ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਖ਼ਬਰਨਾਮਾ › ›

Featured Posts
ਚੌਵੀ ਘੰਟੇ ’ਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ: ਹੁੱਡਾ

ਚੌਵੀ ਘੰਟੇ ’ਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ: ਹੁੱਡਾ

ਇਕਬਾਲ ਸਿੰਘ ਸ਼ਾਂਤ ਡੱਬਵਾਲੀ, 17 ਅਕਤੂਬਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਹਰਿਆਣਾ ਦੀ ਸਿਆਸੀ ਹਵਾ ਬਦਲ ਚੁੱਕੀ ਹੈ ਅਤੇ ਹੁਣ ਸੂਬੇ ’ਚ ਪੂਰੇ ਬਹੁਮੱਤ ਨਾਲ ਕਾਂਗਰਸ ਦੀ ਸਰਕਾਰ ਸੱਤਾ ਵਿੱਚ ਆਵੇਗੀ। ਸਰਕਾਰ ਬਣਨ ’ਤੇ ਪਹਿਲੇ 24 ਘੰਟੇ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸਾਬਕਾ ਮੁੱਖ ...

Read More

ਜੇਜੇਪੀ ਹਰਿਆਣਾ ਦੇ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵੀਆਂ ਰੱਖੇਗੀ

ਜੇਜੇਪੀ ਹਰਿਆਣਾ ਦੇ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵੀਆਂ ਰੱਖੇਗੀ

ਚੰਡੀਗੜ੍ਹ, 17 ਅਕਤੂਬਰ ਇਨੈਲੋ ਦੇ ਸਾਬਕਾ ਆਗੂ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਿਸ ’ਚ ਸਥਾਨਕ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵਾਂ ਰੱਖਣ ਦਾ ਵਾਅਦਾ ਕੀਤਾ ਗਿਆ ਹੈ। ਜੇਜੇਪੀ ਆਗੂ ਕੇ ਸੀ ਬਾਂਗੜ ਨੇ ਚੋਣ ਮਨੋਰਥ ਪੱਤਰ ...

Read More

ਪੰਜਾਬ ਦੀ ਜੰਮਪਲ ਸ੍ਰੀ ਸੈਣੀ ‘ਮਿਸ ਵਰਲਡ ਅਮੈਰਿਕਾ’ ਮੁਕਾਬਲੇ ਦੌਰਾਨ ਬੇਹੋਸ਼ ਹੋਈ

ਪੰਜਾਬ ਦੀ ਜੰਮਪਲ ਸ੍ਰੀ ਸੈਣੀ ‘ਮਿਸ ਵਰਲਡ ਅਮੈਰਿਕਾ’ ਮੁਕਾਬਲੇ ਦੌਰਾਨ ਬੇਹੋਸ਼ ਹੋਈ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਅਕਤੂਬਰ ਪੰਜਾਬ ਦੀ ਜੰਮਪਲ ਸ੍ਰੀ ਸੈਣੀ (23) ਅੱਜ ‘ਮਿਸ ਵਰਲਡ ਅਮੈਰਿਕਾ’ ਦੇ ਆਖ਼ਰੀ ਗੇੜ ਤੋਂ ਪਹਿਲਾਂ ਬੇਹੋਸ਼ ਹੋ ਗਈ। ਉਸ ਦੀ ਬੇਹੋਸ਼ੀ ਦੀ ਖ਼ਬਰ ਕਾਫ਼ੀ ਤੇਜ਼ੀ ਨਾਲ ਫੈਲੀ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਇੰਸਟਾਗ੍ਰਾਮ ਰਾਹੀਂ ਸ੍ਰੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਹਸਪਤਾਲ ਵਿਚ ਸੈਣੀ ਦੇ ...

Read More

ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਨਵੀਂ ਦਿੱਲੀ, 15 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਿੱਚ ਬਣੇ ਹਥਿਆਰਾਂ ਤੇ ਹੋਰ ਤਕਨੀਕ ਦੇ ਇਸਤੇਮਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਅਜਿਹਾ ਪ੍ਰਬੰਧ ਵਿਕਸਤ ਕਰਨ, ਜਿਸ ਵਿੱਚ ਰੱਖਿਆ ਨਾਲ ਜੁੜਿਆ ਸਾਰਾ ਸਾਜ਼ੋ-ਸਾਮਾਨ ਭਾਰਤ ਵਿੱਚ ਹੀ ...

