਾਂ ਕਮਜ਼ੋਰ’ ਬਣਾ ਦਿੱਤਾ ਹੈ। ਕਾਂਗਰਸ ਤਰਜਮਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ...

Read More

ਆਮਦਨ ਕਰ ਵਿਭਾਗ ਦੇ ਛਾਪੇ: ਚੋਣ ਕਮਿਸ਼ਨ ਕੋਲ ਪੁੱਜੀ ਕਾਂਗਰਸ

ਆਮਦਨ ਕਰ ਵਿਭਾਗ ਦੇ ਛਾਪੇ: ਚੋਣ ਕਮਿਸ਼ਨ ਕੋਲ ਪੁੱਜੀ ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਨੇ ਆਪਣੇ ਕਾਰਕੁਨਾਂ ਦੇ ਘਰਾਂ ਵਿਚ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰਨ ਦੇ ਮਾਮਲੇ ਵਿਚ ਅੱਜ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲਾਲਊ ਨੀਤੀ ਤਹਿਤ ਕਾਂਗਰਸ ਵੱਲੋਂ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕੀਤੀ ਜਾ ਰਹੀ ...

Read More

ਨੋਬੇਲ ਜਿੱਤਣ ’ਤੇ ਪ੍ਰਿਯੰਕਾ ਨੇ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ

ਨੋਬੇਲ ਜਿੱਤਣ ’ਤੇ ਪ੍ਰਿਯੰਕਾ ਨੇ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਨੋਬੇਲ ਪੁਰਸਕਾਰ ਜਿੱਤਣ ’ਤੇ ਭਾਰਤੀ ਮੂਲ ਦੇ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ ਹੈ ਤੇ ਆਸ ਪ੍ਰਗਟਾਈ ਹੈ ਕਿ ਪਾਰਟੀ ਦੀ ਘੱਟੋ-ਘੱਟ ਆਮਦਨ ਗਾਰੰਟੀ ਸਕੀਮ ਨਿਆਏ (ਐੱਨਵਾਈਏਵਾਈ), ਜਿਹੜੀ ਕਿ ਬੈਨਰਜੀ ਦੀ ਹੀ ਘਾੜਤ ਸੀ, ਇਕ ਦਿਨ ਹਕੀਕਤ ਬਣੇਗੀ। ਭਾਰਤੀ-ਅਮਰੀਕੀ ਅਭਿਜੀਤ ਬੈਨਰਜੀ, ਉਨ੍ਹਾਂ ...

Read More


ਗਾਇਕ ਮਾਂ ਬੋਲੀ ਦੀ ਸੇਵਾ ਨਹੀਂ ਸਗੋਂ ਦੌਲਤ ਨਾਲ ਝੋਲੀਆਂ ਭਰ ਰਹੇ ਨੇ: ਨਿੰਜਾ

Posted On September - 23 - 2019 Comments Off on ਗਾਇਕ ਮਾਂ ਬੋਲੀ ਦੀ ਸੇਵਾ ਨਹੀਂ ਸਗੋਂ ਦੌਲਤ ਨਾਲ ਝੋਲੀਆਂ ਭਰ ਰਹੇ ਨੇ: ਨਿੰਜਾ
ਪੰਜਾਬੀ ਦੇ ਪ੍ਰਮੁੱਖ ਗਾਇਕ ਅਤੇ ਅਭਿਨੇਤਾ ਨਿੰਜਾ ਨੇ ਕਿਹਾ ਹੈ ਕਿ ਕੁਝ ਪੰਜਾਬੀ ਗਾਇਕ ਮਾਂ ਬੋਲੀ ਦੀ ਸੇਵਾ ਕਰਨ ਦਾ ਦਾਅਵਾ ਕਰਦੇ ਹਨ ਪਰ ਇਸ ਦੇ ਉਲਟ ਪੰਜਾਬੀ ਭਾਸ਼ਾ ਨੇ ਉਨ੍ਹਾਂ ਦੀਆਂ ਸ਼ੌਹਰਤ, ਦੌਲਤ ਅਤੇ ਅਕਲ ਨਾਲ ਝੋਲੀਆਂ ਭਰੀਆਂ ਹਨ। ....

