Sangrur Police Torture: ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਮੰਗੀ
Advertisement
ਸੰਗਰੂਰ
SKM Modi Farmers: ਕਿਸਾਨਾਂ ਵੱਲੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜੇ ਸ਼੍ਰੋਮਣੀ ਅਕਾਲੀ ਦਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਦੀ ਸ਼ਰਤ ਨੂੰ ਸਵੀਕਾਰ ਕਰ ਲੈਂਦਾ ਹੈ, ਤਾਂ ਭਾਜਪਾ ਉਸ ਨਾਲ ਗਠਜੋੜ ਕਰ ਲਵੇਗੀ। ਮੁੱਖ ਮੰਤਰੀ ਨੇ ਇਹ ਵੀ...
ਵਿਦਿਆਰਥੀ ਜਥੇਬੰਦੀਆਂ ਨੇ 31 ਅਗਸਤ ਨੂੰ ਵੀ ਸੀ ਦਫਤਰ ਬੰਦ ਕਰਨ ਦਾ ਕੀਤਾ ਸੀ ਐਲਾਨ; ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਫ਼ੈਸਲਾ: ਵੀ ਸੀ
ਬੀਕੇਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਪੱਕਾ ਮੋਰਚਾ ਲਾਇਆ
Advertisement
10-11 ਸਤੰਬਰ ਦੀ ਮੁੱਖ ਮੰਤਰੀ ਰੈਲੀ ਅਤੇ 10-11 ਸਤੰਬਰ ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਲਾਮਬੰਦੀ
ਪੰਜਾਬ ਸਰਕਾਰ ਨੇ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਮੰਗੀਆਂ; ਮੁੱਖ ਮੰਤਰੀ ਨੇ ਮੁਲਾਜ਼ਮਾਂ ਨਾਲ ਮੀਟਿੰਗ ਨਹੀਂ ਕੀਤੀ
ਕਿਸਾਨ ਆਗੂਆਂ ਨੇ ਭਗਵੰਤ ਮਾਨ ਸਰਕਾਰ ਉੱਤੇ ਮੋਰਚੇ ਦਾ ਸਮਾਨ ਖੁਰਦ-ਬੁਰਦ ਕਰਨ ਦੇ ਲਾਏ ਦੋਸ਼; 31 ਅਗਸਤ ਨੂੰ ਡੀਸੀ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਮੰਗੀ
Sunam Road Accident: ਇਥੇ ਸੁਨਾਮ-ਪਟਿਆਲਾ ਮਾਰਗ ’ਤੇ ਮਹਿਲਾਂ ਚੌਕ ਨੇੜੇ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲੀਸ ਚੌਕੀ ਮਹਿਲਾਂ ਚੌਕ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਖੁਸ਼ਦੀਪ ਸਿੰਘ ਨਾਂ ਦਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਮੁੱਖ ਦਫ਼ਤਰ ਦਿੜ੍ਹਬਾ ਵੱਲ 27 ਅਗਸਤ ਨੂੰ ਮਾਰਚ
ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਵਿਚ ਜਥੇਬੰਦੀ ਦੇ ਚੱਲ ਰਹੇ ਸੰਘਰਸ਼ ਦੀ ਸਮੀਖਿਆ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਵਧੀਕ ਮੁੱਖ ਸਕੱਤਰ ਕਮ...
ਸਹੁਰਾ ਪਰਿਵਾਰ ’ਤੇ ਜ਼ਹਿਰ ਦੇ ਕੇ ਮਾਰਨ ਦੇ ਇਲਜ਼ਾਮ; ਪੁਲੀਸ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ’ਤੇ ਲੱਗੇ ਦੋਸ਼ੀਆਂ ਦੀ ਮਦਦ ਕਰਨ ਦੇ ਇਲਜ਼ਾਮ
Punjab Employees Protest: ਪੁਲੀਸ ਨਾਕੇ ਤੋੜ ਕੇ ਅੱਗੇ ਵਧੇ ਮੁਲਾਜ਼ਮਾਂ ਨਾਲ ਖਿੱਚ ਧੂਹ; ਕਈਆਂ ਦੀਆਂ ਪੱਗਾਂ ਲੱਥੀਆਂ ਤੇ ਕਈ ਜ਼ਖਮੀ; 15 ਮੁਲਾਜ਼ਮਾਂ ਨੂੰ ਹਿਰਾਸਤ ਵਿਚ ਲਿਆ
Punjab Electricity Demand: ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋਣ ਕਾਰਨ ਸਮੱਸਿਆ ਹੋਈ ਗੰਭੀਰ
ਪੁਲੀਸ ਵੱਲੋਂ ਸਖ਼ਤੀ ਨਾਲ ਕੀਤੀ ਜਾਵੇਗੀ ਜਾਂਚ: ਐੱਸ.ਐੱਚ.ਓ
ਪੰਜਾਬ ਸਕੂਲ ਸਿੱ4ਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਲੌਂਗੋਵਾਲ ਜ਼ੋਨ ਨੇ ਵਾਲੀਬਾਲ (ਲੜਕੇ) ਅੰਡਰ-19 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਜੇਤੂ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਲੌਂਗੋਵਾਲ ਜ਼ੋਨ ਦੀ ਇਸ...
