ਦਿੱਲੀ ਦੇ ਗ਼ਾਜ਼ੀਪੁਰ ’ਚ ਆਈਈਡੀ ਮਿਲਣ ਕਾਰਨ ਦਹਿਸ਼ਤ

ਦਿੱਲੀ ਦੇ ਗ਼ਾਜ਼ੀਪੁਰ ’ਚ ਆਈਈਡੀ ਮਿਲਣ ਕਾਰਨ ਦਹਿਸ਼ਤ

ਨਵੀਂ ਦਿੱਲੀ, 14 ਜਨਵਰੀ

ਗਣਤੰਤਰ ਦਿਵਸ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਦੇ ਪੂਰਬੀ ਹਿੱਸੇ ਵਿੱਚ ਅੱਜ ਸਵੇਰੇ ਅਣਪਛਾਤੇ ਬੈਗ ਆਈਈਡੀ ਮਿਲੀ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਸੀਨੀਅਰ ਅਧਿਕਾਰੀ ਨੇ ਕਿਹਾ ਸ਼ੱਕੀ ਬੈਗ ਵਿੱਚੋਂ ਆਈਈਡੀ ਬਰਾਮਦ ਕੀਤੀ ਗਈ ਹੈ ਤੇ ਉਸ ਨੂੰ ਠੁੱਸ ਕਰ ਦਿੱਤਾ ਗਿਆ ਹੈ। ਸਵੇਰੇ 10.20 ਵਜੇ ਦੇ ਕਰੀਬ ਫੋਨ ਰਾਹੀਂ ਗਾਜ਼ੀਪੁਰ ਫੁੱਲ ਬਾਜ਼ਾਰ 'ਚ ਲਾਵਾਰਸ ਬੈਗ ਮਿਲਣ ਬਾਰੇ ਜਾਣਕਾਰੀ ਮਿਲੀ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਸ਼ਟਰੀ ਸੁਰੱਖਿਆ ਗਾਰਡ ਦੇ ਬੰਬ ਠੁੱਸ ਦਸਤੇ ਅਤੇ ਦਿੱਲੀ ਪੁਲੀਸ ਦੀ ਅਤਿਵਾਦ ਰੋਕੂ ਯੂਨਿਟ ਸਪੈਸ਼ਲ ਸੈੱਲ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਪੁਲੀਸ ਨੇ ਲੋਕਾਂ ਦੀ ਸੁਰੱਖਿਆ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਬਾਅਦ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ ਦੇ ਬੰਬ ਠੁੱਸ ਦਸਤੇ ਨੇ ਆਈਈਡੀ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਸਪੈਸ਼ਲ ਸੈੱਲ ਨੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All