Read More

ਭਾਰਤ ਨੂੰ ਬਹੁਸੰਖਿਅਕ ਰਾਸ਼ਟਰ ’ਚ ਤਬਦੀਲ ਕਰਨ ਦੇ ਯਤਨਾਂ ਨੇ ਅਰਥਚਾਰਾ ਕਮਜ਼ੋਰ ਕੀਤਾ: ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਨੇ ਦੇਸ਼ ਦੇ ਅਰਥਚਾਰੇ ਦੀ ਮੌਜੂਦਾ ਹਾਲਤ ਨੂੰ ‘ਮਨੁੱਖ ਵੱਲੋਂ ਸਹੇੜਿਆ ਦੁਖਾਂਤ’ ਦੱਸਦਿਆਂ ਕਿਹਾ ਕਿ ਭਾਰਤ ਨੂੰ ਬਹੁਸੰਖਿਅਕ ਮੁਲਕ ਵਿੱਚ ਤਬਦੀਲ ਕਰਨ ਦੇ ‘ਪ੍ਰਾਜੈਕਟ’ ਨੇ ਅਰਥਚਾਰੇ ਦੇ ਵਿਕਾਸ ਨੂੰ ‘ਪੂਰੀ ਤਰ੍ਹਾਂ ਕਮਜ਼ੋਰ’ ਬਣਾ ਦਿੱਤਾ ਹੈ। ਕਾਂਗਰਸ ਤਰਜਮਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ...

Read More

ਆਮਦਨ ਕਰ ਵਿਭਾਗ ਦੇ ਛਾਪੇ: ਚੋਣ ਕਮਿਸ਼ਨ ਕੋਲ ਪੁੱਜੀ ਕਾਂਗਰਸ

ਆਮਦਨ ਕਰ ਵਿਭਾਗ ਦੇ ਛਾਪੇ: ਚੋਣ ਕਮਿਸ਼ਨ ਕੋਲ ਪੁੱਜੀ ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਨੇ ਆਪਣੇ ਕਾਰਕੁਨਾਂ ਦੇ ਘਰਾਂ ਵਿਚ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰਨ ਦੇ ਮਾਮਲੇ ਵਿਚ ਅੱਜ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲਾਲਊ ਨੀਤੀ ਤਹਿਤ ਕਾਂਗਰਸ ਵੱਲੋਂ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕੀਤੀ ਜਾ ਰਹੀ ...

Read More

ਨੋਬੇਲ ਜਿੱਤਣ ’ਤੇ ਪ੍ਰਿਯੰਕਾ ਨੇ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ

ਨੋਬੇਲ ਜਿੱਤਣ ’ਤੇ ਪ੍ਰਿਯੰਕਾ ਨੇ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਨੋਬੇਲ ਪੁਰਸਕਾਰ ਜਿੱਤਣ ’ਤੇ ਭਾਰਤੀ ਮੂਲ ਦੇ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ ਹੈ ਤੇ ਆਸ ਪ੍ਰਗਟਾਈ ਹੈ ਕਿ ਪਾਰਟੀ ਦੀ ਘੱਟੋ-ਘੱਟ ਆਮਦਨ ਗਾਰੰਟੀ ਸਕੀਮ ਨਿਆਏ (ਐੱਨਵਾਈਏਵਾਈ), ਜਿਹੜੀ ਕਿ ਬੈਨਰਜੀ ਦੀ ਹੀ ਘਾੜਤ ਸੀ, ਇਕ ਦਿਨ ਹਕੀਕਤ ਬਣੇਗੀ। ਭਾਰਤੀ-ਅਮਰੀਕੀ ਅਭਿਜੀਤ ਬੈਨਰਜੀ, ਉਨ੍ਹਾਂ ...

