ਵਿਸ਼ਵਕਰਮਾ ਦਿਵਸ ਸਬੰਧੀ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਈਂ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸੈਕਟਰ 48 ਦੀ ਮੋਟਰ ਮਾਰਕੀਟ ਅਤੇ ਸੈਕਟਰ 44 ਵਿੱਚ ਕੰਸਟਰੱਕਸ਼ਨ ਵਰਕਰਜ਼ ਲੇਬਰ ਯੂਨੀਅਨ ਅਤੇ ਮਜ਼ਦੂਰ ਸੇਵਾ ਸਮਿਤੀ ਵੱਲੋਂ ਲੇਬਰ ਚੌਕ ਸੈਕਟਰ 40-41 ਵਿੱਚ ਸਮਾਗਮ ਕਰਵਾਏ ਗਏ।...
Advertisement
ਚੰਡੀਗੜ੍ਹ
CISF on Bhakra Dam project: ਭਾਖੜਾ ਡੈਮ ਦੀ ਰੱਖਿਆ ਲਈ CISF ਦੀ ਤਾਇਨਾਤੀ
ਪਰਿਵਾਰ ’ਤੇ ਲੱਗੇ ਦੋਸ਼ਾਂ ਨੂੰ ‘ਝੂਠ’ ਤੇ ਪੁੱਤ ਨੂੰ ਮਾਨਸਿਕ ਵਿਕਾਰਾਂ ਤੋਂ ਪੀੜਤ ਦੱਸਿਆ
ਇਥੋਂ ਦੇ ਪਿੰਡ ਤ੍ਰਿਵੇਦੀ ਕੈਂਪ ਵਿੱਚ ਬਾਅਦ ਦੁਪਹਿਰ ਫਰਨੀਚਰ ਦੇ ਗੁਦਾਮ ਨੂੰ ਅੱਗ ਲੱਗ ਗਈ। ਇਸ ਕਾਰਨ ਲੱਖਾਂ ਰੁਪਏ ਦੇ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੇ ਕਾਮਿਆਂ ਨੇ ਅੱਗ ’ਤੇ ਕਾਬੂ ਪਾਇਆ। ਇਸ ਤੋਂ ਇਲਾਵਾ ਬੀਤੀ ਦੀਵਾਲੀ...
ਇੱਥੇ ਲੋਕਾਂ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਦੌਰਾਨ ਲੋਕਾਂ ਨੇ ਭਾਰੀ ਮਾਤਰਾ ਵਿੱਚ ਦੇਰ ਰਾਤ ਤੱਕ ਪਟਾਕੇ ਚਲਾਏ ਅਤੇ ਪ੍ਰਸ਼ਾਸਨ ਦੇ ਆਦੇਸ਼ਾਂ ਦੀਆਂ ਧੱਜੀਆਂ ਉਡਾਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਦੀਵਾਲੀ ਵਾਲੀ ਰਾਤ ਨੂੰ ਹਵਾ ਗੰਧਲੀ ਹੋ...
Advertisement
ਇੱਥੇ ਦੀਵਾਲੀ ਦਾ ਤਿਉਹਾਰ ਖਰੜ ਅਤੇ ਲਾਗਲੇ ਖੇਤਰ ਵਿਚ ਬਹੁਤ ਸ਼ਰਧਾ ਨਾਲ ਮਨਾਇਆ ਗਿਆ। ਸਾਰਾ ਦਿਨ ਬਾਜ਼ਾਰਾਂ ਵਿੱਚ ਰੌਣਕਾਂ ਰਹੀਆਂ ਅਤੇ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਖਰੀਦੋ-ਫਰੋਕਤ ਕੀਤੀ। ਇੱਥੋਂ ਦੇ ਪੁਰਾਣੇ ਬਾਜ਼ਾਰਾਂ ਵਿਚ ਏਨੀ ਜ਼ਿਆਦਾ ਭੀੜ ਸੀ ਕਿ ਦੋ...
