ਮਜ਼ਦੂਰਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਕਾਰਜ ਜਾਰੀ
Advertisement
ਚੰਡੀਗੜ੍ਹ
ਜ਼ਖ਼ਮੀ 6 ਫੇਜ਼ ਦੇ ਸਿਵਲ ਹਸਪਤਾਲ ’ਚ ਦਾਖ਼ਲ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ ਸ੍ਰੀਨਿਵਾਸ ਨੇ ਦੱਸਿਆ ਕਿ ਚੋਣ ਕਮਿਸ਼ਨ ਦੇਸ਼ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਧਿਕਾਰੀਆਂ ਦੀ ਸਾਲਾਨਾ ਤਨਖ਼ਾਹ ਨੂੰ ਦੁੱਗਣਾ ਕੀਤਾ ਗਿਆ ਹੈ। ਮੁੱਖ...
ਸ਼ਿਵਾਲਿਕ ਸਿਟੀ ਖਰੜ ਵਾਸੀਆਂ ਦਾ ਵਫ਼ਦ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ਨੇ ਖੇਤਰ ਦੀਆਂ ਸੜਕਾਂ ਦੀ ਮਾੜੀ ਹਾਲਤ...
ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਚੱਲ ਰਹੇ ਖੇਡ ਮੁਕਾਬਲੇ ਦੇ ਸਮਾਪਤੀ ਸਮਾਰੋਹ ਦੌਰਾਨ ਅੰਬਾਲਾ ਡਿਵੀਜ਼ਨ ਦੇ ਕਮਿਸ਼ਨਰ ਸੰਜੀਵ ਵਰਮਾ ਨੇ ਜੇਤੂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੂਰੀ ਦੁਨੀਆਂ ਵਿੱਚ ਖੇਡਾਂ ਵਿੱਚ ਸਭ ਤੋਂ ਅੱਗੇ ਹੈ।...
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵੱਲੋਂ ਅੱਜ ਮੈਂਗੋ ਮੇਲਾ ਕਰਵਾਇਆ ਗਿਆ। ਇਸ ਸਬੰਧੀ ਸਮਾਗਮ ਬੌਟਨੀ ਡਿਪਾਰਟਮੈਂਟ ਦੀ ਕੈਂਪਸ ਬਿਊਟੀਫਿਕੇਸ਼ਨ ਕਮੇਟੀ, ਧਰਤ ਸੁਹਾਵੀ ਵਾਤਾਵਰਨ ਸੁਸਾਇਟੀ, ਗੁਰੂ ਨਾਨਕ ਸੈਕਰਡ ਫਾਰੈਸਟ ਅਤੇ ਕਾਲਜ ਦੀਆਂ ਐੱਨਐੱਸਐੱਸ ਇਕਾਈਆਂ ਦੇ ਸਹਿਯੋਗ ਨਾਲ ਕੀਤਾ ਗਿਆ।...
ਵਿਧਾਇਕਾ ਅਨਮੋਲ ਗਗਨ ਮਾਨ ਨੇ ਰੱਖਿਆ ਨੀਂਹ ਪੱੱਥਰ
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਕੌਮੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸੰਯੁਕਤ ਇੰਚਾਰਜ ਰਵਿੰਦਰ ਡਲਵੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਕੇਂਦਰ ਸਰਕਾਰ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਰਾਹੀਂ ਕਬਜ਼ਾ ਕਰਨਾ ਚਾਹੁੰਦੀ ਹੈ। ਸ੍ਰੀ ਡਲਵੀ ਅੱਜ ਪੰਜਾਬ ਵਿਧਾਨ ਸਭਾ...
ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀ ਨਮਿਸ਼ ਸ਼ਾਰਦਾ ਨੇ ਪੰਜਾਬ ਸੂਬਾ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗ਼ਮਾ ਜਿੱਤ ਕੇ ਜ਼ਿਲ੍ਹੇ ਦਾ ਅਤੇ ਸਕੂਲ ਦਾ ਨਾਮ ਉੱਚਾ ਕੀਤਾ ਹੈ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਨਮਿਸ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਿਰਫ...
ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 28 ਜੁਲਾਈ ਨੂੰ ਕੀਤੀ ਆਨਲਾਈਨ ਮੀਟਿੰਗ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਫਰੰਟ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁਲਤਵੀ ਕਰਨ ਖ਼ਿਲਾਫ਼ ਰੋਸ ਪ੍ਰਗਟ ਕਰਨ ਵਾਸਤੇ ਅੱਜ ਸੂਬਾ...