ਧਨੇਰ ਮਾਮਲਾ: ਮੁੱਖ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਤੈਅ ਹੋਣ ਮਗਰੋਂ ਮੋਤੀ ਮਹਿਲ ਵੱਲ ਮਾਰਚ ਟਲਿਆ

Posted On September - 23 - 2019 Comments Off on ਧਨੇਰ ਮਾਮਲਾ: ਮੁੱਖ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਤੈਅ ਹੋਣ ਮਗਰੋਂ ਮੋਤੀ ਮਹਿਲ ਵੱਲ ਮਾਰਚ ਟਲਿਆ
ਲੋਕ ਆਗੂ ਮਨਜੀਤ ਧਨੇਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਕਿਸਾਨਾਂ ਅਤੇ ਹੋਰ ਧਿਰਾਂ ਵੱੱਲੋਂ ਇਥੇ ਮਹਿਮਦਪੁਰ ਮੰਡੀ ’ਚ ਲਾਇਆ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਮੋਤੀ ਮਹਿਲ ਵੱਲ ਕੀਤਾ ਜਾਣ ਵਾਲਾ ਰੋਸ ਮਾਰਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨਾਲ 26 ਸਤੰਬਰ ਲਈ ਮੀਟਿੰਗ ਮੁਕੱਰਰ ਹੋਣ ’ਤੇ ਮੁਲਤਵੀ ਕਰ ਦਿੱਤਾ ਗਿਆ। ....

ਸਾਊਦੀ ਸ਼ਹਿਜ਼ਾਦੇ ਦੇ ਜੈੱਟ ’ਤੇ ਅਮਰੀਕਾ ਪੁੱਜਿਆ ਇਮਰਾਨ

Posted On September - 23 - 2019 Comments Off on ਸਾਊਦੀ ਸ਼ਹਿਜ਼ਾਦੇ ਦੇ ਜੈੱਟ ’ਤੇ ਅਮਰੀਕਾ ਪੁੱਜਿਆ ਇਮਰਾਨ
ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੂੰ ਅਮਰੀਕਾ ਫ਼ੇਰੀ ਲਈ ਆਪਣਾ ਨਿੱਜੀ ਜੈੱਟ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਖ਼ਾਨ ਸਾਊਦੀ ਅਰਬ ਦੀ ਦੋ ਰੋਜ਼ਾ ਫੇਰੀ ਮਗਰੋਂ ਸ਼ਹਿਜ਼ਾਦੇ ਦੇ ਨਿੱਜੀ ਜੈੱਟ ’ਤੇ ਅਮਰੀਕਾ ਲਈ ਰਵਾਨਾ ਹੋ ਗਏ। ....

