ਅੰਮ੍ਰਿਤਸਰ ਵਿੱਚ ਮਕਾਨ ਦੀ ਛੱਤ ਡਿੱਗੀ, ਜੋੜੇ ਦੀ ਮੌਤ

ਅੰਮ੍ਰਿਤਸਰ ਵਿੱਚ ਮਕਾਨ ਦੀ ਛੱਤ ਡਿੱਗੀ, ਜੋੜੇ ਦੀ ਮੌਤ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਜੁਲਾਈ

ਝੱਖੜ ਅਤੇ ਤੇਜ਼ ਮੀਹ ਕਾਰਨ ਬੀਤੀ ਰਾਤ ਇਥੋਂ ਦੇ ਢਪਈ ਰੋਡ ਵਿਖੇ ਲੋਹਾਰਾ ਮੁਹੱਲੇ ਵਿੱਚ ਮਕਾਨ ਦੀ ਛੱਤ ਡਿੱਗ ਗਈ। ਇਸ ਕਾਰਨ ਪਤੀ ਅਤੇ ਪਤਨੀ ਦੋਵਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਸ਼ਨਾਖਤ ਰਵਿੰਦਰ ਸਿੰਘ ਅਤੇ ਹਰਪ੍ਰੀਤ ਕੌਰ ਵਜੋ ਹੋਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All