ਇੱਥੋਂ ਦੇ ਸੈਕਟਰ-40 ਵਿੱਚ ਦੀਵਾਲੀ ਵਾਲੇ ਦਿਨ ਸਵੇਰੇ ਪੁੱਤ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਸ਼ੀਲਾ (65) ਵਜੋਂ ਹੋਈ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਪੁੱਤ ਨੂੰ ਗ੍ਰਿਫ਼ਤਾਰ ਕਰ...
ਚੰਡੀਗੜ੍ਹ ਪੁਲੀਸ ਨੇ ਪੁਲੀਸ ਯਾਦਗਾਰੀ ਦਿਵਸ ਮੌਕੇ ਸੈਕਟਰ-17 ਸਥਿਤ ਪੁਲੀਸ ਸਟੇਸ਼ਨ ਦੇ ਮੈਦਾਨ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਡੀਜੀਪੀ ਸਾਗਰਪ੍ਰੀਤ ਹੁੱਡਾ ਸਣੇ ਹੋਰਨਾਂ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ 2 ਮਿੰਟ ਦਾ ਮੌਨ ਰੱਖਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 1...
ਇਥੋਂ ਦੇ ਸੈਕਟਰ 81 ਵਿੱਚ ਆ ਚੁੱਕੇ ਪਿੰਡ ਚਿੱਲਾ ਦੇ ਵਸਨੀਕ 22 ਅਕਤੂਬਰ ਨੂੰ ਦੀਵਾਲੀ ਮਨਾਉਣਗੇ। ਦੀਵਾਲੀ ਤੋਂ ਦੂਜੇ ਦਿਨ ਦੀਵਾਲੀ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਪਿੰਡ ਵਾਸੀ ਛੱਡਣ ਲਈ ਤਿਆਰ ਨਹੀਂ। ਇਸ ਵਰ੍ਹੇ 20 ਅਤੇ 21 ਅਕਤੂਬਰ ਨੂੰ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 17 ਸਤੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਬਾ ਦੀਪ ਸਿੰਘ ਵਾਲੀ ਹੱਥ ਲਿਖਤ ਬੀੜ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਅਤੇ ਨਿਸ਼ਾਨੀਆਂ ਦੇ ਦਰਸ਼ਨ ਕਰਾਉਣ ਲਈ ਪੰਜ ਪਿਆਰਿਆਂ ਦੀ ਅਗਵਾਈ ਅਤੇ ਭਾਈ ਨਰਾਇਣ...
ਪੁਲੀਸ ਲਾਈਨ ਮਹੱਦੀਆਂ ਵਿੱਚ ਅੱਜ ਕੌਮੀ ਪੁਲੀਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਐੱਸ.ਐੱਸ.ਪੀ ਸ਼ੁਭਮ ਅਗਰਵਾਲ ਅਤੇ ਵਧੀਕ...
ਇਸ ਦੀਵਾਲੀ 'ਤੇ ਘੱਟ ਪਟਾਕੇ, ਘੱਟ ਸ਼ੋਰ, ਜ਼ਿਆਦਾ ਜਾਗਰੂਕਤਾ, ਘੱਟ ਪ੍ਰਦੂਸ਼ਣ
ਦੀਵਾਲੀ ਦੇ ਪਵਿੱਤਰ ਮੌਕੇ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਕਰਤਾਰ ਆਸਰਾ ਟਰਸਟ ਵੱਲੋਂ ਮਿਲ ਕੇ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ...
ਨੌਕਰੀ ਦਾ ਵਾਅਦਾ ਕਰਕੇ ਮਾਰੀ ਠੱਗੀ: ਮਜ਼ਦੂਰੀ ਕਰਨ ਲਈ ਮਜਬੂਰ
ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ; 10 ਦਿਨਾਂ ਵਿੱਚ ਤਿੰਨ ਗੁਣਾ ਵਾਧਾ
ਮਾਲੇਰਕੋਟਲਾ ਵਾਸੀ ਸ਼ਮਸ਼ੂਦੀਨ ਦੀ ਸ਼ਿਕਾਇਤ ’ਤੇ ਹਰਿਆਣਾ ’ਚ ਐੱਫਆੲੀਆਰ ਦਰਜ; ਜਾਂਚ ਲਈ ਏਸੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ‘ਸਿਟ’ ਕਾਇਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਘੱਟੋ ਘੱਟ ਪੰਜ ਮਹਿਲਾ ਵਕੀਲਾਂ ਸਮੇਤ 76 ਵਕੀਲਾਂ ਨੂੰ ਸੀਨੀਅਰ ਐਡਵੋਕੇਟੋ ਵਜੋਂ ਨਾਮਜ਼ਦ ਕੀਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਲਿਆ ਗਿਆ ਇਹ ਫੈਸਲਾ, ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ...
