DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤੀ ਹਾਕੀ ਟੀਮ ਨੇ ਜਪਾਨ ਨੂੰ 5-1 ਨਾਲ ਹਰਾ ਕੇ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਿਆ

ਹਾਂਗਜ਼ੂ, 6 ਅਕਤੂਬਰ ਅੱਜ ਇਥੇ ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ। ...
  • fb
  • twitter
  • whatsapp
  • whatsapp
Advertisement

ਹਾਂਗਜ਼ੂ, 6 ਅਕਤੂਬਰ

ਅੱਜ ਇਥੇ ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ।

Advertisement

Advertisement
×