ਰੱਖੜੀ ਦਾ ਮਜ਼ਾ ਕਿਰਕਿਰਾ; ਖਰੀਦਦਾਰੀ ਪ੍ਰਭਾਵਿਤ; ਮੁਹਾਲੀ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਵੜਿਅਾ ਮੀਂਹ ਦਾ ਪਾਣੀ
Advertisement
ਚੰਡੀਗੜ੍ਹ
ਹਰਿਆਣਾ ਵਿੱਚ ਮੌਸਮ ਦਿਨੋ-ਦਿਨ ਬਦਲ ਰਿਹਾ ਹੈ। ਆਈਐੱਮਡੀ ਅਨੁਸਾਰ 10 ਅਗਸਤ ਤੋਂ ਬਾਅਦ ਮੌਸਮ ਫਿਰ ਬਦਲੇਗਾ। ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਨ੍ਹਾਂ ਵਿੱਚ ਪੰਚਕੂਲਾ, ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਸੋਨੀਪਤ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ ਅਤੇ...
ਸਥਾਨਕ ਮਾਡਲ ਟਾਊਨ ਵਿੱਚ ਸਥਿਤ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬ੍ਰਹਮ ਕੁਮਾਰੀ ਭੈਣਾਂ ਵੱਲੋਂ ਪਤਵੰਤਿਆਂ ਦੇ ਰੱਖੜੀਆਂ ਬੰਨ੍ਹੀਆਂ ਗਈਆਂ ਹਨ। ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ, ਨੰਦੀ ਪਾਲ ਬਾਂਸਲ ਨੇ ਵਿਸ਼ੇਸ਼ ਤੌਰ ’ਤੇ...
ਅੱਜ ਇਥੇ ਸੇਂਟ ਕਾਰਮਲ ਸਕੂਲ ਕਟਲੀ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੀ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਦੀ ਦੇਖ-ਰੇਖ ਅਧੀਨ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੱਖੜੀ ਨਾਲ ਸੰਬੰਧਿਤ ਕਈ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਖੂਬਸੂਰਤ ਕਾਰਡ, ਰੱਖੜੀਆਂ...
ਕਾਲਜ ਦੀ 11ਵੀਂ ਕਨਵੋਕੇਸ਼ਨ
Advertisement
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਖ਼ੁਦ ਨੂੰ ਪ੍ਰਧਾਨਗੀ ਦੀ ਦੌੜ ਤੋਂ ਵੱਖ ਕਰਨ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਨਸ਼ਾ ਮੁਕਤ ਅਭਿਆਨ ਭਾਰਤ ਵੱਲੋਂ ਨਸ਼ਾ ਮੁਕਤੀ ਕੇਂਦਰ ਬ੍ਰਹਾਮਣ ਮਾਜਰਾ ਵਿੱਚ ਜ਼ੇਰੇ ਇਲਾਜ ਨਸ਼ਾ ਪੀੜਤਾਂ ਲਈ ਕਾਊਂਸਲੰਗ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾ.ਹਰਵਿੰਦਰ...
ਦੇਸ਼ ਭਗਤ ਯੂਨੀਵਰਸਿਟੀ ਦੇ ਇੰਜਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸਹਿਯੋਗ ਨਾਲ ਇਨੋਵੇਟ ਐਕਸਐਲ 2025 ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਨਵੀਨਤਾ, ਉੱਦਮਤਾ ਅਤੇ ਤਕਨੀਕੀ ਤਰੱਕੀ ਵਿੱਚ ਵਿਹਾਰਿਕ ਗਿਆਨ ਨਾਲ ਲੈਸ ਕਰਨਾ ਹੈ।...
ਰਤਵਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ
ਸਰਕਾਰੀ ਹਾਈ ਸਮਾਰਟ ਸਕੂਲ ਕਰਾਲਾ ਵਿੱਚ ਹੈੱਡ ਮਿਸਟ੍ਰੈਸ ਪ੍ਰੇਰਨਾ ਛਾਬੜਾ ਦੀ ਪ੍ਰਧਾਨਗੀ ਅਤੇ ਜ਼ੋਨ ਸਕੱਤਰ ਕੁਲਵਿੰਦਰ ਕੌਰ ਦੀ ਅਗਵਾਈ ਵਿੱਚ ਬਲਾਕ ਬਨੂੜ ਦੀਆਂ ਜ਼ੋਨ ਪੱਧਰੀ ਖੇਡਾਂ ਹੋਈਆਂ। ਖੇਡਾਂ ਦਾ ਉਦਘਾਟਨ ਕਰਾਲਾ ਦੇ ਸਰਪੰਚ ਲਖਵਿੰਦਰ ਸਿੰਘ ਨੇ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ...
