ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਖ਼ਬਰਨਾਮਾ › ›

Featured Posts
ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਨਵੀਂ ਦਿੱਲੀ, 15 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਿੱਚ ਬਣੇ ਹਥਿਆਰਾਂ ਤੇ ਹੋਰ ਤਕਨੀਕ ਦੇ ਇਸਤੇਮਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਅਜਿਹਾ ਪ੍ਰਬੰਧ ਵਿਕਸਤ ਕਰਨ, ਜਿਸ ਵਿੱਚ ਰੱਖਿਆ ਨਾਲ ਜੁੜਿਆ ਸਾਰਾ ਸਾਜ਼ੋ-ਸਾਮਾਨ ਭਾਰਤ ਵਿੱਚ ਹੀ ...

Read More

ਭਾਰਤ ਨੂੰ ਬਹੁਸੰਖਿਅਕ ਰਾਸ਼ਟਰ ’ਚ ਤਬਦੀਲ ਕਰਨ ਦੇ ਯਤਨਾਂ ਨੇ ਅਰਥਚਾਰਾ ਕਮਜ਼ੋਰ ਕੀਤਾ: ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਨੇ ਦੇਸ਼ ਦੇ ਅਰਥਚਾਰੇ ਦੀ ਮੌਜੂਦਾ ਹਾਲਤ ਨੂੰ ‘ਮਨੁੱਖ ਵੱਲੋਂ ਸਹੇੜਿਆ ਦੁਖਾਂਤ’ ਦੱਸਦਿਆਂ ਕਿਹਾ ਕਿ ਭਾਰਤ ਨੂੰ ਬਹੁਸੰਖਿਅਕ ਮੁਲਕ ਵਿੱਚ ਤਬਦੀਲ ਕਰਨ ਦੇ ‘ਪ੍ਰਾਜੈਕਟ’ ਨੇ ਅਰਥਚਾਰੇ ਦੇ ਵਿਕਾਸ ਨੂੰ ‘ਪੂਰੀ ਤਰ੍ਹਾਂ ਕਮਜ਼ੋਰ’ ਬਣਾ ਦਿੱਤਾ ਹੈ। ਕਾਂਗਰਸ ਤਰਜਮਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ...

Read More

ਆਮਦਨ ਕਰ ਵਿਭਾਗ ਦੇ ਛਾਪੇ: ਚੋਣ ਕਮਿਸ਼ਨ ਕੋਲ ਪੁੱਜੀ ਕਾਂਗਰਸ

ਆਮਦਨ ਕਰ ਵਿਭਾਗ ਦੇ ਛਾਪੇ: ਚੋਣ ਕਮਿਸ਼ਨ ਕੋਲ ਪੁੱਜੀ ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਨੇ ਆਪਣੇ ਕਾਰਕੁਨਾਂ ਦੇ ਘਰਾਂ ਵਿਚ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰਨ ਦੇ ਮਾਮਲੇ ਵਿਚ ਅੱਜ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲਾਲਊ ਨੀਤੀ ਤਹਿਤ ਕਾਂਗਰਸ ਵੱਲੋਂ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕੀਤੀ ਜਾ ਰਹੀ ...

Read More

ਨੋਬੇਲ ਜਿੱਤਣ ’ਤੇ ਪ੍ਰਿਯੰਕਾ ਨੇ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ

ਨੋਬੇਲ ਜਿੱਤਣ ’ਤੇ ਪ੍ਰਿਯੰਕਾ ਨੇ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ

ਨਵੀਂ ਦਿੱਲੀ, 15 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਨੋਬੇਲ ਪੁਰਸਕਾਰ ਜਿੱਤਣ ’ਤੇ ਭਾਰਤੀ ਮੂਲ ਦੇ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੂੰ ਵਧਾਈ ਦਿੱਤੀ ਹੈ ਤੇ ਆਸ ਪ੍ਰਗਟਾਈ ਹੈ ਕਿ ਪਾਰਟੀ ਦੀ ਘੱਟੋ-ਘੱਟ ਆਮਦਨ ਗਾਰੰਟੀ ਸਕੀਮ ਨਿਆਏ (ਐੱਨਵਾਈਏਵਾਈ), ਜਿਹੜੀ ਕਿ ਬੈਨਰਜੀ ਦੀ ਹੀ ਘਾੜਤ ਸੀ, ਇਕ ਦਿਨ ਹਕੀਕਤ ਬਣੇਗੀ। ਭਾਰਤੀ-ਅਮਰੀਕੀ ਅਭਿਜੀਤ ਬੈਨਰਜੀ, ਉਨ੍ਹਾਂ ...

