ਸੰਸਕ੍ਰਿਤੀ ਮੰਦਰ ਟਰੱਸਟ ਰਾਹੀਂ ਜ਼ਿਲ੍ਹਾ ਪਠਾਨਕੋਟ ਦੇ ਪ੍ਰਭਾਵਿਤ ਪਿੰਡਾਂ ਵਿੱਚ ਜਾਣਗੀਆਂ 20 ਲੱਖ ਦੀਆਂ ਦਵਾਈਆਂ
Advertisement
ਪੰਜਾਬ
ਅਜਨਾਲਾ, ਗੁਰਦਾਸਪੁਰ, ਦੀਨਾਨਗਰ, ਅੰਮ੍ਰਿਤਸਰ ਅਤੇ ਸੂਬੇ ਦੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ
ਪ੍ਰਭਾਵਿਤ ਪਿੰਡਾਂ ’ਚ ਮੁੜ-ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ: ਹਰਦੀਪ ਸਿੰਘ ਮੁੰਡੀਆਂ
ਪਾਰਟੀ ਚੈਨਲਾਂ ਜ਼ਰੀਏ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣ ਦਾ ਦਿੱਤਾ ਭਰੋਸਾ
ਕੌਮੀ ਜਾਂਚ ਏਜੰਸੀ (ਐਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਠਾਕੁਰਦੁਆਰਾ ਸਨਾਤਨ ਮੰਦਰ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ...
Advertisement
ਸ਼ਨਿੱਚਰਵਾਰ ਦੇਰ ਰਾਤ ਜਲੰਧਰ ਦੇ ਮਾਤਾ ਰਾਣੀ ਚੌਕੇ ਨੇੜੇ ਵਾਪਰਿਆ ਹਾਦਸਾ; ਕਰੇਟਾ ਚਾਲਕ ਫ਼ਰਾਰ, ਪਤਨੀ ਤੇ ਧੀ ਜ਼ਖ਼ਮੀ
ਟਰੈਕਟਰ-ਟਰਾਲੀ ਵਿੱਚ ਨਰਮਾ ਚੁਗਣ ਜਾ ਰਹੇ ਸਨ ਮਜ਼ਦੂਰ
ਸੀਵਰੇਜ ਦੇ ਦੂਸ਼ਿਤ ਪਾਣੀ ’ਚੋਂ ਲੰਘ ਕੇ ਸਕੂਲ ਪੁੱਜਦੇ ਨੇ ਵਿਦਿਆਰਥੀ; ਮਾਪੇ ਅਤੇ ਅਧਿਆਪਕ ਪ੍ਰੇਸ਼ਾਨ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਬੰਧੀ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਤਰੀਕ ਅੱਗੇ ਪਾ ਦਿੱਤੀ ਹੈ। ਇਹ ਪ੍ਰੀਖਿਆ ਹੁਣ 26 ਅਕਤੂਬਰ ਦੀ ਬਜਾਏ 7 ਦਸੰਬਰ ਨੂੰ...
ਕੇਂਦਰੀ ਰਾਜ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ; 1600 ਕਰੋੜ ਦੀ ਰਾਹਤ ਨੂੰ ਘੱਟ ਦੱਸਣਾ ਨਿੰਦਣਯੋਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਰਾਹਤ ਕਾਰਜਾਂ ’ਤੇ ਕਮੇਟੀ ਮੈਂਬਰਾਂ ਵੱਲੋਂ ਚੁੱਕੇ ਸਵਾਲਾਂ ਦਾ ਲਿਆ ਨੋਟਿਸ
ਦਰਜਨ ਪਿੰਡਾਂ ਦਾ ਸੰਪਰਕ ਟੁੱਟਿਆ; ਪ੍ਰਸ਼ਾਸਨ ਵੱਲੋਂ ਪਾਡ਼ ਪੂਰਨ ਦੀ ਕੋਸ਼ਿਸ਼
ਕੇਂਦਰੀ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ
ਫੰਡਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ; ਕਾਂਗਰਸ ਸਰਕਾਰ ਆਉਣ ’ਤੇ ਕੱਚੀਆਂ ਜ਼ਮੀਨਾਂ ਪੱਕੀਆਂ ਕਰਨ ਦਾ ਦਾਅਵਾ
ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਅਬੋਹਰ ਅਤੇ ਬੱਲੂਆਣਾ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪੀੜਤ ਲੋਕਾਂ ਅਤੇ ਕਿਸਾਨਾਂ ਦੀ ਹਾਲਤ ਬਾਰੇ ਜਾਣਕਾਰੀ ਲਈ। ਇਸ ਦੌਰਾਨ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ...
ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ ਡਬਲਿਊ ਐੱਸ) ਨੂੰ ਮਕਾਨ ਬਣਾ ਕੇ ਦੇਣ ਲਈ ਈ ਡਬਲਿਊ ਐੱਸ ਹਾਊਸ ਪ੍ਰਾਜੈਕਟ ਬਣਾਏਗੀ। ਇਸ ਮਕਸਦ ਲਈ ਸੂਬੇ ਦੇ 12 ਜ਼ਿਲ੍ਹਿਆਂ ਦੀਆਂ 62 ਪੰਚਾਇਤਾਂ ਦੀ 6035 ਏਕੜ ਪੰਚਾਇਤੀ ਜ਼ਮੀਨ ਦੀ ਪਛਾਣ ਕੀਤੀ...
ਕਟਾਰੀਆ ਵੱਲੋੋਂ ਘੱਗਰ ਦੀ ਸਮੱਸਿਆ ਦੇ ਪੱਕੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਦੀ ਮੁਲਾਕਾਤ ਕਰਵਾਉਣ ਦਾ ਐਲਾਨ
ਪੰਜਾਬ ’ਚ ਹੜ੍ਹ ਪੀੜਤਾਂ ਲਈ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਹੋਰ ਵੀ ਸਹੀ ਢੰਗ ਨਾਲ ਚਲਾਉਣ ਲਈ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਟਿੰਗ ਕੀਤੀ। ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ...
ਖ਼ਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਮਾਨ; ਹਡ਼੍ਹ ਪ੍ਰਭਾਵਿਤ ਮੰਡੀਆਂ ਵੀ 19 ਤੱਕ ਹੋ ਜਾਣਗੀਆਂ ਚਾਲੂ
ਬੀ ਐੱਲ ਓਜ਼ ਨੂੰ ਜਾਰੀ ਹੋਏ ਵਿਸ਼ੇਸ਼ ਨਿਰਦੇਸ਼; ਸਾਲ 2003 ਅਤੇ 2025 ਦੀਆਂ ਸੂਚੀਆਂ ਦਾ ਕੀਤਾ ਜਾਵੇਗਾ ਮਿਲਾਨ
ਜੰਗੀ ਪੱਧਰ ’ਤੇ ਚਲਾਈ ਜਾਵੇਗੀ ਸਫ਼ਾਈ ਤੇ ਮੁਡ਼-ਵਸੇਬਾ ਮੁਹਿੰਮ; ਹਰੇਕ ਪਿੰਡ ਨੂੰ ਲੱਖ-ਲੱਖ ਰੁਪਏ ਦੇਣ ਦਾ ਫ਼ੈਸਲਾ;
ਪੰਜਾਬ ਵਿੱਚ ਬੇਰੁਜ਼ਗਾਰੀ ਭੱਤਾ ਲੈਣ ਵਾਲਾ ਸਿਰਫ਼ ਇੱਕ ਨੌਜਵਾਨ
ਬੈਂਕ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਧੋਖਾਧਡ਼ੀ; ਕੇਸ ਦਰਜ
ਪਿੰਡਾਂ ’ਚ ਜ਼ਮੀਨ ਦੇਣ ਤੋਂ ਮਨਾਹੀ, ਬੱਚੇ ਦੀ ਹੱਤਿਆ ’ਚ ਪਰਵਾਸੀ ਮਜ਼ਦੂਰ ਦੀ ਸ਼ਮੂਲੀਅਤ ਮਗਰੋਂ ਹੋਣ ਲੱਗਿਆ ਵਿਰੋਧ
ਪ੍ਰਸ਼ਾਸਨ ਨੇ ਜੇਲ੍ਹੀਂ ਡੱਕੇ 66 ਆਗੂ ਬਿਨਾਂ ਸ਼ਰਤ ਰਿਹਾਅ ਕੀਤੇ; ਪੁਲ ਬਣਾਉਣ ਪ੍ਰਤੀ ਦੁਬਿਧਾ ਬਰਕਰਾਰ
ਖਡੂਰ ਸਾਹਿਬ ਵਿਧਾਨ ਸਭਾ ਹਲਕਾ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕਰੀਬ 12 ਸਾਲ ਪੁਰਾਣੇ ਔਰਤ ਨਾਲ ਛੇੜਛਾੜ ਤੇ ਕੁੱਟਮਾਰ ਦੇ ਮਾਮਲੇ ਵਿੱਚ ਤਰਨ ਤਾਰਨ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾਏ ਜਾਣ ਖ਼ਿਲਾਫ਼ ਵਿਧਾਇਕ...
ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮੌਕੇ ਇਕ-ਦੂਜੇ ’ਤੇ ਸੇਧੇ ਨਿਸ਼ਾਨੇ
ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਧੁੱਪ ਨਿਕਲਣ ਕਾਰਨ ਤਾਪਮਾਨ ਵਧਿਆ
ਬੀਐੱਸਐੱਫ ਜਵਾਨ ਗੰਭੀਰ ਬਿਮਾਰੀ ਦੀ ਲਪੇਟ ਵਿੱਚ
ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ’ਤੇ ਇਤਰਾਜ਼ ਜਤਾਇਆ; ਹੈਲਪਲਾੲੀਨ ’ਤੇ ਨਹੀਂ ਮਿਲ ਰਿਹੈ ਜਵਾਬ
Advertisement