Read More


ਸ਼ਾਰਦਾ ਘੁਟਾਲਾ: ਰਾਜੀਵ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

Posted On September - 22 - 2019 Comments Off on ਸ਼ਾਰਦਾ ਘੁਟਾਲਾ: ਰਾਜੀਵ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ
ਪੱਛਮੀ ਬੰਗਾਲ ਦੀ ਅਲੀਪੁਰ ਵਿਚਲੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਾਰਦਾ ਚਿੱਟ ਫੰਡ ਘੁਟਾਲੇ ਵਿੱਚ ਸੀਬੀਆਈ ਸੰਮਨ ਤੋਂ ਬਚ ਰਹੇ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਦੀ ਅਗਾਊਂ ਜ਼ਮਾਨਤ ਅਰਜ਼ੀ ਸ਼ਨਿਚਰਵਾਰ ਨੂੰ ਖਾਰਜ ਕਰ ਦਿੱਤੀ। ....

ਜੈਸ਼ ਦੇ ਧਮਕੀ ਵਾਲੇ ਪੋਸਟਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

Posted On September - 22 - 2019 Comments Off on ਜੈਸ਼ ਦੇ ਧਮਕੀ ਵਾਲੇ ਪੋਸਟਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਕਥਿਤ ਤੌਰ ’ਤੇ ਲੋਕਾਂ ਨੂੰ ਧਮਕਾਉਣ ਵਾਲੇ ਜੈਸ਼ ਏ ਮੁਹੰਮਦ ਦੇ ਪੋਸਟਰ ਪ੍ਰਚਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਲਾਧੋ ਪਿੰਡ ਤੋਂ ਕਾਬੂ ਕੀਤਾ ਗਿਆ ਹੈ। ....

ਜ਼ਿਮਨੀ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ

Posted On September - 22 - 2019 Comments Off on ਜ਼ਿਮਨੀ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ
ਚੰਡੀਗੜ੍ਹ, 21 ਸਤੰਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ।  ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਨਿਰਪੱਖ ਅਤੇ ਆਜ਼ਾਦ ਚੋਣਾਂ ਯਕੀਨੀ ਬਣਾਏ ਜਾਣ ਦੀ ਅਪੀਲ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਜ਼ਲਾਲਤ ਤੋਂ ਬਚਣ ਲਈ ਸੂਬੇ ਦੀ ਸੱਤਾਧਿਰ ਜ਼ਿਮਨੀ ਚੋਣਾਂ ਵਿੱਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਸੂਬੇ ਦੇ 

ਮਹਾਰਾਸ਼ਟਰ ਚੋਣਾਂ: ਸੈਨਾ ਤੇ ਭਾਜਪਾ ਵਲੋਂ 220 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ

Posted On September - 22 - 2019 Comments Off on ਮਹਾਰਾਸ਼ਟਰ ਚੋਣਾਂ: ਸੈਨਾ ਤੇ ਭਾਜਪਾ ਵਲੋਂ 220 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ
ਭਾਰਤ ਦੇ ਚੋਣ ਕਮਿਸ਼ਨ ਵਲੋਂ ਚੋਣ ਸ਼ਡਿਊਲ ਜਾਰੀ ਕੀਤੇ ਜਾਣ ਤੋਂ ਕੁਝ ਹੀ ਘੰਟਿਆਂ ਬਾਅਦ ਅੱਜ ਸ਼ਿਵ ਸੈਨਾ ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਵਿਚ ਲਗਾਤਾਰ ਦੂਜੀ ਵਾਰ ਗੱਠਜੋੜ ਸਰਕਾਰ ਬਣੇਗੀ। ਮਹਾਰਾਸ਼ਟਰ ਵਿੱਚ ਚੋਣਾਂ 21 ਅਕਤੂਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ....

ਜ਼ਿਮਨੀ ਚੋਣਾਂ: ਰਾਜਸੀ ਧਿਰਾਂ ਲਈ ਇੱਕ ਹੋਰ ਸਿਆਸੀ ਪ੍ਰੀਖਿਆ

Posted On September - 22 - 2019 Comments Off on ਜ਼ਿਮਨੀ ਚੋਣਾਂ: ਰਾਜਸੀ ਧਿਰਾਂ ਲਈ ਇੱਕ ਹੋਰ ਸਿਆਸੀ ਪ੍ਰੀਖਿਆ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣਾਂ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ (‘ਆਪ’) ਅਤੇ ਲੋਕ ਇਨਸਾਫ਼ ਪਾਰਟੀ ਲਈ ਵੱਡੀ ਪ੍ਰੀਖਿਆ ਹੋਣਗੀਆਂ। ਇਨ੍ਹਾਂ ਹਲਕਿਆਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰਨ ਦਾ ਅਮਲ 23 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ 30 ਸਤੰਬਰ ਤੱਕ ਕਾਗਜ਼ ਦਾਖ਼ਲ ਕੀਤੇ ਜਾ ਸਕਣਗੇ। ਇਸ ਤਰ੍ਹਾਂ ਸਿਆਸੀ ਧਿਰਾਂ ....

