ਸਰੀ: ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ ਗੁਰਦਾਸ ਰਾਮ ਆਲਮ ਦੀ ਯਾਦ ਵਿੱਚ ਗਿਆਰਵਾਂ ਸਾਹਿਤਕ ਸਮਾਗਮ ਸੀਨੀਅਰ ਸਿਟੀਜ਼ਨ ਸੈਂਟਰ ਸਰੀ-ਡੈਲਟਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪਿਛਲੇ ਸਮੇਂ ਵਿੱਚ ਵਿਛੋੜਾ ਦੇ ਗਏ ਪ੍ਰੋਫੈਸਰ ਗੁਰਮੀਤ ਸਿੰਘ ਟਿਵਾਣਾ, ਇੰਦਰਜੀਤ...
Advertisement
ਪਰਵਾਸੀ
ਇਟਲੀ: ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਸਭਾ ਦੇ ਸਮੂਹ ਮੈਂਬਰਾਂ ਦਾ ਸਾਂਝਾ ਕਾਵਿ ਸੰਗ੍ਰਹਿ ‘ਕਲਮਾਂ ਦਾ ਸਫ਼ਰ’ ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਸਨਬੌਨੀਫਾਚੋ ਵਿਖੇ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਗਿਆ। ਸਭਾ ਦੇ ਪ੍ਰਧਾਨ ਬਿੰਦਰ ਕੋਲੀਆਂਵਾਲ ਦੀ...
ਕਹਾਣੀ ਵੀਹਵੀਂ ਸਦੀ ਦੇ ਦੂਜੇ ਅੱਧ ਵਿੱਚ ਪੰਜਾਬ ਦੇ ਦੁਆਬਾ ਖੇਤਰ ਵਿੱਚ ਇੰਗਲੈਂਡ ਤੇ ਫਿਰ ਕੈਨੇਡਾ ਨੂੰ ਦੌੜਨ ਦੀ ਹਨੇਰੀ ਹੀ ਝੁੱਲ ਗਈ ਸੀ। ਸੱਤਰਵਿਆਂ, ਅੱਸੀਵਿਆਂ ਤੇ ਨੱਬੇਵਿਆਂ ਵਿੱਚ ਉਹੀ ਵਿਆਹ, ਵਿਆਹ ਸਮਝੇ ਜਾਂਦੇ ਸਨ ਜਿਹੜੇ ਇਨ੍ਹਾਂ ਦੇਸ਼ਾਂ ਨੂੰ ਜਾਣ...
ਭਾਈ ਮਰਦਾਨਾ, ਬਾਬਾ ਨਾਨਕ ਦਾ ਬਚਪਨ ਦਾ ਸਾਥੀ, ਉਨ੍ਹਾਂ ਦਾ ਗਰਾਈਂ, ਮਹਾਂ-ਰਬਾਬੀ ਅਤੇ ਮਹਾਨ ਵਿਅਕਤੀ। ਪਾਕ ਸੋਚ ਵਿੱਚੋਂ ਬਾਬਾ ਨਾਨਕ ਅਤੇ ਭਾਈ ਮਰਦਾਨਾ ਦੇ ਜੀਵਨ-ਭਰ ਦੇ ਸਾਥ ਦਾ ਆਗਾਜ਼ ਹੋਇਆ। ਭਾਈ ਮਰਦਾਨਾ ਸੰਗੀਤ ਦਾ ਭਰ ਵਗਦਾ ਦਰਿਆ ਸੀ ਜਿਸ ਨੇ...
