ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਮਹਿਲਾ 800 ਮੀਟਰ ’ਚ ਚਾਂਦੀ ਦਾ ਤਗਮਾ ਜਿੱਤਿਆ

ਹਾਂਗਜ਼ੂ, 4 ਅਕਤੂਬਰ ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ। * ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4x400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ...
Advertisement

ਹਾਂਗਜ਼ੂ, 4 ਅਕਤੂਬਰ

ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ।

Advertisement

* ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4x400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਲਿਆ।

* ਭਾਰਤ ਦੇ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 5000 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।

ਤਗਮਾ ਜਿੱਤਣ ਬਾਅਦ ਸਾਬਲੇ ਤਿਰੰਗੇ ਨਾਲ।
Advertisement