ਰੁਚਿਕਾ ਪੇਪਰ ਮਿੱਲ ਨੂੰ ਕਾਂਗਰਸ ਦੀ ਦੇਣ ਦੱਸਿਆ; ਪੇਪਰ ਮਿੱਲ ਦੇ ਮਾਲਕਾਂ ਨਾਲ ਇਕੱਠਿਆਂ ਚੋਣ ਪ੍ਰਚਾਰ ਦੇ ਦੋਸ਼
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੇ ਸੀਨੀਅਰ ਆਗੂ ਮੋਹਣ ਸਿੰਘ ਭੁੱਟਾ ਨੇ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਗੰਨੇ ਦੇ ਸੀਜ਼ਨ 2024-2025 ਦੌਰਾਨ ਕਿਸਾਨਾਂ ਦੀ ਗੰਨੇ ਦੀ ਪੇਮੈਂਟ ਸ਼ੂਗਰ ਮਿੱਲ ਮੋਰਿੰਡਾ 25 ਮਾਰਚ ਤੋਂ ਬਾਅਦ ਤਕਰੀਬਨ 18-19 ਕਰੋੜ...
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਕਾਦਮਿਕ ਤਿਆਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ ਵੱਖ ਵੱਖ ਉਤਸ਼ਾਹਪੂਰਨ ਸਰਗਰਮੀਆਂ ਨਾਲ ਭਰਪੂਰ ਹਫਤੇ ਦਾ ਸਮਾਪਨ ਕੀਤਾ। ਹਫਤੇ ਦੀ ਸ਼ੁਰੂਆਤ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ, ਸਿੱਖ ਐਜੂਕੇਸ਼ਨਲ ਸੁਸਾਇਟੀ ਤੇ ਕਾਲਜ...
ਪਿੰਡ ਮੱਠੀ ਵਿੱਚ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਸਬੰਧੀ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਖੇਤੀ ਢਾਂਚੇ ਨੂੰ ਤਬਾਹ ਕਰਨ ਵਾਲੀ ਹੈ। ਉਨ੍ਹਾਂ...
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਵੱਲੋਂ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਜ਼ੋਨਲ ਟੂਰਨਾਮੈਂਟ ਦੌਰਾਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14, ਅੰਡਰ-17 ਅਤੇ ਅੰਡਰ-19 ਦੇ ਲੜਕੇ ਅਤੇ ਲੜਕੀਆਂ ਦੀਆਂ ਹੈਂਡਬਾਲ ਟੀਮਾਂ ਨੇ...
ਪਿੰਡ ਸ਼ੂੰਕ ਵਿੱਚ ਛਿੰਜ ਕਮੇਟੀ, ਸਮੂਹ ਪੰਚਾਇਤ ਨਗਰ ਨਿਵਾਸੀਆਂ ਵੱਲੋਂ ਰੱਖੜ ਪੁੰਨਿਆ ਮੌਕੇ ਸਾਲਾਨਾ ਕੁਸ਼ਤੀ ਦੰਗਲ 9 ਅਗਸਤ ਨੂੰ ਬਾਅਦ ਦੁਪਹਿਰ ਵੇਲੇ ਕਰਵਾਇਆ ਜਾਵੇਗਾ, ਜਿਸ ਵਿੱਚ ਸਿਰਫ ਸੱਦੇ ਹੋਏ ਕੁਸ਼ਤੀ ਅਖਾੜਿਆਂ ਦੇ ਨਾਮੀ ਪਹਿਲਵਾਨ ਭਾਗ ਲੈਣਗੇ। ...
ਆਦਿ ਵਾਸੀ ਇਲਾਕਿਆਂ ’ਚ ਕਤਲੇਆਮ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਮੁਹਾਲੀ ਤੋਂ ਧਰਮਗਡ਼੍ਹ ਨੂੰ ਹੋ ਕੇ ਏਅਰਪੋਰਟ ਰੋਡ ’ਚ ਚੜ੍ਹਦੀ ਸੜਕ ’ਤੇ ਚੌਪਹੀਆ ਵਾਹਨਾਂ ਦੀ ਆਵਜਾਈ ਬੰਦ
ਖਰੜ ਨਗਰ ਕੌਂਸਲ ਦੇ ਮੈਂਬਰ ਰਾਮ ਸਰੂਪ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦਾ ਮੈਂਬਰ ਬਣਾਇਆ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸ਼ਹਿਰ ਦੇ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਰਾਮ ਸਰੂਪ ਸ਼ਰਮਾ ਨੇ ਇਸ ਨਿਯੁਕਤੀ...
ਲੋਡ਼ੀਂਦੀ ਕਾਰਵਾਈ ਦਾ ਭਰੋਸਾ
ਪਹਾੜਾਂ ਵਿੱਚ ਮੀਂਹ ਤੋਂ ਬਾਅਦ, ਪੰਚਕੂਲਾ ਜ਼ਿਲ੍ਹੇ ਦੇ ਕੌਸ਼ੱਲਿਆ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਘੱਗਰ ਨਦੀ ਵਿੱਚ ਪ੍ਰਤੀ ਸਕਿੰਟ 414 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਮੇਂ ਪਾਣੀ ਦਾ ਪੱਧਰ 475 ਕਿਊਸਿਕ ਤੱਕ ਪਹੁੰਚ...
ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐੱਸਐੱਮਐੱਸ ਸੰਧੂ ਤੇ ਭਾਜਪਾ ਆਗੂ ਹਰਜੀਤ ਸਿੰਘ ਮਿੰਟਾ ਨੇ ਡੇਰਾਬਸੀ ਵਿਧਾਨ ਸਭਾ ਹਲਕੇ ਦੇ ਸਰਕਲ ਲਾਲੜੂ ਅਧੀਨ ਆਉਂਦੇ ਪਿੰਡ ਜੋਧਪੁਰ ਤੇ ਮਾਲਣ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਭਾਜਪਾ ਨੀਤੀਆਂ...
ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੇਂਦਰ ਅਤੇ ਰਾਜ ਸਰਕਾਰ ਦਾ ਮੰਗਿਆ ਦਖ਼ਲ; ਰਾਜਪਾਲ ਨੂੰ ਮਿਲ ਕੇ ਮੰਗ ਪੱਤਰ ਦੇਣ ਦਾ ਕੀਤਾ ਫੈਸਲਾ
ਜ਼ਿਲ੍ਹਾ ਨਗਰ ਯੋਜਨਾਕਾਰ ਅੰਬਾਲਾ ਦੀ ਟੀਮ ਵੱਲੋਂ ਅੰਬਾਲਾ ਛਾਉਣੀ ਦੀ ਤਹਿਸੀਲ ਦੇ ਪਿੰਡ ਮੋਹੜਾ ਵਿਖੇ ਲਗਭਗ 2.5 ਏਕੜ ਖੇਤਰ ਵਿੱਚ ਗੈਰਕਾਨੂੰਨੀ ਢੰਗ ਨਾਲ ਵਿਕਸਿਤ ਕੀਤੀ ਜਾ ਰਹੀ ਕਾਲੋਨੀ ’ਤੇ ਛਾਪਾ ਮਾਰ ਕੇ ਉੱਥੇ ਬਣ ਰਹੀਆਂ ਕੱਚੀਆਂ ਸੜਕਾਂ ’ਤੇ ਜੇਸੀਬੀ ਮਸ਼ੀਨ...
ਪ੍ਰੇਮ ਸੰਬਧਾਂ ਦੇ ਚਲਦਿਆਂ ਪਤੀ ਤੋਂ ਛੁਟਕਾਰਾ ਚਾਹੁੰਦੀ ਸੀ ਪਤਨੀ
ਮੁੱਖ ਮੰਤਰੀ ਨੇ ਕੀਤੀ ਦੋ ਦਰਜਨ ਸਨਅਤੀ ਕਮੇਟੀਆਂ ਦੀ ਸ਼ੁਰੂਆਤ; ਕੇਜਰੀਵਾਲ ਵੀ ਰਹੇ ਹਾਜ਼ਰ
ਕਾਰਖ਼ਾਨੇਦਾਰਾਂ ਨੂੰ ਅੱਧੀ ਰਾਤ ਨੂੰ ਆ ਰਹੀਆਂ ਨੇ ਪੈਨਿਕ ਕਾਲਾਂ, ਜਿਨ੍ਹਾਂ ਨੂੰ ਆਰਡਰ ਰੋਕ ਲੈਣ ਜਾਂ ਪੈਦਾਵਾਰ ਨੂੰ ਭਾਰਤ ਤੋਂ ਬਾਹਰ ਲਿਜਾਣ ਲਈ ਕਿਹਾ ਜਾ ਰਿਹੈ; ਅਮਰੀਕੀ ਖਰੀਦਦਾਰਾਂ ਦਾ ਸੁਨੇਹਾ ਸਾਫ਼ ਹੈ: ਜਾਂ ਤਾਂ ਵਾਧੂ ਟੈਰਿਫ ਲਾਗਤਾਂ ਜਜ਼ਬ ਕਰੋ ਜਾਂ ਉਤਪਾਦਨ ਭਾਰਤ ਤੋਂ ਬਾਹਰ ਸ਼ਿਫਟ ਕਰੋ
ਪੰਜਾਬੀ ਸੱਭਿਆਚਾਰਕ ਸੁਸਾਇਟੀ ਮੰਡੀ ਗੋਬਿੰਦਗੜ੍ਹ ਵੱਲੋਂ ਹਰਿਆਲੀ ਤੀਜ ਦੇ ਤਿਉਹਾਰ ਨੂੰ ਲੋਕ ਗੀਤਾਂ, ਗਿੱਧੇ ਅਤੇ ਸੱਭਿਆਚਾਰਕ ਰੰਗਾਂ ਨਾਲ ਰੰਗਣ ਲਈ ਸ਼ਹਿਰ ਦੇ ਗਰੀਨ ਪਾਰਕ ਵਿੱਚ ਸਾਬਕਾ ਕੌਂਸਲ ਪ੍ਰਧਾਨ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਮੇਲਾ...
ਤੋਲ ਕੰਡਿਆ ’ਚ ਊਣਤਾਈਆਂ ਪਾਏ ਜਾਣ ’ਤੇ ਕਾਰਵਾਈ ਦੀ ਹਦਾਇਤ
ਸੂਬਾ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਾਏ
Advertisement