ਪਿੰਡ ਦਾਊਂ ਦੀ ਕਮਿਊਨਿਟੀ ਡਿਵੈਲਪਮੈਂਟ ਆਰਗੇਨਾਈਜੇਸ਼ਨ ਨੇ ਪਿੰਡ ਦਾਊਂ ਦੀ ਸ਼ਾਮਲਾਤ ਜ਼ਮੀਨ ਨਗਰ ਕੌਂਸਲ ਖਰੜ ਵਿੱਚ ਸ਼ਾਮਲ ਕਰ ਕੇ ਪ੍ਰਾਈਵੇਟ ਡਿਵੈਲਪਰ ਨੂੰ ਦੇਣ ਦਾ ਵਿਰੋਧ ਕੀਤਾ ਹੈ। ਸੰਸਥਾ ਦੇ ਆਗੂ ਸਤਨਾਮ ਦਾਊਂ ਤੇ ਹੋਰਨਾਂ ਨੇ ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ,...
Advertisement
ਚੰਡੀਗੜ੍ਹ
ਇਲਾਕੇ ਅਤੇ ਕਿਸਾਨਾਂ ਨਾਲ ਹਮੇਸ਼ਾਂ ਖੜ੍ਹਾਂ ਹਾਂ: ਗੁਰਪ੍ਰਤਾਪ ਪਡਿਆਲਾ
ਟਰੰਪ ਅਤੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ; ‘ਆਪ’ ਉੱਤੇ ਕੇਂਦਰ ਦੇ ਰਾਹ ’ਤੇ ਚੱਲਣ ਦੇ ਦੋਸ਼
ਅੰਬਾਲਾ ਕੈਂਟ ਦੇ ਕੱਚਾ ਬਾਜ਼ਾਰ ਦਾ ਰਹਿਣ ਵਾਲਾ 16 ਸਾਲਾ ਤੇਜਸ ਜੂਡੋ ਦੀ ਭਾਰਤ ਟੀਮ ਵਿੱਚ ਚੁਣਿਆ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਅੰਬਾਲਾ ਦਾ ਖਿਡਾਰੀ ਭਾਰਤ ਦੀ ਟੀਮ ਵਿੱਚ ਚੁਣਿਆ ਗਿਆ ਹੈ। ਤੇਜਸ ਦੇ ਕੋਚ ਸੁਰਿੰਦਰ ਨੇ ਦੱਸਿਆ...
ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕਾਂਗਰਸ ਪਾਰਟੀ ਹਰਿਆਣਾ ਵਿੱਚ 11 ਸਾਲਾਂ ਤੋਂ ਬਿਨਾਂ ਕਿਸੇ ਸੰਗਠਨ ਦੇ ਚੱਲ ਰਹੀ ਹੈ, ਕਾਂਗਰਸ ਨੂੰ ਸੰਗਠਨ ਬਣਾਉਣਾ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਕਾਂਗਰਸ ਸੰਗਠਨ ਨੂੰ ਕਿਸੇ ਏਜੰਸੀ ਦੀ ਡਿਸਟ੍ਰੀਬਿਊਟਰਸ਼ਿਪ ਵਾਂਗ ਤਿਆਰ...
Advertisement
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ 40 ਵਿਦਿਆਰਥੀਆਂ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਬੰਗਲੌਰ (ਆਈਆਈਐੱਮਬੀ) ਵੱਲੋਂ ਮਾਰਕੀਟਿੰਗ ਮੈਨੇਜਮੈਂਟ ਵਿਸ਼ੇ ’ਤੇ ਤਿੰਨ ਮਹੀਨੇ ਦਾ ਕੋਰਸ ਕਰਵਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ...
