ਅਮਰਨਾਥ ਯਾਤਰਾ: ਸੁਪਰੀਮ ਕੋਰਟ ਦਾ ਪਾਬੰਦੀਆਂ ਦੀ ਮੰਗ ਕਰਦੀ ਪਟੀਸ਼ਨ ਸੁਣਨ ਤੋਂ ਇਨਕਾਰ

ਅਮਰਨਾਥ ਯਾਤਰਾ: ਸੁਪਰੀਮ ਕੋਰਟ ਦਾ ਪਾਬੰਦੀਆਂ ਦੀ ਮੰਗ ਕਰਦੀ ਪਟੀਸ਼ਨ ਸੁਣਨ ਤੋਂ ਇਨਕਾਰ

ਨਵੀਂ ਦਿੱਲੀ, 13 ਜੁਲਾਈ

ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੇ ਹਵਾਲੇ ਇਸ ਸਾਲ ਦੀ ਅਮਰਨਾਥ ਯਾਤਰਾ ’ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਗੌਰ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਡੀ.ਵਾਈ.ਚੰਦਰਚੂੜ, ਇੰਦੂ ਮਲਹੋਤਰਾ ਤੇ ਕੇ.ਐੱਮ.ਜੋਜ਼ੋਫ਼ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ‘ਸਾਨੂੰ ਤਾਕਤਾਂ ਦੀ ਵੰਡ ਦੇ ਸਿਧਾਂਤ ਦਾ ਸਤਿਕਾਰ ਕਰਨਾ ਚਾਹੀਦਾ ਹੈ।’ ਬੈਂਚ ਨੇ ਕਿਹਾ ਕਿ ਸਾਨੂੰ ਇਹ ਮੁੱਦਾ ਮੁਕਾਮੀ ਪ੍ਰਸ਼ਾਸਨ ’ਤੇ ਛੱਡ ਦੇਣਾ ਚਾਹੀਦਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All