ਦੋਆਬੇ ਅਤੇ ਮਾਲਵੇ ਨੂੰ ਜੋੜਦਾ ਪਿੰਡ ਸੰਗਤਪੁਰ ’ਚ ਸਤਲੁਜ ’ਤੇ ਬਣਾਇਆ ਕਿਲੋਮੀਟਰ ਲੰਬਾ ਪੁਲ ਭਾਰੇ ਵਾਹਨਾਂ ਕਾਰਨ ਨੁਕਸਾਨਿਆ ਗਿਆ ਹੈ ਤੇ ਇਸ ਦੇ ਡਿੱਗਣ ਦਾ ਖ਼ਤਰਾ ਖੜ੍ਹਾ ਹੋ ਗਿਆ ਹੈ। ਖਣਨ ਮਾਫੀਆ ਦੇ ਹਜ਼ਾਰਾਂ ਟਿੱਪਰ ਇਸ ਪੁਲ ਤੋਂ ਲੰਘਣ ਕਾਰਨ...
ਚੰਡੀਗੜ੍ਹ ਦੇ ਨਵੇਂ ਡੀਜੀਪੀ ਸਾਗਰ ਪ੍ਰੀਤ ਹੁੱਡਾ ਨੇ ਸੋਮਵਾਰ ਦੇਰ ਰਾਤ ਨੂੰ ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦਾ ਅਚਨਚੈਤ ਦੌਰਾ ਕੀਤਾ ਹੈ। ਇਸ ਦੌਰਾਨ ਡੀਜੀਪੀ ਸਾਗਰ ਪ੍ਰੀਤ ਹੁੱਡਾ ਰਾਤ ਨੂੰ 12 ਵਜੇ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਣਿਆਂ ਅਤੇ ਪੁਲੀਸ...
ਇੱਥੋਂ ਦੇ ਪਿੰਡ ਨਾਭਾ ਸਾਹਿਬ ਵਿੱਚ ਇਕ ਵਿਅਕਤੀ ਵੱਲੋਂ ਉਧਾਰ ਦਿੱਤੇ ਪੈਸੇ ਮੰਗਣ ਵਾਲੇ ਵਿਅਕਤੀ ਦੇ ਘਰ ਵੜ ਕੇ ਗੋਲੀਆਂ ਚਲਾਈਆਂ ਗਈਆਂ। ਇਸ ਕਾਰਨ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਜ਼ਖ਼ਮੀ ਦੀ ਭੈਣ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ...
ਮੁਹਾਲੀ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਲਈ ਸਮਾਂ ਦੇਣ ਵਾਸਤੇ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਦੀਆਂ ਸਮੱਸਿਆਵਾਂ ਸਬੰਧੀ ਕੌਂਸਲਰਾਂ ਸਣੇ ਵਿਧਾਇਕ ਨੂੰ ਮਿਲਣਾ...
ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਦਲ ਬਦਲੀਆਂ ਦਾ ਮਾਹੌਲ ਸ਼ੁਰੂ ਹੋ ਚੁੱਕਾ ਹੈ। ਇਸ ਦੇ ਚੱਲਦਿਆਂ ਅੱਜ ਐੱਨਐੱਸਯੂਆਈ ਦੇ ਆਗੂ ਸ਼ਗਨਪ੍ਰੀਤ ਸਿੰਘ ਆਪਣੀ ਪਾਰਟੀ ਨੂੰ ਅਲਵਿਦਾ ਆਖ ਕੇ ਵਿਦਿਆਰਥੀ ਜਥੇਬੰਦੀ ਸੋਪੂ ਵਿੱਚ ਸ਼ਾਮਲ ਹੋ ਗਏ। ਸੋਪੂ ਆਗੂਆਂ ਵਿੱਚ...
ਚੰਡੀਗੜ੍ਹ ਦੇ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ ਦੇ ਨਜ਼ਦੀਕ ਤੋਂ ਆਈਟੀ ਪਾਰਕ, ਪੰਚਕੂਲਾ ਦੇ ਸੈਕਟਰ-13 ਅਤੇ ਮਨਸਾ ਦੇਵੀ ਨੂੰ ਜੋੜਨ ਵਾਲੇ ਸੁਖਨਾ ਚੋਅ ’ਤੇ ਬਣੇ ਪੁਲ ਦੀ ਉਸਾਰੀ ਦਾ ਰਾਹ ਸਾਫ਼ ਹੋ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਬਣਾਏ ਜਾ ਵਾਲੇ...