ਮੁਹਾਲੀ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ
ਸਮੂਹਿਕ ਛੁੱਟੀ ਵਿੱਚ 15 ਅਗਸਤ ਤੱਕ ਵਾਧਾ
ਸੰਸਦ ਮੈਂਬਰ ਨੇ ਕੇਦਰੀ ਮੰਤਰੀ ਗਡਕਰੀ ਨੂੰ ਦਿੱਤਾ ਮੰਗ ਪੱਤਰ
ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਨੇਪਰੇ ਚਾਡ਼੍ਹਨ ਦੇ ਨਿਰਦੇਸ਼
ਛਿੰਜ ਸੁਸਾਇਟੀ ਪਿੰਡ ਮੁੱਲਾਂਪੁਰ ਗਰੀਬਦਾਸ ਵੱਲੋਂ ਗੁੱਗਾ ਮਾੜੀ ਦੇ ਸਾਲਾਨਾ ਮੇਲੇ ਮੌਕੇ ਦੰਗਲ 13 ਅਗਸਤ ਨੂੰ ਕਰਵਾਇਆ ਜਾਵੇਗਾ। ਛਿੰਜ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਮੱਲ, ਰਵਿੰਦਰ ਸਿੰਘ ਕਾਲਾ, ਧਰਮਿੰਦਰ ਸਿੰਘ ਤੇ ਤਰਲੋਚਨ ਸਿੰਘ ਨੇ ਦੱਸਿਆ ਕਿ ਪਹਿਲੀ ਵੱਡੀ ਝੰਡੀ ਦੀ...
ਸੀਬੀਐੱਸਈ ਕਲੱਸਟਰ-17 ਖੇਡਾਂ 2025 ਪੰਜਾਬ ਦੇ ਲਾਲੜੂ ਸ਼ਹਿਰ ਵਿੱਚ ਕਰਵਾਈਆਂ। ਇਸ ਵਿੱਚ ਹੋਲੀ ਏਂਜਲਸ ਸਮਾਰਟ ਸਕੂਲ ਦੀ ਅੰਡਰ-19 ਕੁੜੀਆਂ ਨੇ ਖੋ-ਖੋ ਵਿੱਚ ਸੋਨੇ ਦਾ ਤਗ਼ਮਾ, ਅੰਡਰ-17 ਮੁੰਡਿਆਂ ਨੇ ਖੋ-ਖੋ ਵਿੱਚ ਕਾਂਸੀ ਦਾ ਤਗ਼ਮਾ ਅਤੇ ਅੰਡਰ-17 ਮੁੰਡਿਆਂ ਨੇ ਕਬੱਡੀ ਵਿੱਚ ਕਾਂਸੀ...
ਸੂਬੇ ਭਰ ’ਚ 12 ਅਕਤੂਬਰ ਤੱਕ ਚਲਾਈ ਜਾਵੇਗੀ ਮੁਹਿੰਮ
ਇੱਥੋਂ ਨੇੜਲੇ ਪਿੰਡ ਤੋਲੇਮਾਜਰਾ ਵਿੱਚ ਤਿੰਨ ਅਗਸਤ ਦੀ ਰਾਤ ਨੂੰ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਸਣੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਜ਼ਿਲ੍ਹਾ ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੇ...
ਪੈਰਾ-ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਤਗ਼ਮਾ ਜੇਤੂ ਨੇਮਤ ਕੌਰ ਦਾ ਭਾਜਪਾ ਆਗੂ ਸੰਜੈ ਟੰਡਨ, ਡਾਇਰੈਕਟਰ ਸਪੋਰਟਸ ਸੌਰਵ ਅਰੋੜਾ, ਜੁਆਇੰਟ ਡਾਇਰੈਕਟਰ ਸਪੋਰਟਸ ਮਹਿੰਦਰ ਸਿੰਘ ਵੱਲੋਂ ਸੈਕਟਰ-42 ਸਥਿਤ ਸਪੋਰਟਸ ਕੰਪਲੈਕਸ ਵਿੱਚ ਸਨਮਾਨ ਕੀਤਾ ਗਿਆ। ਸ੍ਰੀ ਟੰਡਨ ਨੇ ਕਿਹਾ ਕਿ ਗੌਰਮਿੰਟ ਪੋਲੀਟੈਕਨਿਕ ਫਾਰ ਵਿਮੈਨ ਸੈਕਟਰ-10...