ਸ਼ਾਰਦਾ ਘੁਟਾਲਾ: ਰਾਜੀਵ ਕੁਮਾਰ ਦੀ ਭਾਲ ਲਈ ਕਾਰਵਾਈ ਤੇਜ਼

Posted On September - 23 - 2019 Comments Off on ਸ਼ਾਰਦਾ ਘੁਟਾਲਾ: ਰਾਜੀਵ ਕੁਮਾਰ ਦੀ ਭਾਲ ਲਈ ਕਾਰਵਾਈ ਤੇਜ਼
ਕੋਲਕਾਤਾ, 22 ਸਤੰਬਰ ਸ਼ਾਰਦਾ ਪੌਂਜੀ ਘੁਟਾਲੇ ਵਿੱਚ ਸੰਮਨਾਂ ਤੋਂ ਬਚ ਰਹੇ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਦੀ ਭਾਲ ਵਿੱਚ ਸੀਬੀਆਈ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਰਾਜੀਵ ਕੁਮਾਰ ਸੀਬੀਆਈ ਦੇ ਸੰਮਨਾਂ ਤੋਂ ਬਚਣ ਲਈ ਲਾਪਤਾ ਹੋ ਗਏ ਹਨ। ਰਾਜੀਵ ਕੁਮਾਰ ਦੀ ਭਾਲ ਵਿੱਚ ਸੀਬੀਆਈ ਨੇ ਅਲੀਪੋਰੇ ਬਾਡੀਗਾਰਡ ਲਾਈਨਜ਼ ਅਤੇ ਰਾਜੀਵ ਕੁਮਾਰ ਦੀ ਰਿਹਾਇਸ਼ ਉੱਤੇ ਵੱਖ ਵੱਖ ਟੀਮਾਂ ਭੇਜੀਆਂ ਹਨ। ਰਾਜੀਵ ਕੁਮਾਰ ਇਸ ਵੇਲੇ ਪੱਛਮੀ ਬੰਗਾਲ ਸੀਆਈਡੀ ਦੇ ਵਧੀਕ ਡਾਇਰੈਕਟਰ ਜਨਰਲ 

ਯੂਕੇ ’ਚ ਪ੍ਰੈਕਟਿਸ ਦੇ ਚਾਹਵਾਨ ਡਾਕਟਰਾਂ ਤੇ ਹੋਰਨਾਂ ਨੂੰ ਆਇਲੈੱਟਸ ਤੇ ਟੋਫ਼ਲ ਦੀ ਲੋੜ ਨਹੀਂ

Posted On September - 23 - 2019 Comments Off on ਯੂਕੇ ’ਚ ਪ੍ਰੈਕਟਿਸ ਦੇ ਚਾਹਵਾਨ ਡਾਕਟਰਾਂ ਤੇ ਹੋਰਨਾਂ ਨੂੰ ਆਇਲੈੱਟਸ ਤੇ ਟੋਫ਼ਲ ਦੀ ਲੋੜ ਨਹੀਂ
ਨਵੀਂ ਦਿੱਲੀ, 22 ਸਤੰਬਰ ਯੂਕੇ ਵਿੱਚ ਪ੍ਰੈਕਟਿਸ ਕਰਨ ਦੇ ਚਾਹਵਾਨ ਡਾਕਟਰਾਂ, ਨਰਸਾਂ, ਡੈਂਟਿਸਟਾਂ (ਦੰਦਸਾਜ਼ਾਂ) ਤੇ ਮਿੱਡ-ਵਾਈਵਜ਼ (ਦਾਈਆਂ) ਨੂੰ ਹੁਣ ਅੰਗਰੇਜ਼ੀ ਭਾਸ਼ਾ ਵਿੱਚ ਪਕੜ/ਮੁਹਾਰਤ ਹਾਸਲ ਕਰਨ ਲਈ “O56L (ਟੋਫਲ) ਅਤੇ 95L“S (ਆਇਲਟਸ) ਜਿਹੇ ਟੈਸਟਾਂ ਵਿੱਚ ਬੈਠਣ ਦੀ ਲੋੜ ਨਹੀਂ ਰਹੇਗੀ। ਯੂਕੇ ਦੇ ਨਵੇਂ ਨੇਮਾਂ ਉਪਰੋਕਤ ਵਰਗਾਂ ਨੂੰ ਸਬੰਧਤ ਸਿਹਤ ਸੰਭਾਲ ਰੈਗੂਲੇਟਰ ਕੋਲ ਰਜਿਸਟਰ ਹੋਣ ਲਈ ਆਕੂਪੇਸ਼ਨਲ ਇੰਗਲਿਸ਼ ਟੈਸਟ (ਓਈਟੀ) ਚੰਗੇ ਨੰਬਰਾਂ ਨਾਲ ਲਾਜ਼ਮੀ ਪਾਸ ਕਰਨਾ ਹੋਵੇਗਾ। ਨਵੇਂ 