Read More

ਮੇਰੇ ਪੁੱਤਰ ਨਜੀਬ ਨੂੰ ਵਾਪਸ ਲਿਆਂਦਾ ਜਾਵੇ: ਫਾਤਿਮਾ

ਮੇਰੇ ਪੁੱਤਰ ਨਜੀਬ ਨੂੰ ਵਾਪਸ ਲਿਆਂਦਾ ਜਾਵੇ: ਫਾਤਿਮਾ

ਨਵੀਂ ਦਿੱਲੀ, 15 ਅਕਤੂਬਰ ਤਿੰਨ ਸਾਲਾਂ ਤੋਂ ਲਾਪਤਾ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਵਿਦਿਆਰਥੀ ਨਜੀਬ ਅਹਿਮਦ ਦੀ ਮਾਤਾ ਫਾਤਿਮਾ ਨਫੀਸ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੇ ਪੁੱਤਰ ਨੂੰ ਲੱਭ ਕੇ ਵਾਪਸ ਲਿਆਂਦਾ ਜਾਵੇ। ਉਸ ਨੇ ਜਾਂਚ ਏਜੰਸੀਆਂ ’ਤੇ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਨਜੀਬ ਅਹਿਮਦ ਜੇਐੱਨਯੂ ...

Read More

ਪੰਜਾਬ ’ਚ ਝੋਨੇ ਦਾ ਨਾੜ ਸਾੜਨ ਦੇ ਰੁਝਾਨ ’ਚ ਰਿਕਾਰਡ ਵਾਧਾ

ਪੰਜਾਬ ’ਚ ਝੋਨੇ ਦਾ ਨਾੜ ਸਾੜਨ ਦੇ ਰੁਝਾਨ ’ਚ ਰਿਕਾਰਡ ਵਾਧਾ

ਨਵੀਂ ਦਿੱਲੀ, 13 ਅਕਤੂਬਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਝੋਨੇ ਦੀ ਵਾਢੀ ਜ਼ੋਰਾਂ ’ਤੇ ਹੈ ਤੇ ਪੰਜਾਬ ਦੇ ਕਿਸਾਨ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦਾ ਨਾੜ (ਪਰਾਲੀ) ਸਾੜ ਰਹੇ ਹਨ। ਪੰਜਾਬ ਵਿੱਚ ਪਹਿਲੀ ਤੋਂ 11 ਅਕਤੂਬਰ ਤਕ ਝੋਨੇ ਦੇ ਨਾੜ ਨੂੰ ...

Read More

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਅਕਤੂਬਰ ਹਰਿਆਣਾ ਵਿੱਚ ਸੱਤਾਧਾਰੀ ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ 75+ ਦੇ ਟੀਚੇ ਨੂੰ ਪਾਰ ਕਰਨ ਲਈ ਚੋਣ ਘੋਸ਼ਣਾ ਪੱਤਰ ਦਾ ਕੇਂਦਰੀ ਨੁਕਤਾ ‘ਮ੍ਹਾਰੇ ਸਪਨੋਂ ਕਾ ਹਰਿਆਣਾ’ ਰੱਖਿਆ ਹੈ ਭਾਜਪਾ ਨੇ ਕਿਸਾਨਾਂ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਤਿੰਨ ਲੱਖ ਤੱਕ ਦੇ ਆਸਾਨ ਵਿਆਜ ਮੁਕਤ ਕਰਜ਼, ਸਹਿਕਾਰੀ ...