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿੱਚ ਅੱਜ ਐੱਮਐੱਸਸੀ ਕੈਮਿਸਟਰੀ ਦੀ ਵਿਦਿਆਰਥਣ ਦਾਮਿਨੀ ਦੀ ਸ਼ਾਨਦਾਰ ਅਕਾਦਮਿਕ ਸਫਲਤਾ ਦਾ ਜਸ਼ਨ ਮਨਾਇਆ ਗਿਆ। ਦਾਮਿਨੀ ਨੇ ਚੰਡੀਗੜ੍ਹ ਦੇ ਕਾਲਜਾਂ ਦੇ ਸਮੈਸਟਰ ਚਾਰ ਵਿੱਚ ਪਹਿਲਾ ਸਥਾਨ ਤੇ ਪੰਜਾਬ ਯੂਨੀਵਰਸਿਟੀ ਫਾਈਨਲ ਪ੍ਰੀਖਿਆ ’ਚ...
ਇੱਥੇ ਰੂਪਨਗਰ ਕੌਮੀ ਮਾਰਗ ’ਤੇ ਬੜਾ ਪਿੰਡ ਸੜਕ ਕਿਨਾਰੇ ਪਾਣੀ ਵਾਲੇ ਨਾਲੇ ਵਿੱਚੋਂ ਪੁਲੀਸ ਨੂੰ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ। ਇਸ ਨੂੰ ਥਾਣਾ ਕੀਰਤਪੁਰ ਸਾਹਿਬ ਦੀ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ 72 ਘੰਟਿਆਂ ਲਈ ਸ਼ਨਾਖ਼ਤ ਵਾਸਤੇ ਸਿਵਲ ਹਸਪਤਾਲ...
ਪੰਜਾਬ ਯੂਨੀਵਰਸਿਟੀ ਦੇ ਸੈਕਟਰ-25 ਸਥਿਤ ਕੈਂਪਸ ਵਿੱਚ ਲੜਕੀਆਂ ਦੇ ਨਵੇਂ ਬਣਾਏ ਹੋਸਟਲ ਨੰਬਰ-11 ਦਾ ਨਾਮ ‘ਦੇਵੀ ਅਹਿਲਿਆਬਾਈ ਹਾਲ’ ਰੱਖਿਆ ਗਿਆ ਹੈ। ਅੱਜ ਇਸ ਹੋਸਟਲ ਦਾ ਉਦਘਾਟਨ ਉਪ ਕੁਲਪਤੀ ਪ੍ਰੋ. ਰੇਣੂ ਵਿੱਗ ਵੱਲੋਂ ਕੀਤਾ ਗਿਆ। ਉਦਘਾਟਨ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ...
ਇੱਥੇ ਬਜਿੰਦਰਾ ਮਲਟੀਸਪੈਸ਼ਲਿਟੀ ਹਸਪਤਾਲ ਵੱਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਡਾ. ਬਜਿੰਦਰਾ ਸਿੰਘ ਦੀ ਦੇਖ-ਰੇਖ ਅਧੀਨ ਲਗਾਏ ਕੈਂਪ ਦੌਰਾਨ ਹੱਡੀਆਂ ਅਤੇ ਜੋੜਾਂ, ਨੱਕ, ਕੰਨ ਅਤੇ ਗਲੇ, ਜਨਰਲ ਸਰਜਰੀ, ਮੈਡੀਸਨ, ਬੱਚਿਆਂ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਲਗਪਗ...
ਕਿਸਾਨ ਆਗੂ ਗੁਰਨਾਇਬ ਸਿੰਘ ਜੇਤੇਵਾਲ ਨੇ ਕਿਹਾ ਕਿ ਮਈ 1990 ਅਤਿਵਾਦੀਆਂ ਦਾ ਸਾਹਮਣਾ ਕਰਨ ਵਾਲੀ ਮਾਤਾ ਰੇਸ਼ਮ ਕੌਰ ਗਰੀਬੀ ਵਾਲ਼ਾ ਜੀਵਨ ਬਤੀਤ ਕਰ ਰਹੀ ਹੈ। ਹਮਲਾਵਰਾਂ ਨੇ ਉਨ੍ਹਾਂ ਦੇ ਪਤੀ ਕਾਮਰੇਡ ਕਰਤਾਰ ਚੰਦ ਨੂੰ ਗੋਲੀ ਮਾਰ ਦਿੱਤੀ ਸੀ। ਇਸ ਹਾਲਾਤ...