ਪਾਣੀਆਂ ਦਾ ਮੁੱਦਾ: ਹੁਣ ਵੱਡੇ ਭਰਾ ਵਾਲੀ ਰੱਟ ਬੰਦ ਕਰੋ: ਰਾਜੇਵਾਲ

Posted On September - 22 - 2019 Comments Off on ਪਾਣੀਆਂ ਦਾ ਮੁੱਦਾ: ਹੁਣ ਵੱਡੇ ਭਰਾ ਵਾਲੀ ਰੱਟ ਬੰਦ ਕਰੋ: ਰਾਜੇਵਾਲ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹਰਿਆਣੇ ਨਾਲ ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਨੂੰ ਵੱਡੇ ਭਰਾ ਵਾਲਾ ਵਤੀਰਾ ਅਪਣਾਉਣ ਦੀ ਸਲਾਹ ਦੇਣ ਦੀ ਨਿੰਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਦੀ ਨਹੀਂ ਹੈ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਇਸ ਵੱਡੇ ਭਰਾ ਦੀ ਰੱਟ ਨੇ ਪੰਜਾਬ ਦਾ ਪਹਿਲਾਂ ਹੀ ਬਹੁਤ ਨੁਕਸਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ 

ਸੋਮ ਪ੍ਰਕਾਸ਼ ਤੇ ਸਾਂਪਲਾ ਆਪਣੇ ਵਿਹੜੇ ‘ਕਮਲ’ ਖਿੜਾਉਣ ਲਈ ਕਾਹਲੇ

Posted On September - 22 - 2019 Comments Off on ਸੋਮ ਪ੍ਰਕਾਸ਼ ਤੇ ਸਾਂਪਲਾ ਆਪਣੇ ਵਿਹੜੇ ‘ਕਮਲ’ ਖਿੜਾਉਣ ਲਈ ਕਾਹਲੇ
ਪਾਲ ਸਿੰਘ ਨੌਲੀ ਜਲੰਧਰ, 21 ਸਤੰਬਰ ਭਾਜਪਾ ਲੀਡਰਸ਼ਿਪ ਵੱਲੋਂ ਧਾਰਾ 370 ਅਤੇ 35ਏ ਦੇ ਖ਼ਾਤਮੇ ਦੇ ਹੱਕ ਵਿਚ ਰੱਖੇ ਜਸ਼ਨਾਂ ਦੌਰਾਨ ਆਗੂਆਂ ਦਰਮਿਆਨ ਫਗਵਾੜਾ ਉਪ ਚੋਣ ਦੀ ਚਰਚਾ ਜ਼ਿਆਦਾ ਹੁੰਦੀ ਰਹੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਕੁਮਾਰ ਸਾਂਪਲਾ ਫਗਵਾੜਾ ਦੀ ਟਿਕਟ ਨੂੰ ਲੈ ਕੇ ਆਪੋ-ਆਪਣੇ ਘਰਾਂ ’ਚ ਹੀ ‘ਕਮਲ’ ਖਿੜਾਉਣਾ ਚਾਹੁੰਦੇ ਹਨ। ਜਾਣਕਾਰੀ ਅਨੁਸਾਰ ਸੋਮ ਪ੍ਰਕਾਸ਼ ਆਪਣੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਅਤੇ ਵਿਜੇ ਸਾਂਪਲਾ ਆਪਣੇ ਪੁੱਤਰ 

