ਅਫ਼ਗ਼ਾਨਿਸਤਾਨ ਦੇ ਹਾਲਾਤ ਨੇ ਨਵੇਂ ਸੁਰੱਖਿਆ ਸਵਾਲ ਖੜ੍ਹੇ ਕੀਤੇ: ਰਾਜਨਾਥ ਸਿੰਘ

ਕੇਂਦਰ ਸਰਕਾਰ ਨੂੰ ਚੌਕਸ ਤੇ ਕਿਸੇ ਵੀ ਹਾਲਾਤ ਦੇ ਟਾਕਰੇ ਲਈ ਸਮਰੱਥ ਦੱਸਿਆ

ਅਫ਼ਗ਼ਾਨਿਸਤਾਨ ਦੇ ਹਾਲਾਤ ਨੇ ਨਵੇਂ ਸੁਰੱਖਿਆ ਸਵਾਲ ਖੜ੍ਹੇ ਕੀਤੇ: ਰਾਜਨਾਥ ਸਿੰਘ

ਚੰਡੀਗੜ੍ਹ, 30 ਅਗਸਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਅਫ਼ਗ਼ਾਨਿਸਤਾਨ ਦੇ ਮੌਜੂਦਾ ਹਾਲਾਤ ਨੇ ਨਵੇਂ ਸੁਰੱਖਿਆ ਸਵਾਲ ਖੜ੍ਹੇ ਕਰ ਛੱਡੇ ਹਨ। ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਕਿਸੇ ਵੀ ਹਾਲਾਤ ਦੇ ਟਾਕਰੇ ਲਈ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਰੋਧੀ ਤਾਕਤ ਨੂੰ ਅਫ਼ਗ਼ਾਨਿਸਤਾਨ ਨੂੰ ਦਰਪੇਸ਼ ਮੌਜੂਦਾ ਸੰਕਟ ਦਾ ਲਾਹਾ ਲੈਂਦਿਆਂ ਸਰਹੱਦ ਪਾਰੋਂ ਅਤਿਵਾਦ ਨੂੰ ਹੱਲਾਸ਼ੇਰੀ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੱਖਿਆ ਮੰਤਰੀ ਇਥੇ ਤੀਜੇ ਬਲਰਾਮਜੀ ਦਾਸ ਟੰਡਨ ਯਾਦਗਾਰੀ ਲੈਕਚਰ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। ਕੌਮੀ ਸੁਰੱਖਿਆ ਦੇ ਮੁੱਦੇ ’ਤੇ ਇਹ ਲੈਕਚਰ ਪੰਜਾਬ ਯੂਨੀਵਰਸਿਟੀ ਵੱਲੋਂ ਵਿਉਂਤਿਆ ਗਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All