ਵੀਡੀਓ ਜਾਰੀ ਕਰਕੇ ਮਦਦ ਦੀ ਗੁਹਾਰ ਲਗਾਈ
ਵਿਦਿਆਰਥਣਾਂ ਨੂੰ ਸਾਈਕਲ ਦਿੰਦੇ ਹੋਏ ਐੱਨ ਐੱਚ ਏ ਆਈ ਦੇ ਅਧਿਕਾਰੀ। -ਫੋਟੋ ਜਗਮੋਹਨ ਸਿੰਘ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨ ਐੱਚ ਏ ਆਈ) ਨੇ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਦਿੱਤੇ। ਪ੍ਰਿੰਸੀਪਲ ਰਮੇਸ਼ ਕੁਮਾਰ...
ਮਾਤਾ ਗੁਜਰੀ ਕਾਲਜ ਦੇ ਪੋਸਟ-ਗ੍ਰੈਜੂਏਟ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਏ ਨੈਸ਼ਨਲ ਮੀਡੀਆ ਫੈਸਟ-2025 ਵਿੱਚ ਓਵਰਆਲ ਟਰਾਫੀ ਜਿੱਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਪ੍ਰਾਪਤੀ ਲਈ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਖੇੜੀ ਸਲਾਬਤਪੁਰ ਦੇ ਸੈਂਟਰ ਪੱਧਰੀ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਅਧਿਆਪਕ ਹਰਿੰਦਰ ਸਿੰਘ ਨੇ ਦੱਸਿਆ ਕੇ ਪਿੰਡ ਚੌਤਾਂ ਖੁਰਦ ਸਕੂਲ ਵਿੱਚ ਹੋਈਆਂ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ...
ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨਨਿਓਲਾ ਨੇ ਨਵ-ਨਿਯੁਕਤ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਮੱਖਣ ਸਿੰਘ ਲੁਬਾਣਾ ਦੀ ਤਾਜਪੋਸ਼ੀ ਕੀਤੀ। ਇਸ ਤੋਂ ਪਹਿਲਾਂ ਡੀ ਸੀ ਅਜੈ ਸਿੰਘ ਤੋਮਰ ਨੇ ਡੀ ਸੀ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਜ਼ਿਲ੍ਹਾ...
ਲਕਸ਼ਿਆ ਐਜੂਕੇਸ਼ਨ ਫਾਰ ਸਪੈਸ਼ਲੀ ਡਿਸਏਬਲਡ ਚਿਲਡਰਨ ਸੁਸਾਇਟੀ ਤਲਾਣੀਆਂ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਫ਼ਤਹਿਗੜ੍ਹ ਸਾਹਿਬ ਵਿੱਚ ਦੀਵਿਆਂ ਦੀ ਦੋ ਰੋਜ਼ਾ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ ਹੋਰ ਸਾਮਾਨ ਵੀ ਸੀ। ਸਪੈਸ਼ਲ ਬੱਚਿਆਂ ਨੇ ਰੰਗਦਾਰ ਦੀਵੇ ਬਣਾਏ...
ਪ੍ਰਾਇਮਰੀ ਸਕੂਲ ਵਿੰਗ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸ਼ਮਸ਼ੇਰ ਸਿੰਘ ਤੋਗਾਂ ਨੇ ਦੱਸਿਆ ਕਿ ਬੈਡਮਿੰਟਨ ਅਤੇ ਸਤਰੰਜ ਵਿੱਚ ਅੰਡਰ-11 ਵਰਗ ’ਚ ਸਕੂਲ ਦੇ ਵਿਦਿਆਰਥੀਆਂ ਨੇ ਦੋ...