ਅੱਜ ਇੱਕ ਪਾਸੇ ਗੁਰੂ ਨਾਨਕ ਸਾਹਿਬ ਦਾ ਰਾਜ ਸਬੰਧੀ ਫ਼ਲਸਫ਼ਾ ਹੈ, ਦੂਜੇ ਪਾਸੇ ਦੁਨੀਆ ਭਰ ਵਿੱਚ ਰਾਸ਼ਟਰਵਾਦ ਦੇ ਨਾਂ ਹੇਠ ਵੱਖੋ-ਵੱਖਰੇ ਮੁਲਕਾਂ ਅੰਦਰ ਬਹੁਗਿਣਤੀਆਂ ਵੱਲੋਂ ਘੱਟ ਗਿਣਤੀਆਂ ਨੂੰ ਅਤੇ ਵੱਡੇ ਤਾਕਤਵਰ ਦੇਸ਼ਾਂ ਵੱਲੋਂ ਛੋਟੇ ਮੁਲਕਾਂ ਨੂੰ ਗ਼ੁਲਾਮ ਬਣਾਉਣ ਦੀਆਂ ਅਣਮਨੁੱਖੀ...
Advertisement
ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਕੈਲੀਫੋਰਨੀਆ ਵਿੱਚ ਆਪਣੇ ਟਰੱਕ ਨਾਲ ਟੱਕਰ ਮਾਰ ਕੇ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਭਾਰਤੀ ਮੂਲ ਦਾ ਟਰੱਕ ਡਰਾਈਵਰ ਉਦੋਂ ਨਸ਼ੇ ਦੀ ਹਾਲਤ ਵਿਚ ਨਹੀਂ ਸੀ, ਪਰ ਇਹ ਵੱਡੀ ਅਣਗਹਿਲੀ ਕਾਰਨ ਹੋਈ...
ਪਹਿਲਾ ਕੈਂਪ ਮੈਨੀਟੋਬਾ ਦੇ ਵਿਨੀਪੈਗ ਸ਼ਹਿਰ ਦੇ ਸਾਊਥ ਸਿੱਖ ਸੈਂਟਰ ਵਿਚ ਲਾਇਆ; 700 ਪੈਨਸ਼ਨਰਾਂ ਨੇ ਲਿਆ ਕੈਂਪ ਦਾ ਲਾਭ; ਕੈਂਪਾਂ ਦਾ ਸਿਲਸਿਲਾ 30 ਨਵੰਬਰ ਤੱਕ ਜਾਰੀ ਰਹੇਗਾ
ਆਮ ਜਨਜੀਵਨ ਪ੍ਰਭਾਵਿਤ; ਸਿਡਨੀ ’ਚ ਦਿਨ ਦਾ ਤਾਪਮਾਨ 20 ਡਿਗਰੀ ਦਰਜ
ਕੈਨੇਡਾ ਨੇ ਇਸ ਤੋਂ ਪਹਿਲਾਂ ਸਿੱਖਾਂ ਦੇ ਸਨਮਾਨ ਵਿੱਚ ਦੋ ਡਾਕ ਟਿਕਟਾਂ ਜਾਰੀ ਕੀਤੀਆਂ ਹਨ - ਇੱਕ 1999 ਵਿੱਚ ਵਿਸਾਖੀ ਦੀ 300ਵੀਂ ਵਰ੍ਹੇਗੰਢ 'ਤੇ ਅਤੇ ਦੂਜੀ ਕਾਮਾਗਾਟਾ ਮਾਰੂ ਘਟਨਾ ਦੀ 100ਵੀਂ ਵਰ੍ਹੇਗੰਢ ਨੂੰ ਦਰਸਾਉਣ ਲਈ
Indian-origin businessman killed in Canada after confronting stranger urinating on his car
ਹਲਕੇ ਦੇ ਨਾਮਵਰ ਸਮਰਾ ਪਰਿਵਾਰ ਦਾ ਫਰਜ਼ੰਦ ਸਨੀ ਸਮਰਾ ਕੈਨੇਡਾ ਦੇ ਕੈਲਗਰੀ ਦੀ ਰੌਕੀ ਵਿਊ ਕਾਊਂਟੀ ਦਾ ਮੇਅਰ ਬਣ ਗਿਆ ਹੈ। ਸਨੀ ਸਮਰਾ ਪਿਛਲੀ ਵਾਰ ਉੱਥੋਂ ਦੇ ਡਿਪਟੀ ਮੇਅਰ ਸਨ। ਸਮਰਾ ਪਰਿਵਾਰ ਨੂੰ ਧਰਮਕੋਟ ਹਲਕੇ ਅੰਦਰ ਲੋਹਗੜ੍ਹ ਪਰਿਵਾਰ ਵਜੋਂ ਜਾਣਿਆ...