ਕਰਤਾਰਪੁਰ ਲਾਂਘਾ: ਜ਼ੀਰੋ ਲਾਈਨ ਕੋਲ ਦਸ ਦੂਰਬੀਨਾਂ ਲਾਈਆਂ ਜਾਣਗੀਆਂ

Posted On September - 23 - 2019 Comments Off on ਕਰਤਾਰਪੁਰ ਲਾਂਘਾ: ਜ਼ੀਰੋ ਲਾਈਨ ਕੋਲ ਦਸ ਦੂਰਬੀਨਾਂ ਲਾਈਆਂ ਜਾਣਗੀਆਂ
ਕੌਮਾਂਤਰੀ ਸੀਮਾ ਡੇਰਾ ਬਾਬਾ ਨਾਨਕ ਵਿਚ ਲੈਂਡ ਪੋਰਟ ਅਥਾਰਟੀ ਦੇ ਡਾਇਰੈਕਟਰ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਸੀਮਾ ’ਤੇ 300 ਫੁੱਟ ਉਚਾ ਕੌਮੀ ਝੰਡਾ ਲਗਾਉਣ, ਸ਼ਰਧਾਲੂਆਂ ਲਈ ਦਸ ਦੂਰਬੀਨਾਂ ਲਗਾਉਣ ਦਾ ਪ੍ਰਬੰਧ ਕਰਨ ’ਤੇ ਚਰਚਾ ਹੋਈ। ਇਸ ਦੇ ਨਾਲ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜ਼ੀਰੋ ਲਾਈਨ ਤੱਕ ਟੈਂਪੂ ਅਤੇ ਹੋਰ ਵਾਹਨਾਂ ਨੂੰ ਲੈ ਕੇ ਜਾਣ ਸਬੰਧੀ ਵੀ ਚਰਚਾ ਕੀਤੀ ਗਈ। ....

ਚੋਣ ਕਮਿਸ਼ਨ ਵਲੋਂ ਗੁਜਰਾਤ ’ਚ ਦੋ ਹੋਰ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ

Posted On September - 23 - 2019 Comments Off on ਚੋਣ ਕਮਿਸ਼ਨ ਵਲੋਂ ਗੁਜਰਾਤ ’ਚ ਦੋ ਹੋਰ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ
ਚੋਣ ਕਮਿਸ਼ਨ ਨੇ ਐਤਵਾਰ ਨੂੰ ਗੁਜਰਾਤ ਵਿੱਚ ਦੋ ਹੋਰ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਦੇਸ਼ ਵਿੱਚ ਹੁਣ ਜ਼ਿਮਨੀ ਚੋਣ ਹੋਣ ਵਾਲੇ ਹਲਕਿਆਂ ਦੀ ਗਿਣਤੀ 66 ਹੋ ਗਈ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪ੍ਰੈੱਸ ਨੋਟ ਅਨੁਸਾਰ ਗੁਜਰਾਤ ਦੇ ਰਾਧਨਪੁਰ ਅਤੇ ਬਿਆਡ ਵਿਧਾਨ ਸਭਾ ਹਲਕਿਆਂ ਲਈ ਅਤੇ ਬਿਹਾਰ ਦੇ ਸਮਸਤੀਪੁਰ ਲੋਕ ਸਭਾ ਹਲਕੇ ਲਈ 21 ਅਕਤੂਬਰ ਨੂੰ ....

