ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦੇਹਾਂਤ ਤੋਂ ਬਾਅਦ ਸਰਕਾਰ ਵੱਲੋਂ ਕੀਤਾ ਗਿਆ ਸੀ ਛੁੱਟੀ ਦਾ ਐਲਾਨ; ਅਧਿਕਾਰਤ ਹੁਕਮ ਨਾ ਪੁੱਜਣ ਕਾਰਨ ਅਧਿਆਪਕ ਅਤੇ ਮਾਪੇ ਰਹੇ ਪਰੇਸ਼ਾਨ
Advertisement
ਮਾਲਵਾ
ਪ੍ਰਸ਼ਾਸਨ ’ਤੇ ਧੱਕੇ ਨਾਲ ਅੰਤਿਮ ਸੰਸਕਾਰ ਕਰਵਾਉਣ ਦੇ ਦੋਸ਼ਾਂ ਤੋਂ ਬਾਅਦ ਭਖਿਆ ਸਿਆਸੀ ਮਾਹੌਲ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਨਸਾ ਸਥਿਤ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਨੇ ਕਾਲਜ ਬੰਦ ਕਰ ਕੇ ਮੁਜ਼ਾਹਰਾ ਕੀਤਾ। ਅਧਿਆਪਕਾਂ ਵੱਲੋਂ ਇਹ ਧਰਨਾ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਲਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ...
ਸਲੇਮ ਟਾਬਰੀ ਵਿਖੇ ਵਾਪਰੀ ਘਟਨਾ ਸੀਸੀਟੀਵੀ ’ਚ ਹੋਈ ਕੈਦ; ਗਾਹਕ ਬਣ ਕੇ ਆਏ ਵਿਅਕਤੀ ਨੇ ਪਹਿਲਾਂ ਬੱਚੇ ਤੋਂ ਗੋਲਕ ’ਚ ਹੱਥ ਪੁਆਉਣ ਦੀ ਕੀਤੀ ਕੋਸ਼ਿਸ਼
ਸਰਕਾਰੀ ਆਈ ਟੀ ਆਈ ਫਾਜ਼ਿਲਕਾ ਦੀ ਜ਼ਮੀਨ ’ਤੇ ਕੀਤੇ ਕਬਜ਼ੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੀ ਅਗਵਾਈ ਵਿੱਚ ਸਾਂਝੇ ਰੂਪ ਵਿੱਚ ਸਰਕਾਰੀ ਆਈ ਟੀ ਆਈ ਵਿੱਚ ਰੋਸ ਰੈਲੀ ਕਰਨ ਉਪਰੰਤ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਬਜ਼ਾਧਾਰੀਆਂ ਵੱਲੋਂ...
Advertisement
ਪਾਵਰਕੌਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਪੰਜਾਬ ਵੱਲੋਂ ਅੱਜ ਪਾਵਰਕੌਮ ਦੇ ਸਟੋਰ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੇ ਗੇਟ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਦੇ ਚੇਅਰਮੈਨ ਦੀ ਅਰਥੀ ਫੂਕੀ। ਸਟੋਰ ਆਊਟ ਸੋਰਸਿੰਗ ਵਰਕਰ ਯੂਨੀਅਨ ਪਾਵਰਕੌਮ ਪੰਜਾਬ ਦੇ...
ਬੀ ਕੇ ਯੂ (ਸਿੱਧੂਪੁਰ) ਦੀ ਫ਼ਰੀਦਕੋਟ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਪੁਲੀਸ ਨੇ ਮੰਡੀ ਕਲਾਂ ਡਰੇਨ ਉੱਤੇ ਰੋਕ ਦਿੱਤਾ। ਸਰਕਾਰ ਅਤੇ ਪ੍ਰਸ਼ਾਸਨ ਦੇ ਇਸ ਰਵੱਈਏ ਤੋਂ ਨਾਰਾਜ਼ ਕਿਸਾਨਾਂ ਨੇ ਅੱਗੇ ਵਧਣ ਦੀ ਬਜਾਇ ਸੜਕ ਉੱਤੇ ਹੀ ਧਰਨਾ...
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀ ਮਜ਼ਬੂਤੀ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਵਧਾਉਣ ਦੇ ਮਕਸਦ ਨਾਲ ਅੱਜ ਮੌੜ ਮੰਡੀ ਵਿੱਚ ‘ਸ਼ੀ ਰਨਜ਼-2026’ ਮੈਰਾਥਨ ਕਰਵਾਈ ਗਈ। ਢਾਈ ਕਿਲੋਮੀਟਰ ਲੰਬੀ ਵਿਸ਼ੇਸ਼ ਮੈਰਾਥਨ ਵਿੱਚ ਹਰ ਉਮਰ ਵਰਗ ਦੀਆਂ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ...