ਅੰਤਰਰਾਸ਼ਟਰੀ ਹਵਾਈ ਕਿਰਾਏ ਆਉਂਦੇ ਦਿਨਾਂ ’ਚ ਹੋਰ ਵਧਣ ਦੇ ਆਸਾਰ
ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦਾ ਰਹਿਣ ਵਾਲਾ ਸੀ ਕਾਰੋਬਾਰੀ ਦਰਸ਼ਨ ਸਿੰਘ ਸਾਹਸੀ
20 ਸਾਲਾ ਔਰਤ ਨਾਲ ਜਬਰ-ਜਨਾਹ; ਮੁਲਜ਼ਮ ਗ੍ਰਿਫ਼ਤਾਰ
ਪੁਲੀਸ ਨੇ ਮਸ਼ਕੂਕ ਦੀ ਪਛਾਣ ਲਈ ਅਪੀਲ ਕੀਤੀ; ਸਿੱਖ ਭਾੲੀਚਾਰਾ ਡਰ ਤੇ ਸਹਿਮ ਵਿਚ; ਸਬੰਧਤ ਇਲਾਕੇ ਵਿਚ ਪੁਲੀਸ ਦੀ ਮੌਜੂਦਗੀ ਵਧਾੲੀ
ਕੈਨੇਡਾ ਦੇ ਸੂਬੇ ਮੈਨੀਟੋਬਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ New Democratic Party of Manitoba (NDP) ਨੇ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ ਕਿ ਉਹ...
ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਸਭਾ ਵਿਨੀਪੈੱਗ ਵੱਲੋਂ ਮੈਪਲ ਕਾਮਨਜ਼ ਕਾਲਜੀਏਟ 1330 ਜੈਫਰਸਨ ਐਵਿਨਿਊ ਵਿਖੇ ਸ੍ਰੀਮਤੀ ਪਰਮਿੰਦਰ ਕੌਰ ਸਵੈਚ ਵੱਲੋਂ ਲਿਖਿਆ ਨਾਟਕ ‘ਬਲ਼ਦੇ ਬਿਰਖ’ ਕਰਵਾਇਆ ਗਿਆ। ਇਸ ਨਾਟਕ ਦੀ ਪੇਸ਼ਕਾਰੀ ਸਥਾਨਕ ਰੰਗਮੰਚ ‘ਆਰਟ 5- ਆਬ’ ਦੇ ਨਿਰਦੇਸ਼ਕ ਸ. ਬਿਕਰਮਜੀਤ ਸਿੰਘ...
ਭਾਰਤ ਨੇ ਵਿਦੇਸ਼ੀ ਯਾਤਰੀਆਂ ਲਈ ਈ-ਅਰਾਈਵਲ ਕਾਰਡ ਕੀਤਾ ਸ਼ੁਰੂ
ਦੁਨੀਆ ਦਾ ਸਭ ਤੋਂ ਵੱਡਾ ਟਰੈਕਟਰ ਆਸਟਰੇਲੀਆ ਵਿੱਚ ਹੈ। ਇਹ ਪੱਛਮੀ ਆਸਟਰੇਲੀਆ ਦੇ ਸ਼ਹਿਰ ਪਰਥ ਤੋਂ 300 ਕਿਲੋਮੀਟਰ ਉੱਤਰ ਵਿੱਚ, ਪੇਂਡੂ ਖੇਤਰ ’ਚ ਕਾਰਨਾਮਾਹ ਟਾਊਨ ਵਿੱਚ ਸਥਿਤ ਹੈ। ਇੱਥੋਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਖੇਤਾਂ ਦੇ ਰਾਜੇ ਦੀ ਦਿੱਖ...