Read More


ਸਾਰਕ ਵਿਦੇਸ਼ ਮੰਤਰੀਆਂ ਦੀ ਮੀਟਿੰਗ ’ਚ ਸ਼ਾਮਲ ਹੋਵੇਗਾ ਭਾਰਤ

Posted On September - 20 - 2019 Comments Off on ਸਾਰਕ ਵਿਦੇਸ਼ ਮੰਤਰੀਆਂ ਦੀ ਮੀਟਿੰਗ ’ਚ ਸ਼ਾਮਲ ਹੋਵੇਗਾ ਭਾਰਤ
ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਚੱਲਦਿਆਂ ਭਾਰਤ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸੈਸ਼ਨ ਦੌਰਾਨ ਸਾਰਕ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲਵੇਗਾ। ਇਹ ਮੀਟਿੰਗ 26 ਸਤੰਬਰ ਨੂੰ ਹੋਣੀ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਅਗਲੇ ਹਫ਼ਤੇ ਮੀਟਿੰਗ ਦੀ ਤਿਆਰੀ ਲਈ ਅਮਰੀਕਾ ਰਵਾਨਾ ਹੋਣਗੇ। ਇਸ ਮੀਟਿੰਗ ਵਿੱਚ ਭਾਰਤੀ ਵਿਦੇਸ਼ ਮੰਤਰੀ ਦਾ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਟਾਕਰਾ 

ਨੌਜਵਾਨਾਂ ਨੂੰ ਮੋਬਾਈਲ ਫੋਨ ਹੁਣ ਦੀਵਾਲੀ ਦੀ ਥਾਂ ਦਸੰਬਰ ’ਚ ਮਿਲਣਗੇ

Posted On September - 20 - 2019 Comments Off on ਨੌਜਵਾਨਾਂ ਨੂੰ ਮੋਬਾਈਲ ਫੋਨ ਹੁਣ ਦੀਵਾਲੀ ਦੀ ਥਾਂ ਦਸੰਬਰ ’ਚ ਮਿਲਣਗੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 19 ਸਤੰਬਰ ਪੰਜਾਬ ਵਜ਼ਾਰਤ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਈਲ ਫੋਨ ਦੇਣ ਦੀ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਇਸ ਸਾਲ ਦਸੰਬਰ ਵਿੱਚ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਫੈਸਲੇ ਤੋਂ ਸਪੱਸ਼ਟ ਹੋ ਗਿਆ ਹੈ ਕਿ ਨੌਜਵਾਨਾਂ ਨੂੰ ਸਮਾਰਟ ਫੋਨ ਦੀਵਾਲੀ ਉੱਤੇ ਨਹੀਂ ਮਿਲਣਗੇ ਤੇ ਉਨ੍ਹਾਂ ਨੂੰ ਹੋਰ ਉਡੀਕ ਕਰਨੀ ਪਵੇਗੀ। ਮੋਬਾਈਲ ਫੋਨ ਦੇਣ ਦੀ ਯੋਜਨਾ ਪਾਰਦਰਸ਼ੀ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਸੂਚਨਾ ਤਕਨਾਲੋਜੀ ਕਾਰਪੋਰੇਸ਼ਨ 

ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਨੌਜਵਾਨ ਵੱਲੋਂ ਖ਼ੁਦਕੁਸ਼ੀ

Posted On September - 20 - 2019 Comments Off on ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਨੌਜਵਾਨ ਵੱਲੋਂ ਖ਼ੁਦਕੁਸ਼ੀ
ਅਸ਼ੋਕ ਸੀਕਰੀ ਗੁਰੂਹਰਸਹਾਏ, 19 ਸਤੰਬਰ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਬਾਅਦ ਅੱਜ ਇੱਕ ਨੌਜਵਾਨ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਿਕ ਹਲਕਾ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ਦਾ ਨੌਜਵਾਨ ਵੀਰਪਾਲ ਸਿੰਘ, ਜੋ ਕਿ ਨਾਲ ਲੱਗਦੇ ਪਿੰਡ ਝਾਵਲਾ ਵਿਖੇ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ ਕਿ ਉੱਥੋਂ ਦੇ ਕਾਫ਼ੀ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਕੁੱਟ ਦਿੱਤਾ ਅਤੇ ਉਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।ਇਸ ਮਗਰੋਂ 