ਜਾਇਦਾਦ ਦੀ ਗਾਰੰਟੀ ਦੀ ਥਾਂ ਬੈਂਕ ਗਾਰੰਟੀ ਦੇ ਸਕਣਗੇ ਦਾਖਲਾ ਲੈਣ ਵਾਲੇ ਵਿਦਿਆਰਥੀ; ਵਿਦਿਆਰਥੀਆਂ ਦੀ ਮੁਸ਼ਕਲ ਨੂੰ ਦੇਖਦਿਆਂ ਸਰਕਾਰ ਨੇ ਬਦਲੇ ਨਿਯਮ
ਗੋਨਿਆਣਾ ਬਲਾਕ ਅਧੀਨ ਪੈਂਦੇ ਪਿੰਡ ਮਹਿਮਾ ਸਰਕਾਰੀ, ਕੋਠੇ ਲਾਲ ਵਾਲੇ, ਸੰਧੂਆਂ ਵਾਲੇ, ਕਿਲੀ ਨਿਹਾਲ ਸਿੰਘ ਵਾਲਾ ਅਤੇ ਦਾਨ ਸਿੰਘ ਵਾਲਾ ਦੇ ਕਿਸਾਨ ਗੜਿਆਂ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜ ਮਹੀਨਿਆਂ ਤੋਂ ਸਰਕਾਰ ਦੇ ਦਰਵਾਜ਼ੇ ਖੜਕਾ ਰਹੇ ਹਨ। ਕਿਸਾਨਾਂ...
ਕਾਂਗਰਸ ਦੇ ਨਵ-ਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਉਪਰੰਤ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਜੱਦੀ ਸ਼ਹਿਰ ਵਿੱਚ ਵਿਰੋਧੀਆਂ ਤੇ ਹਮਾਇਤੀਆਂ ’ਚ ਪਾੜਾ ਬਣਿਆ ਹੋਇਆ ਹੈ। ਰਾਜਾ ਵੜਿੰਗ ਦੇ ਵਿਰੋਧੀਆਂ ਨੇ ਸੈਂਕੜਿਆਂ ਦੀ ਗਿਣਤੀ ’ਚ...
Punjab Heavy Rain Alert: ਹਿਮਾਚਲ ਪ੍ਰਦੇਸ਼ ਵਿਚ ਵੀ ਪਵੇਗਾ ਭਾਰੀ ਮੀਂਹ; ਪੰਜਾਬ ਦੇ ਬਠਿੰਡਾ ਵਿਚ ਸਭ ਤੋਂ ਵਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ
Punjab and Haryana High Court ਨੇ ਸਿੰਗਲ ਬੈਂਚ ਦਾ ਫੈਸਲਾ ਰੱਦ ਕਰਦਿਆਂ ਆਊਟਸੋਰਸਿੰਗ ਮੁਲਾਜ਼ਮਾਂ ਦੀ ਪੱਕੇ ਹੋਣ ਦੀ ਮੰਗ ਖ਼ਾਰਜ ਕੀਤੀ
ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ ਤਹਿਤ’ ਤਹਿਤ ਮਾਨਸਾ ਜ਼ਿਲ੍ਹੇ ’ਚ ਚਲਾਈ ਵਿਸ਼ੇਸ ਸਫ਼ਾਈ ਮੁਹਿੰਮ ਦੀ ਮਿਆਦ 12 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿੱਚ ਸਫ਼ਾਈ ਕਰਮਚਾਰੀਆਂ ਨੇ ਅੱਜ ਮਾਨਸਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ...
ਸ਼੍ੋਮਣੀ ਅਕਾਲੀ ਦਲ ਵੱਲੋਂ ਸਥਾਨਕ ਪਾਰਟੀ ਦਫ਼ਤਰ ਵਿੱਚ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਕਾਸ਼ਦੀਪ ਸਿੰਘ ਮਿੱਡੂਖੇੜਾ ਦੀ ਅਗਵਾਈ ਹੇਠ ਯੂਥ ਵਿੰਗ ਦੀ ਹਲਕਾ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿੱਚ ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਲੋਕ ਸਭਾ...
ਮਾਨਸਾ ਸ਼ਹਿਰ ਵਿੱਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਇਸ ਦਾ ਮਨੋਰਥ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਰਿਹਾ। ਮੈਰਾਥਨ ਨੂੰ ਏ ਡੀ ਸੀ ਪੂਨਮ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ...