ਬੈਂਸ ਨੇ ਪੁਲੀਸ ਨੂੰ ਗ੍ਰਿਫ਼ਤਾਰੀ ਲਈ ਲਲਕਾਰਿਆ

Posted On September - 21 - 2019 Comments Off on ਬੈਂਸ ਨੇ ਪੁਲੀਸ ਨੂੰ ਗ੍ਰਿਫ਼ਤਾਰੀ ਲਈ ਲਲਕਾਰਿਆ
ਹਰਜੀਤ ਸਿੰਘ ਪਰਮਾਰ ਬਟਾਲਾ, 20 ਸਤੰਬਰ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਸਬੰਧੀ ਇੱਥੇ ਦੋ ਘੰਟੇ ਚੱਲੇ ਡਰਾਮੇ ਦੌਰਾਨ ਵੀ ਬਟਾਲਾ ਪੁਲੀਸ ਵਿਧਾਇਕ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਪਟਾਕਾ ਫੈਕਟਰੀ ਧਮਾਕਾ ਕਾਂਡ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੋਕ ਇਨਸਾਫ ਪਾਰਟੀ ਵੱਲੋਂ ਇੱਥੇ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਲਾਏ ਗਏ ਧਰਨੇ ਦੌਰਾਨ ਵਿਧਾਇਕ ਬੈਂਸ ਨੇ ਬਟਾਲਾ ਪੁਲੀਸ ਨੂੰ ਲਲਕਾਰਦਿਆਂ ਕਿਹਾ, ‘‘ਬੈਂਸ ਕਿਤੇ ਦੌੜਿਆ 

ਏਟਕ ਵਲੋਂ ਬੈਂਕ ਅਧਿਕਾਰੀਆਂ ਦੀ ਹੜਤਾਲ ਦੀ ਹਮਾਇਤ

Posted On September - 21 - 2019 Comments Off on ਏਟਕ ਵਲੋਂ ਬੈਂਕ ਅਧਿਕਾਰੀਆਂ ਦੀ ਹੜਤਾਲ ਦੀ ਹਮਾਇਤ
ਨਵੀਂ ਦਿੱਲੀ, 20 ਸਤੰਬਰ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਨੇ ਬੈਂਕ ਅਧਿਕਾਰੀਆਂ ਦੀ ਹੜਤਾਲ ਨੂੰ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਬੈਂਕ ਅਧਿਕਾਰੀਆਂ ਵਲੋਂ ਦੋ ਦਿਨਾ ਹੜਤਾਲ ਬੈਂਕਾਂ ਦੇ ਰਲਵੇਂ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ। ਏਟਕ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਬੈਂਕਾਂ ਦੇ ਰਲੇਵੇਂ ਨਾਲ ਨਿੱਜੀ ਬੈਂਕਾਂ ਨੂੰ ਲਾਭ ਪਹੁੰਚਾਉਣ ਦਾ ਯਤਨ ਕਰ ਰਹੀ ਹੈ। ਇਸ ਲੋਕ ਵਿਰੋਧੀ ਫੈਸਲੇ ਖਿਲਾਫ ਏਟਕ ਵਲੋਂ ਕੌਮੀ ਕਨਵੈਨਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 30 ਅਗਸਤ 

ਯੂਥ ਕਾਂਗਰਸ ਵੱਲੋਂ ਸੀਤਾਰਾਮਨ ਖ਼ਿਲਾਫ਼ ਮੁਜ਼ਾਹਰਾ

Posted On September - 21 - 2019 Comments Off on ਯੂਥ ਕਾਂਗਰਸ ਵੱਲੋਂ ਸੀਤਾਰਾਮਨ ਖ਼ਿਲਾਫ਼ ਮੁਜ਼ਾਹਰਾ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 20 ਸਤੰਬਰ ਅਰਥਚਾਰੇ ’ਚ ਮੰਦੀ ਦੇ ਰੋਸ ਵਜੋਂ ਯੂਥ ਕਾਂਗਰਸ ਨੇ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲੀਸ ਨੇ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਕੋਲ ਦੇਸ਼ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੋਈ ਠੋਸ ਯੋਜਨਾ ਅਤੇ ਨੀਤੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ 2014 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 