ਪਾਕਿ ਵੱਲੋਂ ਪੁਣਛ ਵਿੱਚ ਗੋਲੀਬੰਦੀ ਦੀ ਉਲੰਘਣਾ

Posted On September - 20 - 2019 Comments Off on ਪਾਕਿ ਵੱਲੋਂ ਪੁਣਛ ਵਿੱਚ ਗੋਲੀਬੰਦੀ ਦੀ ਉਲੰਘਣਾ
ਜੰਮੂ, 19 ਸਤੰਬਰ ਪਾਕਿਸਤਾਨੀ ਫ਼ੌਜ ਨੇ ਅੱਜ ਇਥੇ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਰਾਤ ਅੱਠ ਵਜੇ ਦੇ ਕਰੀਬ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਫਾਇਰਿੰਗ ਕੀਤੀ ਤੇ ਮੋਰਟਾਰ ਦਾਗੇ। ਫ਼ੌਜ ਦੇ ਅਧਿਕਾਰੀ ਨੇ ਕਿਹਾ ਕਿ ਪਾਕਿ ਰੇਂਜਰਾਂ ਨੇ ਕਠੂਆ ਦੇ ਹੀਰਾਨਗਰ ਸੈਕਟਰ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਛੋਟੇ ਹਥਿਆਰਾਂ ਨਾਲ ਫਾਇਰਿੰਗ ਕੀਤੀ। -ਪੀਟੀਆਈ  

ਚਿਨਮਯਾਨੰਦ ਕੇਸ: ਵਿਦਿਆਰਥਣ ਵੱਲੋਂ ਆਤਮਦਾਹ ਦੀ ਧਮਕੀ

Posted On September - 19 - 2019 Comments Off on ਚਿਨਮਯਾਨੰਦ ਕੇਸ: ਵਿਦਿਆਰਥਣ ਵੱਲੋਂ ਆਤਮਦਾਹ ਦੀ ਧਮਕੀ
ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਸਵਾਮੀ ਚਿਨਮਯਾਨੰਦ ’ਤੇ ਬਲਾਤਕਾਰ ਦੇ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਨੇ ਅੱਜ ਧਮਕੀ ਦਿੱਤੀ ਕਿ ਜੇਕਰ ਸਾਧ ਨੂੰ ਜਲਦੀ ਹੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਆਤਮਦਾਹ ਕਰ ਲਏਗੀ। ....

ਪਾਕਿ ਵੱਲੋਂ ਸਾਂਬਾ-ਕਠੂਆ ਸੈਕਟਰਾਂ ’ਚ ਗੋਲੀਬਾਰੀ

Posted On September - 19 - 2019 Comments Off on ਪਾਕਿ ਵੱਲੋਂ ਸਾਂਬਾ-ਕਠੂਆ ਸੈਕਟਰਾਂ ’ਚ ਗੋਲੀਬਾਰੀ
ਪਾਕਿਸਤਾਨੀ ਰੇਂਜਰਾਂ ਨੇ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਸਾਂਬਾ-ਕਠੂਆ ਸੈਕਟਰ ’ਚ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਰੇਂਜਰਾਂ ਨੇ ਹੀਰਾਨਗਰ ਅਤੇ ਸਾਂਬਾ ਸੈਕਟਰਾਂ ’ਚ ਸਵੇਰੇ 9 ਵਜੇ ਤੋਂ 11 ਵਜੇ ਤਕ ਛੋਟੇ ਹਥਿਆਰਾਂ ਨਾਲ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ....

ਹਿੰਦੂ ਵਿਦਿਆਰਥਣ ਦੀ ਹੱਤਿਆ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ

Posted On September - 19 - 2019 Comments Off on ਹਿੰਦੂ ਵਿਦਿਆਰਥਣ ਦੀ ਹੱਤਿਆ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ
ਪਾਕਿਸਤਾਨ ਸਰਕਾਰ ਨੇ ਸਿੰਧ ਸੂਬੇ ਦੇ ਡੈਂਟਲ ਕਾਲਜ ਵਿੱਚ ਪੜ੍ਹਦੀ ਹਿੰਦੂ ਕੁੜੀ ਨਮਰਿਤਾ ਚਾਂਦਨੀ ਦੀ ਹੱਤਿਆ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ....

