ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਨਵੀਂ ਦਿੱਲੀ, 1 ਦਸੰਬਰ

ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕੇਂਦਰ ਇਹ ਕਿਵੇਂ ਆਖ ਸਕਦਾ ਹੈ ਕਿ ਦਿੱਲੀ ਦੇ ਬਾਰਡਰ ’ਤੇ ਕਿਸਾਨਾਂ ਦੀਆਂ ਮੌਤਾਂ ਦੀ ਜਾਣਕਾਰੀ ਸਰਕਾਰ ਨੂੰ ਨਹੀਂ ਹੈ? ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ 700 ਤੋਂ ਵੱਧ ਜਾਨਾਂ ਗਈਆਂ। ਜੇ ਸਰਕਾਰ ਕੋਲ ਇਹ ਅੰਕੜਾ ਨਹੀਂ ਹੈ ਤਾਂ ਸਰਕਾਰ ਨੇ ਕਰੋਨਾ ਕਾਰਨ ਮਰੇ ਲੋਕਾਂ ਦਾ ਅੰਕੜਾ ਕਿੱਥੋਂ ਲਿਆ। ਸਰਕਾਰ ਜਨਗਣਨਾ ਦੇ ਆਧਾਰ 'ਤੇ ਗਿਣਤੀ ਕਰੇ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All