ਅਗਲੇ ਸਾਲ ਜਨਵਰੀ ਤੋਂ ਚਾਲੂ ਹੋਵੇਗਾ ਨੈੱਟਗਰਿੱਡ

Posted On September - 23 - 2019 Comments Off on ਅਗਲੇ ਸਾਲ ਜਨਵਰੀ ਤੋਂ ਚਾਲੂ ਹੋਵੇਗਾ ਨੈੱਟਗਰਿੱਡ
ਇਮੀਗ੍ਰੇਸ਼ਨ, ਬੈਂਕਿੰਗ, ਵਿਅਕਤੀਗਤ ਕਰਦਾਤਾਵਾਂ, ਹਵਾਈ ਤੇ ਰੇਲ ਸਫ਼ਰ ਬਾਰੇ ਜਾਣਕਾਰੀਆਂ ਇੱਕੋ ਥਾਂ ਇਕੱਤਰ ਕਰਨ ਵਾਲਾ ਗੁੰਝਲਦਾਰ ਢਾਂਚਾ ‘ਨੈਟਗਰਿੱਡ’ ਜਨਵਰੀ 2020 ਤੱਕ ਚਾਲੂ ਕਰ ਦਿੱਤਾ ਜਾਵੇਗਾ। ‘ਨੈਸ਼ਨਲ ਇੰਟੈਲੀਜੈਂਸ ਗਰਿੱਡ’ ਜਾਂ ‘ਨੈਟਗਰਿੱਡ’ ਉੱਤੇ 3,400 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਤੇ ਹਾਲ ਹੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਜਾਇਜ਼ਾ ਲਿਆ ਹੈ। ਇਹ ਪ੍ਰਾਜੈਕਟ 2008 ਦੇ ਮੁੰਬਈ ਹਮਲਿਆਂ ਤੋਂ ਬਾਅਦ ਲਾਂਚ ਕੀਤਾ ਗਿਆ ਸੀ ਤੇ ....

ਪੰਪ ਚੋਰੀ ਕਰਨ ਦੇ ਦੋਸ਼ ਹੇਠ ਦਲਿਤ ਦੀ ਕੁੱਟ-ਕੁੱਟ ਕੇ ਹੱਤਿਆ

Posted On September - 23 - 2019 Comments Off on ਪੰਪ ਚੋਰੀ ਕਰਨ ਦੇ ਦੋਸ਼ ਹੇਠ ਦਲਿਤ ਦੀ ਕੁੱਟ-ਕੁੱਟ ਕੇ ਹੱਤਿਆ
ਕੋਟਾ, 22 ਸਤੰਬਰ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ’ਚ ਪਾਣੀ ਦਾ ਪੰਪ ਚੋਰੀ ਕਰਨ ਦੇ ਦੋਸ਼ ਹੇਠ ਕੁਝ ਵਿਅਕਤੀਆਂ ਨੇ ਦਲਿਤ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਐੱਸਐੱਚਓ ਨੈਨੂਰਾਮ ਮੀਣਾ ਨੇ ਦੱਸਿਆ ਕਿ ਘਟਨਾ ਘਟੋਲੀ ਇਲਾਕੇ ’ਚ ਸ਼ਨਿਚਰਵਾਰ ਸਵੇਰੇ ਵਾਪਰੀ। ਆਪਣੇ ਖੇਤਾਂ ’ਚੋਂ ਪੰਪ ਚੋਰੀ ਕਰਨ ਦੇ ਦੋਸ਼ ਹੇਠ ਪੁਰੀਲਾਲ ਤੰਵਰ (60), ਉਸ ਦੇ ਦੋ ਪੁੱਤਰਾਂ ਦੇਵੀ ਸਿੰਘ (23) ਤੇ ਮੋਹਨ (20) ਅਤੇ ਸੱਤ ਹੋਰ ਅਣਪਛਾਤੇ ਵਿਅਕਤੀਆਂ ਨੇ ਮੇਵਾਖੇੜਾ ਪਿੰਡ ਦੇ ਧੂਲੀਚੰਦ ਮੀਣਾ (40) ਨੂੰ ਘੇਰ ਕੇ 

