ਸਕੂਲੀ ਵਿਦਿਆਰਥੀਆਂ ਨੂੰ ਬੈਗ ਵੰਡੇ
ਮਸਤੂਆਣਾ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਪਲੀ ਚੱਠੇ ਵਿੱਚ ਪ੍ਰਿੰਸੀਪਲ ਸੁਨੀਤਾ ਰਾਣੀ ਦੀ ਨਿਗਰਾਨੀ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਸੇਵਾਮੁਕਤ ਲੈਕਚਰਾਰ ਸੁਰਿੰਦਰ ਕੁਮਾਰ ਗਰਗ ਵੱਲੋਂ ਲਗਪਗ 43 ਸਕੂਲ ਬੈਗ ਵੰਡੇ ਗਏ। ਇਸ ਮੌਕੇ ਅਮਰੀਕ ਸਿੰਘ, ਰਣਜੀਤ...
Advertisement
ਮਸਤੂਆਣਾ ਸਾਹਿਬ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਪਲੀ ਚੱਠੇ ਵਿੱਚ ਪ੍ਰਿੰਸੀਪਲ ਸੁਨੀਤਾ ਰਾਣੀ ਦੀ ਨਿਗਰਾਨੀ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਸੇਵਾਮੁਕਤ ਲੈਕਚਰਾਰ ਸੁਰਿੰਦਰ ਕੁਮਾਰ ਗਰਗ ਵੱਲੋਂ ਲਗਪਗ 43 ਸਕੂਲ ਬੈਗ ਵੰਡੇ ਗਏ। ਇਸ ਮੌਕੇ ਅਮਰੀਕ ਸਿੰਘ, ਰਣਜੀਤ ਸਿੰਘ, ਬਿੰਦੂ ਚੁੱਘ, ਤੇਜਿੰਦਰ ਬਾਸਲ ਤੇ ਦੀਪਇੰਦਰ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×