5 ਸਤੰਬਰ ਤੋਂ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਸਨ ਮੁੱਖ ਮੰਤਰੀ
Advertisement
ਪੰਜਾਬ
ਆਸ਼ਰਮ ਦਾ ਦੌਰਾ ਕੀਤਾ; ਤਾੜ ਦੇ ਪੱਤਿਆਂ ’ਤੇ ਤਾਮਿਲ ਭਾਸ਼ਾ ਵਿੱਚ ਲਿਖੀਆਂ ਪੁਰਾਤਨ ਹੱਥ-ਲਿਖਤਾਂ ਨੂੰ ਦੇਖਿਆ
ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ
ਹੜ੍ਹ ਪੀੜਤ ਖੇਤ ਮਜ਼ਦੂਰ ਪਰਿਵਾਰਾਂ ਲਈ ਮੁਆਵਜ਼ਾ ਤੇ ਮੁੜ ਵਸੇਬਾ ਮੰਗਿਆ
ਪੰਜਾਬ ਪੁਲੀਸ ਨੇ ਵੀਰਵਾਰ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਛੇ ਅਤਿ-ਆਧੁਨਿਕ ਹਥਿਆਰ ਅਤੇ 5.75 ਲੱਖ...
Advertisement
ਰੂਸ ’ਚ ਫਸੇ ਜਾਂ ਲਾਪਤਾ ਲੋਕਾਂ ਦੇ ਪਰਿਵਾਰਾਂ ਮੁਤਾਬਕ ਇਸ ਸਾਲ ਜੂਨ ਤੋਂ ਘੱਟੋ-ਘੱਟ 15 ਪੰਜਾਬੀ ਭਰਤੀ ਹੋਏ
ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਿਰਧ ਮਾਈ ’ਤੇ ਕੀਤੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਕੇਸ ਨੂੰ ਰੱਦ ਕਰਨ ਲਈ ਰਣੌਤ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਕਰੇਗੀ। ਇਸ...
ਪਹਿਲਾਂ ਗ੍ਰਿਫਤਾਰ ਕੀਤੇ 38 ਧਰਨਾਕਾਰੀ ਜੇਲ੍ਹ ਭੇਜੇ
ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ ਬਲਾਕ ਦੇ ਫਰੀਦਪੁਰ ਪਿੰਡ ਨੇੜੇ ਵਾਪਰੀ ਜਦੋਂ ਸਰਕਾਰੀ ਬੱਸ ਮੱਲੇਵਾਲ ਤੋਂ ਪਟਿਆਲਾ ਜਾ ਰਹੀ ਸੀ।...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਬੈਂਚ ਨੇ ਸੂਬਾ ਸਰਕਾਰ ਨੂੰ 23 ਸਤੰਬਰ ਲਈ ਨੋਟਿਸ...
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿੱਚ ਬੀਤੇ ਦਿਨੀਂ ਅਣਖ ਖਾਤਰ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਸਿੱਖ ਕੌਮ ਵੱਲੋਂ...
ਖੇਤਾਂ ਨੂੰ ਪੱਧਰਾ ਕਰਨ ਲਈ ਪੰਜ ਹਜ਼ਾਰ ਟਰੈਕਟਰ ਭੇਜੇਗੀ ਯੂਨੀਅਨ, ਹਾੜੀ ਦੀ ਫ਼ਸਲ ਬੀਜਣ ’ਚ ਕਰੇਗੀ ਮਦਦ
ਅਧਿਆਪਕ ਦਲ ਨੇ ਮੁੱਖ ਮੰਤਰੀ ਤੋਂ ਦਖ਼ਲ ਮੰਗਿਆ
3200 ਰੁਪਏ ਪ੍ਰਤੀ ਕੁਇੰਟਲ ਵਿੱਚ ਵਿਕੀ 1509 ਕਿਸਮ
ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਰੁਪਏ ਨੂੰ ਦੱਸਿਆ ਮਜ਼ਾਕ
ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ‘ਐੱਨ ਐੱਚ ਐੱਮ’ ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ ਏ.ਐੱਸ.ਐੱਚ.ਏ ਅਤੇ ਆਸ਼ਾ ਵਰਕਰਾਂ ਨੂੰ ਜਣੇਪੇ ਲਈ ਛੇ ਮਹੀਨੇ ਦੀ ਛੁੱਟੀ ਦੇਣ ਲਈ ਮਨਜ਼ੂਰੀ ਦੇ ਦਿੱਤੀ...