ਜੇਐੱਨਯੂ ਕੇਸ: ਦਿੱਲੀ ਸਰਕਾਰ ਨੂੰ ਮਹੀਨੇ ’ਚ ਫ਼ੈਸਲਾ ਕਰਨ ਦੀ ਹਦਾਇਤ

Posted On September - 19 - 2019 Comments Off on ਜੇਐੱਨਯੂ ਕੇਸ: ਦਿੱਲੀ ਸਰਕਾਰ ਨੂੰ ਮਹੀਨੇ ’ਚ ਫ਼ੈਸਲਾ ਕਰਨ ਦੀ ਹਦਾਇਤ
ਸਥਾਨਕ ਅਦਾਲਤ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਤੇ ਹੋਰਨਾਂ ਤੋਂ ਦੇਸ਼-ਧਰੋਹ ਕੇਸ ਵਿੱਚ ਪੁੱਛਗਿੱਛ ਲਈ ਲੋੜੀਂਦੀ ਪ੍ਰਵਾਨਗੀ ਸਬੰਧੀ ਦਿੱਲੀ ਸਰਕਾਰ ਨੂੰ ਇਕ ਮਹੀਨੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ। ....

ਜੇਹਾਦ ਲਈ ਭਾਰਤ ਨਾ ਜਾਣ ਪਾਕਿਸਤਾਨੀ: ਇਮਰਾਨ

Posted On September - 19 - 2019 Comments Off on ਜੇਹਾਦ ਲਈ ਭਾਰਤ ਨਾ ਜਾਣ ਪਾਕਿਸਤਾਨੀ: ਇਮਰਾਨ
ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਮੁਲਕ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਜੇਹਾਦ ਲਈ ਕਸ਼ਮੀਰ ਨਾ ਜਾਣ, ਕਿਉਂਕਿ ਇਸ ਨਾਲ ਕਸ਼ਮੀਰੀਆਂ ਦੇ ਆਸ਼ਿਆਂ ਨੂੰ ਸੱਟ ਵੱਜੇਗੀ। ....

ਸਲਾਹਕਾਰਾਂ ਨੂੰ ਲਾਭ ਦੇ ਘੇਰੇ ’ਚੋਂ ਕੱਢਣ ਦੀ ਤਿਆਰੀ

Posted On September - 19 - 2019 Comments Off on ਸਲਾਹਕਾਰਾਂ ਨੂੰ ਲਾਭ ਦੇ ਘੇਰੇ ’ਚੋਂ ਕੱਢਣ ਦੀ ਤਿਆਰੀ
ਪੰਜਾਬ ਵਜ਼ਾਰਤ ਦੀ ਭਲਕੇ ਡੇਰਾ ਬਾਬਾ ਨਾਨਕ ਵਿਚ ਹੋ ਰਹੀ ਮੀਟਿੰਗ ’ਚ ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਾਏ ਗਏ ਛੇ ਸਲਾਹਕਾਰਾਂ ਨੂੰ ਲਾਭ ਦੇ ਘੇਰੇ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਰਾਜ ਲੈਜਿਸਲੇਚਰ (ਪ੍ਰੀਵੈਨਸ਼ਨ ਆਫ਼ ਡਿਸਕੁਆਲੀਫ਼ਿਕੇਸ਼ਨ) ਐਕਟ 1952 ਵਿਚ ਸੋਧ ਕਰਨ ’ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਲਈ ਆਰਡੀਨੈਂਸ ਲਿਆਂਦਾ ਜਾਵੇਗਾ। ....

ਮਮਤਾ ਨੇ ਮੋਦੀ ਕੋਲ ਬੰਗਾਲ ਦਾ ਨਾਂਅ ਬਦਲਣ ਦਾ ਮੁੱਦਾ ਉਠਾਇਆ

Posted On September - 19 - 2019 Comments Off on ਮਮਤਾ ਨੇ ਮੋਦੀ ਕੋਲ ਬੰਗਾਲ ਦਾ ਨਾਂਅ ਬਦਲਣ ਦਾ ਮੁੱਦਾ ਉਠਾਇਆ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਥੇ ਮੁਲਾਕਾਤ ਕੀਤੀ। ਮਮਤਾ ਬੈਨਰਜੀ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਹੈ ਪਰ ਇਸ ਮੀਟਿੰਗ ਵਿੱਚ ਰਾਜਸੀ ਮੁੱਦੇ ਨਹੀਂ ਵਿਚਾਰੇ ਗਏ ਅਤੇ ਸੂਬੇ ਵਿੱਚ ਐੱਨਆਰਸੀ ਲਾਗੂ ਕਰਨ ਦਾ ਮੁੱਦਾ ਵੀ ਨਹੀਂ ਵਿਚਾਰਿਆ ਗਿਆ। ....

ਸ਼ਿਵਕੁਮਾਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

Posted On September - 18 - 2019 Comments Off on ਸ਼ਿਵਕੁਮਾਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਦਿੱਲੀ ਦੀ ਇਕ ਅਦਾਲਤ ਨੇ ਕਰਨਾਟਕ ਕਾਂਗਰਸ ਦੇ ਆਗੂ ਡੀ.ਕੇ. ਸ਼ਿਵਕੁਮਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸ਼ਿਵਕੁਮਾਰ ਨੂੰ ਈਡੀ ਵੱਲੋਂ ਕਾਲਾ ਧਨ ਸਫ਼ੈਦ ਕਰਨ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਪਹਿਲਾਂ ਏਜੰਸੀ ਨੂੰ ਕਾਂਗਰਸੀ ਆਗੂ ਨੂੰ ਹਸਪਤਾਲ ਲਿਜਾਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਉੱਥੇ ਦਾਖ਼ਲ ਕਰਨ ਬਾਰੇ ਡਾਕਟਰਾਂ ਦੀ ਰਾਇ ਲਈ ਜਾ ਸਕੇ। ....

ਏਅਰਸੈੱਲ-ਮੈਕਸਿਸ ਘੁਟਾਲੇ ਦੇ ਸਾਰੇ ਕੇਸ ਵਿਸ਼ੇਸ਼ ਜੱਜ ਹਵਾਲੇ

Posted On September - 18 - 2019 Comments Off on ਏਅਰਸੈੱਲ-ਮੈਕਸਿਸ ਘੁਟਾਲੇ ਦੇ ਸਾਰੇ ਕੇਸ ਵਿਸ਼ੇਸ਼ ਜੱਜ ਹਵਾਲੇ
ਨਵੀਂ ਦਿੱਲੀ, 17 ਸਤੰਬਰ ਦਿੱਲੀ ਹਾਈ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਦੀ ਸ਼ਮੂਲੀਅਤ ਵਾਲੇ ਏਅਰਸੈੱਲ-ਮੈਕਸਿਸ ਘੁਟਾਲੇ ਨਾਲ ਸਬੰਧਤ ਸਾਰੇ ਕੇਸ ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾਰ ਕੋਲ ਤਬਦੀਲ ਕਰ ਦਿੱਤੇ ਹਨ। -ਪੀਟੀਆਈ  

ਨਸ਼ਿਆਂ ਦੀ ਹੋਮ ਡਿਲਿਵਰੀ ਨਹੀਂ ਕਰਨ ਦਿਆਂਗੇ: ਹਾਈ ਕੋਰਟ

Posted On September - 18 - 2019 Comments Off on ਨਸ਼ਿਆਂ ਦੀ ਹੋਮ ਡਿਲਿਵਰੀ ਨਹੀਂ ਕਰਨ ਦਿਆਂਗੇ: ਹਾਈ ਕੋਰਟ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਸਤੰਬਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਫ਼ ਕਰ ਦਿੱਤਾ ਕਿ ਉਹ ਨਸ਼ਿਆਂ ਦੀ ਤਸਕਰੀ ਨੂੰ ਘਰ ਘਰ ਡਿਲੀਵਰ ਕੀਤੇ ਜਾਂਦੇ ਪਿਜ਼ਾ ਕਾਰੋਬਾਰ ਵਾਂਗ ਚਲਾਉਣ ਦੀ ਇਜਾਜ਼ਤ ਨਹੀਂ ਦੇ ਸਕਦੀ। ਹਾਈ ਕੋਰਟ ਨੇ ਨਸ਼ਿਆਂ ਦੀ ਖੇਪ ਦੀ ਹੋਮ ਡਿਲਿਵਰੀ ਕਰਨ ਵਾਲੀ ਕੁਰੀਅਰ ਕੰਪਨੀ ਦੀ ਮੈਨੇਜਮੈਂਟ ਤੇ ਸਟਾਫ਼ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਹੈ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ 