ਪੰਜ ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ; ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 2025-2026 ਦੇ ਅਕਾਦਮਿਕ ਸੈਸ਼ਨਾਂ ਲਈ ਵੱਖ-ਵੱਖ ਅੰਡਰ-ਗ੍ਰੈਜੂਏਟ, ਪੋਸਟ-ਗ੍ਰੈਜੂਏਟ, ਪ੍ਰੋਫੈਸ਼ਨਲ, ਸਰਟੀਫਿਕੇਟ, ਡਿਪਲੋਮਾ ਅਤੇ ਐਡਵਾਂਸਡ ਡਿਪਲੋਮਾ ਕੋਰਸਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾਂ ਕਰਨ ਦੀ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ। ਸਮੈਸਟਰ ਪ੍ਰਣਾਲੀ ਅਧੀਨ ਪਹਿਲੇ, ਤੀਜੇ, ਪੰਜਵੇਂ, ਸੱਤਵੇਂ ਅਤੇ...
ਲੈਂਡ ਪੂਲਿੰਗ ਨੀਤੀ ਰੱਦ ਹੋਣ ’ਤੇ ਲੱਡੂ ਵੰਡੇ
ਐੱਸਪੀ ਮੋਹਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਸੱਤਿਅਮ ਵੱਲੋਂ ਕੀਤੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਾਰ ਖੋਹਣ ਦੇ ਮਾਮਲੇ ’ਚ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਨੇ ਬੀਤੇ ਦਿਨੀਂ ਮੁਲਜ਼ਮ ਗੁਰਿੰਦਰ ਸਿੰਘ ਉਰਫ ਕਾਲਾ ਪਿੰਡ ਮੀਆਂਪੁਰ ਚੰਗਰ ਨੂੰ ਗ੍ਰਿਫ਼ਤਾਰ ਕਰ ਕੇ ਉਸ...
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਫਲਾਈਓਵਰ ਉੱਤੇ ਚੰਡੀਗੜ੍ਹ ਜਾ ਰਹੀ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ...
ਇੱਥੋਂ ਦੇ ਬਲਟਾਣਾ ਖੇਤਰ ਵਿੱਚ ਮਾਰਬਲ ਦੇ ਗੁਦਾਮ ਵਿੱਚ ਕਰੰਟ ਲੱਗਣ ਨਾਲ 30 ਸਾਲਾ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੰਦਰ ਸ਼ੇਖਰ ਉਰਫ਼ ਗੁੱਡੂ ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ...
2000 ਪੋਸਟਾਂ ਦਾ ਪੋਰਟਲ ਖੋਲ੍ਹਣ ਦੀ ਮੰਗ
ਪੰਚਕੂਲਾ ਵਿੱਚ ਰਾਤ ਅਤੇ ਸਵੇਰੇ ਪਏ ਮੀਂਹ ਕਾਰਨ ਮੌਸਮ ਠੰਢਾ ਰਿਹਾ ਪਰ ਸੀਵਰੇਜ ਬੰਦ ਹੋਣ ਕਾਰਨ ਸੜਕਾਂ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ। ਇੰਡਸਟਰੀਅਲ ਏਰੀਆ ਫੇਜ਼-1 ਅਤੇ 2 ਵਿੱਚ ਸੜਕਾਂ ਅਤੇ ਗਲੀਆਂ ਪਾਣੀ ਨਾਲ ਭਰ ਗਈਆਂ। ਇਸ ਤੋਂ ਇਲਾਵਾ ਸੈਕਟਰ-1...
ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਮੁਲਤਵੀ ਹੋਣ ਉਪਰੰਤ ਲਿਆ ਫ਼ੈਸਲਾ
ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ, ਭਰਾਤਰੀ ਜਥੇਬੰਦੀਆਂ ਵੱਲੋਂ ਭਰਵੀਂ ਹਮਾਇਤ
Advertisement