ਪਾਕਿ ਨੇ ਹਮੇਸ਼ਾ ਭਾਰਤ ਦੀ ਕੌਮੀ ਲੀਡਰਸ਼ਿਪ ਨੂੰ ਤੁੱਛ ਸਮਝਿਆ: ਧਨੋਆ

Posted On September - 21 - 2019 Comments Off on ਪਾਕਿ ਨੇ ਹਮੇਸ਼ਾ ਭਾਰਤ ਦੀ ਕੌਮੀ ਲੀਡਰਸ਼ਿਪ ਨੂੰ ਤੁੱਛ ਸਮਝਿਆ: ਧਨੋਆ
ਭਾਰਤੀ ਹਵਾਈ ਸੈਨਾ (ਆਈਏਐੱਫ) ਦੇ ਮੁਖੀ ਏਅਰ ਚੀਫ ਮਾਰਸ਼ਲ ਬੀ.ਐੱਸ. ਧਨੋਆ ਨੇ ਅੱਜ ਇੱਥੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਹੀ ਭਾਰਤ ਦੀ ਕੌਮੀ ਲੀਡਰਸ਼ਿਪ ਨੂੰ ਤੁੱਛ ਸਮਝਿਆ ਹੈ ਅਤੇ ਬਾਲਾਕੋਟ ਹਵਾਈ ਹਮਲਿਆਂ ਦੌਰਾਨ ਵੀ ਅਜਿਹਾ ਹੀ ਹੋਇਆ ਸੀ। ....

ਐੱਨਆਰਆਈ ਨੂੰ ਬੰਦੀ ਬਣਾਉਣ ’ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਤੋਂ ਜਵਾਬ ਮੰਗਿਆ

Posted On September - 21 - 2019 Comments Off on ਐੱਨਆਰਆਈ ਨੂੰ ਬੰਦੀ ਬਣਾਉਣ ’ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਤੋਂ ਜਵਾਬ ਮੰਗਿਆ
ਮਲੇਸ਼ੀਆ ਆਧਾਰਿਤ ਪਰਵਾਸੀ ਭਾਰਤੀ ਕਾਰੋਬਾਰੀ ਦੀ ਪਤਨੀ ਨੇ ਪਤੀ ਨੂੰ ਬੰਦੀ ਬਣਾਏ ਜਾਣ ਖ਼ਿਲਾਫ਼ ਦਾਖ਼ਲ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਦੋ ਹਫ਼ਤਿਆਂ ’ਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਪੰਜ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ’ਚ ਰੱਖੇ ਜਾਣ ’ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ....

ਦੇਸ਼ ’ਚ ਸਾਉਣੀ ਦੀ ਭਰਵੀਂ ਫਸਲ ਹੋਵੇਗੀ: ਪਰਸ਼ੋਤਮ ਰੁਪਾਲਾ

Posted On September - 21 - 2019 Comments Off on ਦੇਸ਼ ’ਚ ਸਾਉਣੀ ਦੀ ਭਰਵੀਂ ਫਸਲ ਹੋਵੇਗੀ: ਪਰਸ਼ੋਤਮ ਰੁਪਾਲਾ
ਇਸ ਵਾਰ ਭਰਵੇਂ ਮੀਂਹ ਪੈਣ ਕਾਰਨ ਭਾਰਤ ਵਿੱਚ ਸਾਉਣੀ ਦੀ ਫਸਲ ਪਿਛਲੇ ਸਾਲ ਨਾਲੋਂ ਜ਼ਿਆਦਾ ਹੋਵੇਗੀ। ਕੇਂਦਰੀ ਰਾਜ ਖੇਤੀਬਾੜੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਦੱਸਿਆ ਕਿ ਭਾਰਤ ’ਚ ਸਾਉਣੀ ਫਸਲ ਦੀ ਪੈਦਾਵਾਰ ਪਿਛਲੇ ਸਾਲ ਦੇ 141.71 ਮਿਲੀਅਨ ਟਨ ਨਾਲੋਂ ਵੱਧ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਹੜ੍ਹ ਵਾਲੇ ਹਾਲਾਤ ਕਾਰਨ ਫਸਲਾਂ ਖਰਾਬ ਹੋਈਆਂ ਹਨ ਪਰ ਇਸ ਦਾ ਕੁੱਲ ਪੈਦਾਵਾਰ ’ਤੇ ....