ਪਾਕਿ ’ਚ ਹਿੰਦੂ ਵਿਦਿਆਰਥਣ ਦੀ ਲਾਸ਼ ਮਿਲੀ

Posted On September - 18 - 2019 Comments Off on ਪਾਕਿ ’ਚ ਹਿੰਦੂ ਵਿਦਿਆਰਥਣ ਦੀ ਲਾਸ਼ ਮਿਲੀ
ਕਰਾਚੀ, 17 ਸਤੰਬਰ ਸਿੰਧ ਸੂਬੇ ਵਿਚ ਡੈਂਟਲ ਕਾਲਜ ਦੀ ਇਕ ਹਿੰਦੂ ਵਿਦਿਆਰਥਣ ਆਪਣੇ ਹੋਸਟਲ ਦੇ ਕਮਰੇ ’ਚ ਭੇਤਭਰੀ ਹਾਲਤ ’ਚ ਮ੍ਰਿਤਕ ਮਿਲੀ ਹੈ। ਉਸ ਦੇ ਗਲ਼ ਨਾਲ ਰੱਸੀ ਬੰਨ੍ਹੀ ਹੋਈ ਸੀ। ਵਿਦਿਆਰਥਣ ਦੇ ਪਰਿਵਾਰ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਲੜਕਾਨਾ ਜ਼ਿਲ੍ਹੇ ਵਿਚ ਨਮਰਿਤਾ ਚਾਂਦਨੀ ਬੀਬੀ ਆਸਿਫ਼ਾ ਡੈਂਟਲ ਕਾਲਜ ਵਿਚ ਆਖ਼ਰੀ ਸਾਲ ਦੀ ਵਿਦਿਆਰਥਣ ਸੀ। ਉਹ ਸਮਾਜਿਕ ਕਾਰਕੁਨ ਵੀ ਸੀ। ਨਮਰਿਤਾ ਨੂੰ ਉਸ ਦੇ ਦੋਸਤਾਂ ਨੇ ਸੋਮਵਾਰ ਨੂੰ ਉਸ ਦੇ ਬਿਸਤਰੇ ’ਤੇ ਮ੍ਰਿਤਕ ਪਾਇਆ ਤੇ ਗਲ਼ 

ਔਰਤ ਵੱਲੋਂ ਪ੍ਰੇਮੀ ਦੀ ਪਤਨੀ ਤੇ ਬੱਚੀ ਦਾ ਕਤਲ

Posted On September - 18 - 2019 Comments Off on ਔਰਤ ਵੱਲੋਂ ਪ੍ਰੇਮੀ ਦੀ ਪਤਨੀ ਤੇ ਬੱਚੀ ਦਾ ਕਤਲ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 17 ਸਤੰਬਰ ਇੱਥੇ ਪ੍ਰੀਤ ਨਗਰ ਇਲਾਕੇ ਵਿਚ ਇਕ ਔਰਤ ਨੇ ਆਪਣੇ ਪ੍ਰੇਮੀ ਦੀ ਪਤਨੀ ਤੇ ਉਸ ਦੀ ਪੰਜ ਸਾਲਾ ਬੱਚੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪੁਲੀਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਕਤਲ ਲਈ ਵਰਤੇ ਦਾਤਰ ਨੂੰ ਵੀ ਬਰਾਮਦ ਕੀਤਾ ਹੈ। ਕਤਲ ਕੀਤੀ ਗਈ ਔਰਤ ਦੀ ਸ਼ਨਾਖ਼ਤ ਸੁਮਨ ਵਾਸੀ ਗਾਜ਼ੀਆਬਾਦ (ਯੂਪੀ) ਅਤੇ ਉਸ ਦੀ ਬੇਟੀ ਰਿਆਗੀ (5) ਵਜੋਂ ਹੋਈ ਹੈ। ਲਾਸ਼ਾਂ ਪੁਲੀਸ ਨੂੰ ਵੱਖ-ਵੱਖ ਥਾਵਾਂ ਤੋਂ ਬਰਾਮਦ ਹੋਈਆਂ ਹਨ। ਜਿਸ ਔਰਤ ਨੂੰ 
Available on Android app iOS app
Powered by : Mediology Software Pvt Ltd.