ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਏਸ਼ਿਆਈ ਖੇਡਾਂ ’ਚੋਂ ਪਰਤੇ ਭਾਰਤੀ ਦਲ ਨਾਲ ਮੰਗਲਵਾਰ ਨੂੰ ਮੁਲਾਕਾਤ ਕਰਨਗੇ ਮੋਦੀ

ਨਵੀਂ ਦਿੱਲੀ, 9 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ 4 ਵਜੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਪਰਤੇ ਭਾਰਤੀ ਦਲ ਨਾਲ ਮੁਲਾਕਾਤ ਕਰਨਗੇ। ਮੇਜਰ 30 ਵਜੇ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ ਮਿਲਣਗੇ। ਭਾਰਤ ਨੇ ਹਾਂਗਜ਼ੂ ਏਸ਼ਿਆਈ ਖੇਡਾਂ...
ਫਾਈਲ ਫੋਟੋ।
Advertisement

ਨਵੀਂ ਦਿੱਲੀ, 9 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ 4 ਵਜੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਪਰਤੇ ਭਾਰਤੀ ਦਲ ਨਾਲ ਮੁਲਾਕਾਤ ਕਰਨਗੇ। ਮੇਜਰ 30 ਵਜੇ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ ਮਿਲਣਗੇ। ਭਾਰਤ ਨੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ 28 ਸੋਨੇ ਸਮੇਤ ਰਿਕਾਰਡ 107 ਤਗ਼ਮੇ ਜਿੱਤੇ ਅਤੇ ਚੌਥੇ ਸਥਾਨ ’ਤੇ ਰਿਹਾ। ਏਸ਼ਿਆਈ ਖੇਡਾਂ ਵਿੱਚ ਭਾਰਤ ਦਾ ਇਹ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਭਾਰਤੀ ਦਲ ਵਿੱਚ ਸ਼ਾਮਲ ਸਾਰੇ ਖਿਡਾਰੀ, ਉਨ੍ਹਾਂ ਦੇ ਕੋਚ, ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ, ਕੌਮੀ ਖੇਡ ਮਹਾਸੰਘਾਂ ਦੇ ਨੁਮਾਇੰਦੇ ਅਤੇ ਖੇਡ ਮੰਤਰਾਲੇ ਦੇ ਅਧਿਕਾਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

Advertisement

Advertisement
Show comments