ਮੋਦੀ ਦੀ ਕਸ਼ਮੀਰੀਆਂ ਨਾਲ ਗਲਵੱਕੜੀ ਖੋਖਲਾ ਵਾਅਦਾ: ਨੈਸ਼ਨਲ ਕਾਨਫਰੰਸ

Posted On September - 22 - 2019 Comments Off on ਮੋਦੀ ਦੀ ਕਸ਼ਮੀਰੀਆਂ ਨਾਲ ਗਲਵੱਕੜੀ ਖੋਖਲਾ ਵਾਅਦਾ: ਨੈਸ਼ਨਲ ਕਾਨਫਰੰਸ
ਨੈਸ਼ਨਲ ਕਾਨਫਰੰਸ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਸ਼ਮੀਰੀਆਂ ਨੂੰ ਗਲਵੱਕੜੀ ’ਚ ਲੈ ਕੇ ਕਸ਼ਮੀਰ ਨੂੰ ਜੰਨਤ ਬਣਾਉਣ ਦਾ ਬਿਆਨ ਖੋਖਲਾ ਜਾਪਦਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਵੱਲੋਂ ਉਠਾਏ ਗਏ ਕਦਮ ਉਨ੍ਹਾਂ ਦੇ ਬਿਆਨਾਂ ਨੂੰ ਝੂਠਾ ਸਾਬਿਤ ਕਰਦੇ ਹਨ। ....

ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ

Posted On September - 22 - 2019 Comments Off on ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ
ਇੱਥੇ ਅੱਜ ਇੱਕ ਜਹਾਜ਼ ਵਿੱਚ ਤਕਨੀਕੀ ਨੁਕਸ ਪੈ ਜਾਣ ਕਾਰਨ ਉਸ ਨੂੰ ਉਡਣ ਤੋਂ ਕਰੀਬ 40 ਮਿੰਟਾਂ ਮਗਰੋਂ ਹਵਾਈ ਅੱਡੇ ’ਤੇ ਉਤਾਰਨਾ ਪਿਆ। ਚੇਨੱਈ ਤੋਂ ਦੋਹਾ ਜਾ ਰਹੀ ਉਡਾਣ ਵਿੱਚ ਜਦੋਂ ਤਕਨੀਕੀ ਨੁਕਸ ਦਾ ਪਤਾ ਲੱਗਿਆ ਤਾਂ ਪਾਇਲਟ ਨੇ ਇਸ ਦੀ ਜਾਣਕਾਰੀ ਹਵਾਈ ਜਹਾਜ਼ ਦੇ ਅਮਲੇ ਨੂੰ ਦਿੱਤੀ। ....

ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ

Posted On September - 22 - 2019 Comments Off on ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ
ਗੁਜਰਾਤ ਵਿਧਾਨ ਸਭਾ ਦੀਆਂ ਸਿਰਫ਼ ਚਾਰ ਸੀਟਾਂ ’ਤੇ ਜ਼ਿਮਨੀ ਚੋਣ ਕਰਾਉਣ ਦੇ ਐਲਾਨ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਚੋਣ ਕਮਿਸ਼ਨ ਦੀ ਆਲੋਚਨਾ ਕੀਤੀ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਚੋਣ ਕਮਿਸ਼ਨ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਜਿਸ ਕਰਕੇ ਉਸ ਨੇ ਬਾਕੀ ਤਿੰਨ ਖਾਲੀ ਹੋਈਆਂ ਸੀਟਾਂ ’ਤੇ ਚੋਣਾਂ ਕਰਾਉਣ ਦਾ ਐਲਾਨ ਨਹੀਂ ਕੀਤਾ ਹੈ। ....

ਪ੍ਰਧਾਨ ਮੰਤਰੀ ਨੂੰ ਗਲਤ ਬਿਆਨੀ ਸ਼ੋਭਾ ਨਹੀਂ ਦਿੰਦੀ: ਪਵਾਰ

Posted On September - 22 - 2019 Comments Off on ਪ੍ਰਧਾਨ ਮੰਤਰੀ ਨੂੰ ਗਲਤ ਬਿਆਨੀ ਸ਼ੋਭਾ ਨਹੀਂ ਦਿੰਦੀ: ਪਵਾਰ
ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਹੈ ਕਿ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਉਨ੍ਹਾਂ ਨੂੰ ਗਲਤ ਬਿਆਨੀ ਕਰਨਾ ਸ਼ੋਭਾ ਨਹੀਂ ਦਿੰਦਾ ਹੈ। ਜ਼ਿਕਰਯੋਗ ਹੈ ਕਿ ਨਾਸਿਕ ’ਚ ਵੀਰਵਾਰ ਨੂੰ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਦੋਸ਼ ਲਾਇਆ ਸੀ ਕਿ ਸ਼ਰਦ ਪਵਾਰ ਨੂੰ ਗੁਆਂਢੀ ਮੁਲਕ ਪਾਕਿਸਤਾਨ ਵਧੀਆ ਲਗਦਾ ਹੈ। ....

ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਦਾ ਅਸਤੀਫ਼ਾ ਪ੍ਰਵਾਨ

Posted On September - 22 - 2019 Comments Off on ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਦਾ ਅਸਤੀਫ਼ਾ ਪ੍ਰਵਾਨ
ਸਰਕਾਰ ਨੇ ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਵੀ ਕੇ ਤਾਹਿਲਰਮਾਨੀ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਉਨ੍ਹਾਂ ਦਾ ਅਸਤੀਫ਼ਾ 6 ਸਤੰਬਰ ਤੋਂ ਮਨਜ਼ੂਰ ਕਰ ਲਿਆ ਗਿਆ ਹੈ। ਸੁਪਰੀਮ ਕੋਰਟ ਕੌਲਿਜੀਅਮ ਨੇ ਤਾਹਿਲਰਮਾਨੀ ਦਾ ਮੇਘਾਲਿਆ ਹਾਈ ਕੋਰਟ ’ਚ ਤਬਾਦਲਾ ਕਰ ਦਿੱਤਾ ਸੀ ਜਿਸ ਦੀ ਨਜ਼ਰਸਾਨੀ ਲਈ ਕੀਤੀ ਬੇਨਤੀ ਨੂੰ ਨਕਾਰੇ ਜਾਣ ਮਗਰੋਂ ਉਨ੍ਹਾਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ....

ਚਿਨਮਯਾਨੰਦ ਮਾਮਲਾ: ਫਿਰੌਤੀ ਲਈ ਪੀੜਤਾ ਤੇ ਤਿੰਨ ਸਾਥੀਆਂ ਖ਼ਿਲਾਫ਼ ਕੇਸ ਦਰਜ

Posted On September - 22 - 2019 Comments Off on ਚਿਨਮਯਾਨੰਦ ਮਾਮਲਾ: ਫਿਰੌਤੀ ਲਈ ਪੀੜਤਾ ਤੇ ਤਿੰਨ ਸਾਥੀਆਂ ਖ਼ਿਲਾਫ਼ ਕੇਸ ਦਰਜ
ਭਾਜਪਾ ਆਗੂ ਸਵਾਮੀ ਚਿਨਮਯਾਨੰਦ ਵਿਰੁੱਧ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਅਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਫਿਰੌਤੀ ਮੰਗਣ ਦਾ ਕੇਸ ਦਰਜ ਕੀਤਾ ਹੈ। ....

ਵਾਤਾਵਰਨ ਤਬਦੀਲੀ ਨਾਲ ਨਜਿੱਠਣ ’ਚ ਭਾਰਤ ਦੀ ਭੂਮਿਕਾ ਅਹਿਮ: ਗੁਟੇਰੇਜ਼

Posted On September - 22 - 2019 Comments Off on ਵਾਤਾਵਰਨ ਤਬਦੀਲੀ ਨਾਲ ਨਜਿੱਠਣ ’ਚ ਭਾਰਤ ਦੀ ਭੂਮਿਕਾ ਅਹਿਮ: ਗੁਟੇਰੇਜ਼
ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਵਾਤਾਵਰਨ ਤਬਦੀਲੀ ਨਾਲ ਨਜਿੱਠਣ ਲਈ ਕੌਮਾਂਤਰੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਭਾਰਤ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਨਵਿਆਉਣਯੋਗ ਊਰਜਾ ਦੇ ਵਿਸਥਾਰ ਲਈ ‘ਬਿਹਤਰੀਨ ਕੋਸ਼ਿਸ਼ਾਂ’ ਕੀਤੀਆਂ ਹਨ। ....
Available on Android app iOS app
Powered by : Mediology Software Pvt Ltd.