ਜ਼ਿਲ੍ਹੇ ਵਿੱਚ ਬਾਜ਼ਾਰ ਮੁਕੰਮਲ ਬੰਦ ਰਹੇ; ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਵਿੱਚ ਵੀ ਕੰਮਕਾਜ ਠੱਪ
ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਲੇਰਕੋਟਲਾ ਸਾਹਮਣੇ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ...
ਇੱਥੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਅਹਿਮ ਚੋਣ ਕਰਵਾਈ ਗਈ। ਇਹ ਚੋਣ ਪ੍ਰਕਿਰਿਆ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ, ਜਨਰਲ ਸਕੱਤਰ ਜੋਤਿੰਦਰ ਸਿੰਘ ਜੋਤੀ ਅਤੇ ਖ਼ਜ਼ਾਨਚੀ ਜਸਵੀਰ ਸਿੰਘ ਗਿੱਲ ਦੀ ਵਿਸ਼ੇਸ਼ ਨਿਗਰਾਨੀ ਹੇਠ ਮੁਕੰਮਲ ਹੋਈ। ਇਸ ਮੀਟਿੰਗ ਦੌਰਾਨ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵੱਲੋਂ ਅੱਜ ਸ਼ਹਿਰ ਦੇ ਅੰਬੇਡਕਰ ਨਗਰ ਅਤੇ ਸੁੰਦਰ ਬਸਤੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨੂੰ ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਨਾਲ ਸਬੰਧਤ ਸਮੱਸਿਆਵਾਂ ਦਾ...
ਇੱਥੋਂ ਦੇ ਨਵੇਂ ਬੱਸ ਸਟੈਂਡ ਤੋਂ ਸਰਹਿੰਦ ਰੋਡ ਤੱਕ ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਡੀ ਸੀ ਦੇ ਹੁਕਮਾਂ ਉੱਤੇ ਤੀਜੀ ਵਾਰ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਵੀ ਕਬਜ਼ੇ ਹਟਾਉਣ ਲਈ ਦੋ ਵਾਰ...
ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ,...
ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੈਰੀਟੇਜ ਸਟਰੀਟ ਹੁਣ 55 ਲੱਖ ਰੁਪਏ ਦੀ ਲਾਗਤ ਨਾਲ ਮੁੜ ਬਣਨ ਜਾ ਰਹੀ ਹੈ। ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੇਅਰ ਕੁੰਦਨ ਗੋਗੀਆ ਨਾਲ ਮਿਲ ਕੇ...
ਬਰਸਾਤੀ ਮੌਸਮ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸਰਕਾਰੀ ਰਿਕਾਰਡ ਅਨੁਸਾਰ ਹੁਣ ਤੱਕ ਡੇਂਗੂ ਦੇ 22 ਕੇਸ ਦਰਜ ਹੋਏ ਹਨ, ਜਦਕਿ ਪ੍ਰਾਈਵੇਟ ਕਲੀਨਿਕਾਂ ਵਿੱਚ ਇਲਾਜ ਕਰਵਾ ਰਹੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਇਸ ਤੋਂ...
ਕੌਮੀ ਮਾਰਗ ’ਤੇ ਚੱਕਾ ਜਾਮ ਕਰ ਕੇ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ
ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਬਲਾਕ ਸੁਨਾਮ ਦੇ ਆਗੂਆਂ ਨੇ ਅੱਜ ਪਿੰਡ ਸ਼ਾਹਪੁਰ ਕਲਾਂ ਵਿੱਚ ਮਜ਼ਦੂਰ ਪਰਿਵਾਰ ਦੇ ਘਰ ਦੀ ਹੋਣ ਵਾਲੀ ਕੁਰਕੀ ਰੁਕਵਾ ਦਿੱਤੀ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ...
ਸੀਵਰੇਜ ਸਿਸਟਮ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ 15 ਦਿਨਾਂ ’ਚ ਠੀਕ ਕਰਨ ਦੇ ਹੁਕਮ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਕਾਇਆ ਕਿਸ਼ਤਾਂ ਨਾ ਮਿਲੀਆਂ
Advertisement