ਆਸਟਰੇਲੀਆ ਵਿੱਚ ਮੁੱਢ ਕਦੀਮੀ ਆਏ ਭਾਰਤੀਆਂ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਆਸਟਰੇਲੀਅਨ ਖੋਜੀ ਇਤਿਹਾਸਕਾਰ ਤੇ ਲੇਖਕ ਜੋੜੀ ਲੈੱਨ ਕੇਨਾ ਤੇ ਕ੍ਰਿਸਟਲ ਜੌਰਡਨ ਨੇ ਆਸਟਰੇਲੀਅਨ ਇੰਡੀਅਨ ਹਿਸਟਰੀ ਦੇ ਬੈਨਰ ਹੇਠ ਭਾਈਚਾਰੇ ਦੀਆਂ ਗਤੀਵਿਧੀਆਂ ਨੂੰ ਇੱਕ ਸੂਤਰ ਚ ਪਰੋਣ ਦਾ ਕੰਮ...
ਇੰਟਰਨੈਸ਼ਨਲ ਸਟੂਡੈਂਟਸ ਅਤੇ ਟੈਂਪਰੇਰੀ ਫ਼ੌਰਨ ਵਰਕਰਜ਼ ਦੇ ਜੀਵਨ ਸਾਥੀਆਂ ਨੂੰ ਵਰਕ ਪਰਮਿਟ ਤੋਂ ਨਾਂਹ ਹੋਣ ਲੱਗੀ
ਪ੍ਰਸਿੱਧ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਮਲਵਈ ਬੋਲੀਆਂ ਲਈ ਮਸ਼ਹੂਰ ਮਾਲਵੇ ਦੇ ਜ਼ਿਲ੍ਹਾ ਸੰਗਰੂਰ ਵਿੱਚ ਪੈਂਦੇ ਪਿੰਡ ਚੱਠੇ ਸੇਖਵਾਂ ਦੀ ਹਦੂਦ ਅੰਦਰ ਪਿਤਾ ਚੂਹੜ ਸਿੰਘ ਅਤੇ ਮਾਤਾ ਬਚਨ ਕੌਰ ਦੇ ਘਰ ਪੈਦਾ ਹੋਇਆ। ਬਚਪਨ ਵਿੱਚ ਭਲਵਾਨੀ ਦੇ ਜੌਹਰ ਸਿੱਖਦਾ ਵੱਡਾ ਹੋਇਆ...
ਆਰ ਨੇਤ ਮਾਨਸਾ ਦੇ ਰੇਤਲੇ ਟਿੱਬਿਆਂ ’ਚ ਜੰਮਿਆ ਅਤੇ ਪੰਜਾਬ ਦੇ ਮਲਵੱਈ ਸੱਭਿਆਚਾਰ ’ਚ ਖੇਡ-ਮੱਲ ਕੇ ਜਵਾਨ ਹੋਇਆ ਸਿੱਧੇ ਸਾਦੇ ਜੱਟ ਸੁਭਾਅ ਦਾ ਸਿਰਕੱਢ ਗਵੱਈਆ ਹੈ। ਅੱਜਕੱਲ੍ਹ ਆਰ ਨੇਤ ਦੇ ਨਾਂ ਦੀ ਤੂਤੀ ਬੋਲ ਰਹੀ ਹੈ। ਨਵੀਂ ਪੀੜ੍ਹੀ ਉਸ ਦੇ...
ਸੰਸਕ੍ਰਿਤ ਦੇ ਦੋ ਸ਼ਬਦ ‘ਦੀਪ’ ਤੇ ‘ਆਂਵਲੀ’ ਤੋਂ ਬਣਿਆ ਹੈ, ‘ਦੀਪਾਵਲੀ’ ਜਾਂ ‘ਦੀਵਾਲੀ’। ਇਹ ਰੋਸ਼ਨੀਆਂ ਦਾ ਤਿਉਹਾਰ ਹੈ। ਦੀਵਾਲੀ ਤੋਂ ਕਈ-ਕਈ ਦਿਨ ਪਹਿਲਾਂ ਹੀ ਗਲੀਆਂ, ਬਾਜ਼ਾਰਾਂ, ਘਰਾਂ ਤੇ ਦੁਕਾਨਾਂ ਆਦਿ ਨੂੰ ਸਫ਼ਾਈ, ਰੰਗ-ਰੋਗਨ ਤੇ ਕਲੀਆਂ ਕਰਾ ਕੇ ਸਜਾਇਆ ਸੰਵਾਰਿਆ ਜਾਂਦਾ...
