ਤਿਉਹਾਰੀ ਸੀਜ਼ਨ ਵਿੱਚ ਯਾਤਰੀਆਂ ਦੀ ਵਧਦੀ ਭੀੜ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਹਵਾਈ ਫੌਜ (ਆਈਏਐਫ) ਨੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ’ਤੇ ਫਲਾਈਟ ਆਪਰੇਸ਼ਨਾਂ ਲਈ 7 ਘੰਟਿਆਂ ਦੀ ਵਿਸ਼ੇਸ਼ ਵਿੰਡੋ ਦੀ ਇਜਾਜ਼ਤ ਦਿੱਤੀ ਹੈ। ਇਸ ਸਮੇਂ ਦੌਰਾਨ ਹਵਾਈ ਅੱਡਾ...
Advertisement
ਚੰਡੀਗੜ੍ਹ
ਇਨ੍ਹਾਂ ਸਮਾਗਮਾਂ ਦਾ ਉਦੇਸ਼ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਕੁਰਬਾਨੀ ਦੀ ਭਾਵਨਾ ਦਾ ਸੰਦੇਸ਼ ਫੈਲਾਉਣਾ: ਆਪ
ਮੇਰਾ ਪੁੱਤਰ ਨਸ਼ਾ ਨਹੀਂ ਕਰਦਾ। ਉਹ ਅੰਮ੍ਰਿਤਧਾਰੀ ਸਿੱਖ ਹੈ: ਪਿਤਾ
2017 ਤੋਂ 2024 ਤੱਕ ਤੇਲ ਵਿਕਰੀ ’ਚ ਕੀਤੀ ਗਈ ਹੇਰਾਫੇਰੀ
ਨਾ ਮਾਲੂਮ ਔਰਤ ਦਾ ਕਤਲ ਕਰਕੇ ਸਬੂਤ ਮਿਟਾਉਣ ਲਈ ਲਾਈ ਸੀ ਅੱਗ
Advertisement
ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ’ਤੇ ਮੁਹਾਲੀ ਦੇ ਫੇਜ਼ ਛੇ ਦੇ ਮੈਡੀਕਲ ਕਾਲਜ ਦੇ ਪਿਛਲੇ ਮਹੀਨੇ ਤੋਂ ਆਪਣੀ ਤਨਖ਼ਾਹ ਵਿਚ ਵਾਧੇ ਨੂੰ ਲੈ ਕੇ ਧਰਨੇ ’ਤੇ ਬੈਠੇ ਨਰਸਿੰਗ ਸਟਾਫ਼ ਨੇ ਕਾਲਜ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ’ਤੇ...
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਸ਼ਹਿਰ ਨੂੰ ਕਾਰਬਨ ਮੁਕਤ ਸ਼ਹਿਰ ਬਣਾਉਣ ਲਈ ਪ੍ਰਧਾਨ ਮੰਤਰੀ ਈ ਬੱਸ ਸਰਵਿਸ ਸਕੀਮ ਤਹਿਤ 328 ਹੋਰ ਇਲੈਕਟ੍ਰਿਕ ਬੱਸਾਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਸਿਟੀ ਬਿਊਟੀਫੁੱਲ ਵਿੱਚ ਸਾਰੀਆਂ ਬੱਸਾਂ ਦੇ ਇਲੈਕਟ੍ਰਿਕ ਹੋਣ ਨਾਲ ਸਿਟੀ...
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਮੁਹਾਲੀ ਦੀ ਹੱਦਬੰਦੀ ਵਧਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਇਸ ਸਬੰਧੀ ਇਤਰਾਜ਼, ਸੁਝਾਅ 15 ਦਿਨਾਂ ਵਿੱਚ ਨਿਗਮ ਕਮਿਸ਼ਨਰ ਤੱਕ ਪਹੁੰਚਾਉਣ ਲਈ ਕਿਹਾ ਗਿਆ ਹੈ। ਜਿਨ੍ਹਾਂ ਖੇਤਰਾਂ ਨੂੰ ਨਿਗਮ ਵਿਚ ਸ਼ਾਮਲ ਕਰਨ ਦੀ...
ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੇ ਸੱਦੇ ’ਤੇ ਅੱਜ ਚੰਡੀਗੜ੍ਹ ਵਿੱਚ ਵੀ ਬੱਸ ਕਾਮਿਆਂ ਵੱਲੋਂ ਹੜਤਾਲ ਕੀਤੀ ਗਈ। ਇਸ ਕਾਰਨ ਬੱਸ ਅੱਡਿਆਂ ਵਿੱਚ ਜਾਣ ਦੀ ਥਾਂ ਬੱਸਾਂ ਵਰਕਸ਼ਾਪ ਵਿੱਚ ਖੜ੍ਹੀਆਂ ਰੱਖੀਆਂ ਗਈਆਂ। ਹਾਲਾਂਕਿ ਚੰਡੀਗੜ੍ਹ ਦੇ ਅੱਡਿਆਂ ਵਿੱਚ...
ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਪਹਿਲੀ ਨਵੰਬਰ ਨੂੰ ਕੱਢੇ ਜਾਣ ਵਾਲੇ ਪੈਦਲ ਰੋਸ ਮਾਰਚ ਵਿੱਚ ਪਿੰਡਾਂ ਦੇ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਅਤੇ ਪੰਜਾਬੀ ਭਾਸ਼ਾ ਦੀ ਰਖਵਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਮੀਟਿੰਗਾਂ ਦੇ ਸਿਲਸਿਲੇ ਤਹਿਤ ਅੱਜ...
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਅੱਜ ਅਨਾਜ ਮੰਡੀ ਡੂਮੇਵਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਮੰਡੀ ਦੇ ਪ੍ਰਬੰਧਾਂ ਦੀ ਮੌਕੇ ’ਤੇ ਸਮੀਖਿਆ ਕੀਤੀ। ਵਿਧਾਇਕ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨ ਦੀ ਖਰੀਦੋ-ਫਰੋਖਤ ਸਮੇਂ ਅਸ਼ਟਾਮ ਫੀਸ ਲਗਾਉਣ ਲਈ ਨੀਯਤ ਕੁਲੈਕਟਰ ਰੇਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਅਤੇ ਇਹ ਵਾਧਾ ਅੱਜ ਤੋਂ ਲਾਗੂ ਹੋ ਗਿਆ ਹੈ। ਪ੍ਰਸ਼ਾਸਨ ਨੇ ਖਰੜ ਸਬ ਡਿਵੀਜ਼ਨ ਵਿਚ ਰਿਹਾਇਸ਼ੀ ਪਲਾਟਾਂ ਲਈ ਬਹੁਤ ਥਾਵਾਂ...
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ’ਤੇ ਯੂ ਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਵੱਲੋਂ ਪੰਜਾਬ ਦੇ ਕਿਸਾਨਾਂ ਲਈ 1000 ਟਨ ਕਣਕ ਦਾ ਬੀਜ...
ਪਰਵਾਸੀ ਭਾਰਤੀਆਂ ਵੱਲੋਂ ਇਸ ਵਾਰ ਛੱਠ ਉਤਸਵ 27 ਅਕਤੂਬਰ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਾਦਾ ਜੀ ਨਾਲ ਸਬੰਧਤ ਮਹਾਰਾਜਾ ਅੱਜ ਸਰੋਵਰ ਖਰੜ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਿਥਿਲਾ ਜਨਮ ਅਸ਼ਟਮੀ ਸੇਵਾ ਸਮਿਤੀ ਦੇ ਪ੍ਰਧਾਨ ਰਾਜਨ ਪਾਸਵਾਨ,...
ਇੱੱਥੋਂ ਨੇੜਲੇ ਪਿੰਡ ਥਲੀ ਕਲਾਂ ਦੇ ਸ਼ਹੀਦ ਭਗਤ ਸਿੰਘ ਵਾਲੀਬਾਲ ਸ਼ੂਟਿੰਗ ਕਲੱਬ ਵੱਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਪੁਸ਼ਪਿੰੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਟੂਰਨਾਮੈਂਟ ਦੌਰਾਨ 22 ਟੀਮਾਂ ਨੇ ਹਿੱਸਾ ਲਿਆ। ਫਾਈਨਲ ਵਿੱਚ ਚੰਡੀਗੜ੍ਹ ਦੀ ਟੀਮ ਨੇ...
ਲੰਬੀ ਕਾਨੂੰਨੀ ਲੜਾਈ ਲੜ ਕੇ ਮੈਰੀਗੋਲਡ ਅਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਵਿੱਚ ਫਸੇ ਲੋਕਾਂ ਦਾ ਪੈਸਾ ਵਾਪਸ ਕਰਵਾਉਣ ਵਾਲੇ ਸਾਂਝਾ ਚੇਤਨਾ ਮੰਚ ਪੰਜਾਬ ਦੇ ਬਾਨੀ ਪ੍ਰਧਾਨ ਬਲਵਿੰਦਰ ਸਿੰਘ ਦਾ ਬਰਸੀ ਸਮਾਗਮ 26 ਅਕਤੂਬਰ ਨੂੰ ਉਨ੍ਹਾਂ ਗ੍ਰਹਿ ਮਕਾਨ ਨੰਬਰ 39 ਦਸਮੇਸ਼...