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਉਂ, ਕਾਂਸਲ, ਪੜੌਲ ਆਦਿ ਖੇਤਰ ਦੇ ਬਾਜ਼ਾਰਾਂ ਵਿੱਚ ਸਾਮਾਨ ਖ਼ਰੀਦੋ-ਫ਼ਰੋਕਤ ਕਰਨ ਵਾਲੇ ਲੋਕਾਂ ਦੀ ਭੀੜ ਰਹੀ। ਲੋਕਾਂ ਨੇ ਆਪਣੇ ਘਰਾਂ ਅਤੇ ਪਿੰਡ ਦੇ ਧਾਰਮਿਕ ਅਸਥਾਨਾਂ ਨੂੰ ਸਜਾਇਆ...
ਹੜ੍ਹ ਪੀੜਤਾਂ ਕਿਸਾਨਾਂ ਵਾਸਤੇ 160 ਏਕੜ ਜ਼ਮੀਨ ਲਈ ਕਣਕ ਦਾ ਬੀਜ ਭੇਜਿਆ: ਸਹੇੜੀ
ਜ਼ਿਆਦਾਤਰ ਲੋਕ 21 ਅਕਤੂਬਰ ਨੂੰ ਮਨਾਉਣਗੇ ਦੀਵਾਲੀ; ਦੀਵਾਲੀ ਦੀ ਛੁੱਟੀ 20 ਨੂੰ
ਬਲਾਕ ਅਮਲੋਹ ਦੇ ਸਾਲ 2019 ਤੋਂ 2024 ਤੱਕ ਦੀ ਟਰਮ ਦੇ ਸਾਬਕਾ ਸਰਪੰਚਾਂ ਦੀ ਮੀਟਿੰਗ ਸਾਬਕਾ ਸਰਪੰਚ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਪੰਚਾਂ ਦੇ ਮਾਣ ਭੱਤੇ ਸਬੰਧੀ ਆਏ ਫ਼ੈਸਲੇ ਦਾ...
ਇੱਥੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਲਾਵਾਰਸ ਗਊਆਂ ਨੂੰ ਸੁਰੱਖਿਅਤ ਟਿਕਾਣੇ ’ਤੇ ਪਹੁੰਚਾਉਣ ਦੀ ਆਰੰਭੀ ਮੁਹਿੰਮ ਤਹਿਤ 25 ਲਾਵਾਰਸ ਗਊਆਂ ਨੂੰ ਕਾਬੂ ਕਰ ਕੇ ਸੁੱਖੇ ਮਾਜਰਾ ਪਹੁੰਚਾਇਆ ਗਿਆ। ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ‘ਆਪ’ ਦੇ ਕਿਸਾਨ ਵਿੰਗ ਦੀ ਟੀਮ ਵੱਲੋਂ ਕਈ...
ਐੱਸ ਡੀ ਐੱਮ ਚੰਦਰਕਾਂਤ ਕਟਾਰੀਆ ਨੇ ਸੈਕਟਰ 2 ਵਿੱਚ ਕਈ ਖਾਣ-ਪੀਣ ਦੀਆਂ ਵਸਤਾਂ ਦਾ ਨਿਰੀਖਣ ਕੀਤਾ। ਫੂਡ ਸੇਫਟੀ ਅਫ਼ਸਰ ਡਾ. ਆਜ਼ਾਦ ਨਾਲ ਉਨ੍ਹਾਂ ਨੇ ਪਨੀਰ ਦੇ ਨਮੂਨੇ ਲਏ। ਇਸ ਤੋਂ ਬਾਅਦ ਸ੍ਰੀ ਕਟਾਰੀਆ ਨੇ ਸੈਕਟਰ 11 ਵਿੱਚ ਮਠਿਆਈ ਦੀਆਂ ਦੁਕਾਨਾਂ...
Advertisement