ਚਿਰਾਗ ਦਾ ਆਪਣਾ ਕੋਈ ਮੁਕਾਮ ਨਹੀਂ ਹੁੰਦਾ, ਜਿੱਥੇ ਵੀ ਚਲਾ ਜਾਂਦਾ ਹੈ, ਰੋਸ਼ਨੀ ਫੈਲਾਉਂਦਾ ਹੈ। ਇੱਕ ਤਿਉਹਾਰ ਅਜਿਹਾ ਹੈ, ਜਿਸ ਦਿਨ ਚਿਰਾਗ ਅਤੇ ਮੋਮਬੱਤੀਆਂ ਚੌਗਿਰਦੇ ਨੂੰ ਰੋਸ਼ਨ ਕਰਦੀਆਂ ਹਨ। ਆਪਣੇ ਸੰਗ ਖ਼ੁਸ਼ੀਆਂ, ਖੇੜਿਆਂ, ਮੁਹੱਬਤਾਂ ਤੇ ਭਾਈਚਾਰਕ ਸਾਂਝਾ ਦਾ ਪੈਗ਼ਾਮ ਲੈ...
ਇਹ ਮਨੁੱਖੀ ਸੁਭਾਅ ਹੈ ਕਿ ਜਦੋਂ ਉਹ ਦੂਸਰਿਆਂ ਦੇ ਦੋਸ਼ ਵੇਖ ਕੇ ਹੱਸਦਾ ਹੈ ਤਾਂ ਆਪਣੇ ਦੋਸ਼ ਉਸ ਨੂੰ ਯਾਦ ਨਹੀਂ ਆਉਂਦੇ ਜਿਨ੍ਹਾਂ ਦਾ ਨਾ ਆਰੰਭ ਹੈ, ਨਾ ਅੰਤ। ਦੂਸਰਿਆਂ ਦੇ ਦੋਸ਼ ਵੇਖਣ ਦੀ ਥਾਂ ਜੇ ਹਰ ਵਿਅਕਤੀ ਆਪਣੇ ਮਨ...
ਬ੍ਰਿਟੇਨ ਵਿਚ ਪੂਰਬੀ ਇੰਗਲੈਂਡ ਦੇ ਲਿਸੈਸਟਰ ਸ਼ਹਿਰ ਵਿਚ ਇਕ ਸੜਕ ਹਾਦਸੇ ਵਿਚ ਬਜ਼ੁਰਗ ਬਰਤਾਨਵੀ ਸਿੱਖ ਦੀ ਮੌਤ ਹੋ ਗਈ। ਪੁਲੀਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਜੋਗਿੰਦਰ ਸਿੰਘ (87) ਲਿਸੈਸਟਰ ਸ਼ਹਿਰ ਦੇ ਹੋਲੀ ਬੋਨਸ ਇਲਾਕੇ ਵਿਚ ਸਥਿਤ ਗੁਰੂ ਨਾਨਕ...
Gold Priceਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਦੇ ਬਾਵਜੂਦ ਖਰੀਦਦਾਰਾਂ ਦੀ ਸੋਨਾ ਖ਼ਰੀਦਣ ਲਈ ਦੁਕਾਨਾਂ ਅੱਗੇ ਲੰਮੀਆਂ ਕਤਾਰਾਂ ਲੱਗ ਦੇਖਣ ਨੂੰ ਮਿਲੀਆਂ। ਸਿਡਨੀ ਵਿੱਚ ਸੋਨੇ ਦੀ ਵੱਡੀ ਦੁਕਾਨ ਆਸਟਰੇਲੀਅਨ ਬੁਲੀਅਨ ਕੰਪਨੀ (ਏਬੀਸੀ) ਵਿੱਚ ਸੋਨਾ ਖ਼ਰੀਦਣ ਲਈ ਗਾਹਕਾਂ...
Advertisement

