ਭਾਰਤੀ ਕ੍ਰਿਕਟ ਟੀਮ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਫਾਈਨਲ ’ਚ ਪੁੱਜੀ
ਹਾਂਗਜ਼ੂ, 6 ਅਕਤੂਬਰ ਖਿਤਾਬ ਦੇ ਮਜ਼ਬੂਤ ਦਾਅਵੇਦਾਰ ਭਾਰਤ ਨੇ ਅੱਜ ਇੱਥੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਪੁਰਸ਼ ਕ੍ਰਿਕਟ ਦੇ ਫਾਈਨਲ ਵਿਚ ਥਾਂ ਬਣਾ ਕੇ ਤਮਗਾ ਪੱਕਾ ਕਰ ਲਿਆ। ਭਾਰਤੀ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ...
Advertisement
ਹਾਂਗਜ਼ੂ, 6 ਅਕਤੂਬਰ
ਖਿਤਾਬ ਦੇ ਮਜ਼ਬੂਤ ਦਾਅਵੇਦਾਰ ਭਾਰਤ ਨੇ ਅੱਜ ਇੱਥੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਪੁਰਸ਼ ਕ੍ਰਿਕਟ ਦੇ ਫਾਈਨਲ ਵਿਚ ਥਾਂ ਬਣਾ ਕੇ ਤਮਗਾ ਪੱਕਾ ਕਰ ਲਿਆ। ਭਾਰਤੀ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਗੇਂਦਬਾਜ਼ਾਂ ਨੇ ਇਸ ਨੂੰ ਸਹੀ ਸਾਬਤ ਕਰਦੇ ਹੋਏ ਬੰਗਲਾਦੇਸ਼ ਨੂੰ 20 ਓਵਰਾਂ 'ਚ 9 ਵਿਕਟਾਂ 'ਤੇ 96 ਦੌੜਾਂ 'ਤੇ ਰੋਕ ਦਿੱਤਾ। ਜਵਾਬ 'ਚ ਭਾਰਤ ਨੇ 9.2 ਓਵਰਾਂ 'ਚ ਇਕ ਵਿਕਟ 'ਤੇ 97 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ।
Advertisement
Advertisement