ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ: ਗ੍ਰਹਿ ਮੰਤਰਾਲਾ

ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ: ਗ੍ਰਹਿ ਮੰਤਰਾਲਾ

ਮੁਕੇਸ਼ ਰੰਜਨ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 13 ਅਗਸਤ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਅਜਿਹੀ ਕੋਈ ਤਜਵੀਜ਼ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿੱਚ ਟਵੀਟ ਕੀਤਾ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਹਨ ਤੇ ਚੰਡੀਗੜ੍ਹ ਵਾਸਤੇ ਵੱਖਰਾ ਪ੍ਰਸ਼ਾਸਕ ਲਾਉਣ ਬਾਰੇ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸ੍ਰੀ ਬਾਦਲ ਨੇ ਸ੍ਰੀ ਅਮਿਤ ਸ਼ਾਹ ਕੋਲ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਹੈ ਤੇ ਨਾ ਹੀ ਸ੍ਰੀ ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਸੀਸੀਟੀਵੀ ਕੈਮਰੇ ਵਧਾਏ ਜਾਣਗੇ; ਸੁਰੱਖਿਆ ਲਈ ਮੋਰਚਾ ਹੁਣ ਆਪਣੇ ਪੱਧਰ ’ਤ...

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਸੀਡਬਲਿਊਸੀ ਦੀ ਮੀਟਿੰਗ ’ਚ ਅਸੰਤੁਸ਼ਟ ਆਗੂਆਂ ਨੂੰ ਦਿੱਤਾ ਸਪੱਸ਼ਟ ਸੁਨੇਹਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤ...

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲੀਸ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਦੇ ਸਮਰ...

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

* ਅਤਿਵਾਦੀਆਂ ਨੇ ਸ੍ਰੀਨਗਰ ਤੇ ਪੁਲਵਾਮਾ ’ਚ ਦੋ ਗ਼ੈਰ-ਕਸ਼ਮੀਰੀ ਲੋਕ ਮਾਰੇ...

ਸ਼ਹਿਰ

View All