ਪਰਿਵਾਰ ਨੇ ਕਾਰਵਾਈ ਨੂੰ ਦੱਸਿਆ ਸਿਆਸੀ ਤੌਰ ’ਤੇ ਪ੍ਰੇਰਿਤ
ਖ਼ਰੀਦ ਬਿੱਲ ਨਾ ਹੋਣ ’ਤੇ 3 ਤਰ੍ਹਾਂ ਦੀਆਂ ਦਵਾਈਆਂ ਜ਼ਬਤ
‘ਆਪ’ ਵਿਧਾਇਕ ਗੋਲਡੀ ਕੰਬੋਜ ਨੇ ਅਕਾਲੀ ਦਲ ’ਤੇ ਲਾਏ ਗੈਰ-ਕਾਨੂੰਨੀ ਧੰਦੇ ਦੇ ਇਲਜ਼ਾਮ
ਪੁਲੀਸ ਦੀ ਸਖ਼ਤੀ ਵਿਰੁੱਧ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਚੱਕਾ ਜਾਮ ਅਤੇ ਰੋਸ ਮਾਰਚ
ਸੁਖਬੀਰ ਬਾਦਲ ਦੇ 'ਆਪ' ਅਤੇ 'ਵਾਰਿਸ ਪੰਜਾਬ' ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ
ਪੁਲੀਸ ਨੇ 13 ਗਊਆਂ ਨੂੰ ਗਊਸ਼ਾਲਾ ਭੇਜਿਆ; ਮਾਲਕ ਤੇ ਕਥਿਤ ਤਸਕਰੀ ’ਚ ਸ਼ਾਮਲ ਵਿਅਕਤੀਆਂ ਦੀ ਭਾਲ ਸ਼ੁਰੂ
Punjab News: ਡੱਲੇਵਾਲ ਅਤੇ ਹੋਰ ਐੱਸ.ਕੇ.ਐੱਮ. (ਗ਼ੈਰ-ਸਿਆਸੀ) ਆਗੂ ਘਰਾਂ ਵਿੱਚ ਕੈਦ; ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ
ਪਰਮਜੀਤ ਕੌਰ ਨੇ ਪਤੀ ਖ਼ਿਲਾਫ਼ ਦਰਜ ਕੇਸ ਨੂੰ ਦੱਸਿਆ ਝੂਠਾ; CCTV ਫੁਟੇਜ ਰਾਹੀਂ ਦਾਅਵਾ ਸਾਬਤ ਕਰਨ ਦੀ ਆਖੀ ਗੱਲ
ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਬਠਿੰਡਾ ਵਿੱਚ ਲਾਇਆ ਪੱਕਾ ਮੋਰਚਾ ਅੱਜ ਦਸਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਾਣੀਆਂ ਦੇ ਮਸਲੇ ਨੂੰ ਵਿਵਾਦ ਦਾ ਰੂਪ ਦੇਣ ਦੀ ਬਜਾਇ...
ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ...
ਭਗਵੰਤ ਮਾਨ ਸਰਕਾਰ ਦੀ ਚਿਤਾਵਨੀ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਬਾਬੂਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕਲਮ ਛੋੜ ਹੜਤਾਲ ਕਰਦਿਆਂ ਧਰਨਾ ਲਾਇਆ ਗਿਆ। ਇਸ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਦਫ਼ਤਰਾਂ ਵਿੱਚ ਸੁੰਨ ਪਸਰੀ ਰਹੀ। ਮੁਲਾਜ਼ਮਾਂ ਨੇ ਪੰਜਾਬ...
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਸ਼ਹਿਰ ਵਿੱਚ ਅੱਜ ਨਗਰ ਨਿਗਮ ਦੇ ਮੇਅਰ ਵਿਨੈਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ...
ਬਠਿੰਡਾ ਦੇ ਸੰਗਤ ਮੰਡੀ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਗਤ ਮੰਡੀ ਦੀਆਂ ਕੁਝ ਬਸਤੀਆਂ ਅਤੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਘਰ-ਘਰ ਜਾ ਕੇ ਤਲਾਸ਼ੀ ਲਈ ਗਈ। ਇਸ ਲਈ ਪੁਲੀਸ ਵੱਲੋਂ 20 ਪੁਲੀਸ ਟੀਮਾਂ...
ਮਾਨਸਾ ਦੇ ਐਡਵੋਕੇਟ ਅਮਨਿੰਦਰ ਸਿੰਘ ਮਾਨ ਖਿਲਾਫ਼ ਐੱਸ ਸੀ/ ਐੱਸ ਟੀ ਐਕਟ ਅਧੀਨ ਇੱਥੇ ਦਰਜ ਕੀਤੇ ਕੇਸ ਦੇ ਵਿਰੋਧ ਵਿੱਚ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਵੱਲੋਂ ਹੜਤਾਲ ਕਰ ਕੇ ਅਦਾਲਤੀ ਕੰਮ-ਕਾਜ ਬੰਦ ਰੱਖਿਆ ਗਿਆ। ਸ਼ਾਮ ਨੂੰ ਮਾਨਸਾ ਦੀ...
Advertisement