ਵਾਤਾਵਰਨ ਤਬਦੀਲੀ ਖ਼ਿਲਾਫ਼ ਆਸਟਰੇਲੀਆ ਵਿੱਚ ਮੁਜ਼ਾਹਰੇ

Posted On September - 21 - 2019 Comments Off on ਵਾਤਾਵਰਨ ਤਬਦੀਲੀ ਖ਼ਿਲਾਫ਼ ਆਸਟਰੇਲੀਆ ਵਿੱਚ ਮੁਜ਼ਾਹਰੇ
ਆਸਟਰੇਲੀਆ ਦੇ 110 ਸ਼ਹਿਰਾਂ, ਪਿੰਡਾਂ, ਕਸਬਿਆਂ ਅਤੇ ਮੁਲਕ ਭਰ ਵਿੱਚ ਸੰਸਦ ਮੈਂਬਰਾਂ ਦੇ ਦਫ਼ਤਰਾਂ ਮੂਹਰੇ ਅੱਜ ਲੱਖਾਂ ਲੋਕਾਂ ਨੇ ਵਾਤਾਵਰਨ ਤਬਦੀਲੀ ਵਿਰੁੱਧ ਰੈਲੀਆਂ ਕੱਢੀਆਂ। ਇਸ ਵਿੱਚ ਸਿਆਸਤਦਾਨਾਂ ਦੇ ਕੰਨ ਖੋਲ੍ਹਦੇ ਇਕੱਠਾਂ ਨੇ ਮੁੱਖ ਸ਼ਹਿਰਾਂ ਵਿੱਚ ਜਾਮ ਲਗਾ ਦਿੱਤਾ। ਇਕੱਲੇ ਮੈਲਬਰਨ ਵਿੱਚ ਸਭ ਤੋਂ ਵੱਧ ਕਰੀਬ ਇੱਕ ਲੱਖ ਲੋਕ ਰੈਲੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਸਕੂਲੀ ਵਿਦਿਆਰਥੀਆਂ ਦੀ ਸੀ। ....

ਸੀਬੀਆਈ ਵੱਲੋਂ ਰਾਜੀਵ ਕੁਮਾਰ ਦੀ ਭਾਲ ’ਚ ਛਾਪੇ

Posted On September - 20 - 2019 Comments Off on ਸੀਬੀਆਈ ਵੱਲੋਂ ਰਾਜੀਵ ਕੁਮਾਰ ਦੀ ਭਾਲ ’ਚ ਛਾਪੇ
ਕੋਲਕਾਤਾ: ਸੀਬੀਆਈ ਨੇ ਸ਼ਾਰਦਾ ਪੌਂਜ਼ੀ ਸਕੀਮ ਘੁਟਾਲੇ ’ਚ ਪੁੱਛ-ਪੜਤਾਲ ਲਈ ਲੋੜੀਂਦੇ ਪੱਛਮੀ ਬੰਗਾਲ ਦੇ ਸਿਖਰਲੇ ਪੁਲੀਸ ਅਧਿਕਾਰੀ ਰਾਜੀਵ ਕੁਮਾਰ ਦੀ ਭਾਲ ਵਿੱਚ ਸ਼ਹਿਰ ਦੇ ਕਈ ਹਿੱਸਿਆਂ ’ਚ ਛਾਪੇ ਮਾਰੇ। ਕੇਂਦਰੀ ਜਾਂਚ ਏਜੰਸੀ ਨੇ ਕੁਮਾਰ ਨੂੰ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤਕ ਉਸ ਅੱਗੇ ਪੇਸ਼ ਹੋਣ ਲਈ ਕਿਹਾ ਹੈ। -ਪੀਟੀਆਈ  

ਦੁਨੀਆਂ ’ਚ ਸਭ ਤੋਂ ਵੱਧ ਪਰਵਾਸੀ ਭਾਰਤੀ: ਸੰਯੁਕਤ ਰਾਸ਼ਟਰ

Posted On September - 20 - 2019 Comments Off on ਦੁਨੀਆਂ ’ਚ ਸਭ ਤੋਂ ਵੱਧ ਪਰਵਾਸੀ ਭਾਰਤੀ: ਸੰਯੁਕਤ ਰਾਸ਼ਟਰ
ਕੌਮਾਂਤਰੀ ਪ੍ਰਵਾਸੀਆਂ ਦੀ ਸੂਚੀ ’ਚ ਭਾਰਤ ਮੋਹਰੀ ਹੈ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਨਵੇਂ ਅੰਕੜਿਆਂ ਮੁਤਾਬਕ 2019 ’ਚ ਭਾਰਤੀ ਪ੍ਰਵਾਸੀਆਂ ਦੀ ਗਿਣਤੀ ਪੌਣੇ ਦੋ ਕਰੋੜ ਰਹੀ ਹੈ। ....
Available on Android app iOS app
Powered by : Mediology Software Pvt Ltd.