DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India vs West Indies ODI: ਨਿਊ ਚੰਡੀਗੜ੍ਹ ਦੇ PCA ਸਟੇਡੀਅਮ ’ਚ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਮੈਚ ਸ਼ੁਰੂ

  • fb
  • twitter
  • whatsapp
  • whatsapp
featured-img featured-img
ਟ੍ਰਿਬਿਊਨ ਫੋਟੋ: ਰਵੀ ਕੁਮਾਰ।
Advertisement

ਨਿਊ ਚੰਡੀਗੜ੍ਹ ਦੇ ਪੀ.ਸੀ.ਏ. (PCA) ਸਟੇਡੀਅਮ ’ਚ ਖੇਡੇ ਜਾ ਰਹੇ ਇੱਕ ਦਿਨਾ ਮੈਚ ਵਿੱਚ ਭਾਰਤੀ ਟੀਮ ਦੇ ਕਪਤਾਨ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਸਟੇਡੀਅਮ ’ਚ ਮੌਜੂਦ ਹਜ਼ਾਰਾਂ ਦਰਸ਼ਕ ਭਾਰਤੀ ਬੱਲੇਬਾਜ਼ਾਂ ਦੇ ਹਰ ਸ਼ਾਟ ’ਤੇ ਉਤਸ਼ਾਹ ਨਾਲ ਟੀਮ ਦੀ ਹੌਸਲਾਅਫ਼ਜ਼ਾਈ ਕਰ ਰਹੇ ਹਨ।

ਵਿਰਾਟ ਕੋਹਲੀ ਬਿਨਾਂ ਖ਼ਾਤਾ ਖੋਲ੍ਹੇ ਜ਼ੀਰੋ ’ਤੇ ਆਊਟ

October 3, 2026 2:20 pm

Advertisement

ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਸਟੇਡੀਅਮ ’ਚ ਵੈਸਟਇੰਡੀਜ਼ ਵਿਰੁੱਧ ਖੇਡੇ ਜਾ ਰਹੇ ਵਨਡੇਅ ਮੈਚ ਵਿੱਚ ਭਾਰਤੀ ਟੀਮ ਦੀ ਸ਼ੁਰੂਆਤ ਬਹੁਤ ਨਿਰਾਸ਼ਾਜਨਕ ਰਹੀ ਹੈ। ਕਪਤਾਨ ਸ਼ੁਭਮਨ ਗਿੱਲ ਦੇ ਮਹਿਜ਼ 1 ਦੌੜ ਬਣਾ ਕੇ ਆਊਟ ਹੋਣ ਤੋਂ ਬਾਅਦ ਟੀਮ ਨੂੰ ਦੂਜਾ ਵੱਡਾ ਝਟਕਾ ਲੱਗਾ ਹੈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਬਿਨਾਂ ਕੋਈ ਦੌੜ ਬਣਾਏ (ਸਿਫ਼ਰ ’ਤੇ) ਆਊਟ ਹੋ ਕੇ ਪੈਵੇਲੀਅਨ ਪਰਤ ਗਏ ਹਨ।

Advertisement

ਸ਼ੁਰੂਆਤੀ ਝਟਕਾ: ਭਾਰਤੀ ਕਪਤਾਨ ਸ਼ੁਭਮਨ ਗਿੱਲ ਮਹਿਜ਼ 1 ਦੌੜ ਬਣਾ ਕੇ ਆਊਟ

October 3, 2026 2:18 pm

ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਮਹਿਜ਼ 1 ਦੌੜ ਬਣਾ ਕੇ ਆਊਟ ਹੋ ਗਏ ਹਨ।

ਨਿਊ ਚੰਡੀਗੜ੍ਹ ਦੇ PCA ਸਟੇਡੀਅਮ ’ਚ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਮੈਚ ਸ਼ੁਰੂ

October 3, 2026 2:16 pm

ਨਿਊ ਚੰਡੀਗੜ੍ਹ ਦੇ ਪੀ.ਸੀ.ਏ. (PCA) ਸਟੇਡੀਅਮ ’ਚ ਖੇਡੇ ਜਾ ਰਹੇ ਇੱਕ ਦਿਨਾ ਮੈਚ ਵਿੱਚ ਭਾਰਤੀ ਟੀਮ ਦੇ ਕਪਤਾਨ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਸਟੇਡੀਅਮ ’ਚ ਮੌਜੂਦ ਹਜ਼ਾਰਾਂ ਦਰਸ਼ਕ ਭਾਰਤੀ ਬੱਲੇਬਾਜ਼ਾਂ ਦੇ ਹਰ ਸ਼ਾਟ ’ਤੇ ਉਤਸ਼ਾਹ ਨਾਲ ਟੀਮ ਦੀ ਹੌਸਲਾਅਫ਼ਜ਼ਾਈ ਕਰ ਰਹੇ ਹਨ।

This Live Blog has Ended
Advertisement
×