ਅੰਬਾਲਾ ਦੇ ਨੱਗਲ ਥਾਣੇ ‘ਚ ਦਰਜ ਹੋਏ ਕਤਲ ਦੇ ਮਾਮਲੇ ’ਚ ਪੁਲੀਸ ਨੇ ਛੇ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਅਨਿਲ ਕੁਮਾਰ ਵਾਸੀ ਲਾਡਵਾ ਨੇ ਤਿੰਨ ਅਗਸਤ ਨੂੰ ਨੱਗਲ ਥਾਣੇ ਵਿੱਚ ਦਰਖ਼ਾਸਤ ਦਿੱਤੀ ਸੀ ਕਿ ਉਸ ਦੇ ਭਤੀਜੇ...
ਪਿੰਡ ਭੱਦਲ ਦੇ ਟੀ-ਪੁਆਇੰਟ ਨੇੜੇ ਤੇਜ਼ ਰਫ਼ਤਾਰ ਸਕੂਲ ਵੈਨ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਪਿੱਛੇ ਬੈਠੇ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜ਼ਖ਼ਮੀ ਨੌਜਵਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ...
ਚੇਅਰਮੈਨ ਆਹਲੂਵਾਲੀਆ ਨੇ ਵੀ ਕੀਤੀ ਸ਼ਿਰਕਤ
ਪਿੰਡ ਸੈਦਪੁਰ ਵਿੱਚ 29 ਜੁਲਾਈ ਨੂੰ ਚੱਲੀ ਗੋਲੀ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਾ ਕਰਨ ’ਤੇ ਅੱਜ ਲੋਕਾਂ ਨੇ ਰੋਸ ਪ੍ਰਗਟ ਕੀਤਾ। ਇਕੱਠ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਇਕ ਹਫ਼ਤੇ ਵਿੱਚ...
ਵਿਧਾਇਕ ਵੱਲੋਂ ਜ਼ਿਮਨੀ ਚੋਣਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ
ਗੌਰਮਿੰਟ ਪੌਲੀਟੈਕਨਿਕ ਫਾਰ ਵਿਮੈਨ ਸੈਕਟਰ-10 ਦੀ ਵਿਦਿਆਰਥਣ ਨੇਮਤ ਕੌਰ ਨੇ ਮਲੇਸ਼ੀਆ ਵਿੱਚ ਹੋਈ ਏਸ਼ੀਅਨ ਜੂਨੀਅਰ ਕੈਡੇਟ ਅਤੇ ਪੈਰਾ-ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਭਾਰਤ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨੇਮਤ ਕੌਰ ਨੇ ਇਸ ਤੋਂ ਪਹਿਲਾਂ...
ਮਾਜਰੀ ਬਲਾਕ ਵਿੱਚ ਪਤਵੰਤਿਆਂ ਨਾਲ ਮੀਟਿੰਗ
ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਜੀਲੈਂਸ ਜਾਂਚ ਦੀ ਮੰਗ
ਟੀਡੀਆਈ ਸਿਟੀ ਖਰੜ ਵਿੱਚ ਹੋਟਲ ‘ਦਿ ਪਾਰਕ ਗੇਟ’ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਵਿੱਚ 100 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ। ਇਸ ਦੌਰਾਨ ਖ਼ੁਸ਼ੀ ਨੇ ‘ਮਿਸ ਤੀਜ’ ਦਾ ਤਾਜ ਆਪਣੇ ਨਾਂ ਕੀਤਾ ਜਦੋਂਕਿ ਮਨੀਸ਼ਾ ਦੂਜੇ ਸਥਾਨ ’ਤੇ...
ਭਾਜਪਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਤੀਕਸ਼ਣ ਸੂਦ ਅਤੇ ਜ਼ਿਲ੍ਹਾ ਚੋਣ ਅਬਜ਼ਰਵਰ ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ। ਸ੍ਰੀ ਭੱਟੀ ਨੇ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ...
ਨਗਰ ਨਿਗਮ, ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ, ਡਿਪਟੀ ਕਮਿਸ਼ਨਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ
ਸਾਰੇ ਮੁਲਜ਼ਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਬੰਧਤ
SYL: ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ
ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ...
'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦਾ ਲਿਆ ਜਾਇਜ਼ਾ
Advertisement