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਪੁਲੀਸ ਨੇ ਇਸ ਮਾਮਲੇ ’ਚ ਪਹਿਲਾਂ 8.1 ਕਿਲੋ ਹੈਰੋਇਨ ਬਰਾਮਦ...
ਇੱਥੋਂ ਨੇੜਲੇ ਪਿੰਡ ਫੱਤੇ ਵਾਲਾ ਵਿੱਚ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦਾ ਦੁੱਖ ਨਾ ਝੱਲੇ ਜਾਣ ਕਾਰਨ ਕਿਸਾਨ ਜਗਸੀਰ ਸਿੰਘ (24) ਦੀ ਮੌਤ ਹੋ ਗਈ। ਮ੍ਰਿਤਕ ਦੇ ਤਾਏ ਦੇ ਪੁੱਤਰ ਸਰਬਜੀਤ ਸਿੰਘ ਨੇ ਦੱਸਿਆ ਹੈ ਕਿ ਜਗਸੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ...
ਸਿਹਤ ਵਿਭਾਗ ਵੱਲੋਂ ਪੰਜ ਸਤੰਬਰ ਨੂੰ ਬਿਆਸ ਦਰਿਆ ਨੇੜਿਓਂ ਭਰੇ ਨਮੂਨਿਆਂ ’ਤੇ ਉੱਠੇ ਸਵਾਲ
ਪਾਣੀ ਘਟਣ ਮਗਰੋਂ ਲੋਕ ਘਰਾਂ ਨੂੰ ਪਰਤਣ ਲੱਗੇ; ਪਸ਼ੂਆਂ ਲਈ ਚਾਰੇ ਦੀ ਘਾਟ
ਛੇ ੲੇਕਡ਼ ਜ਼ਮੀਨ ਦੇ ਮਾਲਕ ਤਿੰਨ ਭਰਾਵਾਂ ਦਾ ਸਾਂਝਾ ਸੀ ਟਰੈਕਟਰ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਹਡ਼੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ; ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਕਿਸ਼ਤੀਆਂ ਦੀ ਥਾਂ ਟਰੈਕਟਰਾਂ ’ਤੇ ਪਹੁੰਚਣ ਲੱਗੀ ਰਾਹਤ ਸਮੱਗਰੀ /ਲੋਕਾਂ ਦੇ ਘਰਾਂ ’ਚ ਮੁਡ਼ ਤਪਣ ਲੱਗੇ ਚੁੱਲ੍ਹੇ
ਧਰਨਾ ਦੇ ਰਹੇ ਦਰਜਨ ਦੇ ਕਰੀਬ ਕਿਸਾਨ ਆਗੂ ਹਿਰਾਸਤ ’ਚ ਲਏ
ਪਿੰਡ ਸਸਰਾਲੀ ਪੁੱਜੇ ਅੈੱਮਪੀ ਰਾਜਾ ਵੜਿੰਗ ਅਤੇ ਅਮਰ ਸਿੰਘ; ਕਿਸਾਨਾਂ ਨਾਲ ਗੱਲਬਾਤ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ
ਪਾਣੀ ਉੱਤਰਨ ਨੂੰ ਲੱਗੇਗਾ ਹਫ਼ਤਾ; ਰਾਹਤ ਫੰਡਾਂ ’ਤੇ ਸਿਆਸਤ ਤੇਜ਼ ਹੋਈ
ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ
ਟਰੰਪ ਨੇ ਦੋਵੇਂ ਮੁਲਕਾਂ ਵਿਚਾਲੇ ਵਪਾਰ ਵਾਰਤਾ ਜਾਰੀ ਰਹਿਣ ਦਾ ਕੀਤਾ ਦਾਅਵਾ
Advertisement