ਖਰੜ ਨਗਰ ਕੌਂਸਲ ਦੇ ਵਾਰਡ ਨੰਬਰ 12 ਦੇ ਕੌਂਸਲਰ ਰਾਜਵੀਰ ਸਿੰਘ ਰਾਜੀ ਨੇ ਆਪਣੇ ਵਾਰਡ ਵਿੱਚ ਸੈਨੀਟੇਸ਼ਨ, ਬਿਜਲੀ ਅਤੇ ਪਾਣੀ ਸਪਲਾਈ ਸ਼ਾਖਾ ਵਿੱਚ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਆਪਣੇ ਨਿਵਾਸ ਸਥਾਨ ’ਤੇ ਇਕੱਠੇ ਕੀਤਾ ਅਤੇ ਤੋਹਫੇ ਵੰਡ ਕੇ ਉਨ੍ਹਾਂ...
ਸ੍ਰੀ ਦੁਰਗਾ ਸਪਤਸ਼ਤੀ ਚੰਡੀ ਮੰਦਰ ਫਾਊਂਡੇਸ਼ਨ ਦੇ ਬੋਰਡ ਆਫ਼ ਡਾਇਰੈਕਟਰ ਦੇ ਚੇਅਰਮੈਨ ਜੈ ਦੇਵ ਲਖਵਿੰਦਰ ਖਨੌੜਾ ਦੀ ਅਗਵਾਈ ਹੇਠ ਇਥੇ ਉਂਕਟ੍ਰੀ ਵਿਚ ਕਰਵਾਏ ਸਮਾਗਮ ਵਿਚ ਫਾਊਂਡੇਸ਼ਨ ਦੇ ਮੈਂਬਰ ਅਤੇ ਆਗੂਆਂ ਵਲੋਂ ਬੰਬ ਪਟਾਕੇ ਚਲਾ ਕੇ ਫਜ਼ੂਲ ਖਰਚੇ ਕਰਨ ਤੋਂ ਗੁਰੇਜ਼...
CBI conducts second round of searches at suspended Punjab DIG's residence; cash, valuables seized; ਮੁਅੱਤਲ ਅਧਿਕਾਰੀ ਵੱਲੋਂ ਜਾਂਚ ’ਚ ਸਹਿਯੋਗ ਨਾ ਕਰਨ ਦੀਆਂ ਖ਼ਬਰਾਂ ਦੌਰਾਨ ਏਜੰਸੀ ਨੇ ਕੀਤੀ ਕਰਵਾਈ
ਆਪਰੇਸ਼ਨ ਸਿੰਧੂਰ, 1965 ਦੀ ਜੰਗ ਅਤੇ ਸੁਰੱਖਿਆ ਖੇਤਰ ਵਿੱਚ ਭਾਰਤ ਦੀ ਦਸ਼ਾ ਅਤੇ ਦਿਸ਼ਾ ਬਾਰੇ ਕੀਤੀ ਜਾਵੇਗੀ ਵਿਚਾਰ ਚਰਚਾ
ਕੈਨੇਡਾ ਰਹਿੰਦੇ ਜਗਮਨ ਸਮਰਾ ਖਿਲਾਫ਼ ਕੇਸ ਦਰਜ
ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਦਿੱਤਾ ਭਰੋਸਾ
ਇੱਥੇ ਰਾਮਗੜ੍ਹੀਆ ਸਭਾ ਤੇ ਸਮੂਹ ਵਿਸ਼ਵਕਰਮਾ ਭਾਈਚਾਰੇ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਅੱਜ ਵਿਸ਼ਵਕਰਮਾ ਭਵਨ ਵਾਰਡ ਨੰਬਰ 11 ਵਿੱਚ ਹਰ ਸਾਲ ਵਾਂਗ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਭਾਈ...
ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੰਡੀਗੜ੍ਹ ਕਾਂਗਰਸ ਵੱਲੋਂ ਸ਼ੁਰੂ ਕੀਤੀ ‘ਵੋਟ ਚੋਰ, ਗੱਦੀ ਛੋੜ’ ਦਸਤਖ਼ਤ ਮੁਹਿੰਮ ਨੂੰ ਪੂਰੇ ਸ਼ਹਿਰ ਵਿੱਚ ਭਾਰੀ ਹਮਾਇਤ ਮਿਲ ਰਹੀ ਹੈ। ਅੱਜ ਚੰਡੀਗੜ੍ਹ ਕਾਂਗਰਸ ਦੇ ਘੱਟ ਗਿਣਤੀ ਵਿੰਗ ਵੱਲੋਂ ਸ਼ਹਿਰ ਦੇ 5,500 ਤੋਂ...
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਦੀਵਾਲੀ ਮਨਾਉਣ ਨੂੰ ਲੈ ਕੇ ਛਿੜੇ ਭੰਬਲਭੂਸੇ ਦੌਰਾਨ ਚੰਡੀਗੜ੍ਹੀਆਂ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਵਜੋਂ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਵੀ ਭਾਰੀ ਮਾਤਰਾ ਵਿੱਚ ਪਟਾਕੇ ਚਲਾਏ। ਹਾਲਾਂਕਿ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਿਰਫ਼...
ਇਥੋਂ ਲੰਘਦੀ ਘੱਗਰ ਨਦੀ ਦੇ ਨੇੜਲੇ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਚਲ ਰਹੀ ਹੈ। ਲੰਘੇ ਦਿਨੀਂ ਦੀਵਾਲੀ ਅਤੇ ਹੋਰਨਾਂ ਤਿਉਹਾਰਾਂ ਦੀ ਆੜ ਹੇਠ ਮਾਈਨਿੰਗ ਮਾਫੀਆ ਨੇ ਵੱਡੇ ਪੱਧਰ ’ਤੇ ਰੇਤ, ਗਰੈਵਲ ਅਤੇ ਮਿੱਟੀ ਦੀ ਚੋਰੀ ਕੀਤੀ। ਜਾਣਕਾਰੀ ਅਨੁਸਾਰ ਇਸ...
ਇੱਥੋਂ ਦੇ ਸੈਕਟਰ-42 ਵਿੱਚ ਸਥਿਤ ਝੀਲ ’ਤੇ ਹਰ ਸਾਲ ਵਾਂਗ ਇਸ ਸਾਲ ਵੀ ਛੱਠ ਪੂਜਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਲਈ ਯੂਟੀ ਪ੍ਰਸ਼ਾਸਨ ਨੇ ਛੱਠ ਪੂਜਾ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਅੱਜ ਚੰਡੀਗੜ੍ਹ ਦੇ ਮੁੱਖ ਇੰਜਨੀਅਰ ਸੀ.ਬੀ. ਓਝਾ...
ਕਜ਼ਾਖ਼ਸਤਾਨ ਵਿੱਚ ਫਸੇ ਰੂਪਨਗਰ ਜ਼ਿਲ੍ਹੇ ਦੇ 7 ਨੌਜਵਾਨਾਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਹ ਨੌਜਵਾਨ ਹੁਣ 27 ਅਕਤੂੁਬਰ ਤੱਕ ਆਪਣੇ ਘਰ ਵਾਪਸ ਪਰਤ ਆਉਣਗੇ। ਅੱਜ ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ...
ਇੱਥੋਂ ਦੇ ਡੀ ਐੱਸ ਪੀ ਦਫ਼ਤਰ ਵਿੱਚ ਲੱਗੇ ਬੀ ਐੱਸ ਐੱਨ ਐੱਲ ਦੇ ਟਾਵਰ ’ਤੇ ਅੱਜ ਨਸ਼ੇ ਦੀ ਹਾਲਤ ਵਿੱਚ ਕਾਲੀ ਨਾਮ ਦਾ ਨੌਜਵਾਨ ਚੜ੍ਹ ਗਿਆ। ਇਹ ਘਟਨਾ ਲਗਪਗ ਪੰਜ ਵਜੇ ਦੇ ਆਸਪਾਸ ਦੀ ਹੈ। ਮਗਰੋਂ ਮੌਕੇ ’ਤੇ ਲੋਕਾਂ ਦੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਨਗਰ ਕੀਰਤਨ 36ਵੇਂ ਦਿਨ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦਾਖ਼ਲ ਹੋ ਗਿਆ। ਇਹ ਯਾਤਰਾ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਕੀਤੀ ਜਾ ਰਹੀ...
Advertisement

